ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਨਿਸ਼ੰਕ ਦੀ ਸਿਹਤ ਵਿਗੜੀ, ਏਮਜ਼ ਵਿੱਚ ਦਾਖ਼ਲ

ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਨਿਸ਼ੰਕ ਦੀ ਸਿਹਤ ਵਿਗੜੀ, ਏਮਜ਼ ਵਿੱਚ ਦਾਖ਼ਲ

ਨਵੀਂ ਦਿੱਲੀ – ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਕਾਰਨ ਉਨ੍ਹਾਂ ਨੂੰ ਅੱਜ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਕੋਰੋਨਾ ਵਾਇਰਸ ਤੋਂ ਠੀਕ ਹੋਣ ਮਗਰੋਂ ਸਮੱਸਿਆਵਾਂ ਦੇ ਚੱਲਦੇ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਏਮਜ਼ ਦੇ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਸੀ. ਬੀ. ਐੱਸ. ਈ. ਸਮੇਤ ਤਮਾਮ ਸਟੇਟ ਬੋਰਡ ਲਈ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਤੇ ਅੱਜ ਫ਼ੈਸਲਾ ਆਉਣਾ ਹੈ। ਹਾਲਾਂਕਿ…

VIA PUNJAB
ਅੱਗੇ ਪੜ੍ਹੋ

ਮੱਛੀਆਂ ਫੜਨ ਲਈ ਉਤਰੇ ਦੋ ਬੱਚਿਆਂ ਦੀ ਤਲਾਬ ਵਿੱਚ ਡੁੱਬਣ ਕਾਰਨ ਮੌਤ

ਮੱਛੀਆਂ ਫੜਨ ਲਈ ਉਤਰੇ ਦੋ ਬੱਚਿਆਂ ਦੀ ਤਲਾਬ ਵਿੱਚ ਡੁੱਬਣ ਕਾਰਨ ਮੌਤ

ਕੈਥਲ – ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਪੂੰਡਰੀ ਵਿੱਚ ਤਲਾਬ ਵਿੱਚ ਖੇਡ-ਖੇਡ ਵਿੱਚ ਦੋ ਬੱਚਿਆਂ ਦੀ ਡੁੱਬ ਜਾਣ ਨਾਲ ਮੌਤ ਹੋ ਗਈ। ਇਸ ਘਟਨਾ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਦੋਹਾਂ ਬੱਚਿਆਂ ਦੀ ਉਮਰ 11 ਅਤੇ 6 ਸਾਲ ਦੱਸੀ ਜਾ ਰਹੀ ਹੈ।ਪਿੰਡ ਵਾਸੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ 11 ਸਾਲਾ ਪ੍ਰਿੰਸ ਅਤੇ 6 ਸਾਲਾ ਆਯੁਸ਼ ਸ਼ਾਮ ਦੇ ਸਮੇਂ ਤਲਾਬ ਤੋਂ ਕੁਝ ਹੀ ਦੂਰੀ ਤੇ ਖੇਡ ਰਹੇ ਸਨ। ਪ੍ਰਿੰਸ ਪੁੱਤਰ ਸਿੰਦਰ ਅਤੇ ਆਯੁਸ਼ ਪੁੱਤਰ ਰਾਜੇਸ਼…

VIA PUNJAB
ਅੱਗੇ ਪੜ੍ਹੋ

ਜੋਅ ਬਾਈਡੇਨ ਨੇ ਮੈਮੋਰੀਅਲ ਡੇਅ ਮੌਕੇ ਅਰਲਿੰਗਟਨ ਵਿੱਚ ਸੈਨਿਕਾਂ ਨੂੰ ਕੀਤਾ ਯਾਦ

ਜੋਅ ਬਾਈਡੇਨ ਨੇ ਮੈਮੋਰੀਅਲ ਡੇਅ ਮੌਕੇ ਅਰਲਿੰਗਟਨ ਵਿੱਚ ਸੈਨਿਕਾਂ ਨੂੰ ਕੀਤਾ ਯਾਦ

ਕੈਲੀਫੋਰਨੀਆ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਮੈਮੋਰੀਅਲ ਡੇਅ ਮੌਕੇ ਅਰਲਿੰਗਟਨ ਨੈਸ਼ਨਲ ਕਬਰਸਤਾਨ ਵਿੱਚ ਪਹੁੰਚ ਕੇ ਅਮਰੀਕਾ ਦੇ ਯੁੱਧਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਮੱਥਾ ਟੇਕਦਿਆਂ ਉਹਨਾਂ ਦੀਆਂ ਕੁਰਬਾਨੀਆਂ ਦਾ ਗੁਣਗਾਨ ਕਰਦਿਆਂ ਸਨਮਾਨ ਦਿੱਤਾ। ਰਾਸ਼ਟਰਪਤੀ ਸੋਮਵਾਰ ਨੂੰ ਆਪਣੀ ਪਤਨੀ ਫਸਟ ਲੇਡੀ ਜਿਲ ਬਾਈਡੇਨ, ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਉਹਨਾਂ ਦੇ ਪਤੀ ਡੱਗ ਐਮਹੋਫ ਨਾਲ ਵਰਜੀਨੀਆ ਦੇ ਇਸ ਕਬਰਸਤਾਨ ਦੇ ਸਮਾਰੋਹ ਵਿੱਚ ਸ਼ਾਮਲ ਹੋਏ, ਜੋ ਕਿ ਮ੍ਰਿਤਕ ਫੌਜੀਆਂ ਨੂੰ ਸਮਰਪਿਤ ਸੀ।ਇਸ ਸਮਾਰੋਹ ਦੌਰਾਨ ਬਾਈਡੇਨ ਬਹੁਤ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਖੇ “ਆਈਲੈਟਸ: ਗੇਟਵੇ ਟੂ ਇੰਟਰਨੈਸ਼ਨਲ ਐਜੂਕੇਸ਼ਨ” ਤੇ ਵੈਬਿਨਾਰ ਆਯੋਜਿਤ

ਆਰੀਅਨਜ਼ ਵਿਖੇ “ਆਈਲੈਟਸ: ਗੇਟਵੇ ਟੂ ਇੰਟਰਨੈਸ਼ਨਲ ਐਜੂਕੇਸ਼ਨ” ਤੇ ਵੈਬਿਨਾਰ ਆਯੋਜਿਤ

ਮੁਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਇੰਟਰਨੈਸ਼ਨਲ ਇੰਗਲਿਸ਼ ਲੈਂਗਵੇਜ ਟੈਸਟ (ਆਈਲੈਟਸ), “ਗੇਟਵੇ ਟੂ ਇੰਟਰਨੈਸ਼ਨਲ ਐਜੂਕੇਸ਼ਨ” ਇਕ ਵੈਬਿਨਾਰ ਦਾ ਆਯੋਜਨ ਕੀਤਾ। ਸ਼੍ਰੀਮਤੀ ਨਿਧੀ ਮਲਿਕ, ਆਈਲੈਟਸ ਟ੍ਰੇਨਰ, ਨੇ ਆਰੀਅਨਜ਼ ਨਰਸਿੰਗ, ਫਾਰਮੇਸੀ, ਲਾਅ, ਇੰਜੀਨੀਅਰਿੰਗ, ਪ੍ਰਬੰਧਨ, ਬੀ.ਐਡ ਅਤੇ ਖੇਤੀਬਾੜੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ।ਨਿਧੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੰਗਰੇਜ਼ੀ ਦੁਨੀਆ ਦੀ ਤੀਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਜਲੌ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ…

VIA PUNJAB
ਅੱਗੇ ਪੜ੍ਹੋ

‘ਵਿਸ਼ਵ ਦੁੱਧ ਦਿਵਸ’ ਦੇ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਭੇਂਟ

‘ਵਿਸ਼ਵ ਦੁੱਧ ਦਿਵਸ’ ਦੇ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਭੇਂਟ

ਵੇਰਕਾ ਰਾਹੀਂ ਸੂਬੇ ਵਿੱਚ ਦੇਸੀ ਨਸਲ ਦੀ ਗਾਂ ਦੇ ਦੁੱਧ ਅਤੇ ਉਸਦੇ ਦੁੱਧ ਤੋਂ ਬਨਣ ਵਾਲੇ ਪਦਾਰਥਾਂ ਨੂੰ ਸ਼ੁਰੂ ਕਰਨ ਲਈ ਪ੍ਰਗਤੀਸ਼ੀਲ ਕਦਮ ਚੁੱਕੇ ਜਾਣ ਦੀ ਕੀਤੀ ਮੰਗ : ਸਚਿਨ ਸ਼ਰਮਾ ਚੰਡੀਗੜ੍ – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ 1 ਜੂਨ 2021 ਨੂੰ ਵਿਸ਼ਵ ਮਿਲਕ ਡੇ ਦੇ ਮੌਕੇ ਕੈਪਟਨ ਅਮਰਿਦਰ ਸਿੰਘ ਮੁੱਖ ਮੰਤਰੀ, ਪੰਜਾਬ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ , ਜਿਸ ਵਿੱਚ ਉਨ੍ਹਾਂ ਵਲੋਂ ਬੇਨਤੀ ਕੀਤੀ ਗਈ ਕਿ ਜਿਸ ਤਰ੍ਹਾਂ ਵੇਰਕਾ…

VIA PUNJAB
ਅੱਗੇ ਪੜ੍ਹੋ

ਐਮਾਜ਼ੋਨ ਕੰਪਨੀ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦਾ ਮਾਮਲਾ

ਐਮਾਜ਼ੋਨ ਕੰਪਨੀ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦਾ ਮਾਮਲਾ

ਸ਼੍ਰੋਮਣੀ ਕਮੇਟੀ ਵੱਲੋਂ ਐਮਾਜ਼ੋਨ ਕੰਪਨੀ ਨੂੰ ਭੇਜਿਆ ਜਾ ਰਿਹਾ ਹੈ ਕਾਨੂੰਨੀ ਨੋਟਿਸ- ਮੁੱਖ ਸਕੱਤਰ ਅੰਮ੍ਰਿਤਸਰ – ਆਨਲਾਈਨ ਵਿਕਰੀ ਵਾਲੀ ਵੈੱਬਸਾਈਟ ਐਮਾਜ਼ੋਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸੈਂਚੀਆਂ ਤੇ ਗੁਟਕਾ ਸਾਹਿਬਾਨ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਐਮਾਜ਼ੋਨ ਵੱਲੋਂ ਕੀਤੀ ਜਾ ਰਹੀ ਅਜਿਹੀ ਕਾਰਵਾਈ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸਿਧਾਂਤਾਂ ਦੇ ਵਿਰੁੱਧ ਦੱਸਦਿਆਂ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ…

VIA PUNJAB
ਅੱਗੇ ਪੜ੍ਹੋ

ਕੋਰੋਨਾ ਤੋਂ ਨਵੇਂ ਮਿਯੂਟੈਂਟ ਨਾਲ ਮਿਲੀ ਬਲੈਕ ਫੰਗਸ ਦੀ ਚਨੌਤੀ ਨਾਲ ਨਜਿਠਣ ਲਈ ਐਕਸ਼ਨ ਵਿਚ ਮਨੋਹਰ ਸਰਕਾਰ

ਕੋਰੋਨਾ ਤੋਂ ਨਵੇਂ ਮਿਯੂਟੈਂਟ ਨਾਲ ਮਿਲੀ ਬਲੈਕ ਫੰਗਸ ਦੀ ਚਨੌਤੀ ਨਾਲ ਨਜਿਠਣ ਲਈ ਐਕਸ਼ਨ ਵਿਚ ਮਨੋਹਰ ਸਰਕਾਰ

ਨਿਜੀ, ਸਰਕਾਰੀ ਤੇ ਮੈਡੀਕਲ ਕਾਲਜਾਂ ਵਿਚ ਉਪਚਾਰਧੀਨ ਬਲੈਕ ਫੰਗਸ ਮਰੀਜਾਂ ਦੇ ਲਈ ਚੁੱਕੇ ਸਾਰੇ ਏਤਿਆਤੀ ਕਦਮ ਚੰਡੀਗੜ੍ਹ – ਕੋਰੋਨਾ ਦੇ ਨਵੇਂ ਮਿਯੂਟੈਂਟ ਦੇ ਨਾਲ ਤੇਜੀ ਨਾਲ ਚਨੌਤੀ ਬਣ ਕੇ ਸਾਹਮਣੇ ਆਈ ਮਿਯੂਕਲ ਮਾਈਕੋਸਿਸ (ਬਲੈਕ ਫੰਗਸ) ਨਾਮਕ ਬੀਮਾਰੀ ਨਾਲ ਨਜਿਠਣ ਲਈ ਹਰਿਆਣਾ ਸਰਕਾਰ ਨੇ ਜਲਦੀ ਦਿਖਾਉਂਦੇ ਹੋਏ ਪਹਿਲਾਂ ਇਸ ਬੀਮਾਰੀ ਨੂੰ ਮਹਾਮਾਰੀ ਐਲਾਨ ਕੀਤਾ। ਇਸ ਦੇ ਬਾਅਦ ਰਾਜ ਦੇ ਸਾਰੇ ਮੈਡੀਕਲ ਕਾਲਜਾਂ ਵਿਚ ਇਸ ਬੀਮਾਰੀ ਦੇ ਮਰੀਜਾਂ ਲਈ ਵੱਖ ਤੋਂ ਬੋਰਡ ਬਣਾਏ। ਇਸ ਦੇ ਬਾਅਦ ਬਲੈਕ…

VIA PUNJAB
ਅੱਗੇ ਪੜ੍ਹੋ

ਫਰਾਰ ਕੇ.ਟੀ.ਐਫ. ਕਾਰਕੁੰਨ ਨੂੰ ਮੋਗਾ ਤੋਂ ਕੀਤਾ ਗ੍ਰਿਫ਼ਤਾਰ; ਡੇਰਾ ਪ੍ਰੇਮੀ ਹੱਤਿਆ ਵਿਚ ਵਰਤੇ ਹਥਿਆਰ, ਵਾਹਨ ਬਰਾਮਦ

ਫਰਾਰ ਕੇ.ਟੀ.ਐਫ. ਕਾਰਕੁੰਨ ਨੂੰ ਮੋਗਾ ਤੋਂ ਕੀਤਾ ਗ੍ਰਿਫ਼ਤਾਰ; ਡੇਰਾ ਪ੍ਰੇਮੀ ਹੱਤਿਆ ਵਿਚ ਵਰਤੇ ਹਥਿਆਰ, ਵਾਹਨ ਬਰਾਮਦ

ਕਮਲ ਫਿਲੌਰ ਵਿੱਚ ਪੁਜਾਰੀ ਗੋਲਾਬਾਰੀ, ਸੁੱਖਾ ਲੰਮਾ ਕਤਲ ਕੇਸ ਅਤੇ ਸੁਪਰਸ਼ਾਈਨ ਕਤਲ ਕੇਸ ਵਿਚ ਵੀ ਸੀ ਸ਼ਾਮਲ – ਡੀਜੀਪੀ ਪੰਜਾਬ ਚੰਡੀਗੜ੍ਹ – ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਤੋਂ ਬਾਅਦ, ਪੰਜਾਬ ਪੁਲਿਸ ਨੇ ਉਨ੍ਹਾਂ ਦੇ ਤੀਜੇ ਸਾਥੀ ਕਮਲਜੀਤ ਸ਼ਰਮਾ ਉਰਫ਼ ਕਮਲ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਡੇਰਾ ਪ੍ਰੇਮੀ ਦੇ ਕਤਲ, ਕੇ.ਟੀ.ਐਫ. ਮੁਖੀ ਹਰਦੀਪ ਨਿੱਝਰ ਦੇ ਪਿੰਡ ਵਿੱਚ ਪੁਜਾਰੀ ‘ਤੇ ਗੋਲੀਬਾਰੀ, ਸੁੱਖਾ ਲੰਮਾ ਕਤਲ ਕੇਸ ਅਤੇ ਮੋਗਾ ਦੇ ਸੁਪਰਸ਼ਾਈਨ ਕਤਲ…

VIA PUNJAB
ਅੱਗੇ ਪੜ੍ਹੋ

ਪਿੰਡ ਢੁੱਡੀਕੇ ਦੇ ਖੇਡ ਸਟੇਡੀਅਮ ਵਿੱਚ ਲੱਗੇਗੀ ਹਾਲੈਂਡ ਦੀ ਐਸਟ੍ਰੋਟਰਫ – ਰਾਣਾ ਗੁਰਮੀਤ ਸਿੰਘ ਸੋਢੀ

ਪਿੰਡ ਢੁੱਡੀਕੇ ਦੇ ਖੇਡ ਸਟੇਡੀਅਮ ਵਿੱਚ ਲੱਗੇਗੀ ਹਾਲੈਂਡ ਦੀ ਐਸਟ੍ਰੋਟਰਫ – ਰਾਣਾ ਗੁਰਮੀਤ ਸਿੰਘ ਸੋਢੀ

ਖੇਡ ਮੰਤਰੀ ਵੱਲੋਂ ਮੋਗਾ ਵਿੱਚ ਅੰਤਰਰਾਸ਼ਟਰੀ ਪੱਧਰ ਦਾ ਸਵੀਮਿੰਗ ਪੂਲ ਬਣਾਉਣ ਦਾ ਐਲਾਨ ਚੰਡੀਗੜ – ਦੇਸ ਦੀ ਆਜਾਦੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪਿੰਡ ਢੁੱਡੀਕੇ ਦੇ ਨੌਜਵਾਨ ਹੁਣ ਖੇਡਾਂ ਦੇ ਖੇਤਰ ਵਿਚ ਵੀ ਦੇਸ ਦਾ ਨਾਮ ਅੰਤਰਰਾਸ਼ਟਰੀ ਪੱਧਰ ਉੱਤੇ ਚਮਕਾਉਣਗੇ। ਪੰਜਾਬ ਸਰਕਾਰ ਵੱਲੋਂ ਇਸ ਪਿੰਡ ਦੀ ਇਤਿਹਾਸਕ ਮਹੱਤਤਾ ਨੂੰ ਬਰਕਰਾਰ ਰੱਖਣ ਲਈ ਇੱਥੇ ਅੰਤਰਰਾਸਟਰੀ ਪੱਧਰ ਦਾ ਐਸਟ੍ਰੋਟਰਫ ਹਾਕੀ ਸਟੇਡੀਅਮ ਤਿਆਰ ਕੀਤਾ ਜਾ ਰਿਹਾ ਹੈ। ਇਹ ਐਸਟ੍ਰੋਟਰਫ ਹਾਲੈਂਡ ਦੀ ਪ੍ਰਸਿੱਧ ਕੰਪਨੀ ਗਰੀਨ ਫੀਲਡ ਵੱਲੋਂ ਸਥਾਪਤ ਕੀਤੀ…

VIA PUNJAB
ਅੱਗੇ ਪੜ੍ਹੋ
1 56 57 58 59 60 1,271