ਟੀਮ ਮੈਨੇਜਮੈਂਟ ਦੇ ਰਵੱਈਏ ਕਾਰਨ ਮੈਨੂੰ ਲੈਣਾ ਪਿਆ ਅਚਾਨਕ ਸੰਨਿਆਸ : ਯੁਵਰਾਜ ਸਿੰਘ

ਟੀਮ ਮੈਨੇਜਮੈਂਟ ਦੇ ਰਵੱਈਏ ਕਾਰਨ ਮੈਨੂੰ ਲੈਣਾ ਪਿਆ ਅਚਾਨਕ ਸੰਨਿਆਸ : ਯੁਵਰਾਜ ਸਿੰਘ

ਟੀਮ ਇੰਡੀਆ ਦੇ ਸਾਬਕਾ ਆਲਰਾਊਂਡਰ ਯੁਵਰਾਜ ਸਿੰਘ ਨੇ ਇਕ ਟੀ.ਵੀ. ਚੈਨਲ ਨੂੰ ਦਿੱਤੇ ਆਪਣੇ ਇੰਟਰਵਿਊ ‘ਚ ਆਪਣੀ ਰਿਟਾਇਰਮੈਂਟ ਬਾਰੇ ਇਕ ਹੈਰਾਨੀਜਨਕ ਖੁਲਾਸਾ ਕੀਤਾ ਹੈ।। ਯੁਵੀ ਨੇ ਦੱਸਿਆ ਕਿ ਜਦੋਂ ਯੋ-ਯੋ ਟੈਸਟ ਦੀ ਸ਼ੁਰੂਆਤ ਹੋਈ। ਉਸ ਤੋਂ ਪਹਿਲਾਂ ਉਨ੍ਹਾਂ ਨੂੰ ਸ਼੍ਰੀਲੰਕਾ ਦੌਰੇ ਲਈ ਤਿਆਰੀ ਕਰਨ ਨੂੰ ਕਿਹਾ ਗਿਆ। ਇਸ ਦੇ ਬਾਅਦ ਉਨ੍ਹਾਂ ਇਸ ਟੈਸਟ ਨੂੰ ਪਾਸ ਵੀ ਕਰ ਲਿਆ, ਪਰ ਫਿਰ ਉਨ੍ਹਾਂ ਨੂੰ ਘਰੇਲੂ ਕ੍ਰਿਕਟ ‘ਚ ਹਿੱਸਾ ਲੈਣ ਨੂੰ ਕਿਹਾ ਗਿਆ। ਉਸ ਸਮੇਂ ਉਨ੍ਹਾਂ ਨਾਲ ਕੁਝ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਨਿਊਜ਼ੀਲੈਂਡ ਤੇ ਅਰਮੀਨੀਆ ਦੇ ਪ੍ਰਧਾਨ ਮੰਤਰੀਆਂ ਨਾਲ ਮੁਲਾਕਾਤ

ਮੋਦੀ ਵੱਲੋਂ ਨਿਊਜ਼ੀਲੈਂਡ ਤੇ ਅਰਮੀਨੀਆ ਦੇ ਪ੍ਰਧਾਨ ਮੰਤਰੀਆਂ ਨਾਲ ਮੁਲਾਕਾਤ

ਨਿਊਯਾਰਕ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਇੱਥੇ ਮੁਲਾਕਾਤ ਦੌਰਾਨ ਪੁਲਵਾਮਾ ਤੇ ਕ੍ਰਾਈਸਟਚਰਚ ’ਤੇ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕਰਦਿਆਂ ਅਤਿਵਾਦ ਖਿਲਾਫ਼ ਇੱਕ ਦੂਜੇ ਨੂੰ ਸਹਿਯੋਗ ਵਧਾਉਣ ਦਾ ਭਰੋਸਾ ਦਿੱਤਾ।ਵਿਦੇਸ਼ ਵਿਭਾਗ ਨੇ ਦੱਸਿਆ ਕਿ ਦੋਵਾਂ ਆਗੂਆਂ ਨੇ ਇੱਥੇ ਸੰਯੁਕਤ ਰਾਸ਼ਟਰ ਆਮ ਸਭਾ ਦੌਰਾਨ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਤੇ ਸਿਆਸੀ, ਵਿੱਤੀ, ਸੁਰੱਖਿਆ, ਰੱਖਿਆ ਅਤੇ ਸੱਭਿਆਚਰਕ ਮਾਮਲਿਆਂ ਬਾਰੇ ਚਰਚਾ ਕੀਤੀ। ਦੋਵਾਂ ਆਗੂਆਂ ਨੇ ਕੌਮਾਂਤਰੀ ਅਤਿਵਾਦ ਦੇ ਨਾਲ ਨਾਲ ਹੋਰ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਕੈਰੇਬਿਆਈ ਮੁਲਕਾਂ ਨੂੰ 1.40 ਕਰੋੜ ਡਾਲਰ ਦੀ ਗਰਾਂਟ

ਮੋਦੀ ਵੱਲੋਂ ਕੈਰੇਬਿਆਈ ਮੁਲਕਾਂ ਨੂੰ 1.40 ਕਰੋੜ ਡਾਲਰ ਦੀ ਗਰਾਂਟ

ਨਿਊਯਾਰਕ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਭਾਰਤ-ਕੈਰੀਕੌਮ ਆਗੂਆਂ ਦੇ ਪਹਿਲੇ ਸਿਖਰ ਸੰਮੇਲਨ ਦੌਰਾਨ ਕੈਰੇਬਿਆਈ ਮੁਲਕਾਂ ਦੇ ਵਿਕਾਸ ਪ੍ਰਾਜੈਕਟਾਂ ਲਈ 1.40 ਕਰੋੜ ਡਾਲਰ ਅਤੇ ਸੌਰ ਊਰਜਾ, ਨਵਿਆਉਣਯੋਗ ਊਰਜਾ ਤੇ ਵਾਤਾਵਰਨ ਸਬੰਧੀ ਕਾਰਜਾਂ ਲਈ 15 ਕਰੋੜ ਡਾਲਰ ਦੀ ਮਦਦ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਜਾਰੀ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੈਰੇਬਿਆਈ ਦੇਸ਼ਾਂ ਨਾਲ ਭਾਰਤ ਦੇ ਇਤਿਹਾਸਕ ਤੇ ਗਰਮਜੋਸ਼ੀ ਭਰੇ ਸਬੰਧਾਂ ਨੂੰ ਨਵੀਂ ਉਚਾਈ ਮਿਲੀ ਹੈ। ਸੇਂਟ ਲੂਸੀਆ ਤੇ ਪ੍ਰਧਾਨ ਮੰਤਰੀ ਤੇ ਕੈਰੀਕੌਮ…

VIA PUNJAB
ਅੱਗੇ ਪੜ੍ਹੋ

ਚੰਗੀ ਤਰ੍ਹਾਂ ਕੰਮ ਕਰ ਰਿਹਾ ਹੈ ਆਰਬਿਟਰ: ਇਸਰੋ ਚੀਫ

ਚੰਗੀ ਤਰ੍ਹਾਂ ਕੰਮ ਕਰ ਰਿਹਾ ਹੈ ਆਰਬਿਟਰ: ਇਸਰੋ ਚੀਫ

ਬੈਂਗਲੁਰੂ – ਇਸਰੋ ਚੀਫ ਕੇ. ਸਿਵਾਨ ਨੇ ਚੰਦਰਯਾਨ-2 ਨੂੰ ਲੈ ਕੇ ਕਿਹਾ ਹੈ ਕਿ ਆਰਬਿਟਰ ਠੀਕ ਤਰ੍ਹਾਂ ਕੰਮ ਕਰ ਰਿਹਾ ਹੈ| ਸਾਰੀਆਂ ਚੀਜ਼ਾਂ ਚੰਗੀ ਤਰ੍ਹਾਂ ਕੰਮ ਕਰ ਰਹੀਆਂ ਹਨ| ਇਕ ਰਾਸ਼ਟਰੀ ਪੱਧਰ ਕਮੇਟੀ ਵਿਸ਼ਲੇਸ਼ਣ ਕਰ ਰਹੀ ਹੈ ਕਿ ਕਿਸ ਕਾਰਨ ਲੈਂਡਰ ਨਾਲ ਸੰਪਰਕ ਟੁੱਟਿਆ ਸੀ| ਸਿਵਾਨ ਨੇ ਕਿਹਾ ਕਿ ਆਰਬਿਟਰ ਚੰਗੀ ਤਰ੍ਹਾਂ ਨਾਲ ਕੰਮ ਕਰ ਰਿਹਾ ਹੈ| ਹਰ ਤਰ੍ਹਾਂ ਦੇ ਆਪਰੇਸ਼ਨ ਸ਼ੁਰੂ ਹੋ ਗਏ ਹਨ ਅਤੇ ਇਹ ਸਾਰੇ ਠੀਕ ਤਰ੍ਹਾਂ ਨਾਲ ਕੰਮ ਕਰ ਰਹੇ ਹਨ|…

VIA PUNJAB
ਅੱਗੇ ਪੜ੍ਹੋ

ਈ. ਡੀ ਵਲੋਂ ਰਾਬਰਟ ਵਾਡਰਾ ਦੀ ਜ਼ਮਾਨਤ ਖਾਰਿਜ ਕਰਨ ਦੀ ਮੰਗ

ਈ. ਡੀ ਵਲੋਂ ਰਾਬਰਟ ਵਾਡਰਾ ਦੀ ਜ਼ਮਾਨਤ ਖਾਰਿਜ ਕਰਨ ਦੀ ਮੰਗ

ਨਵੀਂ ਦਿੱਲੀ – ਰਾਬਰਟ ਵਾਡਰਾ ਦੀ ਜ਼ਮਾਨਤ ਨੂੰ ਖਾਰਜ ਕਰਨ ਲਈ ਲਗਾਈ ਗਈ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਅਰਜ਼ੀ ਤੇ ਅੱਜ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ| ਇਸ ਦੌਰਾਨ ਈ.ਡੀ. ਨੇ ਕਿਹਾ ਕਿ ਰਾਬਰਟ ਦੀ ਜ਼ਮਾਨਤ ਖਾਰਜ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਅਸੀਂ ਵਾਡਰਾ ਦਾ ਕਸਟੋਡੀਏਲ ਇੰਟਰੋਗੇਸ਼ਨ (ਹਿਰਾਸਤ ਵਿੱਚ ਪੁੱਛ-ਗਿੱਛ) ਕਰਨਾ ਚਾਹੁੰਦੇ ਹਾਂ| ਈ.ਡੀ. ਨੇ ਇਹ ਗੱਲ ਉਸ ਸਮੇਂ ਸੁਣਵਾਈ ਦੌਰਾਨ ਕੋਰਟ ਨੂੰ ਦੱਸਿਆ, ਜਦੋਂ ਜੱਜ ਨੇ ਪੁੱਛਿਆ ਕਿ ਕੀ ਮਨੀ ਲਾਂਡਰਿੰਗ ਨਾਲ ਜੁੜੇ ਇਸ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਸੀ.ਸੀ.ਐਲ. ਸਮੇਂ ‘ਤੇ ਹਾਸਲ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਸੁਚਾਰੂ ਖਰੀਦ ਪ੍ਰਬੰਧਾਂ ਲਈ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਭਾਰਤ ਸਰਕਾਰ ਤੇ ਐਫ.ਸੀ.ਆਈ. ਤੋਂ ਪ੍ਰਾਪਤ ਕਰਨ ਯੋਗ ਲੇਖਿਆਂ ਨੂੰ ਜਲਦੀ ਹਾਸਲ ਕਰ ਲਿਆ ਜਾਵੇ ਤਾਂ ਜੋ ਨਗਦ ਹੱਦ ਕਰਜ਼ਾ (ਸੀ.ਸੀ.ਐਲ.) ਸਮੇਂ ‘ਤੇ ਹਾਸਲ ਹੋ ਸਕੇ। ਮੁੱਖ ਮੰਤਰੀ ਅੱਜ ਝੋਨੇ ਦੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਵਦੇਸ਼ ਦਰਸ਼ਨ ਸਕੀਮ ਅਧੀਨ ਪ੍ਰਾਜੈਕਟ ਦੇ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰਨ ਲਈ ਆਖਿਆ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਵਦੇਸ਼ ਦਰਸ਼ਨ ਸਕੀਮ ਅਧੀਨ ਪ੍ਰਾਜੈਕਟ ਦੇ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰਨ ਲਈ ਆਖਿਆ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਵੇਦਸ਼ ਦਰਸ਼ਨ ਸਕੀਮ ਅਧੀਨ ਇਕ ਸਾਲ ਪਹਿਲਾਂ ਮਨਜ਼ੂਰ ਹੋਏ ਪ੍ਰਾਜੈਕਟਾਂ ਲਈ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰਨ ਲਈ ਆਖਿਆ ਹੈ।ਮੁੱਖ ਮੰਤਰੀ ਨੇ ਇਸ ਸਬੰਧੀ ਕੇਂਦਰੀ ਰਾਜ ਸੈਰ ਸਪਾਟਾ ਮੰਤਰੀ ਪ੍ਰਹਲਾਦ ਸਿੰਘ ਪਟੇਲ ਨੂੰ ਪੱਤਰ ਵੀ ਲਿਖਿਆ ਹੈ।ਮੁੱਖ ਮੰਤਰੀ ਨੇ ਫੰਡ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਵਦੇਸ਼ ਦਰਸ਼ਨ ਸਕੀਮ ਅਧੀਨ ਮਨਜ਼ੂਰ ਹੋਏ ਪ੍ਰਾਜੈਕਟਾਂ ਲਈ ਕੁੱਲ ਰਕਮ 99.95 ਕਰੋੜ ਰੁਪਏ ਦੀ ਪਹਿਲੀ…

VIA PUNJAB
ਅੱਗੇ ਪੜ੍ਹੋ

ਰਜਿੰਦਰ ਸਿੰਘ ਨੇ ਅਰੁਨਾ ਚੌਧਰੀ ਦੀ ਮੌਜੂਦਗੀ ਵਿੱਚ ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਪੰਜਾਬ ਸਟੇਟ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਰਜਿੰਦਰ ਸਿੰਘ ਨੇ  ਅਰੁਨਾ ਚੌਧਰੀ ਦੀ ਮੌਜੂਦਗੀ ਵਿੱਚ ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਪੰਜਾਬ ਸਟੇਟ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪੰਜਾਬ ਸਰਕਾਰ ਬੱਚਿਆਂ ਦੇ ਅਧਿਕਾਰਾਂ ਦੀ ਸੁਰੱÎਖਿਆ ਲਈ ਵਚਨਬੱਧ : ਅਰੁਨਾ ਚੌਧਰੀ ਚੰਡੀਗੜ – ”ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੱਚਿਆਂ ਦੇ ਅਧਿਕਾਰਾਂ ਦੀ ਸੁਰੱÎਖਿਆ ਲਈ ਪੂਰੀ ਤਰਾਂ ਵਚਨਬੱਧ ਹੈ ਜੋ ਕਿ ਦੇਸ਼ ਦਾ ਭਵਿੱਖ ਹਨ।” ਇਹ ਗੱਲ ਅੱਜ ਇੱਥੇ ਵਣ ਭਵਨ, ਸੈਕਟਰ-68, ਮੋਹਾਲੀ ਵਿਖੇ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਹੀ।ਇਸ ਮੌਕੇ ਸ੍ਰੀ ਰਜਿੰਦਰ ਸਿੰਘ (ਸਾਬਕਾ ਆਈ.ਪੀ.ਐਸ. ਅਧਿਕਾਰੀ, ਸੇਵਾਮੁਕਤ ਆਈ.ਜੀ.) ਨੇ ਸ੍ਰੀਮਤੀ ਅਰੁਨਾ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਕਰਨਗੇ 250 ਕਮਰਿਆਂ ਦੀ ਸੇਵਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਕਰਨਗੇ 250 ਕਮਰਿਆਂ ਦੀ ਸੇਵਾ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਹੋਟਲ ਮਾਲਕਾਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਮੈਨੇਜਰ ਰਿਹਾਇਸ਼ ਸ. ਮੁਖਤਾਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜਲੇ ਹੋਟਲ ਮਾਲਕਾਂ ਨਾਲ ਇਕੱਤਰਤਾ ਕੀਤੀ, ਜਿਸ ਦੌਰਾਨ ਹੋਟਲ ਮਾਲਕਾਂ ਨੇ ਸੰਗਤਾਂ ਲਈ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀਸ਼ਰੀ ਮੁਕਾਬਲੇ ਕਰਵਾਏ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀਸ਼ਰੀ ਮੁਕਾਬਲੇ ਕਰਵਾਏ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ, ਜਿਸ ਵਿਚ 27 ਸਕੂਲਾਂ ਦੇ ਵਿਦਿਆਰਥੀਆਂ ਨੇ ਕਵੀਸ਼ਰੀ ਕਲਾ ਰਾਹੀਂ ਇਤਿਹਾਸ ਪੇਸ਼ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀ ਗਈ ਪੇਸ਼ਕਾਰੀ ਨੂੰ ਪਰਖਣ ਲਈ ਨਿਰਣਾਕਾਰ ਵਜੋਂ ਪ੍ਰੋਫੈਸਰ ਕੁਲਰਾਜ ਸਿੰਘ ਵੱਲ੍ਹਾ, ਪ੍ਰੋਫੈਸਰ ਰਾਜਿੰਦਰ ਸਿੰਘ ਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਸੇਵਾ ਨਿਭਾਈ। ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ
1 564 565 566 567 568 1,271