ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੀਟਿੰਗ ਕਰ ਕੇ ਆਪਣੀ ਸਰਕਾਰ ਦੇ ਪ੍ਰੋਗਰਾਮ ਤੇ ਨੀਤੀਆਂ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੀਟਿੰਗ ਕਰ ਕੇ ਆਪਣੀ ਸਰਕਾਰ ਦੇ ਪ੍ਰੋਗਰਾਮ ਤੇ ਨੀਤੀਆਂ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਕਾਂਗਰਸ ਪ੍ਰਧਾਨ ਨੂੰ ਜਾਣੂੰ ਕਰਵਾਇਆ ਕਿ ਸੂਬਾ ਸਰਕਾਰ ਵੱਲੋਂ ਕੀਤੇ 161 ਵਾਅਦਿਆਂ ਵਿੱਚੋਂ 140 ਪੂਰੇ ਕੀਤੇ, ਬਾਕੀਆਂ ’ਤੇ ਕੰਮ ਜਾਰੀ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੀ ਅੰਤਿ੍ਰਮ ਪ੍ਰਧਾਨ ਸੋਨੀਆ ਗਾਂਧੀ ਨਾਲ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਚੋਣਾਂ ਵਿੱਚ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੇ ਕੰਮਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ।ਇਹ ਚਰਚਾ ਸੋਨੀਆ ਗਾਂਧੀ ਵੱਲੋਂ ਕਾਂਗਰਸੀ ਮੁੱਖ ਮੰਤਰੀਆਂ ਦੀ ਸਬੰਧਤ ਸਰਕਾਰਾਂ ਵੱਲੋਂ ਚੋਣਾਂ ਦੌਰਾਨ ਕੀਤੇ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ : ਪਟਨਾ ਨੇ ਜੈਪੁਰ 36-33 ਨਾਲ ਹਰਾਇਆ

ਪ੍ਰੋ ਕਬੱਡੀ ਲੀਗ : ਪਟਨਾ ਨੇ ਜੈਪੁਰ 36-33 ਨਾਲ ਹਰਾਇਆ

ਰਿਕਾਰਡ ਤੋੜਣ ਵਾਲੇ ਸੰਦੀਪ ਨਰਵਾਲ ਦੇ ਸ਼ਾਨਦਾਪ ਪ੍ਰਦਰਸ਼ਨ ਦੇ ਦਮ ‘ਤੇ ਪਟਨਾ ਪਾਈਰੇਟਸ ਨੇ ਜੈਪੁਰ ਪਿੰਕ ਪੈਂਥਰਸ ਨੂੰ ਪ੍ਰੋ ਕਬੱਡੀ ਲੀਗ ਦੇ ਮੈਚ ‘ਚ 36-33 ਨਾਲ ਹਰਾਇਆ। ਤਾਮਿਲ ‘ਤੇ ਵੱਡੀ ਜਿੱਤ ਦਰਜ ਕਰਨ ਤੋਂ ਬਾਅਦ ਤਿੰਨ ਵਾਰ ਦੇ ਚੈਂਪੀਅਨ ਪਟਨਾ ਨੇ ਲਗਾਤਾਰ ਦੂਜੀ ਜਿੱਤ ਦਰਜ ਕਰਕੇ 12 ਟੀਮਾਂ ਦੀ ਅੰਕ ਸੂਚੀ ‘ਚ 9ਵਾਂ ਸਥਾਨ ਹਾਸਲ ਕਰ ਲਿਆ। ਇਸ ਦੇ ਨਾਲ ਹੀ ਉਸਦੀ ਪਲੇਆਫ ਦੀ ਉਮੀਦਾਂ ਬਰਕਰਾਰ ਹੈ। ਪਟਨਾ ਦੇ ਹੁਣ 30 ਅੰਕ ਹਨ ਜਦਕਿ ਜੈਪੁਰ…

VIA PUNJAB
ਅੱਗੇ ਪੜ੍ਹੋ

ਭਾਰਤ ‘ਏ’ ਨੇ ਦੱਖਣੀ ਅਫ਼ਰੀਕਾ ‘ਏ’ ਨੂੰ ਸੱਤ ਵਿਕਟਾਂ ਨਾਲ ਹਰਾਇਆ

ਭਾਰਤ ‘ਏ’ ਨੇ ਦੱਖਣੀ ਅਫ਼ਰੀਕਾ ‘ਏ’ ਨੂੰ ਸੱਤ ਵਿਕਟਾਂ ਨਾਲ ਹਰਾਇਆ

ਭਾਰਤ ‘ਏ’ ਨੇ ਅੱਜ ਇੱਥੇ ਪਹਿਲੇ ਗੈਰ ਰਸਮੀ ਟੈਸਟ ਕ੍ਰਿਕਟ ਮੈਚ ਦੇ ਤੀਜੇ ਦਿਨ ਸਵੇਰੇ ਦੱਖਣੀ ਅਫ਼ਰੀਕਾ ‘ਏ’ ਨੂੰ ਆਸਾਨੀ ਨਾਲ ਸੱਤ ਵਿਕਟਾਂ ਤੋਂ ਹਰਾ ਕੇ ਦੋ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਹਾਸਲ ਕੀਤੀ। ਮੁੰਬਈ ਦੇ ਆਲ ਰਾਊਂਡਰ ਸ਼ਿਵਮ ਦੂਬੇ ਨੇ ਲਗਾਤਾਰ ਗੇਂਦਾਂ ’ਚ ਦੋ ਛੱਕੇ ਮਾਰ ਕੇ ਮੇਜ਼ਬਾਨਾਂ ਦੀ ਜਿੱਤ ਯਕੀਨੀ ਬਣਾਈ।ਸਿਰਫ਼ 48 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ‘ਏ’ ਨੇ ਦੂਜੀ ਪਾਰੀ ਵਿੱਚ ਕਪਤਾਨ ਸ਼ੁਭਮਨ ਗਿੱਲ (05), ਅੰਕਿਤ ਬਾਵਨੇ…

VIA PUNJAB
ਅੱਗੇ ਪੜ੍ਹੋ

ਸ਼ੁਭਮਨ ਗਿੱਲ ਪਹਿਲੀ ਵਾਰ ਭਾਰਤੀ ਟੈਸਟ ਕ੍ਰਿਕਟ ਟੀਮ ’ਚ

ਸ਼ੁਭਮਨ ਗਿੱਲ ਪਹਿਲੀ ਵਾਰ ਭਾਰਤੀ ਟੈਸਟ ਕ੍ਰਿਕਟ ਟੀਮ ’ਚ

ਸਲਾਮੀ ਬੱਲੇਬਾਜ਼ ਲੋਕੇਸ਼ ਰਾਹੁਲ ਨੂੰ ਅੱਜ ਭਾਰਤ ਦੀ ਟੈਸਟ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ ਜਦੋਂਕਿ ਪ੍ਰਤਿਭਾਸ਼ਾਲੀ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਹਾਲ ਵਿਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਦੱਖਣੀ ਅਫ਼ਰੀਕਾ ਖ਼ਿਲਾਫ਼ ਅਗਲੇ ਮਹੀਨੇ ਹੋਣ ਵਾਲੀ ਤਿੰਨ ਟੈਸਟ ਮੈਚਾਂ ਦੀ ਲੜੀ ਲਈ ਟੀਮ ’ਚ ਸ਼ਾਮਲ ਨਹੀਂ ਕੀਤਾ ਗਿਆ ਹੈ ਜੋ ਸਲਾਮੀ ਬੱਲੇਬਾਜ਼ ਤੇ ਮੱਧਕ੍ਰਮ ਦਾ ਬੱਲੇਬਾਜ਼ ਦੋਹਾਂ ਰੂਪਾਂ ’ਚ ਖੇਡਣ ਦੇ ਸਮਰੱਥ ਹੈ। ਵੈਸਟ ਇੰਡੀਜ਼ ਦੌਰੇ ’ਤੇ ਭਾਰਤ ‘ਏ’ ਵੱਲੋਂ ਸਭ ਤੋਂ ਵੱਧ ਦੌੜਾਂ ਬਣਾਉਣ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਵੱਲੋਂ ਤਿੰਨ ਨਵੀਆਂ ਪੈਨਸ਼ਨ ਸਕੀਮਾਂ ਦਾ ਐਲਾਨ

ਪ੍ਰਧਾਨ ਮੰਤਰੀ ਵੱਲੋਂ ਤਿੰਨ ਨਵੀਆਂ ਪੈਨਸ਼ਨ ਸਕੀਮਾਂ ਦਾ ਐਲਾਨ

ਰਾਂਚੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਂਚੀ ਦੀ ਆਪਣੀ ਇੱਕ ਰੋਜ਼ਾ ਯਾਤਰਾ ਦੌਰਾਨ ਝਾਰਖੰਡ ’ਚ ਨਵੇਂ ਬਣੇ ਵਿਧਾਨ ਸਭਾ ਭਵਨ ਦਾ ਉਦਘਾਟਨ ਕੀਤਾ ਅਤੇ ਨਾਲ ਹੀ ਤਿੰਨ ਵੱਡੀਆਂ ਯੋਜਨਾਵਾਂ ਸ਼ੁਰੂ ਕੀਤੀਆਂ। ਰਾਂਚੀ ਦੇ ਪ੍ਰਭਾਤ ਤਾਰਾ ਮੈਦਾਨ ’ਚ ਕਰਵਾਏ ਸਮਾਗਮ ’ਚ ਸ੍ਰੀ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਮਾਣ ਧਨ ਯੋਜਨਾ, ਪ੍ਰਚੂਨ ਵਪਾਰਕ ਤੇ ਸਵੈ-ਰੁਜ਼ਗਾਰ ਪੈਨਸ਼ਨ ਯੋਜਨਾ ਤੇ ਏਕਲਵਯ ਮਾਡਲ ਸਕੂਲ ਦਾ ਉਦਘਾਟਨ ਕੀਤਾ।ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਸਾਢੇ ਗਿਆਰਾਂ ਵਜੇ ਵਿਸ਼ੇਸ਼ ਜਹਾਜ਼ ਰਾਹੀਂ ਇੱਥੇ…

VIA PUNJAB
ਅੱਗੇ ਪੜ੍ਹੋ

ਬ੍ਰਿਟੇਨ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ 2 ਸਾਲ ਦਾ ਵਰਕ ਪਰਮਿਟ ਦੇਣ ਦਾ ਐਲਾਨ

ਬ੍ਰਿਟੇਨ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ 2 ਸਾਲ ਦਾ ਵਰਕ ਪਰਮਿਟ ਦੇਣ ਦਾ ਐਲਾਨ

ਲੰਡਨ – ਇੰਗਲੈਂਡ ਵਿੱਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਹੈ| ਬ੍ਰਿਟੇਨ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਥੇ ਪੜ੍ਹਾਈ ਤੋਂ ਬਾਅਦ ਵਿਦਿਆਰਥੀਆਂ ਨੂੰ 2 ਸਾਲ ਦਾ ਵਰਕ ਪਰਮਿਟ ਦਿੱਤਾ ਜਾਵੇਗਾ|ਜਿਕਰਯੋਗ ਹੈ ਕਿ ਬ੍ਰਿਟੇਨ ਸਰਕਾਰ ਵਲੋਂ ਜਾਰੀ ਇਸ ਨੀਤੀ ਨਾਲ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੂੰ ਆਪਣਾ ਭਵਿੱਖ ਚਮਕਾਉਣ ਦਾ ਮੌਕਾ ਮਿਲੇਗਾ|ਇਸ ਤੋਂ ਪਹਿਲਾਂ ਬ੍ਰਿਟਿਸ਼ ਸਰਕਾਰ ਨੇ ਇਸ ਪਾਲਿਸੀ ਉਤੇ ਰੋਕ ਲਾ ਦਿੱਤੀ ਸੀ, ਜਿਸ ਤੋਂ ਬਾਅਦ ਦੁਨੀਆ ਭਰ ਦੇ ਵਿਦਿਆਰਥੀਆਂ ਨੂੰ ਦਿੱਕਤਾਂ ਦਾ…

VIA PUNJAB
ਅੱਗੇ ਪੜ੍ਹੋ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਮਨਜ਼ੂਰੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਮਨਜ਼ੂਰੀ

ਵਾਸ਼ਿੰਗਟਨ – ਅਮਰੀਕਾ ਦੇ ਸੁਪਰੀਮ ਕੋਰਟ ਵਿਚ ਟਰੰਪ ਪ੍ਰਸ਼ਾਸਨ ਨੂੰ ਵੱਡੀ ਜਿੱਤ ਮਿਲੀ ਹੈ| ਸੁਪਰੀਮ ਕੋਰਟ ਨੇ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਨੂੰ ਲਾਗੂ ਕਰਨ ਦੀ ਇਜਾਜ਼ਤ ਦੇ ਦਿੱਤੀ| ਅਮਰੀਕਾ ਵਿਚ ਸ਼ਰਨ ਮੰਗ ਰਹੇ ਲੋਕਾਂ ਦੀ ਗਿਣਤੀ ਵਿਚ ਕਟੌਤੀ ਕਰਨ ਵਾਲੇ ਇਨ੍ਹਾਂ ਨਿਯਮਾਂ ਨੂੰ ਲਾਗੂ ਕਰਨ ਦੀ ਇਜਾਜ਼ਤ ਦੇਣਾ ਰਾਸ਼ਟਰਪਤੀ ਡੋਨਾਲਡ ਟਰੰਪ ਲਈ ਵੱਡੀ ਰਾਜਨੀਤਕ ਜਿੱਤ ਹੈ| ਇਸ ਫੈਸਲੇ ਨਾਲ ਟਰੰਪ ਪ੍ਰਸ਼ਾਸਨ ਆਪਣੀ ਨੀਤੀ ਨੂੰ ਲਾਗੂ ਕਰ ਪਾਵੇਗਾ| ਭਾਵੇਂਕਿ ਹੇਠਲੀਆਂ ਅਦਾਲਤਾਂ ਵਿਚ ਇਸ ਸੰਬੰਧ ਵਿਚ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਅਧਿਕਾਰਤ ਕਸ਼ਮੀਰ ਤੇ ਸਰਕਾਰ ਲਵੇਗੀ ਫੈਸਲਾ, ਫੌਜ ਪੂਰੀ ਤਰ੍ਹਾਂ ਤਿਆਰ : ਬਿਪਿਨ ਰਾਵਤ

ਪਾਕਿਸਤਾਨ ਅਧਿਕਾਰਤ ਕਸ਼ਮੀਰ ਤੇ ਸਰਕਾਰ ਲਵੇਗੀ ਫੈਸਲਾ, ਫੌਜ ਪੂਰੀ ਤਰ੍ਹਾਂ ਤਿਆਰ : ਬਿਪਿਨ ਰਾਵਤ

ਨਵੀਂ ਦਿੱਲੀ – ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਲੈ ਕੇ ਫੌਜੀ ਮੁਖੀ ਬਿਪਿਨ ਰਾਵਤ ਨੇ ਕਿਹਾ ਹੈ ਕਿ ਕਿ ਆਰਮੀ ਪੀ.ਓ.ਕੇ. ਨੂੰ ਲੈ ਕੇ ਕਿਸੇ ਵੀ ਮੁਹਿੰਮ ਲਈ ਤਿਆਰ ਹੈ| ਪ੍ਰਧਾਨ ਮੰਤਰੀ ਦਫਤਰ ਦੇ ਰਾਜ ਮੰਤਰੀ ਜਿਤੇਂਦਰ ਸਿੰਘ ਵਲੋਂ ਪਾਕਿਸਤਾਨੀ ਕਬਜੇ ਵਾਲੇ ਕਸ਼ਮੀਰ ਬਾਰੇ ਦਿੱਤੇ ਬਿਆਨ ਦੇ ਸਵਾਲ ਤੇ ਫੌਜ ਮੁਖੀ ਨੇ ਕਿਹਾ ਕਿ ਇਸ ਤੇ ਫੈਸਲਾ ਸਰਕਾਰ ਨੇ ਲੈਣਾ ਹੈ| ਉਨ੍ਹਾਂ ਕਿਹਾ ਫੌਜ ਹਮੇਸ਼ਾ ਕਿਸੇ ਵੀ ਕਾਰਵਾਈ ਲਈ ਤਿਆਰ ਰਹਿੰਦੀ ਹੈ|ਬਿਪਿਨ ਰਾਵਤ ਨੇ…

VIA PUNJAB
ਅੱਗੇ ਪੜ੍ਹੋ

ਮਦਰਾਸ ਹਾਈ ਕੋਰਟ ਵਲੋਂ ਰਾਜੀਵ ਗਾਂਧੀ ਕਤਲਕਾਂਡ ਦੀ ਮੁਜਰਮ ਨਲਿਨੀ ਦੀ ਪੈਰੋਲ ਵਧਾਉਣ ਤੋਂ ਨਾਂਹ

ਮਦਰਾਸ ਹਾਈ ਕੋਰਟ ਵਲੋਂ ਰਾਜੀਵ ਗਾਂਧੀ ਕਤਲਕਾਂਡ ਦੀ ਮੁਜਰਮ ਨਲਿਨੀ ਦੀ ਪੈਰੋਲ ਵਧਾਉਣ ਤੋਂ ਨਾਂਹ

ਚੇਨਈ – ਮਦਰਾਸ ਹਾਈ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲਕਾਂਡ ਦੀ ਦੋਸ਼ੀ ਨਲਿਨੀ ਸ਼੍ਰੀਹਰਨ ਨੂੰ ਦਿੱਤੀ ਗਈ ਪੈਰੋਲ ਦੀ ਮਿਆਦ ਨੂੰ ਵਧਾਉਣ ਤੋਂ ਨਾਂਹ ਕਰ ਦਿੱਤੀ ਹੈ| ਨਲਿਨੀ ਨੇ ਪੈਰੋਲ ਨੂੰ 15 ਅਕਤੂਬਰ ਤੱਕ ਵਧਾਏ ਜਾਣ ਦੀ ਅਪੀਲ ਕਰਦੇ ਹੋਏ ਅਰਜ਼ੀ ਦਿੱਤੀ ਸੀ| ਜ਼ਿਕਰਯੋਗ ਹੈ ਕਿ ਨਲਿਨੀ ਪੈਰੋਲ ਤੇ ਇਕ ਮਹੀਨੇ ਲਈ ਬਾਹਰ ਆਈ ਹੈ| ਉਸ ਨੇ ਬੇਟੀ ਦੇ ਵਿਆਹ ਲਈ ਪੈਰੋਲ ਦੀ ਪਟੀਸ਼ਨ ਦਿੱਤੀ ਸੀ, ਜਿਸ ਨੂੰ 5 ਜੁਲਾਈ ਨੂੰ ਮਦਰਾਸ ਹਾਈ…

VIA PUNJAB
ਅੱਗੇ ਪੜ੍ਹੋ

ਦੇਸ਼ ਦੇ ਭੰਡਰਾਣ ਵਿਚ ਹਰਿਆਣਾ ਦੇ ਕਿਸਾਨਾਂ ਦੀ ਭੂਮਿਕਾ ਅਹਿਮ – ਮੁੱਖ ਮੰਤਰੀ

ਦੇਸ਼ ਦੇ ਭੰਡਰਾਣ ਵਿਚ ਹਰਿਆਣਾ ਦੇ ਕਿਸਾਨਾਂ ਦੀ ਭੂਮਿਕਾ ਅਹਿਮ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਦੇਸ਼ ਦੇ ਭੰਡਰਾਣ ਵਿਚ ਹਰਿਆਣਾ ਦੇ ਕਿਸਾਨਾਂ ਦੀ ਭੂਮਿਕਾ ਅਹਿਮ ਹੈ, ਕਿਸਾਨ ਦੇਸ਼ ਦਾ ਅੰਨਦਾਤਾ ਹੈ, ਪਿਛਲੇ 5 ਸਾਲ ਵਿਚ ਕਿਸਾਨਾਂ ਨੇ ਜੋ ਵੀ ਮੰਗ ਰੱਖੀ, ਉਸ ਨੂੰ ਅਸੀਂ ਪੂਰਾ ਕਰਨ ਦਾ ਯਤਨ ਕੀਤਾ| ਇਸ ਕੜੀ ਵਿਚ ਅੱਜ ਕਰਨਾਲ ਦੇ ਕਿਸਾਨਾਂ ਦੀ ਸ਼ੂਗਰ ਮਿਲ ਦੀ ਸਮੱਰਥਾਂ ਨੂੰ ਵੱਧਾਉਣ ਦੀ 20 ਸਾਲ ਪੁਰਾਣੀ ਮੰਗ ਨੂੰ ਪੂਰਾ ਕੀਤਾ, ਜਿਸ ‘ਤੇ ਕਰੀਬ 263 ਕਰੋੜ ਰੁਪਏ ਖਰਚ ਹੋਣਗੇ…

VIA PUNJAB
ਅੱਗੇ ਪੜ੍ਹੋ
1 588 589 590 591 592 1,271