ਪਾਕਿ ਨਾਲ ‘ਕੈਮਿਸਟਰੀ’ ਬਾਰੇ ਸਪੱਸ਼ਟ ਕਰੇ ਕਾਂਗਰਸ: ਮੋਦੀ

ਪਾਕਿ ਨਾਲ ‘ਕੈਮਿਸਟਰੀ’ ਬਾਰੇ ਸਪੱਸ਼ਟ ਕਰੇ ਕਾਂਗਰਸ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਵਲੋਂ ਧਾਰਾ 370 ਬਾਰੇ ਲਏ ਸਟੈਂਡ ’ਤੇ ਵਰ੍ਹਦਿਆਂ ਕਿਹਾ ਕਿ ਪਾਰਟੀ ਦੇ ਬਿਆਨਾਂ ਨੂੰ ਪਾਕਿਸਤਾਨ ਵਲੋਂ ਭਾਰਤ ਵਿਰੁੱਧ ਵਰਤਿਆ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਅਖੀਰ ਕਾਂਗਰਸ ਦੀ ਗੁਆਂਢੀ ਮੁਲਕ ਨਾਲ ਕਿਹੋ-ਜਿਹੀ ‘ਕੈਮਿਸਟਰੀ’ ਹੈ।ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਦੇ ਮੁੱਦੇ ਨੂੰ ਭਾਜਪਾ ਵਲੋਂ ਵੱਡਾ ਚੋਣ ਮੁੱਦਾ ਬਣਾਉਂਦਿਆਂ ਮੋਦੀ ਨੇ ਕਿਹਾ ਕਿ ਕਾਂਗਰਸ ਜਿਹੀਆਂ ਪਾਰਟੀਆਂ ਨੂੰ ਨਾ ਤਾਂ ਲੋਕਾਂ ਦੀਆਂ ਭਾਵਨਾਵਾਂ ਦੀ ਸਮਝ ਹੈ ਅਤੇ ਨਾ ਹੀ…

VIA PUNJAB
ਅੱਗੇ ਪੜ੍ਹੋ

ਮੋਦੀ ਨੂੰ ਆਰਥਿਕਤਾ ਦੀ ਕੋਈ ਸਮਝ ਨਹੀਂ: ਰਾਹੁਲ

ਮੋਦੀ ਨੂੰ ਆਰਥਿਕਤਾ ਦੀ ਕੋਈ ਸਮਝ ਨਹੀਂ: ਰਾਹੁਲ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਾਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਰਥ-ਵਿਵਸਥਾ ਦੀ ਕੋਈ ਸਮਝ ਨਹੀਂ ਹੈ ਅਤੇ ਪੂਰੀ ਦੁਨੀਆਂ ਵਲੋਂ ਸਰਕਾਰ ਦੀਆਂ ਵੰਡ-ਪਾਊ ਨੀਤੀਆਂ ਸਦਕਾ ਭਾਰਤ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ।ਇੱਥੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਗਾਂਧੀ ਨੇ ਕਿਹਾ ਕਿ ਮੋਦੀ ਵਲੋਂ ਵਾਰ-ਵਾਰ ਲੋਕਾਂ ਦਾ ਧਿਆਨ ਦੇਸ਼ ਦੇ ਅਸਲ ਮੁੱਦਿਆਂ ਤੋਂ ਭਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੋਟਬੰਦੀ ਅਤੇ ‘ਗੱਬਰ ਸਿੰਘ ਟੈਕਸ’ ਨੇ ਲਘੂ ਅਤੇ ਦਰਮਿਆਨੀਆਂ ਸਨਅਤਾਂ…

VIA PUNJAB
ਅੱਗੇ ਪੜ੍ਹੋ

ਭਾਰਤ ਦੀਆਂ ਨਜ਼ਰਾਂ ਟੈਸਟ ਲੜੀ ਹੂੰਝਣ ’ਤੇ

ਭਾਰਤ ਦੀਆਂ ਨਜ਼ਰਾਂ ਟੈਸਟ ਲੜੀ ਹੂੰਝਣ ’ਤੇ

ਭਾਰਤ ਪਹਿਲਾਂ ਦੋ ਮੁਕਾਬਲੇ ਜਿੱਤ ਦੇ ਤਿੰਨ ਟੈਸਟ ਮੈਚਾਂ ਦੀ ਲੜੀ ਜਿੱਤ ਚੁੱਕਾ ਹੈ ਜਿਸ ਕਾਰਨ 19 ਅਕਤੂਬਰ ਤੋਂ ਇੱਥੋਂ ਸ਼ੁਰੂ ਹੋਣ ਵਾਲਾ ਤੀਜਾ ਟੈਸਟ ਮੈਚ ਰਸਮੀ ਲੱਗ ਰਿਹਾ ਹੈ, ਪਰ ਇਸ ’ਚ ਵਿਸ਼ਵ ਟੈਸਟ ਚੈਂਪੀਅਨਸ਼ਿਪ ਲਈ ਮਹੱਤਵਪੂਰਨ ਅੰਕ ਦਾਅ ’ਤੇ ਲੱਗੇ ਹੋਣਗੇ। ਇਸ ਲਈ ਕਪਤਾਨ ਵਿਰਾਟ ਕੋਹਲੀ ਦੀ ਟੀਮ ਦੱਖਣੀ ਅਫਰੀਕਾ ਖਿਲਾਫ਼ ਇਸ ਆਖਰੀ ਮੈਚ ’ਚ ਕੋਈ ਵੀ ਕਸਰ ਨਹੀਂ ਛੱਡੇਗੀ। ਇਸ ਮੈਚ ’ਚ ਜਿੱਤ ਦਰਜ ਕਰਨ ਵਾਲੀ ਟੀਮ ਨੂੰ 40 ਅੰਕ ਮਿਲਣਗੇ। ਭਾਰਤ…

VIA PUNJAB
ਅੱਗੇ ਪੜ੍ਹੋ

ਭਾਰਤ ਵਾਂਗ ਲੰਮੀਆਂ ਪਾਰੀਆਂ ਖੇਡਣਾ ਚਾਹੁੰਦੇ ਹਾਂ: ਡੁਪਲੈਸਿਸ

ਭਾਰਤ ਵਾਂਗ ਲੰਮੀਆਂ ਪਾਰੀਆਂ ਖੇਡਣਾ ਚਾਹੁੰਦੇ ਹਾਂ: ਡੁਪਲੈਸਿਸ

ਦੱਖਣੀ ਅਫਰੀਕਾ ਦੇ ਕਪਤਾਨ ਫਾਫ ਡੁਪਲੈਸਿਸ ਨੇ ਆਪਣੇ ਬੱਲੇਬਾਜ਼ਾਂ ਨੂੰ ਭਾਰਤ ਤੋਂ ਸਿੱਖ ਕੇ ਤੀਜੇ ਤੇ ਆਖਰੀ ਮੈਚ ’ਚ ਮੇਜ਼ਬਾਨ ਟੀਮ ਵਾਂਗ ਲੰਮੀਆਂ ਪਾਰੀਆਂ ਖੇਡਣ ਲਈ ਕਿਹਾ ਹੈ। ਡੁਪਲੈਸਿਸ ਨੇ ਪੱਤਰਕਾਰਾਂ ਨੂੰ ਕਿਹਾ, ‘ਹੁਣ ਅਸੀਂ ਜੋ ਟੈਸਟ ਲੜੀ ਖੇਡ ਰਹੇ ਹਾਂ ਉਹ ਟੈਸਟ ਚੈਂਪੀਅਨਸ਼ਿਪ ਲਈ ਹੈ ਅਤੇ ਇਸ ਲਈ ਹਰ ਮੈਚ ਦੇ ਅੰਕ ਦਾਅ ’ਤੇ ਲੱਗੇ ਹੋਏ ਹਨ। ਇਸ ਲਈ ਮੇਰੇ ਹਿਸਾਬ ਨਾਲ ਚੁਣੌਤੀ ਮਾਨਸਿਕ ਤੌਰ ’ਤੇ ਵੱਧ ਹੈ।’ ਉਨ੍ਹਾਂ ਕਿਹਾ, ‘ਸਾਡੇ ਸਾਰਿਆਂ ਲਈ ਇਹ…

VIA PUNJAB
ਅੱਗੇ ਪੜ੍ਹੋ

ਲੋਕਾਂ ਨੂੰ ਯਾਦਗਾਰੀ ਤਮਗੇ ਮੁਹੱਈਆ ਕਰਾਉਣ ਲਈ ਪੀ.ਐਸ.ਆਈ.ਈ.ਸੀ ਤੇ ਇੰਡੀਆ ਪੋਸਟ ਇੱਕਜੁੱਟ

ਲੋਕਾਂ ਨੂੰ ਯਾਦਗਾਰੀ ਤਮਗੇ ਮੁਹੱਈਆ ਕਰਾਉਣ ਲਈ ਪੀ.ਐਸ.ਆਈ.ਈ.ਸੀ ਤੇ ਇੰਡੀਆ ਪੋਸਟ ਇੱਕਜੁੱਟ

ਚੰਡੀਗੜ੍ਹ – “ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ) ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਸ਼ ਪੁਰਬ ਸਬੰਧੀ ਯਾਦਗਾਰੀ ਤਮਗੇ ਬਣਵਾ ਕੇ ਇਨ੍ਹਾਂ ਨੂੰ ਆਮ ਲੋਕਾਂ ਨੂੰ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪੀ.ਐਸ.ਆਈ.ਈ.ਸੀ ਇੰਡੀਆ ਪੋਸਟ ਨਾਲ ਇੱਕਜੁੱਟ ਹੋ ਕੇ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਹੈ।” ਅੱਜ ਇੱਥੇ ਇਹ ਜਾਣਕਾਰੀ ਪੀ.ਐਸ.ਆਈ.ਈ.ਸੀ ਦੇ ਐਮ.ਡੀ. ਸ੍ਰੀ ਸਿਬਿਨ ਸੀ ਨੇ ਦਿੱਤੀ। ਉਨ੍ਹ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਤਮਗਿਆਂ ਨੂੰ ਅਧਿਕਾਰਿਤ ਤੌਰ ‘ਤੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਇਮਰਾਨ ਖਾਨ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਗਾਈ 20 ਡਾਲਰ ਦੀ ਫੀਸ ਮੁਆਫ ਕਰਨ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਇਮਰਾਨ ਖਾਨ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਗਾਈ 20 ਡਾਲਰ ਦੀ ਫੀਸ ਮੁਆਫ ਕਰਨ ਦੀ ਅਪੀਲ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਭਾਰਤੀ ਸ਼ਰਧਾਲੂਆਂ ’ਤੇ ਪਾਕਿਸਤਾਨ ਸਰਕਾਰ ਵੱਲੋਂ ਲਗਾਈ 20 ਡਾਲਰ ਦੀ ਫੀਸ ਨੂੰ ਮੁਆਫ ਕਰਨ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਨੇ ਆਪਣੇ ਟਵੀਟ ਜ਼ਰੀਏ ਇਮਰਾਨ ਖਾਨ ਨੂੰ ਅਪੀਲ ਕਰਦਿਆਂ ਕਿਹਾ, ‘‘ਮੈਂ ਇਮਰਾਨ ਖਾਨ ਨੂੰ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ’ਤੇ ਲਗਾਈ 20 ਡਾਲਰ ਫੀਸ ਨੂੰ ਮੁਆਫ ਕਰਨ ਦੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਜੰਮੂ-ਕਸ਼ਮੀਰ ਦੇ ਕਿਸਾਨਾਂ ਲਈ ਵਿਸ਼ੇਸ਼ ਖੇਤੀਬਾੜੀ ਸਿਖਲਾਈ ਕੈਂਪ ਦੀ ਪੇਸ਼ਕਸ਼

ਪੰਜਾਬ ਸਰਕਾਰ ਵੱਲੋਂ ਜੰਮੂ-ਕਸ਼ਮੀਰ ਦੇ ਕਿਸਾਨਾਂ ਲਈ ਵਿਸ਼ੇਸ਼ ਖੇਤੀਬਾੜੀ ਸਿਖਲਾਈ ਕੈਂਪ ਦੀ ਪੇਸ਼ਕਸ਼

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਸ੍ਰੀ ਟੀ.ਐਸ. ਸ਼ੇਰਗਿੱਲ ਨੇ ਪੰਜਾਬ ਦੇ ਦੌਰੇ ‘ਤੇ ਆ ਰਹੇ ਕਸਮੀਰ ਦੇ ਸਾਰੇ ਕਿਸਾਨਾਂ ਨੂੰ ਸੂਬੇ ਵੱਲੋਂ ਸਹਿਯੋਗ ਦਾ ਦਿੱਤਾ ਭਰੋਸਾ ਚੰਡੀਗੜ – ਜੰਮੂ-ਕਸਮੀਰ ਨੂੰ ਖੇਤੀਬਾੜੀ ਸੈਕਟਰ ਵਿੱਚ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿੰਦਿਆਂ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਸਰਹੱਦੀ ਸੂਬੇ ਦੇ ਕਿਸਾਨਾਂ ਅਤੇ ਅਧਿਕਾਰੀਆਂ ਲਈ ਵਿਸੇਸ ਸਿਖਲਾਈ ਕੈਂਪਾਂ ਦੀ ਪੇਸ਼ਕਸ਼ ਕੀਤੀ ਗਈ ਤਾਂ ਜੋ ਤਕਨੀਕੀ ਅਤੇ ਉਤਪਾਦਾਂ ਸਬੰਧੀ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਅਕਾਲੀਆਂ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਬਾਰੇ ਹੁਣ ਭਾਜਪਾਈ ਮੁੱਖ ਮੰਤਰੀ ਨੇ ਵੀ ਮੋਹਰ ਲਾਈ: ਸੁਖਜਿੰਦਰ ਸਿੰਘ ਰੰਧਾਵਾ

ਅਕਾਲੀਆਂ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਬਾਰੇ ਹੁਣ ਭਾਜਪਾਈ ਮੁੱਖ ਮੰਤਰੀ ਨੇ ਵੀ ਮੋਹਰ ਲਾਈ: ਸੁਖਜਿੰਦਰ ਸਿੰਘ ਰੰਧਾਵਾ

ਐਸ.ਵਾਈ.ਐਲ. ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਪੱਖ ਦੇ ਬਾਵਜੂਦ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਕਿਉਂ ਨਹੀਂ ਦਿੱਤਾ ਚੰਡੀਗੜ – ਹਰਿਆਣਾ ਦੇ ਭਾਜਪਾਈ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਅਕਾਲੀ ਆਗੂ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਬਾਰੇ ਦਿੱਤੇ ਖੁੱਲੇਆਮ ਬਿਆਨ ਉਤੋ ਬੋਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀਆਂ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਬਾਰੇ ਤਾਂ ਹੁਣ ਉਸ ਦੀ ਭਾਈਵਾਲੀ ਪਾਰਟੀ ਅਤੇ ਨਹੁੰ ਮਾਸ ਦਾ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਅੱਗੇ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਅੱਗੇ ਰਵਾਨਾ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਈ ਲੌਂਗੋਵਾਲ, ਸ. ਭੂੰਦੜ ਤੇ ਹੋਰਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਖ਼ਾਲਸਈ ਰਵਾਇਤਾਂ ਅਨੁਸਾਰ ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਰਦਾਸ ਉਪਰੰਤ ਗੁਰਦੁਆਰਾ ਸੂਲੀਸਰ ਸਾਹਿਬ ਕੋਟਧਰਮੂ ਲਈ ਰਵਾਨਾ ਹੋਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ…

VIA PUNJAB
ਅੱਗੇ ਪੜ੍ਹੋ

ਵੋਟਾਂ ਪੈਣ ਦੀ ਸਮਾਪਤੀ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ

ਵੋਟਾਂ ਪੈਣ ਦੀ ਸਮਾਪਤੀ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ

ਚੋਣ ਪ੍ਰਚਾਰ ਖਤਮ ਹੁੰਦਿਆਂ ਹੀ ਰੇਡੀਓ ਤੇ ਟੀ.ਵੀ. ਉਪਰ ਇਸ਼ਤਿਹਾਰ ਪ੍ਰਸਾਰਨ ਹੋਵੇਗਾ ਬੰਦ ਚੰਡੀਗੜ – ਪੰਜਾਬ ਰਾਜ ਦੇ ਚਾਰ ਵਿਧਾਨ ਸਭਾ ਹਲਕਿਆ ਲਈ ਹੋ ਰਹੀਆਂ ਜਿਮਨੀ ਚੋਣਾਂ ਲਈ 21 ਅਕਤੂਬਰ 2019 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਮਿਤੀ 19 ਅਕਤੂਬਰ 2019 ਸ਼ਾਮ 6:00 ਵਜੇ ਸਮਾਪਤ ਹੋਣ ਉਪਰੰਤ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਅੱਜ ਰਾਜ ਦੇ ਸਬੰਧਤ ਜ਼ਿਲਾਂ ਚੋਣ ਅਫ਼ਸਰਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ।…

VIA PUNJAB
ਅੱਗੇ ਪੜ੍ਹੋ
1 527 528 529 530 531 1,271