ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅਹਿਮਦਾਬਾਦ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੈ ਰੁਪਾਨੀ ਨੇ ਕੀਤਾ ਸਵਾਗਤ

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅਹਿਮਦਾਬਾਦ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੈ ਰੁਪਾਨੀ ਨੇ ਕੀਤਾ ਸਵਾਗਤ

ਅਹਿਮਦਾਬਾਦ ਤੋਂ ਰਾਜਿਸਥਾਨ ਦੇ ਉਦੇਪੁਰ ਲਈ ਨਗਰ ਕੀਰਤਨ ਹੋਇਆ ਰਵਾਨਾ ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਬੀਤੀ ਰਾਤ ਅਹਿਮਦਾਬਾਦ ਵਿਖੇ ਪਹੁੰਚਣ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੈ ਰੁਪਾਨੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ। ਉਨ੍ਹਾਂ ਨਾਲ ਘੱਟ ਗਿਣਤੀ ਕਮਿਸ਼ਨ ਗੁਜਰਾਤ ਦੀ ਚੇਅਰਪਰਸਨ ਬੀਬੀ ਪਰਮਜੀਤ…

VIA PUNJAB
ਅੱਗੇ ਪੜ੍ਹੋ

ਭਗਵੰਤ ਮਾਨ ਨੇ ਪਿੰਡ ਬਾਲੀਆਂ ਸਕੂਲ ਦੀ ਤਰਸਯੋਗ ਹਾਲਤ ਇਮਾਰਤ ਦਾ ਕੀਤਾ ਦੌਰਾ

ਭਗਵੰਤ ਮਾਨ ਨੇ ਪਿੰਡ ਬਾਲੀਆਂ ਸਕੂਲ ਦੀ ਤਰਸਯੋਗ ਹਾਲਤ ਇਮਾਰਤ ਦਾ ਕੀਤਾ ਦੌਰਾ

ਅਧਿਆਪਕਾਂ ਨੇ ਮਾਨ ਅੱਗੇ ਰੱਖੀਆਂ ਸਕੂਲ ਦੀਆਂ ਸਮੱਸਿਆਵਾਂ ਸ਼ੇਰਪੁਰ – ਲੋਕ ਸਭਾ ਹਲਕਾ ਸੰਗੁਰਰ ਤੋਂ ਮੈਂਬਰ ਪਾਰਮੀਲੈਂਟ ਭਗਵੰਤ ਮਾਨ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਲੀਆਂ-2 ਦੀ ਖਸਤਾਹਾਲ ਸਕੂਲ ਇਮਾਰਤ ਦੀ ਇਮਾਰਤ ਦਾ ਮੌਕਾ ਦੇਖਿਆ ਗਿਆ ਅਤੇ ਉਹਨਾਂ ਇਸ ਮੌਕੇ ਬੱਚਿਆ, ਸਕੂਲ ਸਟਾਫ ਅਤੇ ਸਕੂਲ ਮਨੈਜਮੈਂਟ ਕਮੇਟੀ ਦੇ ਆਗੂਆਂ ਨਾਲ ਗੱਲਬਾਤ ਕੀਤੀ। ਇਸ ਸਮੇਂ ਸਕੂਲ ਅਧਿਆਪਕ ਮੈਡਮ ਗੁਰਮੀਤ ਕੌਰ, ਮੈਡਮ ਪਰਮਿੰਦਰ ਕੌਰ ਸੰਗਰੂਰ, ਮੈਡਮ ਨਿਧੀ ਨੇ ਸ਼੍ਰੀ ਮਾਨ ਨੂੰ ਦੱਸਿਆਂ ਕਿ ਉਹਨਾਂ ਦੇ ਸਕੂਲ ਵਿੱਚ 100 ਦੇ…

VIA PUNJAB
ਅੱਗੇ ਪੜ੍ਹੋ

ਕਾਂਗਰਸੀ ਐਮ.ਪੀ. ਔਜਲਾ ਬੰਬ ਧਮਾਕੇ ਦੇ ਦੋਸ਼ੀਆਂ ਨੂੰ ਬਚਾ ਰਿਹੈ : ਸ. ਮਜੀਠੀਆ

ਕਾਂਗਰਸੀ ਐਮ.ਪੀ. ਔਜਲਾ ਬੰਬ ਧਮਾਕੇ ਦੇ ਦੋਸ਼ੀਆਂ ਨੂੰ ਬਚਾ ਰਿਹੈ : ਸ. ਮਜੀਠੀਆ

ਅਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ‘ਤੇ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਖਤਮ ਅਤੇ ਰਾਜ ਦੇ ਮਾਹੋਲ ਨੂੰ ਖਰਾਬ ਕਰਦਿਆਂ ਅਸਥਿਰਤਾ ਪੈਦਾ ਕਰਨ ਦਾ ਦੋਸ਼ ਲਾਇਆ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੇ ਏਜੰਡਾ ਬਾਰੇ ਕਿਹਾ ਕਿ ਬੀਤੇ ਦੌਰਾਨ ਰਾਜ ‘ਚ ਹੋਈਆਂ ਵਿਸਫੋਟਕ ਗਤੀ ਵਿਧੀਆਂ ‘ਚ ਸਾਮਿਲ ਗੈਰ ਸਮਾਜੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਕਰਨਗੇ 250 ਕਮਰਿਆਂ ਦੀ ਸੇਵਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਕਰਨਗੇ 250 ਕਮਰਿਆਂ ਦੀ ਸੇਵਾ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਹੋਟਲ ਮਾਲਕਾਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਮੈਨੇਜਰ ਰਿਹਾਇਸ਼ ਸ. ਮੁਖਤਾਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜਲੇ ਹੋਟਲ ਮਾਲਕਾਂ ਨਾਲ ਇਕੱਤਰਤਾ ਕੀਤੀ, ਜਿਸ ਦੌਰਾਨ ਹੋਟਲ ਮਾਲਕਾਂ ਨੇ ਸੰਗਤਾਂ ਲਈ…

VIA PUNJAB
ਅੱਗੇ ਪੜ੍ਹੋ

ਜਲਦ ਸ਼ੁਰੂ ਹੋਵੇਗੀ ਲੰਡਨ ਤੋਂ ਅੰਮ੍ਰਿਤਸਰ ਸਿੱਧੀ ਉਡਾਨ

ਜਲਦ ਸ਼ੁਰੂ ਹੋਵੇਗੀ ਲੰਡਨ ਤੋਂ ਅੰਮ੍ਰਿਤਸਰ ਸਿੱਧੀ ਉਡਾਨ

ਬ੍ਰਿਟਿਸ਼ ਸਿੱਖ ਐੱਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਦਿੱਤੀ ਜਾਣਕਾਰੀ ਲੰਡਨ – ਪੰਜਾਬੀਆਂ ਲਈ ਇੱਕ ਬਹੁਤ ਹੀ ਖੁਸ਼ੀ ਦੀ ਖ਼ਬਰ ਹੈ ਤੇ ਇਹ ਖੁਸ਼ੀ ਦੀ ਖਬਰ ਲੈ ਕੇ ਆਏ ਹਨ ਬ੍ਰਿਟਿਸ਼ ਸਿੱਖ ਐੱਮ.ਪੀ. ਤਨਮਨਜੀਤ ਸਿੰਘ ਢੇਸੀ। ਲੰਡਨ ਤੋਂ ਅੰਮ੍ਰਿਤਸਰ ਤੱਕ ਸਿੱਧੀ ਉਡਾਨ ਦੀ ਪਰਵਾਸੀ ਪੰਜਾਬੀਆਂ ਨੂੰ ਬੜੇ ਲੰਬੇ ਸਮੇਂ ਤੋਂ ਉਡੀਕ ਸੀ ਤੇ ਇਹ ਸਿੱਧੀ ਉਡਾਨ ਇਸ ਸਾਲ ਨਵੰਬਰ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀ ਹੈ। ਬ੍ਰਿਟਿਸ਼ ਐੱਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ…

VIA PUNJAB
ਅੱਗੇ ਪੜ੍ਹੋ

ਨਾਜਾਇਜ਼ ਸਬੰਧਾਂ ਦੇ ਚਲਦੇ ਪਤਨੀ ਦਾ ਕੀਤਾ ਸੀ ਕਤਲ-ਦੋਸ਼ੀ ਕਾਬੂ

ਨਾਜਾਇਜ਼ ਸਬੰਧਾਂ ਦੇ ਚਲਦੇ ਪਤਨੀ ਦਾ ਕੀਤਾ ਸੀ ਕਤਲ-ਦੋਸ਼ੀ ਕਾਬੂ

ਲੁਧਿਆਣਾ – ਥਾਣਾ 7 ਦੀ ਪੁਲਸ ਨੇ ਅਨ੍ਹੇ ਕਤਲ ਦੀ ਗੁੱਥੀ ਨੂੰ ਸੁਲਜਾਂਦੇ ਹੋਏ ਪਤਨੀ ਦੇ ਨਜਾਇਜ ਸਬੰਧਾਂ ਦੇ ਚਲਦੇ ਪਤਨੀ ਦਾ ਕਤਲ ਕਰਨ ਵਾਲ਼ੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਏ ਡੀ ਸੀ ਪੀ 4 ਅਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਾਜਪੁਰ ਰੋਡ ਗੁਰੂ ਨਾਨਕ ਕਲੋਨੀ ਨਿਵਾਸੀ ਔਰਤ ਸ਼ਾਹਜਹਾਂ ਖਾਤੂਨ ਦਾ ਕਿਸੇ ਨੇ ਕਤਲ ਕਰਕੇ ਉਸ ਦੀ ਲਾਸ਼ ਨੂੰ ਸ਼ੇਰਪੁਰ ਮੁਸਲਿਮ ਕਲੋਨੀ ਵਿਖੇ ਦਫਨਾ ਦਿਤਾ ਸੀ ਮੋਕੇ ਤੇ…

VIA PUNJAB
ਅੱਗੇ ਪੜ੍ਹੋ

ਵਜੀਦਕੇ ਖੁਰਦ ਦੇ ਇਕਲੌਤੇ ਨੌਜਵਾਨ ਦੀ ਮਲੇਸ਼ੀਆ ‘ਚ ਮੌਤ

ਵਜੀਦਕੇ ਖੁਰਦ ਦੇ ਇਕਲੌਤੇ ਨੌਜਵਾਨ ਦੀ ਮਲੇਸ਼ੀਆ ‘ਚ ਮੌਤ

ਠੁੱਲੀਵਾਲ – ਬਲਾਕ ਮਹਿਲ ਅਧੀਨ ਪੈਂਦੇ ਪਿੰਡ ਵਜੀਦਕੇ ਖੁਰਦ ਦੇ ਇੱਕ ਨੌਜਵਾਨ ਦੀ ਮਲੇਸ਼ੀਆ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ । ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਦਾਦਾ ਸਾਬਕਾ ਸਰਪੰਚ ਪ੍ਰਗਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੋਤਰਾ ਗੁਰਜੀਤ ਸਿੰਘ ਵਿਰਕ (21)ਪੁੱਤਰ ਸੁਰਜੀਤ ਸਿੰਘ ਲੰਘੀ ਚੋਂ 21 ਸਤੰਬਰ ਨੂੰ ਮਲੇਸ਼ੀਆ ਵਿਖੇ ਗਿਆ ਸੀ । ਜਿੱਥੇ ਉਹ 24 ਸਤੰਬਰ ਨੂੰ ਅਚਾਨਕ ਬਿਮਾਰ ਹੋ ਗਿਆ ਤੇ ਉਸ ਦੇ ਸਾਥੀਆਂ ਵੱਲੋਂ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ਮਾਮਲਾ : ਤੈਅ ਸਮੇਂ ‘ਚ ਪੂਰੀ ਹੋਵੇ ਸੁਣਵਾਈ – ਇੱਕ ਦਿਨ ਵੀ ਨਹੀਂ ਮਿਲੇਗਾ ਵਾਧੂ : ਸੁਪਰੀਮ ਕੋਰਟ

ਅਯੁੱਧਿਆ ਮਾਮਲਾ : ਤੈਅ ਸਮੇਂ ‘ਚ ਪੂਰੀ ਹੋਵੇ ਸੁਣਵਾਈ – ਇੱਕ ਦਿਨ ਵੀ ਨਹੀਂ ਮਿਲੇਗਾ ਵਾਧੂ : ਸੁਪਰੀਮ ਕੋਰਟ

ਨਵੀਂ ਦਿੱਲੀ – ਅਯੁੱਧਿਆ ਮਾਮਲੇ ਦੀ ਸੁਣਵਾਈਕਰ ਰਹੀ ਸੁਪਰੀਮ ਕੋਰਟ ਨੇ ਅੱਜ ਸਾਫ਼ ਕਰ ਦਿੱਤਾ ਹੈ ਕਿ ਇਸ ਮਾਮਲੇ ‘ਤੇ 18 ਅਕਤਬੂਰ ਤੋਂ ਬਾਅਦਸਾਰੀਆਂ ਧਿਰਾਂ ਨੂੰ ਆਪਣਾ ਪੱਖ ਰੱਖਣ ਲਈ ਇੱਕ ਵੀ ਵਾਧੂ ਦਿਨ ਨਹੀਂ ਮਿਲੇਗਾ। ਅਦਾਲਤ ਨੇ ਸਾਫ਼ਕੀਤਾ ਕਿ ਸੁਣਵਾਈ ਪੂਰੀ ਕਰਨ ਦੀ ਤਾਰੀਕ ਨਹੀਂ ਵਧਾਈ ਜਾਵੇਗੀ। ਚੀਫ਼ ਜਸਟਿਸ ਰੰਜਨ ਗੋਗੋਈ ਨੇਸਾਰੀਆਂ ਧਿਰਾਂ ਨੂੰ ਕਿਹਾ ਕਿ ਤੈਅ ਸਮੇਂ ‘ਤੇ ਸੁਣਵਾਈ ਪੂਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿਜੇਕਰ 4 ਹਫ਼ਤਿਆਂ ‘ਚ ਫ਼ੈਸਲਾ ਦਿੱਤਾ ਜਾਵੇ ਤਾਂ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਦੀ ਪ੍ਰਕਿਰਿਆ ਵਿਧੀ ਪਹਿਲੀ ਅਕਤੂਬਰ ਤੱਕ ਜਨਤਕ ਹੋਵੇਗੀ : ਸੁਖਜਿੰਦਰ ਸਿੰਘ ਰੰਧਾਵਾ

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਦੀ ਪ੍ਰਕਿਰਿਆ ਵਿਧੀ ਪਹਿਲੀ ਅਕਤੂਬਰ ਤੱਕ ਜਨਤਕ ਹੋਵੇਗੀ : ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਦੀ ਮੰਗ ਨੂੰ ਸਵਿਕਾਰ ਕਰਦਿਆਂ ਭਾਰਤ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਵਿੱਚ ਵੀ ਬਣਾਇਆ ਜਾਵੇਗਾ ਵੈੱਬ ਪੋਰਟਲ ਨਵੀਂ ਦਿੱਲੀ – ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਬਾਰਡਰ ਮੈਨੇਜਮੈਂਟ ਦੇ ਸਕੱਤਰ ਬ੍ਰਜ ਰਾਜ ਸ਼ਰਮਾ ਨਾਲ ਮੁਲਾਕਾਤ ਕਰ ਕੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਇੱਛੁਕ ਸ਼ਰਧਾਲੂਆਂ ਲਈ ਜਾਣ ਦੀ…

VIA PUNJAB
ਅੱਗੇ ਪੜ੍ਹੋ

ਪਾਕਿ ਨਾਲ ਨਹੀਂ ਟੇਰਿਰਸਤਾਨ ਨਾਲ ਗੱਲ ਕਰਨ ਚ ਸਮੱਸਿਆ : ਜੈਸ਼ੰਕਰ

ਪਾਕਿ ਨਾਲ ਨਹੀਂ ਟੇਰਿਰਸਤਾਨ ਨਾਲ ਗੱਲ ਕਰਨ ਚ ਸਮੱਸਿਆ : ਜੈਸ਼ੰਕਰ

ਵਿਦੇਸ਼ ਮੰਤਰੀ ਸੁਬਰਾਮਣੀਅਮ ਜੈਸ਼ੰਕਰ ਨੇ ਕਿਹਾ ਕਿ ਭਾਰਤ ਨੂੰ ਪਾਕਿਸਤਾਨ ਨਾਲ ਨਹੀਂ ਸਗੋਂ ‘ਟੇਰਿਰਸਤਾਨ’ ਨਾਲ ਗੱਲ ਕਰਨ ਵਿਚ ਸਮੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੇ ਕਸ਼ਮੀਰ ਮੁੱਦੇ ਦੇ ਨਿਪਟਾਰੇ ਲਈ ਇਕ ਪੂਰੇ ਅੱਤਵਾਦੀ ਉਦਯੋਗ ਦਾ ਨਿਰਮਾਣ ਕੀਤਾ ਹੈ। ਜੈਸ਼ੰਕਰ ਨੇ ਨਿਊਯਾਰਕ ਵਿਚ ਸੱਭਿਆਚਾਰਕ ਸੰਗਠਨ ‘ਏਸ਼ੀਆ ਸੋਸਾਇਟੀ’ ਵੱਲੋਂ ਮੰਗਲਵਾਰ ਨੂੰ ਆਯੋਜਿਤ ਪ੍ਰੋਗਰਾਮ ਵਿਚ ਇੱਥੇ ਮੌਜੂਦ ਲੋਕਾਂ ਨੂੰ ਸੰਬੋਧਿਤ ਕੀਤਾ।ਉਨ੍ਹਾਂ ਨੇ ਕਿਹਾ,”ਜਦੋਂ ਭਾਰਤ ਨੇ ਧਾਰਾ 370 ਦੇ ਜ਼ਿਆਦਾਤਰ ਪ੍ਰਬੰਧਾਂ ਨੂੰ ਹਟਾਉਣ ਅਤੇ ਜੰਮੂ-ਕਸ਼ਮੀਰ ਨੂੰ ਦੋ ਕੇਂਦਰ…

VIA PUNJAB
ਅੱਗੇ ਪੜ੍ਹੋ
1 565 566 567 568 569 1,271