ਰਾਣਾ ਕੇ.ਪੀ. ਸਿੰਘ ਵਲੋਂ ਪੰਜਾਬ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ

ਰਾਣਾ ਕੇ.ਪੀ. ਸਿੰਘ ਵਲੋਂ ਪੰਜਾਬ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਦੁਸਹਿਰੇ ਦੇ ਤਿਉਹਾਰ, ਜਿਸ ਨੂੰ ਦੇਸ਼ ਭਰ ਵਿੱਚ ਵਿਜੇਦਸ਼ਮੀ ਵਜੋਂ ਵੀ ਜਾਣਿਆਂ ਜਾਂਦਾ ਹੈ, ਦੀ ਪੂਰਵ ਸੰਧਿਆਂ ‘ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਉਨਾਂ ਕਿਹਾ ਕਿ ਦੁਸਹਿਰਾ ਸਾਨੂੰ ਸੱਚ ਦੀ ਬੁਰਾਈ ’ਤੇ ਅਟਲ ਜਿੱਤ ਦੀ ਵਿਸ਼ਵ ਵਿਆਪੀ ਸੱਚਾਈ ਨੂੰ ਯਾਦ ਦਿਵਾਉਂਦਾ ਹੈ।ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉੱਠ ਕੇ ਲੋਕਾਂ ਨੂੰ ਭਾਈਚਾਰਾ, ਏਕਤਾ ਅਤੇ…

VIA PUNJAB
ਅੱਗੇ ਪੜ੍ਹੋ

ਬਿਨੂੰ ਢਿਲੌ ਦੀ ਪ੍ਰੋਡਕਸ਼ਨ ਫਿਲਮ “ਜ਼ਖਮੀ” ਦੀ ਸ਼ੂਟਿੰਗ ਆਰੀਅਨਜ਼ ਕੈਂਪਸ ਵਿਚ ਹੋਈ ਸ਼ੂਰੁ

ਬਿਨੂੰ ਢਿਲੌ  ਦੀ ਪ੍ਰੋਡਕਸ਼ਨ ਫਿਲਮ “ਜ਼ਖਮੀ” ਦੀ ਸ਼ੂਟਿੰਗ ਆਰੀਅਨਜ਼ ਕੈਂਪਸ ਵਿਚ ਹੋਈ ਸ਼ੂਰੁ

ਮੋਹਾਲੀ – 20 ਏਕੜ ਦੇ ਹਰੇ ਭਰੇ ਖੇਤਰ ਵਿੱਚ ਫੈਲਿਆ ਆਰੀਅਨਜ਼ ਗਰੂਪ ਆੱਫ ਕਾੱਲੇਜਿਜ਼ ਫਿਲਮਾਂ ਅਤੇ ਗੀਤਾਂ ਦੀ ਸ਼ੂਟਿੰਗ ਲਈ ਪਹਿਲੀ ਪਸੰਦ ਬਣ ਚੁਕਾ ਹੈ।ਮਸ਼ਹੂਰ ਪੰਜਾਬੀ ਅਦਾਕਾਰ ਬਿਨੂੰ ਢਿਲੌ ਨੇ ਬਿਨੂੰ ਢਿਲੌ ਪ੍ਰੋਡਕਸ਼ਨ ਹੇਠ ਬਣ ਰਹੀ ਦੇਵ ਖਰੌੜ ਅਭਿਨੀਤ ਪੰਜਾਬੀ ਫਿਲਮ ਜਖ਼ਮੀ ਦੀ ਸ਼ੂਟਿੰਗ ਆਰੀਅਨਜ਼ ਕੈਂਪਸ ਵਿੱਚ ਸ਼ੁਰੂ ਕਰ ਦਿੱਤੀ ਹੈ।ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ.ਅੰਸ਼ੂ ਕਟਾਰੀਆ ਨੇ ਕਿਹਾ ਕਿ ਉਹ ਪੰਜਾਬੀ ਫਿਲਮ ਇੰਡਸਟਰੀ ਨੂੰ ਹਮੇਸ਼ਾ ਸਪੋਰਟ ਕਰਦੇ ਰਹੇ ਹਨ। ਪੜਾਈ ਦੇ ਨਾਲ ਨਾਲ ਖੇਡਾਂ ਸਭਿਆਚਾਰਕ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਦੀ ਆਮਦਨ ਤੇ ਖਰਚਿਆਂ ਸਬੰਧੀ ਭਾਈ ਰਣਜੀਤ ਸਿੰਘ ਦੇ ਇਲਜ਼ਾਮ ਤੱਥ ਰਹਿਤ- ਸ. ਦੀਨਪੁਰ

ਸ੍ਰੀ ਦਰਬਾਰ ਸਾਹਿਬ ਦੀ ਆਮਦਨ ਤੇ ਖਰਚਿਆਂ ਸਬੰਧੀ ਭਾਈ ਰਣਜੀਤ ਸਿੰਘ ਦੇ ਇਲਜ਼ਾਮ ਤੱਥ ਰਹਿਤ- ਸ. ਦੀਨਪੁਰ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਲੋਂ ਨਤਮਸਤਕ ਹੋਣ ਸਮੇਂ ਭੇਟਾ ਕੀਤੀ ਜਾਂਦੀ ਮਾਇਆ, ਕੜਾਹ ਪ੍ਰਸ਼ਾਦ ਦੀ ਆਮਦਨ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਖਰੀਦ ਕੀਤੀਆਂ ਜਾਂਦੀਆਂ ਰਸਦਾਂ ਸਬੰਧੀ ਤੱਥਾਂ ਤੋਂ ਰਹਿਤ ਬਿਆਨਬਾਜ਼ੀ ਦਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਖੰਡਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਮੈਨੇਜਰ ਸ. ਦੀਨਪੁਰ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਕੈਥਲ ਤੋਂ ਤਰਾਵੜੀ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਕੈਥਲ ਤੋਂ ਤਰਾਵੜੀ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਿੰਮ ਸਾਹਿਬ ਕੈਥਲ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਪਾਤਸ਼ਾਹੀ ਨੌਵੀਂ ਤਰਾਵੜੀ (ਹਰਿਆਣਾ) ਲਈ ਰਵਾਨਾ ਹੋ ਗਿਆ। ਇਥੇ ਸੰਗਤਾਂ ਦਾ ਉਤਸ਼ਾਹ ਦੇਖਣਯੋਗ ਸੀ। ਇਥੋਂ ਰਵਾਨਗੀ ਸਮੇਂ ਪਾਲਕੀ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਨ ਸਮੇਂ ਹਜ਼ਾਰਾਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਗਤਕਾ…

VIA PUNJAB
ਅੱਗੇ ਪੜ੍ਹੋ

ਸ. ਮਹਿੰਦਰ ਸਿੰਘ ਆਹਲੀ ਨੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਦਾ ਕਾਰਜਭਾਰ ਸੰਭਾਲਿਆ

ਸ. ਮਹਿੰਦਰ ਸਿੰਘ ਆਹਲੀ ਨੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਦਾ ਕਾਰਜਭਾਰ ਸੰਭਾਲਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਸੇਵਾ ਸੰਭਾਲ ਲਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਆਪਣੇ ਪਹਿਲੇ ਕੰਮ ਦੇ ਨਾਲ ਨਾਲ ਧਰਮ ਪ੍ਰਚਾਰ ਕਮੇਟੀ ਦਾ ਕੰਮ ਵੀ ਸੌਂਪਿਆ ਹੈ। ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਸ. ਬਲਵਿੰਦਰ ਸਿੰਘ ਜੌੜਾਸਿੰਘਾ ਸੇਵਾ ਨਿਭਾਅ ਰਹੇ ਸਨ, ਜੋ 30 ਸਤੰਬਰ ਨੂੰ ਸੇਵਾ ਮੁਕਤ ਹੋ ਗਏ ਸਨ। ਅੱਜ…

VIA PUNJAB
ਅੱਗੇ ਪੜ੍ਹੋ

ਲਾਈਟ ਐਂਡ ਸਾੳਡ ਸ਼ੋਅ-ਕਮ-ਡਿਜੀਟਲ ਮਿੳਜ਼ੀਅਮ ਰਾਹੀਂ ਰੂਹਾਨੀ ਰੰਗ ਵਿੱਚ ਰੰਗਿਆ ਗਿਆ ਮੋਹਾਲੀ

ਲਾਈਟ ਐਂਡ ਸਾੳਡ ਸ਼ੋਅ-ਕਮ-ਡਿਜੀਟਲ ਮਿੳਜ਼ੀਅਮ ਰਾਹੀਂ ਰੂਹਾਨੀ ਰੰਗ ਵਿੱਚ ਰੰਗਿਆ ਗਿਆ ਮੋਹਾਲੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਬਾਰੇ ਸੂਬੇ ਭਰ ਵਿੱਚ ਚਾਰ ਮਹੀਨੇ ਤੱਕ ਚੱਲਣ ਵਾਲੇ ਸ਼ੋਆਂ ਦੀ ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ ਅਤੇ ਬਲਬੀਰ ਸਿੰਘ ਸਿੱਧੂ ਨੇ ਕੀਤੀ ਸ਼ੁਰੂਆਤ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਲਈ ਪਿੜ ਬੰਨਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਡਿਜ਼ਾਈਨ…

VIA PUNJAB
ਅੱਗੇ ਪੜ੍ਹੋ

ਬਾਲਾਕੋਟ ਏਅਰਸਟ੍ਰਾਈਕ ਨੂੰ ਅੰਜਾਮ ਦੇਣ ਵਾਲੀ ਸਕੁਆਰਡਨ ਦਾ ਹੋਵੇਗਾ ਸਨਮਾਨ

ਬਾਲਾਕੋਟ ਏਅਰਸਟ੍ਰਾਈਕ ਨੂੰ ਅੰਜਾਮ ਦੇਣ ਵਾਲੀ ਸਕੁਆਰਡਨ ਦਾ ਹੋਵੇਗਾ ਸਨਮਾਨ

ਨਵੀਂ ਦਿੱਲੀ – ਹਵਾਈ ਫ਼ੌਜ ਬਾਲਾਕੋਟ ਏਅਰ ਸਟ੍ਰਾਈਕ ਤੋਂ ਬਾਅਦ ਪਾਕਿਸਤਾਨੀ ਜਹਾਜ਼ਾਂ ਦੇ ਹਮਲੇ ਨੂੰ ਅਸਫਲ ਕਰਨ ਵਾਲੇ ਜਾਂਬਾਜ਼ ਪਾਇਲਟਾਂ ਦੀਆਂ ਸਕੁਆਰਡਨਾਂ ਨੂੰ ਸਨਮਾਨਿਤ ਕਰੇਗੀ। ਜਿਹੜੀਆਂ ਸਕੁਆਰਡਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਉਨ੍ਹਾਂ ਵਿਚ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਦੀ 51ਵੀਂ ਸਕੁਆਰਡਨ ਨੰਬਰ 9 ਵੀ ਸ਼ਾਮਿਲ ਹੈ। ਹਵਾਈ ਫ਼ੌਜ ਮੁਖੀ ਏਅਰ ਚੀਫ ਮਾਰਸ਼ਲ ਆਰਕੇਐੱਸ ਭਦੌਰੀਆ 8 ਅਕਤੂਬਰ ਨੂੰ ਉਨ੍ਹਾਂ ਨੂ ਸਨਮਾਨਿਤ ਕਰਨਗੇ।

VIA PUNJAB
ਅੱਗੇ ਪੜ੍ਹੋ

ਬ੍ਰਹਮ ਮਹਿੰਦਰਾ ਵਲੋਂ ਸਥਾਨਕ ਸਰਕਾਰਾਂ ਵਿਭਾਗ ਦੀ 12 ਕਨਾਲ ਜ਼ਮੀਨ ਸਿਹਤ ਵਿਭਾਗ ਨੂੰ ਮੁਫ਼ਤ ਦੇਣ ਲਈ ਮਨਜ਼ੂਰੀ

ਬ੍ਰਹਮ ਮਹਿੰਦਰਾ ਵਲੋਂ ਸਥਾਨਕ ਸਰਕਾਰਾਂ ਵਿਭਾਗ ਦੀ 12 ਕਨਾਲ ਜ਼ਮੀਨ ਸਿਹਤ ਵਿਭਾਗ  ਨੂੰ ਮੁਫ਼ਤ ਦੇਣ ਲਈ ਮਨਜ਼ੂਰੀ

ਜ਼ਿਲਾ ਮੋਗਾ ਦੇ ਪਿੰਡ ਦੂਨੇ ਕੇ ਵਿੱਚ ਇਸ ਥਾਂ ’ਤੇ ਬਣਾਇਆ ਜਾਵੇਗਾ 50 ਬੈੱਡਾਂ ਵਾਲਾ ਹਸਪਤਾਲ ਤੇ ਟਰੌਮਾ ਸੈਂਟਰ ਚੰਡੀਗੜ – ਸਦਭਾਵਨਾ ਦੀ ਇੱਕ ਨਵੇਕਲੀ ਉਦਾਹਰਣ ਪੇਸ਼ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਸਿਹਤ ਵਿਭਾਗ ਨੂੰ ਸਥਾਨਕ ਸਰਕਾਰਾਂ ਵਿਭਾਗ ਦੀ 12 ਕਨਾਲ ਜ਼ਮੀਨ ਜ਼ਿਲਾ ਮੋਗਾ ਦੇ ਪਿੰਡ ਦੂਨੇ ਕੇ ਵਿੱਚ 50 ਬੈੱਡਾਂ ਦਾ ਹਸਪਤਾਲ ਤੇ ਟਰੌਮਾ ਸੈਂਟਰ ਬਣਾਉਣ ਲਈ ਬਿਲਕੁਲ ਮੁਫ਼ਤ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਸੂਬੇ ਦੇ ਪੱਛੜੇ ਇਲਾਕੇ ਨੂੰ ਉੱਚ ਪੱਧਰ…

VIA PUNJAB
ਅੱਗੇ ਪੜ੍ਹੋ

ਸੁਖਬੀਰ ਬਾਦਲ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸਿੱਖ ਸੰਗਤ ਨੂੰ ਗੁੰਮਰਾਹ ਕਰਨ ਤੋਂ ਗੁਰੇਜ਼ ਕਰੇ-ਤਿ੍ਰਪਤ ਬਾਜਵਾ

ਸੁਖਬੀਰ ਬਾਦਲ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸਿੱਖ ਸੰਗਤ ਨੂੰ ਗੁੰਮਰਾਹ ਕਰਨ ਤੋਂ ਗੁਰੇਜ਼ ਕਰੇ-ਤਿ੍ਰਪਤ ਬਾਜਵਾ

ਦਸਮ ਪਾਤਸ਼ਾਹ ਦਾ 350ਵਾਂ ਪ੍ਰਕਾਸ਼ ਪੁਰਬ ਬਿਹਾਰ ਸਰਕਾਰ ਨੇ ਹੀ ਮਨਾਇਆ ਸੀ’ ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਸੁਖਬੀਰ ਬਾਦਲ ਦੇ ਇਸ ਬਿਆਨ ਵਿਚ ਭੋਰਾ ਵੀ ਸਚਾਈ ਨਹੀਂ ਹੈ ਕਿ ਜਨਵਰੀ 2017 ਵਿਚ ਪਟਨਾ ਸਾਹਿਬ ਵਿਖੇ ਮਨਾਏ ਗਏ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਗਿਆ ਸੀ। ਉਹਨਾਂ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਹੈ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਨੇ ਕਰਨਾਲ ਤੋਂ ਕੈਥਲ ਲਈ ਪਾਏ ਚਾਲੇ

ਅੰਤਰਰਾਸ਼ਟਰੀ ਨਗਰ ਕੀਰਤਨ ਨੇ ਕਰਨਾਲ ਤੋਂ ਕੈਥਲ ਲਈ ਪਾਏ ਚਾਲੇ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਹਰਿਆਣਾ ਵਿਖੇ ਥਾਂ-ਥਾਂ ਭਰਵਾਂ ਸਵਾਗਤ ਹੋ ਰਿਹਾ ਹੈ। ਪਿਛਲੇ ਤਿੰਨ ਦਿਨਾਂ ਤੋਂ ਹਰਿਆਣਾ ਰਾਜ ਵਿਚ ਨਗਰ ਕੀਰਤਨ ਦੇ ਸੰਗਤਾਂ ਦਰਸ਼ਨ ਕਰ ਰਹੀਆਂ ਹਨ। ਬੀਤੇ ਕੱਲ੍ਹ ਨਗਰ ਕੀਰਤਨ ਕਰਨਾਲ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਵਿਖੇ ਪੁੱਜਾ ਤਾਂ ਸੰਗਤਾਂ ਨੇ ਖ਼ਾਲਸਈ ਜੈਕਾਰਿਆਂ ਨਾਲ ਸਵਾਗਤ ਕੀਤਾ। ਇਥੇ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਨਗਰ ਕੀਰਤਨ ਦੇ ਗੁਰਦੁਆਰਾ ਨਿੰਮ ਸਾਹਿਬ ਕੈਥਲ ਲਈ ਰਵਾਨਾ…

VIA PUNJAB
ਅੱਗੇ ਪੜ੍ਹੋ
1 546 547 548 549 550 1,271