ਭਾਰਤ ਟੈਸਟ ਲੜੀ ਹੂੰਝਣ ਤੋਂ ਦੋ ਕਦਮ ਦੂਰ

ਭਾਰਤ ਟੈਸਟ ਲੜੀ ਹੂੰਝਣ ਤੋਂ ਦੋ ਕਦਮ ਦੂਰ

ਰਾਂਚੀ – ਮੁਹੰਮਦ ਸ਼ਮੀ ਅਤੇ ਉਮੇਸ਼ ਯਾਦਵ ਦੀ ਤੂਫ਼ਾਨੀ ਗੇਂਦਬਾਜ਼ੀ ਦੀ ਬਦੌਲਤ ਭਾਰਤ ਤੀਜੇ ਅਤੇ ਆਖ਼ਰੀ ਟੈਸਟ ਵਿੱਚ ਅੱਜ ਤੀਜੇ ਦਿਨ ਦੱਖਣੀ ਅਫਰੀਕਾ ਨੂੰ ਫਾਲੋਆਨ ਦੇਣ ਮਗਰੋਂ ਦੂਜੀ ਪਾਰੀ ਵਿੱਚ ਉਸ ਦੀਆਂ 132 ਦੌੜਾਂ ’ਤੇ ਅੱਠ ਵਿਕਟਾਂ ਝਟਕਾ ਤਿੰਨ ਮੈਚਾਂ ਦੀ ਲੜੀ ਵਿੱਚ ਹੂੰਝਾ ਫੇਰਨ ਦੇ ਕਰੀਬ ਪਹੁੰਚ ਗਿਆ। ਮੇਜ਼ਬਾਨ ਟੀਮ ਨੂੰ ਜਿੱਤ ਦਰਜ ਕਰਨ ਲਈ ਸਿਰਫ਼ ਦੋ ਵਿਕਟਾਂ ਚਾਹੀਦੀਆਂ ਹਨ। ਫਾਲੋਆਨ ਮਗਰੋਂ ਸ਼ਮੀ (ਦਸ ਦੌੜਾਂ ਦੇ ਕੇ ਤਿੰਨ ਵਿਕਟਾਂ) ਅਤੇ ਉਮੇਸ਼ (35 ਦੌੜਾਂ ਦੇ…

VIA PUNJAB
ਅੱਗੇ ਪੜ੍ਹੋ

ਹਸਨ ਆਸਟਰੇਲੀਆ ਖ਼ਿਲਾਫ਼ ਟੀ-20 ਲੜੀ ’ਚੋਂ ਬਾਹਰ

ਹਸਨ ਆਸਟਰੇਲੀਆ ਖ਼ਿਲਾਫ਼ ਟੀ-20 ਲੜੀ ’ਚੋਂ ਬਾਹਰ

ਕਰਾਚੀ – ਪਾਕਿਸਤਾਨ ਦਾ ਤੇਜ਼ ਗੇਂਦਬਾਜ਼ ਹਸਨ ਅਲੀ ਪਿੱਠ ਦੀ ਤਕਲੀਫ਼ ਕਾਰਨ ਆਸਟਰੇਲੀਆ ਵਿੱਚ ਟੀ-20 ਲੜੀ ਨਹੀਂ ਖੇਡ ਸਕੇਗਾ। ਇੰਗਲੈਂਡ ਵਿੱਚ ਹੋਏ ਵਿਸ਼ਵ ਕੱਪ ਮਗਰੋਂ ਉਹ ਇਸ ਸਮੱਸਿਆ ਕਾਰਨ ਕ੍ਰਿਕਟ ਤੋਂ ਦੂਰ ਰਿਹਾ ਹੈ। ਪਾਕਿਸਤਾਨ ਕ੍ਰਿਕਟ ਬੋਰਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਐੱਮਆਰਆਈ ਦੀ ਰਿਪੋਰਟ ਦੇਖਣ ਮਗਰੋਂ ਡਾਕਟਰਾਂ ਨੇ ਹਸਨ ਨੂੰ ਤਿੰਨ-ਚਾਰ ਹਫ਼ਤੇ ਹੋਰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। 25 ਸਾਲਾ ਹਸਨ ਅਲੀ ਪਾਕਿਸਤਾਨ ਦੇ ਗੇਂਦਬਾਜ਼ੀ ਹਮਲੇ ਦਾ ਅਹਿਮ ਹਿੱਸਾ ਹੈ, ਖ਼ਾਸ ਕਰਕੇ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਦੇ ਸਿਵਿਲ ਇੰਜਨੀਅਰਿੰਗ ਵਿਦਿਆਰਥੀਆਂ ਨੇ ਅੰਬਾਲਾ ਵਿੱਚ ਵਾਟਰ ਟ੍ਰੀਟਮੈਂਟ ਪਲਾਂਟ ਦਾ ਕੀਤਾ ਦੌਰਾ

ਆਰੀਅਨਜ਼ ਦੇ ਸਿਵਿਲ ਇੰਜਨੀਅਰਿੰਗ ਵਿਦਿਆਰਥੀਆਂ ਨੇ ਅੰਬਾਲਾ ਵਿੱਚ ਵਾਟਰ ਟ੍ਰੀਟਮੈਂਟ ਪਲਾਂਟ ਦਾ ਕੀਤਾ ਦੌਰਾ

ਮੋਹਾਲੀ – ਆਰੀਅਨਜ਼ ਕਾਲਜ ਆਫ ਇੰਜਨੀਅਰਿੰਗ, ਰਾਜਪੁਰਾ ਨੇੜੇ ਚੰਡੀਗੜ ਦੇ ਸਿਵਿਲ ਇੰਜਨੀਅਰਿੰਗ ਵਿਭਾਗ ਨੇ ਅੰਬਾਲਾ ਸਿੰਘਵਾਲਾ ਵਿਖੇ ਸਥਿਤ ਵਾਟਰ ਟ੍ਰੀਟਮੈਂਟ ਪਲਾਂਟ ਵਿੱਚ ਇੱਕ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ। ਉਦਯੋਗਿਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਨੂੰ ਵਧਾਉਣਾ ਅਤੇ ਉਹਨਾਂ ਨੂੰ ਕੱਚੇ ਪਾਣੀ ਦੀ ਸ਼ੁੱਧਤਾ ਵਿੱਚ ਸ਼ਾਮਿਲ ਵੱਖ-ਵੱਖ ਤਰੀਕਿਆਂ ਨਾਲ ਕੰਮ ਕਰਨ ਬਾਰੇ ਜਾਗਰੂਕ ਕਰਨਾ ਸੀ। ਵਿਦਿਆਰਥੀਆਂ ਨੇ ਟ੍ਰੀਟਮੈਂਟ ਪਲਾਂਟ ਦੀਆਂ ਵੱਖ ਇਕਾਇਆ ਜਿਵੇਂ ਸੇਡੀਮੇਸ਼ਨ ਟੈਂਕ, ਕੋਗੂਲੇਸ਼ਨ ਟੈਂਕ, ਤੇਜ਼ੀ ਨਾਲ ਰੇਤ ਫਿਲਟਰ ਅਤੇ ਕੀਟਾਣੂ…

VIA PUNJAB
ਅੱਗੇ ਪੜ੍ਹੋ

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਅੱਗੇ ਰਵਾਨਾ

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਅੱਗੇ ਰਵਾਨਾ

ਭਾਈ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਗਰ ਕੀਰਤਨ ’ਚ ਕੀਤੀ ਸ਼ਿਰਕਤ ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਸੰਗਰੂਰ ਤੋਂ ਗੁਰਦੁਆਰਾ ਨਾਭਾ ਸਾਹਿਬ ਪਟਿਆਲਾ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਨਾਲ ਸਮਝੌਤੇ ‘ਤੇ ਭਲਕੇ ਦਸਤਖ਼ਤ ਕਰੇਗਾ ਭਾਰਤ

ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਨਾਲ ਸਮਝੌਤੇ ‘ਤੇ ਭਲਕੇ ਦਸਤਖ਼ਤ ਕਰੇਗਾ ਭਾਰਤ

ਪਾਕਿ ਵੱਲੋਂ ਯਾਤਰੂ ਫ਼ੀਸ ਲੈਣ ‘ਤੇ ਬਣ ਸਕਦੀ ਸਹਿਮਤੀ ਨਵੀਂ ਦਿੱਲੀ – ਭਾਰਤ 23 ਅਕਤੂਬਰ ਨੂੰ ਪਾਕਿਸਤਾਨ ਨਾਲ ਕਰਤਾਰਪੁਰ ਲਾਂਘੇ ਬਾਰੇ ਸਮਝੌਤੇ ‘ਤੇ ਦਸਤਖ਼ਤ ਕਰੇਗਾ। ਇਹ ਸਮਝੌਤਾ ਲਾਂਘੇ ਨੂੰ ਸਮੇਂ ਸਿਰ ਖੋਲ੍ਹਣ ਤੋਂ ਇਲਾਵਾ ਸ਼ਰਧਾਲੂਆਂ ਵੱਲੋਂ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਬਿਨਾ ਵੀਜ਼ਾ ਦਰਸ਼ਨਾਂ ਦੀ ਮੰਗ ਬਾਰੇ ਵੀ ਹੈ। ਇਹ ਜਾਣਕਾਰੀ ਭਾਰਤੀ ਵਿਦੇਸ਼ ਮੰਤਰਾਲੇ ਦੇ ਹਵਾਲੇ ਤੋਂ ਜਾਰੀ ਕੀਤੀ ਗਈ ਹੈ। ਭਾਰਤ ਨੇ ਪਾਕਿਸਤਾਨ ਨੂੰ 20 ਡਾਲਰ ਦੀ ਫੀਸ ਹਟਾਉਣ ਬਾਰੇ ਵੀ ਮੁੜ ਵਿਚਾਰ…

VIA PUNJAB
ਅੱਗੇ ਪੜ੍ਹੋ

18 ਨਵੰਬਰ ਤੋਂ 13 ਦਸੰਬਰ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ

18 ਨਵੰਬਰ ਤੋਂ 13 ਦਸੰਬਰ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ

ਨਵੀਂ ਦਿੱਲੀ – ਸੰਸਦ ਦਾ ਸਰਦ ਰੁੱਤ ਦਾ ਸੈਸ਼ਨ ਜਲਦ ਸ਼ੁਰੂ ਹੋਣ ਵਾਲਾ ਹੈ। 18 ਨਵੰਬਰ, 2019ਤੋਂ ਸਰਦ ਰੁੱਤ ਦਾ ਸੈਸ਼ਨ ਸ਼ੁਰੂ ਹੋਵੇਗਾ ਤੇ 13 ਦਸੰਬਰ ਤਕ ਚੱਲੇਗਾ। ਇਸ ਦੀ ਜਾਣਕਾਰੀ ਸੰਸਦੀਕਾਰਜ ਮੰਤਰਾਲੇ ਨੇ ਦੋਵਾਂ ਸਦਨਾਂ ਦੇ ਸਕੱਤਰੇਤ ਨੂ ਦਿੱਤੀ ਹੈ।

VIA PUNJAB
ਅੱਗੇ ਪੜ੍ਹੋ

ਜੌੜਾ ਫਾਟਕ ਰੇਲ ਹਾਦਸੇ ‘ਚ 6 ਪੁਲਿਸ ਕਰਮੀਆਂ ਖ਼ਿਲਾਫ ਪਹਿਲਾਂ ਹੀ ਕਾਰਵਾਈ ਆਰੰਭੀ-7 ਨਗਰ ਨਿਗਮ ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ : ਕੈਪਟਨ ਅਮਰਿੰਦਰ ਸਿੰਘ

ਜੌੜਾ ਫਾਟਕ ਰੇਲ ਹਾਦਸੇ ‘ਚ 6 ਪੁਲਿਸ ਕਰਮੀਆਂ ਖ਼ਿਲਾਫ ਪਹਿਲਾਂ ਹੀ ਕਾਰਵਾਈ ਆਰੰਭੀ-7 ਨਗਰ ਨਿਗਮ ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ : ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਸੂਬਾ ਸਰਕਾਰ ਤੇ ਕਾਰਵਾਈ ਨਾ ਕਰਨ ਦੇ ਦੋਸ਼ਾਂ ਨੂੰ ਨਕਾਰਿਆ ਚੰਡੀਗੜ੍ਹ – ਦੁਸਹਿਰਾ 2018 ਰੇਲ ਹਾਦਸੇ ‘ਚ ਸੂਬਾ ਸਰਕਾਰ ਵੱਲੋਂ ਕਾਰਵਾਈ ਨਾ ਕਰਨ ਦੀਆਂ ਮੀਡੀਆ ਰਿਪੋਰਟਾਂ ਨੂੰ ਰੱਦ ਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਹੈ ਕਿ ਛੇ ਪੁਲਿਸ ਕਰਮੀਆਂ ਖਿਲਾਫ ਪਹਿਲਾਂ ਹੀ ਵਿਭਾਗੀ ਕਾਰਵਾਈ ਆਰੰਭੀ ਹੋਈ ਹੈ ਜਦੋਂ ਕਿ ਨਗਰ ਨਿਗਮ ਅੰਮ੍ਰਿਤਸਰ ਦੇ ਸੱਤ ਕਰਮਚਾਰੀਆਂ ਨੂੰ ਇਸ ਮਾਮਲੇ ਵਿੱਚ ਚਾਰਜਸ਼ੀਟ ਜਾਰੀ ਕੀਤੀ ਹੋਈ ਹੈ। ਮੈਜਿਸਟ੍ਰੇਟ…

VIA PUNJAB
ਅੱਗੇ ਪੜ੍ਹੋ

ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ-ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ

ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ-ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ

ਇਕ ਘਟਨਾ ਨੂੰ ਛੱਡ ਕੇ ਚਾਰੇ ਵਿਧਾਨ ਸਭਾਂ ਹਲਕਿਆਂ ਵਿੱਚ ਵੋਟਾਂ ਪੈਣ ਦਾ ਕੰਮ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜਿਆ: ਡਾ. ਐਸ ਕਰੁਣਾ ਰਾਜੂ ਚੰਡੀਗੜ – ਪੰਜਾਬ ਰਾਜ ਦੇ 4 ਵਿਧਾਨ ਸਭਾ ਹਲਕਿਆਂ ਲਈ ਅੱਜ ਵੋਟਾਂ ਪੈਣ ਦਾ ਕੰਮ ਅਮਨ-ਆਮਾਨ ਨਾਲ ਨੇਪਰੇ ਚੜਿਆ। ਸਿਰਫ ਇਕ ਘਟਨਾ ਨੂੰ ਛੱਡ ਕੇ ਵੋਟਾਂ ਪੈਣ ਦਾ ਅਮਲ ਸ਼ਾਂਤੀਪੂਰਵਕ ਰਿਹਾ ਅਤੇ ਲੋਕਾਂ ਨੇ ਬਿਨਾਂ ਕਿਸੇ ਡਰ-ਭੈਅ ਤੋਂ ਹੁੰਮਾ ਹੁਮਾ ਕੇ ਆਪਣੇ ਜ਼ਮੂਹਰੀ ਹੱਕ ਦਾ ਇਸੇਤਮਾਲ ਕੀਤਾ। ਇਹ ਜਾਣਕਾਰੀ ਮੁੱਖ ਚੋਣ ਅਫਸਰ…

VIA PUNJAB
ਅੱਗੇ ਪੜ੍ਹੋ

ਅਮਨ ਸ਼ਾਂਤੀ ਲਈ ਪੁਲਿਸ ਦੇ ਜਵਾਨਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਨੂੰ ਕਦੇ ਵੀ ਨਹੀਂ ਜਾ ਸਕਦਾ ਭੁਲਾਇਆ : ਆਈ.ਜੀ

ਅਮਨ ਸ਼ਾਂਤੀ ਲਈ ਪੁਲਿਸ ਦੇ ਜਵਾਨਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਨੂੰ ਕਦੇ ਵੀ ਨਹੀਂ ਜਾ ਸਕਦਾ ਭੁਲਾਇਆ : ਆਈ.ਜੀ

59 ਸ਼ਹੀਦ ਪੁਲਿਸ ਅਫ਼ਸਰਾਂ ਦੇ ਪਰਿਵਾਰਾਂ ਨੇ ਕੀਤੀ ਸ਼ਮੂਲੀਅਤ ਬਠਿੰਡਾ – ਸਥਾਨਕ ਪੁਲਿਸ ਲਾਇਨ ਵਿਖੇ ਅੱਜ ਰਾਸ਼ਟਰੀ ਪੁਲਿਸ ਦਿਵਸ ਮਨਾਇਆ ਗਿਆ। ਇਸ ਮੌਕੇ ਆਈ. ਜੀ. ਬਠਿੰਡਾ ਰੇਂਜ਼, ਸ੍ਰੀ ਅਰੁਣ ਕੁਮਾਰ ਮਿੱਤਲ, ਜਿਲ੍ਹਾ ਸੈਸ਼ਨ ਜੱਜ਼ ਬਠਿੰਡਾ ਸ੍ਰੀ ਕਮਲਜੀਤ ਲਾਂਬਾ, ਡਿਪਟੀ ਕਮਿਸ਼ਨਰ ਸੀ੍ਰ ਬੀ.ਸ੍ਰੀਨਿਵਾਸਨ, ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਕੇ ਪੁਲਿਸ ਦੇ ਉਨ੍ਹਾਂ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਲੋਂ ਆਪਣੇ ਫ਼ਰਜਾਂ ਨੂੰ ਅੰਜ਼ਾਮ ਦਿੰਦਿਆਂ ਦੇਸ਼ ਅੰਦਰ ਅਮਨ-ਸ਼ਾਂਤੀ ਦੀ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਸੋਨੀ ਨੂੰ ਦਿੱਤੀ ਚਾਰ ਜ਼ਿਲ੍ਹਿਆਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ

ਕੈਬਨਿਟ ਮੰਤਰੀ ਸੋਨੀ ਨੂੰ ਦਿੱਤੀ ਚਾਰ ਜ਼ਿਲ੍ਹਿਆਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ

ਅੰਮ੍ਰਿਤਸਰ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਰਾਜ ਦੇ ਸਮੂਹ ਜਿਲਿਆਂ ਵਿੱਚ ਮਹੱਤਪੂਰਨ ਪ੍ਰੋਗਰਮਾਂ/ਗਤੀਵਿਧੀਆਂ ਦੀ ਸਮੀਖਿਆ ਅਤੇ ਨਿਗਰਾਨੀ ਪੰਜਾਬ ਦੇ ਮੰਤਰੀ ਸਾਹਿਬਾਨਾਂ ਵਲੋਂ ਕੀਤੀ ਜਾਣੀ ਹੈ ਦੀ ਕਮੇਟੀ ਬਣਾਈ ਗਈ ਹੈ। ਇਸ ਮੰਤਵ ਲਈ ਜਿਲਾ ਪੱਧਰੀ ਕਮੇਟੀਆਂ ਦੇ ਚੇਅਰਪਰਸਨ ਮੰਤਰੀ ਸਾਹਿਬਾਨ ਹੋਣਗੇ। ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੂੰ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਤਰਨਤਾਰਨ ਦੀ ਜਿੰਮੇਵਾਰੀ ਦਿੱਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਕਮੇਟੀ ਦਾ ਕੰਮ ਮਹੱਤਪੂਰਨ…

VIA PUNJAB
ਅੱਗੇ ਪੜ੍ਹੋ
1 522 523 524 525 526 1,271