ਸੱਚੇ ਵਿਸ਼ਵਾਸੀ ਉਹ ਹੁੰਦੇ ਹਨ ਜੋ ਬਦਲਾ ਲੈਣ ਦੀ ਬਜਾਏ ਦੂਸਰਿਆਂ ਨੂੰ ਮਾਫ ਕਰਨ ਦੀ ਕੋਸ਼ਿਸ਼ ‘ਚ ਧਿਆਨ ਦਿੰਦੇ ਹਨ : ਖਲੀਫਾ

ਸੱਚੇ ਵਿਸ਼ਵਾਸੀ ਉਹ ਹੁੰਦੇ ਹਨ ਜੋ ਬਦਲਾ ਲੈਣ ਦੀ ਬਜਾਏ ਦੂਸਰਿਆਂ ਨੂੰ ਮਾਫ ਕਰਨ ਦੀ ਕੋਸ਼ਿਸ਼ ‘ਚ ਧਿਆਨ ਦਿੰਦੇ ਹਨ : ਖਲੀਫਾ

ਕਾਦੀਆਂ – ਅੰਤਰਾਸ਼ਟਰੀ ਮੁਸਲਿਮ ਜਮਾਤ ਅਹਿਮਦੀਆ ਦਾ ਜਲਸਾ ਸਲਾਨਾ ਫਰਾਂਸ ਵਿੱਚ ਬੀਤੇ ਦਿਨੀ ਆਯੋਜਿਤ ਹੋਇਆ । ਇਸ ਜਲਸੇ ਦਾ ਸ਼ੁਭ ਆਰੰਭ ਪਵਿੱਤਰ ਕੁਰਆਨ ਸ਼ਰੀਫ ਦੀ ਤਿਲਾਵਤ ਨਾਲ ਆਰੰਭ ਹੋਇਆ ਇਸ ਤੋਂ ਓਪਰੰਤ ਮੁਸਲਿਮ ਜਮਾਤ ਅਹਿਮਦੀਆ ਦਾ ਝੰਡਾ ਲਹਿਰਾਇਆ ਗਿਆ ।ਅਤੇ ਇਸ ਮੋਕੇ ਕਿ ਫ੍ਰੈਂਚ ਦਾ ਰਾਸ਼ਟਰੀ ਝੰਡਾ ਵੀ ਲਹਿਰਾਇਆ ਗਿਆ ਇਸ ਸੰਬਧ ਵਿਚ ਪ੍ਰੈਸ ਦੇ ਨਾਂਅ ਜਾਰੀ ਪ੍ਰੈਸ ਰੀਲੀਜ ਰਾਂਹੀ ਮੁਸਲਿਮ ਜਮਾਤ ਅਹਿਮਦੀਆ ਭਾਰਤ ਦੇ ਪ੍ਰੈਸ ਸੱਕਤਰ ਕੇ ਤਾਰਿਕ ਅਹਿਮਦ ਨੇ ਦਸਿਆ ਹੈ ਕਿ ਮੁਸਲਿਮ…

VIA PUNJAB
ਅੱਗੇ ਪੜ੍ਹੋ

ਸ਼ਰਦ ਅਰਵਿੰਦ ਬੋਬੜੇ ਬਣੇ ਭਾਰਤ ਦੇ 47ਵੇਂ ਚੀਫ਼ ਜਸਟਿਸ

ਸ਼ਰਦ ਅਰਵਿੰਦ ਬੋਬੜੇ ਬਣੇ ਭਾਰਤ ਦੇ 47ਵੇਂ ਚੀਫ਼ ਜਸਟਿਸ

ਨਵੀਂ ਦਿੱਲੀ – ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ ਅੱਜ ਭਾਰਤ ਦੇ 47ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲੈ ਲਿਆ ਹੈ। ਜਸਟਿਸ ਰੰਜਨ ਗੋਗੋਈ ਕੱਲ੍ਹ ਐਤਵਾਰ ਨੂੰ ਸੇਵਾ–ਮੁਕਤ ਹੋ ਗਏ ਸਨ। ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਨੇ ਅੱਜ ਸਵੇਰੇ 10:00 ਵਜੇ ਜਸਟਿਸ ਬੋਬੜੇ ਨੂੰ ਉਨ੍ਹਾਂ ਦੇ ਨਵੇਂ ਅਹੁਦੇ ਦੀ ਸਹੁੰ ਚੁਕਾਈ। 24 ਅਪ੍ਰੈਲ, 1956 ਨੂੰ ਨਾਗਪੁਰ (ਮਹਾਰਾਸ਼ਟਰ) ‘ਚ ਜਨਮੇ ਜਸਟਿਸ ਸ਼ਰਦ ਅਰਵਿੰਦ ਬੋਬੜੇ ਪਹਿਲਾਂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵੀ ਰਹਿ ਚੁੱਕੇ ਹਨ। ਜਸਟਿਸ…

VIA PUNJAB
ਅੱਗੇ ਪੜ੍ਹੋ

ਸੱਭਿਆਚਾਰਕ ਮੇਲੇ ਸਾਡੀ ਸੰਸਕ੍ਰਿਤੀ ਦਾ ਅਹਿਮ ਹਿੱਸਾ : ਸਪੀਕਰ ਕੇ.ਪੀ. ਰਾਣਾ

ਸੱਭਿਆਚਾਰਕ ਮੇਲੇ ਸਾਡੀ ਸੰਸਕ੍ਰਿਤੀ ਦਾ ਅਹਿਮ ਹਿੱਸਾ : ਸਪੀਕਰ ਕੇ.ਪੀ. ਰਾਣਾ

ਰੂਪਨਗਰ – ਸੱਭਿਆਚਾਰਕ ਮੇਲੇ ਸਾਡੀ ਸੰਸਕ੍ਰਿਤੀ ਦਾ ਅਹਿਮ ਹਿੱਸਾ ਹਨ। ਮੇਲੇ ਜ਼ਿੱਥੇ ਸਾਡੇ ਸੱਭਿਆਚਾਰ ਨੂੰ ਦਰਸਾਉਂਦੇ ਹਨ ਉੱਥੇ ਆਪਸੀ ਭਾਈਚਾਰਾ ਰੱਖਣ ਵਿੱਚ ਵੀ ਮੁੱਖ ਭੂਮਿਕਾ ਨਿਭਾਉਂਦੇ ਹਨ। ਸਪੀਰਕ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਪਿੰਡ ਬਿੰਦਰੱਖ ਵਿਖੇ ਧੰਨ ਧੰਨ ਬਾਬਾ ਅਮਰਨਾਥ ਯੂਥ ਵੈਲਫੇਅਰ ਕਲੱਬ ਵੱਲੋਂ ਕਰਵਾਏ ਜਾ ਰਹੇ 11ਵੇਂ ਸੁਰਜੀਤ ਬਿੰਦਰੱਖੀਆ ਯਾਦਗਾਰੀ ਸੱਭਿਆਚਾਰਕ ਮੇਲੇ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ। ਸਪੀਕਰ ਰਾਣਾ ਕੇ.ਪੀ.ਸਿੰਘ ਮਹਰੂਮ ਗਾਇਕ ਸੁਰਜੀਤ ਬਿੰਦਰੱਖੀਆ ਨੂੰ ਯਾਦ ਕਰਦਿਆ…

VIA PUNJAB
ਅੱਗੇ ਪੜ੍ਹੋ

ਭਗਵੰਤ ਮਾਨ ਨੇ ਸੰਸਦ ‘ਚ ਚੁੱਕਿਆ ਜਗਮੇਲ ਦੇ ਕਤਲ ਦਾ ਮੁੱਦਾ

ਭਗਵੰਤ ਮਾਨ ਨੇ ਸੰਸਦ ‘ਚ ਚੁੱਕਿਆ ਜਗਮੇਲ ਦੇ ਕਤਲ ਦਾ ਮੁੱਦਾ

ਨਵੀਂ ਦਿੱਲੀ- ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਲੋਕ ਸਭਾ ‘ਚ ਅੱਜ ਜਗਮੇਲ ਦੇ ਕਤਲ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਤਲ ਦਾ ਮੁੱਦਾ ਚੁੱਕਦੇ ਹੋਏ ਜਗਮੇਲ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਰਿਵਾਰ ਲਈ 50 ਲੱਖ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।

VIA PUNJAB
ਅੱਗੇ ਪੜ੍ਹੋ

ਹੇਠਲਾ ਸਦਨ ਜ਼ਮੀਨ ਨਾਲ ਜੁੜਿਆ ਤਾਂ ਉੱਪਰਲਾ ਸਦਨ ਦੂਰ ਦ੍ਰਿਸ਼ਟੀ ਦਾ ਰੱਖਦਾ ਅਨੁਭਵ : ਮੋਦੀ

ਹੇਠਲਾ ਸਦਨ ਜ਼ਮੀਨ ਨਾਲ ਜੁੜਿਆ ਤਾਂ ਉੱਪਰਲਾ ਸਦਨ ਦੂਰ ਦ੍ਰਿਸ਼ਟੀ ਦਾ ਰੱਖਦਾ ਅਨੁਭਵ : ਮੋਦੀ

ਰਾਜ ਦੇ ਸਭਾ ਦੇ 250ਵੇਂ ਸੈਸ਼ਨ ‘ਚ ਪ੍ਰਧਾਨ ਮੰਤਰੀ ਵੱਲੋਂ ਸੰਬੋਧਨ ਨਵੀਂ ਦਿੱਲੀ – ਸੰਸਦ ਦਾ ਸਰਦ–ਰੁੱਤ ਸੈਸ਼ਨ ਅੱਜ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਇਸ ਸੈਸ਼ਨ ਵਿੱਚ ਸਰਕਾਰ ਕਈ ਅਹਿਮ ਬਿੱਲ ਪੇਸ਼ ਕਰੇਗੀ, ਜਿਨ੍ਹਾਂ ਵਿੱਚ ਨਾਗਰਿਕਤਾ (ਸੋਧ) ਬਿਲ 2019 ਵੀ ਹੋਵੇਗਾ। ਇਹ ਬਿੱਲ ਸਰਕਾਰ ਦੇ ਮੁੱਖ ਏਜੰਡੇ ‘ਚ ਸ਼ਾਮਿਲ ਹਨ। ਅੱਜ ਰਾਜ ਸਭਾ ਦਾ ਇਤਿਹਾਸਕ 250ਵਾਂ ਸੈਸ਼ਨ ਸ਼ੁਰੂ ਹੋਇਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਮੂਹ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ…

VIA PUNJAB
ਅੱਗੇ ਪੜ੍ਹੋ

ਅਮਰੀਕੀ ਸੈਨੇਟ ਵੱਲੋਂ ਸਿੱਖਾਂ ਲਈ ਸ਼ਲਾਘਾ ਮਤੇ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

ਅਮਰੀਕੀ ਸੈਨੇਟ ਵੱਲੋਂ ਸਿੱਖਾਂ ਲਈ ਸ਼ਲਾਘਾ ਮਤੇ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

ਅੰਮ੍ਰਿਤਸਰ – ਅਮਰੀਕੀ ਸੈਨੇਟ ਵੱਲੋਂ ਸਿੱਖਾਂ ਸਬੰਧੀ ਸ਼ਲਾਘਾ ਮਤਾ ਪਾਸ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਅਮਰੀਕਾ ਦੀ ਸੰਸਦ ਦੇ ਉਪਰਲੇ ਸਦਨ ਸੈਨੇਟ ਵਿਚ ਸਿੱਖਾਂ ਦੇ ਸਨਮਾਨ ’ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ। ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ, ਸੱਭਿਆਚਾਰਕ ਤੇ ਧਾਰਮਿਕ ਮਹੱਤਵ ਨੂੰ ਵੀ ਵਿਸ਼ੇਸ਼ ਤੌਰ ’ਤੇ ਦਰਸਾਇਆ ਗਿਆ ਹੈ। ਮਤੇ ਰਾਹੀਂ 7 ਸਿੱਖਾਂ ਦੇ ਯੋਗਦਾਨ ਨੂੰ ਵੀ…

VIA PUNJAB
ਅੱਗੇ ਪੜ੍ਹੋ

ਕੈਨੇਡਾ ਤੋਂ ਬੱਸ ਰਾਹੀਂ ਵਿਸ਼ਵ ਯਾਤਰਾ ’ਤੇ ਨਿਕਲੇ ਸਿੱਖ ਯਾਤਰੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਕੈਨੇਡਾ ਤੋਂ ਬੱਸ ਰਾਹੀਂ ਵਿਸ਼ਵ ਯਾਤਰਾ ’ਤੇ ਨਿਕਲੇ ਸਿੱਖ ਯਾਤਰੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

550ਵੇਂ ਪ੍ਰਕਾਸ਼ ਪੁਰਬ ਸਬੰਧੀ ਟੌਰਾਂਟੋ ਤੋਂ ਸ਼ੁਰੂ ਕੀਤੀ ਸੀ ਯਾਤਰਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਨੇਡਾ ਤੋਂ ਵਿਸ਼ਵ ਯਾਤਰਾ ’ਤੇ ਨਿਕਲੇ ਸਿੱਖ ਸ਼ਰਧਾਲੂਆਂ ਦਾ ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਕੈਨੇਡਾ ਦੇ ਟੌਰਾਂਟੋ ਤੋਂ ਕਰੀਬ ਦੋ ਮਹੀਨੇ ਪਹਿਲਾਂ ਸ਼ੁਰੂ ਹੋਈ ਇਹ ਯਾਤਰਾ ਵੱਖ-ਵੱਖ ਦੇਸ਼ਾਂ ਤੋਂ ਹੁੰਦੀ ਹੋਈ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਤੇ ਸ੍ਰੀ ਨਨਕਾਣਾ ਸਾਹਿਬ ਤੋਂ ਬਾਅਦ ਵਾਹਗਾ…

VIA PUNJAB
ਅੱਗੇ ਪੜ੍ਹੋ

ਗੋਟਬਾਯਾ ਰਾਜਪਕਸਾ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ ਬਣੇ

ਗੋਟਬਾਯਾ ਰਾਜਪਕਸਾ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ ਬਣੇ

ਕੋਲੰਬੋ – ਸ੍ਰੀਲੰਕਾ ਦੇ ਵਿਵਾਦਾਂ ’ਚ ਰਹੇ ਰੱਖਿਆ ਮੰਤਰੀ ਗੋਟਬਾਯਾ ਰਾਜਪਕਸਾ (70) ਮੁਲਕ ਦੇ ਨਵੇਂ ਰਾਸ਼ਟਰਪਤੀ ਚੁਣ ਲਏ ਗਏ ਹਨ। ਉਨ੍ਹਾਂ ਹੁਕਮਰਾਨ ਪਾਰਟੀ ਦੇ ਉਮੀਦਵਾਰ ਸਜੀਤ ਪ੍ਰੇਮਦਾਸਾ ਨੂੰ 13 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ ਹੈ। ਚੀਨ ਪੱਖੀ ਮੰਨੇ ਜਾਂਦੇ ਤਾਕਤਵਰ ਰਾਜਪਕਸਾ ਪਰਿਵਾਰ ਦੀ ਸੱਤਾ ’ਚ ਮੁੜ ਵਾਪਸੀ ਹੋਈ ਹੈ। ਇਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਪਕਸਾ ਨੂੰ ਵਧਾਈ ਦਿੰਦਿਆਂ ਭਾਰਤ ਆਉਣ ਦਾ ਸੱਦਾ ਦਿੱਤਾ ਹੈ।ਸਰਕਾਰੀ ਨਤੀਜਿਆਂ ਮੁਤਾਬਕ ਰਾਜਪਕਸਾ ਨੂੰ 52.25 ਫ਼ੀਸਦੀ…

VIA PUNJAB
ਅੱਗੇ ਪੜ੍ਹੋ

ਮੋਦੀ ਨੇ ਗੋਟਬਾਯਾ ਨੂੰ ਵਧਾਈ ਦਿੱਤੀ

ਮੋਦੀ ਨੇ ਗੋਟਬਾਯਾ ਨੂੰ ਵਧਾਈ ਦਿੱਤੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤਣ ਲਈ ਗੋਟਬਾਯਾ ਰਾਜਪਕਸ਼ਾ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੈ ਕਿ ਦੋਵੇਂ ਮੁਲਕਾਂ ਵਿਚਕਾਰ ਰਿਸ਼ਤੇ ਹੋਰ ਗੂੜ੍ਹੇ ਹੋਣਗੇ। ਸ੍ਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਉਹ ਗੋਟਬਾਯਾ ਨਾਲ ਮਿਲ ਕੇ ਦੋਵੇਂ ਮੁਲਕਾਂ ਅਤੇ ਨਾਗਰਿਕਾਂ ਦੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਬਣਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਖ਼ਿੱਤੇ ’ਚ ਸ਼ਾਂਤੀ, ਖੁਸ਼ਹਾਲੀ ਅਤੇ ਸੁਰੱਖਿਆ ਦੀ ਵੀ ਕਾਮਨਾ ਕਰਦੇ ਹਨ।

VIA PUNJAB
ਅੱਗੇ ਪੜ੍ਹੋ

ਰਾਜਨਾਥ ਸਿੰਘ ਵੱਲੋਂ ਅਮਰੀਕੀ ਰੱਖਿਆ ਮੰਤਰੀ ਨਾਲ ਗੱਲਬਾਤ

ਰਾਜਨਾਥ ਸਿੰਘ ਵੱਲੋਂ ਅਮਰੀਕੀ ਰੱਖਿਆ ਮੰਤਰੀ ਨਾਲ ਗੱਲਬਾਤ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਬੈਂਕਾਕ ਵਿੱਚ ਆਪਣੇ ਅਮਰੀਕੀ ਹਮਰੁਤਬਾ ਮਾਰਕ ਟੀ.ਐਸਪਰ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਰਣਨੀਤਕ ਮਹੱਤਤਾ ਵਾਲੇ ਮੁੱਦਿਆਂ ਸਮੇਤ ਭਾਰਤ-ਪ੍ਰਸ਼ਾਂਤ ਖਿੱਤੇ ਵਿੱਚ ਹਾਲਾਤ ਅਤੇ ਦੁਵੱਲੇ ਰੱਖਿਆ ਸਹਿਯੋਗ ਨਾਲ ਜੁੜੇ ਮੁੱਦਿਆਂ ਨੂੰ ਵਧੇਰੇ ਮਜ਼ਬੂਤ ਕਰਨ ਦੇ ਢੰਗ ਤਰੀਕੇ ’ਤੇ ਚਰਚਾ ਕੀਤੀ। ਸਿੰਘ ਤੇ ਐਸਪਰ ਆਸੀਆਨ ਰੱਖਿਆ ਮੰਤਰੀਆਂ ਦੀ ਮੀਟਿੰਗ ਪਲੱਸ (ਏਡੀਐੱਮਐੱਮ-ਪਲੱਸ) ਤੋਂ ਪਾਸੇ ਇਕ ਦੂਜੇ ਨੂੰ ਮਿਲੇ। ਆਸੀਆਨ ਭਾਰਤ ਦੀ ਸ਼ਮੂਲੀਅਤ ਵਾਲਾ ਦਸ ਮੁਲਕਾਂ ਦਾ ਇਕ ਸਮੂਹ ਹੈ।…

VIA PUNJAB
ਅੱਗੇ ਪੜ੍ਹੋ
1 478 479 480 481 482 1,271