ਸੂਬਾ ਸਰਕਾਰ ਨਕੋਦਰ ਗੋਲੀ ਕਾਂਡ ਵਿਚ ਜ਼ਖਮੀ ਹੋਏ ਨੌਜਵਾਨ ਦੇ ਇਲਾਜ ਦਾ ਸਾਰਾ ਖਰਚ ਦੇਵੇਗੀ : ਡੀ.ਸੀ.

ਸੂਬਾ ਸਰਕਾਰ ਨਕੋਦਰ ਗੋਲੀ ਕਾਂਡ ਵਿਚ ਜ਼ਖਮੀ ਹੋਏ ਨੌਜਵਾਨ ਦੇ ਇਲਾਜ ਦਾ ਸਾਰਾ ਖਰਚ ਦੇਵੇਗੀ : ਡੀ.ਸੀ.

ਜਲੰਧਰ – ਜਲੰਧਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨਕੋਦਰ ਗੋਲੀ ਕਾਂਡ ਵਿਚ ਜਖਮੀ ਹੋਏ ਨੌਜਵਾਨ ਦੇ ਇਲਾਜ ਦਾ ਸਾਰਾ ਖਰਚ ਦੇਵੇਗੀ। ਦੋਵੇਂ ਅਧਿਕਾਰੀ ਜੋ ਅੱਜ ਸਥਾਨਕ ਗਲੋਬਲ ਹਸਪਤਾਲ ਵਿਚ ਜ਼ੇਰੇ ਇਲਾਜ਼ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਦਾ ਹਾਲ ਪੁੱਛਣ ਗਏ ਨੇ ਕਿਹਾ ਕਿ ਜਖਮੀ ਨੌਜਵਾਨ ਹੋਸ਼ ਵਿੱਚ ਹੈ ਅਤੇ ਗੱਲਬਾਤ ਕਰ ਰਿਹਾ ਹੈ । ਉਹਨਾਂ ਕਿਹਾ ਕਿ ਹਸਪਤਾਲ ਪ੍ਰਬੰਧਕਾਂ ਨੂੰ ਜਖਮੀ…

VIA PUNJAB
ਅੱਗੇ ਪੜ੍ਹੋ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵੰਡੀਆਂ 17 ਕਰੋੜ ਦੀਆਂ ਗ੍ਰਾਂਟਾਂ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵੰਡੀਆਂ 17 ਕਰੋੜ ਦੀਆਂ ਗ੍ਰਾਂਟਾਂ

ਬਠਿੰਡਾ ਵਿਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਵਿਕਾਸ ਕਾਰਜਾਂ ਲਈ 17 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਵੀ ਤਕਸੀਮ ਕੀਤੇ। ਸ. ਬਾਦਲ ਅੱਜ ਆਪਣੇ ਦੌਰੇ ਦੇ ਸ਼ੁਰੂਆਤੀ ਸਮੇਂ ਦੌਰਾਨ ਅਗਰਵਾਲ ਸਟਰੀਟ ਵਿਖੇ ਪਹੁੰਚੇ। ਉਨ੍ਹਾਂ ਉਥੇ ਬਣਨ ਵਾਲੇ ਨਵੇਂ ਪਾਰਕ ਦੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਕੰਮ ਸ਼ੁਰੂ ਕਰਵਾਇਆ ਅਤੇ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਵਿੱਤ ਮੰਤਰੀ ਵੱਲੋਂ ਜਿੱਥੇ…

VIA PUNJAB
ਅੱਗੇ ਪੜ੍ਹੋ

ਭਾਰਤ ’ਚ ਨਾਜਾਇਜ਼ ਪਰਵਾਸੀਆਂ ਨੂੰ ਰਹਿਣ ਦੀ ਆਗਿਆ ਨਹੀਂ: ਸ਼ਾਹ

ਭਾਰਤ ’ਚ ਨਾਜਾਇਜ਼ ਪਰਵਾਸੀਆਂ ਨੂੰ ਰਹਿਣ ਦੀ ਆਗਿਆ ਨਹੀਂ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਵਿਚ ਗੈਰਕਾਨੂੰਨੀ ਪਰਵਾਸੀਆਂ ਨੂੰ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸਾਮ ਵਿਚ ਕੌਮੀ ਨਾਗਰਿਕਤਾ ਪੰਜੀਕਰਨ (ਐਨਆਰਸੀ) ਤੈਅ ਸਮੇਂ ਵਿਚ ਪੂਰੀ ਕੀਤੀ ਗਈ ਹੈ। ਉਤਰੀ ਪੂਰਬੀ ਕੌਂਸਲ ਦੇ ਚੇਅਰਮੈਨ ਸ੍ਰੀ ਸ਼ਾਹ ਨੇ ਅੱਠ ਉਤਰੀ-ਪੂਰਬੀ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਈ ਲੋਕਾਂ ਨੇ ਐਨਆਰਸੀ ’ਤੇ ਕਈ ਤਰ੍ਹਾਂ ਦੇ ਸਵਾਲ ਕੀਤੇ ਪਰ ਉਹ ਸਪਸ਼ਟ ਕਰਨਾ ਚਾਹੁੰਦੇ ਹਨ ਕਿ ਭਾਰਤ ਸਰਕਾਰ ਗੈਰਕਾਨੂੰਨੀ ਰਹਿ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਅਫ਼ਗਾਨਿਸਤਾਨ ਬਾਰੇ ਤਾਲਿਬਾਨ ਨਾਲ ਗੁਪਤ ਵਾਰਤਾ ਰੱਦ ਕੀਤੀ

ਟਰੰਪ ਨੇ ਅਫ਼ਗਾਨਿਸਤਾਨ ਬਾਰੇ ਤਾਲਿਬਾਨ ਨਾਲ ਗੁਪਤ ਵਾਰਤਾ ਰੱਦ ਕੀਤੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਤਾਲਿਬਾਨ ਅਤੇ ਅਫ਼ਗਾਨਿਸਤਾਨ ਦੇ ਆਗੂਆਂ ਨਾਲ ਐਤਵਾਰ ਨੂੰ ‘ਕੈਂਪ ਡੇਵਿਡ’ ’ਚ ਹੋਣ ਵਾਲੀ ਵਾਰਤਾ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਇਹ ਕਦਮ ਪਿਛਲੇ ਦਿਨੀਂ ਕਾਬੁਲ ’ਚ ਹੋੇ ਹਮਲੇ ਦੌਰਾਨ ਇਕ ਅਮਰੀਕੀ ਫ਼ੌਜੀ ਅਤੇ 11 ਹੋਰਨਾਂ ਦੇ ਮਾਰੇ ਜਾਣ ਮਗਰੋਂ ਉਠਾਇਆ। ਅਫ਼ਗਾਨਿਸਤਾਨ ’ਚ ਸ਼ਾਂਤੀ ਲਈ ਪਿਛਲੇ ਇਕ ਸਾਲ ਤੋਂ ਚੱਲ ਰਹੀਆਂ ਕੋਸ਼ਿਸ਼ਾਂ ਨੂੰ ਇਹ ਵੱਡਾ ਝਟਕਾ ਲੱਗਿਆ ਹੈ। ਟਰੰਪ ਨੇ ਸ਼ਨਿਚਰਵਾਰ ਨੂੰ ਕਈ ਟਵੀਟ ਕਰਕੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਅਫ਼ਗਾਨਿਸਤਾਨ…

VIA PUNJAB
ਅੱਗੇ ਪੜ੍ਹੋ

ਸਰਕਾਰ ਨੇ ਲੋਕ ਹਿੱਤ ’ਚ ਇਤਿਹਾਸਕ ਕੰਮ ਕੀਤੇ: ਪ੍ਰਕਾਸ਼ ਜਾਵੜੇਕਰ

ਸਰਕਾਰ ਨੇ ਲੋਕ ਹਿੱਤ ’ਚ ਇਤਿਹਾਸਕ ਕੰਮ ਕੀਤੇ: ਪ੍ਰਕਾਸ਼ ਜਾਵੜੇਕਰ

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਐਤਵਾਰ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਪਹਿਲੇ 100 ਦਿਨਾਂ ਦੌਰਾਨ ਕੀਤੇ ਗਏ ਅਹਿਮ ਕੰਮਾਂ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਦਾਅਵਾ ਕੀਤਾ ਕਿ ਜਨਹਿੱਤ ਦੇ ਜਿਹੜੇ ਕੰਮ ਇਸ ਸਰਕਾਰ ਨੇ ਕੀਤੇ ਹਨ, ਉਸ ਤੋਂ ਪਹਿਲਾਂ ਸ਼ਾਇਦ ਹੀ ਕਿਸੇ ਸਰਕਾਰ ਨੇ ਅਜਿਹੇ ਕੰਮ ਕੀਤੇ ਹੋਣ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਜਾਵੜੇਕਰ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਹਿਲੇ 100 ਦਿਨਾਂ ਦੌਰਾਨ ਲਏ ਗਏ ਫ਼ੈਸਲਿਆਂ ਨੇ ਲੋਕਾਂ…

VIA PUNJAB
ਅੱਗੇ ਪੜ੍ਹੋ

ਕਾਰਤਿਕ ਨੇ ਬੀਸੀਸੀਆਈ ਤੋਂ ਮੁਆਫ਼ੀ ਮੰਗੀ

ਕਾਰਤਿਕ ਨੇ ਬੀਸੀਸੀਆਈ ਤੋਂ ਮੁਆਫ਼ੀ ਮੰਗੀ

ਭਾਰਤੀ ਕ੍ਰਿਕਟਰ ਦਿਨੇਸ਼ ਕਾਰਤਿਕ ਨੇ ਸ਼ਾਹਰੁਖ਼ ਖ਼ਾਨ ਦੀ ਟੀਮ ਟ੍ਰਿਨਬੈਗੋ ਨਾਈਟ ਰਾਈਡਰਜ਼ ਦੀ ਜਰਸੀ ਪਹਿਨ ਕੇ ਬੀਸੀਸੀਆਈ ਦੀ ਕੇਂਦਰੀ ਉਪ ਧਾਰਾ ਦੀ ਉਲੰਘਣਾ ਕੀਤੀ ਸੀ, ਜਿਸ ਮਗਰੋਂ ਉਸ ਨੇ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ। ਕਾਰਤਿਕ ਆਈਪੀਐੱਲ ਦੀ ਕੋਲਕਾਤਾ ਨਾਈਟ ਰਾਈਡਰਜ਼ ਟੀਮ ਦਾ ਕਪਤਾਨ ਹੈ। ਉਹ ਡਰੈਸਿੰਗ ਰੂਮ ਵਿਚ ਟ੍ਰਿਨਬੈਗੋ ਦੀ ਜਰਸੀ ਵਿੱਚ ਕੈਰੇਬਿਆਈ ਪ੍ਰੀਮੀਅਰ ਲੀਗ ਦਾ ਮੈਚ ਵੇਖਦਾ ਨਜ਼ਰ ਆਇਆ ਸੀ।ਬੀਸੀਸੀਆਈ ਨੇ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਪੁੱਛਿਆ ਸੀ ਕਿ ਕਿਉਂ ਨਾ…

VIA PUNJAB
ਅੱਗੇ ਪੜ੍ਹੋ

ਵਿਦੇਸ਼ੀ ਕੋਚ ਦੇ ਸੁਝਾਅ ਕਾਰਨ ਖੇਡ ਵਿੱਚ ਸੁਧਾਰ ਹੋਇਆ: ਸਿੰਧੂ

ਵਿਦੇਸ਼ੀ ਕੋਚ ਦੇ ਸੁਝਾਅ ਕਾਰਨ ਖੇਡ ਵਿੱਚ ਸੁਧਾਰ ਹੋਇਆ: ਸਿੰਧੂ

ਵਿਸ਼ਵ ਚੈਂਪੀਅਨ ਪੀਵੀ ਸਿੰਧੂ ਨੇ ਅੱਜ ਕਿਹਾ ਕਿ ਭਾਰਤ ਦੇ ਵਿਦੇਸ਼ੀ ਬੈਡਮਿੰਟਨ ਕੋਚ ਕਿਮ ਜ਼ੀ ਹਿਉਨ ਨੇ ਉਸ ਨੂੰ ਖੇਡ ਵਿੱਚ ਬਦਲਾਅ ਕਰਨ ਦੇ ਸੁਝਾਅ ਦਿੱਤੇ, ਜਿਨ੍ਹਾਂ ’ਤੇ ਕੰਮ ਕਰਨ ਨਾਲ ਉਸ ਨੂੰ ਕਾਫ਼ੀ ਮਦਦ ਮਿਲੀ। ਓਲੰਪਿਕ ਚਾਂਦੀ ਦਾ ਤਗ਼ਮਾ ਜੇਤੂ ਸਿੰਧੂ ਨੇ ਹਾਲ ਹੀ ਵਿੱਚ ਬੀਡਬਲਯੂਐੱਫ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਜਾਪਾਨ ਦੀ ਨੋਜ਼ੋਮੀ ਓਕੂਹਾਰਾ ਨੂੰ ਹਰਾਇਆ ਹੈ।ਇਹ ਪੁੱਛਣ ’ਤੇ ਕਿ ਕੀ ਕਿਮ ਦੀ ਸਲਾਹ ਦਾ ਉਸ ਦੀ ਖੇਡ ’ਤੇ ਕੋਈ ਅਸਰ ਪਿਆ, ਸਿੰਧੂ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਨੇ ਆਪਣੇ ਨਵੇਂ ਵਿਦਿਆਰਥੀਆਂ ਲਈ ਟੈਂਲੇਟ ਹੰਟ ਦਾ ਆਯੋਜਨ ਕੀਤਾ

ਆਰੀਅਨਜ਼ ਨੇ ਆਪਣੇ ਨਵੇਂ ਵਿਦਿਆਰਥੀਆਂ ਲਈ ਟੈਂਲੇਟ ਹੰਟ ਦਾ ਆਯੋਜਨ ਕੀਤਾ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ ਨੇੜੇ ਚੰਡੀਗੜ, ਨੇ ਆਪਣੇ ਨਵੇਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਅਤੇ ਉਹਨਾਂ ਅੰਦਰ ਛੁਪੀਆਂ ਪ੍ਰਤਿਭਾਵਾਂ ਨੂੰ ਸਾਹਮਣੇ ਲਿਆਉਣ ਲਈ ਕੈਂਪਸ ਵਿੱਚ ਇੱਕ ਟੈਲੇਂਟ ਹੰਟ ਮੁਕਾਬਲਾ ਕਰਵਾਇਆ। ਇੰਜਨੀਅਰਿੰਗ, ਲਾਅ, ਐਗਰੀਕਲਚਰ,ਫਾਰਮੇਸੀ, ਮੈਨੇਜਮੈਂਟ, ਨਰਸਿੰਗ, ਬੀ.ਐਡ ਆਦਿ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਗਾਇਨ, ਗਰੁੱਪ ਡਾਂਸ, ਭੰਗੜਾਂ, ਗਿੱਧਾ, ਸੋਲੋ ਡਾਂਸ, ਮਿਮਿਕਰੀ, ਰੰਗੋਲੀ, ਮਹਿੰਦੀ, ਪੇਟਿੰਗ, ਸਕੈਚਿੰਗ, ਕੋਲਾਜ਼, ਪੋਸਟਰ ਮੇਕਿੰਗ ਆਦਿ ਵਿੱਚ ਹਿੱਸਾ ਲਿਆ। ਆਰੀਅਨਜ਼ ਗਰੁੱਪ ਦੇ ਚੈਅਰਮੈਨ ਡਾ.ਅੰਸ਼ੂ ਕਟਾਰੀਆ ਨੇ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਰਾਏਪੁਰ ’ਚ ਖਾਲਸਈ ਜਾਹੋ ਜਲਾਲ ਨਾਲ ਹੋਇਆ ਸਵਾਗਤ

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਰਾਏਪੁਰ ’ਚ ਖਾਲਸਈ ਜਾਹੋ ਜਲਾਲ ਨਾਲ ਹੋਇਆ ਸਵਾਗਤ

ਰਾਏਪੁਰ ਤੋਂ ਗੋਂਦੀਆ ਲਈ ਰਵਾਨਗੀ ਸਮੇਂ ਸੰਗਤਾਂ ਨੇ ਕੀਤੀ ਭਰਵੀਂ ਸ਼ਮੂਲੀਅਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਛੱਤੀਸਗੜ੍ਹ ਦੇ ਸ਼ਹਿਰ ਰਾਏਪੁਰ ਵਿਖੇ ਰਾਤ ਦਾ ਵਿਸ਼ਰਾਮ ਕਰਨ ਮਗਰੋਂ ਅੱਜ ਖਾਲਸਈ ਰਵਾਇਤਾਂ ਅਨੁਸਾਰ ਸੰਗਤ ਦੀ ਭਰਵੀਂ ਸ਼ਮੂਲੀਅਤ ਦੌਰਾਨ ਗੋਂਦੀਆ (ਮਹਾਰਾਸ਼ਟਰ) ਲਈ ਰਵਾਨਾ ਹੋ ਗਿਆ ਹੈ। ਰਵਾਨਗੀ ਤੋਂ ਪਹਿਲਾਂ ਇਥੇ ਗੁਰਦੁਆਰਾ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ 14 ਸਤੰਬਰ ਤੋਂ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ 14 ਸਤੰਬਰ ਤੋਂ

ਚੰਡੀਗੜ੍ਹ – ਖਿਡਾਰੀਆਂ ਅਤੇ ਰੈਫ਼ਰੀਆਂ ਨੂੰ ਗੱਤਕਾ ਖੇਡ ਦੇ ਨਿਯਮਾਂ ਅਤੇ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਵੱਲੋਂ 14 ਸਤੰਬਰ ਤੋਂ 18 ਸਤੰਬਰ ਤੱਕ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ, ਜਿਲਾ ਜਲੰਧਰ ਵਿਖੇ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਲਾਇਆ ਜਾ ਰਿਹਾ ਹੈ। ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਖਾਸ…

VIA PUNJAB
ਅੱਗੇ ਪੜ੍ਹੋ
1 597 598 599 600 601 1,271