ਕਾਂਗਰਸੀਆਂ ਵੱਲੋਂ ਕੇਂਦਰ ਸਰਕਾਰ ਦਾ ਪਿੱਟ ਸਿਆਪਾ : ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਕਾਂਗਰਸੀਆਂ ਵੱਲੋਂ ਕੇਂਦਰ ਸਰਕਾਰ ਦਾ ਪਿੱਟ ਸਿਆਪਾ : ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਸੰਗਰੂਰ – ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਵਿਰੋਧ ਰੋਸ ਪ੍ਰਦਰਸ਼ਨ ਦੇ ਸੱਦੇ ਤਹਿਤ ਕਾਂਗਰਸ ਸੰਗਰੂਰ ਦੇ ਬਲਾਕ ਪ੍ਰਧਾਨ ਅਨਿਲ ਕੁਮਾਰ ਘੀਚਾ ਦੀ ਅਗਵਾਈ ਚ ਸਥਾਨਕ ਲਾਲ ਬੱਤੀ ਚੌੰਕ ਵਿੱਚ ਰੋਸ ਪਰਦ੍ਰਸਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ ਤੇ ਮੋਦੀ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਕਰ££ਇਸ ਮੌਕੇ ਸੰਬੋਧਨ ਕਰਦਿਆਂ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਜਿਸ ਦਿਨ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਅੱਜ-ਸੁਖਬੀਰ ਵੱਲੋਂ ਨਵੇਂ ਪ੍ਰਧਾਨ ਲਈ ਵਿਚਾਰਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਅੱਜ-ਸੁਖਬੀਰ ਵੱਲੋਂ ਨਵੇਂ ਪ੍ਰਧਾਨ ਲਈ ਵਿਚਾਰਾਂ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਇੱਥੇ ਸ੍ਰੀ ਦਰਬਾਰ ਸਾਹਿਬ ਕੰਪੈਲਕਸ ਵਿਖੇ ਸਥਿੱਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਿਹਾ ਹੈ। ਜਨਰਲ ਇਜਲਾਸ ਵਿੱਚ ਕਮੇਟੀ ਦੇ ਨਵੇਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਐਗਜ਼ੈਕਟਿਵ ਦੀ ਚੋਣ ਕੀਤੀ ਜਾਵੇਗੀ। ਜਨਰਲ ਇਜਲਾਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਨਵੇਂ ਢਾਂਚੇ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਮੈਂਬਰਾਂ ਨਾਲ…

VIA PUNJAB
ਅੱਗੇ ਪੜ੍ਹੋ

ਹੈਂਡਬਾਲ ਦੇ ਸੋਨ ਤਗਮਾ ਜੇਤੂ ਖਿਡਾਰੀ ਸ਼ਮਸ਼ੇਰ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ

ਹੈਂਡਬਾਲ ਦੇ ਸੋਨ ਤਗਮਾ ਜੇਤੂ ਖਿਡਾਰੀ ਸ਼ਮਸ਼ੇਰ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੈਂਡਬਾਲ ਵਿਚ ਸੋਨ ਤਗਮਾ ਜੇਤੂ ਨੌਜੁਆਨ ਸ. ਸ਼ਮਸ਼ੇਰ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਖਿਡਾਰੀਆਂ ਨੂੰ ਵੱਖ-ਵੱਖ ਖੇਡਾਂ ਵਿਚ ਤਗਮੇ ਹਾਸਲ ਕਰਨ ‘ਤੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਹੀ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕੈਰੋਂਵਾਲ ਦੇ ਵਾਸੀ ਸ. ਸ਼ਮਸ਼ੇਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਹੈ। ਉਸ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

ਅੱਠ ਵਿਦੇਸ਼ੀ ਟੀਮਾਂ ਵਿੱਚੋਂ ਛੇ ਨੂੰ ਟੂਰਨਾਮੈਂਟ ‘ਚ ਹਿੱਸਾ ਲੈਣ ਦੀ ਪ੍ਰਵਾਨਗੀ ਮਿਲੀ-ਸੰਜੇ ਪੋਪਲੀ

ਅੱਠ ਵਿਦੇਸ਼ੀ ਟੀਮਾਂ ਵਿੱਚੋਂ ਛੇ ਨੂੰ ਟੂਰਨਾਮੈਂਟ ‘ਚ ਹਿੱਸਾ ਲੈਣ ਦੀ ਪ੍ਰਵਾਨਗੀ ਮਿਲੀ-ਸੰਜੇ ਪੋਪਲੀ

ਪਾਕਿਸਤਾਨ ਤੇ ਕੈਨੇਡਾ ਦੀਆਂ ਟੀਮਾਂ ਨੂੰ ਛੇਤੀ ਐਨ.ਓ.ਸੀ. ਮਿਲਣ ਦੀ ਸੰਭਾਵਨਾ-ਡਾਇਰੈਕਟਰ ਸਪੋਰਟਸ ਚੰਡੀਗੜ – ‘ਅੰਤਰ ਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਵਿੱਚ ਹਿੱਸਾ ਲੈਣ ਵਾਲੀਆਂ ਅੱਠ ਵਿਦੇਸ਼ੀ ਟੀਮਾਂ ਵਿੱਚੋਂ ਛੇ ਨੂੰ ਭਾਰਤ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਤੇ ਗ੍ਰਹਿ ਵਿਭਾਗ ਨੇ ਇਤਰਾਜ਼ਹੀਣਤਾ (ਐਨ.ਓ.ਸੀ.) ਦਾ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ ਜਦਕਿ ਪਾਕਿਸਤਾਨ ਅਤੇ ਕੈਨੇਡਾ ਦੀਆਂ ਟੀਮਾਂ ਨੂੰ ਛੇਤੀ ਹੀ ਐਨ.ਓ.ਸੀ. ਮਿਲਣ ਦੀ ਸੰਭਾਵਨਾ ਹੈ।’ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਡਾਇਰੈਕਟਰ ਸਪੋਰਟਸ ਸ੍ਰੀ ਸੰਜੇ ਪੋਪਲੀ ਨੇ ਅੱਜ ਇੱਥੇ…

VIA PUNJAB
ਅੱਗੇ ਪੜ੍ਹੋ

ਮੁੰਬਈ ਹਮਲੇ ਦੀ 11ਵੀਂ ਬਰਸੀ ਤੇ ਦਵਿੰਦਰ ਫੜਨਵੀਸ ਵਲੋਂ ਸ਼ਰਧਾਂਜਲੀ

ਮੁੰਬਈ ਹਮਲੇ ਦੀ 11ਵੀਂ ਬਰਸੀ ਤੇ ਦਵਿੰਦਰ ਫੜਨਵੀਸ ਵਲੋਂ ਸ਼ਰਧਾਂਜਲੀ

ਮੁੰਬਈ – ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਅੱਜ 26/11 ਹਮਲੇ ਦੀ 11ਵੀਂ ਬਰਸੀ ਤੇ ਹਮਲੇ ਵਿਚ ਮਾਰੇ ਗਏ 166 ਵਿਅਕਤੀਆਂ ਨੂੰ ਸ਼ਰਧਾਂਜਲੀ ਦਿੱਤੀ| ਮੁੰਬਈ ਹਮਲੇ ਦੀ 11ਵੀਂ ਬਰਸੀ ਤੇ ਦੱਖਣੀ ਮੁੰਬਈ ਦੇ ਮਰੀਨ ਲਾਇਨਜ਼ ਇਲਾਕੇ ਵਿਚ ਪੁਲਸ ਸਮਾਰਕ ਸਥਲ ਤੇ ਆਯੋਜਿਤ ਸਮਾਰੋਹ ਵਿੱਚ ਮੁੱਖ ਮੰਤਰੀ ਨੇ ਸ਼ਿਰਕਤ ਕੀਤੀ| ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ, ਮੁੱਖ ਸਕੱਤਰ ਅਜੋਯ ਮਹਿਤਾ, ਪੁਲੀਸ ਜਨਰਲ ਡਾਇਰੈਕਟਰ ਸੁਬੋਧ ਕੁਮਾਰ ਜਾਇਸਵਾਲ, ਮੁੰਬਈ ਪੁਲੀਸ ਕਮਿਸ਼ਨਰ ਸੰਜੇ ਬਾਵਰੇ ਅਤੇ ਹੋਰ ਪੁਲਸ ਅਧਿਕਾਰੀ…

VIA PUNJAB
ਅੱਗੇ ਪੜ੍ਹੋ

ਬੰਗਲਾਦੇਸ਼ੀ ਕ੍ਰਿਕਟ ਬੋਰਡ ਵਲੋਂ ਬੀ. ਸੀ. ਸੀ. ਆਈ. ਤੋਂ ਏਸ਼ੀਆ ਇਲੈਵਨ ਦੇ ਲਈ 7 ਭਾਰਤੀ ਖਿਡਾਰੀਆਂ ਦੀ ਮੰਗ

ਬੰਗਲਾਦੇਸ਼ੀ ਕ੍ਰਿਕਟ ਬੋਰਡ ਵਲੋਂ ਬੀ. ਸੀ. ਸੀ. ਆਈ. ਤੋਂ ਏਸ਼ੀਆ ਇਲੈਵਨ ਦੇ ਲਈ 7 ਭਾਰਤੀ ਖਿਡਾਰੀਆਂ ਦੀ ਮੰਗ

ਨਵੀਂ ਦਿੱਲੀ – ਭਾਰਤ ਖਿਲਾਫ ਡੇ-ਨਾਈਟ ਟੈਸਟ ਵਿੱਚ ਬੁਰੀ ਤਰ੍ਹਾਂ ਹਾਰ ਝਲਣ ਦੇ ਬਾਅਦ ਬੰਗਲਾਦੇਸ਼ ਕ੍ਰਿਕਟ ਬੋਰਡ (ਬੀ. ਸੀ. ਬੀ.) ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਤੋਂ ਚੋਟੀ ਦੇ 7 ਭਾਰਤੀ ਕ੍ਰਿਕਟਰ ਮੰਗੇ ਹਨ| ਜਾਣਕਾਰੀ ਮੁਤਾਬਕ 18 ਤੋਂ 21 ਮਾਰਚ ਨੂੰ ਹੋਣ ਵਾਲੇ ਰੈਸਟ ਆਫ ਵਰਲਡ ਟੀਮ ਦੇ ਖਿਲਾਫ ਦੋ ਕੌਮਾਂਤਰੀ ਟੀ-20 ਮੈਚ ਲਈ ਏਸ਼ੀਆ ਇਲੈਵਨ ਟੀਮ ਵਿੱਚ ਟਾਪ ਦੇ ਭਾਰਤੀ ਖਿਡਾਰੀਆਂ ਦੀ ਜ਼ਰੂਰਤ ਹੈ| ਇਹ ਗੱਲ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਮੁੱਖ…

VIA PUNJAB
ਅੱਗੇ ਪੜ੍ਹੋ

ਅਲਬੀਨੀਆ ਵਿੱਚ ਭੂਚਾਲ ਕਾਰਨ 3 ਵਿਅਕਤੀਆਂ ਦੀ ਮੌਤ ਤੇ ਕਈ ਜ਼ਖਮੀ

ਅਲਬੀਨੀਆ ਵਿੱਚ ਭੂਚਾਲ ਕਾਰਨ 3 ਵਿਅਕਤੀਆਂ ਦੀ ਮੌਤ ਤੇ ਕਈ ਜ਼ਖਮੀ

ਤਿਰਾਨਾ – ਅਲਬੀਨੀਆ ਵਿੱਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਇਸ ਕਾਰਨ 3 ਵਿਅਕਤੀਆਂ ਦੀ ਮੌਤ ਹੋਣ ਅਤੇ ਘੱਟ ਤੋਂ ਘੱਟ 150 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ| ਜਾਣਕਾਰੀ ਮੁਤਾਬਕ ਭੂਚਾਲ ਦੀ ਤੀਬਰਤਾ 6.4 ਰਹੀ | ਕਈ ਇਮਾਰਤਾਂ ਨੁਕਸਾਨੀਆਂ ਗਈਆਂ ਹਨ| ਡਰੇ ਹੋਏ ਲੋਕ ਘਰਾਂ ਵਿੱਚੋਂ ਬਾਹਰ ਆ ਗਏ| ਲੋਕਾਂ ਦੇ ਘਰਾਂ ਦੀਆਂ ਕੰਧਾਂ ਤੇ ਤਰੇੜਾਂ ਪੈ ਗਈਆਂ ਤੇ ਕਾਫੀ ਨੁਕਸਾਨ ਹੋਇਆ| ਅਲਬਾਨੀਆ ਦੇ ਤਟ ਤੇ ਵੀ ਭੂਚਾਲ ਦੇ ਝਟਕੇ ਮਹਿਸੂਸ…

VIA PUNJAB
ਅੱਗੇ ਪੜ੍ਹੋ

ਅਦਾਲਤੀ ਹੱਤਕ ਮਾਮਲੇ ’ਚ ਇਮਰਾਨ ਖ਼ਿਲਾਫ਼ ਦਾਇਰ ਪਟੀਸ਼ਨ ਰੱਦ

ਅਦਾਲਤੀ ਹੱਤਕ ਮਾਮਲੇ ’ਚ ਇਮਰਾਨ ਖ਼ਿਲਾਫ਼ ਦਾਇਰ ਪਟੀਸ਼ਨ ਰੱਦ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਇਮਰਾਨ ਖਾਨ ਵੱਲੋਂ ਆਪਣੇ ਭਾਸ਼ਣ ਦੌਰਾਨ ਦੇਸ਼ ਦੀ ਨਿਆਂ ਪਾਲਿਕਾ ਬਾਰੇ ਕੀਤੀ ਟਿੱਪਣੀ ਖ਼ਿਲਾਫ਼ ਦਾਇਰ ਪਟੀਸ਼ਨ ਅੱਜ ਇਸਲਾਮਾਬਾਦ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਅੱਜ ਦਿਨੇ ਹਾਈ ਕੋਰਟ ਨੇ ਇਸ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਸ ਸਬੰਧੀ ਪਟੀਸ਼ਨ ਵਕੀਲ ਸਲੀਮੁੱਲ੍ਹਾ ਖਾਨ ਨੇ ਦਾਇਰ ਕੀਤੀ ਸੀ। ਉਸ ਨੇ ਆਪਣੀ ਪਟੀਸ਼ਨ ’ਚ ਕਿਹਾ ਸੀ ਕਿ ਇਮਰਾਨ ਖਾਨ ਨੇ ਐਬਟਾਬਾਦ ’ਚ ਹਵੇਲੀਆਂ-ਮਾਨਸਹਿਰਾ ਸੈਕਸ਼ਨ ਦੇ ਉਦਘਾਟਨ ਸਮੇਂ ਦਿੱਤੇ…

VIA PUNJAB
ਅੱਗੇ ਪੜ੍ਹੋ

ਹੁਣ ਸਮਾਂ ਫਰਜ਼ਾਂ ’ਤੇ ਧਿਆਨ ਦੇਣ ਦਾ ਮੋਦੀ

ਹੁਣ ਸਮਾਂ ਫਰਜ਼ਾਂ ’ਤੇ ਧਿਆਨ ਦੇਣ ਦਾ ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਵਿਧਾਨ ਨੂੰ ਅਪਣਾਉਣ ਦੇ 70 ਵਰ੍ਹੇ ਪੂਰੇ ਹੋਣ ਮੌਕੇ ਨਾਗਰਿਕਾਂ ਨੂੰ ਆਪਣੇ ਫਰਜ਼ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਹਿਲਾਂ ਉਨ੍ਹਾਂ ਦੇ ਹੱਕਾਂ ’ਤੇ ਜ਼ੋਰ ਦਿੱਤਾ ਜਾਂਦਾ ਰਿਹਾ ਹੈ ਪਰ ਹੁਣ ਸਮਾਂ ਉਨ੍ਹਾਂ ਦੇ ਫਰਜ਼ਾਂ ਵੱਲ ਧਿਆਨ ਦੇਣ ਦਾ ਹੈ।ਸੰਵਿਧਾਨ ਦਿਵਸ ਮੌਕੇ ਸੱਦੇ ਸਾਂਝੇ ਸਦਨ ਨੂੰ ਸੰਬੋਧਨ ਦੌਰਾਨ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਗਈ ਐਮਰਜੈਂਸੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੇਸ਼ ਦੇ ਸ਼ਾਸਕਾਂ…

VIA PUNJAB
ਅੱਗੇ ਪੜ੍ਹੋ

ਸਿੰਧੂ ’ਤੇ ਲੱਗੀ ਸਭ ਤੋਂ ਵੱਧ ਬੋਲੀ

ਸਿੰਧੂ ’ਤੇ ਲੱਗੀ ਸਭ ਤੋਂ ਵੱਧ ਬੋਲੀ

ਨਵੀਂ ਦਿੱਲੀ – ਵਿਸ਼ਵ ਚੈਂਪੀਅਨ ਪੀਵੀ ਸਿੰਧੂ ਨੂੰ ਇੱਥੇ ਪ੍ਰੀਮੀਅਰ ਬੈਡਮਿੰਟਨ ਲੀਗ (ਪੀਬੀਐੱਲ) ਦੇ ਪੰਜਵੇਂ ਸੈਸ਼ਨ ਦੀ ਨਿਲਾਮੀ ਵਿੱਚ ਅੱਜ ਹੈਦਰਾਬਾਦ ਹੰਟਰਜ਼ ਨੇ 77 ਲੱਖ ਰੁਪਏ ਦੀ ਬੋਲੀ ਲਾ ਕੇ ਆਪਣੇ ਨਾਲ ਬਰਕਰਾਰ ਰੱਖਿਆ। ਦੁਨੀਆਂ ਦੀ ਅੱਵਲ ਨੰਬਰ ਮਹਿਲਾ ਖਿਡਾਰਨ ਚੀਨੀ ਤਾਇਪੈ ਦੀ ਤਾਇ-ਜ਼ੂ-ਯਿੰਗ ਲਈ ਮੌਜੂਦਾ ਚੈਂਪੀਅਨ ਬੰਗਲੌਰ ਰੈਪਟਰਜ਼ ਨੇ 77 ਲੱਖ ਰੁਪਏ ਦੀ ਸਭ ਤੋਂ ਉੱਚੀ ਬੋਲੀ ਲਾਈ। ਰੈਪਟਰਜ਼ ਨੇ ਬੋਲੀ ਵਿੱਚ ਪੁਣੇ 7 ਏਸਿਸ ਨੂੰ ਪਛਾੜ ਕੇ ਤਾਇ-ਜ਼ੂ ਨੂੰ ਆਪਣੇ ਨਾਲ ਜੋੜਿਆ। ਪੀਬੀਐੱਲ…

VIA PUNJAB
ਅੱਗੇ ਪੜ੍ਹੋ
1 464 465 466 467 468 1,271