ਧਾਰਾ 370 ਰਾਜ ਠਾਕਰੇ ਵੱਲੋਂ ਭਾਜਪਾ ਦੀ ਆਲੋਚਨਾ

ਧਾਰਾ 370 ਰਾਜ ਠਾਕਰੇ ਵੱਲੋਂ ਭਾਜਪਾ ਦੀ ਆਲੋਚਨਾ

ਥਾਣੇ – ਵਿਧਾਨ ਸਭਾ ਚੋਣਾਂ ’ਚ ਧਾਰਾ 370 ਦਾ ਮੁੱਦਾ ਉਠਾਏ ਜਾਣ ’ਤੇ ਭਾਜਪਾ ਆਗੂਆਂ ਦੀ ਆਲੋਚਨਾ ਕਰਦਿਆਂ ਮਹਾਰਾਸ਼ਟਰ ਨਵਨਿਰਮਾਣ ਸੈਨਾ ਮੁਖੀ ਰਾਜ ਠਾਕਰੇ ਨੇ ਭਗਵਾਂ ਪਾਰਟੀ ਨੂੰ ਸਵਾਲ ਕੀਤਾ ਕਿ ਉਹ ਕਿਸਾਨ ਖੁਦਕੁਸ਼ੀਆਂ ਅਤੇ ਸੜਕਾਂ ਦੀ ਮਾੜੀ ਹਾਲਤ ਜਿਹੇ ਮੁੱਦਿਆਂ ਬਾਰੇ ਖਾਮੋਸ਼ ਕਿਉਂ ਹੈ। ਉਨ੍ਹਾਂ ਕਿਹਾ ਕਿ ਹੁਕਮਰਾਨ ਭਾਜਪਾ ਅਜਿਹੇ ਮੁੱਦੇ ਉਭਾਰ ਰਹੀ ਹੈ ਜਿਨ੍ਹਾਂ ਦਾ ਮਹਾਰਾਸ਼ਟਰ ਚੋਣਾਂ ਨਾਲ ਕੁਝ ਵੀ ਲੈਣਾ-ਦੇਣਾ ਨਹੀਂ ਹੈ। ਰਾਜ ਨੇ ਕਿਹਾ ਕਿ ਜਦੋਂ ਉਨ੍ਹਾਂ ਬਿਹਾਰ ਅਤੇ ਯੂਪੀ ਦੇ…

VIA PUNJAB
ਅੱਗੇ ਪੜ੍ਹੋ

ਵਾਤਾਵਰਨ ਪੱਖੀ ਪ੍ਰਦਰਸ਼ਨ ’ਚ ਸ਼ਾਮਲ ਜੇਨ ਫੌਂਡਾ ਗ੍ਰਿਫ਼ਤਾਰ

ਵਾਤਾਵਰਨ ਪੱਖੀ ਪ੍ਰਦਰਸ਼ਨ ’ਚ ਸ਼ਾਮਲ ਜੇਨ ਫੌਂਡਾ ਗ੍ਰਿਫ਼ਤਾਰ

ਵਾਸ਼ਿੰਗਟਨ – ਜਲਵਾਯੂ ਤਬਦੀਲੀ ਖ਼ਿਲਾਫ਼ ਕੀਤੇ ਪ੍ਰਦਰਸ਼ਨ ਵਿੱਚ ਸ਼ਾਮਲ ਸੀਨੀਅਰ ਅਦਾਕਾਰਾ ਜੇਨ ਫੌਂਡਾ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ।‘ਦਿ ਹਾਲੀਵੁੱਡ ਰਿਪੋਰਟਰ’ ਅਨੁਸਾਰ 81 ਵਰ੍ਹਿਆਂ ਦੀ ਅਦਾਕਾਰਾ ਸਣੇ 16 ਜਣਿਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਇਨ੍ਹਾਂ ’ਤੇ ‘ਭੀੜ ਕਰਨ ਤੇ ਵਿਘਨ ਪਾਉਣ’ ਦੇ ਦੋਸ਼ ਸਨ। ਰਾਜਧਾਨੀ ਦੀ ਪੁਲੀਸ ਦੀ ਤਰਜ਼ਮਾਨ ਈਵਾ ਮਾਲੇਕੀ ਨੇ ਦੱਸਿਆ, ‘‘ਅਮਰੀਕਾ ਦੀ ਕੌਮੀ ਰਾਜਧਾਨੀ ਦੀ ਪੁਲੀਸ ਨੇ ਵਾਸ਼ਿੰਗਟਨ ਡੀਸੀ ਦੇ ਪੂਰਬ ਵਾਲੇ ਹਿੱਸੇ ਵਿੱਚ ਗੈਰਕਾਨੂੰਨੀ ਢੰਗ ਨਾਲ ਪ੍ਰਦਰਸ਼ਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ, ਇਕ ਨਵੰਬਰ ਤੋਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ, ਇਕ ਨਵੰਬਰ ਤੋਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ

ਚੰਡੀਗੜ – ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫੇ ਦਾ ਐਲਾਨ ਕੀਤਾ ਹੈ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ ਇਕ ਨਵੰਬਰ, 2019 ਤੋਂ ਤਿੰਨ ਫੀਸਦੀ ਦਾ ਵਾਧਾ ਹੋਵੇਗਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਰਕਾਰੀ ਮੁਲਾਜ਼ਮਾਂ ਦੀ ਡਿੳਟੀ ਪ੍ਰਤੀ ਸਮਰਪਿਤ ਭਾਵਨਾ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ…

VIA PUNJAB
ਅੱਗੇ ਪੜ੍ਹੋ

8 ਨਵੰਬਰ ਨੂੰ ਭਾਰਤ ਵਾਲੇ ਪਾਸੇ ਤੋਂ ਖੁੱਲ੍ਹੇਗਾ ਕਰਤਾਰਪੁਰ ਲਾਂਘਾ

8 ਨਵੰਬਰ ਨੂੰ ਭਾਰਤ ਵਾਲੇ ਪਾਸੇ ਤੋਂ ਖੁੱਲ੍ਹੇਗਾ ਕਰਤਾਰਪੁਰ ਲਾਂਘਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਵੇਗਾ ਉਦਘਾਟਨ ਸਿੱਖ ਸ਼ਰਧਾਲੂਆਂ ਦੀ ਚਿਰਾਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਦਾ ਸਮਾਂ ਆ ਗਿਆ ਹੈ। ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਤਾਰੀਖ਼ ਜਾਰੀ ਕਰ ਦਿੱਤੀ ਗਈ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਇਸ ਦਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਦੱਸਿਆ ਕਿ 8 ਨਵੰਬਰ ਨੂੰ ਭਾਰਤ ਵਾਲੇ ਪਾਸਿਓਂ ਲਾਂਘਾ ਖੋਲ੍ਹਿਆ ਜਾਏਗਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦਾ ਉਦਘਾਟਨ ਕਰਨਗੇ। ਉੱਧਰ ਪਾਕਿਸਤਾਨ ਨੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਟੀਮਾਂ ਲਈ ਚੋਣ ਟਰਾਇਲ 13 ਤੋਂ 19 ਅਕਤੂਬਰ ਤੱਕ ਲਏ ਜਾਣਗੇ

ਪੰਜਾਬ ਦੀਆਂ ਟੀਮਾਂ ਲਈ ਚੋਣ ਟਰਾਇਲ 13 ਤੋਂ 19 ਅਕਤੂਬਰ ਤੱਕ ਲਏ ਜਾਣਗੇ

ਪੰਜਾਬ ਖੇਲੋ ਇੰਡੀਆ ਗੇਮਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗਾ : ਰਾਣਾ ਗੁਰਮੀਤ ਸਿੰਘ ਸੋਢੀ ਚੰਡੀਗੜ੍ – ‘ਖੇਲੋ ਇੰਡੀਆ ਯੂਥ ਗੇਮਜ਼-2020’ ਗੁਹਾਟੀ (ਅਸਾਮ) ਵਿਖੇ 10 ਜਨਵਰੀ ਤੋਂ 22 ਜਨਵਰੀ, 2020 ਤੱਕ ਹੋਣ ਜਾ ਰਹੀਆਂ ਹਨ। ਪੰਜਾਬ ਦੀਆਂ ਟੀਮਾਂ ਲਈ ਚੋਣ ਟਰਾਇਲ 13 ਅਕਤੂਬਰ ਤੋਂ ਖੇਡ ਭਵਨ, ਸੈਕਟਰ-78, ਮੋਹਾਲੀ ਵਿਖੇ ਸ਼ੁਰੂ ਹੋਣਗੇ। ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ 13 ਅਕਤੂਬਰ, 2019 ਨੂੰ ਲੜਕਿਆਂ ਦੀ ਅੰਡਰ-17 ਗਰੁੱਪ ਦੀ ਬਾਸਕਟਬਾਲ ਟੀਮ ਅਤੇ ਲੜਕੇ…

VIA PUNJAB
ਅੱਗੇ ਪੜ੍ਹੋ

ਅਕਾਲੀ ਇਹ ਚੇਤੇ ਰੱਖਣ ਕਿ ਉਨਾਂ ਦੀਆਂ ਸਰਕਾਰਾਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਰੁਤਬੇ ਦੀ ਹੱਤਕ ਕੀਤੀ ਜਾਂਦੀ ਰਹੀ ਹੈ

ਅਕਾਲੀ ਇਹ ਚੇਤੇ ਰੱਖਣ ਕਿ ਉਨਾਂ ਦੀਆਂ ਸਰਕਾਰਾਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਰੁਤਬੇ ਦੀ ਹੱਤਕ ਕੀਤੀ ਜਾਂਦੀ ਰਹੀ ਹੈ

ਸੱਤਾ ਦੇ ਨਸ਼ੇ ਵਿੱਚ ਚੂਰ ਹੁੰਦੇ ਸਨ ਅਕਾਲੀ, ਸਿਆਸੀ ਲਾਹਾ ਖੱਟਣ ਲਈ ਧਰਮ ਦਾ ਸ਼ੋਸ਼ਣ ਕਰਨ ਦੀ ਵੀ ਸ਼ਰਮ ਨਹੀਂ ਖਾਂਦੇ ਚੰਡੀਗੜ – ਹਰਸਿਮਰਤ ਕੌਰ ਬਾਦਲ ਵੱਲੋਂ ਸੂਬਾ ਸਰਕਾਰ ਖਿਲਾਫ਼ ਕੀਤੀ ਬਿਆਨਬਾਜ਼ੀ ਦਾ ਠੋਕਵਾਂ ਜਵਾਬ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਮੰਤਰੀ ਨੂੰ ਚੇਤੇ ਕਰਵਾਇਆ ਕਿ ਉਸ ਦੀ ਪਾਰਟੀ ਅਕਾਲੀ ਦਲ ਦੀ ਸਰਕਾਰ ਦੌਰਾਨ ਅਕਾਲੀ ਆਗੂ ਖੁਦ ਹੀ ਰਾਜਸੀ ਸ਼ਕਤੀ ਦੇ ਬਲਬੂਤੇ ਬੜੀ ਬੇਸ਼ਰਮੀ ਅਤੇ ਗਿਣਮਿੱਥ ਕੇ ਸ੍ਰੀ ਅਕਾਲ ਤਖ਼ਤ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਨੇ ਸਿਰਸਾ ਤੋਂ ਹਨੂੰਮਾਨਗੜ੍ਹ ਲਈ ਕੀਤੀ ਰਵਾਨਗੀ

ਅੰਤਰਰਾਸ਼ਟਰੀ ਨਗਰ ਕੀਰਤਨ ਨੇ ਸਿਰਸਾ ਤੋਂ ਹਨੂੰਮਾਨਗੜ੍ਹ ਲਈ ਕੀਤੀ ਰਵਾਨਗੀ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹਰਿਆਣਾ ਦੇ ਸਿਰਸਾ ਵਿਖੇ ਸਥਿਤ ਗੁਰਦੁਆਰਾ ਚਿਲ੍ਹਾ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਅਗਲੇ ਪੜਾਅ ਹਨੂੰਮਾਨਗੜ੍ਹ (ਰਾਜਿਸਥਾਨ) ਲਈ ਰਵਾਨਾ ਹੋਇਆ। ਖ਼ਾਲਸਈ ਜੈਕਾਰਿਆਂ ਅਤੇ ਨਗਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਰਵਾਨਗੀ ਸਮੇਂ ਹਜ਼ਾਰਾਂ ਸੰਗਤਾਂ ਮੌਜੂਦ ਸਨ। ਆਰੰਭਤਾ ਸਮੇਂ ਸਜਾਏ ਗਏ ਧਾਰਮਿਕ ਦੀਵਾਨ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜ਼ਾਵਟ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜ਼ਾਵਟ

15 ਟਨ ਦੇਸੀ ਤੇ ਵਿਦੇਸ਼ੀ ਫੁੱਲ ਬਣਨਗੇ ਖਿੱਚ ਦਾ ਕੇਂਦਰ ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗੀ। ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲ ਸਜ਼ਾਵਟ ਲਈ ਵਰਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਈ ਇਕਬਾਲ ਸਿੰਘ ਮੁੰਬਈ ਵੱਲੋਂ…

VIA PUNJAB
ਅੱਗੇ ਪੜ੍ਹੋ

ਜੂਨ 1984 ਦੇ ਹਮਲੇ ਸਮੇਂ ਪ੍ਰਭਾਵਿਤ ਹੋਈ ਡਿਓੜੀ ਦੀ ਸਾਂਭ ਸੰਭਾਲ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਆਰੰਭ

ਜੂਨ 1984 ਦੇ ਹਮਲੇ ਸਮੇਂ ਪ੍ਰਭਾਵਿਤ ਹੋਈ ਡਿਓੜੀ ਦੀ ਸਾਂਭ ਸੰਭਾਲ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਆਰੰਭ

ਡਿਓੜੀ ਨੂੰ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਫਰੇਮ ਲਗਾ ਕੇ ਸ਼ੀਸ਼ੇ ’ਚ ਮੜਿਆ ਜਾਵੇਗਾ-ਭਾਈ ਲੌਂਗੋਵਾਲ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਵਾਲੀ ਬਾਹੀ ’ਤੇ ਬਣੀ ਡਿਓੜੀ ਦੀ ਸਾਂਭ-ਸੰਭਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਰਜ ਆਰੰਭ ਦਿੱਤਾ ਹੈ। ਇਸ ਦੀ ਸ਼ੁਰੂਆਤ ਅੱਜ ਅਰਦਾਸ ਉਪਰੰਤ ਕੀਤੀ ਗਈ। ਇਸ ਡਿਓੜੀ ਉੱਪਰ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਠੇਕੇ ‘ਤੇ ਜ਼ਮੀਨ ਦੇਣ ਵਾਲੇ ਮਾਲਕਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਸਾੜਣ ਤੋਂ ਰੋਕਣ ਲਈ ਆਖਿਆ

ਪੰਜਾਬ ਸਰਕਾਰ ਨੇ ਠੇਕੇ ‘ਤੇ ਜ਼ਮੀਨ ਦੇਣ ਵਾਲੇ ਮਾਲਕਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਸਾੜਣ ਤੋਂ ਰੋਕਣ ਲਈ ਆਖਿਆ

ਡਿਪਟੀ ਕਮਿਸ਼ਨਰਾਂ ਨੂੰ ਨੋਡਲ ਅਧਿਕਾਰੀਆਂ ਰਾਹੀਂ ਜ਼ਮੀਨ ਮਾਲਕਾਂ ਦੀ ਸੂਚੀ ਤਿਆਰ ਕਰਨ ਅਤੇ ਉਨ੍ਹਾਂ ਨਾਲ ਸੰਪਰਕ ਬਣਾਉਣ ਦੇ ਹੁਕਮ ਚੰਡੀਗੜ੍ਹ – ਪੰਜਾਬ ਸਰਕਾਰ ਨੇ ਠੇਕੇ ‘ਤੇ ਜ਼ਮੀਨ ਦੇਣ ਵਾਲੇ ਜ਼ਮੀਨ ਮਾਲਕਾਂ ਨੂੰ ਆਖਿਆ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਸਾੜਨ ਦੀ ਕੋਈ ਵੀ ਘਟਨਾ ਨਾ ਵਾਪਰਨ ਦੇਣ ਨੂੰ ਯਕੀਨੀ ਬਣਾਉਣ। ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਪੰਜਾਬ ਵਿੱਚ ਖੇਤੀਬਾੜੀ ਜ਼ਮੀਨ ਦਾ ਲਗਪਗ 25 ਫੀਸਦੀ ਰਕਬਾ ਐਨ.ਆਰ.ਆਈ. ਪੰਜਾਬੀਆਂ ਜਾਂ ਸ਼ਹਿਰੀ ਖੇਤਰਾਂ ਵਿੱਚ ਰਹਿੰਦੇ ਲੋਕਾਂ…

VIA PUNJAB
ਅੱਗੇ ਪੜ੍ਹੋ
1 537 538 539 540 541 1,271