ਸੁਖਪਾਲ ਖਹਿਰਾ ਨੇ ਵਾਪਿਸ ਲਿਆ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਸੁਖਪਾਲ ਖਹਿਰਾ ਨੇ ਵਾਪਿਸ ਲਿਆ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਖਹਿਰਾ ਲਈ ਆਪ ਦੇ ਦਰਵਾਜ਼ੇ ਹਮੇਸ਼ਾ ਲਈ ਬੰਦ : ਹਰਪਾਲ ਚੀਮਾ ਚੰਡੀਗੜ੍ਹ – ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਯੂ-ਟਰਨ ਲੈਂਦੇ ਹੋਏ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ| ਆਮ ਆਦਮੀ ਪਾਰਟੀ ਦੀ ਟਿਕਟ ਤੋਂ ਵਿਧਾਇਕ ਚੁਣੇ ਗਏ ਸੁਖਪਾਲ ਖਹਿਰਾ ਨੇ ਬੀਤੀ 25 ਅਪ੍ਰੈਲ ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਆਪਣੀ ਵੱਖਰੀ ਪਾਰਟੀ ਬਣਾ ਲਈ ਸੀ| ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਖਹਿਰਾ ਦੀ ਵਾਪਸੀ ਦੀਆਂ…

VIA PUNJAB
ਅੱਗੇ ਪੜ੍ਹੋ

ਬੈਂਕਿੰਗ ਸੈਕਟਰ ’ਚ ਤੁਰੰਤ ਸੁਧਾਰਾਂ ਦੀ ਲੋੜ: ਅਭਿਜੀਤ

ਬੈਂਕਿੰਗ ਸੈਕਟਰ ’ਚ ਤੁਰੰਤ ਸੁਧਾਰਾਂ ਦੀ ਲੋੜ: ਅਭਿਜੀਤ

ਨਵੀਂ ਦਿੱਲੀ – ਅਰਥਸ਼ਾਸਤਰ ਲਈ ਇਸ ਸਾਲ ਦਾ ਨੋਬੇਲ ਜਿੱਤਣ ਵਾਲੇ ਅਭਿਜੀਤ ਬੈਨਰਜੀ ਨੇ ਭਾਰਤ ਵਿਚ ਬੈਂਕਿੰਗ ਸੈਕਟਰ ਦੇ ਸੰਕਟ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਜੁਝਾਰੂ ਫ਼ੈਸਲੇ ਲੈਣ ਦੀ ਲੋੜ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬੈਂਕਾਂ ਵਿਚ ਆਪਣੀ ਹਿੱਸੇਦਾਰੀ 50 ਫ਼ੀਸਦ ਤੋਂ ਵੀ ਘਟਾਉਣੀ ਪਵੇਗੀ ਤਾਂ ਕਿ ਫ਼ੈਸਲੇ ਕੇਂਦਰੀ ਵਿਜੀਲੈਂਸ ਕਮਿਸ਼ਨ ਤੋਂ ਭੈਅ ਮੁਕਤ ਹੋ ਕੇ ਲਏ ਜਾ ਸਕਣ। ਬੈਂਕਿੰਗ ਸੈਕਟਰ ਦਾ…

VIA PUNJAB
ਅੱਗੇ ਪੜ੍ਹੋ

ਨੋਬੇਲ ਪੁਰਸਕਾਰ ਜੇਤੂ ਅਭਿਜੀਤ ਵੱਲੋਂ ਮੋਦੀ ਨਾਲ ਮੁਲਾਕਾਤ

ਨੋਬੇਲ ਪੁਰਸਕਾਰ ਜੇਤੂ ਅਭਿਜੀਤ ਵੱਲੋਂ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ – ਨੋਬੇਲ ਪੁਰਸਕਾਰ ਜੇਤੂ ਭਾਰਤੀ ਮੂਲ ਦੇ ਅਰਥਸ਼ਾਸਤਰੀ ਅਭਿਜੀਤ ਬੈਨਰਜੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ ਵੱਖ ਵਿਸ਼ਿਆਂ ’ਤੇ ‘ਸਿਹਤਮੰਦ ਤੇ ਵਿਸਥਾਰਤ’ ਸੰਵਾਦ ਕੀਤਾ। ਬੈਨਰਜੀ, ਭਾਰਤੀ ਮੂਲ ਦੇ ਅਮਰੀਕੀ ਪ੍ਰੋਫੈਸਰ ਹਨ, ਜੋ ਮੈਸਾਚਿਊਸਟਸ ਇੰਸਟੀਚਿਊਟ ਆਫ ਤਕਨਾਲੋਜੀ ਵਿੱਚ ਪੜ੍ਹਾਉਂਦੇ ਹਨ। ਉਨ੍ਹਾਂ ਨੂੰ ਐਸਥਰ ਡਫਲੋ (ਜੋ ਬੈਨਰਜੀ ਦੀ ਪਤਨੀ ਵੀ ਹੈ) ਤੇ ਮਾਈਕਲ ਕਰੈਮਰ ਨਾਲ ਸਾਂਝੇ ਤੌਰ ’ਤੇ ‘ਆਲਮੀ ਗੁਰਬਤ ਨੂੰ ਘਟਾਉਣ ਲਈ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਪਾਕਿ ਸ਼ਿਮਲਾ ਸਮਝੌਤੇ ਤਹਿਤ ਸਿੱਧਾ ਸੰਵਾਦ ਕਰਨ: ਅਮਰੀਕਾ

ਭਾਰਤ ਤੇ ਪਾਕਿ ਸ਼ਿਮਲਾ ਸਮਝੌਤੇ ਤਹਿਤ ਸਿੱਧਾ ਸੰਵਾਦ ਕਰਨ: ਅਮਰੀਕਾ

ਵਾਸ਼ਿੰਗਟਨ – ਅਮਰੀਕਾ ਨੇ ਅੱਜ ਕਿਹਾ ਹੈ ਕਿ ਉਹ ਭਾਰਤ ਤੇ ਪਾਕਿਸਤਾਨ ਵਿਚਾਲੇ ਸਿੱਧੇ ਸੰਵਾਦ ਦੇ ਹੱਕ ਵਿਚ ਹੈ ਜਿਵੇਂ ਕਿ ਸ਼ਿਮਲਾ ਸਮਝੌਤੇ ਵਿਚ ਦਰਜ ਕੀਤਾ ਗਿਆ ਹੈ, ਨਾਲ ਹੀ ਅਮਰੀਕਾ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵਿਚ ‘ਮੁੱਖ ਅੜਿੱਕਾ’ ਇਸਲਾਮਾਬਾਦ ਦੀ ਕੱਟੜਵਾਦੀ ਜਥੇਬੰਦੀਆਂ ਨੂੰ ਲਗਾਤਾਰ ਦਿੱਤੀ ਜਾ ਰਹੀ ਹਮਾਇਤ ਹੈ ਜੋ ਸਰਹੱਦ ਪਾਰ ਦਹਿਸ਼ਤਗਰਦੀ ਨੂੰ ਅੰਜਾਮ ਦੇ ਰਹੇ ਹਨ। ਅਮਰੀਕੀ ਕੂਟਨੀਤਕ ਐਲਿਸ ਜੀ ਵੈੱਲਜ਼ ਜੋ ਕਿ ਦੱਖਣੀ ਤੇ ਕੇਂਦਰੀ ਏਸ਼ੀਆ ਲਈ ਵਿਦੇਸ਼ ਮੰਤਰਾਲੇ…

VIA PUNJAB
ਅੱਗੇ ਪੜ੍ਹੋ

ਪ੍ਰਸ਼ਾਸਕਾਂ ਦੀ ਕਮੇਟੀ ਦਾ ਕਾਰਜਕਾਲ ਅੱਜ ਹੋਵੇਗਾ ਖ਼ਤਮ

ਪ੍ਰਸ਼ਾਸਕਾਂ ਦੀ ਕਮੇਟੀ ਦਾ ਕਾਰਜਕਾਲ ਅੱਜ ਹੋਵੇਗਾ ਖ਼ਤਮ

ਮੁੰਬਈ – ਸੁਪਰੀਮ ਕੋਰਟ ਨੇ ਸਾਬਕਾ ਕੈਗ ਵਿਨੋਦ ਰਾਏ ਦੀ ਅਗਵਾਈ ਵਾਲੀ ਪ੍ਰਸ਼ਾਸਕਾਂ ਦੀ ਕਮੇਟੀ (ਸੀਓਏ) ਨੂੰ ਭਾਰਤੀ ਕ੍ਰਿਕਟ ਬੋਰਡ ਤੋਂ ਲਾਂਭੇ ਹੋਣ ਲਈ ਆਖ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਬੋਰਡ ਦੇ ਨਵੇਂ ਅਹੁਦੇਦਾਰਾਂ ਵੱਲੋਂ ਕਮਾਨ ਸੰਭਾਲਣ ਮਗਰੋਂ ਪ੍ਰਸ਼ਾਸਕੀ ਕਮੇਟੀ ਦੀ ਕੋਈ ਤੁਕ ਨਹੀਂ ਰਹਿੰਦੀ। ਸਿਖਰਲੀ ਅਦਾਲਤ ਨੇ ਕਿਹਾ ਕਿ ਕਮੇਟੀ ਅਤੇ ਉਸ ਦੇ ਅਹੁਦੇਦਾਰਾਂ ਵੱਲੋਂ ਕ੍ਰਿਕਟ ਬੋਰਡ ਵਿੱਚ ਕੀਤੇ ਗਏ ਕਿਸੇ ਵੀ ਕੰਮ ਲਈ ਉਨ੍ਹਾਂ ਖ਼ਿਲਾਫ਼ ਕੋਈ ਕਦਮ ਨਹੀਂ ਚੁੱਕਿਆ ਜਾਵੇਗਾ। ਨਾਲ…

VIA PUNJAB
ਅੱਗੇ ਪੜ੍ਹੋ

ਟਰੂਡੋ ਨੂੰ ਚੋਣਾਂ ਚ ਮਿਲੀ ਜਿੱਤ ਤੇ ਟਰੰਪ ਤੇ ਸਕਾਟ ਨੇ ਦਿੱਤੀ ਵਧਾਈ

ਟਰੂਡੋ ਨੂੰ ਚੋਣਾਂ ਚ ਮਿਲੀ ਜਿੱਤ ਤੇ ਟਰੰਪ ਤੇ ਸਕਾਟ ਨੇ ਦਿੱਤੀ ਵਧਾਈ

ਲਿਬਰਲ ਸਰਕਾਰ ਦੀ ਫੈਡਰਲ ਚੋਣਾਂ ‘ਚ ਦੂਜੀ ਵਾਰ ਜਿੱਤ ਤੋਂ ਬਾਅਦ ਗਲੋਬਲ ਨੇਤਾਵਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਗੁਆਂਢੀ ਮੁਲਕ ‘ਚ ਹੋਈਆਂ ਫੈਡਰਲ ਚੋਣਾਂ ‘ਚ ਆਪਣੇ ਮਿੱਤਰ ਅਤੇ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਨੂੰ ਟਵੀਟ ਕਰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਲਿੱਖਿਆ ਕਿ, ‘ਵਧਾਈਆਂ ਜਸਟਿਨ ਟਰੂਡੋ ਬਹਿਤਰੀਨ ਅਤੇ ਸ਼ਾਨਦਾਰ ਜਿੱਤ ਲਈ। ਕੈਨੇਡਾ ਚੰਗਾ ਕਰ ਰਿਹਾ ਹੈ। ਮੈਂ ਸਾਡੇ ਦੋਹਾਂ ਦੇਸ਼ਾਂ ਬਿਹਤਰੀ ਦੀ ਦਿਸ਼ਾ ‘ਚ ਤੁਹਾਡੇ ਨਾਲ…

VIA PUNJAB
ਅੱਗੇ ਪੜ੍ਹੋ

ਮੋਦੀ ਨੇ ਜਸਟਿਨ ਟਰੂਡੋ ਨੂੰ ਕੈਨੇਡਾ ਚੋਣਾਂ ਜਿੱਤਣ ਤੇ ਦਿੱਤੀ ਵਧਾਈ

ਮੋਦੀ ਨੇ ਜਸਟਿਨ ਟਰੂਡੋ ਨੂੰ ਕੈਨੇਡਾ ਚੋਣਾਂ ਜਿੱਤਣ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਨੂੰ ਦੁਬਾਰਾ ਕੈਨੇਡਾ ‘ਚ ਸੱਤਾ ‘ਚ ਵਾਪਸੀ ਕਰਨ ‘ਤੇ ਵਧਾਈ ਦਿੱਤੀ ਹੈ। ਪੀ. ਐੱਮ. ਮੋਦੀ ਨੇ ਟਵਿੱਟਰ ਹੈਂਡਲ ‘ਤੇ ਜਸਟਿਨ ਟਰੂਡੋ ਨੂੰ ਵਧਾਈ ਦਿੱਤੀ। ਟਵੀਟ ‘ਚ ਉਨ੍ਹਾਂ ਲਿੱਖਿਆ ਕਿ, ‘ਜਸਟਿਨ ਟਰੂਡੋ ਨੂੰ ਵਧਾਈ। ਭਾਰਤ ਅਤੇ ਕੈਨੇਡਾ ਦੇ ਸਮਾਨ ਮੂਲ ਅਤੇ ਲੋਕਤੰਤਰ ਅਤੇ ਬਹੁਮਤ ਦੇ ਪ੍ਰਤੀ ਵਚਨਬੱਧਤਾ ਹੈ। ਤੁਹਾਡੇ ਨਾਲ ਮਿਲ ਕੇ ਦੋ-ਪੱਖੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਸਵੰਦ ਹਾਂ। ਦੱਸ ਦਈਏ ਕਿ ਪਿਛਲੇ…

VIA PUNJAB
ਅੱਗੇ ਪੜ੍ਹੋ

ਦਿੱਲੀ ਦੀਆਂ ਸੜਕਾਂ ਨੂੰ ਮੁੜ ਤੋਂ ਡਿਜ਼ਾਈਨ ਕੀਤਾ ਜਾਵੇਗਾ : ਕੇਜਰੀਵਾਲ

ਦਿੱਲੀ ਦੀਆਂ ਸੜਕਾਂ ਨੂੰ ਮੁੜ ਤੋਂ ਡਿਜ਼ਾਈਨ ਕੀਤਾ ਜਾਵੇਗਾ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਉਨ੍ਹਾਂ ਸਾਰੀਆਂ ਸੜਕਾਂ ਦਾ ਢਾਂਚਾ ਅਤੇ ਡਿਜ਼ਾਈਨ ਬਦਲੇਗੀ, ਜਿਸ ਦੀ ਦੇਖ-ਰੇਖ ਲੋਕ ਨਿਰਮਾਣ ਵਿਭਾਗ (ਪੀ. ਡਬਲਿਊ. ਡੀ.) ਕਰਦਾ ਹੈ। ਮੁੱਖ ਮੰਤਰੀ ਨੇ ਪੱਤਰਕਾਰ ਸੰਮੇਲਨ ‘ਚ ਕਿਹਾ ਕਿ ਪਹਿਲੇ ਪੜਾਅ ‘ਚ ਸਰਕਾਰ ਨੇ 9 ਸੜਕਾਂ ਦੀ ਚੋਣ ਕੀਤੀ ਹੈ।ਕੇਜਰੀਵਾਲ ਨੇ ਕਿਹਾ ਕਿ ਪੀ. ਡਬਲਿਊ. ਡੀ. ਤਹਿਤ ਜਿਨ੍ਹਾਂ ਸੜਕਾਂ ਦੀ ਦੇਖ-ਰੇਖ ਦਾ ਕੰਮ ਆਉਂਦਾ ਹੈ, ਉਨ੍ਹਾਂ ਸਾਰੀਆਂ ਸੜਕਾਂ ਦਾ ਡਿਜ਼ਾਈਨ ਕੌਮਾਂਤਰੀ…

VIA PUNJAB
ਅੱਗੇ ਪੜ੍ਹੋ

ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ

ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ

ਟੋਕੀਓ – ਜਪਾਨ ਦੇ ਰਾਜਾ ਨਾਰੂਹਿਤੋ ਦੇ ਭਲਕੇ ਮੰਗਲਵਾਰ ਨੂੰ ਹੋਣ ਵਾਲੇ ਰਾਜਤਿਲਕ ਸਮਾਰੋਹ ਵਿੱਚ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਸਣੇ 30 ਵਿਸ਼ਵ ਆਗੂ ਸ਼ਾਮਲ ਹੋਣਗੇ। ਇਹ ਜਾਣਕਾਰੀ ਸਰਕਾਰੀ ਸੂਤਰਾਂ ਨੇ ਦਿੱਤੀ। ਨਾਰੂਹਿਤੋ ਉਨ੍ਹਾਂ ਦੇ ਪਿਤਾ ਅਕੀਹਿਤੋ ਵੱਲੋਂ ਰਾਜਪਾਟ ਛੱਡੇ ਜਾਣ ਤੋਂ ਬਾਅਦ ਪਹਿਲੀ ਮਈ, 2018 ਨੂੰ ਰਾਜ-ਗੱਦੀ ’ਤੇ ਬੈਠੇ ਸਨ। ਉਹ ਜਪਾਨ ਦੇ 126ਵੇਂ ਰਾਜਾ ਹੋਣਗੇ। ਉਨ੍ਹਾਂ ਦਾ ਰਾਜਤਿਲਕ ਜਨਤਕ ਸਮਾਰੋਹਾਂ ਵਜੋਂ ਕਰਵਾਇਆ ਜਾਵੇਗਾ, ਜਿਸ ਵਿੱਚ 190 ਤੋਂ ਵੱਧ ਦੇਸ਼ਾਂ ਦੇ ਨੁਮਾਇੰਦਿਆਂ ਨੂੰ ਸੱਦਿਆ…

VIA PUNJAB
ਅੱਗੇ ਪੜ੍ਹੋ

ਟੀਮ ਓਲੰਪਿਕ ਕੁਆਲੀਫਾਈ ਕਰਨ ਲਈ ਆਸਵੰਦ: ਸੁਸ਼ੀਲਾ

ਟੀਮ ਓਲੰਪਿਕ ਕੁਆਲੀਫਾਈ ਕਰਨ ਲਈ ਆਸਵੰਦ: ਸੁਸ਼ੀਲਾ

ਭੁਬਨੇਸ਼ਵਰ – ਮਿੱਡਫੀਲਡਰ ਸੁਸ਼ੀਲਾ ਚਾਨੂ ਨੂੰ ਭਰੋਸਾ ਹੈ ਕਿ ਭਾਰਤੀ ਮਹਿਲਾ ਹਾਕੀ ਟੀਮ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰਨ ਵਿੱਚ ਸਫਲ ਰਹੇਗੀ ਕਿਉਂਕਿ ਬੀਤੇ ਤਿੰਨ ਸਾਲਾਂ ਵਿੱਚ ਟੀਮ ਨੇ ਕਾਫ਼ੀ ਸੁਧਾਰ ਕੀਤਾ ਹੈ। ਭਾਰਤੀ ਟੀਮ ਨੇ 36 ਸਾਲ ਮਗਰੋਂ ਰੀਓ ਓਲੰਪਿਕ-2016 ਵਿੱਚ ਥਾਂ ਬਣਾਈ ਸੀ। ਅਗਲੇ ਸਾਲ ਟੋਕੀਓ ਵਿੱਚ ਹੋਣ ਵਾਲੀਆਂ ਖੇਡਾਂ ਵਿੱਚ ਥਾਂ ਬਣਾਉਣ ਲਈ ਭਾਰਤੀ ਟੀਮ ਨੇ ਪਹਿਲੀ ਅਤੇ ਦੋ ਨਵੰਬਰ ਨੂੰ ਅਮਰੀਕਾ ਨਾਲ ਭਿੜਨਾ ਹੈ।ਸੁਸ਼ੀਲਾ ਨੇ ਕਿਹਾ, ‘‘ਓਲੰਪਿਕ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ…

VIA PUNJAB
ਅੱਗੇ ਪੜ੍ਹੋ
1 521 522 523 524 525 1,271