ਕੇਂਦਰ ਸਰਕਾਰ ਨੇ ਪਿਆਜ਼ ਦੀ ਬਰਾਮਦ ‘ਤੇ ਲਾਈ ਰੋਕ

ਕੇਂਦਰ ਸਰਕਾਰ ਨੇ ਪਿਆਜ਼ ਦੀ ਬਰਾਮਦ ‘ਤੇ ਲਾਈ ਰੋਕ

ਵਧੀਆਂ ਕੀਮਤਾਂ ਕਾਰਨ ਚੁੱਕਿਆ ਕਦਮ ਨਵੀਂ ਦਿੱਲੀ – ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਠੱਲ੍ਹ ਪਾਉਣ ਲਈ ਕੇਂਦਰ ਸਰਕਾਰ ਨੇ ਅੱਜ ਇਕ ਵੱਡਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਪਿਆਜ਼ ਦੀਆਂ ਸਾਰੀਆਂ ਕਿਸਮਾਂ ਦੀ ਬਰਾਮਦ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਕੇਂਦਰੀ ਵਪਾਰ ਤੇ ਸਨਅਤ ਮੰਤਰਾਲੇ ਨੇ ਪਿਆਜ਼ ਦੀ ਬਰਾਮਦ ਨੀਤੀ ‘ਚ ਸੋਧ ਕੀਤਾ ਹੈ। ਇਸ ਤੋਂ ਬਾਅਦ ਸਰਕਾਰ ਨੇ ਫ਼ੈਸਲਾ ਕੀਤਾ ਕਿ ਪਿਆਜ਼ ਦੀਆਂ ਸਾਰੀਆਂ ਕਿਸਮਾਂ ਦੀ ਬਰਾਮਦ ‘ਤੇ ਤੁਰੰਤ ਰੋਕ ਲਗਾ ਦਿੱਤੀ ਜਾਵੇ।

VIA PUNJAB
ਅੱਗੇ ਪੜ੍ਹੋ

ਅੰਨ੍ਹੇ ਕਤਲ ਦਾ ਮਾਮਲਾ ਸੁਲਝਾਇਆ-ਕਾਤਲ ਕਾਬੂ

ਅੰਨ੍ਹੇ ਕਤਲ ਦਾ ਮਾਮਲਾ ਸੁਲਝਾਇਆ-ਕਾਤਲ ਕਾਬੂ

ਗੜ੍ਹਸ਼ੰਕਰ -ਕਰੀਬ ਡੇਢ ਸਾਲ ਪਹਿਲਾਂ ਸਥਾਨਕ ਤਹਿਸੀਲ ਦੇ ਪਿੰਡ ਚੱਕ ਫੁੱਲੂ ਦੇ ਛੱਪੜ ਵਿਚ ਕਤਲ ਕਰਕੇ ਸੁੱਟੇ ਨੌਜਵਾਨ ਦੇ ਕਾਤਲ ਨੂੰ ਸਥਾਨਕ ਪੁਲੀਸ ਨੇ ਫੜਨ ਦਾ ਦਾਅਵਾ ਕੀਤਾ ਹੈ। ਇਸ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਡੀਐਸਪੀ ਸਤੀਸ਼ ਕੁਮਾਰ ਅਤੇ ਐਸਐਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ 22 ਅਪਰੈਲ 2018 ਨੂੰ ਪਿੰਡ ਚੱਕ ਫੁੱਲੂ ਦੇ ਛੱਪੜ ਵਿਚੋਂ ਇਕ ਨੌਜਵਾਨ ਮਨੀ ਕੁਮਾਰ ਉਰਫ ਪਾਠੀ ਦੀ ਲਾਸ਼ ਬਰਾਮਦ ਹੋਈ ਸੀ ਜਿਸਦੇ ਸਿਰ ‘ਤੇ ਸੱਟਾਂ ਦੇ ਨਿਸ਼ਾਨ ਸਨ। ਪੁਲੀਸ ਵਲੋਂ…

VIA PUNJAB
ਅੱਗੇ ਪੜ੍ਹੋ

ਸਾਡਾ ਦੇਸ਼ ਇੱਕ ਗੁਲਦਸਤਾ ਜਿੱਥੇ ਹਰ ਧਰਮ ਦੇ ਲੋਕ ਰਹਿੰਦੇ ਨੇ : ਪਰਨੀਤ ਕੌਰ

ਸਾਡਾ ਦੇਸ਼ ਇੱਕ ਗੁਲਦਸਤਾ ਜਿੱਥੇ ਹਰ ਧਰਮ ਦੇ ਲੋਕ ਰਹਿੰਦੇ ਨੇ : ਪਰਨੀਤ ਕੌਰ

ਪਟਿਆਲਾ – ਪੰਜਾਬੀ ਯੂਨੀਵਰਸਿਟੀ ‘ਚ ਅੱਜ ਮਹਾਰਾਜਾ ਅਗਰਸੈਨ ਦੇ 5143ਵੇਂ ਜਨਮ ਦਿਵਸ ਮੌਕੇ ਯੂਨੀਵਰਸਿਟੀ ਦੀ ਮਹਾਰਾਜਾ ਅਗਰਸੈਨ ਚੇਅਰ ਵੱਲੋਂ ਪ੍ਰੋਗਰਾਮ ਦੌਰਾਨ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਸ੍ਰੀਮਤੀ ਪਰਨੀਤ ਕੌਰ ਨੇ ਅਗਰਸੈਨ ਸਮਾਜ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਡਾ ਦੇਸ਼ ਇੱਕ ਗੁਲਦਸਤਾ ਹੈ ਜਿੱਥੇ ਹਰ ਧਰਮ ਸਮਾਜ ਦੇ ਲੋਕ ਰਹਿੰਦੇ ਹਨ। ਉਹਨਾਂ ਨੇ ਮਹਾਰਾਜਾ ਅਗਰਸੈਨ ਦੇ ਸਮਾਜਵਾਦ ਦੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਇੱਕ ਰੁਪਇਆ ਅਤੇ ਇੱਕ ਇੱਟ ਦਾ ਸਿਧਾਂਤ ਦਿੱਤਾ।…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਵੱਲੋਂ ਲੋਕਾਂ ਨੂੰ ਪਲਾਸਟਿਕ ਖ਼ਿਲਾਫ਼ ਮੁਹਿੰਮ ‘ਚ ਸ਼ਾਮਲ ਹੋਣ ਦਾ ਸੱਦਾ

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਵੱਲੋਂ ਲੋਕਾਂ ਨੂੰ ਪਲਾਸਟਿਕ ਖ਼ਿਲਾਫ਼ ਮੁਹਿੰਮ ‘ਚ ਸ਼ਾਮਲ ਹੋਣ ਦਾ ਸੱਦਾ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੂਸਰੇ ਕਾਰਜਕਾਲ ‘ਚ ਐਤਵਾਰ ਨੂੰ ਚੌਥੀ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ਜ਼ਰੀਏ ਲੋਕਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰ ਨੇ ਆਪਣੇ ਸੰਬੋਧਨ ‘ਚ ਦਿਵਾਲੀ ‘ਤੇ ਪਟਾਕੇ ਛੱਡ ਕੇ ਦੂਸਰਿਆਂ ਦੀਆਂ ਪਰੇਸ਼ਾਨੀਆਂ ਦਾ ਖ਼ਿਆਲ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੋ ਅਕਤੂਬਰ ਨੂੰ ਸਾਰੇ ਦੇਸ਼ਵਾਸੀ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕੌਮੀ ਪੱਧਰੀ ਮੁਹਿੰਮ ਦਾ ਹਿੱਸਾ ਬਣਨਗੇ। ਦੱਸ ਦੇਈਏ ਕਿ ਪਿਛਲੀ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਵੀ ਉਨ੍ਹਾਂ ਨੇ…

VIA PUNJAB
ਅੱਗੇ ਪੜ੍ਹੋ

12 ਸੂਬਿਆਂ ਲਈ 30 ਉਮੀਦਵਾਰਾਂ ਦਾ ਐਲਾਨ

12 ਸੂਬਿਆਂ ਲਈ 30 ਉਮੀਦਵਾਰਾਂ ਦਾ ਐਲਾਨ

ਨਵੀਂ ਦਿੱਲੀ – ਭਾਜਪਾ ਨੇ ਪੰਜਾਬ ਤੋਂ ਇਲਾਵਾ 12 ਸੂਬਿਆਂ ‘ਚ ਜ਼ਿਮਨੀ ਚੋਣਾਂ ਲਈ 30 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲਖਨਊ ਤੋਂ ਸੁਰੇਸ਼ ਤਿਵਾੜੀ ਨੂੰ ਟਿਕਟ ਦਿੱਤੀ ਗਈ ਹੈ। ਹਿਮਾਚਲ ਪ੍ਰਦੇਸ਼ ਦੀ ਧਰਮਸ਼ਾਲਾ ਤੋਂ ਵਿਸ਼ਾਲ ਨੇਹਰੀਆ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ।ਉੱਤਰ ਪ੍ਰਦੇਸ਼ ਦੀਆਂ 11 ਸੀਟਾਂ ‘ਤੇ ਹੋਣ ਵਾਲੀਆਂ ਚੋਣਾਂ ‘ਚ ਪਾਰਟੀ ਨੇ ਪ੍ਰਤਾਪਗੜ੍ਹ ਤੋਂ ਉਮੀਦਵਾਰ ਐਲਾਨਿਆ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਪ੍ਰਤਾਪਗੜ੍ਹ ਸੀਟ ਭਾਜਪਾ ਨੇ ਆਪਣੀ ਸਹਿਯੋਗੀ ਪਾਰਟੀ ਅਪਨਾ ਦਲ (ਐੱਸ)…

VIA PUNJAB
ਅੱਗੇ ਪੜ੍ਹੋ

ਕਪਿਲ ਦੇਵ ਦੀ ਅਗਵਾਈ ਵਾਲੀ ਸੀਏਸੀ ਨੂੰ ਨੋਟਿਸ

ਕਪਿਲ ਦੇਵ ਦੀ ਅਗਵਾਈ ਵਾਲੀ ਸੀਏਸੀ ਨੂੰ ਨੋਟਿਸ

ਬੀਸੀਸੀਆਈ ਅਧਿਕਾਰੀ ਡੀ.ਕੇ. ਜੈਨ ਨੇ ਅੱਜ ਕਪਿਲ ਦੇਵ ਦੀ ਅਗਵਾਈ ਵਾਲੀ ਕ੍ਰਿਕਟ ਸਲਾਹਕਾਰ ਕਮੇਟੀ (ਸੀਏਸੀ) ਨੂੰ ਹਿੱਤਾਂ ਦੇ ਟਕਰਾਅ ਦਾ ਨੋਟਿਸ ਭੇਜਿਆ ਹੈ। ਸੀਏਸੀ ਵਿਚ ਕਪਿਲ, ਸ਼ਾਂਤਾ ਰੰਗਾਸਵਾਮੀ ਤੇ ਅੰਸ਼ੂਮਨ ਗਾਇਕਵਾੜ ਸ਼ਾਮਲ ਹਨ ਜਿਨ੍ਹਾਂ ਹਾਲ ਹੀ ਵਿਚ ਭਾਰਤ ਦੇ ਮੁੱਖ ਕੋਚ ਦੀ ਚੋਣ ਕੀਤੀ ਸੀ। ਉਨ੍ਹਾਂ ਖ਼ਿਲਾਫ਼ ਹਿੱਤਾਂ ਦੇ ਟਕਰਾਅ ਦੇ ਦੋਸ਼ ਹਨ। ਮੱਧ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਦੇ ਮੈਂਬਰ ਸੰਜੀਵ ਗੁਪਤਾ ਨੇ ਇਨ੍ਹਾਂ ਤਿੰਨਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਇਸ ਕਮੇਟੀ ਨੇ ਅਗਸਤ ਵਿਚ ਰਵੀ…

VIA PUNJAB
ਅੱਗੇ ਪੜ੍ਹੋ

ਸੰਨਿਆਸ ਬਾਰੇ ਫ਼ੈਸਲਾ ਧੋਨੀ ਖ਼ੁਦ ਹੀ ਕਰਨ ਧਵਨ

ਸੰਨਿਆਸ ਬਾਰੇ ਫ਼ੈਸਲਾ ਧੋਨੀ ਖ਼ੁਦ ਹੀ ਕਰਨ ਧਵਨ

ਨਵੀਂ ਦਿੱਲੀ – ਭਾਰਤ ਦੇ ਸੀਨੀਅਰ ਸਲਾਮੀ ਬੱਲੇਬਾਜ਼ ਸ਼ਿਖ਼ਰ ਧਵਨ ਦਾ ਮੰਨਣਾ ਹੈ ਕਿ ਸੰਨਿਆਸ ਲੈਣ ਦਾ ਫ਼ੈਸਲਾ ਮਹਿੰਦਰ ਸਿੰਘ ਧੋਨੀ ’ਤੇ ਹੀ ਛੱਡ ਦੇਣਾ ਚਾਹੀਦਾ ਹੈ ਕਿਉਂਕਿ ਉਹ ਅਹਿਮ ਫ਼ੈਸਲੇ ਲੈਣ ਦੀ ਅਹਿਮੀਅਤ ਜਾਣਦੇ ਹਨ। ਧਵਨ ਨੇ ਆਪਣੇ ਕੌਮਾਂਤਰੀ ਕਰੀਅਰ ਦੀ ਸ਼ੁਰੂਆਤ ਧੋਨੀ ਦੀ ਕਪਤਾਨੀ ਵਿਚ ਹੀ ਕੀਤੀ ਸੀ। 33 ਸਾਲ ਦੇ ਖਿਡਾਰੀ ਨੇ ਕਿਹਾ ਕਿ ਸਾਬਕਾ ਕਪਤਾਨ ਧੋਨੀ ਹਰ ਖਿਡਾਰੀ ਦੀ ਕਾਬਲੀਅਤ ਨੂੰ ਬਿਹਤਰ ਢੰਗ ਨਾਲ ਸਮਝਦੇ ਹਨ।ਧਵਨ ਨੇ ਪੱਤਰਕਾਰ ਰਜਤ ਸ਼ਰਮਾ ਦੇ…

VIA PUNJAB
ਅੱਗੇ ਪੜ੍ਹੋ

ਕੋਰੀਆ ਓਪਨ ਦੇ ਸੈਮੀਫਾਈਨਲ ’ਚ ਕਸ਼ਯਪ ਹਾਰਿਆ

ਕੋਰੀਆ ਓਪਨ ਦੇ ਸੈਮੀਫਾਈਨਲ ’ਚ ਕਸ਼ਯਪ ਹਾਰਿਆ

ਭਾਰਤੀ ਬੈਡਮਿੰਟਨ ਖਿਡਾਰੀ ਪਾਰੂਪੱਲੀ ਕਸ਼ਯਪ ਅੱਜ ਇੱਥੇ ਕੋਰੀਆ ਓਪਨ ਵਿਸ਼ਵ ਟੂਰ ਸੁਪਰ 500 ਦੇ ਪੁਰਸ਼ ਸਿੰਗਲਜ਼ ਸੈਮੀਫਾਈਨਲ ਵਿਚ ਸੰਸਾਰ ਦੇ ਨੰਬਰ ਇਕ ਖਿਡਾਰੀ ਜਾਪਾਨ ਦੇ ਕੇਂਟੋ ਮੋਮੋਟਾ ਤੋਂ ਹਾਰ ਗਏ।ਸੰਸਾਰ ਦਰਜਾਬੰਦੀ ਵਿਚ 30ਵੇਂ ਸਥਾਨ ’ਤੇ ਕਾਬਜ਼ ਹੈਦਰਾਬਾਦ ਦੇ 33 ਸਾਲ ਦੇ ਖਿਡਾਰੀ ਨੂੰ ਦੁਨੀਆ ਦੇ ਚੋਟੀ ਦੇ ਖਿਡਾਰੀ ਮੋਮੋਟਾ ਨੇ 40 ਮਿੰਟ ਚੱਲੇ ਮੁਕਾਬਲੇ ’ਚ 21-13, 21-15 ਨਾਲ ਹਰਾਇਆ।ਕਸ਼ਯਪ ਦੀ ਹਾਰ ਨਾਲ ਟੂਰਨਾਮੈਂਟ ਵਿਚ ਭਾਰਤੀ ਚੁਣੌਤੀ ਖ਼ਤਮ ਹੋ ਗਈ ਹੈ। ਸਾਲ 2014 ਵਿਚ ਰਾਸ਼ਟਰਮੰਡਲ ਖੇਡਾਂ…

VIA PUNJAB
ਅੱਗੇ ਪੜ੍ਹੋ

ਚੋਣ ਕਮਿਸ਼ਨ ਵਲੋਂ ਕਰਨਾਟਕ ਦੀਆਂ 15 ਸੀਟਾਂ ਤੇ ਉਪ ਚੋਣਾਂ ਲਈ ਤਰੀਕਾਂ ਦਾ ਐਲਾਨ

ਚੋਣ ਕਮਿਸ਼ਨ ਵਲੋਂ ਕਰਨਾਟਕ ਦੀਆਂ 15 ਸੀਟਾਂ ਤੇ ਉਪ ਚੋਣਾਂ ਲਈ ਤਰੀਕਾਂ ਦਾ ਐਲਾਨ

ਬੈਂਗਲੁਰੂ – ਚੋਣ ਕਮਿਸ਼ਨ ਨੇ ਕਰਨਾਟਕ ਦੀਆਂ 15 ਸੀਟਾਂ ਤੇ ਹੋਣ ਵਾਲੀਆਂ ਉਪ ਚੋਣਾਂ ਲਈ ਨਵੀਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ| ਸੂਬੇ ਵਿੱਚ 5 ਦਸੰਬਰ ਨੂੰ ਵੋਟਿੰਗ ਹੋਵੇਗੀ ਅਤੇ 9 ਦਸੰਬਰ ਨੂੰ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ| ਵੋਟਾਂ ਦੇ ਨਤੀਜੇ 11 ਦਸੰਬਰ ਨੂੰ ਆਉਣਗੇ| ਚੋਣ ਕਮਿਸ਼ਨ ਅਨੁਸਾਰ ਉਮੀਦਵਾਰਾਂ ਦੀ ਨਾਮਜ਼ਦਗੀ ਪ੍ਰਕਿਰਿਆ 11 ਤੋਂ 18 ਨਵੰਬਰ ਤੱਕ ਚੱਲੇਗੀ ਅਤੇ 19 ਨਵੰਬਰ ਨੂੰ ਐਪਲੀਕੇਸ਼ਨਾਂ ਦੀ ਜਾਂਚ ਕੀਤੀ ਜਾਵੇਗੀ| ਇਸ ਦੇ ਨਾਲ ਹੀ 21 ਨਵੰਬਰ ਤੱਕ ਨਾਮ…

VIA PUNJAB
ਅੱਗੇ ਪੜ੍ਹੋ

ਜਲ ਸੈਨਾ ਵਿੱਚ ਸ਼ਾਮਲ ਹੋਈ ਆਈ. ਐਨ. ਐਸ. ਪਣਡੁੱਬੀ ਖੰਡੇਰੀ

ਜਲ ਸੈਨਾ ਵਿੱਚ ਸ਼ਾਮਲ ਹੋਈ ਆਈ. ਐਨ. ਐਸ. ਪਣਡੁੱਬੀ ਖੰਡੇਰੀ

ਮੁੰਬਈ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਅਤਿਆਧੁਨਿਕ ਆਈ. ਐਨ. ਐਸ. ਪਣਡੁੱਬੀ ਖੰਡੇਰੀ ਜਲ ਸੈਨਾ ਨੂੰ ਸੌਂਪ ਦਿੱਤੀ ਹੈ| ਇਸ ਪਣਡੁੱਬੀ ਨੂੰ ਦੁਸ਼ਮਣਾਂ ਲਈ ‘ਸਾਇਲੰਟ ਕਿਲਰ’ ਮੰਨਿਆ ਜਾ ਰਿਹਾ ਹੈ| ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਕੁਝ ਅਜਿਹੀ ਤਾਕਤ ਹੈ ਜੋ ਭਾਰਤ ਦੇ ਤੱਟੀ ਖੇਤਰ ਵਿਚ ਮੁੰਬਈ ਵਰਗੇ ਹਮਲੇ ਮੁੜ ਕਰਨਾ ਚਾਹੁੰਦੀ ਹੈ, ਅਸੀਂ ਅਜਿਹਾ ਹੋਣ ਨਹੀਂ ਦੇਵਾਂਗੇ| ਆਈ. ਐਨ. ਐਸ. ਖੰਡੇਰੀ ਨੂੰ ਸ਼ਾਮਲ ਕੀਤੇ…

VIA PUNJAB
ਅੱਗੇ ਪੜ੍ਹੋ
1 560 561 562 563 564 1,271