ਕਰਤਾਰਪੁਰ ਲਾਂਘਾ : ਨਹੀਂ ਖੁੱਲ੍ਹੀ ਆਨਲਾਈਨ ਰਜਿਸਟਰੇਸ਼ਨ

ਕਰਤਾਰਪੁਰ ਲਾਂਘਾ : ਨਹੀਂ ਖੁੱਲ੍ਹੀ ਆਨਲਾਈਨ ਰਜਿਸਟਰੇਸ਼ਨ

ਪਾਕਿਸਤਾਨ ਵੱਲੋਂ ਲਈ ਜਾਣ ਵਾਲੀ 20 ਡਾਲਰ ਫ਼ੀਸ ਬਣੀ ਅੜ੍ਹਿਕਾ ਚੰਡੀਗੜ੍ਹ – ਕਰੋੜਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਬਣੇ ਕਰਤਾਰਪੁਰ ਲਾਂਘੇ ਲਈ ਆਨਲਾਈਨ ਰਜਿਸਟਰੇਸ਼ਨ ਅੱਜ 20 ਅਕਤੂਬਰ ਤੋਂ ਸ਼ੁਰੂ ਹੋਣ ਦੇ ਐਲਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਉਤਸੁਕ ਸ਼ਰਧਾਲੂਆਂ ਨੂੰ ਭੰਬਲਭੂਸੇ ‘ਚ ਪਾ ਦਿੱਤਾ ਹੈ। ਨਾ ਹੀ ਇਸ ਬਾਰੇ ਭਾਰਤ ਸਰਕਾਰ ਵੱਲੋਂ ਕੋਈ ਬਾਕਾਇਦਾ ਜਾਣਕਾਰੀ ਦਿੱਤੀ ਗਈ ਕਿ ਇਹ ਆਨ ਲਾਈਨ ਅਰਜ਼ੀਆਂ ਕਿੱਥੇ ਤੇ ਕਿਵੇਂ ਦੇਣੀਆਂ ਹਨ ਅਤੇ ਨਾ ਹੀ ਕੋਈ ਅਜਿਹਾ ਪੋਰਟਲ…

VIA PUNJAB
ਅੱਗੇ ਪੜ੍ਹੋ

ਭਾਰਤ ਵੱਲੋਂ ਪੀ.ਓ.ਕੇ. ‘ਚ 4 ਅੱਤਵਾਦੀ ਠਿਕਾਣੇ ਤਬਾਹ-5 ਪਾਕਿ ਫੌਜੀ ਹਲਾਕ

ਭਾਰਤ ਵੱਲੋਂ ਪੀ.ਓ.ਕੇ. ‘ਚ 4 ਅੱਤਵਾਦੀ ਠਿਕਾਣੇ ਤਬਾਹ-5 ਪਾਕਿ ਫੌਜੀ ਹਲਾਕ

ਗੋਲੀਬੰਦੀ ਦੀ ਉਲੰਘਣਾ ਦੌਰਾਨ 2 ਭਾਰਤੀ ਜਵਾਨ ਤੇ ਇੱਕ ਨਾਗਰਿਕ ਸ਼ਹੀਦ ਸ੍ਰੀਨਗਰ – ਭਾਰਤੀ ਫ਼ੌਜ ਨੇ ਐਤਵਾਰ ਨੂੰ ਸਵੇਰੇ ਮਕਬੂਜ਼ਾ ਕਸ਼ਮੀਰ (ਪੀਓਕੇ) ਅੰਦਰ ਸਥਿਤ ਸ਼ੱਕੀ ਅੱਤਵਾਦੀ ਠਿਕਾਣਿਆਂ ‘ਤੇ ਹਮਲਾ ਕਰਕੇ 4 ਅੱਤਵਾਦੀ ਕੈਂਪਾਂ ਨੂੰ ਤਬਾਹ ਕਰ ਦਿੱਤਾ। ਇਸ ਕਾਰਵਾਈ ਵਿੱਚ 22 ਅੱਤਵਾਦੀਆਂ ਅਤੇ 5 ਪਾਕਿਸਤਾਨੀ ਫੌਜੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਫ਼ੌਜ ਨੇ ਪਾਕਿਸਤਾਨ ਦੀ ਤਰਫੋਂ ਤੰਗਧਾਰ ਖੇਤਰ ‘ਚ ਹੋ ਰਹੀ ਹਰਕਤ ਦਾ ਮੂੰਹਤੋੜ ਜਵਾਬ ਦਿੱਤਾ ਹੈ। ਪਾਕਿਸਤਾਨ ਵੱਲੋਂ ਇਸ ਅੱਤਵਾਦੀ ਕੈਂਪਾਂ…

VIA PUNJAB
ਅੱਗੇ ਪੜ੍ਹੋ

ਜਿਮਨੀ ਚੋਣਾਂ 2019: ਭਾਰਤੀ ਚੋਣ ਕਮਿਸਨ ਵੱਲੋਂ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ ਦੀ ਛੁੱਟੀ

ਜਿਮਨੀ ਚੋਣਾਂ 2019: ਭਾਰਤੀ ਚੋਣ ਕਮਿਸਨ ਵੱਲੋਂ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ ਦੀ ਛੁੱਟੀ

ਚੰਡੀਗੜ – ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਬ ਰਾਜ ਦੇ ਚਾਰ ਵਿਧਾਨ ਸਭਾ ਹਲਕਿਆ ਲਈ ਹੋ ਰਹੀਆਂ ਜਿਮਨੀ ਚੋਣਾਂ ਦੇ ਮੱਦੇਨਜਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ 2019 ਦੀ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਚਾਰ ਵਿਧਾਨ ਸਭਾ ਹਲਕਿਆਂ ਦੇ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ…

VIA PUNJAB
ਅੱਗੇ ਪੜ੍ਹੋ

ਪੁੱਕਾ ਵਫਦ ਨੇ ਕੈਨੇਡਾ, ਵੈਨਕੂਵਰ ਵਿੱਚ ਭਾਰਤੀ ਕੌਂਸਲ ਜਨਰਲ ਨਾਲ ਕੀਤੀ ਮੁਲਾਕਾਤ

ਪੁੱਕਾ ਵਫਦ ਨੇ ਕੈਨੇਡਾ, ਵੈਨਕੂਵਰ ਵਿੱਚ ਭਾਰਤੀ  ਕੌਂਸਲ ਜਨਰਲ ਨਾਲ ਕੀਤੀ ਮੁਲਾਕਾਤ

ਮੋਹਾਲੀ – ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਦਾ ਇੱਕ ਵਫਦ ਪੁੱਕਾ ਦੇ ਪ੍ਰਧਾਨ ਡਾ.ਅੰਸ਼ੂ ਕਟਾਰੀਆ ਦੀ ਅਗਵਾਈ ਵਿੱਚ ਭਾਰਤੀ ਕੌਸਲ ਜਨਰਲ, ਸ਼੍ਰੀਮਤੀ ਅਭਿਲਾਸ਼ਾ ਜੋਸ਼ੀ ਨੂੰ ਭਾਰਤ ਦੇ ਕੰਸਲੇਟ ਜਨਰਲ, ਵੈਨਕੂਵਰ ਵਿੱਚ ਮਿਲਿਆ। ਕੈਨੇਡਾ ਇੰਟਰਨੈਸ਼ਨਲ ਅੇਜੁਕੇਸ਼ਨ ਕੰਸਟੋਰੀਅਮ ਦੇ ਬਾਨੀ ਸ਼੍ਰੀ ਕ੍ਰਿਸ਼ਨਾ ਮੂਰਤੀ ਵੀ ਇਸ ਮੋਕੇ ਤੇ ਮੌਜੂਦ ਸਨ। ਸ਼੍ਰੀਮਤੀ ਅਭਿਲਾਸ਼ਾ ਜੋਸ਼ੀ ਨੇ ਵਫਦ ਦਾ ਸਵਾਗਤ ਕੀਤਾ। ਚਾਂਸਰੀ, ਵਣਜ ਅਤੇ ਸੱਭਿਆਚਾਰ ਦੇ ਕੌਂਸਲ ਸ਼੍ਰੀ ਮੰਜੀਸ਼ ਗ੍ਰੋਵਰ ਵੀ ਇਸ ਮੋਕੇ ਤੇ ਮੌਜੂਦ ਸਨ। ਸ਼੍ਰੀਮਤੀ ਅਭਿਲਾਸ਼ਾ ਜੋਸ਼ੀ ਨੇ ਵਫਦ…

VIA PUNJAB
ਅੱਗੇ ਪੜ੍ਹੋ

ਕੌਮਾਂਤਰੀ ਨਗਰ ਕੀਰਤਨ ਦੀ ਕੋਟ ਧਰਮੂ ਤੋਂ ਖ਼ਾਲਸਈ ਜੈਕਾਰਿਆਂ ਨਾਲ ਹੋਈ ਰਵਾਨਗੀ

ਕੌਮਾਂਤਰੀ ਨਗਰ ਕੀਰਤਨ ਦੀ ਕੋਟ ਧਰਮੂ ਤੋਂ ਖ਼ਾਲਸਈ ਜੈਕਾਰਿਆਂ ਨਾਲ ਹੋਈ ਰਵਾਨਗੀ

ਸੰਗਤ ਵਿਚ ਨਗਰ ਕੀਰਤਨ ਦੇ ਸਵਾਗਤ ਲਈ ਭਾਰੀ ਉਤਸ਼ਾਹ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵੱਖ-ਵੱਖ ਸੂਬਿਆਂ ਦੀ ਯਾਤਰਾ ਕਰਨ ਮਗਰੋਂ ਪੰਜਾਬ ਵਿਚ ਹਰ ਪੜਾਅ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ਦੇ ਸਵਾਗਤ ਲਈ ਪੁੱਜ ਰਹੀਆਂ ਹਨ। ਅੱਜ ਨਗਰ ਕੀਰਤਨ ਦੀ ਮਾਨਸਾ ਦੇ ਕੋਟਧਰਮੂ ਸਥਿਤ ਗੁਰਦੁਆਰਾ ਸੂਲੀਸਰ ਸਾਹਿਬ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਪ੍ਰਦੂਸ਼ਣ ਦੀ ਮਾਰ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੀ ਸਲਾਹ

ਦਿੱਲੀ ਵਿੱਚ ਪ੍ਰਦੂਸ਼ਣ ਦੀ ਮਾਰ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੀ ਸਲਾਹ

ਨਵੀਂ ਦਿੱਲੀ – ਰਾਜਧਾਨੀ ਵਿੱਚ ਕੱਲ੍ਹ ਦੇਰ ਰਾਤ ਹੋਈ ਹਲਕੀ ਬਾਰਸ਼ ਨਾਲ ਏਅਰ ਕਵਾਲਿਟੀ ਇੰਡੈਕਸ (ਏ.ਕਊ. ਆਈ.) ਵਿੱਚ ਕੁਝ ਸੁਧਾਰ ਹੈ| ਇਸ ਦੇ ਬਾਵਜੂਦ ਇਹ ਖਰਾਬ ਪੱਧਰ ਤੇ ਬਣਿਆ ਹੋਇਆ ਹੈ| ਅੱਜ ਸਵੇਰੇ ਦਿੱਲੀ ਦਾ ਔਸਤ ਏ.ਕਊ.ਆਈ. 242 ਸੀ| ਬਾਰਸ਼ ਹੋਣ ਤੋਂ ਪਹਿਲਾਂ ਇਹ 300 ਪਾਰ ਰਹਿੰਦਾ ਸੀ| ਹਾਲਾਂਕਿ ਇਹ ਰਾਹਤ ਜ਼ਿਆਦਾ ਦਿਨ ਤੱਕ ਨਹੀਂ ਹੈ, ਕਿਉਂਕਿ ਇਸ ਵਾਰ ਪਿਛਲੀ ਵਾਰ ਤੋਂ ਵਧ ਪਰਾਲੀ ਸੜਨ ਦੀ ਖਬਰ ਹੈ, ਜਿਸ ਨੂੰ ਦੇਖਦੇ ਹੋਏ ਘਰੋਂ ਘੱਟ ਨਿਕਲਣ…

VIA PUNJAB
ਅੱਗੇ ਪੜ੍ਹੋ

ਸੁਖਦੇਵ ਸਿੰਘ ਢੀਂਡਸਾ ਵੱਲੋਂ ਰਾਜਸਭਾ ਵਿੱਚ ਅਕਾਲੀ ਦਲ ਦੇ ਗਰੁੱਪ ਲੀਡਰ ਦੇ ਅਹੁਦੇ ਤੋਂ ਅਸਤੀਫਾ

ਸੁਖਦੇਵ ਸਿੰਘ ਢੀਂਡਸਾ ਵੱਲੋਂ ਰਾਜਸਭਾ ਵਿੱਚ ਅਕਾਲੀ ਦਲ ਦੇ ਗਰੁੱਪ ਲੀਡਰ ਦੇ ਅਹੁਦੇ ਤੋਂ ਅਸਤੀਫਾ

ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਰਾਜ ਸਭਾ ਵਿੱਚ ਅਕਾਲੀ ਦਲ ਦੇ ਗਰੁੱਪ ਲੀਡਰ ਵਜੋਂ ਅਸਤੀਫਾ ਦੇ ਦਿੱਤਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਅਸਤੀਫਾ ਰਾਜ ਸਭਾ ਦੇ ਉਪ ਚੇਅਰਮੈਨ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਦਿੱਤਾ ਹੈ| ਸੂਤਰਾਂ ਮੁਤਾਬਕ ਉਨ੍ਹਾਂ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੀਤੇ ਕੱਲ ਹੀ ਆਪਣਾ ਅਸਤੀਫਾ ਭੇਜ…

VIA PUNJAB
ਅੱਗੇ ਪੜ੍ਹੋ

ਸ਼ਾਹ ਵੱਲੋਂ ਰਾਹੁਲ ਨੂੰ ਧਾਰਾ 370 ਮੁੜ ਲਾਗੂ ਕਰਨ ਦੀ ਚੁਣੌਤੀ

ਸ਼ਾਹ ਵੱਲੋਂ ਰਾਹੁਲ ਨੂੰ ਧਾਰਾ 370 ਮੁੜ ਲਾਗੂ ਕਰਨ ਦੀ ਚੁਣੌਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨਿਚਰਵਾਰ ਨੂੰ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੂੰ ਇਹ ਐਲਾਨ ਕਰਨ ਦੀ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ’ਚ ਆਉਂਦੀ ਹੈ ਤਾਂ ਉਹ ਜੰਮੂ-ਕਸ਼ਮੀਰ ’ਚ ਧਾਰਾ 370 ਬਹਾਲ ਕਰਨਗੇ।ਮਹਾਰਾਸ਼ਟਰ ਦੇ ਨੰਦੁਰਬਾਰ ਜ਼ਿਲ੍ਹੇ ’ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਹੁਮਤ ਨਾਲ ਦੁਬਾਰਾ ਸੱਤਾ ’ਚ ਆਉਣ ਮਗਰੋਂ ਪਹਿਲਾ ਕੰਮ ਧਾਰਾ 370 ਨੂੰ ਹਟਾਉਣ ਦਾ ਕੀਤਾ ਹੈ, ਜੋ ਜੰਮੂ-ਕਸ਼ਮੀਰ…

VIA PUNJAB
ਅੱਗੇ ਪੜ੍ਹੋ

ਹਿਲੇਰੀ ਕਲਿੰਟਨ ‘ਯੁੱਧ ਭੜਕਾਊ ਰਾਣੀ’ ਕਰਾਰ

ਹਿਲੇਰੀ ਕਲਿੰਟਨ ‘ਯੁੱਧ ਭੜਕਾਊ ਰਾਣੀ’ ਕਰਾਰ

ਵਾਸ਼ਿੰਗਟਨ – ਡੈਮੋਕ੍ਰੈਟਿਕ ਪਾਰਟੀ ਦੀ ਸੰਸਦ ਮੈਂਬਰ ਤੁਲਸੀ ਗਾਬਾਰਡ ਨੇ ਸ਼ੁੱਕਰਵਾਰ ਨੂੰ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੂੰ ‘ਯੁੱਧ ਭੜਕਾਉਣ ਵਾਲੀ ਰਾਣੀ’ ਕਰਾਰ ਦਿੱਤਾ। ਗਾਬਾਰਡ ਨੇ ਪਿਛਲੇ ਸਾਲ ਰਾਸ਼ਟਰਪਤੀ ਚੋਣਾਂ ਲਈ ਉਮੀਦਵਾਰਾਂ ਦੀ ਦੌੜ ’ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਸੀ ਅਤੇ ਹਿੰਦੂ ਹੋਣ ਕਾਰਨ ਉਹ ਭਾਰਤੀ ਲੋਕਾਂ ਦੀ ਮਨਪਸੰਦ ਉਮੀਦਵਾਰ ਹੈ।ਹਿਲੇਰੀ ਕਲਿੰਟਨ ਨੇ ਸ਼ੁੱਕਰਵਾਰ ਨੂੰ ਇੱਕ ਮੁਲਕਾਤ ਦੌਰਾਨ ਤੁਲਸੀ ਗਾਬਾਰਡ ’ਤੇ ਦੋਸ਼ ਲਾਇਆ ਸੀ ਕਿ ਰੂਸ ਉਸਦੀ ਮਦਦ ਕਰ ਰਿਹਾ ਹੈ ਤਾਂ ਉਹ ਰਾਸ਼ਟਰਪਤੀ…

VIA PUNJAB
ਅੱਗੇ ਪੜ੍ਹੋ

ਮੀਂਹ ਕਾਰਨ ਸ਼ਾਹ ਦਾ ਹੈਲੀਕਾਪਟਰ ਹੰਗਾਮੀ ਹਾਲਤ ਵਿੱਚ ਉੱਤਰਿਆ

ਮੀਂਹ ਕਾਰਨ ਸ਼ਾਹ ਦਾ ਹੈਲੀਕਾਪਟਰ ਹੰਗਾਮੀ ਹਾਲਤ ਵਿੱਚ ਉੱਤਰਿਆ

ਮੁੰਬਈ – ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੈਲੀਕਾਪਟਰ ਨੂੰ ਭਾਰੀ ਮੀਂਹ ਕਾਰਨ ਓਜ਼ਾਰ ਹਵਾਈ ਅੱਡੇ ਉੱਤੇ ਹੰਗਾਮੀ ਹਾਲਤ ਵਿੱਚ ਉੱਤਰਨਾ ਪਿਆ ਹੈ। ਸਰਕਾਰੀ ਅਧਿਕਾਰੀਆਂ ਅਨੁਸਾਰ ਗ੍ਰਹਿ ਮੰਤਰੀ ਹੈਲੀਕਾਪਟਰ ਵਿੱਚ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਦੇ ਆਖ਼ਰੀ ਦਿਨ ਅਹਿਮਦਾਬਾਦ ਜ਼ਿਲ੍ਹੇ ਦੇ ਅਕੋਲਾ ਨੂੰ ਜਾ ਰਹੇ ਸਨ, ਇੱਥੇ ਸ੍ਰੀ ਸ਼ਾਹ ਨੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਖਰਾਬ ਮੌਸਮ ਕਾਰਨ ਪਾਇਲਟ ਨੇ ਹੈਲੀਕਾਪਟਰ ਓਜ਼ਾਰ ਹਵਾਈ ਅੱਡੇ ਉੱਤੇ ਲਾਹੁਣ ਦਾ…

VIA PUNJAB
ਅੱਗੇ ਪੜ੍ਹੋ
1 525 526 527 528 529 1,271