ਵਿਜੀਲੈਂਸ ਨੇ ਅਗਸਤ ਮਹੀਨੇ 8 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਵਿਜੀਲੈਂਸ ਨੇ ਅਗਸਤ ਮਹੀਨੇ 8 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਗਸਤ ਮਹੀਨੇ ਦੌਰਾਨ ਕੁੱਲ 9 ਛਾਪੇ ਮਾਰਕੇ 8 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 2, ਮਾਲ ਵਿਭਾਗ ਦਾ 1 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 5 ਮੁਲਾਜਮ ਸ਼ਾਮਲ ਹਨ।ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ ਆਯੋਜਿਤ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਤੇ ਭਾਈ ਹਰਨਾਮ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਜਥਿਆਂ ਨੇ ਇਤਿਹਾਸ ਸਰਵਣ ਕਰਵਾਇਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਵੱਲੋਂ ਇੰਜਨੀਅਰਿੰਗ ਦਿਨ ਮਨਾਇਆ ਗਿਆ

ਆਰੀਅਨਜ਼ ਗਰੁੱਪ ਵੱਲੋਂ ਇੰਜਨੀਅਰਿੰਗ ਦਿਨ ਮਨਾਇਆ ਗਿਆ

ਮੋਹਾਲੀ – ਆਰੀਅਨਜ਼ ਕਾਲਜ ਆਫ ਇੰਜਨੀਅਰਿੰਗ, ਰਾਜਪੁਰਾ ਨੇੜੇ ਚੰਡੀਗੜ ਨੇ ਅੱਜ ਆਪਣੇ ਕੈਂਪਸ ਵਿੱਚ ਇੰਜਨੀਅਰਜ਼ ਡੇ ਮਨਾਇਆ। ਇਸ ਮੋਕੇ ਤੇ ਹਰੀ ਇਮਾਰਤਾਂ ਦੇ ਮਾਧਿਅਮ ਨਾਲ ਊਰਜਾ ਸੰਭਾਲ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਟਿਆਲਾ ਦੇ ਸਰਕਾਰੀ ਪੋਲੀਟੈਕਨਿਕ ਕਾਲਜ ਫਾਰ ਗਰਲਜ਼ ਦੇ ਐਸੋਸੀਏਟ ਪ੍ਰੌਫੈਸਰ ਇੰਜਨੀਅਰ ਗੁਰਬਖਸ਼ੀਸ਼ ਸਿੰਘ ਮਹਿਮਾਨ ਸਪੀਕਰ ਸਨ। ਸੈਮੀਨਾਰ ਵਿੱਚ ਸਿਵਿਲ, ਮਕੈਨੀਕਲ, ਇਲੈਕਟ੍ਰਿਕਲ, ਕੰਪਿਊਟਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਆਰੀਅਨਜ਼ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਹੋਰ ਗਤੀਵਿਧੀਆਂ ਜਿਸ ਵਿੱਚ ਉਹਨਾਂ ਦੀਆਂ ਨਵੀਨਤਾਕਾਰੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਪਰਾਲੀ ਸਾੜਣ ਦਾ ਗੈਰ-ਸਿਹਤਮੰਦ ਰੁਝਾਨ ਤਿਆਗਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਪਰਾਲੀ ਸਾੜਣ ਦਾ ਗੈਰ-ਸਿਹਤਮੰਦ ਰੁਝਾਨ ਤਿਆਗਣ ਦੀ ਅਪੀਲ

ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਸੰਦੇਸ਼ ਅਪਨਾਉਣ ਦਾ ਸੱਦਾ ਚੰਡੀਗੜ੍ਹ – ਕਿਸਾਨਾਂ ਨੂੰ ਪਰਾਲੀ ਸਾੜਨ ਦੇ ਰੁਝਾਨ ਨੂੰ ਤਿਆਗਣ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦੇ ਸਤਿਕਾਰ ਵਿੱਚ ਗੁਰੂ ਸਾਹਿਬ ਵੱਲੋਂ ਬੇਸ਼ਕੀਮਤੀ ਕੁਦਰਤੀ ਵਸੀਲਿਆਂ ਦੀ ਸੰਭਾਲ ਬਾਰੇ ਦਿੱਤੇ ਸੰਦੇਸ਼ ਨੂੰ ਅਪਨਾਉਣ ਦਾ ਸੱਦਾ ਦਿੱਤਾ ਹੈ।ਝੋਨੇ ਦੀ ਪਰਾਲੀ ਸਾੜਨ ਨਾਲ ਮਿੱਟੀ, ਕੁਦਰਤੀ ਵਾਤਾਵਰਣ ਅਤੇ ਮਨੁੱਖੀ…

VIA PUNJAB
ਅੱਗੇ ਪੜ੍ਹੋ

ਰਿਟਾਇਰਮੈਂਟ ਤੋਂ ਵਾਪਸੀ ਕਰਨ ਵਾਲੇ ਰਾਇਡੂ ਬਣੇ ਹੈਦਰਾਬਾਦ ਟੀਮ ਦੇ ਕਪਤਾਨ

ਰਿਟਾਇਰਮੈਂਟ ਤੋਂ ਵਾਪਸੀ ਕਰਨ ਵਾਲੇ ਰਾਇਡੂ ਬਣੇ ਹੈਦਰਾਬਾਦ  ਟੀਮ ਦੇ ਕਪਤਾਨ

ਤਜ਼ਰਬੇਕਾਰ ਮੱਧ ਕ੍ਰਮ ਦੇ ਬੱਲੇਬਾਜ਼ ਅੰਬਾਤੀ ਰਾਇਡੂ ਨੂੰ ਉਸਦੇ ਸੰਨਿਆਸ ਤੋਂ ਵਾਪਸੀ ਕਰਨ ਤੋਂ ਬਾਅਦ ਘਰੇਲੂ ਹੈਦਰਾਬਾਦ ਕ੍ਰਿਕਟ ਟੀਮ ਦਾ ਕਪਤਾਨ ਬਣਾ ਦਿੱਤਾ ਗਿਆ ਹੈ ਅਤੇ ਉਹ ਇਸ ਮਹੀਨੇ ਸ਼ੁਰੂ ਹੋਣ ਵਾਲੀ ਵਿਜੇ ਹਜ਼ਾਰੇ ਟ੍ਰਾਫੀ ਵਿਚ ਟੀਮ ਅਗਵਾਈ ਕਰਨਗੇ। 33 ਸਾਲਾ ਬੱਲੇਬਾਜ਼ ਰਾਇਡੂ ਨੇ ਆਈ. ਸੀ. ਸੀ. ਵਰਲਡ ਕੱਪ ਲਈ ਭਾਰਤੀ ਟੀਮ ਵਿਚ ਨਹੀਂ ਚੁਣੇ ਜਾਣ ‘ਤੇ ਨਾਰਾਜ਼ਗੀ ਜਤਾਉਂਦਿਆਂ ਕ੍ਰਿਕਟ ਦੇ ਸਾਰੇ ਸਵਰੂਪਾਂ ‘ਚੋਂ ਸੰਨਿਆਸ ਲੈ ਲਿਆ ਸੀ ਪਰ 2 ਹਫਤੇ ਬਾਅਦ ਪਹਿਲਾਂ ਇਸ ‘ਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਨੇ ਤਮਿਲ ਥਲਾਈਵਾਸ ਨੂੰ ਹਰਾਇਆ

ਹਰਿਆਣਾ ਨੇ ਤਮਿਲ ਥਲਾਈਵਾਸ ਨੂੰ ਹਰਾਇਆ

ਹਰਿਆਣਾ ਸਟੀਲਰਸ ਨੇ ਪ੍ਰੋ ਕਬੱਡੀ ਲੀਗ ਦੇ ਸੀਜ਼ਨ 7 ‘ਚ ਖੇਡੇ ਗਏ ਪੁਣੇ ਲੇਗ ਦੇ ਆਪਣੇ ਪਹਿਲੇ ਮੈਚ ‘ਚ ਸ਼ਨੀਵਾਰ ਨੂੰ ਤਮਿਲ ਥਲਾਈਵਾਸ ਨੂੰ 43-25 ਨਾਲ ਹਰਾ ਦਿੱਤਾ। ਇਸ ਜਿੱਤ ਦੇ ਹੀਰੋ ਰਹੇ ਵਿਕਾਸ ਕੰਡੋਲਾ ਨੇ ਇਕ ਵਾਰ ਫਿਰ ਤੋਂ ਸੁਪਰ 10 ਲਗਾਉਂਦੇ ਹੋਏ 13 ਪੁਆਇੰਟਸ ਲਏ। ਕੰਡੋਲਾ ਅਤੇ ਵਿਨੇ ਨੇ ਸ਼ਾਨਦਾਰ ਰੇਡਸ ਕੀਤੇ।ਪ੍ਰੋ ਕਬੱਡੀ ਇਤਿਹਾਸ ‘ਚ ਹਰਿਆਣਾ ਦੀ ਤਮਿਲ ‘ਤੇ ਇਹ 5 ਮੈਚਾਂ ‘ਚ ਪਹਿਲੀ ਜਿੱਤ ਹੈ, ਇਸ ਤੋਂ ਪਹਿਲੇ ਤਿੰਨ ਮੈਚ ਇਨ੍ਹਾਂ ਦੋਹਾਂ…

VIA PUNJAB
ਅੱਗੇ ਪੜ੍ਹੋ

ਮੰਦਹਾਲੀ ਝੱਲ ਰਹੇ ਰੀਅਲ ਐਸਟੇਟ ਦੀ ਮਦਦ ਲਈ ਦਿੱਤੇ ਜਾਣਗੇ 10,000 ਕਰੋੜ

ਮੰਦਹਾਲੀ ਝੱਲ ਰਹੇ ਰੀਅਲ ਐਸਟੇਟ ਦੀ ਮਦਦ ਲਈ ਦਿੱਤੇ ਜਾਣਗੇ 10,000 ਕਰੋੜ

ਵਿੱਤ ਮੰਤਰੀ ਵੱਲੋਂ ਮਹੀਨੇ ਭਰ ‘ਚ ਤੀਸਰੀ ਵਾਰ ਦੇਸ਼ ਦੀ ਅਰਥ ਵਿਵਸਥਾ ‘ਤੇ ਪ੍ਰੈੱਸ ਕਾਨਫਰੰਸ ਨਵੀਂ ਦਿੱਲੀ – ਮੰਦਹਾਲੀ ਦਾ ਸਾਹਮਣਾ ਕਰ ਰਹੀ ਅਰਥ–ਵਿਵਸਥਾ ਨੂੰ ਰਫ਼ਤਾਰ ਦੇਣ ਲਈ ਲਗਾਤਾਰ ਕਈ ਪੱਧਰਾਂ ਉੱਤੇ ਯਤਨ ਜਾਰੀ ਹਨ। ਬੈਂਕਾਂ ਦੇ ਰਲੇਵੇਂ ਨੂੰ ਲੈ ਕੇ ਅਹਿਮ ਐਲਾਨ ਕਰਨ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਸ਼ਨਿੱਚਰਵਾਰ ਨੂੰ ਇੱਕ ਵਾਰ ਫਿਰ ਕੁਝ ਖ਼ਾਸ ਖੇਤਰਾਂ ਨੂੰ ਲੈ ਕੇ ਅਹਿਮ ਐਲਾਨ ਕੀਤੇ ਹਨ। ਸ੍ਰੀਮਤੀ ਸੀਤਾਰਾਮਣ ਨੇ ਦੱਸਿਆ ਕਿ ਮੰਦਹਾਲੀ ਦੀ…

VIA PUNJAB
ਅੱਗੇ ਪੜ੍ਹੋ

ਜਨਮ ਦਿਨ ਪਾਰਟੀ ਦੌਰਾਨ ਗੋਲੀ ਚੱਲੀ -1 ਦੀ ਮੌਤ 1 ਜ਼ਖ਼ਮੀ

ਜਨਮ ਦਿਨ ਪਾਰਟੀ ਦੌਰਾਨ ਗੋਲੀ ਚੱਲੀ -1 ਦੀ ਮੌਤ 1 ਜ਼ਖ਼ਮੀ

ਗੋਲੀ ਚਲਾਉਣ ਵਾਲਾ ਦੋਸ਼ੀ ਪੁਲਿਸ ਵੱਲੋਂ ਕਾਬੂ ਲੁਧਿਆਣਾ – ਥਾਣਾ 8 ਦੇ ਇਲਾਕੇ ਪਵੇਲੀਅਨ ਮਾਲ ਚ ਬੀਤੀ ਰਾਤ ਜਨਮ ਦੀ ਪਾਰਟੀ ਦੌਰਾਨ ਦੋ ਗੁੱਟਾ ਹੋਏ ਆਪਸੀ ਤਕਰਾਰ ਚ ਇਕ ਗੁੱਟ ਨੇ ਦੂਸਰੇ ਗੁਟ ਤੇ ਗੋਲੀਆ ਚਲਾ ਦਿਤੀਆਂ ਗੋਲੀ ਲੱਗਣ ਨਾਲ ਇਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਜਦ ਕਿ ਦੂਸਰੇ ਵਿਅਕਤੀ ਨੂੰ ਜਖਮੀ ਹਾਲਤ ਚ ਹਸਪਤਾਲ ਲੈ ਲਿਜਾਇਆ ਗਿਆ ਓਧਰ ਵਾਰਦਾਤ ਤੋ ਬਾਅਦ ਦੋਸ਼ੀ ਮੌਕੇ ਤੋ ਫਰਾਰ ਹੋ ਗਏ ਪਰੰਤੂ ਮੌਕੇ ਤੇ ਪਹੁੰਚੀ ਥਾਣਾ…

VIA PUNJAB
ਅੱਗੇ ਪੜ੍ਹੋ

ਜਲਿਆਂ ਵਾਲਾ ਬਾਗ ਦੇ ਖੂਨੀ ਸਾਕੇ ਤੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਵਿੱਚ ਸੁੰਦਰ ਸਿੰਘ ਮਜੀਠੀਆ ਦੀ ਸ਼ਮੂਲੀਅਤ ਲਈ ਬਿਕਰਮ ਤੇ ਹਰਸਿਮਰਤ ਮੁਆਫੀ ਮੰਗਣ: ਸੁਖਜਿੰਦਰ ਸਿੰਘ ਰੰਧਾਵਾ

ਜਲਿਆਂ ਵਾਲਾ ਬਾਗ ਦੇ ਖੂਨੀ ਸਾਕੇ ਤੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਵਿੱਚ ਸੁੰਦਰ ਸਿੰਘ ਮਜੀਠੀਆ ਦੀ ਸ਼ਮੂਲੀਅਤ ਲਈ ਬਿਕਰਮ ਤੇ ਹਰਸਿਮਰਤ ਮੁਆਫੀ ਮੰਗਣ: ਸੁਖਜਿੰਦਰ ਸਿੰਘ ਰੰਧਾਵਾ

“ਹਰਸਿਮਰਤ ਤੇ ਮਜੀਠੀਆ ਦੀਆਂ ਧਾਰਮਿਕ ਸਮਾਗਮਾਂ ਵਿੱਚ ਸਰਗਰਮੀਆਂ ‘ਤੇ ਉਦੋਂ ਤੱਕ ਪਾਬੰਦੀ ਲੱਗੇ ਜਦੋਂ ਤੱਕ ਉਹ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਮੁਆਫੀ ਨਹੀਂ ਮੰਗਦੇ” ਚੰਡੀਗੜ – ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਨਿਚਰਵਾਰ ਨੂੰ ਮੰਗ ਕੀਤੀ ਹੈ ਕਿ ਬਿਕਰਮ ਸਿੰਘ ਮਜੀਠੀਆ ਤੇ ਹਰਸਿਮਰਤ ਕੌਰ ਬਾਦਲ ਆਪਣੇ ਦਾਦੇ ਸੁੰਦਰ ਸਿੰਘ ਮਜੀਠੀਆ ਦੇ ਪਾਪਾਂ ਲਈ ਮੁਆਫੀ ਮੰਗਣ ਜਿਸ ਦੀ 13 ਅਪਰੈਲ 1919 ਨੂੰ ਹੋਏ ਜਲਿਆਂ ਵਾਲਾ ਬਾਗ ਦੇ ਖੂਨੀ…

VIA PUNJAB
ਅੱਗੇ ਪੜ੍ਹੋ

ਕੌਮਾਂਤਰੀ ਨਗਰ ਕੀਰਤਨ ਖਾਮਗਾਉਂ ਤੋਂ ਅਗਲੇ ਪੜਾਅ ਲਈ ਰਵਾਨਾ

ਕੌਮਾਂਤਰੀ ਨਗਰ ਕੀਰਤਨ ਖਾਮਗਾਉਂ ਤੋਂ ਅਗਲੇ ਪੜਾਅ ਲਈ ਰਵਾਨਾ

ਮੁਸਲਮਾਨ ਭਾਈਚਾਰੇ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਾਮਗਾਉਂ ਤੋਂ ਅਗਲੇ ਪੜਅ ਨਾਗਪੁਰ ਲਈ ਰਵਾਨਾ ਹੋ ਗਿਆ ਹੈ। ਇਥੇ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ। ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾ ਵਿਚਾਰਾਂ ਹੋਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ…

VIA PUNJAB
ਅੱਗੇ ਪੜ੍ਹੋ
1 584 585 586 587 588 1,271