15 ਨਵੰਬਰ ਨੂੰ ਮਨਾਇਆ ਜਾਵੇਗਾ ਸ਼ੋ੍ਰਮਣੀ ਕਮੇਟੀ ਦਾ ਸਥਾਪਨਾ ਦਿਵਸ

15 ਨਵੰਬਰ ਨੂੰ ਮਨਾਇਆ ਜਾਵੇਗਾ ਸ਼ੋ੍ਰਮਣੀ ਕਮੇਟੀ ਦਾ ਸਥਾਪਨਾ ਦਿਵਸ

ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦੇ ਭੋਗ 15 ਨਵੰਬਰ ਨੂੰ ਪੈਣਗੇ। ਸਥਾਪਨਾ ਦਿਵਸ ਸਬੰਧੀ ਬੀਤੇ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਮਾਗਮ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ।…

VIA PUNJAB
ਅੱਗੇ ਪੜ੍ਹੋ

ਰੂਪਨਗਰ ਦੇ ਰਨਰ ਅਵਤਾਰ ਸਿੰਘ ਭਾਟੀਆਂ ਦੇ ਖਾਤੇ ‘ਚ ਇੱਕ ਹੋਰ ਐਵਾਰਡ

ਰੂਪਨਗਰ ਦੇ ਰਨਰ ਅਵਤਾਰ ਸਿੰਘ ਭਾਟੀਆਂ ਦੇ ਖਾਤੇ ‘ਚ ਇੱਕ ਹੋਰ ਐਵਾਰਡ

ਰੂਪਨਗਰ – ਰੂਪਨਗਰ ਰਨਰ ਅਵਤਾਰ ਸਿੰਘ ਭਾਟੀਆਂ ਦੇ ਖਾਤੇ ਵਿੱਚ ਅੱਜ ਇੱਕ ਹੋਰ ਐਵਾਰਡ ਜੁੜ ਗਿਆ ।ਰਨਰ ਅਵਤਾਰ ਸਿੰਘ ਪਾਰਟੀਆਂ ਨੂੰ ਇਹ ਐਵਾਰਡ ਗੁਰੂ ਗੋਬਿੰਦ ਸਿੰਘ ਸਪੋਰਟਸ ਕਲਚਰ ਕਲੱਬ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਕਰਵਾਏ ਗਏ ਇੱਕ ਸਮਾਗਮ ਵਿੱਚ ਦਿੱਤਾ ਗਿਆ । ਇਹ ਪ੍ਰੋਗਰਾਮ ਗੁਰੂ ਗੋਬਿੰਦ ਸਿੰਘ ਸਪੋਰਟਸ ਕਲਚਰ ਕਲੱਬ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਇਆ ਗਿਆ’ ਕਲੱਬ ਵੱਲੋਂ ਪੰਜਾਬ ਲਈ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ । ਅਵਤਾਰ ਸਿੰਘ ਭਾਟੀਆਂ ਨੂੰ 100 ਮੈਰਾਥਨ…

VIA PUNJAB
ਅੱਗੇ ਪੜ੍ਹੋ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪੀਲੇ ਕਾਰਡ ਧਾਰਕ ਸ਼ਰਧਾਲੂਆਂ ਦੀ ਫੀਸ ਸ਼੍ਰੋਮਣੀ ਕਮੇਟੀ ਭਰੇ : ਮੁੱਖ ਮੰਤਰੀ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪੀਲੇ ਕਾਰਡ ਧਾਰਕ ਸ਼ਰਧਾਲੂਆਂ ਦੀ ਫੀਸ ਸ਼੍ਰੋਮਣੀ ਕਮੇਟੀ ਭਰੇ : ਮੁੱਖ ਮੰਤਰੀ

ਚੰਡੀਗੜ੍ਹ – ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਗਿਣਤੀ ਘੱਟ ਹੋਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰਥਿਕ ਤੌਰ ‘ਤੇ ਸਮਰੱਥ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਘੱਟੋ-ਘੱਟ ਪੀਲੇ ਕਾਰਡਧਾਰਕਾਂ ਦੀ ਪ੍ਰਤੀ ਯਾਤਰੀ 20 ਡਾਲਰ ਦੀ ਫੀਸ ਆਪਣੇ ਖਜ਼ਾਨਿਆਂ ਵਿੱਚੋਂ ਭਰਨ ਲਈ ਆਖਿਆ ਕਿਉਂ ਜੋ ਇਹ ਲੋਕ ਆਪਣੇ ਪੱਲਿਓਂ ਖਰਚਾ ਨਹੀਂ ਚੁੱਕ ਸਕਦੇ। ਸ਼ਰਧਾਲੂਆਂ ਵਿੱਚ ਪਾਈ ਜਾ ਰਹੀ ਦੁਬਿਧਾ ਦੀਆਂ ਰਿਪੋਰਟਾਂ…

VIA PUNJAB
ਅੱਗੇ ਪੜ੍ਹੋ

ਪਾਕਿ ਬਦਲ ਰਿਹੈ ਫ਼ੌਜੀ ਕਾਨੂੰਨ, ਕੁਲਭੂਸ਼ਣ ਜਾਧਵ ਨੂੰ ਮਿਲ ਸਕਦੀ ਹੈ ਰਾਹਤ

ਪਾਕਿ ਬਦਲ ਰਿਹੈ ਫ਼ੌਜੀ ਕਾਨੂੰਨ, ਕੁਲਭੂਸ਼ਣ ਜਾਧਵ ਨੂੰ ਮਿਲ ਸਕਦੀ ਹੈ ਰਾਹਤ

ਇਸਲਾਮਾਬਾਦ – ਪਾਕਿਸਤਾਨ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੇ ਮਾਮਲੇ ‘ਚ ਵੱਡਾ ਫ਼ੈਸਲਾ ਲਿਆ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਆਪਣੇ ਫ਼ੌਜੀ ਕਾਨੂੰਨ ਵਿੱਚ ਸੋਧ ਕਰਨ ਜਾ ਰਿਹਾ ਹੈ। ਜੇ ਇੰਝ ਹੁੰਦਾ ਹੈ, ਤਾਂ ਜਾਧਵ ਨੂੰ ਆਪਣੀ ਗ੍ਰਿਫ਼ਤਾਰੀ ਵਿਰੁੱਧ ਸਿਵਲ ਕੋਰਟ (ਦੀਵਾਨੀ ਅਦਾਲਤ) ‘ਚ ਅਪੀਲ ਕਰਨ ਦਾ ਅਧਿਕਾਰ ਮਿਲ ਜਾਵੇਗਾ।ਪਾਕਿਸਤਾਨ ਨੇ ਮਾਰਚ 2016 ‘ਚ ਭਾਰਤੀ ਸਮੁੰਦਰੀ ਫ਼ੌਜ ਦੇ ਸਾਬਕਾ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਭਾਰਤੀ ਅਧਿਕਾਰੀਆਂ ਨਾਲ ਮੁਲਾਕਾਤ ਨਹੀਂ ਕਰਨ…

VIA PUNJAB
ਅੱਗੇ ਪੜ੍ਹੋ

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਹਾਥੀ, ਘੋੜੇ ਊਠ ਨਿਹੰਗ ਸਿੰਘਾਂ ਦੇ ਕਾਫਲੇ ‘ਚ ਸ਼ਾਮਿਲ ਸੁਲਤਾਨਪੁਰ – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਅਤੇ ਦਸਮ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਹੱਟ ਸਾਹਿਬ ਤੋਂ ਮਹੱਲੇ…

VIA PUNJAB
ਅੱਗੇ ਪੜ੍ਹੋ

ਚੀਫ਼ ਜਸਟਿਸ ਦਾ ਦਫ਼ਤਰ ਹੁਣ ਸੂਚਨਾ ਅਧਿਕਾਰ ਕਾਨੂੰਨ ਦੇ ਘੇਰੇ ‘ਚ

ਚੀਫ਼ ਜਸਟਿਸ ਦਾ ਦਫ਼ਤਰ ਹੁਣ ਸੂਚਨਾ ਅਧਿਕਾਰ ਕਾਨੂੰਨ ਦੇ ਘੇਰੇ ‘ਚ

ਸੀ.ਜੇ.ਆਈ. ਦਾ ਦਫ਼ਤਰ ਪਬਲਿਕ ਅਥਾਰਟੀ : ਮੁੱਖ ਜੱਜ ਨਵੀਂ ਦਿੱਲੀ – ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਹੁਣ ਸੂਚਨਾ ਦੇ ਅਧਿਕਾਰ (ਆਰ.ਟੀ.ਆਈ.) ਕਾਨੂੰਨ ਦੇ ਘੇਰੇ ਵਿੱਚ ਆਵੇਗਾ। ਇਸ ਦਫ਼ਤਰ ਨੂੰ ਆਰ.ਟੀ.ਆਈ. ਅਧੀਨ ਲਿਆਉਣ ਬਾਰੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਨੇ ਅੱਜ ਬੁੱਧਵਾਰ ਨੂੰ 3–2 ਨਾਲ ਫ਼ੈਸਲਾ ਸੁਣਾਇਆ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਬਾਅਦ ਦੁਪਹਿਰ 2 ਵਜੇ ਆਪਣਾ ਫ਼ੈਸਲਾ…

VIA PUNJAB
ਅੱਗੇ ਪੜ੍ਹੋ

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰਾਂ ਦੀ ਹੋਈ ਪਲੇਠੀ ਮੀਟਿੰਗ

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰਾਂ ਦੀ ਹੋਈ ਪਲੇਠੀ ਮੀਟਿੰਗ

404 ਸਟੋਨੈ ਟਾਇਪਿਸਟਾਂ ਨੂੰ ਵੰਡੇ ਵਿਭਾਗ ਚੰਡੀਗੜ – ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਦੇ ਨਵ-ਨਿਯੁਕਤ ਮੈਂਬਰਾਂ ਦੀ ਪਲੇਠੀ ਮੀਟਿੰਗ ਸ੍ਰੀ ਰਮਨ ਬਹਿਲ ਦੀ ਪ੍ਰਧਾਨਗੀ ਅਧੀਨ ਬੁੱਧਵਾਰ ਨੂੰ ਬੋਰਡ ਕਾਨਫਰੰਸ ਰੂਮ ਵਿੱਚ ਹੋਈ।ਇਹ ਮੀਟਿੰਗ ਬਹੁਤ ਹੀ ਉਸਾਰੂ ਸਾਬਤ ਹੋਈ ਕਿਉਂਕਿ ਇਸ ਵਿੱਚ ਤਕਰੀਬਨ 5 ਸਾਲਾਂ ਤੋਂ ਲੰਬਿਤ ਪਏ 400 ਤੋਂ ਵੱਧ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਲਿਆ ਗਿਆ ਸੀ। ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੈਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਅਪ੍ਰੈਲ 2016 ਵਿੱਚ ਸਟੈਨੋ…

VIA PUNJAB
ਅੱਗੇ ਪੜ੍ਹੋ

ਬੀਨੂੰ ਢਿੱਲਂ ਆਰੀਅਨਜ਼ ਦੇ 13ਵੇਂ ਸੱਭਿਆਚਾਰਿਕ ਪ੍ਰੋਗਰਾਮ ਵਿੱਚ ਛਾਏ

ਬੀਨੂੰ ਢਿੱਲਂ ਆਰੀਅਨਜ਼ ਦੇ 13ਵੇਂ ਸੱਭਿਆਚਾਰਿਕ ਪ੍ਰੋਗਰਾਮ ਵਿੱਚ ਛਾਏ

ਮੋਹਾਲੀ – ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਬੀਨੂੰ ਢਿੱਲੋ, ਅਦਾਕਾਰਾ ਸਰਗੁਣ ਮਹਿਤਾ, ਪੰਜਾਬੀ ਗਾਇਕਾ ਅਫਸਾਨਾ ਖਾਨ, ਨਵਜੀਤ ਨੇ ਕਸ਼ਮੀਰੀ ਕਲਾਕਾਰ ਬਾਬਰ ਮੁਦਾਸਿਰ ਨਾਲ ਮਿਲ ਕੇ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਰਾਜਪੁਰਾ, ਨੇੜੇ ਚੰਡੀਗੜ ਵਿਖੇ ਆਯੋਜਿਤ 13ਵੇਂ ਸੱਭਿਆਚਾਰਿਕ ਪ੍ਰੋਗਰਾਮ ” ਰਜਨੀ” ਵਿੱਚ 5000 ਤੋ ਵੱਧ ਨੌਜਵਾਨਾਂ ਦਾ ਮੰਨੋਰੰਜਨ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਰਾਜਪੁਰਾ ਦੇ ਐਸਡੀਐਮ, ਸ਼੍ਰੀ ਸ਼ਿਵ ਕੁਮਾਰ; ਜਿਲਾਂ ਪ੍ਰੀਸ਼ਦ ਦੇ ਮੈਂਬਰ ਸ਼੍ਰੀ ਗਗਨਦੀਪ ਸਿੰਘ ਜੋਲੀ; ਰਾਜਪੁਰਾ ਦੇ ਡੀਐਸਪੀ, ਸ.ਅਕਾਸ਼ਦੀਪ ਔਲਖ; ਰਾਜਪੁਰਾ ਦੇ ਨਾਇਬ ਤਹਿਸੀਲਦਾਰ, ਸ਼੍ਰੀ ਹਰਨੇਕ ਸਿੰਘ; ਸਮਾਜਿਕ…

VIA PUNJAB
ਅੱਗੇ ਪੜ੍ਹੋ

ਖੁਰਾਕ ਸਪਲਾਈ ਵਿਭਾਗ ਨੇ ਬਾਹਰਲੇ ਸੂਬਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ‘ਤੇ ਵੇਚਣ ਦੀ ਸਾਜਿਸ਼ ਨੂੰ ਕੀਤਾ ਨਾਕਾਮ

ਖੁਰਾਕ ਸਪਲਾਈ ਵਿਭਾਗ ਨੇ ਬਾਹਰਲੇ ਸੂਬਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ‘ਤੇ ਵੇਚਣ ਦੀ ਸਾਜਿਸ਼ ਨੂੰ ਕੀਤਾ ਨਾਕਾਮ

ਬਾਹਰਲੇ ਸੂਬਿਆਂ ਤੋਂ ਲਿਆਂਦੇ ਝੋਨੇ ਦੀਆਂ 3000 ਬੋਰੀਆਂ ਜਬਤ ਚੰਡੀਗੜ – ਬਾਹਰਲੇ ਸੂਬਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ‘ਤੇ ਵੇਚਣ ਦੀ ਦੂਜੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਮੰਗਲਵਾਰ ਨੂੰ ਬਠਿੰਡਾ ਵਿਖੇ ਝੋਨੇ ਦੇ 5 ਟਰੱਕ ਜਬਤ ਕੀਤੇ ਗਏ। ਇਹ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ।ਉਹਨਾਂ ਦੱਸਿਆ ਕਿ ਸੂਚਨਾ ਮਿਲਣ ‘ਤੇ ਵਿਭਾਗ ਦੀ ਜਾਂਚ ਟੀਮ ਵਲੋਂ…

VIA PUNJAB
ਅੱਗੇ ਪੜ੍ਹੋ

ਖੇਡ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕੱਪ ਕਬੱਡੀ ਪਹਿਲੀ ਦਸੰਬਰ ਤੋਂ ਕਰਾਉਣ ਦਾ ਐਲਾਨ

ਖੇਡ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕੱਪ ਕਬੱਡੀ ਪਹਿਲੀ ਦਸੰਬਰ ਤੋਂ ਕਰਾਉਣ ਦਾ ਐਲਾਨ

ਕਬੱਡੀ ਟੂਰਨਾਮੈਂਟ ਦਾ ਉਦਘਾਟਨ ਸੁਲਤਾਨਪੁਰ ਲੋਧੀ ਅਤੇ ਸਮਮਾਪਨ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਚੰਡੀਗੜ – ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਹੈ।ਅੱਜ ਸਥਾਨਿਕ ਪੰਜਾਬ ਭਵਨ ਵਿਖੇ ਵੱਖ ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਇੱਕ ਉੱਚ ਪੱਧਰ ਮੀਟਿੰਗ ਦੌਰਾਨ ਖੇਡ…

VIA PUNJAB
ਅੱਗੇ ਪੜ੍ਹੋ
1 485 486 487 488 489 1,271