ਭਾਰਤ ਅਤੇ ਦੱਖਣੀ ਅਫਰੀਕਾ ਦਾ ਪਹਿਲਾ ਟੀ-20 ਮੈਚ ਮੀਂਹ ਨੇ ਧੋਤਾ

ਭਾਰਤ ਅਤੇ ਦੱਖਣੀ ਅਫਰੀਕਾ ਦਾ ਪਹਿਲਾ ਟੀ-20 ਮੈਚ ਮੀਂਹ ਨੇ ਧੋਤਾ

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਇੱਥੇ ਖੇਡਿਆ ਜਾਣ ਵਾਲਾ ਤਿੰਨ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੁਕਾਬਲਾ ਲਗਾਤਾਰ ਮੀਂਹ ਪੈਣ ਕਾਰਨ ਅੱਜ ਰੱਦ ਕਰਨਾ ਪਿਆ। ਸੱਤ ਵਜੇ ਸ਼ੁਰੂ ਹੋਣ ਵਾਲੇ ਮੈਚ ਦਾ ਟਾਸ ਛੇ ਵਜ ਕੇ 30 ਮਿੰਟ ’ਤੇ ਹੋਣਾ ਸੀ। ਮੀਂਹ ਕਾਰਨ ਟਾਸ ਵੀ ਨਹੀਂ ਹੋ ਸਕਿਆ। ਲਗਾਤਾਰ ਮੀਂਹ ਕਾਰਨ ਮੈਚ ਅਧਿਕਾਰੀਆਂ ਨੇ ਕਾਫ਼ੀ ਉਡੀਕ ਕਰਨ ਮਗਰੋਂ ਲਗਪਗ ਸੱਤ ਵੱਜ ਕੇ 45 ਮਿੰਟ ’ਤੇ ਮੈਚ ਰੱਦ ਕਰਨ ਦਾ ਫ਼ੈਸਲਾ ਲਿਆ। ਦੋਵਾਂ ਟੀਮਾਂ ਵਿਚਾਲੇ ਦੂਜਾ…

VIA PUNJAB
ਅੱਗੇ ਪੜ੍ਹੋ

ਦਿੱਲੀ ਸਰਕਾਰ ਨੇ ਡੇਂਗੂ ਖ਼ਿਲਾਫ਼ ਵਿੱਢੀ ਮੁਹਿੰਮ

ਦਿੱਲੀ ਸਰਕਾਰ ਨੇ ਡੇਂਗੂ ਖ਼ਿਲਾਫ਼ ਵਿੱਢੀ ਮੁਹਿੰਮ

ਨਵੀਂ ਦਿੱਲੀ – ‘10 ਹਫ਼ਤੇ 10 ਵਜੇ 10 ਮਿੰਟ’ ਮੁਹਿੰਮ ਦੇ ਤੀਸਰੇ ਐਤਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਹਿਰ ਦੇ ਰਿਹਾਇਸ਼ੀ ਇਲਾਕਿਆਂ ਦਾ ਦੌਰਾ ਕੀਤਾ ਤਾਂ ਜੋ ਇਹ ਵੇਖਣ ਲਈ ਕਿ ਲੋਕ ਡੇਂਗੂ ਵਿਰੁੱਧ ਲੜਾਈ ਵਜੋਂ ਸਾਫ਼ ਸੁਥਰੇ ਪਾਣੀ ਲਈ ਆਪਣੇ ਘਰਾਂ ਦਾ ਮੁਆਇਨਾ ਕਰ ਰਹੇ ਹਨ ਜਾਂ ਨਹੀਂ। ਮੁੱਖ ਮੰਤਰੀ ਨੇ ਆਪਣੇ ਹਲਕੇ ਕੋਹਾਟ ਐਨਕਲੇਵ, ਬੁੜਾਰੀ ਦੇ ਗੋਲ ਬਾਜ਼ਾਰ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਸਾਰੀ ਦਿੱਲੀ ਉਨ੍ਹਾਂ ਦੇ ਪਰਿਵਾਰ ਵਰਗੀ ਹੈ। ਜਿਵੇਂ…

VIA PUNJAB
ਅੱਗੇ ਪੜ੍ਹੋ

ਔਡ-ਈਵਨ ਲਿਆ ਕੇ ‘ਆਪ’ ਰਚ ਰਹੀ ਹੈ ਰਾਜਨੀਤਕ ਡਰਾਮਾ: ਵਿਜੈ ਗੋਇਲ

ਔਡ-ਈਵਨ ਲਿਆ ਕੇ ‘ਆਪ’ ਰਚ ਰਹੀ ਹੈ ਰਾਜਨੀਤਕ ਡਰਾਮਾ: ਵਿਜੈ ਗੋਇਲ

ਨਵੀਂ ਦਿੱਲੀ – ਦਿੱਲੀ ਭਾਜਪਾ ਦਫ਼ਤਰ ਵਿੱਚ ਸਾਬਕਾ ਕੇਂਦਰੀ ਮੰਤਰੀ ਵਿਜੈ ਗੋਇਲ ਨੇ ਕਿਹਾ ਕਿ ਕੇਜਰੀਵਾਲ ਨੇ ਪ੍ਰਦੂਸ਼ਣ ਰੋਕਣ ਲਈ ਪਿਛਲੇ 55 ਮਹੀਨਿਆਂ ਵਿੱਚ ਕੋਈ ਕੰਮ ਨਹੀਂ ਕੀਤਾ ਤੇ ਹੁਣ ਇੱਕ ਵਾਰ ਆਪਣੀ ਕਮੀਆਂ ਛਪਾਉਣ ਲਈ ਫਿਰ ਉਹ ਔਡ-ਈਵਨ ਲਿਆ ਕੇ ਰਾਜਨੀਤਕ ਡਰਾਮਾ ਰਚ ਰਹੇ ਹਨ, ਜਦੋਂ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ, ਟੀਈਆਰਆਈ ਤੇ ਵਾਤਾਵਰਨ ਸੁਰੱਖਿਆ ਤੇ ਰੋਕਥਾਮ ਵੀ ਲਾਗੂ ਹੁੰਦਾ ਹੈ ਜੋ ਕੇਜਰੀਵਾਲ ਸਰਕਾਰ ਲਾਗੂ ਕਰ ਰਹੀ ਹੈ, ਉਹ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ…

VIA PUNJAB
ਅੱਗੇ ਪੜ੍ਹੋ

ਨੌਕਰੀਆਂ ਦੇ ਲਾਇਕ ਨਹੀਂ ਉੱਤਰ ਭਾਰਤੀ ਨੌਜਵਾਨ: ਗੰਗਵਾਰ

ਨੌਕਰੀਆਂ ਦੇ ਲਾਇਕ ਨਹੀਂ ਉੱਤਰ ਭਾਰਤੀ ਨੌਜਵਾਨ: ਗੰਗਵਾਰ

ਕੇਂਦਰੀ ਕਿਰਤ ਮੰਤਰੀ ਸੰਤੋਸ਼ ਕੁਮਾਰ ਗੰਗਵਾਰ ਨੇ ਕਿਹਾ ਹੈ ਕਿ ਮੁਲਕ ਵਿਚ ਨੌਕਰੀਆਂ ਦੀ ਕਮੀ ਨਹੀਂ ਹੈ ਪਰ ਉੱਤਰ ਭਾਰਤ ਵਿਚ ਨੌਕਰੀਆਂ ਦੇਣ ਲਈ ਯੋਗ ਉਮੀਦਵਾਰਾਂ ਦੀ ਕਮੀ ਹੈ। ਗੰਗਵਾਰ ਦੇ ਇਸ ਬਿਆਨ ਦੀ ਵਿਰੋਧੀ ਧਿਰ ਨੇ ਨਿੰਦਾ ਕੀਤੀ ਹੈ।ਗੰਗਵਾਰ ਨੇ ਬੀਤੇ ਦਿਨ ਬਰੇਲੀ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੇਸ਼ ਵਿਚ ਰੁਜ਼ਗਾਰ ਦੀ ਕਮੀ ਨਹੀਂ ਹੈ ਪਰ ਉੱਤਰ ਭਾਰਤ ਵਿਚ ਜੋ ਲੋਕ ਭਰਤੀ ਕਰਨ ਆਉਂਦੇ ਹਨ, ਉਹ ਸ਼ਿਕਾਇਤ ਕਰਦੇ ਹਨ ਕਿ ਜਿਸ ਅਹੁਦੇ…

VIA PUNJAB
ਅੱਗੇ ਪੜ੍ਹੋ

ਮਲਾਲਾ ਨੇ ਸੰਯੁਕਤ ਰਾਸ਼ਟਰ ਨੂੰ ਕਸ਼ਮੀਰ ’ਚ ਸ਼ਾਂਤੀ ਲਿਆਉਣ ਦੀ ਅਪੀਲ ਕੀਤੀ

ਮਲਾਲਾ ਨੇ ਸੰਯੁਕਤ ਰਾਸ਼ਟਰ ਨੂੰ ਕਸ਼ਮੀਰ ’ਚ ਸ਼ਾਂਤੀ ਲਿਆਉਣ ਦੀ ਅਪੀਲ ਕੀਤੀ

ਨੋਬੇਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਅਤੇ ਪਾਕਿਸਤਾਨ ਦੀ ਸਿੱਖਿਆ ਅਧਿਕਾਰਾਂ ਬਾਰੇ ਕਾਰਕੁਨ ਮਲਾਲਾ ਯੂਸਫ਼ਜ਼ਈ ਨੇ ਵਾਦੀ ’ਚ ਤਣਾਅ ਭਰੇ ਮਾਹੌਲ ਵਿਚਕਾਰ ਸੰਯੁਕਤ ਰਾਸ਼ਟਰ ਨੂੰ ਕਸ਼ਮੀਰ ’ਚ ਸ਼ਾਂਤੀ ਲਿਆਉਣ ਅਤੇ ਬੱਚਿਆਂ ਨੂੰ ਦੁਬਾਰਾ ਸਕੂਲ ਭੇਜਣ ’ਚ ਸਹਾਈ ਹੋਣ ਦੀ ਅਪੀਲ ਕੀਤੀ ਹੈ।ਸਭ ਤੋਂ ਛੋਟੀ ਉਮਰ ਦੀ ਨੋਬੇਲ ਪੁਰਸਕਾਰ ਜੇਤੂ ਯੂਸਫ਼ਜ਼ਈ ਨੇ ਸ਼ਨਿਚਰਵਾਰ ਨੂੰ ਟਵੀਟ ਕਰਕੇ ਕਿਹਾ,‘‘ਮੈਂ ਸੰਯੁਕਤ ਰਾਸ਼ਟਰ ਆਮ ਸਭਾ ਦੇ ਆਗੂਆਂ ਅਤੇ ਹੋਰਾਂ ਨੂੰ ਕਸ਼ਮੀਰ ’ਚ ਸ਼ਾਂਤੀ ਲਿਆਉਣ ਦੀ ਦਿਸ਼ਾ ’ਚ ਕੰਮ ਕਰਨ, ਕਸ਼ਮੀਰੀਆਂ ਦੀ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਦੀ ਮਹਾਰਾਸ਼ਟਰ ਤੋਂ ਤੇਲੰਗਾਨਾ ਸੂਬੇ ਲਈ ਰਵਾਨਗੀ

ਅੰਤਰਰਾਸ਼ਟਰੀ ਨਗਰ ਕੀਰਤਨ ਦੀ ਮਹਾਰਾਸ਼ਟਰ ਤੋਂ ਤੇਲੰਗਾਨਾ ਸੂਬੇ ਲਈ ਰਵਾਨਗੀ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਨਾਗਪੁਰ ਤੋਂ ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਨਾਗਪੁਰ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਮਗਰੋਂ ਅਰਦਾਸ ਨਾਲ ਨਗਰ ਕੀਰਤਨ ਦੀ ਅੱਗੇ ਰਵਾਨਗੀ ਹੋਈ। ਦੱਸਣਯੋਗ ਹੈ ਕਿ ਨਗਰ ਕੀਰਤਨ ਹੁਣ ਮਹਾਰਾਸ਼ਟਰ ਤੋਂ ਬਾਅਦ ਤੇਲੰਗਾਨਾ ਵਿਖੇ ਦੋ ਦਿਨ ਰਹੇਗਾ। ਇਸ ਮਗਰੋਂ ਕਰਨਾਟਕ ਅੰਦਰ ਦਾਖ਼ਲ ਹੋਵੇਗਾ। ਨਗਰ ਕੀਰਤਨ ਨਾਲ ਪ੍ਰਬੰਧਕ ਵਜੋਂ ਚੱਲ ਰਹੇ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਤੋਂ ਵੱਡੀ ਗਿਣਤੀ ਸੰਗਤਾਂ ਪੁੱਜਣਗੀਆਂ ਸੁਲਤਾਨਪੁਰ ਲੋਧੀ- ਡਾ. ਰੂਪ ਸਿੰਘ

550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਤੋਂ ਵੱਡੀ ਗਿਣਤੀ ਸੰਗਤਾਂ ਪੁੱਜਣਗੀਆਂ ਸੁਲਤਾਨਪੁਰ ਲੋਧੀ- ਡਾ. ਰੂਪ ਸਿੰਘ

ਸਿੱਖ ਧਰਮਾ ਇੰਟਰਨੈਸ਼ਨਲ ਵੱਲੋਂ ਜਪੁਜੀ ਸਾਹਿਬ ਦਾ 20 ਭਾਸ਼ਾਵਾਂ ਵਿਚ ਕੀਤਾ ਜਾ ਰਿਹਾ ਹੈ ਅਨੁਵਾਦ ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਵਿਚ ਅਮਰੀਕਾ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਨਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ ਹੈ। ਉਹ ਹਾਲ ਹੀ ਵਿਚ ਅਮਰੀਕਾ ਦਾ ਦੌਰਾ ਕਰਕੇ ਵਾਪਸ…

VIA PUNJAB
ਅੱਗੇ ਪੜ੍ਹੋ

ਅਸਮ ਦੀ ਤਰ੍ਹਾਂ ਹਰਿਆਣਾ ਵਿੱਚ ਵੀ ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਲਾਗੂ ਕੀਤਾ ਜਾਵੇਗਾ – ਮੁੱਖ ਮੰਤਰੀ

ਅਸਮ ਦੀ ਤਰ੍ਹਾਂ ਹਰਿਆਣਾ ਵਿੱਚ ਵੀ ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਲਾਗੂ ਕੀਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਅਸਾਮ ਦੀ ਤਰ੍ਹਾਂ ਹਰਿਆਣਾ ਵਿੱਚ ਵੀ ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਲਾਗੂ ਕੀਤਾ ਜਾਵੇਗਾ| ਇਸ ਤੋਂ ਇਲਾਵਾ, ਰਾਜ ਵਿਚ ਕਨੂੰਨ ਕਮਿਸ਼ਨ ਦਹ ਗਠਨ ਕਰਨ ਲਈ ਵੀ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਸਮਾਜ ਦੇ ਪ੍ਰਬੁੱਧ ਵਿਅਕਤੀਆਂ ਦੀਆਂ ਸੇਵਾਵਾਂ ਲੈਣ ਲਈ ਵੱਖ ਤੋਂ ਇੱਕ ਸਵੈੱਛਿਕ ਵਿਭਾਗ ਦਾ ਗਠਨ ਕੀਤਾ ਜਾਵੇਗਾ|ਮੁੱਖ ਮੰਤਰੀ ਅੱਜ ਆਪਣੀ ਸਰਕਾਰ ਦੇ ਪਿਛਲੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਦੀ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ -ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵ-ਨਿਯੁਕਤ ਹੋਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਸਮਾਗਮ ਦੌਰਾਨ ਦਿੱਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਮੁੱਖ…

VIA PUNJAB
ਅੱਗੇ ਪੜ੍ਹੋ

ਸ. ਬਲਬੀਰ ਸਿੰਘ ਸਿੱਧੂ ਵੱਲੋਂ ਪਰਵਾਸੀ ਆਬਾਦੀਆਂ ਲਈ ਤਿੰਨ-ਦਿਨਾ ਪੋਲੀਓ ਟੀਕਾਕਰਨ ਮੁਹਿੰਮ ਦਾ ਆਗਾਜ਼

ਸ. ਬਲਬੀਰ ਸਿੰਘ ਸਿੱਧੂ ਵੱਲੋਂ ਪਰਵਾਸੀ ਆਬਾਦੀਆਂ ਲਈ ਤਿੰਨ-ਦਿਨਾ ਪੋਲੀਓ ਟੀਕਾਕਰਨ ਮੁਹਿੰਮ ਦਾ ਆਗਾਜ਼

ਸੂਬੇ ਭਰ ਵਿੱਚ ਤਕਰੀਬਨ 3 ਲੱਖ ਬੱਚਿਆਂ ਦਾ ਕੀਤਾ ਜਾਵੇਗਾ ਟੀਕਾਕਰਨ ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਰਾਜ ਪੱਧਰੀ ਸਬ-ਨੈਸ਼ਨਲ ਪੋਲੀਓ ਰਾਉਂਡ ਦੀ ਸ਼ੁਰੂਆਤ ਸਿੰਘ ਸਭਾ ਗੁਰੂਦੁਆਰਾ ਸਾਹਿਬ ਬਲੋਂਗੀ (ਮੋਹਾਲੀ) ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇੱਥੇ ਬਲੋਂਗੀ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਗਮ ਵਿਖੇ 5 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ। ਇਸ ਦੌਰਾਨ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਭਰ ਵਿੱਚ 0-5…

VIA PUNJAB
ਅੱਗੇ ਪੜ੍ਹੋ
1 583 584 585 586 587 1,271