ਪਾਕਿ ਨੇ ਮੰਨਿਆ-ਕਸ਼ਮੀਰ ਭਾਰਤ ਦਾ ਹਿੱਸਾ

ਪਾਕਿ ਨੇ ਮੰਨਿਆ-ਕਸ਼ਮੀਰ ਭਾਰਤ ਦਾ ਹਿੱਸਾ

ਜਨੇਵਾ – ਪਾਕਿਸਤਾਨ ਨੇ ਜਨੇਵਾ ’ਚ ਸੰਯੁਕਤਰਾਸ਼ਟ ਮਨੁੱਖੀ ਅਧਿਕਾਰ ਕੌਂਸਲ ’ਚ ਕਸ਼ਮੀਰ ਦਾ ਮੁੱਦਾ ਉਠਾਇਆ ਹੈ। ਇੱਥੇ ਪਾਕਿਸਤਾਨ ਨੇ ਜੰਮੂ–ਕਸ਼ਮੀਰ ਨੂੰ ਭਾਰਤ ਦਾ ਹਿੱਸਾ ਮੰਨਿਆ ਹੈ। ਯੂ.ਐਨ.ਐਚ.ਆਰ.ਸੀ. ਵਿੱਚ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਜੰਮੂ–ਕਸ਼ਮੀਰ ਭਾਰਤ ਦਾ ਰਾਜ ਹੈ। ਸ਼ਾਹ ਮਹਿਮੂਦ ਕੁਰੈਸ਼ੀਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ – ‘ਭਾਰਤ ਦੁਨੀਆ ਨੂੰ ਇਹ ਵਿਖਾਉਣਾ ਚਾਹੁੰਦਾ ਹੈ ਕਿ ਕਸ਼ਮੀਰ ਵਿੱਚ ਜੀਵਨ ਮੁੜ ਆਮ ਵਰਗਾ ਹੋ ਗਿਆ ਹੈ। ਜੇ ਅਜਿਹਾ ਹੈ, ਤਾਂ ਭਾਰਤ ਆਪਣੇ…

VIA PUNJAB
ਅੱਗੇ ਪੜ੍ਹੋ

15 ਸਾਲਾਂ ਮਗਰੋਂ ਖਰੀਦੀ ਟਿਕਟ ’ਤੇ ਨਿਕਲਿਆ ਡੇਢ ਕਰੋੜ ਰੁਪਏ ਦਾ ਇਨਾਮ

15 ਸਾਲਾਂ ਮਗਰੋਂ ਖਰੀਦੀ ਟਿਕਟ ’ਤੇ ਨਿਕਲਿਆ ਡੇਢ ਕਰੋੜ ਰੁਪਏ ਦਾ ਇਨਾਮ

ਪੰਜਾਬ ਰਾਜ ਰਾਖੀ ਬੰਪਰ ਨੇ ਪਟਿਆਲਾ ਦੇ ਅਵਤਾਰ ਸਿੰਘ ਨੂੰ ਬਣਾਇਆ ਕਰੋੜਪਤੀ ਚੰਡੀਗੜ – ‘ਕਿਸਮਤ ਚਮਕਦੀ ਦਾ ਕੋਈ ਪਤਾ ਨਹੀਂ ਲੱਗਦਾ’, ਇਹ ਗੱਲ 63 ਸਾਲਾ ਅਵਤਾਰ ਸਿੰਘ ’ਤੇ ਬਿਲਕੁਲ ਢੁਕਦੀ ਹੈ, ਜਿਸ ਨੂੰ ਪੰਜਾਬ ਰਾਜ ਰਾਖੀ ਬੰਪਰ 2019 ਨੇ ਰਾਤੋ ਰਾਤ ਕਰੋੜਪਤੀ ਬਣਾ ਦਿੱਤਾ ਹੈ।ਰਾਖੀ ਬੰਪਰ ਦੇ ਡੇਢ-ਡੇਢ ਕਰੋੜ ਰੁਪਏ ਦੇ ਪਹਿਲੇ ਦੋ ਇਨਾਮਾਂ ’ਚੋਂ ਇਕ ਇਨਾਮ ਜਿੱਤਣ ਬਾਅਦ ਬਾਗ਼ੋਬਾਗ ਨਜ਼ਰ ਆ ਰਹੇ ਪਟਿਆਲਾ ਵਾਸੀ ਅਵਤਾਰ ਸਿੰਘ ਨੇ ਕਿਹਾ ਕਿ ਜ਼ਿੰਦਗੀ ਵਿੱਚ ਐਨਾਂ ਵੱਡਾ ਇਨਾਮ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਸ਼ੇਰਖਾਂ ‘ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਸ਼ੇਰਖਾਂ ‘ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ

ਚੰਡੀਗੜ – ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ‘ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ ਕੀਤੀ ਹੈ।ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ‘ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੀ ਇਹ ਘਟਨਾ ਕਮਿਸ਼ਨ ਦੇ ਧਿਆਨ ਵਿੱਚ ਆਈ ਹੈ, ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਭਰਵਾਂ ਉਤਸ਼ਾਹ- ਜਥੇਦਾਰ ਪੰਜੋਲੀ

ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਭਰਵਾਂ ਉਤਸ਼ਾਹ- ਜਥੇਦਾਰ ਪੰਜੋਲੀ

ਜੱਬਲਪੁਰ ਤੋਂ ਅਗਲੇ ਪੜਾਅ ਸਾਗਰ ਲਈ ਨਗਰ ਕੀਰਤਨ ਹੋਇਆ ਰਵਾਨਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮੱਧ ਪ੍ਰਦੇਸ਼ ਸੂਬੇ ਅੰਦਰ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਜਾਹੋ-ਜਲਾਲ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਠ ਸੂਬਿਆਂ ਅੰਦਰ ਵੀ ਸੰਗਤ ਵਿਚ ਭਰਵਾਂ ਉਤਸ਼ਾਹ ਪਾਇਆ ਗਿਆ ਹੈ। ਇਸੇ ਦੌਰਾਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਅੱਜ ਮੱਧ ਪ੍ਰਦੇਸ਼ ਦੇ…

VIA PUNJAB
ਅੱਗੇ ਪੜ੍ਹੋ

ਕੈਂਟਰਬਰੀ ਦੇ ਮੁਖੀ ਜਸਟਿਨ ਪੋਰਟਲ ਵੈਲਬੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੈਂਟਰਬਰੀ ਦੇ ਮੁਖੀ ਜਸਟਿਨ ਪੋਰਟਲ ਵੈਲਬੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ – ਕੈਂਟਰਬਰੀ ਦੇ ਮੁਖੀ (ਆਰਚ ਬਿਸ਼ਪ) ਜਸਟਿਨ ਪੋਰਟਲ ਵੈਲਬੀ ਆਪਣੀ ਪਤਨੀ ਕੈਲੋਰੀਨ ਵੈਲਬੀ, ਗੁਰੂ ਨਾਨਕ ਨਿਕਸ਼ਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਅਤੇ ਹੋਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸੇ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ। ਜਸਟਿਨ ਪੋਰਟਲ ਵੈਲਬੀ ਨੂੰ ਸ੍ਰੀ ਦਰਬਾਰ ਸਾਹਿਬ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ,…

VIA PUNJAB
ਅੱਗੇ ਪੜ੍ਹੋ

ਕਾਨ੍ਹਪੁਰ ਵਾਸੀ ਬੀਬੀ ਅਮਰਜੀਤ ਕੌਰ ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਰਾਮਦਾਸ ਲੰਗਰ ਦੀ ਸੇਵਾ ਲਈ

ਕਾਨ੍ਹਪੁਰ ਵਾਸੀ ਬੀਬੀ ਅਮਰਜੀਤ ਕੌਰ ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਰਾਮਦਾਸ ਲੰਗਰ ਦੀ ਸੇਵਾ ਲਈ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਦੀ ਸੇਵਾ ਲੈਣ ’ਤੇ ਕਾਨ੍ਹਪੁਰ ਵਾਸੀ ਬੀਬੀ ਅਮਰਜੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਬੀਬੀ ਅਮਰਜੀਤ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੰਗਰ ’ਤੇ ਹੋਰ ਵਾਲੇ ਖਰਚੇ ਦੀ ਸੇਵਾ ਕਰਨ ਦੀ ਇੱਛਾ ਪ੍ਰਗਟ…

VIA PUNJAB
ਅੱਗੇ ਪੜ੍ਹੋ

ਗਵਰਨਮੈਂਟ ਈ-ਮਾਰਕਿਟਿੰਗ ਆਰਗੇਨਾਈਜੇਸ਼ਨ ਟਰਾਂਸਫੌਰਮੇਸ਼ਨ ਟੀਮ- ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਸਥਾਪਨਾ ਲਈ ਕੇਂਦਰ ਨਾਲ ਸਮਝੌਤਾ ਸਹੀਬੱਧ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

ਗਵਰਨਮੈਂਟ ਈ-ਮਾਰਕਿਟਿੰਗ ਆਰਗੇਨਾਈਜੇਸ਼ਨ ਟਰਾਂਸਫੌਰਮੇਸ਼ਨ ਟੀਮ- ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਸਥਾਪਨਾ ਲਈ ਕੇਂਦਰ ਨਾਲ ਸਮਝੌਤਾ ਸਹੀਬੱਧ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਗਵਰਨਮੈਂਟ ਈ-ਮਾਰਕਿਟਿੰਗ ਆਰਗੇਨਾਈਜੇਸ਼ਨ ਟਰਾਂਸਫੌਰਮੇਸ਼ਨ ਟੀਮ- ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਸਥਾਪਨਾ ਲਈ ਅੱਜ ਕੇਂਦਰ ਸਰਕਾਰ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਜੀ.ਓ.ਟੀ.ਟੀ. ਖਰੀਦ ਵਿਭਾਗਾਂ ਅਤੇ ਏਜੰਸੀਆਂ ਦੀ ਉਨ੍ਹਾਂ ਦੀਆਂ ਵਪਾਰਕ ਗਤੀਵਿਧੀਆਂ, ਮੁਕਾਬਲੇਬਾਜ਼ੀ ਅਤੇ ਮਾਡਲਾਂ ਵਿੱਚ ਤਬਦੀਲੀ ਲਿਆਉਣ ਵਿੱਚ ਮਦਦ ਕਰੇਗਾ ਤਾਂ ਜੋ ਉਹ ਓਪਨ ਮਾਰਕੀਟ ਆਧਾਰਿਤ ਖਰੀਦ ਦੇ ਮੌਕਿਆਂ ਦਾ ਪੂਰਾ ਲਾਹਾ ਲੈ ਸਕਣ।ਇਹ ਸਮਝੌਤਾ ਸ੍ਰੀ ਸੁਰੇਸ਼ ਕੁਮਾਰ, ਸੰਯੁਕਤ ਸਕੱਤਰ ਕਮ ਵਧੀਕ ਸੀ.ਈ.ਓ, ਗਵਰਨਮੈਂਟ ਈ-ਮਾਰਕਿਟਿੰਗ-ਐਸ.ਪੀ.ਵੀ., ਕੇਂਦਰੀ ਮੰਤਰਾਲੇ ਉਦਯੋਗ ਤੇ ਵਣਜ ਅਤੇ ਡਾਇਰੈਕਟਰ…

VIA PUNJAB
ਅੱਗੇ ਪੜ੍ਹੋ

ਧਾਰਾ 370 ਤੇ 35 ਏ ਖਤਮ ਕਰਨ ਨੂੰ ਪ੍ਰਾਪਤੀ ਦੱਸਣ ਵਾਲੀ ਹਰਸਿਮਰਤ ਬਾਦਲ ਪੰਜਾਬੀਆਂ ਤੋਂ ਮੁਆਫੀ ਮੰਗੇ: ਸੁਖਜਿੰਦਰ ਸਿੰਘ ਰੰਧਾਵਾ

ਧਾਰਾ 370 ਤੇ 35 ਏ ਖਤਮ ਕਰਨ ਨੂੰ ਪ੍ਰਾਪਤੀ ਦੱਸਣ ਵਾਲੀ ਹਰਸਿਮਰਤ ਬਾਦਲ ਪੰਜਾਬੀਆਂ ਤੋਂ ਮੁਆਫੀ ਮੰਗੇ: ਸੁਖਜਿੰਦਰ ਸਿੰਘ ਰੰਧਾਵਾ

ਬਾਦਲ ਪਰਿਵਾਰ ਦੀ ਨੂੰਹ ਆਨੰਦਪੁਰ ਸਾਹਿਬ ਮਤੇ ਅਤੇ ਅਕਾਲੀ ਦਲ ਦੇ ਸੰਘੀ ਢਾਂਚੇ ਪ੍ਰਤੀ ਆਪਣਾ ਸਟੈਂਡ ਸਪੱਸਟ ਕਰੇ ਚੰਡੀਗੜ – ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਧਾਰਾ 370 ਤੇ 35 ਏ ਖਤਮ ਕਰਨ ਨੂੰ ਪ੍ਰਾਪਤੀ ਦੱਸਣ ਦੇ ਦਿੱਤੇ ਬਿਆਨ ਨੂੰ ਕਰੜੇ ਹੱਥੀ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਮੰਤਰੀ ਨੂੰ ਇਸ ਬਦਲੇ ਸਮੁੱਚੇ ਪੰਜਾਬੀਆਂ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ।ਸ ਰੰਧਾਵਾ ਨੇ ਕਿਹਾ ਕਿ ਸਾਰੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਦੇ ’ਤੇ ਗੈਰ-ਸੰਜੀਦਾ ਬਿਆਨਬਾਜ਼ੀ ਲਈ ਹਰਸਿਮਰਤ ਦੀ ਕਰੜੀ ਆਲੋਚਨਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਦੇ ’ਤੇ ਗੈਰ-ਸੰਜੀਦਾ ਬਿਆਨਬਾਜ਼ੀ ਲਈ ਹਰਸਿਮਰਤ ਦੀ ਕਰੜੀ ਆਲੋਚਨਾ

ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਲੀਹੋਂ ਲਾਹੁਣ ਲਈ ਬਾਦਲਾਂ ਦੇ ਯਤਨਾਂ ਦੀ ਤਿੱਖੀ ਨਿੰਦਾਸੀ.ਬੀ.ਆਈ.ਨੂੰ ਜਾਂਚ ਸੌਂਪਣ ਦੇ ਫ਼ੈਸਲੇ ’ਤੇ ਉਠਾਏ ਸਵਾਲ ਸੁਲਤਾਨਪੁਰ ਲੋਧੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਸਰਕਾਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਦੇ ਬਿਆਨ ਬਿਲਕੁਲ ਗੈਰ-ਸੰਜੀਦਾ ਅਤੇ ਭੜਕਾਊ ਹਨ। ਉਨਾਂ ਕਿਹਾ ਕਿ ਛੇਵੇਂ ਗੁਰੂ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਮੰਦੀ ਤੇ ਆਪਣੀਆਂ ਅੱਖਾਂ ਕਦੋਂ ਖੋਲ੍ਹੇਗੀ : ਪ੍ਰਿਯੰਕਾ

ਮੋਦੀ ਸਰਕਾਰ ਮੰਦੀ ਤੇ ਆਪਣੀਆਂ ਅੱਖਾਂ ਕਦੋਂ ਖੋਲ੍ਹੇਗੀ : ਪ੍ਰਿਯੰਕਾ

ਨਵੀਂ ਦਿੱਲੀ – ਅਰਥ ਵਿਵਸਥਾ ਵਿੱਚ ਸੁਸਤੀ ਅਤੇ ਵਾਹਨਾਂ ਦੀ ਵਿਕਰੀ ਵਿੱਚ ਗਿਰਾਵਟ ਨੂੰ ਲੈ ਕੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਨਰਿੰਦਰ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ| ਪ੍ਰਿਯੰਕਾ ਨੇ ਸਵਾਲ ਕੀਤਾ ਕਿ ਆਖਰ ਸਰਕਾਰ ਮੰਦੀ ਤੇ ਆਪਣੀਆਂ ਅੱਖਾਂ ਕਦੋਂ ਖੋਲ੍ਹੇਗੀ| ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,”ਅਰਥ ਵਿਵਸਥਾ ਮੰਦੀ ਦੀ ਡੂੰਘੀ ਖੱਡ ਵਿੱਚ ਡਿੱਗਦੀ ਹੀ ਜਾ ਰਹੀ ਹੈ| ਲੱਖਾਂ ਹਿੰਦੁਸਤਾਨੀਆਂ ਦੀ ਰੋਜ਼ੀ-ਰੋਟੀ ਤੇ ਤਲਵਾਰ ਲਟਕ ਰਹੀ ਹੈ|” ਪ੍ਰਿਯੰਕਾ ਨੇ ਕਿਹਾ,”ਆਟੋ ਸੈਕਟਰ ਅਤੇ…

VIA PUNJAB
ਅੱਗੇ ਪੜ੍ਹੋ
1 593 594 595 596 597 1,271