ਲੋਕ ਸੰਪਰਕ ਅਧਿਕਾਰੀ ਗੁਰਿੰਦਰ ਕੌਰ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ

ਲੋਕ ਸੰਪਰਕ ਅਧਿਕਾਰੀ ਗੁਰਿੰਦਰ ਕੌਰ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ

ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਸੇਵਾ ਮੁਕਤ ਅਧਿਕਾਰੀ ਨੂੰ ਕੀਤਾ ਗਿਆ ਸਨਮਾਨਤ ਚੰਡੀਗੜ੍ਹ – ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਬਤੌਰ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਵਜੋਂ ਸੇਵਾ ਨਿਭਾ ਕੇ ਸੇਵਾ ਮੁਕਤ ਹੋਏ ਗੁਰਿੰਦਰ ਕੌਰ ਨੂੰ ਅੱਜ ਵਿਭਾਗ ਵੱਲੋਂ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ ਦਿੱਤੀ ਗਈ। ਸ੍ਰੀਮਤੀ ਗੁਰਿੰਦਰ ਕੌਰ ਨੇ ਵਿਭਾਗ ਵਿਚ 30 ਸਾਲ ਸੇਵਾਵਾਂ ਨਿਭਾਉਣ ਉਪਰੰਤ ਸਵੈ-ਇੱਛਾ ਨਾਲ ਸੇਵਾ ਮੁਕਤੀ ਲਈ ਸੀ। ਅੱਜ ਇਥੇ ਪੰਜਾਬ ਭਵਨ ਵਿਖੇ ਹੋਏ ਵਿਦਾਇਗੀ ਤੇ ਸਨਮਾਨ ਸਮਾਰੋਹ ਦੌਰਾਨ ਵਿਭਾਗ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਦਾ ਸੱਦਾ ਪ੍ਰਵਾਨ

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਦਾ ਸੱਦਾ ਪ੍ਰਵਾਨ

ਡਾ. ਮਨਮੋਹਨ ਸਿੰਘ ਵੱਲੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਵ ਪਾਰਟੀ ਜੱਥੇ ‘ਚ ਸ਼ਮੂਲੀਅਤ ਲਈ ਸਹਿਮਤੀ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਇਤਿਹਾਸਕ ਦਿਹਾੜੇ ਦੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਦਿੱਤਾ। ਦੋ ਵੱਖੋ-ਵੱਖਰੀਆਂ ਮਿਲਣੀਆਂ ਵਿੱਚ ਮੁੱਖ ਮੰਤਰੀ ਨੇ ਦੋਵਾਂ ਸਖਸ਼ੀਅਤਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ: ਚੰਨੀ

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ: ਚੰਨੀ

ਹੁਨਰ ਵਿਕਾਸ ਕੇਂਦਰ ਵੀ ਨੌਜਵਾਨਾਂ ਨੂੰ ਆਪਣੇ ਪੱਧਰ ’ਤੇ ਪਿੰਡਾਂ ਅਤੇ ਸ਼ਹਿਰਾਂ ਵਿਚ ਪ੍ਰਚਾਰ ਕਰਕੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਲਈ ਪ੍ਰੇਰਿਤ ਕਰਨ ਚੰਡੀਗੜ – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਚਲਾਈ ਜਾ ਰਹੀ ਘਰ ਘਰ ਰੋਜ਼ਗਾਰ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ।ਪੰਜਾਬ ਸਰਕਾਰ ਵਲੋਂ ਹੁਨਰ ਵਿਕਾਸ ਮਿਸ਼ਨ ਅਧੀਨ ਚਲਾਈਆਂ ਜਾਂਦੀਆਂ ਹੁਨਰ ਵਿਕਾਸ ਸਕੀਮਾਂ ਨੂੰ ਵੱਖ…

VIA PUNJAB
ਅੱਗੇ ਪੜ੍ਹੋ

ਦਿੱਲੀ ਦੀਆਂ ਸੰਗਤਾਂ ਨੇ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਰਧਾ ਨਾਲ ਕੀਤੀ ਸ਼ਮੂਲੀਅਤ

ਦਿੱਲੀ ਦੀਆਂ ਸੰਗਤਾਂ ਨੇ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਰਧਾ ਨਾਲ ਕੀਤੀ ਸ਼ਮੂਲੀਅਤ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਤੋਂ ਗੁਰਦੁਆਰਾ ਮਜਨੂ ਟਿੱਲਾ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਜਾਏ ਦੀਵਾਨ ਅੰਦਰ ਭਰਵੀਂ ਸੰਗਤ ਨੂੰ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਤੋਂ ਇਲਾਵਾ ਕਥਾਵਾਚਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਵੀ ਸੰਗਤ ਨੂੰ ਜਾਣੂ ਕਰਵਾਇਆ। ਇਥੇ ਪੰਜ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਵੱਲੋਂ ਸੂਬੇ ਦੇ ਤਿੰਨ ਮੁੱਖ ਦਰਿਆਵਾਂ ਨੂੰ ਨਹਿਰੀ ਤਰਜ਼ ‘ਤੇ ਪੱਕੇ ਕਰਨ ਬਾਰੇ ਪ੍ਰਸਤਾਵ ਪ੍ਰਧਾਨ ਮੰਤਰੀ ਨੂੰ ਸੌਂਪਕੇ ਇਸਨੂੰ ਅਮਲੀ ਰੂਪ ਦੇਣ ਬਾਰੇ ਕੀਤਾ ਵਿਚਾਰ-ਵਟਾਂਦਰਾ

ਕੈਪਟਨ ਅਮਰਿੰਦਰ ਵੱਲੋਂ ਸੂਬੇ ਦੇ ਤਿੰਨ ਮੁੱਖ ਦਰਿਆਵਾਂ ਨੂੰ ਨਹਿਰੀ ਤਰਜ਼ ‘ਤੇ ਪੱਕੇ ਕਰਨ ਬਾਰੇ ਪ੍ਰਸਤਾਵ ਪ੍ਰਧਾਨ ਮੰਤਰੀ ਨੂੰ ਸੌਂਪਕੇ ਇਸਨੂੰ ਅਮਲੀ ਰੂਪ ਦੇਣ ਬਾਰੇ ਕੀਤਾ ਵਿਚਾਰ-ਵਟਾਂਦਰਾ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਿੰਧ ਜਲ ਪ੍ਰਣਾਲੀ ਦੇ ਤਿੰਨ ਪੂਰਬੀ ਦਰਿਆਵਾਂ ਨੂੰ ਨਹਿਰਾਂ ਦੀ ਤਰਜ਼ ਉੱਪਰ ਪੱਕੇ ਕਰਨ (ਕੈਨਲਾਈਜੇਸ਼ਨ) ਦੇ ਪ੍ਰਾਜੈਕਟ ਨੂੰ ਕੌਮੀ ਪ੍ਰਾਜੈਕਟ ਤਹਿਤ ਲਿਆਉਣ ਲਈ ਅਪੀਲ ਕੀਤੀ ਗਈ ਹੈ ਤਾਂ ਜੋ ਜਲ ਸਰੋਤਾਂ ਦੀ ਸੰਭਾਲ ਅਤੇ ਖੇਤਰੀ ਆਰਥਿਕ ਵਿਕਾਸ ਨੂੰ ਮਜਬੂਤ ਕੀਤਾ ਜਾ ਸਕੇ।ਮੁੱਖ ਮੰਤਰੀ ਵੱਲੋਂ ਅੱਜ ਇਥੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਹੋਈ ਮੀਟਿੰਗ ਦੌਰਾਨ ਇਸ ਸਬੰਧੀ ਸੌਂਪੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਸ਼ਮੂਲੀਅਤ ਕਰਨਗੇ 27 ਅਦਾਰਿਆਂ ਦੇ ਵਿਦਿਆਰਥੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਸ਼ਮੂਲੀਅਤ ਕਰਨਗੇ 27 ਅਦਾਰਿਆਂ ਦੇ ਵਿਦਿਆਰਥੀ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਅਹੁਦੇਦਾਰਾਂ ਨੇ ਸਕੂਲਾਂ/ਕਾਲਜਾਂ ਦੇ ਨੁਮਾਇੰਦਿਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ – ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 14 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਨਗਰ ਕੀਰਤਨ ਇਸ ਵਾਰ ਵੀ ਪੁਰਾਣੇ ਸ਼ਹਿਰ ਦੀ ਚਾਰ-ਦੀਵਾਰੀ ’ਤੇ ਸਜਾਇਆ ਜਾਵੇਗਾ। ਇਸ 8 ਕਿਲੋਮੀਟਰ ਦੇ ਸਾਰੇ ਰਸਤੇ ’ਤੇ ਸੰਗਤ ਦੇ ਨਾਲ-ਨਾਲ ਵੱਖ-ਵੱਖ ਵਿਦਿਅਕ…

VIA PUNJAB
ਅੱਗੇ ਪੜ੍ਹੋ

ਪਹਿਲਾ ਟੈਸਟ: ਰੋਹਿਤ ਦੀ ਸੈਂਕੜੇ ਨਾਲ ਸ਼ੁਰੂਆਤ

ਪਹਿਲਾ ਟੈਸਟ: ਰੋਹਿਤ ਦੀ ਸੈਂਕੜੇ ਨਾਲ ਸ਼ੁਰੂਆਤ

ਵਿਸ਼ਾਖਾਪਟਨਮ – ਟੈਸਟ ਕ੍ਰਿਕਟ ਵਿੱਚ ਸਲਾਮੀ ਬੱਲੇਬਾਜ਼ ਵਜੋਂ ਧਮਾਕੇਦਾਰ ਸ਼ੁਰੂਆਤ ਕਰਦਿਆਂ ਰੋਹਿਤ ਸ਼ਰਮਾ ਨੇ ਸੈਂਕੜਾ ਜੜਿਆ, ਜਿਸ ਦੀ ਬਦੌਲਤ ਭਾਰਤ ਨੇ ਦੱਖਣੀ ਅਫ਼ਰੀਕਾ ਖ਼ਿਲਾਫ਼ ਪਹਿਲੇ ਟੈਸਟ ਦੇ ਮੀਂਹ ਤੋਂ ਪ੍ਰਭਾਵਿਤ ਪਹਿਲੇ ਦਿਨ ਅੱਜ ਬਿਨਾਂ ਕਿਸੇ ਨੁਕਸਾਨ ਦੇ 202 ਦੌੜਾਂ ਬਣਾ ਕੇ ਬਿਹਤਰੀਨ ਸ਼ੁਰੂਆਤ ਕੀਤੀ। ਚਾਹ ਸਮੇਂ ਤੇਜ਼ ਮੀਂਹ ਪੈਣਾ ਸ਼ੁਰੂ ਹੋ ਗਿਆ, ਜਿਸ ਮਗਰੋਂ ਤੀਜੇ ਸੈਸ਼ਨ ਵਿੱਚ ਇੱਕ ਵੀ ਗੇਂਦ ਨਹੀਂ ਸੁੱਟੀ ਜਾ ਸਕੀ। ਅੰਪਾਇਰਾਂ ਨੇ ਸਾਢੇ ਤਿੰਨ ਵਜੇ ਦਿਨ ਦਾ ਬਾਕੀ ਮੈਚ ਰੱਦ ਕਰਨ…

VIA PUNJAB
ਅੱਗੇ ਪੜ੍ਹੋ

ਤਗ਼ਮੇ ਦੇ ਦਾਅਵੇਦਾਰ ਵਜੋਂ ਮੁੜ ਉਤਰੇਗੀ ਮੇਰੀਕੌਮ

ਤਗ਼ਮੇ ਦੇ ਦਾਅਵੇਦਾਰ ਵਜੋਂ ਮੁੜ ਉਤਰੇਗੀ ਮੇਰੀਕੌਮ

ਛੇ ਵਾਰ ਦੀ ਵਿਸ਼ਵ ਚੈਂਪੀਅਨ ਐੱਮਸੀ ਮੇਰੀਕੌਮ ਆਪਣੇ ਤਜਰਬੇ ਦੀ ਬਦੌਲਤ ਵੀਰਵਾਰ ਤੋਂ ਇੱਥੇ ਸ਼ੁਰੂ ਹੋ ਰਹੀ ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਇੱਕ ਵਾਰ ਫਿਰ ਤਗ਼ਮੇ ਦੀ ਦਾਅਵੇਦਾਰ ਹੋਵੇਗੀ, ਜਦਕਿ ਭਾਰਤ ਨੂੰ ਨਵੀਆਂ ਖਿਡਾਰਨਾਂ ਤੋਂ ਵੀ ਤਗ਼ਮੇ ਜਿੱਤਣ ਦੀਆਂ ਉਮੀਦਾਂ ਹਨ।ਮਨੀਪੁਰ ਦੀ 36 ਸਾਲ ਦੀ ਮੇਰੀਕੌਮ ਦਾ ਕਰੀਅਰ ਸ਼ਾਨਦਾਰ ਰਿਹਾ ਹੈ, ਪਰ ਉਹ 51 ਕਿਲੋ ਵਰਗ ਵਿੱਚ ਵਿਸ਼ਵ ਖ਼ਿਤਾਬ ਨਹੀਂ ਜਿੱਤ ਸਕੀ। ਉਸ ਦਾ ਇਰਾਦਾ ਰੂਸ ਦੇ ਸ਼ਹਿਰ ਵਿੱਚ ਇਸ ਖ਼ਿਤਾਬ ਨੂੰ ਵੀ ਆਪਣੀ ਝੋਲੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਦੋ ਵੱਡੇ ਕਾਂਗਰਸੀ ਆਗੂ ਈਸ਼ਵਰ ਸਿੰਘ ਅਤੇ ਸਤਪਾਲ ਸੰਗਪਾਲ ਜੇਜੇਪੀ ਵਿੱਚ ਸ਼ਾਮਿਲ

ਹਰਿਆਣਾ ਦੇ ਦੋ ਵੱਡੇ ਕਾਂਗਰਸੀ ਆਗੂ ਈਸ਼ਵਰ ਸਿੰਘ ਅਤੇ ਸਤਪਾਲ ਸੰਗਪਾਲ ਜੇਜੇਪੀ ਵਿੱਚ ਸ਼ਾਮਿਲ

ਨਵੀਂ ਦਿੱਲੀ – ਸਾਬਕਾ ਸਹਿਕਾਰਤਾ ਮੰਤਰੀ ਅਤੇ ਕਾਂਗਰਸੀ ਨੇਤਾ ਸਤਪਾਲ ਸੰਗਵਾਨ ਅਤੇ ਸਾਬਕਾ ਰਾਜਸਭਾ ਸੰਸਦ ਮੈਂਬਰ ਈਸ਼ਵਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ| ਪ੍ਰਾਪਤ ਜਾਣਕਾਰੀ ਮੁਤਾਬਕ ਸਤਪਾਲ ਸੰਗਵਾਨ ਅਤੇ ਈਸ਼ਵਰ ਸਿੰਘ ਨੇ ਦਿੱਲੀ ਵਿੱਚ ਦੁਸ਼ਯੰਤ ਚੌਟਾਲਾ ਦੀ ਮੌਜੂਦਗੀ ਦੌਰਾਨ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਵਿੱਚ ਸ਼ਾਮਲ ਹੋ ਗਏ ਹਨ| ਇਸ ਮੌਕੇ ਈਸ਼ਵਰ ਸਿੰਘ ਨੇ ਕਿਹਾ ਹੈ ਕਿ ਦੁਸ਼ਯੰਤ ਚੌਟਾਲਾ ਦੀ ਸ਼ਖਸੀਅਤ ਕਾਰਨ ਉਨ੍ਹਾਂ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ…

VIA PUNJAB
ਅੱਗੇ ਪੜ੍ਹੋ

ਮੋਦੀ, ਸੋਨੀਆ ਅਤੇ ਮਨਮੋਹਨ ਸਿੰਘ ਨੇ ਬਾਪੂ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਸ਼ਰਧਾਂਜਲੀ ਦਿੱਤੀ

ਮੋਦੀ, ਸੋਨੀਆ ਅਤੇ ਮਨਮੋਹਨ ਸਿੰਘ ਨੇ ਬਾਪੂ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਸ਼ਰਧਾਂਜਲੀ ਦਿੱਤੀ

ਨਵੀਂ ਦਿੱਲੀ – ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਅੱਜ 150ਵੀਂ ਜਯੰਤੀ ਮਨਾਈ ਜਾ ਰਹੀ ਹੈ| ਇਸ ਮੌਕੇ ਦੇਸ਼ਭਰ ਵਿੱਚ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਜਾ ਕੇ ਸ਼ਰਧਾਂਜਲੀ ਦਿੱਤੀ| ਪੀ ਐਮ ਮੋਦੀ ਨੇ ਬਾਪੂ ਗਾਂਧੀ ਨੂੰ ਯਾਦ ਕਰਦਿਆਂ ਆਪਣੇ ਟਵਿਟਰ ਤੇ ਲਿੱਖੀਆ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 150ਵੀਂ ਜਯੰਤੀ ਨੇ ਨਮਨ| ਇਸ ਦੇ ਨਾਲ ਹੀ ਮੋਦੀ ਵਿਜੈਘਾਟ ਪਹੁੰਚੇ ਜਿੱਥੇ ਉਨ੍ਹਾਂ ਨੇ ਦੇਸ਼ ਦੇ ਦੂਜੇ ਪ੍ਰਧਾਨ ਮੰਤਰੀ ਲਾਲ…

VIA PUNJAB
ਅੱਗੇ ਪੜ੍ਹੋ
1 553 554 555 556 557 1,271