ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਸੱਦਾ ਪ੍ਰਵਾਨ – ਰਾਣਾ ਕੇ.ਪੀ. ਸਿੰਘ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਸੱਦਾ ਪ੍ਰਵਾਨ – ਰਾਣਾ ਕੇ.ਪੀ. ਸਿੰਘ

ਨਵੀਂ ਦਿੱਲੀ ਵਿੱਚ ਸਪੀਕਰ ਨੇ ਖੁਦ ਮਿਲ ਕੇ ਦਿੱਤਾ ਸੱਦਾ, 6 ਨਵੰਬਰ ਨੂੰ ਹੋਵੇਗਾ ਵਿਸ਼ੇਸ਼ ਸੈਸ਼ਨ ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ 6 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਡਾ. ਮਨਮੋਹਨ…

VIA PUNJAB
ਅੱਗੇ ਪੜ੍ਹੋ

ਸਿੱਖ ਇਤਿਹਾਸ ਤੇ ਗੁਰਬਾਣੀ ਅਰਥਾਂ ਨੂੰ ਉੜੀਆਂ ਭਾਸ਼ਾ ਵਿਚ ਅਨੁਵਾਦ ਕਰਨ ’ਤੇ ਸ੍ਰੀਮਤੀ ਸਾਧਨਾ ਪਾਤਰੀ ਨੂੰ ਕੀਤਾ ਸਨਮਾਨਿਤ

ਸਿੱਖ ਇਤਿਹਾਸ ਤੇ ਗੁਰਬਾਣੀ ਅਰਥਾਂ ਨੂੰ ਉੜੀਆਂ ਭਾਸ਼ਾ ਵਿਚ ਅਨੁਵਾਦ ਕਰਨ ’ਤੇ ਸ੍ਰੀਮਤੀ ਸਾਧਨਾ ਪਾਤਰੀ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ – ਉੜੀਸਾ ਦੇ ਭੁਵਨੇਸ਼ਵਰ ਦੀ ਰਹਿਣ ਵਾਲੀ ਸ੍ਰੀਮਤੀ ਸਾਧਨਾ ਪਾਤਰੀ ਨੂੰ ਸਿੱਖ ਇਤਿਹਾਸ ਅਤੇ ਨਿਤਨੇਮ ਸਟੀਕ ਦਾ ਉੜੀਆ ਭਾਸ਼ਾ ਵਿਚ ਉਲੱਥਾ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਸ੍ਰੀਮਤੀ ਸਾਧਨਾ ਪਾਤਰੀ ਨੇ 10 ਗੁਰੂ ਸਾਹਿਬਾਨ ਦੇ ਇਤਿਹਾਸ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਨਿਤਨੇਮ ਦੀਆਂ ਬਾਣੀਆਂ ਦੇ ਸਟੀਕ ਨੂੰ ਉੜੀਆ ਭਾਸ਼ਾ ਵਿਚ ਅਨੁਵਾਦ ਕੀਤਾ ਹੈ। ਉਨ੍ਹਾਂ ਵੱਲੋਂ ਅਨੁਵਾਦਿਤ ਕਾਰਜਾਂ ਨੂੰ ਕਿਤਾਬਾਂ ਰੂਪ ਵਿਚ ਵੀ ਪ੍ਰਕਾਸ਼ਤ ਕੀਤਾ ਗਿਆ ਹੈ। ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਵੇਰਕਾ ਦਾ ਪੀਓ ਨੈਚੂਰਲ ਵੈਨੀਲਾ ਮਿਲਕ ਅਤੇ ਚਿਲੇਟਿਡ ਮਿਨਰਲ ਮਿਕਸਚਰ ਲਾਂਚ

ਕੈਪਟਨ ਅਮਰਿੰਦਰ ਸਿੰਘ ਵੱਲੋਂ ਵੇਰਕਾ ਦਾ ਪੀਓ ਨੈਚੂਰਲ ਵੈਨੀਲਾ ਮਿਲਕ ਅਤੇ ਚਿਲੇਟਿਡ ਮਿਨਰਲ ਮਿਕਸਚਰ ਲਾਂਚ

ਡੇਰਾ ਬਾਬਾ ਨਾਨਕ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੰਜਾਬ ਮਿਲਕਫੈਡ ਦੇ ਵੇਰਕਾ ਬਰਾਂਡ ਦਾ ਪੀਓ ਨੈਚੂਰਲ ਵੈਨੀਲਾ ਮਿਲਕ ਦਾ 200 ਐਮ.ਐਲ. ਟੈਟਰਾ ਪੈਕ ਅਤੇ ਪ੍ਰੀਮੀਅਮ ਚਿਲੇਟਿਡ ਮਿਨਰਲ ਮਿਕਸ਼ਚਰ ਲਾਂਚ ਕੀਤਾ ਗਿਆ।ਮੁੱਖ ਮੰਤਰੀ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਪ੍ਰੀਮੀਅਮ ਉਤਪਾਦ ਸ਼੍ਰੇਣੀ ਅਧੀਨ 35 ਰੁਪਏ ਦੀ ਕੀਮਤ ਵਾਲਾ ਵੈਨੀਲਾ ਮਿਲਕ ਦਾ 200 ਐਮ.ਐਲ. ਦਾ ਪੈਕ ਅਤੇ 320 ਰੁਪਏ ਦੀ ਕੀਮਤ ਵਾਲਾ ਪ੍ਰੀਮੀਅਮ ਚਿਲੇਟਿਡ ਮਿਨਰਲ ਮਿਕਸ਼ਚਰ ਦਾ 2 ਕਿੱਲੋ ਦਾ ਪੈਕ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਨੇ 519 ਕਮਿਊਨਟੀ ਹੈਲਥ ਅਫਸਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਬਲਬੀਰ ਸਿੰਘ ਸਿੱਧੂ ਨੇ 519 ਕਮਿਊਨਟੀ ਹੈਲਥ ਅਫਸਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਹੈਲਥ ਤੇ ਵੈਲੱਨੈਸ ਕੇਂਦਰਾਂ ਨੁ ਟੈਲੀ-ਮੈਡੀਸਨ ਨੈਟਵਰਕ ਸਿਸਟਮ ਨਾਲ ਜੋੜਿਆ ਜਾਵੇਗਾ ਚੰਡੀਗੜ – ਸੂਬੇ ਦੇ ਦਿਹਾਤੀ ਇਲਾਕਿਆਂ ਵਿਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ 519 ਕਮਿਊਨਟੀ ਹੈਲਥ ਅਫਸਰਾਂ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਮਾਗਮ ਵਿਚ ਨਿਯੁੱਕਤੀ ਪੱਤਰ ਦਿੱਤੇ।ਇਸ ਮੌਕੇ ਤੇ ਸੰਬੋਧਨ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਨਵ ਨਿਯੁਕਤ ਅਫਸਰਾਂ ਨੂੰ ਹੈਲਥ ਤੇ ਵੈਲੱਨੈਸ ਕੇਂਦਰਾਂ ਵਿਚ ਜਿੰਮੇਵਾਰੀਆਂ ਨਾਲ ਸਿਹਤ…

VIA PUNJAB
ਅੱਗੇ ਪੜ੍ਹੋ

ਰੋਜ਼ਾਨਾ 30 ਹਜ਼ਾਰ ਸ਼ਰਧਾਲੂਆਂ ਦੇ ਸਵਾਗਤ ਲਈ ਪਲਕਾਂ ਵਿਛਾਈ ਬੈਠਾ ਹੈ ਡੇਰਾ ਬਾਬਾ ਨਾਨਕ

ਰੋਜ਼ਾਨਾ 30 ਹਜ਼ਾਰ ਸ਼ਰਧਾਲੂਆਂ ਦੇ ਸਵਾਗਤ ਲਈ ਪਲਕਾਂ ਵਿਛਾਈ ਬੈਠਾ ਹੈ ਡੇਰਾ ਬਾਬਾ ਨਾਨਕ

3500 ਸ਼ਰਧਾਲੂਆਂ ਦੇ ਠਹਿਰਣ ਲਈ ਸਹੂਲਤਾਂ ਨਾਲ ਲੈਸ ਟੈਂਟ ਸਿਟੀ ਦਾ ਸ਼ਾਨਦਾਰ ਬੰਦੋਬਸਤ ਡੇਰਾ ਬਾਬਾ ਨਾਨਕ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਸਮਰਪਿਤ ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਵਿਖੇ 8 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਚਾਰ ਰੋਜ਼ਾ ਡੇਰਾ ਬਾਬਾ ਨਾਨਕ ਉਤਸਵ ਸਮਾਗਮਾਂ ਵਿੱਚ ਲਗਭਗ 30 ਹਜ਼ਾਰ ਸ਼ਰਧਾਲੂ ਰੋਜ਼ਾਨਾ ਇਕੱਤਰ ਹੋਇਆ ਕਰਨਗੇ। ਇਨਾਂ ਸ਼ਰਧਾਲੂਆਂ ਵਿੱਚ ਦੂਰ-ਦੁਰਾਡੀਆਂ ਥਾਵਾਂ ਤੋਂ ਦਰਸ਼ਨਾਂ ਲਈ ਪਹੰਚੀਆਂ ਸੰਗਤਾਂ ਵੀ ਸ਼ਾਮਲ ਹੋਣਗੀਆਂ ਜਿਨਾਂ ਦੇ ਠਹਿਰਾਅ…

VIA PUNJAB
ਅੱਗੇ ਪੜ੍ਹੋ

ਸਨਅਤਾਂ ਦੀ ਮਜ਼ਬੂਤੀ ਲਈ ਸਰਕਾਰ ਕੋਲ ਪੈਸੇ ਦੀ ਘਾਟ ਨਹੀਂ : ਮਨਪ੍ਰੀਤ ਸਿੰਘ ਬਾਦਲ

ਸਨਅਤਾਂ ਦੀ ਮਜ਼ਬੂਤੀ ਲਈ ਸਰਕਾਰ ਕੋਲ ਪੈਸੇ ਦੀ ਘਾਟ ਨਹੀਂ : ਮਨਪ੍ਰੀਤ ਸਿੰਘ ਬਾਦਲ

ਪੰਜਾਬ ਦੇ ਉਦਯੋਗਪਤੀਆਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਸੁੰਦਰ ਸ਼ਾਮ ਅਰੋੜਾ ਜਲੰਧਰ – ਪੰਜਾਬ ਦੀਆਂ ਸਨਅਤਾਂ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਅਤੇ ਸਨਅਤਕਾਰਾਂ ਨੂੰ ਆਉਂਦੀਆਂ ਹਰ ਮੁਸ਼ਕਲਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਕਈ ਸਕੀਮਾਂ ‘ਤੇ ਕੰਮ ਕਰ ਰਹੀ ਹੈ, ਜਿਸ ਕਾਰਨ ਆਉਂਦੇ ਕੁਝ ਸਮੇਂ ਦੌਰਾਨ ਸਨਅਤਕਾਰਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੱਢ ਕੇ ਉਨ੍ਹਾਂ ਨੂੰ ਬੁਲੰਦੀਆਂ ਵੱਲ ਲਿਜਾਇਆ ਜਾ ਸਕੇਗਾ। ਇਨ੍ਹਾਂ ਸਕੀਮਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਪੈਸੇ ਦੀ ਕੋਈ…

VIA PUNJAB
ਅੱਗੇ ਪੜ੍ਹੋ

‘ਆਪ’ ਦੀ ਸਰਕਾਰ ਬਰਾਬਰ ਕਿਸਾਨਾਂ ਨੂੰ ਚੰਗੇ ਭਾਅ ਕਿਉਂ ਨਹੀਂ ਦੇ ਸਕਦੀ ਸੂਬਾ ਸਰਕਾਰ : ਭਗਵੰਤ ਮਾਨ

‘ਆਪ’ ਦੀ ਸਰਕਾਰ ਬਰਾਬਰ ਕਿਸਾਨਾਂ ਨੂੰ ਚੰਗੇ ਭਾਅ ਕਿਉਂ ਨਹੀਂ ਦੇ ਸਕਦੀ ਸੂਬਾ ਸਰਕਾਰ : ਭਗਵੰਤ ਮਾਨ

ਸ਼ੇਰਪੁਰ – ਜੇਕਰ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਸੁਆਮੀ ਨਾਥਨ ਦੀ ਰਿਪੋਰਟ ਬਰਾਬਰ ਫਸਲਾਂ ਦੇ ਭਾਅ ਦੇ ਸਕਦੀ ਹੈ ਤਾਂ ਪੰਜਾਬ ਸਰਕਾਰ ਕਿਸਾਨਾਂ ਨੂੰ ਚੰਗੇ ਭਾਅ ਕਿਉਂ ਨਹੀਂ ਦੇ ਸਕਦੀ। ਦਿੱਲੀ ਵਿਚ ਇਕ ਕਿੱਲੇ ਮਗਰ ਕਿਸਾਨ ਨੂੰ 25 ਤੋਂ 30 ਹਜ਼ਾਰ ਤੱਕ ਪ੍ਰਤੀ ਕਿੱਲੇ ਦੇ ਹਿਸਾਬ ਨਾਲ ਵੱਧ ਰੇਟ ਮਿਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਅਤੇ ‘ਆਪ’ ਪੰਜਾਬ ਪ੍ਰਧਾਨ, ਭਗਵੰਤ ਮਾਨ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਨੇ ਸੁਣੀਆਂ ਹਲਕੇ ਦੀਆਂ ਮੁਸ਼ਕਿਲਾਂ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਨੇ ਸੁਣੀਆਂ ਹਲਕੇ ਦੀਆਂ ਮੁਸ਼ਕਿਲਾਂ

ਚੋਹਲਾ ਸਾਹਿਬ – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਹਲਕੇ ਖਡੂਰ ਸਾਹਿਬ ਵਿੱਚ ਪੈਦੇ ਆਪਣੇ ਜੱਦੀ ਪਿੰਡ ਬ੍ਰਹਮਪੁਰ ਵਿਖੇ ਪਾਰਟੀ ਵਰਕਰਾਂ ਨਾਲ ਹਲਕੇ ਖਡੂਰ ਸਾਹਿਬ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਸੁਣਿਆ ਗੌਰਤਾਲਬ ਹੈ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰ ਤੰਦਰੁਸਤ ਹੋਣ ਤੌ ਬਾਅਦ ਅੱਜ ਆਪਣੇ ਹਲਕੇ ਖਡੂਰ ਸਾਹਿਬ ਵਿੱਚ ਪੈਦੇ ਆਪਣੇ ਜੱਦੀ ਪਿੰਡ ਬ੍ਰਹਮਪੁਰ ਵਿਖੇ ਪਹੁੰਚੇ ਸਨ।ਜਿੱਥੇ ਪਾਰਟੀ ਵਰਕਰਾਂ ਨੇ ਉਹਲਾਂ ਦਾ ਗਰਮ ਜੋਸ਼ੀ ਸਵਾਗਤ ਕੀਤਾ।ਜਥੇਦਾਰ ਬ੍ਰਹਮਪੁਰ ਨੇ ਪਾਰਟੀ ਵਰਕਰਾਂ…

VIA PUNJAB
ਅੱਗੇ ਪੜ੍ਹੋ

ਥਾਣਾ ਮੌੜ ਦੀ ਪੁਲਿਸ ਕੁੰਭਕਰਨੀ ਨੀਂਦ ਸੁੱਤੀ-ਚੋਰ ਉਠਾ ਰਹੇ ਨੇ ਫਾਇਦਾ

ਥਾਣਾ ਮੌੜ ਦੀ ਪੁਲਿਸ ਕੁੰਭਕਰਨੀ ਨੀਂਦ ਸੁੱਤੀ-ਚੋਰ ਉਠਾ ਰਹੇ ਨੇ ਫਾਇਦਾ

ਸ਼ਨਾਖ਼ਤ ਹੋਣ ਤੋਂ ਬਾਅਦ ਵੀ ਪੁਲਿਸ ਚੋਰਾਂ ਨੂੰ ਫੜ੍ਹਨ ਵਿੱਚ ਅਸਫਲ : ਰਾਜੇਸ਼ ਜੈਨ ਮੌੜ ਮੰਡੀ – ਮੌੜ ਮੰਡੀ ਸ਼ਹਿਰ ਵਿੱਚ ਨਿੱਤ ਦਿਨ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਨੇ ਮੌੜ ਸ਼ਹਿਰ ਵਾਸੀਆਂ ਨੂੰ ਅਸੁਰੱਖਿਅਤ ਹੋਣ ਦਾ ਅਹਿਸਾਸ ਕਰਵਾ ਦਿੱਤਾ ਹੈ ਅਤੇ ਵਪਾਰੀਆਂ,ਦੁਕਾਨਦਾਰਾਂ,ਕਿਸਾਨਾਂ ਅਤੇ ਘਰੇਲੂ ਔਰਤਾਂ ਵਿੱਚ ਡਰ ਦਾ ਮਹੌਲ ਪੈਦਾ ਹੋ ਰਿਹਾ ਹੈ। ਸ਼ਹਿਰ ਵਿੱਚ ਚੋਰ ਇਸ ਕਦਰ ਸਰਗਰਮ ਹੋ ਗਏ ਹਨ ਕਿ ਉਹਨ੍ਹਾਂ ਨੂੰ ਪੁਲਸ ਜਾਂ ਲੋਕਾਂ ਵੱਲੋਂ ਫੜੇ ਜਾਣ ਦਾ ਮਾਮੂਲੀ ਜਿਹਾ ਵੀ…

VIA PUNJAB
ਅੱਗੇ ਪੜ੍ਹੋ

ਰੇਲਵੇ ਸਟੇਸ਼ਨ ‘ਤੇ ਫੋਨ ਕਰਕੇ ਬੰਬ ਦੀ ਅਫਵਾਹ ਫਲਾਉਣ ਵਾਲਾ ਕਾਬੂ

ਰੇਲਵੇ ਸਟੇਸ਼ਨ ‘ਤੇ ਫੋਨ ਕਰਕੇ ਬੰਬ ਦੀ ਅਫਵਾਹ ਫਲਾਉਣ ਵਾਲਾ ਕਾਬੂ

ਲੁਧਿਆਣਾ – ਰੇਲਵੇ ਸਟੇਸ਼ਨ ਤੇ ਫੋਨ ਕਰਕੇ ਬੰਬ ਹੋਣ ਦੀ ਝੂਠੀ ਅਫਵਾਹ ਫਲਾਉਣ ਵਾਲੇ ਦੋਸ਼ੀ ਨੂੰ ਪੁਲਸ ਨੇ ਅੱਜ ਗ੍ਰਿਫਤਾਰ ਕਰ ਲਿਆ ਏ ਡੀ ਸੀ ਪੀ 1 ਗੁਰਪ੍ਰੀਤ ਸਿੰਘ ਸਿਕੰਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 29 ਅਕਤੂਬਰ ਦੀ ਸ਼ਾਮ ਕਿਸੇ ਅਣਪਛਾਤੇ ਵਿਅਕਤੀ ਨੇ ਰੇਲਵੇ ਸਟੇਸ਼ਨ ਦੇ ਇਨਕੁਆਰੀ ਨੰਬਰ 139 ਤੇ ਫੋਨ ਕਰਕੇ ਇਤਲਾਹ ਦਿਤੀ ਕਿ ਰੇਲਵੇ ਸਟੇਸ਼ਨ ਤੇ ਬੰਬ ਹੈ ਜੋ ਕਿ ਫੱਟਣ ਵਾਲਾ ਹੈ ਰੇਲਵੇ ਸਟੇਸ਼ਨ ਤੇ ਬੰਬ ਹੋਣ ਦੀ ਇਤਲਾਹ ਤੇ ਥਾਣਾ…

VIA PUNJAB
ਅੱਗੇ ਪੜ੍ਹੋ
1 506 507 508 509 510 1,271