ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 74 ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਨੂੰ ਨਿਯੁਕਤੀ ਪੱਤਰ ਸੌਂਪੇ

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 74 ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ (ਗ੍ਰੇਡ-2) ਨੂੰ ਦਫਤਰ ਡੀ.ਐਚ.ਐਸ., ਪੰਜਾਬ, ਸੈਕਟਰ-34, ਚੰਡੀਗੜ ਵਿੱਚ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅਵਨੀਤ ਕੌਰ ਅਤੇ ਪੋਲੀਟਕਲ ਸੈਕਟਰੀ ਟੂ ਹੈਲਥ ਮਿਨੀਸਟਰ ਤੇ ਡਾਇਰੈਕਟਰ ਕੋਆਪਰੇਟਿਵ ਬੈਂਕ ਮੋਹਾਲੀ ਸ਼੍ਰੀ ਹਰਕੇਸ਼ ਚੰਦ ਸ਼ਰਮਾ ਅਤੇ ਓ.ਐਸ.ਡੀ. ਟੂ ਹੈਲਥ ਮਿਨੀਸਟਰ ਡਾ. ਬਲਵਿੰਦਰ ਸਿੰਘ ਮੌਜੂਦ ਸਨ। ਇਸ ਮੌਕੇ ਤੇ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਆਡ-ਈਵਨ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ : ਕੇਜਰੀਵਾਲ

ਦਿੱਲੀ ਵਿੱਚ ਆਡ-ਈਵਨ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ| ਕੇਜਰੀਵਾਲ ਨੇ ਐਲਾਨ ਕੀਤਾ ਕਿ ਦਿੱਲੀ ਵਿੱਚ ਆਡ-ਈਵਨ ਯੋਜਨਾ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ| ਮੌਸਮ ਸਾਫ ਹੋ ਗਿਆ ਹੈ, ਹੁਣ ਇਸ ਯੋਜਨਾ ਦੀ ਲੋੜ ਨਹੀਂ ਹੈ| ਇਸ ਦੇ ਨਾਲ ਹੀ ਉਨ੍ਹਾਂ ਨੇ ਪਾਣੀ ਪ੍ਰਦੂਸ਼ਣ ਨੂੰ ਲੈ ਕੇ ਵੀ ਗੱਲ ਕੀਤੀ| ਉਨ੍ਹਾਂ ਕਿਹਾ ਕਿ ਪਾਣੀ ਨੂੰ ਲੈ ਕੇ ਕੇਂਦਰ ਸਰਕਾਰ ਦੇ ਮੰਤਰੀ ਲੋਕਾਂ ਵਿੱਚ ਡਰ ਪੈਦਾ ਕਰ ਰਹੇ ਹਨ| ਕੇਂਦਰ ਨੇ ਸਿਰਫ…

VIA PUNJAB
ਅੱਗੇ ਪੜ੍ਹੋ

ਸਰਦ ਰੁੱਤ ਕਾਰਨ ਬਦਰੀਨਾਥ ਧਾਮ ਦੇ ਕਿਵਾੜ 6 ਮਹੀਨੇ ਲਈ ਬੰਦ

ਸਰਦ ਰੁੱਤ ਕਾਰਨ ਬਦਰੀਨਾਥ ਧਾਮ ਦੇ ਕਿਵਾੜ 6 ਮਹੀਨੇ ਲਈ ਬੰਦ

ਬਦਰੀਨਾਥ ਧਾਮ ਦੇ ਕਿਵਾੜ ਸਰਦ ਰੁੱਤ ਕਾਰਨ 6 ਮਹੀਨੇ ਲਈ ਬੰਦ ਕਰ ਦਿੱਤੇ ਗਏ ਹਨ| ਕੜਾਕੇ ਦੇ ਠੰਡ ਨੂੰ ਦੇਖਦੇ ਹੋਏ 2 ਮਹੀਨੇ ਲਈ ਸ਼ਰਧਾਲੂਆਂ ਵਾਸਤੇ ਬਦਰੀਨਾਥ ਦੇ ਕਿਵਾੜ ਬੰਦ ਕਰ ਦਿੱਤੇ ਜਾਂਦੇ ਹਨ| ਗਰਮੀਆਂ ਸ਼ੁਰੂ ਹੁੰਦੇ ਹੀ ਅਪ੍ਰੈਲ-ਮਈ ਦੇ ਮਹੀਨੇ ਵਿੱਚ ਇਸ ਨੂੰ ਮੁੜ ਖੋਲ੍ਹਿਆ ਜਾਵੇਗਾ| ਇੱਥੇ ਜਿਕਰਯੋਗ ਹੈ ਕਿ ਕੇਦਾਰਨਾਥ, ਗੰਗੋਤਰੀ, ਯਮੁਨੋਤਰੀ ਧਾਮ ਦੇ ਕਿਵਾੜ ਪਹਿਲਾਂ ਹੀ ਬੰਦ ਕੀਤੇ ਜਾ ਚੁੱਕੇ ਹਨ| ਬਦਰੀਨਾਥ ਧਾਮ ਦੇ ਕਿਵਾੜ ਬੰਦ ਹੋਣ ਨਾਲ ਸ਼ਰਧਾਲੂਆਂ ਲਈ ਸਾਲਾਨਾ ਚਾਰ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਦੇ ਜਹਾਜ਼ ਵਿੱਚ ਖਰਾਬੀ ਕਾਰਨ ਕਰਨੀ ਪਈ ਐਮਰਜੈਂਸੀ ਲੈਂਡਿੰਗ

ਆਸਟ੍ਰੇਲੀਆ ਦੇ ਜਹਾਜ਼ ਵਿੱਚ ਖਰਾਬੀ ਕਾਰਨ ਕਰਨੀ ਪਈ ਐਮਰਜੈਂਸੀ ਲੈਂਡਿੰਗ

ਮੈਲਬੌਰਨ – ਕੰਤਾਸ ਜਹਾਜ਼ ਵਿੱਚ ਸਵਾਰ ਯਾਤਰੀਆਂ ਨੂੰ ਉਸ ਸਮੇਂ ਹੱਥਾਂ-ਪੈਰਾਂ ਦੀ ਪੈ ਗਈ ਜਦ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨ ਦੀ ਸੂਚਨਾ ਦਿੱਤੀ ਗਈ| ਨਿਊਜ਼ੀਲੈਂਡ ਦੇ ਓਹਾਕੀਆ ਮਿਲਟਰੀ ਬੇਸ ਵਿੱਚ 4 ਘੰਟੇ ਤਕ ਜਹਾਜ਼ ਰੁਕਿਆ ਰਿਹਾ| ਮੈਲਬੌਰਨ ਤੋਂ ਵਲਿੰਗਟਨ ਜਾ ਰਹੇ ਜਹਾਜ਼ ਵਿੱਚ ਤਕਨੀਕੀ ਖਰਾਬੀ ਆ ਗਈ ਸੀ ਜਿਸ ਕਾਰਨ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ| ਯਾਤਰੀਆਂ ਨੇ ਦੱਸਿਆ ਕਿ ਕੈਪਟਨ ਨੇ ਲੋਕਾਂ ਨੂੰ ਇਸ ਦੀ ਸੂਚਨਾ ਦੇ ਕੇ ਬਹੁਤ ਘੱਟ ਸਮੇਂ ਵਿੱਚ ਸੁਰੱਖਿਅਤ ਲੈਂਡਿੰਗ…

VIA PUNJAB
ਅੱਗੇ ਪੜ੍ਹੋ

ਦੱਖਣੀ ਚੀਨ ਸਾਗਰ ਵਿੱਚ ਸ਼ਕਤੀ ਪ੍ਰਦਰਸ਼ਨ ਬੰਦ ਕਰੇ ਅਮਰੀਕਾ ਚੀਨ

ਦੱਖਣੀ ਚੀਨ ਸਾਗਰ ਵਿੱਚ ਸ਼ਕਤੀ ਪ੍ਰਦਰਸ਼ਨ ਬੰਦ ਕਰੇ ਅਮਰੀਕਾ  ਚੀਨ

ਬੈਂਕਾਕ – ਚੀਨ ਨੇ ਅਮਰੀਕਾ ਦੀ ਫੌਜ ਨੂੰ ਵਿਵਾਦਤ ਦੱਖਣੀ ਚੀਨ ਸਾਗਰ ਵਿੱਚ ਸ਼ਕਤੀ ਪ੍ਰਦਰਸ਼ਨ ਬੰਦ ਕਰਨ ਦੀ ਅਪੀਲ ਕੀਤੀ ਹੈ| ਚੀਨ ਦੇ ਰੱਖਿਆ ਮੰਤਰਾਲੇ ਨੇ ਬੈਂਕਾਕ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਬੀਜਿੰਗ ਚਾਹੁੰਦਾ ਹੈ ਕਿ ਅਮਰੀਕਾ ਦੱਖਣੀ ਚੀਨ ਸਾਗਰ ਵਿੱਚ ‘ਉਕਸਾਉਣ ਵਾਲੇ ਕੰਮ’ ਬੰਦ ਕਰੇ| ਚੀਨ ਦੇ ਰੱਖਿਆ ਮੰਤਰੀ ਜਨਰਲ ਵੀ ਫੇਂਗ ਨੇ ਏਸ਼ੀਆ ਦੇ ਰੱਖਿਆ ਅਧਿਕਾਰੀਆਂ ਦੀ ਬੈਠਕ ਤੋਂ ਇਲਾਵਾ ਅਮਰੀਕਾ ਦੇ ਰੱਖਿਆ ਮੰਤਰੀ ਮਾਰਕ ਅਸਪਰ ਨਾਲ ਮੁਲਾਕਾਤ ਕੀਤੀ| ਇਸ ਦੇ ਬਾਅਦ ਬੁਲਾਰੇ…

VIA PUNJAB
ਅੱਗੇ ਪੜ੍ਹੋ

ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ

ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਉਹ ਆਪਣੇ ਖ਼ਿਲਾਫ਼ ਚੱਲ ਰਹੀ ਮਹਾਦੋਸ਼ ਦੀ ਜਾਂਚ ਨੂੰ ਵਿਰੋਧੀ ਡੈਮੋਕਰੈਟਾਂ ਵੱਲੋਂ ਦਿੱਤੀ ਚੁਣੌਤੀ ਦਾ ਜਵਾਬ ਦੇਣ ਬਾਬਤ ਸੰਜੀਦਗੀ ਨਾਲ ਵਿਚਾਰ ਕਰ ਰਹੇ ਹਨ। ਹੇਠਲੇ ਸਦਨ ਦੀ ਸਪੀਕਰ ਨੈਨਸੀ ਪੈਲੋਸੀ ਨੇ ਕਿਹਾ ਸੀ ਕਿ ਅਮਰੀਕੀ ਸਦਰ ਖ਼ੁਦ ਅੱਗੇ ਆ ਕੇ ‘ਸੱਚ’ ਦੱਸਣ। ਟਰੰਪ ਨੇ ਕਿਹਾ, ‘ਹਾਲਾਂਕਿ ਮੈਂ ਕੁਝ ਵੀ ਗ਼ਲਤ ਨਹੀਂ ਕੀਤਾ, ਪਰ ਮੈਨੂੰ ਪੈਲੋਸੀ ਦਾ ਵਿਚਾਰ ਬਹੁਤ ਪਸੰਦ ਆਇਆ ਹੈ।’ ਉਂਜ ਅਜੇ ਇਹ ਸਪਸ਼ਟ…

VIA PUNJAB
ਅੱਗੇ ਪੜ੍ਹੋ

ਰਾਜਪਕਸਾ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਰਾਜਪਕਸਾ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਕੋਲੰਬੋ – ਗੋਟਬਾਯਾ ਰਾਜਪਕਸਾ ਨੇ ਅੱਜ ਇੱਥੋਂ ਕਰੀਬ 200 ਕਿਲੋਮੀਟਰ ਦੂਰ ਇਕ ਪੁਰਾਣੇ ਬੁੱਧ ਮੰਦਰ ਵਿੱਚ ਸ੍ਰੀਲੰਕਾ ਦੇ ਸੱਤਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਲਈ ਇਸ ਥਾਂ ਦੀ ਚੋਣ ਇਸ ਵਾਸਤੇ ਕੀਤੀ ਗਈ ਕਿਉਂਕਿ ਉਨ੍ਹਾਂ ਨੂੰ ਸਭ ਤੋਂ ਵੱਧ ਸਮਰਥਨ ਸਿੰਹਾਲੀਆਂ ਤੋਂ ਮਿਲਿਆ ਹੈ। ਸ੍ਰੀ ਰਾਜਪਕਸਾ ਨੇ ਬੁੱਧ ਧਰਮ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ ਸਾਰੇ ਫਿਰਕਿਆਂ ਦੀ ਰੱਖਿਆ ਦੀ ਸਹੁੰ ਚੁੱਕੀ ਸੀ।ਇਹ ਸਹੁੰ ਚੁੱਕ ਸਮਾਗਮ ਰੂਵਾਨਵੈਲੀ ਸੇਯਾ ਵਿੱਚ ਹੋਈ। ਇਹ ਇਕ ਸਤੂਪ ਹੈ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਵਿੰਡੀਜ਼ ਨੂੰ ਪੰਜ ਦੌੜਾਂ ਨਾਲ ਹਰਾਇਆ

ਭਾਰਤ ਨੇ ਵਿੰਡੀਜ਼ ਨੂੰ ਪੰਜ ਦੌੜਾਂ ਨਾਲ ਹਰਾਇਆ

ਪ੍ਰੋਵੀਡੈਂਸ – ਪੰਜ ਮੈਚਾਂ ਦੀ ਲੜੀ ਵਿੱਚ ਪਹਿਲਾਂ ਹੀ ਲੀਡ ਹਾਸਲ ਕਰ ਚੁੱਕੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਮੀਂਹ ਤੋਂ ਪ੍ਰਭਾਵਿਤ ਮੈਚ ਵਿੱਚ ਵੈਸਟ ਇੰਡੀਜ਼ ਨੂੰ ਪੰਜ ਦੌੜਾਂ ਨਾਲ ਹਰਾ ਕੇ ਚੌਥਾ ਟੀ-20 ਮੈਚ ਵੀ ਆਪਣੀ ਝੋਲੀ ਪਾ ਲਿਆ। ਭਾਰਤੀ ਮਹਿਲਾ ਟੀਮ ਹੁਣ ਪੰਜ ਮੈਚਾਂ ਦੀ ਲੜੀ ਵਿੱਚ 4-0 ਨਾਲ ਅੱਗੇ ਹੈ। ਚੌਥਾ ਮੈਚ ਮੀਂਹ ਕਾਰਨ ਪ੍ਰਤੀ ਟੀਮ ਨੌਂ ਓਵਰ ਦਾ ਕਰ ਦਿੱਤਾ ਗਿਆ। ਭਾਰਤ ਨੇ ਸੱਤ ਵਿਕਟਾਂ ਗੁਆ ਕੇ 50 ਦੌੜਾਂ ਬਣਾਈਆਂ। ਪੂਜਾ ਵਸਤਰਾਕਰ…

VIA PUNJAB
ਅੱਗੇ ਪੜ੍ਹੋ

ਭਾਰਤ ਦਾ ਓਮਾਨ ਖ਼ਿਲਾਫ਼ ‘ਕਰੋ ਜਾਂ ਮਰੋ’ ਮੁਕਾਬਲਾ ਅੱਜ

ਭਾਰਤ ਦਾ ਓਮਾਨ ਖ਼ਿਲਾਫ਼ ‘ਕਰੋ ਜਾਂ ਮਰੋ’ ਮੁਕਾਬਲਾ ਅੱਜ

ਮਸਕਟ – ਹੁਣ ਤੱਕ ਚਾਰ ਮੈਚਾਂ ਵਿੱਚ ਹਾਰ ਚੁੱਕੀ ਭਾਰਤੀ ਫੁਟਬਾਲ ਟੀਮ ਵਿਸ਼ਵ ਕੱਪ ਕੁਆਲੀਫਾਈਂਗ ਗੇੜ ਦੇ ‘ਕਰੋ ਜਾਂ ਮਰੋ’ ਮੁਕਾਬਲੇ ਵਿੱਚ ਮੰਗਲਵਾਰ ਨੂੰ ਓਮਾਨ ਟੀਮ ਨਾਲ ਖੇਡੇਗੀ। ਗੁਹਾਟੀ ਵਿੱਚ ਸਤੰਬਰ ਮਹੀਨੇ ਪਹਿਲੇ ਗੇੜ ਦੇ ਮੈਚ ਵਿੱਚ ਸੁਨੀਲ ਛੇਤਰੀ ਦੇ ਗੋਲ ਦੀ ਬਦੌਲਤ ਭਾਰਤ ਨੂੰ ਜਿੱਤ ਦੀ ਉਮੀਦ ਬੱਝੀ ਸੀ, ਪਰ ਆਖ਼ਰੀ ਪਲਾਂ ਵਿੱਚ ਦੋ ਗੋਲ ਕਰਕੇ ਓਮਾਨ ਨੇ ਭਾਰਤ ਨੂੰ ਹਰਾ ਦਿੱਤਾ। ਇਸ ਤੋਂ ਪਹਿਲਾਂ ਬੰਗਲਾਦੇਸ਼ ਖ਼ਿਲਾਫ਼ ਓਮਾਨ ਨੇ 4-1 ਨਾਲ ਜਿੱਤ ਦਰਜ ਕੀਤੀ।ਦੂਜੇ…

VIA PUNJAB
ਅੱਗੇ ਪੜ੍ਹੋ

ਰੋਹਨ ਬੋਪੰਨਾ ਪਾਕਿ ਖਿਲਾਫ ਡੇਵਿਸ ਕੱਪ ਮੁਕਾਬਲੇ ਤੋਂ ਬਾਹਰ

ਰੋਹਨ ਬੋਪੰਨਾ ਪਾਕਿ ਖਿਲਾਫ ਡੇਵਿਸ ਕੱਪ ਮੁਕਾਬਲੇ ਤੋਂ ਬਾਹਰ

ਭਾਰਤ ਦੇ ਤਜਰਬੇਕਾਰ ਖਿਡਾਰੀ ਰੋਹਨ ਬੋਪੰਨਾ ਮੋਢੇ ਦੀ ਸੱਟ ਕਾਰਣ ਪਾਕਿਤਾਨ ਖਿਲਾਫ ਆਗਾਮੀ ਡੇਵਿਸ ਕੱਪ ਮੁਕਾਬਲੇ ਤੋਂ ਬਾਹਰ ਹੋ ਗਏ ਹਨ। ਇਸ ਤੋਂ ਬਾਅਦ ਟੀਮ ‘ਚ ਜੀਵਨ ਨੇਦੁਚੇਝੀਅਨ ਨੂੰ ਜਗ੍ਹਾ ਮਿਲ ਸਕਦੀ ਹੈ। ਬੋਪੰਨਾ ਨੇ ਸੋਮਵਾਰ ਨੂੰ ਐੱਮ. ਆਰ. ਆਈ. ਸਕੈਨ ਕਰਾਉਣ ਦੇ ਬਾਅਦ ਆਪਣੇ ਫੈਸਲੇ ਨਾਲ ਟੀਮ ਦੇ ਗੈਰ ਖਿਡਾਰੀ ਕਪਤਾਨ ਰੋਹਿਤ ਰਾਜਪਾਲ ਨੂੰ ਜਾਣੂ ਕਰ ਦਿੱਤਾ।ਪਾਕਿਸਤਾਨ ਖਿਲਾਫ 29 ਅਤੇ 30 ਨਵੰਬਰ ਨੂੰ ਖੇਡੇ ਜਾਣ ਵਾਲੇ ਮੁਕਾਬਲੇ ਦੇ ਲਈ ਬੋਪੰਨਾ ਦੀ ਜੋੜੀ ਦਿੱਗਜ ਲਿਏਂਡਰ…

VIA PUNJAB
ਅੱਗੇ ਪੜ੍ਹੋ
1 477 478 479 480 481 1,271