ਭਾਰਤੀ ਫੌਜ ਨਾਲ ਲੜਨ ਲਈ ਕਸ਼ਮੀਰੀਆਂ ਨੂੰ ਪਾਕਿ ਵਿੱਚ ਦਿੱਤੀ ਸੀ ਟਰੇਨਿੰਗ : ਮੁਸ਼ੱਰਫ

ਭਾਰਤੀ ਫੌਜ ਨਾਲ ਲੜਨ ਲਈ ਕਸ਼ਮੀਰੀਆਂ ਨੂੰ ਪਾਕਿ ਵਿੱਚ ਦਿੱਤੀ ਸੀ ਟਰੇਨਿੰਗ : ਮੁਸ਼ੱਰਫ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੇ ਜਨਤਕ ਤੌਰ ਤੇ ਸਵੀਕਾਰ ਕੀਤਾ ਕਿ ਭਾਰਤੀ ਫੌਜ ਨਾਲ ਲੜਨ ਲਈ ਕਸ਼ਮੀਰੀਆਂ ਨੂੰ ਪਾਕਿਸਤਾਨ ਵਿੱਚ ਟਰੇਨਿੰਗ ਦਿੱਤੀ ਜਾਂਦੀ ਸੀ| ਮੁਸ਼ੱਰਫ ਨੇ ਕਿਹਾ ਕਿ ਓਸਾਮਾ ਬਿਨ ਲਾਦੇਨ ਅਤੇ ਜਲਾਲੁਦੀਨ ਹੱਕਾਨੀ ਜਿਹੇ ਅੱਤਵਾਦੀ ਪਾਕਿਸਤਾਨ ਦੇ ਹੀਰੋ ਸਨ| ਮੁਸ਼ੱਰਫ ਦੇ ਇੰਟਰਵਿਊ ਦਾ ਵੀਡੀਓ ਪਾਕਿਸਤਾਨੀ ਆਗੂ ਫਰਹਿਤੁੱਲਾ ਬਾਬਰ ਨੇ ਟਵਿੱਟਰ ਤੇ ਸ਼ੇਅਰ ਕੀਤਾ| ਮੁਸ਼ੱਰਫ ਦੇ ਇਹ ਇੰਟਰਵਿਊ ਕਦੋਂ ਦਿੱਤਾ, ਇਸ ਦੀ ਜਾਣਕਾਰੀ ਨਹੀਂ ਹੈ|ਮੁਸ਼ੱਰਫ ਨੇ ਕਿਹਾ,”1979 ਤੋਂ ਬਹੁਤ ਕੁਝ ਬਦਲ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਖਿਲਾਫ ਦਾਇਰ ਮਾਣਹਾਨੀ ਪਟੀਸ਼ਨ ‘ਤੇ ਸੁਣਵਾਈ ਅੱਜ

ਰਾਹੁਲ ਗਾਂਧੀ ਖਿਲਾਫ ਦਾਇਰ ਮਾਣਹਾਨੀ ਪਟੀਸ਼ਨ ‘ਤੇ ਸੁਣਵਾਈ ਅੱਜ

ਸੁਪਰੀਮ ਕੋਰਟ ਸਬਰੀਮਾਲਾ ਅਤੇ ਰਾਫੇਲ ਸੌਦਾ ਮਾਮਲਿਆਂ ‘ਚ ਦਾਇਰ ਮੁੜ ਵਿਚਾਰ ਪਟੀਸ਼ਨਾਂ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ‘ਚੌਂਕੀਦਾਰ ਚੋਰ ਹੈ’ ਵਾਲੇ ਬਿਆਨ ਨੂੰ ਲੈ ਕੇ ਦਾਇਰ ਇਕ ਮਾਣਹਾਨੀ ਪਟੀਸ਼ਨ ‘ਤੇ ਵੀਰਵਾਰ ਨੂੰ ਫੈਸਲਾ ਸੁਣਾਏਗਾ।

VIA PUNJAB
ਅੱਗੇ ਪੜ੍ਹੋ

ਸਬਰੀਮਾਲਾ ਮਾਮਲੇ ਚ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ

ਸਬਰੀਮਾਲਾ ਮਾਮਲੇ ਚ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ

ਸੁਪਰੀਮ ਕੋਰਟ ਵੀਰਵਾਰ ਨੂੰ ਭਾਰਤ ਦੇ ਦੱਖਣੀ ਭਾਰਤੀ ਸੂਬਾ ਕੇਰਲ ਸਥਿਤੀ ਸਬਰੀਮਾਲਾ ਅਯੱਪਾ ਮੰਦਰ ‘ਚ ਹਰੇਕ ਉਮਰ ਦੀਆਂ ਔਰਤਾਂ ਦੇ ਪ੍ਰਵੇਸ਼ ‘ਤੇ ਆਪਣਾ ਆਖਰੀ ਫੈਸਲਾ ਸੁਣਾਏਗਾ। ਸੁਪਰੀਮ ਕੋਰਟ ਦੇ ਮੁੱਖ ਜੱਜ ਰੰਜਨ ਗੋਗੋਈ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਬੈਂਚ ਨੇ 6 ਫਰਵਰੀ 2019 ਨੂੰ ਇਨ੍ਹਾਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

VIA PUNJAB
ਅੱਗੇ ਪੜ੍ਹੋ

ਅਯੁੱਧਿਆ ਮੰਦਰ ਟਰੱਸਟ ਬਾਰੇ ਮਹੰਤਾਂ ਤੇ ਸਾਧੂਆਂ ’ਚ ਮੱਤਭੇਦ

ਅਯੁੱਧਿਆ ਮੰਦਰ ਟਰੱਸਟ ਬਾਰੇ ਮਹੰਤਾਂ ਤੇ ਸਾਧੂਆਂ ’ਚ ਮੱਤਭੇਦ

ਅਯੁੱਧਿਆ ਵਿਚ ਰਾਮ ਮੰਦਰ ਦੀ ਉਸਾਰੀ ਮੁਹਿੰਮ ਨਾਲ ਜੁੜੇ ਰਹੇ ਮਹੰਤਾਂ ਤੇ ਸਾਧੂਆਂ ਨੇ ਮੰਦਰ ਉਸਾਰੀ ਲਈ ਟਰੱਸਟ ਦੇ ਗਠਨ ’ਤੇ ਵੱਖੋ-ਵੱਖਰੇ ਵਿਚਾਰ ਪ੍ਰਗਟਾਏ ਹਨ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਟਰੱਸਟ ਦੇ ਗਠਨ ਦਾ ਹੁਕਮ ਦਿੱਤਾ ਸੀ। ਰਾਮ ਜਨਮਭੂਮੀ ਨਯਾਸ ਦੇ ਪ੍ਰਧਾਨ ਮਹੰਤ ਨ੍ਰਿਤਯਾ ਗੋਪਾਲ ਦਾਸ ਨੇ ਕਿਹਾ ਕਿ ਨਵਾਂ ਟਰੱਸਟ ਬਣਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਇਕ ਟਰੱਸਟ (ਨਯਾਸ) ਪਹਿਲਾਂ ਹੀ ਮੰਦਰ ਉਸਾਰੀ ਲਈ ਬਣਿਆ ਹੋਇਆ ਹੈ। ਇਸ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ…

VIA PUNJAB
ਅੱਗੇ ਪੜ੍ਹੋ

ਪਹਿਲਾ ਟੈਸਟ ਬੰਗਲਾਦੇਸ਼ ਖ਼ਿਲਾਫ਼ ਭਾਰਤ ਦਾ ਪੱਲੜਾ ਭਾਰੀ

ਪਹਿਲਾ ਟੈਸਟ ਬੰਗਲਾਦੇਸ਼ ਖ਼ਿਲਾਫ਼ ਭਾਰਤ ਦਾ ਪੱਲੜਾ ਭਾਰੀ

ਇੰਦੌਰ – ਆਤਮਵਿਸ਼ਵਾਸ ਨਾਲ ਭਰੀ ਭਾਰਤੀ ਕ੍ਰਿਕਟ ਟੀਮ ਦਾ ਪੱਲੜਾ ਵੀਰਵਾਰ ਤੋਂ ਇਥੇ ਸ਼ੁਰੂ ਹੋ ਰਹੇ ਪਹਿਲੇ ਟੈਸਟ ਵਿੱਚ ਬੰਗਲਾਦੇਸ਼ ਖ਼ਿਲਾਫ਼ ਭਾਰੂ ਰਹੇਗਾ। ਲਾਲ ਗੇਂਦ ਨਾਲ ਮੈਚ ਖੇਡਣ ਤੋਂ ਪਹਿਲਾਂ ਹੀ ਚਰਚਾ ‘ਗੁਲਾਬੀ ਗੇਂਦ’ ਨੇ ਛੇੜੀ ਹੋਈ ਹੈ। ਇਤਿਹਾਸਕ ਦਿਨ-ਰਾਤ ਟੈਸਟ ਬਾਰੇ ਇੱਥੇ ਲਗਾਤਾਰ ਚਰਚਾ ਚੱਲ ਰਹੀ ਹੈ, ਜੋ ਗੁਲਾਬੀ ਗੇਂਦ ਨਾਲ ਕੋਲਕੱਤਾ ਵਿੱਚ ਖੇਡਿਆ ਜਾਣਾ ਹੈ। ਦੋਵਾਂ ਟੀਮਾਂ ਲਈ ਇਹ ਦਿਨ-ਰਾਤ ਦਾ ਪਹਿਲਾ ਟੈਸਟ ਹੋਵੇਗਾ। ਵਿਸ਼ਵ ਟੈਸਟ ਚੈਂਪੀਅਨਸ਼ਿਪ ਕੈਲੰਡਰ ਦੀ ਇਹ ਅਜਿਹੀ ਲੜੀ ਹੈ,…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਚੀਨ ਦਾ ਕੂੜਾ ਸਮੁੰਦਰ ਰਾਹੀਂ ਪਹੁੰਚ ਰਿਹੈ ਅਮਰੀਕਾ ਟਰੰਪ

ਭਾਰਤ ਤੇ ਚੀਨ ਦਾ ਕੂੜਾ ਸਮੁੰਦਰ ਰਾਹੀਂ ਪਹੁੰਚ ਰਿਹੈ ਅਮਰੀਕਾ  ਟਰੰਪ

ਨਿਊਯਾਰਕ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਚੀਨ, ਭਾਰਤ ਤੇ ਰੂਸ ਜਿਹੇ ਮੁਲਕ ਆਪਣੀਆਂ ਸਨਅਤੀ ਯੂਨਿਟਾਂ, ਇਨ੍ਹਾਂ ਵਿਚੋਂ ਨਿਕਲਦੇ ਧੂੰਏਂ ਬਾਰੇ ‘ਕੁਝ ਵੀ ਨਹੀਂ ਕਰ ਰਹੇ। ਇਹ ਮੁਲਕ ਨਾ ਹੀ ਸਮੁੰਦਰ ਵਿਚ ਸੁੱਟੇ ਜਾ ਰਹੇ ਕੂੜੇ ਵੱਲ ਕੋਈ ਧਿਆਨ ਦੇ ਰਹੇ ਹਨ ਜੋ ਤਰ ਕੇ ਲਾਸ ਏਂਜਲਸ ਤੱਕ ਆ ਰਿਹਾ ਹੈ।’ਜਲਵਾਧੂ ਬਦਲਾਅ ਨੂੰ ‘ਬਹੁਤ ਗੁੰਝਲਦਾਰ ਮੁੱਦਾ’ ਕਰਾਰ ਦਿੰਦਿਆਂ ਟਰੰਪ ਨੇ ਕਿਹਾ ਕਿ ਉਹ ਖ਼ੁਦ ਨੂੰ ‘ਕਈ ਪੱਖਾਂ ਤੋਂ ਵਾਤਾਵਰਨ ਪ੍ਰੇਮੀ ਮੰਨਦੇ ਹਨ,…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਵਿੱਚ ਜੰਗਲ ਦੀ ਅੱਗ ਬੁਝਾਉਣ ਦੌਰਾਨ ਹੈਲੀਕਾਪਟਰ ਕਰੈਸ਼

ਆਸਟ੍ਰੇਲੀਆ ਵਿੱਚ ਜੰਗਲ ਦੀ ਅੱਗ ਬੁਝਾਉਣ ਦੌਰਾਨ ਹੈਲੀਕਾਪਟਰ ਕਰੈਸ਼

ਸਿਡਨੀ – ਆਸਟ੍ਰੇਲੀਆ ਦੇ ਜੰਗਲਾਂ ਵਿਚ ਇਨੀਂ ਦਿਨੀਂ ਲੱਗਭਗ 150 ਥਾਵਾਂ ਤੇ ਅੱਗ ਲੱਗੀ ਹੋਈ ਹੈ| ਅੱਗ ਤੇ ਹਾਲੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ| ਫਾਇਰ ਵਿਭਾਗ ਦੇ ਕਰਮੀ ਅੱਗ ਬੁਝਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ| ਬੁੱਧਵਾਰ ਸਵੇਰੇ ਕੁਈਨਜ਼ਲੈਂਡ ਦੀਆਂ ਸੰਘਣੀ ਝਾੜੀਆਂ ਵਿਚ ਲੱਗੀ ਅੱਗ ਨੂੰ ਬੁਝਾਉਣ ਲਈ ਇਕ ਹੈਲੀਕਾਪਟਰ ਦੀ ਮਦਦ ਲਈ ਗਈ| ਸੰਘਣੀ ਝਾੜੀਆਂ ਤੇ ਪਾਣੀ ਦੀ ਬੌਛਾਰ ਕਰਦਿਆਂ ਇਹ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ|ਚੰਗੀ ਕਿਸਮਤ ਨਾਲ ਪਾਇਲਟ ਨੂੰ ਮਾਮੂਲੀ ਸੱਟਾਂ ਲੱਗੀਆਂ|…

VIA PUNJAB
ਅੱਗੇ ਪੜ੍ਹੋ

ਅਫਗਾਨਿਸਤਾਨ ਵਿੱਚ ਕਾਰ ਬੰਬ ਧਮਾਕੇ ਨਾਲ 7 ਵਿਅਕਤੀਆਂ ਦੀ ਮੌਤ

ਅਫਗਾਨਿਸਤਾਨ ਵਿੱਚ ਕਾਰ ਬੰਬ ਧਮਾਕੇ ਨਾਲ 7 ਵਿਅਕਤੀਆਂ ਦੀ ਮੌਤ

ਕਾਬੁਲ – ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਅੱਜ ਸਵੇਰੇ ਇੱਕ ਕਾਰ ਵਿਚ ਬੰਬ ਧਮਾਕਾ ਹੋਇਆ| ਇਸ ਧਮਾਕੇ ਵਿੱਚ ਘੱਟੋ-ਘੱਟ 7 ਵਿਅਕਤੀਆਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ| ਗ੍ਰਹਿ ਮੰਤਰਾਲੇ ਦੇ ਨਸਰਤ ਰਹੀਮੀ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ|ਇਹ ਧਮਾਕਾ ਸਥਾਨਕ ਸਮੇਂ ਮੁਤਾਬਕ ਸਵੇਰੇ ਕਰੀਬ 7:25 ਵਜੇ ਹੋਇਆ| ਸਵੇਰੇ ਦੇ ਸਮੇਂ ਜਦੋਂ ਸਾਰੇ ਲੋਕ ਆਪਣੇ ਕੰਮਾਂ ਤੇ ਜਾ ਰਹੇ ਸਨ ਉਦੋਂ ਕਾਬੁਲ ਸ਼ਹਿਰ ਦੇ ਪੀ.ਡੀ. 15 ਵਿਚ ਦੇ ਕਸਾਬਾ ਖੇਤਰ ਵਿੱਚ ਜ਼ਬਰਦਸਤ…

VIA PUNJAB
ਅੱਗੇ ਪੜ੍ਹੋ

ਗ੍ਰੈਂਡ ਲਾਈਟ ਐਂਡ ਸਾਊਂਡ ਸ਼ੋਅ ਦੇਖ ਸ਼ਰਧਾਲੂ ਹੋਏ ਬਾਗੋ ਬਾਗ

ਗ੍ਰੈਂਡ ਲਾਈਟ ਐਂਡ ਸਾਊਂਡ ਸ਼ੋਅ ਦੇਖ ਸ਼ਰਧਾਲੂ ਹੋਏ ਬਾਗੋ ਬਾਗ

ਰੋਜ਼ਾਨਾ ਵੱਡੀ ਗਿਣਤੀ ਸੰਗਤ ਪਹੁੰਚ ਰਹੀ ਹੈ ਸ਼ੋਅ ਦੇਖਣ ਸੁਲਤਾਨਪੁਰ ਲੋਧੀ (ਕਪੂਰਥਲਾ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਵਿਖੇ ਸਥਾਪਤ ਰਬਾਬ ਪੰਡਾਲ ਵਿੱਚ ਕਰਵਾਏ ਜਾ ਰਹੇ ਗ੍ਰੈਂਡ ਲਾਈਟ ਐਂਡ ਸਾਊਂਡ ਸ਼ੋਅ ਦੀ ਸੰਗਤਾਂ ਵੱਲੋਂ ਖੂਬ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ੋਆਂ ਦੌਰਾਨ ਗੁਰੂ ਜੀ ਦੇ ਜੀਵਨ ਨਾਲ ਸਬੰਧਤ ਸਾਖੀਆਂ ਨੂੰ ਰੌਸ਼ਨੀਆਂ ਅਤੇ ਆਵਾਜ਼ ਦੇ ਸੁਮੇਲ ਨਾਲ ਸੰਗਤਾਂ ਦੇ ਸਨਮੁੱਖ…

VIA PUNJAB
ਅੱਗੇ ਪੜ੍ਹੋ

ਪੰਜਾਬ ਸਿੰਜਾਈ ਸੇਵਾਮੁਕਤ ਇੰਜਨੀਅਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫੰਡ ‘ਚ 7.51 ਲੱਖ ਰੁਪਏ ਦਾ ਯੋਗਦਾਨ ਪਾਇਆ

ਪੰਜਾਬ ਸਿੰਜਾਈ ਸੇਵਾਮੁਕਤ ਇੰਜਨੀਅਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫੰਡ ‘ਚ 7.51 ਲੱਖ ਰੁਪਏ ਦਾ ਯੋਗਦਾਨ ਪਾਇਆ

ਪ੍ਰਧਾਨ ਕੇ.ਐਲ. ਭਾਰਗਵ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਸੌਂਪੇ ਚੈੱਕਚੰਡੀਗੜ – ਸੂਬੇ ਵਿੱਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋੜਵੰਦਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਅਪੀਲ ਦੇ ਜਵਾਬ ਵਿੱਚ ਪੰਜਾਬ ਸਿੰਜਾਈ ਸੇਵਾਮੁਕਤ ਇੰਜਨੀਅਰਜ਼ ਐਸੋਸੀਏਸ਼ਨ ਨੇ ਅੱਜ ਐਸੋਸੀਏਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਕੇ.ਐਲ. ਭਾਰਗਵ ਦੀ ਅਗਵਾਈ ਹੇਠ ਮੁੱਖ ਮੰਤਰੀ ਰਾਹਤ ਫੰਡ ਵਿੱਚ 7.51 ਲੱਖ ਰੁਪਏ ਦਾ ਯੋਗਦਾਨ ਪਾਇਆ।ਪ੍ਰਧਾਨ ਕੇ.ਐਲ. ਭਾਰਗਵ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮੌਜੂਦਗੀ ਵਿੱਚ ਐਸੋਸੀਏਸ਼ਨ ਦੇ 110 ਮੈਂਬਰਾਂ ਵੱਲੋਂ…

VIA PUNJAB
ਅੱਗੇ ਪੜ੍ਹੋ
1 484 485 486 487 488 1,271