ਅਹਿਮਦੀਆ ਮੁਸਲਿਮ ਜਮਾਤ ਦੇ ਰੂਹਾਨੀ ਖ਼ਲੀਫ਼ਾ ਹਜ਼ਰਤ ਮਿਰਜ਼ਾ ਮਸਰੂਰ ਅਹਿਮਦ ਨਾਲ ਸਾਬਕਾ ਵਿਦੇਸ਼ ਸਕਤੱਰ ਬ੍ਰਿਟੇਨ ਵੱਲੋਂ ਮੁਲਾਕਾਤ

ਅਹਿਮਦੀਆ ਮੁਸਲਿਮ ਜਮਾਤ ਦੇ ਰੂਹਾਨੀ ਖ਼ਲੀਫ਼ਾ ਹਜ਼ਰਤ ਮਿਰਜ਼ਾ ਮਸਰੂਰ ਅਹਿਮਦ ਨਾਲ ਸਾਬਕਾ ਵਿਦੇਸ਼ ਸਕਤੱਰ ਬ੍ਰਿਟੇਨ ਵੱਲੋਂ ਮੁਲਾਕਾਤ

ਕਾਦੀਆਂ – ਅਹਿਮਦੀਆ ਮੁਸਲਿਮ ਜਮਾਤ ਦੇ ਪੰਜਵੇ ਰੂਹਾਨੀ ਖ਼ਲੀਫ਼ਾ ਹਜ਼ਰਤ ਮਿਰਜ਼ਾ ਮਸਰੂਰ ਅਹਿਮਦ ਸਾਹਿਬ ਖ਼ਲੀਫ਼ਾ ਤੁਲ ਮਸੀਹ ਨਾਲ ਬ੍ਰਿਟੇਨ ਦੇ ਸਾਬਕਾ ਵਿਦੇਸ਼ ਸਕਤੱਰ ਜਰਮੀ ਹੰਟ ਜੋਕਿ ਕੰਜ਼ਰਵੇਟਿਵ ਪਾਰਟੀ ਨਾਲ ਸੰਬੰਧਿਤ ਹੈ ਤਿਲਫ਼ਰਤ ਇਸਲਾਮਾਬਾਦ ਵਿੱਚ ਮੁਲਾਕਾਤ ਹੋਈ। 45 ਮਿੰਟਾ ਤੱਕ ਚਲੀ ਇਸ ਮੀਟਿੰਗ ਵਿੱਚ ਵੱਖ ਵੱਖ ਮੁਦਿਆਂ ਤੇ ਜਿਨ੍ਹਾਂ ਚ ਪਾਕਿਸਤਾਨ ਚ ਮੁਸਲਿਮ ਜਮਾਤੇ ਅਹਿਮਦੀਆ ਤੇ ਹੋ ਰਹੇ ਜ਼ੁਲਮਾਂ ,ਯੁਕੇ ਚ ਆਉਣ ਵਾਲੀਆਂ ਚੋਣਾਂ ਜਿਸ ਵਿੱਚ ਜਰਮੀ ਹੰਟ ਮੁੜ ਚੋਣਾਂ ਚ ਇਸਲਾਮਾਬਾਦ ਹਲਕੇ ਤੋਂ ਕੰਜ਼ਰਵੇਟਿਵ ਪਾਰਟੀ…

VIA PUNJAB
ਅੱਗੇ ਪੜ੍ਹੋ

ਇਤਿਹਾਸਕ ਗੁਰਦੁਆਰਾ ਸ਼੍ਰੀ ਤਿੱਤਰਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅੰਗਰੇਜ ਸਿੰਘ ਜੀ ਦਾ ਸੜਕ ਹਾਦਸੇ ਵਿਚ ਅਕਾਲ ਚਲਾਣਾ

ਇਤਿਹਾਸਕ ਗੁਰਦੁਆਰਾ ਸ਼੍ਰੀ ਤਿੱਤਰਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅੰਗਰੇਜ ਸਿੰਘ ਜੀ ਦਾ ਸੜਕ ਹਾਦਸੇ ਵਿਚ ਅਕਾਲ ਚਲਾਣਾ

ਮੌੜ ਮੰਡੀ – ਇਤਿਹਾਸਕ ਗੁਰਦੁਆਰਾ ਸ਼੍ਰੀ ਤਿੱਤਰਸਰ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਇਲਾਕੇ ਦੀ ਪ੍ਰਮੁੱਖ ਸ਼ਖਸੀਅਤ ਬਾਬਾ ਅੰਗਰੇਜ ਸਿੰਘ ਜੀ ਅੱਜ ਪਿੰਡ ਮਾਈਸਰਖਾਨਾ ਵਿਖੇ ਵਾਪਰੇ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸੇਵਾਦਾਰ ਮੰਦਰ ਸਿੰਘ ਮੌੜ ਕਲਾਂ ਦੀ ਵੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਬਾਬਾ ਅੰਗਰੇਜ ਸਿੰਘ ਅੱਜ ਲੰਗਰ ਦੀ ਸੇਵਾ ਲਈ ਕੋਟਫੱਤਾ ਤੋਂ ਨਰਮੇਂ ਦੀ ਛਿਟੀਆਂ ਦੀ ਭਰੀਆਂ ਟਰਾਲੀਆਂ ਨਾਲ ਆਪਣੇ ਸੇਵਕਾਂ ਸਮੇਤ ਆ ਰਹੇ ਸਨ। ਜਿਸ ਟਰੈਕਟਰ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ: ਆਸ਼ੂ

ਸੂਬੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ: ਆਸ਼ੂ

ਚੰਡੀਗੜ – ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਣ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੀ ਮਿਆਦ ਵਿੱਚ ਤਬਦੀਲੀ ਕੀਤੀ ਗਈ ਹੈ। ਇਹ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ। ਪਹਿਲਾਂ ਸਾਉਣੀ ਮਾਰਕੀਟਿੰਗ ਸੀਜ਼ਨ 2019-20 ਦੌਰਾਨ ਝੋਨੇ ਦੀ ਖਰੀਦ ਸਮਾਂ 1 ਅਕਤੂਬਰ ਤੋਂ 15 ਦਸੰਬਰ, 2019 ਤੱਕ ਰੱਖਿਆ ਗਿਆ ਸੀ ਪਰ ਹੁਣ ਇਸ ਵਿੱਚ ਤਬਦੀਲੀ ਕੀਤੀ ਗਈ ਹੈ ਅਤੇ ਝੋਨੇ ਦੀ ਖਰੀਦ ਹੁਣ 30 ਨਵੰਬਰ ਤੱਕ ਹੋਵੇਗੀ। ਜਦ ਕਿ ਮਿਲਿੰਗ…

VIA PUNJAB
ਅੱਗੇ ਪੜ੍ਹੋ

ਪੰਜਾਬ ਸਮੇਤ ਕਈ ਰਾਜਾਂ ਨੂੰ ਹਾਲੇ ਤੱਕ ਅਗਸਤ ਤੇ ਸਤੰਬਰ ਦਾ ਜੀਐਸਟੀ ਮੁਆਵਜ਼ਾ ਨਹੀਂ ਮਿਲਿਆ

ਪੰਜਾਬ ਸਮੇਤ ਕਈ ਰਾਜਾਂ ਨੂੰ ਹਾਲੇ ਤੱਕ ਅਗਸਤ ਤੇ ਸਤੰਬਰ ਦਾ ਜੀਐਸਟੀ ਮੁਆਵਜ਼ਾ ਨਹੀਂ ਮਿਲਿਆ

ਸੂਬਿਆਂ ਦੀ ਵਿੱਤੀ ਹਾਲਤ ਖਸਤਾ, ਕੇਂਦਰੀ ਵਿੱਤ ਮੰਤਰੀ ਨੂੰ ਬਿਨਾਂ ਦੇਰੀ ਦੇ ਰਾਸ਼ੀ ਜਾਰੀ ਕਰਨ ਦੀ ਅਪੀਲ ਚੰਡੀਗੜ – ਪੱਛਮੀ ਬੰਗਾਲ, ਕੇਰਲਾ, ਦਿੱਲੀ, ਰਾਜਸਥਾਨ ਅਤੇ ਪੰਜਾਬ ਦੇ ਵਿੱਤੀ ਮੰਤਰੀਆਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਗਸਤ ਅਤੇ ਸਤੰਬਰ ਮਹੀਨੇ ਦੀ ਜੀਐਸਟੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ। ਨਵੀਂ ਦਿੱਲੀ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ ਇਨਾਂ ਰਾਜਾਂ ਦੇ ਵਿੱਤ ਮੰਤਰੀਆਂ ਨੇ ਅੱਜ ਜੀਐਸਟੀ ਸਬੰਧੀ ਹੋਈ ਇਕ ਉੱਚ ਪੱਧਰੀ ਮੀਟਿੰਗ ਵਿੱਚ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਆਚੀਨ ’ਚ ਬਰਫ ਹੇਠ ਦੱਬਣ ਨਾਲ ਤਿੰਨ ਪੰਜਾਬੀ ਸੈਨਿਕਾਂ ਦੀ ਦੁਖਦਾਇਕ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਆਚੀਨ ’ਚ ਬਰਫ ਹੇਠ ਦੱਬਣ ਨਾਲ ਤਿੰਨ ਪੰਜਾਬੀ ਸੈਨਿਕਾਂ ਦੀ ਦੁਖਦਾਇਕ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸ਼ਹੀਦ ਸੈਨਿਕਾਂ ਦੇ ਪਰਿਵਾਰਕ ਵਾਰਸਾਂ ਨੂੰ 12-12 ਲੱਖ ਰੁਪਏ ਤੇ ਸਰਕਾਰੀ ਨੌਕਰੀ ਦੇਣ ਦੇਣ ਦਾ ਕੀਤਾ ਐਲਾਨ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੱਦਾਖ ਵਿੱਚ ਸਿਆਚਿਨ ਗਲੇਸ਼ੀਅਰ ’ਚ ਦੋ ਦਿਨਾਂ ਪਹਿਲਾਂ ਬਰਫ ਹੇਠ ਦੱਬਣ ਨਾਲ ਤਿੰਨ ਪੰਜਾਬੀ ਸੈਨਿਕਾਂ ਦੀ ਦੁੱਖਦਾਇਕ ਮੌਤ ’ਤੇ ਡੰੂਘਾ ਅਫਸੋਸ ਜ਼ਾਹਰ ਕੀਤਾ ਹੈ।ਸੋਮਵਾਰ ਨੂੰ ਦੁਨੀਆਂ ਦੇ ਸਭ ਤੋਂ ਉਚੇ ਅਤੇ ਔਖੇ ਜੰਗੀ ਸਥਾਨ ਵਿੱਚ ਦੇਸ਼ ਦੀ ਰਾਖੀ ਕਰਦਿਆਂ ਲਾਂਸ ਨਾਇਕ ਮਨਿੰਦਰ ਸਿੰਘ ਵਾਸੀ ਫਤਹਿਗੜ ਚੂੜੀਆ (ਗੁਰਦਾਸਪੁਰ), ਸਿਪਾਹੀ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਸੂਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ – ਮੁੱਖ ਮੰਤਰੀ

ਸੂਬਾ ਸਰਕਾਰ ਸੂਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸੂਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਹੀ ਹੈ ਅਤੇ ਇਸ ਕੜੀ ਵਿਚ ਲੈਂਡ ਬੈਂਕ ਦੀ ਅਵਧਾਰਣਾ ‘ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਵਿਕਾਸ ਦੀ ਗਤੀ ਨੂੰ ਵਧਾਇਆ ਜਾ ਸਕੇ|ਮੁੱਖ ਮੰਤਰੀ ਅੱਜ ਇੱਥੇ ਈ-ਭੂਮੀ ਪ੍ਰੋਗ੍ਰਾਮ ਦੇ ਤਹਿਤ ਚਲ ਰਹੀ ਪਰਿਯੋਜਨਾਵਾਂ ਦੀ ਤਰੱਕੀ ਤੇ ਈ-ਭੂਮੀ ਪੋਟਰਲ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ…

VIA PUNJAB
ਅੱਗੇ ਪੜ੍ਹੋ

ਐਨ.ਆਰ.ਸੀ. ਪੂਰੇ ਦੇਸ਼ ‘ਚ ਲਾਗੂ ਹੋਵੇਗਾ : ਅਮਿਤ ਸ਼ਾਹ

ਐਨ.ਆਰ.ਸੀ. ਪੂਰੇ ਦੇਸ਼ ‘ਚ ਲਾਗੂ ਹੋਵੇਗਾ : ਅਮਿਤ ਸ਼ਾਹ

ਕਿਸੇ ਵੀ ਧਰਮ ਦੇ ਨਾਗਰਿਕ ਨੂੰ ਡਰਨ ਦੀ ਨਹੀਂ ਲੋੜ ਨਵੀਂ ਦਿੱਲੀ – ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਆਖਿਆ ਹੈ ਕਿ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐਨਆਰਸੀ) ਪੂਰੇ ਦੇਸ਼ ਵਿੱਚ ਲਾਗੂ ਹੋ ਸਕਦਾ ਹੈ ਅਤੇ ਇਸ ਲਈ ਕਿਸੇ ਵੀ ਧਰਮ ਦੇ ਨਾਗਰਿਕ ਨੂੰ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਸੀ. ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਣ ਵਾਲੀ ਸਰਗਰਮੀ ਹੈ ਅਤੇ ਇਸ ਦੌਰਾਨ ਕਿਸੇ ਵੀ ਧਰਮ ਨੂੰ…

VIA PUNJAB
ਅੱਗੇ ਪੜ੍ਹੋ

ਓਮਾਨ ਤੋਂ ਹਾਰ ਕੇ ਭਾਰਤ ਵਿਸ਼ਵ ਕੱਪ ਦੀ ਦੌੜ ਤੋਂ ਬਾਹਰ

ਓਮਾਨ ਤੋਂ ਹਾਰ ਕੇ ਭਾਰਤ ਵਿਸ਼ਵ ਕੱਪ ਦੀ ਦੌੜ ਤੋਂ ਬਾਹਰ

ਭਾਰਤ ਨੇ ‘ਕਰੋ ਜਾਂ ਮਰੋ’ ਦੇ ਮੁਕਾਬਲੇ ‘ਚ ਰੈਂਕਿੰਗ ‘ਚ ਆਪਣੇ ਤੋਂ ਉੱਪਰ ਦੀ ਟੀਮ ਓਮਾਨ ਵਿਰੁੱਧ ਵਿਸ਼ਵ ਕੱਪ ਫੁੱਟਬਾਲ ਕੁਆਲੀਫਾਇਰਸ ਮੁਕਾਬਲੇ ‘ਚ ਸਖਤ ਸੰਘਰਸ਼ ਕੀਤਾ ਪਰ ਉਸ ਨੂੰ 0-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਇਸ ਦੇ ਨਾਲ ਹੀ ਭਾਰਤ ਦੀ ਵਿਸ਼ਵ ਕੱਪ ਦੀਆਂ ਉਮੀਦਾਂ ਵੀ ਖਤਮ ਹੋ ਗਈਆਂ। ਭਾਰਤ ਨੂੰ ਓਮਾਨ ਵਿਰੁੱਧ ਪਹਿਲੇ ਪੜਾਅ ਦੇ ਮੈਚ ‘ਚ ਗੁਹਾਟੀ ‘ਚ 1-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਤੇ ਹੁਣ ਓਮਾਨ ਤੋਂ 1…

VIA PUNJAB
ਅੱਗੇ ਪੜ੍ਹੋ

ਫਿਰਕਿਆਂ ਵਿੱਚ ਪਾੜ ਪਾਉਣ ਵਾਲੇ ਕਾਮਯਾਬ ਨਹੀਂ ਹੋਣਗੇ ਮਮਤਾ

ਫਿਰਕਿਆਂ ਵਿੱਚ ਪਾੜ ਪਾਉਣ ਵਾਲੇ ਕਾਮਯਾਬ ਨਹੀਂ ਹੋਣਗੇ ਮਮਤਾ

ਗੰਗਾਰਾਮਪੁਰ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕ ਭਾਈਚਾਰੇ ਨੂੰ ਦੂਸਰੇ ਖ਼ਿਲਾਫ਼ ਭੜਕਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਲੋਕਾਂ ਨੂੰ ਸਾਵਧਾਨ ਕਰਦਿਆਂ ਅੱਜ ਕਿਹਾ ਕਿ ਲੋਕਾਂ ਵਿਚ ਪਾੜ ਪਾਉਣ ਦੀ ਸਾਜਿਸ਼ ਰਚਣ ਵਾਲਿਆਂ ਨੂੰ ਸਫਲਤਾ ਨਹੀਂ ਮਿਲੇਗੀ। ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣੇ ਡਿਜੀਟਲ ਰਾਸ਼ਨ ਕਾਰਡਾਂ ਨੂੰ ਹਰ ਹਾਲਤ ਵਿੱਚ ਪਹੁੰਚ ਵਿੱਚ ਰੱਖਣ ਲਈ ਕਿਹਾ। ਇਥੇ ਦੱਖਣੀ ਦਿਨਾਜਪੁਰ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੌਮੀ ਨਾਗਰਿਕਤਾ ਰਜਿਸਟਰ ਲਾਗੂ…

VIA PUNJAB
ਅੱਗੇ ਪੜ੍ਹੋ

ਮੁਸ਼ੱਰਫ਼ ਖ਼ਿਲਾਫ਼ ਦੇਸ਼ਧ੍ਰੋਹ ਦੇ ਕੇਸ ’ਚ ਫ਼ੈਸਲਾ ਰਾਖ਼ਵਾਂ

ਮੁਸ਼ੱਰਫ਼ ਖ਼ਿਲਾਫ਼ ਦੇਸ਼ਧ੍ਰੋਹ ਦੇ ਕੇਸ ’ਚ ਫ਼ੈਸਲਾ ਰਾਖ਼ਵਾਂ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ਼ ਖ਼ਿਲਾਫ਼ ਦੇਸ਼ਧ੍ਰੋਹ ਦੇ ਇਕ ਮਾਮਲੇ ’ਚ ਵਿਸ਼ੇਸ਼ ਅਦਾਲਤ ਨੇ ਫ਼ੈਸਲਾ ਰਾਖ਼ਵਾਂ ਰੱਖ ਲਿਆ ਹੈ। ਫ਼ੈਸਲਾ 28 ਨਵੰਬਰ ਨੂੰ ਸੁਣਾਇਆ ਜਾਵੇਗਾ। ਇਹ ਕੇਸ 2013 ਵਿਚ ਦਾਇਰ ਕੀਤਾ ਸੀ। ਇਹ ਮਾਮਲਾ ਨਵੰਬਰ 2007 ਵਿਚ ਸੰਵਿਧਾਨਕ ਦਾਇਰੇ ਤੋਂ ਬਾਹਰ ਜਾ ਕੇ ਐਮਰਜੈਂਸੀ ਲਾਉਣ ਨਾਲ ਜੁੜਿਆ ਹੋਇਆ ਹੈ। ਟ੍ਰਿਬਿਊਨਲ ਨੇ ਮੁਸ਼ੱਰਫ਼ ਦੇ ਵਕੀਲ ਨੂੰ 26 ਨਵੰਬਰ ਤੱਕ ਆਖ਼ਰੀ ਦਲੀਲਾਂ ਦਾਖ਼ਲ ਕਰਨ ਲਈ ਕਿਹਾ ਹੈ।

VIA PUNJAB
ਅੱਗੇ ਪੜ੍ਹੋ
1 474 475 476 477 478 1,271