ਐਨ. ਜੀ. ਟੀ ਦੇ ਹੁਕਮਾਂ ਸੰਬੰਧੀ ਸਰਕਾਰ ਤਕ ਪਹੁੰਚ ਕਰਨ ਆਰ. ਓ ਨਿਰਮਾਤਾ : ਸੁਪਰੀਮ ਕੋਰਟ

ਐਨ. ਜੀ. ਟੀ ਦੇ ਹੁਕਮਾਂ ਸੰਬੰਧੀ ਸਰਕਾਰ ਤਕ ਪਹੁੰਚ ਕਰਨ ਆਰ. ਓ ਨਿਰਮਾਤਾ : ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਆਰ.ਓ. ਨਿਰਮਾਤਾ ਸੰਘ ਨੂੰ ਕਿਹਾ ਕਿ ਉਹ ਪਾਣੀ ਵਿੱਚ ਕੁੱਲ ਘੁਲਨਸ਼ੀਲ ਠੋਸ ਪਦਾਰਥ (ਟੀ.ਡੀ.ਐਸ.) 500 ਮਿਲੀਗ੍ਰਾਮ ਪ੍ਰਤੀ ਲੀਟਰ ਤੋਂ ਘੱਟ ਹੋਣ ਤੇ ਆਰ.ਓ. ਦੇ ਇਸਤੇਮਾਲ ਤੇ ਪਾਬੰਦੀ ਲਗਾਉਣ ਦੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਆਦੇਸ਼ ਦੇ ਸੰਬੰਧ ਵਿੱਚ ਸਰਕਾਰ ਨਾਲ ਸੰਪਰਕ ਕਰੇ| ਆਰ.ਓ. ਨਿਰਮਾਤਾਵਾਂ ਦਾ ਨੁਮਾਇੰਦਗੀ ਕਰ ਰਹੇ ਭਾਰਤ ਜਲ ਗੁਣਵੱਤਾ ਸੰਘ ਨੇ ਪਟੀਸ਼ਨ ਦਾਇਰ ਕਰ ਕੇ ਐਨ.ਜੀ.ਟੀ. ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਉਸ ਨੇ…

VIA PUNJAB
ਅੱਗੇ ਪੜ੍ਹੋ

ਬਿਖਰਿਆ ਹੋਇਆ ਪਲਾਸਟਿਕ ਸਭ ਤੋਂ ਵੱਡਾ ਸੰਕਟ : ਜਾਵਡੇਕਰ

ਬਿਖਰਿਆ ਹੋਇਆ ਪਲਾਸਟਿਕ ਸਭ ਤੋਂ ਵੱਡਾ ਸੰਕਟ : ਜਾਵਡੇਕਰ

ਨਵੀਂ ਦਿੱਲੀ – ਸਰਕਾਰ ਨੇ ਕਿਹਾ ਹੈ ਕਿ ਬਿਖਰਿਆ ਹੋਇਆ ਪਲਾਸਟਿਕ ਵਾਤਾਵਰਣ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਸੰਕਟ ਹੈ ਅਤੇ ਇਸ ਨਾਲ ਨਜਿੱਠਣ ਲਈ ਦੇਸ਼ ਭਰ ਵਿੱਚ ਪਲਾਸਟਿਕ ਇਕੱਠੇ ਕਰਨ ਲਈ ਚਲਾਏ ਜਾ ਰਹੇ ਅੰਦੋਲਨ ਵਿੱਚ ਸਾਰਿਆਂ ਦਾ ਸਹਿਯੋਗ ਮਿਲ ਰਿਹਾ ਹੈ ਅਤੇ ਇਸ ਨੂੰ ਬਹੁਤ ਵੱਡੀ ਸਫ਼ਲਤਾ ਮਿਲ ਰਹੀ ਹੈ| ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਅੱਜ ਲੋਕ ਸਭਾ ਵਿੱਚ ਇਕ ਪ੍ਰਸ਼ਨ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੰਕਟ ਦੇ ਹੱਲ…

VIA PUNJAB
ਅੱਗੇ ਪੜ੍ਹੋ

ਦਲਾਈ ਲਾਮਾ ਦੇ ਜਾਨਸ਼ੀਨ ਦਾ ਮੁੱਦਾ ਯੂਐੱਨ ’ਚ ਵਿਚਾਰਿਆ ਜਾਵੇ: ਅਮਰੀਕਾ

ਦਲਾਈ ਲਾਮਾ ਦੇ ਜਾਨਸ਼ੀਨ ਦਾ ਮੁੱਦਾ ਯੂਐੱਨ ’ਚ ਵਿਚਾਰਿਆ ਜਾਵੇ: ਅਮਰੀਕਾ

ਚੀਨ ਵੱਲੋਂ 84 ਸਾਲਾਂ ਨੂੰ ਢੁੱਕੇ ਦਲਾਈ ਲਾਮਾ ਦੇ ਜਾਨਸ਼ੀਨ ਬਾਰੇ ਫੈਸਲਾ ਕੀਤੇ ਜਾਣ ਦੇ ਦਾਅਵਿਆਂ ਦਰਮਿਆਨ ਅਮਰੀਕਾ ਨੇ ਅੱਜ ਕਿਹਾ ਕਿ ਸੰਯੁਕਤ ਰਾਸ਼ਟਰ ਸਮੇਤ ਹੋਰਨਾਂ ਕੌਮਾਂਤਰੀ ਸੰਸਥਾਵਾਂ ਨੂੰ ਆਪਣੇ ਪੱਧਰ ’ਤੇ ਇਹ ਮੁੱਦਾ ਵਿਚਾਰਨਾ ਚਾਹੀਦਾ ਹੈ। ਚੇਤੇ ਰਹੇ ਕਿ ਚੀਨ ਲਗਾਤਾਰ ਇਹ ਗੱਲ ਆਖ ਰਿਹਾ ਹੈ ਕਿ ਦਲਾਈ ਲਾਮਾ ਦਾ ਜਾਨਸ਼ੀਨ ਨਿਰਧਾਰਿਤ ਕੀਤੇ ਜਾਣ ਮੌਕੇ ਉਹਦੀ ਸਹਿਮਤੀ ਲਾਜ਼ਮੀ ਹੋਵੇਗੀ।ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਰਾਜਦੂਤ ਸੈਮੂਅਲ ਬਰਾਊਨਬੈਕ ਨੇ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ,…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਡੀ.ਬੀ.ਟੀ. ਬੀ.ਆਈ.ਆਰ.ਏ.ਸੀ ਨਾਲ ਐਮ.ਓ.ਯੂ ਕੀਤਾ ਸਹੀਬੱਧ

ਪੰਜਾਬ ਸਰਕਾਰ ਨੇ ਡੀ.ਬੀ.ਟੀ. ਬੀ.ਆਈ.ਆਰ.ਏ.ਸੀ ਨਾਲ ਐਮ.ਓ.ਯੂ ਕੀਤਾ ਸਹੀਬੱਧ

ਪੰਜਾਬ ਵਿੱਚ ਬਾਇਓਟੈਕਨਾਲੋਜੀ ਖੇਤਰ ਨੂੰ ਪ੍ਰਫੁੱਲਿਤ ਕਰਨਾ ਹੈ ਮੁੱਖ ਉਦੇਸ਼ ਚੰਡੀਗੜ – ਬਾਇਓਟੈਕਨਾਲੋਜੀ ਖੇਤਰ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੇ ਮੁੱਖ ਧੁਰੇ ਵਜੋਂ ਪਛਾਣਦਿਆਂ ਸੂਬਾ ਸਰਕਾਰ ਵਲੋਂ ਬਾਇਓਟੈਕਨਾਲੋਜੀ ਵਿਭਾਗ-ਬਾਇਓਟੈਕਨਾਲੋਜੀ ਇੰਡਸਟਰੀ ਅਸਿਸਟੈਂਟ ਕੌਂਸਲ(ਬੀ.ਆਈ.ਆਰ.ਏ.ਸੀ) ਨਾਲ ਇੱਕ ਐਮ.ਓ.ਯੂ ਸਹੀਬਧ ਕੀਤਾ ਗਿਆ ਹੈ ਤਾਂ ਜੋ ਸੂਬੇ ਵਿੱਚ ਇਸ ਖੇਤਰ ਨਾਲ ਸਬੰਧਤ ਚੁਣੌਤੀਆਂ, ਸੇਵਾਂਵਾਂ ਅਤੇ ਲੋੜੀਂਦੇ ਗਿਆਨ ਦੇ ਵਾਤਾਵਰਣ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਸਾਇੰਸ, ਟੈਕਨਾਲੋਜੀ ਅਤੇ ਵਾਤਾਵਰਣ ਦੇ ਪ੍ਰਮੁੱਖ ਸਕੱਤਰ ਅਤੇ ਪੰਜਾਬ ਰਾਜ ਬਾਇਓਟੈਕ ਕਾਰਪੋਰੇਸਨ ਦੇ ਚੇਅਰਮੈਨ ਸ੍ਰੀ ਆਰ.ਕੇ….

VIA PUNJAB
ਅੱਗੇ ਪੜ੍ਹੋ

ਚੀਫ ਜਸਟਿਸ ਨੇ ਹਾਈ ਕੋਰਟ ਦੇ ਨਵੇਂ ਵਧੀਕ ਜੱਜ ਨੂੰ ਚੁਕਾਈ ਸਹੁੰ

ਚੀਫ ਜਸਟਿਸ ਨੇ ਹਾਈ ਕੋਰਟ ਦੇ ਨਵੇਂ ਵਧੀਕ ਜੱਜ ਨੂੰ ਚੁਕਾਈ ਸਹੁੰ

ਚੰਡੀਗੜ – ਅੱਜ ਇੱਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਸ੍ਰੀ ਰਵੀ ਸ਼ੰਕਰ ਝਾਅ ਨੇ ਸ੍ਰੀ ਜਸਗੁਰਪ੍ਰੀਤ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਵਧੀਕ ਜੱਜ ਵਜੋਂ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ।ਇਸ ਸਹੁੰ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫ਼ਸਰ, ਸੀਨੀਅਰ ਐਡਵੋਕੇਟ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਹਾਜ਼ਰ ਸਨ।

VIA PUNJAB
ਅੱਗੇ ਪੜ੍ਹੋ

ਕੈਨੇਡਾ ਦੇ ਮੰਤਰੀ ਮੰਡਲ ’ਚ ਸ਼ਾਮਲ ਹੋਣ ’ਤੇ ਭਾਈ ਲੌਂਗੋਵਾਲ ਨੇ ਸ. ਸੱਜਣ ਤੇ ਸ. ਬੈਂਸ ਨੂੰ ਦਿੱਤੀ ਵਧਾਈ

ਕੈਨੇਡਾ ਦੇ ਮੰਤਰੀ ਮੰਡਲ ’ਚ ਸ਼ਾਮਲ ਹੋਣ ’ਤੇ ਭਾਈ ਲੌਂਗੋਵਾਲ ਨੇ ਸ. ਸੱਜਣ ਤੇ ਸ. ਬੈਂਸ ਨੂੰ ਦਿੱਤੀ ਵਧਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਨੇਡਾ ਸਰਕਾਰ ਅੰਦਰ ਮੰਤਰੀ ਬਣਨ ’ਤੇ ਸ. ਹਰਜੀਤ ਸਿੰਘ ਸੱਜਣ ਤੇ ਸ. ਨਵਦੀਪ ਸਿੰਘ ਬੈਂਸ ਸਮੇਤ ਚਾਰ ਪੰਜਾਬੀ ਮੰਤਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬੀਆਂ ਦਾ ਵਿਦੇਸ਼ਾਂ ਅੰਦਰ ਮਾਣ ਹੋਰ ਵਧਿਆ ਹੈ। ਭਾਈ ਲੌਂਗੋਵਾਲ ਨੇ ਸ. ਸੱਜਣ ਅਤੇ ਸ. ਬੈਂਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਇਹ ਪ੍ਰਾਪਤੀਆਂ ਸਿੱਖਾਂ ਲਈ ਮਾਣਮੱਤੀਆਂ ਹਨ। ਸਿੱਖ ਕੌਮ ਨੂੰ ਉਨ੍ਹਾਂ ’ਤੇ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਈਰੋਪ੍ਰੈਕਟਿਕ ਮੁਫ਼ਤ ਚੈੱਕਅੱਪ ਕੈਂਪ ਆਯੋਜਿਤ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਈਰੋਪ੍ਰੈਕਟਿਕ ਮੁਫ਼ਤ ਚੈੱਕਅੱਪ ਕੈਂਪ ਆਯੋਜਿਤ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਡੀਅਨ ਐਸੋਸੀਏਸ਼ਨ ਕਾਈਰੋਪ੍ਰੈਕਟਿਕ ਡਾਕਟਰਜ਼ (ਆਈ.ਏ.ਸੀ.ਡੀ.) ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ ਵਿਖੇ ਤਿੰਨ ਦਿਨਾਂ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ, ਜਿਸ ਦਾ 3500 ਦੇ ਕਰੀਬ ਲੋਕਾਂ ਨੇ ਲਾਭ ਲਿਆ। ਦੱਸਣਯੋਗ ਹੈ ਕਿ ਕਾਈਰੋਪ੍ਰੈਕਟਿਕ ਇਲਾਜ਼ ਪ੍ਰਣਾਲੀ ਨੂੰ ਪੂਰੇ ਵਿਸ਼ਵ ਅੰਦਰ ਉਭਾਰਨ ਲਈ ਇਹ ਸੰਸਥਾ ਯਤਨਸ਼ੀਲ ਹੈ। ਇਸ ਤਹਿਤ ਕਰਮ ਦਰਦ, ਸਿਰ ਦਰਦ, ਗਰਦਨ ਦਰਦ, ਟਰੋਮਾ, ਲੱਤਾਂ ਦਾ ਦਰਦ,…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਰਹ ਮਾਹਾ ਤੁਖਾਰੀ ਸਬੰਧੀ ਪੁਸਤਕ ਨਾਲ ਡਾ. ਰੂਪ ਸਿੰਘ ਨੇ ਭੇਟ ਕੀਤੀ ਸ਼ਰਧਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਰਹ ਮਾਹਾ ਤੁਖਾਰੀ ਸਬੰਧੀ ਪੁਸਤਕ ਨਾਲ ਡਾ. ਰੂਪ ਸਿੰਘ ਨੇ ਭੇਟ ਕੀਤੀ ਸ਼ਰਧਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਸਿੱਖ ਚਿੰਤਕ ਡਾ. ਰੂਪ ਸਿੰਘ ਨੇ ਪਹਿਲੇ ਪਾਤਸ਼ਾਹ ਜੀ ਦੀ ਪਾਵਨ ਬਾਣੀ ਬਾਰਹ ਮਾਹਾ ਸਬੰਧੀ ਇਕ ਵਿਲੱਖਣ ਪੁਸਤਕ ਤਿਆਰ ਕੀਤੀ ਹੈ। ਇਸ ਪੁਸਤਕ ਵਿਚ ਬਾਰਹ ਮਾਹਾ ਬਾਣੀ ਅਧਾਰਿਤ ਹਰ ਮਹੀਨੇ ਦੀ ਵਿਆਖਿਆ ਦੇ ਨਾਲ-ਨਾਲ ਵਿਸ਼ਵ ਪ੍ਰਸਿੱਧ ਫੋਟੋਗ੍ਰਾਫਰ ਸ. ਤੇਜ ਪ੍ਰਤਾਪ ਸਿੰਘ ਸੰਧੂ ਦੀ ਢੁੱਕਵੀਂ ਫੋਟੋਗ੍ਰਾਫੀ ਵੀ ਸ਼ਾਮਲ ਹੈ। ਪੁਸਤਕ ਦਾ ਪ੍ਰਕਾਸ਼ਨ ਦਿੱਲੀ ਦੇ ਪ੍ਰਸਿੱਧ ਪ੍ਰਕਾਸ਼ਕ…

VIA PUNJAB
ਅੱਗੇ ਪੜ੍ਹੋ

ਜਲੰਧਰ ਡਿਪਟੀ ਕਮਿਸ਼ਨਰ ਵੱਲੋਂ ਈ.ਆਰ.ਓਜ਼.ਨੂੰ 16.15 ਲੱਖ ਵੋਟਰ ਕਾਰਡਾਂ ਨੂੰ ਨਵੇਂ ਵੋਟਰ ਕਾਰਡਾਂ ‘ਚ ਤਬਦੀਲ ਕਰਨ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਹੁਕਮ

ਜਲੰਧਰ ਡਿਪਟੀ ਕਮਿਸ਼ਨਰ ਵੱਲੋਂ ਈ.ਆਰ.ਓਜ਼.ਨੂੰ 16.15 ਲੱਖ ਵੋਟਰ ਕਾਰਡਾਂ ਨੂੰ ਨਵੇਂ ਵੋਟਰ ਕਾਰਡਾਂ ‘ਚ ਤਬਦੀਲ ਕਰਨ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਹੁਕਮ

ਜਲੰਧਰ – ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜਿਲਾ ਪ੍ਰਸ਼ਾਸਨ ਨੇ ਯੋਗ ਵੋਟਰਾਂ ਦੇ ਪੁਰਾਣੇ ਵੋਟਰ ਫੋਟੋ ਸ਼ਨਾਖਤੀ ਕਾਰਡਾਂ ਨੂੰ ਨਵੇਂ ਵੋਟਰ ਫੋਟੋ ਸ਼ਨਾਖਤੀ ਕਾਰਡਾਂ ਵਿੱਚ ਤਬਦੀਲ ਕਰਨ ਦੀ ਪ੍ਰੀਕਿਰਆ ਸ਼ੁਰੂ ਕਰ ਦਿੱਤੀ ਹੈ। ਇੱਥੇ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿੱਖੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ (ਈ.ਆਰ. ਓਜ਼) ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ 16,15,171 ਪੁਰਾਣੇ 16 ਨੰਬਰ ਵਾਲੇ ਸ਼ਨਾਖ਼ਤੀ ਕਾਰਡਾਂ ਦੀ ਬਜਾਏ ਨਵੇਂ ਸਮਾਰਟ ਕਾਰਡ ਜੋ ਕਿ 10…

VIA PUNJAB
ਅੱਗੇ ਪੜ੍ਹੋ

ਮੌੜ ਦੀ ਪੁਲਿਸ ਨੇ ਕੀਤਾ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫ਼ਾਸ਼

ਮੌੜ ਦੀ ਪੁਲਿਸ ਨੇ ਕੀਤਾ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫ਼ਾਸ਼

ਅਮਨਦੀਪ ਸਿੰਘ ਰਮਨੇ ਖ਼ਿਲਾਫ ਪਹਿਲਾਂ ਵੀ ਜਬਰ ਜਿਨਾਹ ਅਤੇ ਨਸ਼ਾ ਤਸਕਰੀ ਦੇ ਪਰਚੇ ਹਨ ਦਰਜ਼: ਸਬ ਇੰਸ : ਗਨੇਸ਼ਵਰ ਕੁਮਾਰ ਮੌੜ ਮੰਡੀ- ਥਾਣਾ ਮੌੜ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਮੌੜ ਪੁਲਸ ਨੂੰ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਨੂੰ ਗ੍ਰਿਫ਼ਤਾਰ ਕਰ ਲਿਆ। ਗਿਰੋਹ ਦੇ ਗ੍ਰਿਫਤਾਰ ਕੀਤੇ ਤਿੰਨ ਮੈਂਬਰਾਂ ਤੋਂ ਪੁਲਿਸ ਨੇ ਹਥਿਆਰ ਵੀ ਬਰਾਮਦ ਕੀਤੇ ਹਨ ਅਤੇ ਪੁਲਿਸ ਨੇ ਧਾਰਾ 392,34,ਆਈ.ਪੀ.ਸੀ.25/54/59 ਅਸਲਾ ਐਕਟ ਅਧੀਨ ਪਰਚਾ ਦਰਜ਼ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਰੋਮੀ…

VIA PUNJAB
ਅੱਗੇ ਪੜ੍ਹੋ
1 470 471 472 473 474 1,271