550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ੍ਰੀ ਗੁਰੂ ਨਾਨਕ ਬਾਣੀ ਦੇ ਸਮਾਜਕ ਸਰੋਕਾਰ’ ਵਿਸ਼ੇ ’ਤੇ ਸੈਮੀਨਾਰ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ੍ਰੀ ਗੁਰੂ ਨਾਨਕ ਬਾਣੀ ਦੇ ਸਮਾਜਕ ਸਰੋਕਾਰ’ ਵਿਸ਼ੇ ’ਤੇ ਸੈਮੀਨਾਰ

ਗੁਰੂ ਸਾਹਿਬ ਦੇ ਸਿਧਾਂਤ ਨੂੰ ਅਪਣਾ ਕੇ ਸੱਚਾ ਪੈਰੋਕਾਰ ਬਣਨ ਦੀ ਲੋੜ : ਭਾਈ ਲੌਂਗੋਵਾਲ ਨਾਭਾ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ ਨਾਭਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਂਝੇ ਉਪਰਾਲੇ ਨਾਲ ‘ਸ੍ਰੀ ਗੁਰੂ ਨਾਨਕ ਬਾਣੀ ਦੇ ਸਮਾਜਕ ਸਰੋਕਾਰ‘ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਆਰੰਭਤਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪ੍ਰਕਾਸ਼ ਪੁਰਬ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਹਰਿਆਣਾ ਦੇ ਫਰੀਦਾਬਾਦ ਲਈ ਰਵਾਨਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਹਰਿਆਣਾ ਦੇ ਫਰੀਦਾਬਾਦ ਲਈ ਰਵਾਨਾ

ਜੈਪੁਰ ਵਿਖੇ ਰਾਜਸਥਾਨ ਦੇ ਰਾਜਪਾਲ ਸ੍ਰੀ ਕਲਰਾਜ ਮਿਸ਼ਰਾ ਨੇ ਨਗਰ ਕੀਰਤਨ ’ਚ ਸ਼ਾਮਲ ਹੋ ਕੇ ਪ੍ਰਗਟਾਈ ਸ਼ਰਧਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਰਾਜਸਥਾਨ ਦੇ ਜੈਪੁਰ ਤੋਂ ਹਰਿਆਣਾ ਵਿਚ ਪੈਂਦੇ ਫਰੀਦਾਬਾਦ ਲਈ ਰਵਾਨਾ ਹੋ ਗਿਆ। ਇਸ ਤੋਂ ਪਹਿਲਾਂ ਬੀਤੀ ਸ਼ਾਮ ਜੈਪੁਰ ਵਿਖੇ ਪਹੁੰਚਣ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ। ਇਥੇ ਰਾਜਸਥਾਨ ਦੇ ਰਾਜਪਾਲ ਸ੍ਰੀ ਕਲਰਾਜ ਮਿਸ਼ਰਾ…

VIA PUNJAB
ਅੱਗੇ ਪੜ੍ਹੋ

ਹਾਕਮਵਾਲ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦਾ ਲੈਂਟਰ ਪਾਇਆ

ਹਾਕਮਵਾਲ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦਾ ਲੈਂਟਰ ਪਾਇਆ

ਬੋਹਾ – ਨੇੜਲੇ ਪਿੰਡ ਹਾਕਮਵਾਲਾ ਦੀ ਸਮੂਹ ਸਾਧ ਸੰਗਤ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਹਾਲ ਦਾ ਲੈਂਟਰ ਸ਼ਰਧਾ ਤੇ ੳੇਤਸ਼ਾਹ ਨਾਲ ਪਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਕਾਲਾ ਅਤੇ ਖਜਾਨਚੀ ਸੰਸਾਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਲੰਗਰ ਹਾਲ ਨਾ ਹੋਣ ਕਾਰਨ ਬਰਸਾਤ ਆਦਿ ਦੇ ਦਿਨਾਂ ਵਿੱਚ ਖੁਸ਼ੀ ਗਮੀ ਦੇ ਸਮਾਗਮਾਂ ਮੌਕੇ ਸੰਗਤਾਂ ਨੂੰ ਲੰਗਰ ਛਕਾੳਣ ਵਿੱਚ ਕਾਫੀ ਮੁਸ਼ਕਲਾਂ ਸਾਹਮਣਾ ਕਰਨਾ ਪੈਂਦਾ ਸੀ। ਜਿਸ ਕਾਰਨ ਸਮੂਹ ਨਗਰ ਨਿਵਾਸੀਆਂ…

VIA PUNJAB
ਅੱਗੇ ਪੜ੍ਹੋ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਮੌਕੇ ਡਾ. ਮਨਮੋਹਨ ਸਿੰਘ ਨੂੰ ਸੱਦੇਗਾ ਪਾਕਿ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਮੌਕੇ ਡਾ. ਮਨਮੋਹਨ ਸਿੰਘ ਨੂੰ ਸੱਦੇਗਾ ਪਾਕਿ

ਇਸਲਾਮਾਬਾਦ – ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਲਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੱਦਾ ਪੱਤਰ ਭੇਜੇਗਾ। ਮੀਡੀਆ ਰਿਪੋਰਟਾਂ ਮੁਤਾਬਿਕ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦੱਸਿਆ ਕਿ ਅਸੀਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਸੱਦਾ ਪੱਤਰ ਭੇਜਾਂਗੇ।

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅੱਜ ਤੋਂ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅੱਜ ਤੋਂ

ਝੰਜਟ ਮੁਕਤ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਭਾਰਤ ਭੂਸ਼ਣ ਆਸ਼ੂ ਚੰਡੀਗੜ – ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਤੋਂ ਸ਼ੁਰੂ ਹੋ ਰਹੀ ਹੈ ਜਿਸ ਲਈ ਸਾਰੇ ਪ੍ਰਬੰਧਕ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਦੁਹਰਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਕਿਸਾਨਾਂ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਇੱਥੇ ਜਾਰੀ ਬਿਆਨ ਵਿੱਚ…

VIA PUNJAB
ਅੱਗੇ ਪੜ੍ਹੋ

ਰਾਕੇਸ਼ ਕੁਮਾਰ ਭਦੌਰੀਆ ਹਵਾਈ ਸੈਨਾ ਦੇ ਨਵੇਂ ਮੁਖੀ

ਰਾਕੇਸ਼ ਕੁਮਾਰ ਭਦੌਰੀਆ ਹਵਾਈ ਸੈਨਾ ਦੇ ਨਵੇਂ ਮੁਖੀ

ਨਵੀਂ ਦਿੱਲੀ – ਰਾਕੇਸ਼ ਕੁਮਾਰ ਸਿੰਘ ਭਦੌਰੀਆ ਨੇ ਅੱਜ ਨਵੇਂ ਹਵਾਈ ਸੈਨਾ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਏਅਰ ਚੀਫ ਮਾਰਸ਼ਲ ਬੀ.ਐਸ. ਧਨੌਆ ਦੀ ਲਈ ਹੈ। ਭਦੌਰੀਆ ਨੇ ਨੈਸ਼ਨਲ ਵਾਰ ਮੈਮੋਰੀਅਲ ਜਾ ਕੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਏਅਰ ਚੀਫ ਮਾਰਸ਼ਲ ਦਾ ਅਹੁਦਾ ਸੰਭਾਲਦੇ ਹੋਏ ਭਦੌਰੀਆ ਨੇ ਪਾਕਿ ਨੂੰ ਵੀ ਚੇਤਾਵਨੀ ਦਿੱਤੀ ਤੇ ਕਿਹਾ ਕਿ ਰਾਫੇਲ ਲੜਾਕੂ ਜਹਾਜ਼ ਨਾਲ ਭਾਰਤ, ਚੀਨ ਅਤੇ ਪਾਕਿਸਤਾਨ ’ਤੇ ਭਾਰੀ ਪਵੇਗਾ।

VIA PUNJAB
ਅੱਗੇ ਪੜ੍ਹੋ

ਭਾਜਪਾ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 78 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਭਾਜਪਾ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 78 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਸ੍ਰੀ ਮਨੋਹਰ ਲਾਲ ਖੱਟਰ ਕਰਨਾਲ ਤੋਂ ਲੜਣਗੇ ਚੋਣ ਚੰਡੀਗੜ੍ਹ – ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕੁੱਲ 90 ਵਿੱਚੋਂ 78 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ’ਚ ਮੌਜੂਦਾ ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਕਰਨਾਲ ਹਲਕੇ ਤੋਂ ਚੋਣ ਲੜਗੇ। ਬੀਤੇ ਦਿਨੀਂ ਭਾਜਪਾ ’ਚ ਸ਼ਾਮਲ ਹੋਏ ਉਲੰਪਿਕ ਤਮਗ਼ਾ–ਜੇਤੂ ਯੋਗੇਸ਼ਵਰ ਦੱਤ, ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਤੇ ਮਹਿਲਾ ਭਲਵਾਨ ਬਬੀਤਾ ਫ਼ੋਗਾਟ ਨੂੰ ਆਪਣੇ ਉਮੀਦਵਾਰ…

VIA PUNJAB
ਅੱਗੇ ਪੜ੍ਹੋ

ਗ਼ੈਰਕਾਨੂੰਨੀ ਆਵਾਸੀਆਂ ਨੂੰ ਪਰਤਾਉਣ ਬਾਰੇ ਟਰੰਪ ਦੇ ਫ਼ੈਸਲੇ ’ਤੇ ਰੋਕ

ਗ਼ੈਰਕਾਨੂੰਨੀ ਆਵਾਸੀਆਂ ਨੂੰ ਪਰਤਾਉਣ ਬਾਰੇ ਟਰੰਪ ਦੇ ਫ਼ੈਸਲੇ ’ਤੇ ਰੋਕ

ਵਾਸ਼ਿੰਗਟਨ – ਅਮਰੀਕਾ ਦੀ ਇਕ ਸੰਘੀ ਜੱਜ ਦੇ ਫ਼ੈਸਲੇ ਨੇ ਰਾਸ਼ਟਰਪਤੀ ਡੋਨਲਡ ਟਰੰਪ ਦੀ ਆਵਾਸ ਵਿਰੋਧੀ ਨੀਤੀ ਨੂੰ ਕਰਾਰਾ ਝਟਕਾ ਦਿੱਤਾ ਹੈ। ਜੱਜ ਨੇ ਆਪਣੇ ਹੁਕਮ ਵਿਚ ਬਿਨਾਂ ਦਸਤਾਵੇਜ਼ਾਂ ਵਾਲੇ ਆਵਾਸੀਆਂ ਨੂੰ ਪਰਤਾਉਣ ਸਬੰਧੀ ਪ੍ਰਕਿਰਿਆ ਨੂੰ ਸੌਖ਼ਾ ਕਰਨ ’ਤੇ ਰੋਕ ਲਾ ਦਿੱਤੀ ਹੈ। ਇਹ ਹੁਕਮ ਗ਼ੈਰਕਾਨੂੰਨੀ ਆਵਾਸੀਆਂ ਨੂੰ ਵਾਪਸ ਭੇਜਣਾ ਤੇਜ਼ ਕੀਤੇ ਜਾਣ ਦੇ ਖ਼ਿਲਾਫ਼ ਹੈ। ਇਸ ਤਹਿਤ ਜੇ ਕੋਈ ਆਵਾਸੀ ਅਮਰੀਕੀ ਸਰਹੱਦ ਦੇ 160 ਕਿਲੋਮੀਟਰ ਦੇ ਘੇਰੇ ’ਚ 14 ਦਿਨ ਦੇ ਅੰਦਰ-ਅੰਦਰ ਫੜਿਆ ਜਾਂਦਾ…

VIA PUNJAB
ਅੱਗੇ ਪੜ੍ਹੋ

ਹਾਂਗ ਕਾਂਗ ’ਚ ਪਾਬੰਦੀਆਂ ਦੇ ਬਾਵਜੂਦ ਜਮਹੂਰੀਅਤ ਪੱਖੀਆਂ ਵੱਲੋਂ ਮੁਜ਼ਾਹਰਾ

ਹਾਂਗ ਕਾਂਗ ’ਚ ਪਾਬੰਦੀਆਂ ਦੇ ਬਾਵਜੂਦ ਜਮਹੂਰੀਅਤ ਪੱਖੀਆਂ ਵੱਲੋਂ ਮੁਜ਼ਾਹਰਾ

ਹਾਂਗ ਕਾਂਗ – ਹਾਂਗ ਕਾਂਗ ਵਿੱਚ ਅੱਜ ਹਜ਼ਾਰਾਂ ਵਾਸੀਆਂ ਨੇ ਚੀਨ ਦੀਆਂ ਨੀਤੀਆਂ ਵਿਰੁੱਧ ਪੁਲੀਸ ਵੱਲੋਂ ਛੱਡੀ ਅੱਥਰੂ ਗੈਸ ਦੀ ਪ੍ਰਵਾਹ ਨਾ ਕਰਦਿਆਂ ਪਾਬੰਦੀਆਂ ਤੋੜਦਿਆਂ ਮਾਰਚ ਕੱਢਿਆ। ਇਹ ਮਾਰਚ ਵਿਸ਼ਵ ਪੱਧਰ ਉੱਤੇ ਹਾਂਗ ਕਾਂਗ ਵਾਸੀਆਂ ਦੀ ਹਮਾਇਤ ਵਿੱਚ ਉਲੀਕੇ ਪ੍ਰੋਗਰਾਮ ਦਾ ਹਿੱਸਾ ਸੀ। ਹਾਂਗ ਕਾਂਗ ਦੇ ਜਮਹੂਰੀਅਤ ਪੱਖੀ ਅੰਦੋਲਨਕਾਰੀਆਂ ਨੇ ਐਤਵਾਰ ਨੂੰ ਚੀਨ ਦੇ ਏਕਾਅਧਿਕਾਰਵਾਦ ਵਿਰੁੱਧ ਵਿਸ਼ਵ ਪੱਧਰ ਉੱਤੇ ਰੈਲੀਆਂ ਕਰਨ ਦਾ ਪ੍ਰੋਗਰਾਮ ਉਲੀਕਿਆ ਸੀ।ਜ਼ਿਕਰਯੋਗ ਹੈ ਕਿ ਇਸ ਅੰਦੋਲਨ ਦਾ ਪ੍ਰਭਾਵ ਕਮਿਊਨਿਸਟ ਚੀਨ ਦੇ 70ਵੇਂ…

VIA PUNJAB
ਅੱਗੇ ਪੜ੍ਹੋ

ਸਾਜਨ ਭਾਨਵਾਲ ਨੇ ਸੋਨ ਤਗ਼ਮਾ ਜਿੱਤਿਆ

ਸਾਜਨ ਭਾਨਵਾਲ ਨੇ ਸੋਨ ਤਗ਼ਮਾ ਜਿੱਤਿਆ

ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਦੋ ਤਗ਼ਮੇ ਜੇਤੂ ਇਕਲੌਤੇ ਭਾਰਤੀ ਸਾਜਨ ਭਾਨਵਾਲ ਨੇ ਐਤਵਾਰ ਨੂੰ ਇੱਥੇ ਖ਼ਤਮ ਹੋਈ ਉਮਰ ਵਰਗ ਕੌਮੀ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਖ਼ਿਤਾਬ ਜਿੱਤ ਕੇ ਅੰਡਰ-23 ਵਿਸ਼ਵ ਚੈਂਪੀਅਨਸ਼ਿਪ ਲਈ ਭਾਰਤ ਦੀ ਗ੍ਰੀਕੋ ਰੋਮਨ ਟੀਮ ਵਿੱਚ ਥਾਂ ਬਣਾਈ। ਟੀਮ ਚੈਂਪੀਅਨਸ਼ਿਪ ਵਿੱਚ ਤੀਜੇ ਸਥਾਨ ’ਤੇ ਰਹੇ ਹਰਿਆਣਾ ਲਈ ਸਜਨ ਨੇ 77 ਕਿਲੋ ਅੰਡਰ-23 ਕੌਮੀ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਿਆ। ਸੈਨਾ ਸਪੋਰਟਸ ਕੰਟਰੋਲ ਬੋਰਡ (ਐੱਸਐੱਸਸੀਬੀ) ਦੀ ਟੀਮ ਨੇ ਚਾਰ ਸੋਨੇ, ਦੋ ਚਾਂਦੀ ਅਤੇ ਤਿੰਨ ਕਾਂਸੀ ਦੇ ਤਗ਼ਮੇ…

VIA PUNJAB
ਅੱਗੇ ਪੜ੍ਹੋ
1 558 559 560 561 562 1,271