ਭਾਈ ਲੌਂਗੋਵਾਲ ਵੱਲੋਂ ਮੁੱਖ ਮੰਤਰੀ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਮਨਾਉਣ ਦੀ ਅਪੀਲ

ਭਾਈ ਲੌਂਗੋਵਾਲ ਵੱਲੋਂ ਮੁੱਖ ਮੰਤਰੀ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਮਨਾਉਣ ਦੀ ਅਪੀਲ

ਸ਼੍ਰੋਮਣੀ ਕਮੇਟੀ ਦੇ ਸਮਾਗਮ ’ਚ ਸ਼ਾਮਲ ਹੋਣ ਲਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਕਸ਼ੇ ਕਦਮਾਂ ’ਤੇ ਚੱਲਣ ਮੁੱਖ ਮੰਤਰੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ 12 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਸਟੇਜ਼ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸ਼ਾਨੋ-ਸ਼ੌਕਤ ਨਾਲ…

VIA PUNJAB
ਅੱਗੇ ਪੜ੍ਹੋ

ਭਾਰਤ ਚੋਣ ਕਮਿਸ਼ਨ 9 ਤੇ 10 ਅਕਤੂਬਰ ਤਕ ਹਰਿਆਣਾ ਦੇ ਦੌਰੇ ‘ਤੇ

ਭਾਰਤ ਚੋਣ ਕਮਿਸ਼ਨ 9 ਤੇ 10 ਅਕਤੂਬਰ ਤਕ ਹਰਿਆਣਾ ਦੇ ਦੌਰੇ ‘ਤੇ

ਚੰਡੀਗੜ – ਭਾਰਤ ਚੋਣ ਕਮਿਸ਼ਨ ਹਰਿਆਣਾ ਵਿਧਾਨ ਸਭਾ ਆਮ ਚੋਣ, 2019 ਦੀ ਤਿਆਰੀਆਂ ਦਾ ਜਾਇਜਾ ਲੈਣ ਲਈ 9 ਅਕਤੂਬਰ ਨੂੰ ਹਰਿਆਣਾ ਵਿਚ ਆਉਣਗੇ| ਆਪਣੇ ਦੋ ਦਿਨਾਂ ਇਸ ਦੌਰੇ ਵਿਚ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ, ਸਟੇਟ ਨੋਡਲ ਅਧਿਕਾਰੀਆਂ ਅਤੇ ਜਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੀਟਿੰਗਾਂ ਦਾ ਆਯੋਜਨ ਕੀਤਾ ਜਾਵੇਗਾ|ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰਜ ਸੁਨੀਲ ਅਰੋੜਾ, ਚੋਣ ਕਮਿਸ਼ਨਰ ਅਸ਼ੋਕ…

VIA PUNJAB
ਅੱਗੇ ਪੜ੍ਹੋ

ਸਰਕਾਰ ਸਹੀ ਮਿੱਲ ਮਾਲਕਾਂ ਦੇ ਪੱਖ ਵਿੱਚ: ਆਸ਼ੂ

ਸਰਕਾਰ ਸਹੀ ਮਿੱਲ ਮਾਲਕਾਂ ਦੇ ਪੱਖ ਵਿੱਚ: ਆਸ਼ੂ

10 ਅਕਤੂਬਰ ਤੱਕ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਲਈ ਪਹਿਲ ਦੇ ਆਧਾਰ ’ਤੇ ਹੋਵੇਗੀ ਅਲਾਟਮੈਂਟ ਚੰਡੀਗੜ – ਝੋਨਾ ਮਿੱਲ ਮਾਲਕਾਂ ਵਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਨੂੰ ਸਿਆਸਤ ਤੋਂ ਪ੍ਰੇਰਿਤ ਪਾਖੰਡ ਦੱਸਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਕੁਝ ਲੋਕ ਆਪਣੇ ਨਿੱਜੀ ਮੁਫਾਦਾਂ ਨੂੰ ਸਿੱਧ ਕਰਨ ਲਈ ਸ੍ਰੋਮਣੀ ਅਕਾਲੀ ਦਲ ਦੇ ਹੱਥਾਂ ਦੀਆਂ ਕਠਪੁਤਲੀਆਂ ਵਜੋਂ ਕੰਮ ਕਰ ਰਹੇ ਹਨ ਅਤੇ ਸੂਬੇ ਵਿਚ ਸੁਚਾਰੂ ਢੰਗ ਨਾਲ ਚੱਲ ਰਹੀ ਝੋਨੇ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਦੀ ਤਰਾਵੜੀ ਤੋਂ ਰਵਾਨਗੀ ਸਮੇਂ ਜੁੜਿਆ ਸੰਗਤ ਦਾ ਠਾਠਾਂ ਮਾਰਦਾ ਇਕੱਠ

ਅੰਤਰਰਾਸ਼ਟਰੀ ਨਗਰ ਕੀਰਤਨ ਦੀ ਤਰਾਵੜੀ ਤੋਂ ਰਵਾਨਗੀ ਸਮੇਂ ਜੁੜਿਆ ਸੰਗਤ ਦਾ ਠਾਠਾਂ ਮਾਰਦਾ ਇਕੱਠ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਤੋਂ ਅੱਗੇ ਰਵਾਨਗੀ ਸਮੇਂ ਸੰਗਤ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਥੇ ਸਥਾਨਕ ਸੰਗਤ ਤੋਂ ਇਲਾਵਾ ਦੂਰ-ਦੁਰਾਡੇ ਤੋਂ ਵੀ ਹਜ਼ਾਰਾਂ ਸੰਗਤਾਂ ਪੁੱਜੀਆਂ ਹੋਈਆਂ ਸਨ। ਨਗਰ ਕੀਰਤਨ ਨਾਲ ਪ੍ਰਬੰਧਕ ਵਜੋਂ ਚੱਲ ਰਹੇ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਦੇ ਮੈਨੇਜਰ ਸ. ਗੁਰਪ੍ਰੀਤ ਸਿੰਘ ਰੋਡੇ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਜੇਮਸ ਪੀਬਲਸ, ਮਿਸ਼ੇਲ ਮੇਅਰ ਤੇ ਡਿਡਿਏਰ ਕਵੈਲੋਜ਼ ਨੂੰ ਮਿਲਿਆ ਭੌਤਕੀ ਦਾ ਨੋਬੇਲ ਪੁਰਸਕਾਰ

ਜੇਮਸ ਪੀਬਲਸ, ਮਿਸ਼ੇਲ ਮੇਅਰ ਤੇ ਡਿਡਿਏਰ ਕਵੈਲੋਜ਼ ਨੂੰ ਮਿਲਿਆ ਭੌਤਕੀ ਦਾ ਨੋਬੇਲ ਪੁਰਸਕਾਰ

ਸਟੌਕਹੋਮ – ਭੌਤਕੀ ਦੇ ਖੇਤਰ ‘ਚ ਜ਼ਿਕਰਯੋਗ ਕਾਰਜ ਕਰਨ ਲਈ ਤਿੰਨ ਵਿਗਿਆਨੀਆਂ ਨੂੰ ਨੋਬੇਲ ਪੁਰਸਕਾਰ ਮਿਲਿਆ ਹੈ। ਵਿਸ਼ਵ ਦੇ ਇਸ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲਿਆਂ ‘ਚ ਕੈਨੇਡੀਅਨ ਅਮਰੀਕੀ ਵਿਗਿਆਨੀ ਜੇਮਸ ਪੀਬਲਸ, ਸਵਿੱਸ ਵਿਗਿਆਨੀ ਮਿਸ਼ੇਲ ਮੇਅਰ ਤੇ ਡਿਡਿਏਰ ਕਵੈਲੋਜ਼ ਸ਼ਾਮਿਲ ਹਨ। ਇਨ੍ਹਾਂ ਵਿਗਿਆਨੀਆਂ ਨੂੰ ਇਹ ਸਨਮਾਨ ਬ੍ਰਹਿਮੰਡ ਦੇ ਵਿਕਾਸ ਤੇ ਉਸ ਵਿੱਚ ਧਰਤੀ ਦੀ ਪੁਜ਼ੀਸ਼ਨ ਬਾਰੇ ਜਾਣਕਾਰੀ ਲਈ ਦਿੱਤਾ ਗਿਆ ਹੈ। ਇਨ੍ਹਾਂ ਸਾਰੇ ਵਿਗਿਆਨੀਆਂ ਨੂੰ ਸਾਂਝੇ ਰੂਪ ‘ਚ ਇਹ ਸਨਮਾਨ ਮਿਲਿਆ ਹੈ। ਨੋਬੇਲ ਪੁਰਸਕਾਰ ਮਿਲਣ…

VIA PUNJAB
ਅੱਗੇ ਪੜ੍ਹੋ

ਦਹਿਸ਼ਤਗਰਦਾਂ ਨਾਲ ਨਿਪਟਣ ਦਾ ਢੰਗ ਹੁਣ ਨਿਵੇਕਲਾ : ਏਅਰ ਚੀਫ਼ ਮਾਰਸ਼ਲ

ਦਹਿਸ਼ਤਗਰਦਾਂ ਨਾਲ ਨਿਪਟਣ ਦਾ ਢੰਗ ਹੁਣ ਨਿਵੇਕਲਾ : ਏਅਰ ਚੀਫ਼ ਮਾਰਸ਼ਲ

ਨਵੀਂ ਦਿੱਲੀ – ਅੱਜ 87ਵੇਂ ਵਾਯੂ–ਸੈਨਾ ਦਿਵਸ ਮੌਕੇ ਏਅਰ ਚੀਫ਼ ਮਾਰਸ਼ਲ ਰਾਕੇਸ਼ ਕੁਮਾਰ ਸਿੰਘ ਭਦੌਰੀਆ ਨੇ ਕਿਹਾ ਹੈ ਕਿ ਗੁਆਂਢ ‘ਚ ਇਸ ਵੇਲੇ ਮਾਹੌਲ ਕੁਝ ਗੰਭੀਰ ਕਿਸਮ ਦੀ ਚਿੰਤਾ ਵਾਲਾ ਹੈ। ਉਨ੍ਹਾਂ ਕਿਹਾ ਕਿ ਦਹਿਸ਼ਤਗਰਦ ਹਮਲਿਆਂ ਨਾਲ ਨਿਪਟਣ ਦੇ ਤਰੀਕਿਆਂ ਵਿੱਚ ਹੁਣ ਵੱਡੀ ਤਬਦੀਲੀ ਆ ਗਈ ਹੈ। ਏਐੱਨਆਈ ਮੁਤਾਬਕ ਏਅਰ ਚੀਫ਼ ਮਾਰਸ਼ਲ ਨੇ ਕਿਹਾ ਕਿ ਗੁਆਂਢੀ ਦੇਸ਼ ਵਿੱਚ ਸੁਰੱਖਿਆ ਦਾ ਮੌਜੂਦਾ ਮਾਹੌਲ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ। ਪੁਲਵਾਮਾ ਹਮਲੇ ਨੇ ਸਭ ਨੂੰ ਇਹ ਯਾਦ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਨੇ ਜਸਟਿਸ ਵਿਨੋਦ ਕੁਮਾਰ ਸ਼ਰਮਾ ਨੂੰ ਲੋਕਪਾਲ ਵਜੋਂ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਜਸਟਿਸ ਵਿਨੋਦ ਕੁਮਾਰ ਸ਼ਰਮਾ ਨੂੰ ਲੋਕਪਾਲ ਵਜੋਂ ਸਹੁੰ ਚੁਕਾਈ

ਲੈਫਟੀਨੈਂਟ ਜਨਰਲ ਅਜੈ ਕੁਮਾਰ ਸ਼ਰਮਾ ਨੇ ਪੰਜਾਬ ਦੇ ਸੂਚਨਾ ਕਮਿਸ਼ਨਰ ਵਜੋਂ ਚੁੱਕੀ ਸਹੁੰ ਚੰਡੀਗੜ – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਜਸਟਿਸ(ਸੇਵਾ ਮੁਕਤ) ਵਿਨੋਦ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਲੋਕਪਾਲ ਅਤੇ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਨਵੇਂ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਾਸ ਤੌਰ ‘ਤੇ ਹਾਜਰ ਸਨ। ਇਹ ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਆਯੋਜਿਤ ਕੀਤਾ ਗਿਆ। ਇਸ…

VIA PUNJAB
ਅੱਗੇ ਪੜ੍ਹੋ

ਭਾਰਤ ਨੂੰ ਮਿਲਿਆ ਪਹਿਲਾ ਰਾਫੇਲ ਲੜਾਕੂ ਜਹਾਜ਼

ਭਾਰਤ ਨੂੰ ਮਿਲਿਆ ਪਹਿਲਾ ਰਾਫੇਲ ਲੜਾਕੂ ਜਹਾਜ਼

ਇਸ ਮੌਕੇ ‘ਤੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਵਿਸ਼ੇਸ਼ ਤੌਰ ‘ਤੇ ਫਰਾਂਸ ਪਹੁੰਚੇ ਨਵੀਂ ਦਿੱਲੀ – ਹਵਾਈ ਫੌਜ ਲਈ ਅੱਜ ਦਾ ਦਿਨ ਇਤਿਹਾਸਕ ਹੈ। ਫਰਾਂਸ ਨੇ ਭਾਰਤ ਨੂੰ ਆਰ. ਬੀ. 100 ਰਾਫੇਲ ਜਹਾਜ਼ ਸੌਂਪ ਦਿੱਤਾ ਹੈ। ਹਵਾਈ ਫੌਜ ਦੇ ਬੇੜੇ ‘ਚ ਰਾਫੇਲ ਨੂੰ ਸ਼ਾਮਿਲ ਕਰਾਉਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਮੇਰੀਨੇਕ ਸਥਿਤ ਦਸਾਲਟ ਏਵੀਏਸ਼ਨ ਪਲਾਂਟ ‘ਚ ਪਹੁੰਚੇ। ਉੱਥੇ ਰਾਜਨਾਥ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਭਾਰਤੀ ਹਵਾਈ ਫੌਜ ਦੇ ਬੇੜੇ ਵਿੱਚ ਰਾਫੇਲ ਆਉਣ ਨਾਲ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ 101 ਤੇ ਢੇਰ, ਸ਼੍ਰੀਲੰਕਾ ਨੇ ਜਿੱਤਿਆ ਮੈਚ

ਪਾਕਿਸਤਾਨ 101 ਤੇ ਢੇਰ, ਸ਼੍ਰੀਲੰਕਾ ਨੇ ਜਿੱਤਿਆ ਮੈਚ

ਸ਼੍ਰੀਲੰਕਾ ਨੇ ਆਪਣੇ ਗੇਂਦਬਾਜ਼ਾਂ ਦੇ ਸ਼ਾਨਦਾਰ ਦੀ ਬਦੌਲਤ ਪਾਕਿਸਤਾਨ ਨੂੰ 101 ਦੌੜਾਂ ‘ਤੇ ਢੇਰ ਕਰ ਪਹਿਲਾ ਟੀ-20 ਮੁਕਾਬਲਾ 64 ਦੌੜਾਂ ਨਾਲ ਜਿੱਤ ਕੇ ਤਿੰਨ ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਬੜ੍ਹਤ ਬਣਾ ਲਈ ਹੈ। ਸ਼੍ਰੀਲੰਕਾ ਨੇ 20 ਓਵਰਾਂ ‘ਚ 5 ਵਿਕਟਾਂ ‘ਤੇ 165 ਦੌੜਾਂ ਦਾ ਸ਼ਾਨਦਾਰ ਸਕੌਰ ਬਣਾਇਆ। ਓਪਨਰ ਦਾਨੁਸ਼ਕਾ ਗੁਣਾਤਿਲਕਾ ਨੇ 38 ਗੇਂਦਾਂ ‘ਚ 8 ਚੌਕਿਆਂ ਦੀ ਮਦਦ ਨਾਲ 57 ਦੌੜਾਂ ਬਣਾਈਆਂ ਜਦਕਿ ਆਵਿਸ਼ਕਾ ਫਰਨਾਡੋ ਨੇ 33 ਤੇ ਭਾਨੁਕਾ ਰਾਜਪਕਸ਼ੇ ਨੇ 32 ਦੌੜਾਂ ਦਾ…

VIA PUNJAB
ਅੱਗੇ ਪੜ੍ਹੋ

UP ਯੋਧਾ ਨੇ ਪੁਣੇਰੀ ਪਲਟਨ ਨੂੰ 43-39 ਨਾਲ ਹਰਾਇਆ

UP ਯੋਧਾ ਨੇ ਪੁਣੇਰੀ ਪਲਟਨ ਨੂੰ 43-39 ਨਾਲ ਹਰਾਇਆ

ਘਰੇਲੂ ਟੀਮ ਯੂ. ਪੀ. ਯੋਧਾ ਨੇ ਹਰਫਨਮੌਲਾ ਪ੍ਰਦਰਸ਼ਨ ਨਾਲ ਐਤਵਾਰ ਨੂੰ ਇੱਥੇ ਪ੍ਰੋ ਕਬੱਡੀ ਲੀਗ ਮੈਚ ‘ਚ ਪੁਣੇਰੀ ਪਲਟਨ ਨੂੰ 43-39 ਨਾਲ ਹਰਾਇਆ। ਕਪਤਾਨ ਤੇ ਮੁੱਖ ਡਿਫੈਂਡਰ ਨੀਤੇਸ਼ ਕੁਮਾਰ ਯੂ. ਪੀ. ਯੋਧਾ ਦੇ ਸਟਾਰ ਰਹੇ ਜਿਸ ਨੇ ਹਾਈ ਫਾਈਵ (6 ਟੈਕਲ ਅੰਕ) ਅੰਕ ਹਾਸਲ ਕੀਤੇ। ਹਾਲਾਂਕਿ ਘਰੇਲੂ ਟੀਮ ਨੇ ਸੈਸ਼ਨ ਦੇ ਸੱਤ ਪਲੇਅ ਆਫ ‘ਚ ਜਗ੍ਹਾ ਬਣਾ ਲਈ ਹੈ ਪਰ ਫਿਰ ਵੀ ਉਸ ਨੇ ਪੁਣੇਰੀ ਪਲਟਨ ਵਿਰੁੱਧ ਹਮਲਾਵਰ ਖੇਡ ਦਿਖਾਇਆ ਤੇ ਪਹਿਲੇ ਹਾਫ ਤਕ 29-15…

VIA PUNJAB
ਅੱਗੇ ਪੜ੍ਹੋ
1 544 545 546 547 548 1,271