ਹਾਕੀ ਓਲੰਪਿਕ ਭਾਰਤ ਨੇ ਰੂਸ ਨੂੰ ਹਰਾਇਆ

ਹਾਕੀ ਓਲੰਪਿਕ ਭਾਰਤ ਨੇ ਰੂਸ ਨੂੰ ਹਰਾਇਆ

ਹਾਕੀ ਓਲੰਪਿਕ ਕੁਆਲੀਫਾਇਰ ਦੇ ਪਹਿਲੇ ਪੜਾਅ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਪਹਿਲੇ ਮੈਚ ’ਚ ਰੂਸ ਨੂੰ 4-2 ਨਾਲ ਹਰਾਇਆ। ਮਨਦੀਪ ਨੇ (24ਵੇਂ ਤੇ 53ਵੇਂ ਮਿੰਟ) ਵਿੱਚ ਦੋ ਮੈਦਾਨੀ ਗੋਲ ਕੀਤੇ ਜਦੋਂ ਕਿ ਹਰਮਨਪ੍ਰੀਤ ਸਿੰਘ (5ਵੇਂ) ਅਤੇ ਐਸਵੀ ਸੁਨੀਲ (48ਵੇਂ) ਮਿੰਟ ’ਚ ਗੋਲ ਕਰਕੇ ਭਾਰਤ ਨੂੰ ਜਿੱਤ ਦਿਵਾਈ। ਰੂਸ ਨੇ ਤੀਜੇ ਮਿੰਟ ਵਿੱਚ ਗੋਲ ਦਾ ਪਹਿਲਾ ਸ਼ਾਟ ਪਾਵੇਲ ਗੋਲੂਬੇਵ ਨੇ ਇੱਕ ਫ੍ਰੀ-ਹਿੱਟ ਤੋਂ ਕੀਤਾ, ਪਰ ਉਸ ਦੀ ਪਿਛਲੀ ਕੋਸ਼ਿਸ਼ ਨੂੰ ਭਾਰਤ ਦੇ ਗੋਲਕੀਪਰ ਪੀਆਰ ਸ੍ਰੀਜੇਸ਼…

VIA PUNJAB
ਅੱਗੇ ਪੜ੍ਹੋ

ਅੱਤਵਾਦ ਵਿਰੁੱਧ ਲੜਾਈ ਚ ਭਾਰਤ-ਜਰਮਨੀ ਇਕੱਠੇ, ਦੋਹਾਂ ਦੇਸ਼ਾਂ ਚ ਹੋਏ 17 ਸਮਝੌਤੇ

ਅੱਤਵਾਦ ਵਿਰੁੱਧ ਲੜਾਈ ਚ ਭਾਰਤ-ਜਰਮਨੀ ਇਕੱਠੇ, ਦੋਹਾਂ ਦੇਸ਼ਾਂ ਚ ਹੋਏ 17 ਸਮਝੌਤੇ

ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕੇਲ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਹੈਦਰਾਬਾਦ ਹਾਊਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਇੱਥੇ ਦੋ-ਪੱਖੀ ਵਾਰਤਾ ਕੀਤੀ ਅਤੇ ਅੱਤਵਾਦ ਵਿਰੁੱਧ ਲੜਾਈ ‘ਚ ਇਕ-ਦੂਜੇ ਦਾ ਸਾਥ ਦੇਣ ਦੀ ਗੱਲ ਕਹੀ। ਭਾਰਤ ਅਤੇ ਜਰਮਨੀ ਦਰਮਿਆਨ ਇਸ ਦੌਰਾਨ ਕੁੱਲ 17 ਸਮਝੌਤੇ ਹੋਏ। ਪੀ.ਐੱਮ. ਮੋਦੀ ਨੇ ਕਿਹਾ ਕਿ ਭਾਰਤ ਅਤੇ ਜਰਮਨੀ ਅੱਤਵਾਦ ਵਿਰੁੱਧ ਲੜਾਈ ‘ਚ ਇਕੱਠੇ ਹਨ।ਸਾਂਝੀ ਪ੍ਰੈੱਸ ਕਾਨਫੰਰਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਚਾਂਸਲਰ ਮਾਰਕੇਲ…

VIA PUNJAB
ਅੱਗੇ ਪੜ੍ਹੋ

ਪੈਰਿਸ ਮਾਸਟਰਜ਼ ਨੋਵਾਕ ਜੋਕੋਵਿਚ ਤੀਜੇ ਦੌਰ ’ਚ

ਪੈਰਿਸ ਮਾਸਟਰਜ਼ ਨੋਵਾਕ ਜੋਕੋਵਿਚ ਤੀਜੇ ਦੌਰ ’ਚ

ਪੈਰਿਸ – ਨੋਵਾਕ ਜੋਕੋਵਿਚ ਨੇ ਬਿਮਾਰ ਹੋਣ ਦੇ ਬਾਵਜੂਦ ਫਰਾਂਸ ਦੇ ਲਕੀ ਲੂਜਰ ਕੋਰੇਨਟਿਨ ਮੋਤੇਤ ਨੂੰ ਹਰਾ ਕੇ ਪੈਰਿਸ ਮਾਸਟਰਜ਼ ਟੈਨਿਸ ਟੂਰਨਾਮੈਂਟ ਦੇ ਤੀਜੇ ਦੌਰ ’ਚ ਥਾਂ ਬਣਾਈ ਜਦਕਿ ਰਾਫੇਲ ਨਡਾਲ ਨੇ ਐਦਰੀਆਂ ਮਨਾਰਿਨੋ ਨੂੰ ਹਰਾਇਆ। ਸਿਖਰਲਾ ਦਰਜਾ ਹਾਸਲ ਜੋਕੋਵਿਚ ਨੇ ਪਹਿਲੇ ਸੈੱਟ ’ਚ ਦੋ ਸੈੱਟ ਪੁਆਇੰਟ ਬਚਾਉਂਦਿਆਂ ਬੀਤੇ ਦਿਨ ਦੁਨੀਆਂ ਦੇ 97ਵੇਂ ਨੰਬਰ ਦੇ ਖਿਡਾਰੀ ਮੋਤੇਤ ਨੂੰ 7-6, 6-4 ਨਾਲ ਹਰਾਇਆ। ਜੋਕੋਵਿਚ ਹੁਣ ਪ੍ਰੀ ਕੁਆਟਰ ਫਾਈਨਲ ’ਚ ਬਰਤਾਨੀਆ ਦਾ ਕਾਇਲ ਐਡਮੰਡ ਨਾਲ ਭਿੜੇਗਾ। ਗਲੇ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਸ੍ਰੀਲੰਕਾ ਵਿਚਾਲੇ ਪਹਿਲੇ ਮੈਚ ’ਤੇ ਪ੍ਰਦੂਸ਼ਣ ਦੇ ਬੱਦਲ

ਭਾਰਤ ਤੇ ਸ੍ਰੀਲੰਕਾ ਵਿਚਾਲੇ ਪਹਿਲੇ ਮੈਚ ’ਤੇ ਪ੍ਰਦੂਸ਼ਣ ਦੇ ਬੱਦਲ

ਨਵੀਂ ਦਿੱਲੀ – ਕੌਮੀ ਰਾਜਧਾਨੀ ਦੀ ਹਵਾ ਦਾ ਮਿਆਰ ਇਸ ਸਮੇਂ ਗੰਭੀਰ ਪੱਧਰ ’ਤੇ ਹੈ ਪਰ ਭਾਰਤ ਦੇ ਕਾਰਜਕਾਰੀ ਕਪਤਾਨ ਰੋਹਿਤ ਸ਼ਰਮਾ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਬੰਗਲਾਦੇਸ਼ ਖ਼ਿਲਾਫ਼ ਤਿੰਨ ਨਵੰਬਰ ਨੂੰ ਇੱਥੇ ਹੋਣ ਵਾਲੇ ਪਹਿਲੇ ਟੀ-20 ਮੈਚ ਦੌਰਾਨ ਪ੍ਰਦੂਸ਼ਣ ਸਬੰਧੀ ਕੋਈ ਸਮੱਸਿਆ ਹੋਵੇਗੀ। ਦੂਜੇ ਪਾਸੇ ਬੰਗਲਾਦੇਸ਼ ਦੇ ਬੱਲੇਬਾਜ਼ ਲਿਟਨ ਦਾਸ ਨੂੰ ਆਪਣੀ ਟੀਮ ਨਾਲ ਪਹਿਲੇ ਅਭਿਆਸ ਸੈਸ਼ਨ ਦੌਰਾਨ ਹਵਾ ਪ੍ਰਦੂਸ਼ਣ ਤੋਂ ਬਚਣ ਲਈ ਥੋੜੇ ਸਮੇਂ ਲਈ ਚਿਹਰੇ ’ਤੇ ਮਾਸਕ ਲਗਾ…

VIA PUNJAB
ਅੱਗੇ ਪੜ੍ਹੋ

ਕਪਤਾਨੀ ਦੇ ਕਾਰਜਕਾਲ ਬਾਰੇ ਨਹੀਂ ਸੋਚਦਾ: ਰੋਹਿਤ

ਕਪਤਾਨੀ ਦੇ ਕਾਰਜਕਾਲ ਬਾਰੇ ਨਹੀਂ ਸੋਚਦਾ: ਰੋਹਿਤ

ਨਵੀਂ ਦਿੱਲੀ – ਰੋਹਿਤ ਸ਼ਰਮਾ ਨੇ ਇੱਥੇ ਇੱਕ ਪ੍ਰੋਗਰਾਮ ਦੌਰਾਨ ਕਿਹਾ, ‘ਇਹ ਕਪਤਾਨੀ ਨਾਲ ਸਬੰਧਤ ਫ਼ੈਸਲੇ ਸਾਡੇ ਹੱਥ ’ਚ ਨਹੀਂ ਹਨ। ਭਾਵੇਂ ਤੁਸੀਂ ਇੱਕ ਮੈਚ ’ਚ ਕਪਤਾਨ ਹੋਵੋ ਜਾਂ ਫਿਰ ਸੌ ਮੈਚਾਂ ’ਚ, ਇਹ ਮਾਣ ਵਾਲੀ ਗੱਲ ਹੈ।’ ਉਨ੍ਹਾਂ ਕਿਹਾ, ‘ਜਦੋਂ ਅਸੀਂ ਵੱਡੇ ਹੋ ਰਹੇ ਸੀ ਤਾਂ ਦੇਸ਼ ਲਈ ਖੇਡਣ ਦੀ ਗੱਲ ਸਭ ਤੋਂ ਅਹਿਮ ਸੀ। ਮੈਂ ਟੀਮ ਦੀ ਕਪਤਾਨੀ ਕੀਤੀ ਅਤੇ ਇਸ ਤਜਰਬਾ ਚੰਗਾ ਰਿਹਾ ਹੈ। ਮੈਂ ਇਸ ਬਾਰੇ ਕਦੀ ਨਹੀਂ ਸੋਚਦਾ ਕਿ ਮੈਨੂੰ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਦੀ ਨਾਪਾਕ ਹਰਕਤ, ਗੋਲੀਬਾਰੀ ਚ 1 ਦੀ ਮੌਤ ਤੇ 5 ਜ਼ਖਮੀ

ਪਾਕਿਸਤਾਨ ਦੀ ਨਾਪਾਕ ਹਰਕਤ, ਗੋਲੀਬਾਰੀ ਚ 1 ਦੀ ਮੌਤ ਤੇ 5 ਜ਼ਖਮੀ

ਪਾਕਿਸਤਾਨੀ ਫੌਜੀਆਂ ਨੇ ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ ਵਿਚ ਕੰਟਰੋਲ ਰੇਖਾ ‘ਤੇ ਗੋਲੀਬਾਰੀ ਕਰ ਕੇ ਜੰਗਬੰਦੀ ਦਾ ਉਲੰਘਣ ਕੀਤਾ। ਪਾਕਿਸਤਾਨੀ ਫੌਜੀਆਂ ਵਲੋਂ ਕੀਤੀ ਗਈ ਗੋਲੀਬਾਰੀ ‘ਚ ਇਕ ਆਮ ਨਾਗਰਿਕ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਭਾਰਤੀ ਫੌਜ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਦਾ ਮੂੰਹ ਤੋੜ ਜਵਾਬ ਦੇ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਮੰਗਲਵਾਰ ਰਾਤ ਤੋਂ ਚੱਲ ਰਹੀ ਹੈ। ਅਧਿਕਾਰੀਆਂ ਮੁਤਾਬਕ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

ਟਰੰਪ ਦਾ ਸਾਬਕਾ ਸਲਾਹਕਾਰ ਗਵਾਹੀ ਦੇਣ ਪੁੱਜਿਆ

ਟਰੰਪ ਦਾ ਸਾਬਕਾ ਸਲਾਹਕਾਰ ਗਵਾਹੀ ਦੇਣ ਪੁੱਜਿਆ

ਰਾਸ਼ਟਰਪਤੀ ਡੋਨਲਡ ਟਰੰਪ ਦੇ ਰੂਸ ਅਤੇ ਯੂਰਪੀ ਮਾਮਲਿਆਂ ਬਾਰੇ ਸਾਬਕਾ ਉੱਚ ਸਲਾਹਕਾਰ ਟਿਮ ਮੌਰੀਸਨ ਅਮਰੀਕੀ ਸਦਰ ਖ਼ਿਲਾਫ਼ ਲੱਗੇ ਮਹਾਂਦੋਸ਼ਾਂ ਸਬੰਧੀ ਗਵਾਹੀ ਦੇਣ ਲਈ ਅੱਜ ਇੱਥੇ ਕੈਪੀਟੋਲ ਹਿੱਲ ਪੁੱਜੇ। ਮੌਰੀਸਨ ਨੇ ਬੀਤੇ ਦਿਨ ਹੀ ਵਾੲ੍ਹੀਟ ਹਾਊਸ ਦੀ ਨੌਕਰੀ ਛੱਡੀ ਹੈ। ਮੌਰੀਸਨ ਨੇ ਅੱਜ ਪੱਤਰਕਾਰਾਂ ਵਲੋਂ ਮਹਾਦੋਸ਼ਾਂ ਸਬੰਧੀ ਗਵਾਹੀ ਦੇਣ ਬਾਰੇ ਪੁੱਛੇ ਗਏ ਸਵਾਲਾਂ ਦਾ ਜਵਾਬ ਨਹੀਂ ਦਿੱਤਾ। ਉਸ ਦੀ ਗਵਾਹੀ ਭਾਵੇਂ ਗੁਪਤ ਰੱਖੀ ਜਾਵੇਗੀ, ਪਰ ਉਸ ਵਲੋਂ ਦਿੱਤੀ ਜਾਣ ਵਾਲੀ ਜਾਣਕਾਰੀ ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਉਣ…

VIA PUNJAB
ਅੱਗੇ ਪੜ੍ਹੋ

ਇੰਦਰਾ ਗਾਂਧੀ ਬਰਸੀ ਮੌਕੇ ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਸਮੇਤ ਕਈ ਨੇਤਾਵਾਂ ਸ਼ਰਧਾਂਜਲੀ ਭੇਂਟ

ਇੰਦਰਾ ਗਾਂਧੀ ਬਰਸੀ ਮੌਕੇ ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਸਮੇਤ ਕਈ ਨੇਤਾਵਾਂ ਸ਼ਰਧਾਂਜਲੀ ਭੇਂਟ

ਨਵੀਂ ਦਿੱਲੀ – ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਦੇ ਮੌਕੇ ਤੇ ਅੱਜ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨੇ ਸ਼ਰਧਾਂਜਲੀ ਦਿੱਤੀ| ਮਿਲੀ ਜਾਣਕਾਰੀ ਮੁਤਾਬਕ ਹਾਮਿਦ ਅੰਸਾਰੀ, ਸੋਨੀਆ ਗਾਂਧੀ, ਮਨਮੋਹਨ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਅਤੇ ਵਰਕਰਾਂ ਨੇ ਉਨ੍ਹਾਂ ਦੀ ਸਮਾਧੀ ‘ਸ਼ਕਤੀ ਸਥਾਨ’…

VIA PUNJAB
ਅੱਗੇ ਪੜ੍ਹੋ

ਬੰਗਲਾਦੇਸ਼ ਵਿੱਚ ਸ਼ੇਖ ਹਸੀਨਾ ਨੂੰ ਧਮਕੀ ਦੇਣ ਵਾਲੇ ਨੇਤਾ ਨੂੰ ਜੇਲ

ਬੰਗਲਾਦੇਸ਼ ਵਿੱਚ ਸ਼ੇਖ ਹਸੀਨਾ ਨੂੰ ਧਮਕੀ ਦੇਣ ਵਾਲੇ ਨੇਤਾ ਨੂੰ ਜੇਲ

ਢਾਕਾ – ਬੰਗਲਾਦੇਸ਼ ਵਿੱਚ ਵਿਰੋਧੀ ਧਿਰ ਦੇ ਇਕ ਨੇਤਾ ਨੂੰ 3 ਸਾਲ ਜੇਲ ਦੀ ਸਜ਼ਾ ਸੁਣਾਈ ਗਈ ਹੈ| ਉਸ ਨੇ ਪਿਛਲੇ ਸਾਲ ਇਕ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ| ਬੰਗਲਾਦੇਸ਼ ਦੀ ਨੈਸ਼ਨਲਿਸਟ ਪਾਰਟੀ (ਪੀ.ਐਨ.ਪੀ.) ਦੇ ਉਪ ਪ੍ਰਧਾਨ ਗਿਆਸੁਦੀਨ ਕਾਦਰ ਚੌਧਰੀ ਨੂੰ ਉਨ੍ਹਾਂ ਦੀ ਗੈਰ ਮੌਜੂਦਗੀ ਵਿਚ ਚਿਤਾਗੋਂਗ ਦੀ ਇਕ ਅਦਾਲਤ ਨੇ 3 ਸਾਲ ਜੇਲ ਦੀ ਸਜ਼ਾ ਸੁਣਾਈ|ਅਦਾਲਤ ਨੇ ਬੀ.ਐਨ.ਪੀ. ਨੇਤਾ ਤੇ 5,000 ਬੰਗਲਾਦੇਸ਼ੀ ਟਕਾ ਦਾ ਜ਼ੁਰਮਾਨਾ ਵੀ ਲਗਾਇਆ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਨਿਵੇਕਲੀ ਕਿਸਮ ਦੀ ‘ਪੰਜਾਬ ਜੌਬ ਹੈਲਪਲਾਈਨ’ ਦੀ ਸ਼ੁਰੂਆਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਨਿਵੇਕਲੀ ਕਿਸਮ ਦੀ ‘ਪੰਜਾਬ ਜੌਬ ਹੈਲਪਲਾਈਨ’ ਦੀ ਸ਼ੁਰੂਆਤ

ਘਰ-ਘਰ ਰੁਜ਼ਗਾਰ ਸਕੀਮ ਤਹਿਤ ਸੂਬੇ ਵਿੱਚ ਹਰੇਕ ਘਰ ਤੱਕ ਪਹੁੰਚ ਬਣਾਉਣ ਦਾ ਉਪਰਾਲਾ ਚੰਡੀਗੜ – ਮੁਲਕ ਵਿੱਚ ਆਪਣੀ ਕਿਸਮ ਦੇ ਪਹਿਲੇ ਉਪਰਾਲੇ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਅੱਜ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਲਈ ‘ਜੌਬ ਹੈਲਪਲਾਈਨ’ ਲਾਂਚ ਕੀਤੀ।ਸੂਬਾ ਸਰਕਾਰ ਦੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਦੀ ਲੜੀ ਵਜੋਂ ‘ਪੰਜਾਬ ਜੌਬ ਹੈਲਪਲਾਈਨ’ ਦਾ ਆਰੰਭ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਹਰੇਕ ਸਾਲ ਸੂਬੇ ਭਰ ਦੇ ਲੱਖਾਂ ਨੌਜਵਾਨਾਂ ਨੂੰ ਵੱਡੀ ਪੱਧਰ ’ਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦਾ ਢੁੱਕਵਾਂ…

VIA PUNJAB
ਅੱਗੇ ਪੜ੍ਹੋ
1 505 506 507 508 509 1,271