ਖੁਰਾਕ ਤੇ ਸਿਵਲ ਸਪਲਾਈ ਡਾਇਰੈਕਟਰ ਨਾਲ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਵਫਦ ਵੱਲੋਂ ਮੁਲਾਕਾਤ ਵਫਦ ਵੱਲੋਂ ਮੰਗ ਪੱਤਰ ਭੇਟ

ਖੁਰਾਕ ਤੇ ਸਿਵਲ ਸਪਲਾਈ ਡਾਇਰੈਕਟਰ ਨਾਲ ਰਾਈਸ ਮਿਲਰਜ਼ ਐਸੋਸੀਏਸ਼ਨ ਦੇ  ਵਫਦ ਵੱਲੋਂ ਮੁਲਾਕਾਤ ਵਫਦ ਵੱਲੋਂ ਮੰਗ ਪੱਤਰ ਭੇਟ

ਚੰਡੀਗੜ੍ਹ – ਰਾਈਸ ਐਸੋਸੀਏਸ਼ਨ ਮਿਲਰਜ਼ ਪੰਜਾਬ ਦੇ ਇਕ ਵਫਦ ਵੱਲੋਂ ਅੱਜ ਇਥੇ ਸੈਕਟਰ 39 ਸਥਿਤ ਅਨਾਜ ਭਵਨ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਫਦ ਵੱਲੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਹੇਠ ਰਾਈਸ ਮਿਲਰਜ਼ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਲਈ ਡਾਇਰੈਕਟਰ ਅਨਿੰਦਿਤਾ ਮਿਤਰਾ ਦਾ ਧੰਨਵਾਦ ਕੀਤਾ ਗਿਆ।ਵਫਦ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗਿਆਨੀ ਰਘਬੀਰ ਸਿੰਘ, ਗਿਆਨੀ ਰਣਜੀਤ ਸਿੰਘ ਗੌਹਰ ਸਮੇਤ ਹੋਰਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਦੇ ਉਪਰਾਲੇ ਸਦਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਹ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ…

VIA PUNJAB
ਅੱਗੇ ਪੜ੍ਹੋ

ਕੌਮਾਂਤਰੀ ਨਗਰ ਕੀਰਤਨ ਨੇ ਗੁਜਰਾਤ ਦੇ ਬੜੌਦਾ ਲਈ ਪਾਏ ਚਾਲੇ

ਕੌਮਾਂਤਰੀ ਨਗਰ ਕੀਰਤਨ ਨੇ ਗੁਜਰਾਤ ਦੇ ਬੜੌਦਾ ਲਈ ਪਾਏ ਚਾਲੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਮੁੰਬਈ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਤੋਂ ਗੁਜਰਾਤ ਦੇ ਬੜੌਦਾ ਲਈ ਰਵਾਨਾ ਹੋ ਗਿਆ। ਰਵਾਨਗੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਅਰਦਾਸ ਕੀਤੀ। ਇਥੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਇਸ ਤੋਂ ਪਹਿਲਾਂ ਇਥੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਕੀਰਤਨ ਕੀਤਾ ਅਤੇ ਕਥਾ ਵਾਚਕਾਂ ਨੇ ਗੁਰੂ ਸਾਹਿਬ ਜੀ ਦੇ…

VIA PUNJAB
ਅੱਗੇ ਪੜ੍ਹੋ

ਨਸ਼ੀਲੀਆਂ ਸ਼ੀਸ਼ੀਆਂ ਸਮੇਤ ਇੱਕ ਕਾਬੂ

ਨਸ਼ੀਲੀਆਂ ਸ਼ੀਸ਼ੀਆਂ ਸਮੇਤ ਇੱਕ ਕਾਬੂ

ਰਾਮਪੁਰਾ ਫੂਲ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਜਰੀਏ ਜਿਲਾ ਪੁਲਸ ਕਪਤਾਨ ਡਾ.ਨਾਨਕ ਸਿੰਘ ਦੇ ਹੁਕਮਾਂ ਤਹਿਤ ਉਪ ਮੰਡਲ ਮੈਜਿਸਰੇਟ ਫੂਲ ਜਸਵੀਰ ਸਿੰਘ ਦੀ ਅਗਵਾਈ ਵਿੱਚ ਥਾਣਾ ਸਿਟੀ ਰਾਮਪੁਰਾ ਦੇ ਇੰਚਾਰਜ ਹਰਬੰਸ ਸਿੰਘ ਦੀ ਦੇਖ-ਰੇਖ ਹੇਠ ਇੱਕ ਵਿਅਕਤੀ ਨੂੰ ਨਸ਼ੀਲੀਆਂ ਸੀਸ਼ੀਆਂ ਸਣੇ ਦਬੋਚ ਲਏ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਮਾਮਲੇ ਦੇ ਤਫਸ਼ੀਸੀ ਅਫਸਰ ਗੁਰਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਪੁਲਸ ਪਾਰਟੀ ਬਰਨਾਲਾ ਰੋਡ ਤੇ ਗਸ਼ਤ ਕਰ ਰਹੀ ਸੀ ਤਾਂ ਰਿਲਾਇੰਸ ਪੈਟਰੋਲ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਆਟੋ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਬੱਤਰਾ ਵੱੱਲੋਂ ਨਵੇਂ ਏਡੀਸੀਪੀ ਸਿਟੀ-1 ਹਰਜੀਤ ਸਿੰਘ ਧਾਰੀਵਾਲ ਦਾ ਸਨਮਾਨ

ਅੰਮ੍ਰਿਤਸਰ ਆਟੋ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਬੱਤਰਾ ਵੱੱਲੋਂ ਨਵੇਂ ਏਡੀਸੀਪੀ ਸਿਟੀ-1 ਹਰਜੀਤ ਸਿੰਘ ਧਾਰੀਵਾਲ ਦਾ ਸਨਮਾਨ

ਅੰਮ੍ਰਿਤਸਰ – ਅੰਮ੍ਰਿਤਸਰ ਆਟੋ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਬੱਤਰਾ ਨੇ ਆਪਣੇ ਸਾਥੀਆਂ ਦੇ ਨਾਲ ਨਵੇਂ ਬਣੇ ਏਡੀਸੀਪੀ ਸਿਟੀ ਵਨ ਹਰਜੀਤ ਸਿੰਘ ਧਾਰੀਵਾਲ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਪ੍ਰਧਾਨ ਰਜੇਸ਼ ਬੱਤਰਾ ਨੇ ਐਸੋਸੀਏਸ਼ਨ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਏਡੀਸੀਪੀ ਸਿਟੀ ਵਨ ਹਰਜੀਤ ਸਿੰਘ ਧਾਰੀਵਾਲ ਨੂੰ ਜਾਣੂ ਕਰਵਾਇਆ।ਇਸ ਮੌਕੇ ਤੇ ਸ੍ਰੀ ਬੱਤਰਾ ਨੇ ਕਿਹਾ ਕਿ ਆਟੋ ਡੀਲਰ ਐਸੋਸੀਏਸ਼ਨ ਦੇ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਟਰੈਫ਼ਿਕ ਸਮੱਸਿਆ ਨਸ਼ਾ ਅਤੇ ਕਰਾਇਮ ਨੂੰ ਖਤਮ ਕਰਨ ਲਈ…

VIA PUNJAB
ਅੱਗੇ ਪੜ੍ਹੋ

ਭਾਰਤ-ਪਾਕਿ ‘ਚ ਭੂਚਾਲ-ਮਕਬੂਜਾ ਕਸ਼ਮੀਰ ‘ਚ 8 ਮੌਤਾਂ

ਭਾਰਤ-ਪਾਕਿ ‘ਚ ਭੂਚਾਲ-ਮਕਬੂਜਾ ਕਸ਼ਮੀਰ ‘ਚ 8 ਮੌਤਾਂ

ਇਸਲਾਮਾਬਾਦ- ਅੱਜ ਭਾਰਤ ਅਤੇ ਪਾਕਿਸਤਾਨ ਵਿੱਚਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਾਕਿਸਤਾਨ ਵਿਚ 6.3 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕਿਆਂ ਨਾਲਕਾਫ਼ੀ ਤਬਾਹੀ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਭੂਚਾਲ ਦਾ ਕੇਂਦਰ ਲਾਹੌਰ ਤੋਂ 173 ਕਿਲੋਮੀਟਰ ਦੂਰ ਮੀਰਪੁਰ ਦੱਸਿਆ ਜਾ ਰਿਹਾ ਹੈ। ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਘਰਾਂਵਿਚੋਂ ਬਾਹਰ ਨਿਕਲ ਆਏ ਅਤੇ ਅਫਰਾ-ਤਫਰੀ ਵਾਲਾ ਮਾਹੌਲ ਵੀ ਨਜ਼ਰ ਆਉਣ ਲੱਗਾ। ਇਹ ਭੂਚਾਲ ਦੇਝਟਕੇ ਤਕਰੀਬਨ 15 ਤੋਂ 20 ਸੈਕਿੰਡ ਤੱਕ ਲਗਭਗ 4:33 ਵਜੇ ਮਹਿਸੂਸ ਕੀਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਛੇਤੀ ਆਵੇਗੀ ਉਦਯੋਗਿਕ ਕ੍ਰਾਂਤੀ : ਮਨਪ੍ਰੀਤ ਸਿੰਘ ਬਾਦਲ

ਪੰਜਾਬ ‘ਚ ਛੇਤੀ ਆਵੇਗੀ ਉਦਯੋਗਿਕ ਕ੍ਰਾਂਤੀ : ਮਨਪ੍ਰੀਤ ਸਿੰਘ ਬਾਦਲ

ਪੰਜਾਬ ਸਰਕਾਰ ਦੇ ਵਫਦ ਵੱਲੋਂ ਉਯੋਗਿਕ ਇਕਾਈਆਂ ਨਾਲ ਵਿਚਾਰ-ਚਰਚਾ ਮੁੰਬਈ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ‘ਚ ਪੰਜਾਬ ਦੇ ਉੱਚ ਪੱਧਰੀ ਵਫਦ ਨੇ ਮੰਗਲਵਾਰ ਨੂੰ ਮੁੰਬਈ ਵਿਖੇ 2 ਦਿਨਾਂ ਦੌਰੇ ਦੇ ਪਹਿਲੇ ਦਿਨ ਕਈ ਸਮਾਗਮਾਂ ਅਤੇ ਮੀਟਿੰਗਾਂ ਵਿੱਚ ਉਦਯੋਗਿਕ ਭਾਈਚਾਰੇ ਨਾਲ ਵਿਚਾਰ-ਵਟਾਂਦਰਾ ਕੀਤਾ। ਇਨਵੈਸਟ ਪੰਜਾਬ ਦੇ ਵਫਦ ਨੇ ਸੰਮੇਲਨ ਤੋਂ ਪਹਿਲਾਂ ਵਿਚਾਰ-ਚਰਚਾ ਦਾ ਆਯੋਜਨ ਕੀਤਾ ਅਤੇ ਦਸੰਬਰ, 2019 ‘ਚ ਕਰਵਾਈ ਜਾਣ ਵਾਲੀ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਣ ਦਾ ਸੰਕੇਤ

ਕੈਪਟਨ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਣ ਦਾ ਸੰਕੇਤ

ਪੰਜਾਬ ਦੇ ਲੋਕਾਂ ਦੀ ਲੋੜ ਤੱਕ ਸਿਆਸਤ ਨੂੰ ਛੱਡਣ ਬਾਰੇ ਸੋਚ ਨਹੀਂ ਸਕਦਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਉਨ੍ਹਾਂ ਚਿਰ ਸਿਆਸਤ ਨੂੰ ਛੱਡਣ ਬਾਰੇ ਸੋਚ ਨਹੀਂ ਸਕਦੇ, ਜਿੰਨਾ ਚਿਰ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੀ ਲੋੜ ਹੈ। ਇਸ ਸਬੰਧ ‘ਚ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪਿਛਲੇ 10 ਸਾਲਾਂ ਦੇ ਰਾਜ ਅੰਦਰ ਸੂਬੇ ਦੇ ਲੋਕਾਂ ਨੂੰ ਬਹੁਤ ਸਹਿਣਾ ਪਿਆ ਅਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਨੇ ਪਟਨਾ ਨੂੰ 39-34 ਨਾਲ ਹਰਾਇਆ

ਹਰਿਆਣਾ ਨੇ ਪਟਨਾ ਨੂੰ 39-34 ਨਾਲ ਹਰਾਇਆ

ਵਿਕਾਸ ਕੰਡੋਲਾ (13 ਅੰਕ) ਦੇ ਸ਼ਾਨਦਾਰ ਖੇਡ ਦੇ ਦਮ ‘ਤੇ ਹਰਿਆਣਾ ਸਟੀਲਰਸ ਨੇ ਸੋਮਵਾਰ ਨੂੰ ਪ੍ਰੋ ਕਬੱਡੀ ਲੀਗ ਦੇ ਮੈਚ ‘ਚ ਤਿੰਨ ਵਾਰ ਦੀ ਚੈਂਪੀਅਨ ਪਟਨਾ ਪਾਈਰੇਟਸ ਨੂੰ 39-34 ਨਾਲ ਹਰਾਇਆ। ਹਰਿਆਣਾ ਦੀ ਟੀਮ ਨੇ ਇਸ ਜਿੱਤ ਦੇ ਨਾਲ ਅੰਕ ਸੂਚੀ ‘ਚ ਤੀਜੇ ਸਥਾਨ ਨੂੰ ਮਜ਼ਬੂਤ ਕਰ ਲਿਆ। ਉਸਦੇ ਨਾਂ 17 ਮੈਚ ‘ਚ 59 ਅੰਕ ਹਨ। ਪਟਨਾ ਦੀ ਟੀਮ 18 ਮੈਚ ‘ਚ 39 ਅੰਕਾਂ ਦੇ ਨਾਲ 9ਵੇਂ ਸਥਾਨ ‘ਤੇ ਹੈ।ਪਟਨਾ ਪਾਈਰੇਟਸ ਦੇ ਸਟਾਰ ਖਿਡਾਰੀ ਪ੍ਰਦੀਪ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਚ ਖੋਲ੍ਹੇ ਜਾਣਗੇ ਬੰਦ ਪਏ 50 ਹਜ਼ਾਰ ਮੰਦਰ

ਜੰਮੂ-ਕਸ਼ਮੀਰ ਚ ਖੋਲ੍ਹੇ ਜਾਣਗੇ ਬੰਦ ਪਏ 50 ਹਜ਼ਾਰ ਮੰਦਰ

ਜੰਮੂ-ਕਸ਼ਮੀਰ ਤੋਂ ਧਾਰਾ 370 ਹਟਣ ਤੋਂ ਬਾਅਦ ਕੇਂਦਰ ਸਰਕਾਰ ਇਕ ਹੋਰ ਵੱਡਾ ਫੈਸਲਾ ਲੈਣ ਦੀ ਤਿਆਰੀ ‘ਚ ਹੈ। ਕੇਂਦਰ ਸਰਕਾਰ ਨੇ ਬੰਦ ਪਏ ਮੰਦਰਾਂ ਅਤੇ ਸਕੂਲਾਂ ਨੂੰ ਲੈ ਕੇ ਇਕ ਸਰਵੇ ਕਰਵਾਉਣ ਦਾ ਆਦੇਸ਼ ਦਿੱਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਖੋਲ੍ਹਿਆ ਜਾਵੇਗਾ। ਇਹ ਆਦੇਸ਼ ਉਸ ਸਮੇਂ ਆਇਆ ਹੈ, ਜਦੋਂ ਭਾਰਤੀ ਸਮੇਂ ਅਨੁਸਾਰ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ‘ਚ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਤੁਸੀਂ ਬਹੁਤ ਕਸ਼ਟ ਝੱਲੇ ਹਨ।…

VIA PUNJAB
ਅੱਗੇ ਪੜ੍ਹੋ
1 569 570 571 572 573 1,271