ਜਡੇਜਾ ਨੇ ਟੈਸਟ ਚ ਪੂਰੀਆਂ ਕੀਤੀ 200 ਵਿਕਟਾਂ

ਜਡੇਜਾ ਨੇ ਟੈਸਟ ਚ ਪੂਰੀਆਂ ਕੀਤੀ 200 ਵਿਕਟਾਂ

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਸ਼ਾਖਾਪਟਨਮ ਦੇ ਰਾਜਾਸ਼ੇਖਰ ਰੈੱਡੀ ਸਟੇਡੀਅਮ ‘ਚ ਖੇਡੇ ਜਾ ਰਹੇ ਪਹਿਲੇ ਟੈਸਟ ਦੇ ਤੀਜੇ ਦਿਨ ਟੀਮ ਇੰਡੀਆ ਦੇ ਸਪਿਨ ਗੇਂਦਬਾਜ਼ ਰਵਿੰਦਰ ਜਡੇਜਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਇਕ ਹੋਰ ਰਿਕਾਰਡ ਆਪਣੇ ਨਾਂ ਕਰ ਲਿਆ। ਜਡੇਜਾ ਨੇ ਦੱਖਣੀ ਅਫਰੀਕਾ ਦੇ ਬੱਲੇਬਾਜ਼ ਡੀਨ ਐਲਗਰ ਨੂੰ ਆਊਟ ਕਰਕੇ ਆਪਣੇ ਟੈਸਟ ਕਰੀਅਰ ਦੀਆਂ 200 ਵਿਕਟਾਂ ਪੂਰੀਆਂ ਕਰ ਲਈਆਂ।ਉਸ ਨੇ ਦੱਖਣੀ ਅਫਰੀਕਾ ਖਿਲਾਫ ਪਹਿਲਾ ਟੈਸਟ ਮੈਚ ਦੀ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਦੇ ਨਾਂ ‘ਤੇ 198…

VIA PUNJAB
ਅੱਗੇ ਪੜ੍ਹੋ

ਹਰਮਨਪ੍ਰੀਤ 100 ਮੈਚ ਖੇਡਣ ਵਾਲੀ ਪਹਿਲੀ ਭਾਰਤੀ ਬਣੀ

ਹਰਮਨਪ੍ਰੀਤ 100 ਮੈਚ ਖੇਡਣ ਵਾਲੀ ਪਹਿਲੀ ਭਾਰਤੀ ਬਣੀ

ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ 100 ਟੀ-20 ਕੌਮਾਂਤਰੀ ਮੈਚ ਖੇਡਣ ਵਾਲੀ ਭਾਰਤ ਦੀ ਪਹਿਲੀ ਕ੍ਰਿਕਟਰ ਬਣ ਗਈ ਹੈ। ਹਰਮਨਪ੍ਰੀਤ ਨੇ ਇਹ ਉਪਲੱਬਧੀ ਦੱਖਣੀ ਅਫਰੀਕਾ ਖ਼ਿਲਾਫ਼ ਛੇਵੇਂ ਅਤੇ ਆਖ਼ਰੀ ਟੀ-20 ਕੌਮਾਂਤਰੀ ਮੈਚ ਵਿੱਚ ਹਾਸਲ ਕੀਤੀ। ਉਹ ਮਹਿਲਾ ਅਤ ਪੁਰਸ਼ ਦੋਵਾਂ ਵਰਗਾਂ ਵਿੱਚ ਇਹ ਮੁਕਾਮ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਹੈ। ਹਰਮਨਪ੍ਰੀਤ ਮਗਰੋਂ ਮਹਿੰਦਰ ਸਿੰਘ ਧੋਨੀ ਅਤੇ ਰੋਹਿਤ ਸ਼ਰਮਾ ਦਾ ਨੰਬਰ ਆਉਂਦਾ ਹੈ, ਜਿਨ੍ਹਾਂ ਨੇ ਇੱਕ ਬਰਾਬਰ 98 ਮੈਚ ਖੇਡੇ ਹਨ। ਮਹਿਲਾ ਕ੍ਰਿਕਟਰ ਵਿੱਚ ਹਰਮਨਪ੍ਰੀਤ 100…

VIA PUNJAB
ਅੱਗੇ ਪੜ੍ਹੋ

ਇੰਗਲੈਂਡ ਦੌਰਾ: ਭਾਰਤ ਨੇ ਬ੍ਰਿਟੇਨ ਨੂੰ ਬਰਾਬਰੀ ’ਤੇ ਰੋਕਿਆ

ਇੰਗਲੈਂਡ ਦੌਰਾ: ਭਾਰਤ ਨੇ ਬ੍ਰਿਟੇਨ ਨੂੰ ਬਰਾਬਰੀ ’ਤੇ ਰੋਕਿਆ

ਨਵਜੋਤ ਕੌਰ ਅਤੇ ਗੁਰਜੀਤ ਕੌਰ ਦੇ ਗੋਲਾਂ ਦੀ ਬਦੌਲਤ ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਇੱਥੇ ਇੰਗਲੈਂਡ ਦੌਰੇ ਦੇ ਆਪਣੇ ਆਖ਼ਰੀ ਮੈਚ ਵਿੱਚ ਬ੍ਰਿਟੇਨ ਨੂੰ 2-2 ਨਾਲ ਬਰਾਬਰੀ ’ਤੇ ਰੋਕ ਦਿੱਤਾ। ਨਵਜੋਤ ਕੌਰ (ਅੱਠਵੇਂ ਮਿੰਟ) ਅਤੇ ਗੁਰਜੀਤ ਕੌਰ (48ਵੇਂ ਮਿੰਟ) ਨੇ ਇੱਕ-ਇੱਕ ਗੋਲ ਦਾਗ਼ ਕੇ ਭਾਰਤ ਨੂੰ 2-0 ਦੀ ਲੀਡ ਦਿਵਾਈ, ਪਰ ਬ੍ਰਿਟੇਨ ਦੀਆਂ ਐਲਿਜਾਬੈੱਥ ਨੀਲ (55ਵੇਂ ਮਿੰਟ) ਅਤੇ ਅੰਨਾ ਟੋਮਨ (60ਵੇਂ ਮਿੰਟ) ਜਵਾਬੀ ਗੋਲਾਂ ਨਾਲ ਇਸ ਮੈਚ ਨੂੰ ਡਰਾਅ ਕਰਵਾਉਣ ਵਿੱਚ ਸਫਲ ਰਹੀਆਂ। ਇਹ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਡੇਰਾ ਬਾਬਾ ਨਾਨਕ ਆਨਲਾਈਨ ਯੁਵਾ ਉਤਸਵ ਦੇ ਮੁਕਾਬਲਿਆਂ ਦਾ ਰਸਮੀ ਆਗਾਜ਼

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਡੇਰਾ ਬਾਬਾ ਨਾਨਕ ਆਨਲਾਈਨ ਯੁਵਾ ਉਤਸਵ ਦੇ ਮੁਕਾਬਲਿਆਂ ਦਾ ਰਸਮੀ ਆਗਾਜ਼

ਓਵਰ ਆਲ ਜੇਤੂ ਬਣਨ ਵਾਲੀ ਇਕ ਵਿਦਿਅਕ ਸੰਸਥਾ ਨੂੰ 1.01 ਲੱਖ ਰੁਪਏ ਦੇ ਨਾਲ ਬਾਬਾ ਨਾਨਕ 550 ਸਰਵੋਤਮ ਟਰਾਫੀ ਦਿੱਤੀ ਜਾਵੇਗੀ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਡੇਰਾ ਬਾਬਾ ਨਾਨਕ ਉਤਸਵ ਦੇ ਸਬੰਧ ਵਿੱਚ ਕਰਵਾਏ ਜਾਣ ਵਾਲੇ ਡੇਰਾ ਬਾਬਾ ਨਾਨਕ ਆਨਲਾਈਨ ਯੁਵਾ ਉਤਸਵ ਮੁਕਾਬਲਿਆਂ ਦੀ ਅੱਜ ਸ਼ੁਰੂਆਤ ਹੋ ਗਈ ਜਿਸ ਦਾ ਰਸਮੀ ਆਗਾਜ਼ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵੇਰਵਾ ਭਾਈ ਲੌਂਗੋਵਾਲ ਨੇ ਕੀਤਾ ਜਾਰੀ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵੇਰਵਾ ਭਾਈ ਲੌਂਗੋਵਾਲ ਨੇ ਕੀਤਾ ਜਾਰੀ

1 ਤੋਂ 13 ਨਵੰਬਰ ਤੱਕ ਨਿਰੰਤਰ ਜਾਰੀ ਰਹਿਣਗੇ ਗੁਰਮਤਿ ਸਮਾਗਮ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵੱਖ-ਵੱਖ ਗੁਰਮਤਿ ਸਮਾਗਮਾਂ ਦਾ ਵੇਰਵਾ ਅੱਜ ਜਾਰੀ ਕਰ ਦਿੱਤਾ ਗਿਆ ਹੈ। ਇਸ ਅਨੁਸਾਰ ਪਹਿਲੀ ਨਵੰਬਰ ਤੋਂ ਤੇਰ੍ਹਾਂ ਨਵੰਬਰ ਤੱਕ ਗੁਰਮਤਿ ਸਮਾਗਮ ਨਿਰੰਤਰ ਜਾਰੀ ਰਹਿਣਗੇ। ਵਰਣਨਯੋਗ ਹੈ ਕਿ 1 ਨਵੰਬਰ ਤੋਂ 8 ਨਵੰਬਰ ਤੱਕ ਸਮਾਗਮਾਂ ਦਾ ਸਥਾਨ ਭਾਈ ਮਰਦਾਨਾ ਜੀ ਦੀਵਾਨ ਹਾਲ ਗੁਰਦੁਆਰਾ ਸ੍ਰੀ ਬੇਰ…

VIA PUNJAB
ਅੱਗੇ ਪੜ੍ਹੋ

ਪੀ.ਐਸ.ਆਈ.ਈ.ਸੀ. ਵਲੋਂ ਤਿਉਹਾਰਾਂ ਦੇ ਮੌਸਮ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਉਦਯੋਗਿਕ ਅਤੇ ਵਪਾਰਕ ਜਾਇਦਾਦਾਂ ਦੀ ਮੈਗਾ ਨਿਲਾਮੀ ਕਰਨ ਦਾ ਐਲਾਨ

ਪੀ.ਐਸ.ਆਈ.ਈ.ਸੀ. ਵਲੋਂ ਤਿਉਹਾਰਾਂ ਦੇ ਮੌਸਮ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਉਦਯੋਗਿਕ ਅਤੇ ਵਪਾਰਕ ਜਾਇਦਾਦਾਂ ਦੀ ਮੈਗਾ ਨਿਲਾਮੀ ਕਰਨ ਦਾ ਐਲਾਨ

ਚੰਡੀਗੜ੍ਹ – ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਆਈ.ਈ.ਸੀ.) ਵੱਲੋਂ ਚੱਲ ਰਹੇ ਤਿਉਹਾਰਾਂ ਦੇ ਮੌਸਮ ਦੌਰਾਨ ਸੂਬੇ ਭਰ ਦੇ ਵੱਖ-ਵੱਖ ਫੋਕਲ ਪੁਆਇੰਟਾਂ ਦੇ ਉਦਯੋਗਿਕ ਪਲਾਟਾਂ ਅਤੇ ਵਪਾਰਕ ਸਾਈਟਾਂ ਦੀ ਨਿਲਾਮੀ ਕਰਵਾਈ ਜਾ ਰਹੀ ਹੈ।ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ, ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਇਸ ਮਕਸਦ ਲਈ ਅਬੋਹਰ, ਅੰਮਿ੍ਰਤਸਰ, ਬਟਾਲਾ, ਗੋਇੰਦਵਾਲ ਸਾਹਿਬ, ਕਪੂਰਥਲਾ, ਲੁਧਿਆਣਾ, ਮੰਡੀ ਗੋਬਿੰਦਗੜ੍ਹ, ਮੁਹਾਲੀ, ਨਵਾਂ ਸ਼ਹਿਰ, ਪਠਾਨਕੋਟ ਆਦਿ ਫੋਕਲ ਪੁਆਇੰਟਸ ਵਿਖੇ ਬਣੇ ਵੱਖ-ਵੱਖ ਆਕਾਰ ਦੇ ਉਦਯੋਗਿਕ ਪਲਾਟਾਂ ਸਬੰਧੀ ਅਕਤੂਬਰ…

VIA PUNJAB
ਅੱਗੇ ਪੜ੍ਹੋ

ਸੁਨਾਮ ਵਿਖੇ ਫੂਡ ਬਿਜਨਸ ਓਪਰੇਟਰ ਦੀ ਧੋਖਾਧੜੀ ਦੀ ਕੋਸ਼ਿਸ਼ ਨਾਕਾਮ

ਸੁਨਾਮ ਵਿਖੇ ਫੂਡ ਬਿਜਨਸ ਓਪਰੇਟਰ ਦੀ ਧੋਖਾਧੜੀ ਦੀ ਕੋਸ਼ਿਸ਼ ਨਾਕਾਮ

ਬਿਨਾਂ ਲੇਬਲ ਵਾਲਾ 169 ਲੀਟਰ ਦੇਸੀ ਘੀ ਅਤੇ ਕਈ ਬਰਾਂਡਾਂ ਦੇ ਲੇਬਲ ਜ਼ਬਤ: ਪੰਨੂੰਚੰਡੀਗੜ – ਫੂਡ ਸੇਫਟੀ ਟੀਮ ਸੰਗਰੂਰ ਦੀ ਚੌਕਸੀ ਨਾਲ 169 ਲੀਟਰ ਨਕਲੀ ਦੇਸੀ ਘਿਓ ਨੂੰ ਮਾਰਕੀਟ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ ਹੈ। ਇਹ ਜਾਣਕਾਰੀ ਖੁਰਾਕ ਅਤੇ ਡਰੱਗ ਪ੍ਰਬੰਧਨ ਦੇ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਇਸ ਸਬੰਧੀ ਵੇਰਵਾ ਦਿੰਦਿਆਂ ਸ. ਪੰਨੂੰ ਨੇ ਦੱਸਿਆ ਕਿ ਫੂਡ ਸੇਫਟੀ ਟੀਮ ਨੇ ਵੀਰਵਾਰ ਦੇਰ ਸ਼ਾਮ ਸੁਨਾਮ ਦੇ ਆਰ.ਵੀ. ਐਗਰੋ ਵਿਖੇ ਛਾਪਾ ਮਾਰਿਆ। ਅਧਿਕਾਰੀਆਂ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਦਿੱਲੀ ਤੋਂ ਜੀਂਦ (ਹਰਿਆਣਾ) ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਦਿੱਲੀ ਤੋਂ ਜੀਂਦ (ਹਰਿਆਣਾ) ਲਈ ਰਵਾਨਾ

5 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸਮਾਪਤੀ ਸਮੇਂ ਹੋਵੇਗਾ ਅਲੌਕਿਕ ਦ੍ਰਿਸ਼- ਭਾਈ ਲੌਂਗੋਵਾਲ ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਮੰਜਨੂ ਟਿੱਲਾ ਦਿੱਲੀ ਤੋਂ ਅਗਲੇ ਪੜਾਅ ਜੀਂਦ (ਹਰਿਆਣਾ) ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਮੰਜਨੂ ਟਿੱਲਾ ਵਿਖੇ ਸਜਾਏ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸੇ ਦੌਰਾਨ ਅੱਜ ਨਗਰ ਕੀਰਤਨ ਦਾ ਦਿੱਲੀ ਯੂਨੀਵਰਸਿਟੀ, ਗੁਰੂ ਤੇਗ ਬਹਾਦਰ ਖਾਲਸਾ…

VIA PUNJAB
ਅੱਗੇ ਪੜ੍ਹੋ

ਮੰਤਰੀ ਧਰਮਸੋਤ ਵੱਲੋ ਆਰੀਅਨਜ਼ ਕੈਂਪਸ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਮੌਕੇ ਤੇ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼

ਮੰਤਰੀ ਧਰਮਸੋਤ ਵੱਲੋ ਆਰੀਅਨਜ਼ ਕੈਂਪਸ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਮੌਕੇ ਤੇ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼

ਮੋਹਾਲੀ – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਸਲਾਨਾ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਪੰਜਾਬ ਦੇ ਸਾਰੇ ਕਾਲਜਾਂ ਵਿੱਚ 550 ਬੂਟੇ ਲਗਾ ਕੇ ਇੱਕ ਵਿਸ਼ਾਲ ਪੌਦੇ ਲਗਾਉਣ ਦੀ ਮੁਹਿੰਮ ਚਲਾਵੇਗੀ। ਇਹ ਮੁਹਿੰਮ ਅੱਜ ਆਰੀਅਨਜ਼ ਗਰੁੱਪ ਆਫ ਕਾਲਜਿਜ਼ , ਰਾਜਪੁਰਾ, ਨੇੜੇ ਚੰਡੀਗੜ ਤੋ ਸ਼ੁਰੂ ਕੀਤੀ ਗਈਇਹ ਗੱਲ ਜੰਗਲਾਤ, ਜੰਗਲੀ ਜੀਵਣ ਅਤੇ ਸਮਾਜ ਭਲਾਈ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਨੇ ਆਰੀਅਨਜ਼ ਕੈਂਪਸ ਵਿਖੇ ਵਿਦਿਆਰਥੀਆਂ ਅਤੇ ਸਟਾਫ ਨੂੰ ਸੰਬੋਧਿਤ ਕਰਦੇ ਹੋਏ ਕਹੀ। ਇਸ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦੀ ਆਸ ਨਾਲ ਸੰਪੰਨ ਹੋਈ ਤਾਲਮੇਲ ਕਮੇਟੀ ਦੀ ਬੈਠਕ

550ਵੇਂ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦੀ ਆਸ ਨਾਲ ਸੰਪੰਨ ਹੋਈ ਤਾਲਮੇਲ ਕਮੇਟੀ ਦੀ ਬੈਠਕ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਗਠਿਤ ਤਾਲਮੇਲ ਕਮੇਟੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਇਕੱਤਰਤਾ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦੀ ਆਸ ਨਾਲ ਸੰਪੰਨ ਹੋਈ। ਇਸ ਬੈਠਕ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਪੰਜਾਬ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਬਾਬਾ ਨੌਰੰਗ ਸਿੰਘ ਅਤੇ…

VIA PUNJAB
ਅੱਗੇ ਪੜ੍ਹੋ
1 550 551 552 553 554 1,271