ਵੱਡੇ ਹਮਲੇ ਕਰਨ ਦੀ ਯੋਜਨਾ ਬਣਾ ਸਕਦੈ ਈਰਾਨ : ਅਮਰੀਕੀ ਜਨਰਲ

ਵੱਡੇ ਹਮਲੇ ਕਰਨ ਦੀ ਯੋਜਨਾ ਬਣਾ ਸਕਦੈ ਈਰਾਨ : ਅਮਰੀਕੀ ਜਨਰਲ

ਵਾਸ਼ਿੰਗਟਨ – ਅਮਰੀਕੀ ਫੌਜ ਦੇ ਸੈਂਟ੍ਰਲ ਕਮਾਂਡ ਦੇ ਪ੍ਰਮੁੱਖ ਨੇ ਐਤਵਾਰ ਨੂੰ ਚਿਤਾਵਨੀ ਹੈ ਕਿ ਈਰਾਨ ਵੱਡੇ ਪੈਮਾਨੇ ‘ਤੇ ਹਮਲੇ ਕਰਨ ਦੀ ਯੋਜਨਾ ਬਣਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇਸੇ ਕਾਰਨ ਖਾੜੀ ਦੇਸ਼ ਖਤਰੇ ‘ਚ ਹਨ। ਜਨਰਲ ਕੈਨੇਥ ਮੈਕੇਂਜੀ ਨੇ ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਸਾਊਦੀ ਅਰਾਮਕੋ ‘ਚ ਹੋਏ ਹਮਲੇ ਦਾ ਜ਼ਿਕਰ ਕਰਦੇ ਹੋਏ ਆਖਿਆ ਕਿ ਮੇਰਾ ਅੰਦਾਜ਼ਾ ਹੈ ਕਿ ਇਸ ਤਰ੍ਹਾਂ ਦੇ ਹਮਲੇ ਹੋਣ ਦਾ ਬਹੁਤ ਜ਼ਿਆਦਾ ਸ਼ੱਕ ਹੈ। ਉਨ੍ਹਾਂ ਨੇ ਯਹੂਦੀ…

VIA PUNJAB
ਅੱਗੇ ਪੜ੍ਹੋ

ਦਿੱਲੀ ਦੀ ਹਵਾ ਗੁਣਵੱਤਾ ਚ ਮਾਮੂਲੀ ਸੁਧਾਰ

ਦਿੱਲੀ ਦੀ ਹਵਾ ਗੁਣਵੱਤਾ ਚ ਮਾਮੂਲੀ ਸੁਧਾਰ

ਨਵੀਂ ਦਿੱਲੀ – ਦਿੱਲੀ ‘ਚ ਹਵਾ ਦੀ ਗਤੀ ਵੱਧਣ ਕਾਰਨ ਅੱਜ ਸਵੇਰਸਾਰ ਹਵਾ ਗੁਣਵੱਤਾ ‘ਚ ਥੋੜਾ ਸੁਧਾਰ ਹੋਇਆ ਹੈ। ਸ਼ਹਿਰ ‘ਚ ਸਵੇਰੇ 9.45 ਵਜੇ ਸਮੁੱਚੀ ਹਵਾ ਗੁਣਵੱਤਾ ਇੰਡੈਕਸ 254 ਦਰਜ ਕੀਤਾ ਗਿਆ ਜਦਕਿ ਸ਼ਨੀਵਾਰ ਸ਼ਾਮ 4 ਵਜੇ ਇਹ 312 ਸੀ। ਰਾਸ਼ਟਰੀ ਰਾਜਧਾਨੀ ਖੇਤਰ ‘ਚ ਹਵਾ ਦੀ ਗਤੀ ਵੱਧਣ ਕਾਰਨ ਸ਼ਨੀਵਾਰ ਨੂੰ ਹਵਾ ਗੁਣਵੱਤਾ ‘ਚ ਮਾਮੂਲੀ ਜਿਹਾ ਸੁਧਾਰ ਦੇਖਣ ਨੂੰ ਮਿਲਿਆ ਸੀ। ਹਾਲਾਂਕਿ 25 ਨਵੰਬਰ ਤੋਂ ਪੱਛਮੀ ਗੜਬੜੀ ਕਾਰਨ ਹਵਾ ਦੀ ਗਤੀ ਘੱਟ ਹੋਣ ਨਾਲ ਫਿਰ…

VIA PUNJAB
ਅੱਗੇ ਪੜ੍ਹੋ

ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਆਸਟਰੇਲੀਆ ਦੀ ਪਹਿਲੀ ਜਿੱਤ

ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਆਸਟਰੇਲੀਆ ਦੀ ਪਹਿਲੀ ਜਿੱਤ

ਬ੍ਰਿਸਬੇਨ – ਆਸਟਰੇਲੀਆ ਨੇ ਅੱਜ ਗਾਬਾ ਵਿੱਚ ਪਹਿਲੇ ਟੈਸਟ ਵਿੱਚ ਪਾਕਿਸਤਾਨ ਨੂੰ ਪਾਰੀ ਅਤੇ ਪੰਜ ਦੌੜਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਬਣਾ ਲਈ।ਪਾਕਿਸਤਾਨ ਨੇ ਪਹਿਲੀ ਪਾਰੀ ਵਿੱਚ 240 ਦੌੜਾਂ ਬਣਾਈਆਂ ਸਨ ਅਤੇ ਆਸਟਰੇਲੀਆ ਨੇ ਇਸ ਮਗਰੋਂ ਪਹਿਲੀ ਪਾਰੀ ਵਿੱਚ 540 ਦੌੜਾਂ ਬਣਾ ਕੇ 340 ਦੌੜਾਂ ਦੀ ਲੀਡ ਹਾਸਲ ਕੀਤੀ ਸੀ। ਪਾਕਿਸਤਾਨ ਨੇ ਸ਼ਨਿੱਚਰਵਾਰ ਨੂੰ ਦੁਪਿਹਰ ਦੇ ਸੈਸ਼ਨ ਦੌਰਾਨ ਤਿੰਨ ਵਿਕਟਾਂ ਛੇਤੀ ਗੁਆ ਲਈਆਂ, ਪਰ ਅੱਜ ਉਸ ਦੇ ਬੱਲੇਬਾਜ਼ਾਂ ਨੇ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਨੇ ਆਵਾਸ ਲਈ ਦੋ ਨਵੀਆਂ ਵੀਜ਼ਾ ਸ਼੍ਰੇਣੀਆਂ ਖੋਲ੍ਹੀਆਂ

ਆਸਟਰੇਲੀਆ ਨੇ ਆਵਾਸ ਲਈ ਦੋ ਨਵੀਆਂ ਵੀਜ਼ਾ ਸ਼੍ਰੇਣੀਆਂ ਖੋਲ੍ਹੀਆਂ

ਆਸਟਰੇਲੀਆ ਸਰਕਾਰ ਨੇ ਆਪਣੇ ਆਵਾਸ ਮਾਮਲੇ ’ਚ ਸੋਧ ਕਰਦਿਆਂ ਹੁਣ ਦੋ ਹੋਰ ਨਵੀਆਂ ਵੀਜ਼ਾ ਸ਼੍ਰੇਣੀਆਂ ਖੋਲ੍ਹੀਆਂ ਹਨ। ਇਨ੍ਹਾਂ ਨਵੇਂ ਵੀਜ਼ਿਆਂ ਦੀ ਪਰਿਭਾਸ਼ਾ ਖੇਤਰੀ ਆਸਟਰੇਲੀਆ ਹੈ ਜਿਸ ਵਿੱਚ ਸਿਡਨੀ, ਮੈਲਬਰਨ ਤੇ ਬ੍ਰਿਸਬਨ ਨੂੰ ਛੱਡ ਕੇ ਸਾਰੇ ਆਸਟਰੇਲੀਆ ਨੂੰ ਸ਼ਾਮਲ ਕੀਤਾ ਗਿਆ ਹੈ। ਚਾਹਵਾਨ ਹੁਨਰਮੰਦ ਪਰਵਾਸੀ, ਮਾਲਕ ਸਪਾਂਸਰਡ ਖੇਤਰੀ (ਸਬ-ਕਲਾਸ 491) ਤੇ ਸਕਿੱਲਡ ਵਰਕ ਖੇਤਰੀ (ਸਬ ਕਲਾਸ 494) ਵੀਜ਼ਾ ਸ਼੍ਰੇਣੀਆਂ ’ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਨੂੰ ਖੇਤਰੀ ਆਸਟਰੇਲਿਆਈ ਮਾਲਕ, ਰਾਜ ਜਾਂ ਪ੍ਰਦੇਸ਼ ਸਰਕਾਰ ਵੱਲੋਂ ਸਪਾਂਸਰਸ਼ਿਪ ਲੈਣੀ…

VIA PUNJAB
ਅੱਗੇ ਪੜ੍ਹੋ

ਹਾਂਗਕਾਂਗ ਕੌਂਸਲ ਚੋਣਾਂ ’ਚ ਭਾਰੀ ਮੱਤਦਾਨ

ਹਾਂਗਕਾਂਗ ਕੌਂਸਲ ਚੋਣਾਂ ’ਚ ਭਾਰੀ ਮੱਤਦਾਨ

ਹਾਂਗਕਾਂਗ ’ਚ ਐਤਵਾਰ ਨੂੰ ਜ਼ਿਲ੍ਹਾ ਕਾਊਂਸਿਲ ਚੋਣਾਂ ’ਚ ਵੱਡੀ ਗਿਣਤੀ ’ਚ ਵੋਟਰ ਪੋਲਿੰਗ ਬੂਥਾਂ ’ਤੇ ਪਹੁੰਚੇ। ਇਨ੍ਹਾਂ ਚੋਣਾਂ ਨੂੰ ਹਾਂਗਕਾਂਗ ਦੀ ਚੀਫ਼ ਐਗਜ਼ੀਕਿਊਟਿਵ ਕੈਰੀ ਲੈਮ ਲਈ ਪ੍ਰੀਖਿਆ ਦੀ ਘੜੀ ਮੰਨਿਆ ਜਾ ਰਿਹਾ ਹੈ। ਲੋਕਾਂ ਨੇ ਚੀਨ ਨੂੰ ਲੋਕਤੰਤਰ ਦਾ ਸੁਨੇਹਾ ਦੇਣ ਲਈ ਪੋਲਿੰਗ ਬੂਥਾਂ ਵੱਲ ਵਹੀਰਾਂ ਘੱਤ ਦਿੱਤੀਆਂ। ਪਿਛਲੇ ਕੁਝ ਮਹੀਨਿਆਂ ਤੋਂ ਹਾਂਗਕਾਂਗ ’ਚ ਜਮਹੂਰੀਅਤ ਪੱਖੀ ਅੰਦੋਲਨ ਚੱਲ ਰਿਹਾ ਹੈ। ਸਵੇਰੇ ਸਾਢੇ ਸੱਤ ਵਜੇ ਸ਼ੁਰੂ ਹੋਈ ਵੋਟਿੰਗ ਤੋਂ ਪਹਿਲਾਂ ਹੀ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀਆਂ…

VIA PUNJAB
ਅੱਗੇ ਪੜ੍ਹੋ

ਰਾਮ ਮੰਦਰ ਦੀ ਉਸਾਰੀ ਕੋਈ ਨਹੀਂ ਰੋਕ ਸਕਦਾ: ਰਾਜਨਾਥ

ਰਾਮ ਮੰਦਰ ਦੀ ਉਸਾਰੀ ਕੋਈ ਨਹੀਂ ਰੋਕ ਸਕਦਾ: ਰਾਜਨਾਥ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਝਾਰਖੰਡ ਵਿਚ ਕਿਹਾ ਕਿ ਧਰਤੀ ’ਤੇ ਕੋਈ ਵੀ ਤਾਕਤ ਅਯੁੱਧਿਆ ਵਿਚ ਰਾਮ ਮੰਦਰ ਦੀ ਉਸਾਰੀ ਨੂੰ ਨਹੀਂ ਰੋਕ ਸਕਦੀ ਹੈ ਤੇ ਇਹ ‘ਸ਼ਾਨਦਾਰ’ ਹੋਵੇਗਾ। ਬਿਸ਼ਰਾਮਪੁਰ ਵਿਧਾਨ ਸਭਾ ਹਲਕੇ ਦੇ ਇਸ ਇਲਾਕੇ ’ਚ ਇਕ ਚੋਣ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਦੁਹਰਾਇਆ ਕਿ ਫਰਾਂਸ ਤੋਂ ਲਏ ਰਾਫ਼ਾਲ ਜਹਾਜ਼ ਸਰਹੱਦ ਪਾਰ ਅਤਿਵਾਦੀ ਟਿਕਾਣਿਆਂ ਨੂੰ ਨਸ਼ਟ ਕਰ ਦੇਣਗੇ। ‘ਜੈ ਸ੍ਰੀ ਰਾਮ’ ਦੇ ਨਾਅਰਿਆਂ ਦਰਮਿਆਨ ਉਨ੍ਹਾਂ ਕਿਹਾ ਕਿ ਮੰਦਰ ਦੀ ਉਸਾਰੀ ਲਈ…

VIA PUNJAB
ਅੱਗੇ ਪੜ੍ਹੋ

ਪੰਜਾਬ ਉਦਯੋਗਿਕ ਖੇਤਰ ਵਿੱਚ ਮੋਹਰੀ ਬਣਨ ਦੀ ਰਾਹ ’ਤੇ: ਵਿਨੀ ਮਹਾਜਨ

ਪੰਜਾਬ ਉਦਯੋਗਿਕ ਖੇਤਰ ਵਿੱਚ ਮੋਹਰੀ ਬਣਨ ਦੀ ਰਾਹ ’ਤੇ: ਵਿਨੀ ਮਹਾਜਨ

ਪੰਜਾਬ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਸਦਕਾ ਪਿਛਲੇ ਢਾਈ ਸਾਲ ’ਚ 50,000 ਕਰੋੜ ਰੁਪਏ ਤੋਂ ਵੱਧ ਦਾ ਹੋਇਆ ਨਿਵੇਸ਼ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਏ ਨਿਵੇਸ਼ ਪੱਖੀ ਮਾਹੌਲ ਸਦਕਾ ਪੰਜਾਬ ਇਸ ਵੇਲੇ ਉਦਯੋਗਿਕ ਖੇਤਰ ਵਿੱਚ ਮੋਹਰੀ ਬਣਨ ਦੀ ਰਾਹ ਉਤੇ ਹੈ ਅਤੇ 5 ਤੇ 6 ਦਸੰਬਰ ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੁਹਾਲੀ ਵਿਖੇ ਕਰਵਾਇਆ ਜਾ ਰਿਹਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਇਸ ਰਾਹ ਵਿੱਚ ਅਹਿਮ ਰੋਲ ਨਿਭਾਏਗਾ। ਨਿਵੇਸ਼ਕ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਚਲਾਣੇ ‘ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਚਲਾਣੇ ‘ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦੱਸਣਯੋਗ ਹੈ ਕਿ ਸ. ਬੱਦੋਵਾਲ ਅੱਜ ਸਵੇਰੇ ਚਲਾਣਾ ਕਰ ਗਏ ਹਨ। ਭਾਈ ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਇੱਕ ਸੁਲਝੇ ਹੋਏ ਧਾਰਮਿਕ ਆਗੂ ਸਨ। ਭਾਈ ਲੌਂਗੋਵਾਲ ਨੇ ਕਿਹਾ ਕਿ ਪੰਥਕ ਆਗੂ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ…

VIA PUNJAB
ਅੱਗੇ ਪੜ੍ਹੋ

ਡਾਇਰੈਕਟਰ ਸਪੋਰਟਸ ਵੱਲੋਂ ਸੱਤਾਂ ਜ਼ਿਲਿਆਂ ਦਾ ਦੌਰਾ ਕਰਨ ਤੋਂ ਬਾਅਦ ਚੱਲ ਰਹੇ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ

ਡਾਇਰੈਕਟਰ ਸਪੋਰਟਸ ਵੱਲੋਂ ਸੱਤਾਂ ਜ਼ਿਲਿਆਂ ਦਾ ਦੌਰਾ ਕਰਨ ਤੋਂ ਬਾਅਦ ਚੱਲ ਰਹੇ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ

ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗਾਂ ਦੌਰਾਨ ਜਾਰੀ ਕਾਰਜਾਂ ਦਾ ਜਾਇਜਾ ਚੰਡੀਗੜ – ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਕਰਵਾਉਣ ਲਈ ਵੱਖ ਵੱਖ ਜ਼ਿਲਿਆਂ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਦੇ ਡਾਇਰੈਕਟਰ ਸਪੋਰਟਸ ਸ੍ਰੀ ਸੰਜੇ ਪੋਪਲੀ ਨੇ ਚੱਲ ਰਹੇ ਕਾਰਜਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਤੋਂ ਕਾਫੀ ਪਹਿਲਾਂ ਕਰਨ ਦਾ ਐਲਾਨ ਕੀਤਾ ਹੈ।ਸਾਰੇ ਦੇ ਸਾਰੇ ਜ਼ਿਲਿਆਂ ਕਪੂਰਥਲਾ, ਅੰਮਿ੍ਰਤਸਰ, ਫਿਰੋਜ਼ਪੁਰ, ਬਠਿੰਡਾ, ਪਟਿਆਲਾ, ਰੂਪ ਨਗਰ ਅਤੇ ਗੁਰਦਾਸਪੁਰ ਦਾ ਦੌਰਾ ਕਰਨ ਅਤੇ ਓਥੇ ਵੱਖ ਵੱਖ ਅਧਿਕਾਰੀਆਂ ਨਾਲ…

VIA PUNJAB
ਅੱਗੇ ਪੜ੍ਹੋ

ਫੂਡ ਸਪਲਾਈ ਟੀਮ ਵੱਲੋਂ ਮੁਕਤਸਰ ‘ਚ ਫਰਜ਼ੀ ਬਿਲਿੰਗ ਦੀ ਧੋਖਾਧੜੀ ਦਾ ਪਰਦਾਫਾਸ਼ : ਆਸ਼ੂ

ਫੂਡ ਸਪਲਾਈ ਟੀਮ ਵੱਲੋਂ ਮੁਕਤਸਰ ‘ਚ ਫਰਜ਼ੀ ਬਿਲਿੰਗ ਦੀ ਧੋਖਾਧੜੀ ਦਾ ਪਰਦਾਫਾਸ਼ : ਆਸ਼ੂ

ਮੌਕੇ ਦੀ ਜਾਂਚ ਦੌਰਾਨ ਕਥਿਤ ਤੌਰ ‘ਤੇ ਖਰੀਦੇ ਝੋਨੇ ਦੇ ਮੁਕਾਬਲੇ 9000 ਤੋਂ ਵੱਧ ਬੋਰੀਆਂ ਘੱਟ ਪਾਈਆਂ ਗਈਆਂ ਚੰਡੀਗੜ੍ਹ – ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਚੌਕਸੀ ਟੀਮਾਂ ਵਲੋਂ ਸਥਾਨਕ ਮੰਡੀਆਂ ਵਿੱਚ ਸੂਬੇ ਤੋਂ ਬਾਹਰਲੇ ਝੋਨੇ ਦੀ ਆਮਦ ਨੂੰ ਰੋਕਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ, ਇਹ ਜਾਣਕਰੀ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦਿੱਤੀ। ਸ੍ਰੀ ਆਸ਼ੂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਮੁਕਤਸਰ ਸਥਿਤ ਇੱਕ ਸ਼ੈੱਲਰ ਦੇ ਮਾਲਕ ਵਲੋਂ ਫਰਜ਼ੀ…

VIA PUNJAB
ਅੱਗੇ ਪੜ੍ਹੋ
1 467 468 469 470 471 1,271