ਜੰਮੂ-ਕਸ਼ਮੀਰ ਤੋਂ ਰਾਸ਼ਟਰਪਤੀ ਸ਼ਾਸਨ ਹਟਿਆ

ਜੰਮੂ-ਕਸ਼ਮੀਰ ਤੋਂ ਰਾਸ਼ਟਰਪਤੀ ਸ਼ਾਸਨ ਹਟਿਆ

2 ਨਵੇਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਾ ਹੋਇਆ ਗਠਨ ਜੰਮੂ – ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਗਠਨ ਤੋਂ ਬਾਅਦ ਅਣਵੰਡੇ ਜੰਮੂ-ਕਸ਼ਮੀਰ ਵਿੱਚ ਲੱਗਾ ਰਾਸ਼ਟਰਪਤੀ ਸ਼ਾਸਨ ਵੀਰਵਾਰ ਨੂੰ ਹਟਾ ਦਿੱਤਾ ਗਿਆ। ਜੰਮੂ ਕਸ਼ਮੀਰ ਅਤੇ ਲੱਦਾਖ ਅੱਜ ਦੋ ਨਵੇਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਜੋਂ ਹੋਂਦ ਵਿੱਚ ਆਏ ਹਨ। ਭਾਰਤ ‘ਚ ਹੁਣ ਇੱਕ ਸੂਬਾ ਘੱਟ ਹੋਣ ਦੇ ਨਾਲ ਹੀ 2 ਨਵੇਂ ਕੇਂਦਰ ਸ਼ਾਸਿਤ ਸੂਬੇ ਹੋ ਗਏ ਹਨ। ਜੰਮੂ-ਕਸ਼ਮੀਰ ਦੇ ਪੁਨਰਗਠਨ ਦਾ ਜੋ ਨਵਾਂ ਕਾਨੂੰਨ ਬਣਿਆ ਹੈ,…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ‘ਚ ਚੱਲਦੀ ਟਰੇਨ ਨੂੰ ਲੱਗੀ ਅੱਗ

ਪਾਕਿਸਤਾਨ ‘ਚ ਚੱਲਦੀ ਟਰੇਨ ਨੂੰ ਲੱਗੀ ਅੱਗ

70 ਤੋਂ ਵਧੇਰੇ ਲੋਕਾਂ ਦੀ ਮੌਤ ਗੈਸ ਸਿਲੰਡਰ ਫਟਣ ਨਾਲ ਹੋਇਆ ਹਾਦਸਾ ਕਰਾਚੀ – ਪਾਕਿਸਤਾਨ ਵਿੱਚ ਪੂਰਬੀ ਸੂਬੇ ‘ਚ ਵੀਰਵਾਰ ਸਵੇਰੇ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਕਰਾਚੀ-ਰਾਵਲਪਿੰਡੀ ਤੇਜਗਾਮ ਐਕਸਪ੍ਰੈੱਸ ਰੇਲ ਗੱਡੀ ਵਿੱਚ ਧਮਾਕੇ ਤੋਂ ਬਾਅਦ ਅੱਗ ਲੱਗਣ ਕਾਰਨ ਰੇਲ ਗੱਡੀਆਂ ਦੇ ਡੱਬੇ ਸੜ ਗਏ। ਇਸ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 70 ਤੋਂ ਉੱਪਰ ਹੋ ਗਈ ਹੈ। ਇਹ ਘਟਨਾ ਲਿਆਕਤਪੁਰ ਦੇ ਰਹੀਮ ਯਾਰ ਖ਼ਾਨ ਨੇੜੇ ਵਾਪਰੀ। ਜਾਣਕਾਰੀ ਅਨੁਸਾਰ ਤੇਜਗਾਮ ਐਕਸਪ੍ਰ੍ਰੈ੍ਰੱਸ ਹਾਦਸੇ ਦੇ ਸਮੇਂ…

VIA PUNJAB
ਅੱਗੇ ਪੜ੍ਹੋ

ਕੁਲਭੂਸ਼ਣ ਜਾਧਵ ਮਾਮਲੇ ‘ਚ ਆਈ.ਸੀ.ਜੇ. ਦੀ ਪਾਕਿ ਨੂੰ ਫਟਕਾਰ

ਕੁਲਭੂਸ਼ਣ ਜਾਧਵ ਮਾਮਲੇ ‘ਚ ਆਈ.ਸੀ.ਜੇ. ਦੀ ਪਾਕਿ ਨੂੰ ਫਟਕਾਰ

ਇਸਲਾਮਾਬਾਦ – ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਮਾਮਲੇ ਵਿਚ ਇੰਟਰਨੈਸ਼ਨਲ ਕੋਰਟ ਆਫ ਜਸਟਿਸ (ਆਈ.ਸੀ.ਜੇ.) ਨੇ ਪਾਕਿਸਤਾਨ ਨੂੰ ਫਟਕਾਰ ਲਗਾਈ ਹੈ। ਆਈ.ਸੀ.ਜੇ. ਦੇ ਪ੍ਰਧਾਨ ਜੱਜ ਅਬਦੁੱਲਾਕਾਵੀ ਯੂਸੁਫ ਨੇ ਯੂ.ਐੱਨ. ਜਨਰਲ ਅਸੈਂਬਲੀ ਨੂੰ ਦੱਸਿਆ ਕਿ ਕੁਲਭੂਸ਼ਣ ਮਾਮਲੇ ਵਿਚ ਪਾਕਿਸਤਾਨ ਨੇ ਵੀਆਨਾ ਸੰਧੀ ਦੀ ਉਲੰਘਣਾ ਕੀਤੀ ਹੈ। ਉਸ ਨੇ ਸੰਧੀ ਦੀ ਧਾਰਾ 36 ਦੇ ਤਹਿਤ ਆਪਣੇ ਫਰਜ਼ਾਂ ਨੂੰ ਪੂਰਾ ਨਹੀਂ ਕੀਤਾ ਅਤੇ ਪੂਰੇ ਮਾਮਲੇ ਵਿਚ ਲੋੜੀਂਦੀ ਕਾਰਵਾਈ ਵੀ ਨਹੀਂ ਕੀਤੀ ਗਈ। ਇਸ ਮਾਮਲੇ ਵਿਚ ਪਾਕਿਸਤਾਨ ਨੇ ਕੁਲਭੂਸ਼ਣ ਨੂੰ ਉਹ…

VIA PUNJAB
ਅੱਗੇ ਪੜ੍ਹੋ

ਕੈਪਟਨ ਨੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸੰਗਤ ਨੂੰ ਕੀਤੇ ਸਮਰਪਿਤ

ਕੈਪਟਨ ਨੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸੰਗਤ ਨੂੰ ਕੀਤੇ ਸਮਰਪਿਤ

ਕਰਤਾਰਪੁਰ ਲਾਂਘੇ ਦਾ ਲਿਆ ਜਾਇਜ਼ਾ ਸੁਲਤਾਨਪੁਰ ਲੋਧੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਕੈਪਟਨ ਵੱਲੋਂ ਲਗਭਗ 100 ਕਰੋੜ ਦੀ ਲਾਗਤ ਨਾਲ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਬਟਨ ਦਬਾ ਕੇ ਕੀਤਾ। ਜਾਇਜ਼ਾ ਲੈਣ ਪਹੁੰਚੇ ਮੁੱਖ ਮੰਤਰੀ ਨੇ ਇਲਾਕੇ ਦੀਆਂ ਨਵੀਆਂ ਸੜਕਾਂ, ਪਵਿੱਤਰ ਵੇਈਂ ‘ਤੇ ਬਣਾਏ ਨਵੇਂ 2…

VIA PUNJAB
ਅੱਗੇ ਪੜ੍ਹੋ

ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਦੀ ਸਹੁੰ ਚੁੱਕੀ

ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਦੀ ਸਹੁੰ ਚੁੱਕੀ

ਚੰਡੀਗੜ – ਰਾਸ਼ਟਰੀ ਏਕਤਾ ਦਿਵਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁੱਕੀ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ।ਵਿਭਾਗ ਦੇ ਸਮੂਹ ਅਧਿਕਾਰੀ/ਕਰਮਚਾਰੀ ਸਵੇਰੇ 11 ਵਜੇ ਦਫਤਰ ਵਿਖੇ ਇਕੱਠੇ ਹੋਏ ਅਤੇ ਉਹਨਾਂ ਦੇਸ਼ ਵਾਸੀਆਂ ਦਰਮਿਆਨ ਏਕਤਾ ਦੇ ਸੰਦੇਸ਼ ਦੇ ਪਸਾਰ ਲਈ ਸਖ਼ਤ ਮਿਹਨਤ ਕਰਨ ਦੀ ਸਹੁੰ…

VIA PUNJAB
ਅੱਗੇ ਪੜ੍ਹੋ

ਪੁੱਕਾ ਦਾ ਅਕਾਦਮਿਕ ਵਫਦ ਕਨੇਡਾ ਤੋ ਮੁੜਿਆ ਵਾਪਸ

ਪੁੱਕਾ ਦਾ ਅਕਾਦਮਿਕ ਵਫਦ ਕਨੇਡਾ ਤੋ ਮੁੜਿਆ ਵਾਪਸ

ਪੁੱਕਾ ਦੇ ਵਫਦ ਨੇ ਬ੍ਰਿਟਿਸ਼ ਕੋਲੰਬਿਆ ਦੇ ਕਾਲਜਾਂ ਤੇ ਯੂਨੀਵਰਸਟਿਆਂ ਦਾ ਦੌਰਾ ਕੀਤਾ ਮੋਹਾਲੀ – ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਦਾ 15 ਮੈਂਬਦਰੀ ਵਫਦ ਲਗਭਗ ਹਫਤੇ ਦੇ ਕੈਨੇਡਾ ਦੇ ਵੱਖ-ਵੱਖ ਵਿਦਿਅਕ ਅਕਾਦਮਿਕ ਦਾ ਦੌਰਾ ਕਰਕੇ ਕੈਨੇਡਾ ਤੋ ਵਾਪਿਸ ਪਰਤ ਆਇਆ ਹੈ।ਪੁੱਕਾ ਦੇ ਪ੍ਰਧਾਨ ਡਾ.ਅੰਸ਼ੂ ਕਟਾਰੀਆ ਨੇ ਦੱਸਿਆ ਕਿ ਵਫਦ ਨੇ ਟੌਰਾਂਟੋਂ, ਕੈਲਗਰੀ, ਐਡਮਿੰਟਨ, ਕੈਲੋਨਾ, ਸਰੀ, ਐਬਟਸਫੋਰਡ, ਵੈਨਕੂਵਰ ਆਦਿ ਵੱਖ-ਵੱਖ ਸੰਸਥਾਵਾਂ ਦਾ ਦੌਰਾ ਕੀਤਾ। ਇਹਨਾਂ ਵਿੱਚ ਪੈਸੀਫਿਕ ਲਿੰਕ ਕਾਲਜ (ਪੀ ਐਲ ਸੀ), ਫੋਕਸ ਕਾਲਜ, ਯੂਨੀਵਰਸਿਟੀ ਆਫ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਮਾਗਮ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੱਦਾ

550ਵੇਂ ਪ੍ਰਕਾਸ਼ ਪੁਰਬ ਸਮਾਗਮ ’ਚ  ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੱਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਮੁੱਖ ਸਮਾਗਮਾਂ ਲਈ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਹਰਿਆਣਾ…

VIA PUNJAB
ਅੱਗੇ ਪੜ੍ਹੋ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ…

VIA PUNJAB
ਅੱਗੇ ਪੜ੍ਹੋ

ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਸ੍ਰੀ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ

ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਸ੍ਰੀ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋ ਗਿਆ। ਨਗਰ ਕੀਰਤਨ ਦੀ ਰਵਾਨਗੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ…

VIA PUNJAB
ਅੱਗੇ ਪੜ੍ਹੋ

ਬਗਦਾਦੀ ਦੀ ਮੌਤ ISIS ਲਈ ਵੱਡਾ ਝਟਕਾ ਆਸਟ੍ਰੇਲੀਆ

ਬਗਦਾਦੀ ਦੀ ਮੌਤ ISIS ਲਈ ਵੱਡਾ ਝਟਕਾ  ਆਸਟ੍ਰੇਲੀਆ

ਆਈ. ਐੱਸ. ਆਈ. ਐੱਸ. ਦੇ ਮੁਖੀ ਅਬੂ ਬਕਰ ਅਲ ਬਗਦਾਦੀ ਦੀ ਮੌਤ ਨੂੰ ਆਈ. ਐੱਸ. ਆਈ. ਐੱਸ. ਲਈ ਵੱਡਾ ਝਟਕਾ ਕਰਾਰ ਦਿੰਦੇ ਹੋਏ ਆਸਟ੍ਰੇਲੀਆ ਸਰਕਾਰ ਨੇ ਖੁਸ਼ੀ ਪ੍ਰਗਟਾਈ। ਆਸਟ੍ਰੇਲੀਆ ਵਲੋਂ ਸੋਮਵਾਰ ਨੂੰ ਜਾਰੀ ਬਿਆਨ ‘ਚ ਕਿਹਾ ਗਿਆ ਕਿ ਬਗਦਾਦੀ ਯੌਨ ਸ਼ੋਸ਼ਣ ਅਤੇ ਮਨੁੱਖੀ ਤਸ਼ੱਦਦ ਵਰਗੇ ਅਪਰਾਧਾਂ ਦੇ ਹੁਕਮ ਦਿੰਦਾ ਸੀ। ਅਮਰੀਕੀ ਰਾਸ਼ਟਰਪਤੀ ਨੇ ਇਸ ਦਾ ਰਸਮੀ ਐਲਾਨ ਕੀਤਾ ਕਿ ਬਗਦਾਦੀ ਨੇ ਅਮਰੀਕੀ ਫੌਜ ਦੀ ਕਾਰਵਾਈ ਦੌਰਾਨ ਆਪਣੀ ਪਤਨੀ ਤੇ 3 ਬੱਚਿਆਂ ਸਣੇ ਆਤਮ-ਹੱਤਿਆ ਕਰ ਲਈ…

VIA PUNJAB
ਅੱਗੇ ਪੜ੍ਹੋ
1 507 508 509 510 511 1,271