ਅਚਨਚੇਤ ਛਾਪੇਮਾਰੀ ਦੌਰਾਨ 35.68 ਕੁਇੰਟਲ ਨਾ ਖਾਣਯੋਗ ਫਲ ਅਤੇ ਸਬਜ਼ੀਆਂ ਨਸ਼ਟ

ਅਚਨਚੇਤ ਛਾਪੇਮਾਰੀ ਦੌਰਾਨ 35.68 ਕੁਇੰਟਲ ਨਾ ਖਾਣਯੋਗ ਫਲ ਅਤੇ ਸਬਜ਼ੀਆਂ ਨਸ਼ਟ

ਲਗਾਤਾਰ ਛਾਪੇਮਾਰੀਆਂ ਨੇ ਗੈਰ ਮਿਆਰੀ ਫਲ ਅਤੇ ਸਬਜੀਆਂ ਵੇਚਣ ਵਾਲਿਆਂ ਨੂੰ ਪਾਈ ਠੱਲ : ਕੇ.ਐਸ. ਪੰਨੂੰ ਚੰਡੀਗੜ੍ਰ – ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਵੀਜ਼ਨਲ, ਜ਼ਿਲਾ ਅਤੇ ਮਾਰਕੀਟ ਕਮੇਟੀ ਪੱਧਰ ‘ਤੇ ਗਠਿਤ ਟੀਮਾਂ ਵੱਲੋਂ ਵੀਰਵਾਰ ਨੂੰ ਸੂਬੇ ਭਰ ਦੀਆਂ 47 ਫਲ ਅਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ, ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਉਨਾਂ ਦੱਸਿਆ ਕਿ ਸੂਬੇ ਵਿੱਚ ਗੈਰ ਸਿਹਤਮੰਦ ਅਤੇ ਮਿਲਾਵਟੀ ਭੋਜਨ ਪਦਾਰਥਾਂ ‘ਤੇ ਸ਼ਿਕੰਜਾ ਕਸਣ ਦੇ ਨਾਲ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਮੋਹਾਲੀ ਜ਼ਿਲ੍ਹੇ ‘ਚ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਮੋਹਾਲੀ ਜ਼ਿਲ੍ਹੇ ‘ਚ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਢਕੋਲੀ ਦੇ ਕਮਿਉਨਟੀ ਹੈਲਥ ਸੈਂਟਰ ਨੂੰ ਸਬ-ਡਵੀਜ਼ਨਲ ਹਸਪਤਾਲ ਵਜੋਂ ਕੀਤਾ ਜਾਵੇਗਾ ਅਪਗ੍ਰੇਡ : ਸਿਹਤ ਮੰਤਰੀ ਚੰਡੀਗੜ੍ਹ – ਵੱਖ ਵੱਖ ਬਿਮਾਰੀਆਂ ਦੇ ਇਲਾਜ ਅਤੇ ਕੁਦਰਤੀ ਢੰਗ ਨਾਲ ਸਿਹਤਮੰਦ ਜੀਵਨ ਜਿਊਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਵੱਲੋਂ ਅੱਜ ਮੋਹਾਲੀ ਜਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਪੰਜਾਬ ਰਾਜ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ ਦਿਆਲਪੁਰਾ ਵਿਖੇ ਨੀਂਹ ਪੱਥਰ ਸਮਾਗਮ ਦੌਰਾਨ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਰਾਫ਼ੇਲ ਮਾਮਲੇ ‘ਤੇ ਮੋਦੀ ਸਰਕਾਰ ਨੂੰ ਦਿੱਤੀ ਕਲੀਨ–ਚਿੱਟ

ਸੁਪਰੀਮ ਕੋਰਟ ਨੇ ਰਾਫ਼ੇਲ ਮਾਮਲੇ ‘ਤੇ ਮੋਦੀ ਸਰਕਾਰ ਨੂੰ ਦਿੱਤੀ ਕਲੀਨ–ਚਿੱਟ

ਰਾਹੁਲ ਗਾਂਧੀ ਵਿਰੁੱਧ ਮਾਨਹਾਨੀ ਦਾ ਮਾਮਲਾ ਬੰਦ ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਰਾਫ਼ੇਲ ਸੌਦੇ ‘ਤੇ ਫ਼ੈਸਲਾ ਦਿੰਦਿਆਂ ਵਿਰੋਧੀ ਆਗੂਆਂ ਵੱਲੋਂ ਦਾਇਰ ਨਜ਼ਰਸਾਨੀ ਪਟੀਸ਼ਨ ਨੂੰ ਰੱਦ ਕਰਦਿਆਂ ਮੋਦੀ ਸਰਕਾਰ ਨੂੰ ਕਲੀਨ–ਚਿੱਟ ਦੇ ਦਿੱਤੀ।ਹੈ। ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਐੱਸ.ਕੇ. ਕੌਲ, ਜਸਟਿਸ ਕੇ.ਐੱਮ. ਜੋਜ਼ਫ਼ ਦੇ ਬੈਂਚ ਨੇ ਰਾਫ਼ੇਲ ਸੌਦੇ ਉੱਤੇ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਰਾਫ਼ੇਲ ਸੌਦੇ ਉੱਤੇ ਸੌਦੇ ਦੀ ਜਾਂਚ ਨਹੀਂ ਹੋਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਨਜ਼ਰਸਾਨੀ ਪਟੀਸ਼ਨ ਰੱਦ…

VIA PUNJAB
ਅੱਗੇ ਪੜ੍ਹੋ

ਹਰਿਆਣਾ ਕੈਬਿਨੇਟ ਦਾ ਵਿਸਥਾਰ-10 ਵਿਧਾਇਕਾਂ ਨੇ ਮੰਤਰੀ ਤੇ ਰਾਜ ਮੰਤਰੀ ਵੱਜੋਂ ਹਲਫ਼ ਲਿਆ

ਹਰਿਆਣਾ ਕੈਬਿਨੇਟ ਦਾ ਵਿਸਥਾਰ-10 ਵਿਧਾਇਕਾਂ ਨੇ ਮੰਤਰੀ ਤੇ ਰਾਜ ਮੰਤਰੀ ਵੱਜੋਂ ਹਲਫ਼ ਲਿਆ

6 ਵਿਧਾਇਕ ਕੈਬਿਨੇਟ ਮੰਤਰੀ ਅਤੇ 4 ਵਿਧਾਇਕਾਂ ਨੂੰ ਰਾਜ ਮੰਤਰੀ ਬਣਾਇਆ ਚੰਡੀਗੜ੍ਹ – ਹਰਿਆਣਾ ਦੇ ਰਾਜਪਾਲ ਸਤਯਦੇਵ ਨਾਰਾਇਣ ਆਰਿਆ ਵੱਲੋਂ ਅੱਜ ਨਵੇਂ ਬਣੀ 14ਵੀਂ ਹਰਿਆਣਾ ਵਿਧਾਨ ਸਭਾ ਦੇ 10 ਵਿਧਾਇਕਾਂ ਨੂੰ ਮੰਤਰੀ ਤੇ ਰਾਜ ਮੰਤਰੀ ਵੱਜੋਂ ਸੁੰਹ ਦਿਵਾਉਣ ਦੇ ਨਾਲ ਹੀ ਮੁੱਖ ਮੰਤਰੀ ਮਨੋਹਰ ਲਾਲ ਤੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸਮੇਤ ਕੈਬਿਨੇਟ ਦੇ ਮੈਂਬਰਾਂ ਦੀ ਗਿਣਤੀ ਵੱਧ ਕੇ ਹੁਣ 12 ਹੋ ਗਈ ਹੈ। ਅੱਜ ਇੱਥੇ ਹਰਿਆਣਾ ਰਾਜ ਭਵਨ ਵਿਚ ਆਯੋਜਿਤ ਇੱਕ ਸੁੰਹ ਸਮਾਰੋਹ ਵਿਚ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਚੰਗੇਰਾ ਬਣਾਉਣ ਲਈ ਲਗਾਤਾਰ ਯਤਨਸ਼ੀਲ: ਸਾਧੂ ਸਿੰਘ ਧਰਮਸੋਤ

ਪੰਜਾਬ ਸਰਕਾਰ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਚੰਗੇਰਾ ਬਣਾਉਣ ਲਈ ਲਗਾਤਾਰ ਯਤਨਸ਼ੀਲ: ਸਾਧੂ ਸਿੰਘ ਧਰਮਸੋਤ

ਵੱਖ-ਵੱਖ ਕੋਰਸਾਂ ਦੀਆਂ ਫੀਸਾਂ ਮੁੜ ਨਿਰਧਾਰਨ ਕਰਨ ਅਤੇ ਵਿਆਜ ਨਾ ਵਸੂਲਣ ਸਬੰਧੀ ਮਸਲੇ ਮੁੱਖ ਮੰਤਰੀ ਕੋਲ ਉਠਾਉਣ ਦਾ ਦਿੱਤਾ ਭਰੋਸਾ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਭਵਿੱਖ ਚੰਗੇਰਾ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਇਨ੍ਹਾਂ ਵਿਦਿਆਰਥੀਆਂ ਨਾਲ ਜੁੜੇ ਹੋਏ ਮਸਲਿਆਂ ਨੂੰ ਹੱਲ ਕਰਨ ਲਈ ਵੀ ਗੰਭੀਰ ਹੈ। ਅੱਜ ਇੱਥੇ ਸਕੱਤਰੇਤ ਵਿਖੇ ਜੁਆਇੰਟ ਐਕਸ਼ਨ ਕਮੇਟੀ…

VIA PUNJAB
ਅੱਗੇ ਪੜ੍ਹੋ

ਪੁੱਟੀਆ-ਪੁੱਕਾ ਪੌਲੀ ਐਸੋਸਿਏਸ਼ਨ ਨੇ ਬੋਰਡ ਨੂੰ ਪ੍ਰੀਖਿਆ ਕੇਂਦਰਾਂ ਨੂੰ ਤਬਦੀਲ ਨਾ ਕਰਨ ਦੀ ਕੀਤੀ ਅਪੀਲ

ਪੁੱਟੀਆ-ਪੁੱਕਾ ਪੌਲੀ ਐਸੋਸਿਏਸ਼ਨ ਨੇ ਬੋਰਡ ਨੂੰ ਪ੍ਰੀਖਿਆ ਕੇਂਦਰਾਂ ਨੂੰ ਤਬਦੀਲ ਨਾ ਕਰਨ ਦੀ ਕੀਤੀ ਅਪੀਲ

ਮੋਹਾਲੀ – ਪੰਜਾਬ ਅਨਏਡਿਡ ਟੈਕਨੀਕਲ ਇੰਸਟੀਚਿਊਸ਼ਨਸ ਐਸੋਸਿਏਸ਼ਨ (ਪੁੱਟੀਆ), ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਅਤੇ ਪੋਲੀਟੈਕਨਿਕ ਐਸੋਸਿਏਸ਼ਨ ਦੀ ਇੱਕ ਮੀਟਿੰਗ ਅੱਜ ਚੰਡੀਗੜ ਵਿੱਚ ਹੋਈ।ਬਾਅਦ ਵਿੱਚ ਵਫਦ ਸ਼੍ਰੀ ਅਸ਼ਵਨੀ ਸੇਖੜੀ, ਚੈਅਰਮੈਨ, ਜੁਆਇੰਟ ਐਕਸ਼ਨ ਕਮੇਟੀ (ਜੈਕ) ਦੀ ਅਗਵਾਈ ਵਿੱਚ ਸ.ਅਨੁਰਾਗ ਵਰਮਾ, ਆਈਏਐਸ, ਪ੍ਰਿੰਸੀਪਲ ਸੈਕਰੇਟਰੀ, ਤਕਨੀਕੀ ਸਿੱਖਿਆ ਨੂੰ ਮਿਲਿਆ। ਡਾ.ਜੇ.ਐਸ ਧਾਲੀਵਾਲ, ਪ੍ਰਧਾਨ, ਪੁਟੀਆ; ਡਾ ਅੰਸ਼ੂ ਕਟਾਰੀਆ, ਪ੍ਰਧਾਨ ਪੁੱਕਾ; ਸ. ਰਜਿੰਦਰ ਧਨੋਆ, ਪੋਲੀਟੈਕਨਿਕ ਐਸੋਸਿਏਸ਼ਨ ਨੇ ਪੰਜਾਬ ਸਟੇਟ ਟੈਕਨੀਕਲ ਅੇਜੁਕੇਸ਼ਨ ਐਂਂਡ ਇੰਡਸਟਰੀ ਟਰੇਨਿੰਗ (ਪੀਐਸਬੀਟੀਈ ਐਂਡ ਆਈਟੀ) ਦੁਆਰਾ ਪ੍ਰੀਖਿਆਂ ਕੇਂਦਰਾਂ ਦੇ ਤਬਾਦਲੇ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖਾਂ ’ਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖਾਂ ’ਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਅੰਦਰ ਸਿੱਖਾਂ ਉੱਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਛਪੀਆਂ ਰਿਪੋਰਟਾਂ ਅਨੁਸਾਰ ਅਮਰੀਕਾ ਦੀ ਕੇਂਦਰੀ ਜਾਂਚ ਏਜੰਸੀ ਐਫ. ਬੀ. ਆਈ. ਵੱਲੋਂ ਜਾਰੀ ਅੰਕੜਿਆਂ ਅਨੁਸਾਰ 2017 ਦੇ ਮੁਕਾਬਲੇ 2018 ਵਿਚ ਸਿੱਖਾਂ ਖਿਲਾਫ ਅਪਰਾਧਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫਰਤ ਦਾ ਸ਼ਿਕਾਰ ਹੋਣਾ ਪੈ ਰਿਹਾ…

VIA PUNJAB
ਅੱਗੇ ਪੜ੍ਹੋ

ਪੀਅਰਸਨ ਕਨਵੈਨਸ਼ਨ ਸੈਂਟਰ ਟੋਰਾਂਟੋ ਦੇ ਮਾਲਕ ਵੱਲੋਂ 5 ਲੱਖ ਭੇਟ

ਪੀਅਰਸਨ ਕਨਵੈਨਸ਼ਨ ਸੈਂਟਰ ਟੋਰਾਂਟੋ ਦੇ ਮਾਲਕ ਵੱਲੋਂ 5 ਲੱਖ ਭੇਟ

ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਸਨਮਾਨਿਤ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਟੋਰਾਂਟੋ (ਕੈਨੇਡਾ) ਨਿਵਾਸੀ ਸ. ਮਹਿੰਦਰ ਸਿੰਘ ਮਿਨਹਾਸ ਦੇ ਸਪੁੱਤਰ ਸ. ਨਿਸ਼ਾਨ ਸਿੰਘ ਮਿਨਹਾਸ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਲਈ ਸ਼ਰਧਾ ਨਾਲ 5 ਲੱਖ ਰੁਪਏ ਡਰਾਫਟ ਦੇ ਰੂਪ ’ਚ ਭੇਟ ਕੀਤੇ ਹਨ। ਇਹ ਡਰਾਫਟ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ,…

VIA PUNJAB
ਅੱਗੇ ਪੜ੍ਹੋ

ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਨਿਊ ਯੀਅਰ ਬੰਪਰ 2020 ਜਾਰੀ

ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਨਿਊ ਯੀਅਰ ਬੰਪਰ 2020 ਜਾਰੀ

3 ਕਰੋੜ ਰੁਪਏ ਦੇ ਪਹਿਲੇ ਦੋ ਇਨਾਮ ਜਿੱਤਣ ਦਾ ਮੌਕਾ ਚੰਡੀਗੜ੍ਹ – ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਨਿਊ ਯੀਅਰ ਬੰਪਰ 2020 ਜਾਰੀ ਕਰ ਦਿੱਤਾ ਗਿਆ ਹੈ। ਇਸ ਬੰਪਰ ਦਾ ਪਹਿਲਾ ਇਨਾਮ 3 ਕਰੋੜ ਰੁਪਏ ਦਾ ਹੋਵੇਗਾ।ਲਾਟਰੀਜ਼ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 3 ਕਰੋੜ ਰੁਪਏ ਦਾ ਪਹਿਲਾਂ ਇਨਾਮ ਦੋ ਜੇਤੂਆਂ ਨੂੰ (1.50-1.50 ਕਰੋੜ ਰੁਪਏ) ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੂਜਾ ਇਨਾਮ 10 ਲੱਖ ਰੁਪਏ ਦਾ ਹੋਵੇਗਾ, ਜੋ ਕਿ 5 ਜੇਤੂਆਂ ਨੂੰ ਦਿੱਤਾ ਜਾਵੇਗਾ। ਪਹਿਲਾ ਇਨਾਮ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਸਬਰੀਮਾਲਾ ਕੇਸ ਵਿੱਚ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ

ਸੁਪਰੀਮ ਕੋਰਟ ਨੇ ਸਬਰੀਮਾਲਾ ਕੇਸ ਵਿੱਚ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ

ਨਵੀਂ ਦਿੱਲੀ – ਸਬਰੀਮਾਲਾ ਮੰਦਰ ਵਿੱਚ ਸਾਰੇ ਉਮਰ ਵਰਗ ਦੀਆਂ ਔਰਤਾਂ ਨੂੰ ਦਾਖਿਲ ਦੇਣ ਦਾ ਮਾਮਲਾ ਲਟਕ ਗਿਆ ਹੈ| ਸੁਪਰੀਮ ਕੋਰਟ ਦੀ 5 ਜੱਜਾਂ ਦੀ ਬੈਂਚ ਨੇ ਆਪਣੇ ਫੈਸਲੇ ਤੇ ਮੁੜ ਵਿਚਾਰ ਪਟੀਸ਼ਨਾਂ ਨੂੰ ਅੱਜ ਵੱਡੀ ਬੈਂਚ ਕੋਲ ਭੇਜ ਦਿੱਤਾ| 3 ਜੱਜਾਂ ਨੇ ਬਹੁਮਤ ਨਾਲ ਮਾਮਲੇ ਨੂੰ 7 ਜੱਜਾਂ ਦੀ ਸੰਵਿਧਾਨ ਬੈਂਚ ਨੂੰ ਰੈਫਰ ਕੀਤਾ ਹੈ, ਜਦੋਂ ਕਿ 2 ਜੱਜਾਂ- ਨਰੀਮਨ ਅਤੇ ਜੱਜ ਡੀ.ਵਾਈ. ਚੰਦਰਚੂੜ ਨੇ ਇਸ ਵਿਰੁੱਧ ਆਪਣਾ ਫੈਸਲਾ ਦਿੱਤਾ| ਚੀਫ ਜਸਟਿਸ ਰੰਜਨ ਗੋਗੋਈ…

VIA PUNJAB
ਅੱਗੇ ਪੜ੍ਹੋ
1 483 484 485 486 487 1,271