ਨਾਈਜੀਰੀਆ ਵਿੱਚ ਬੰਦੂਕਧਾਰੀਆਂ ਨੇ ਸਕੂਲ ਤੇ ਕੀਤੀ ਗੋਲ਼ੀਬਾਰੀ, ਕਰੀਬ 200 ਵਿਦਿਆਰਥੀ ਅਗਵਾ

ਨਾਈਜੀਰੀਆ ਵਿੱਚ ਬੰਦੂਕਧਾਰੀਆਂ ਨੇ ਸਕੂਲ ਤੇ ਕੀਤੀ ਗੋਲ਼ੀਬਾਰੀ, ਕਰੀਬ 200 ਵਿਦਿਆਰਥੀ ਅਗਵਾ

ਲਾਗੋਸ – ਨਾਈਜੀਰੀਆ ਦੇ ਉੱਤਰੀ ਰਾਜ ਨਾਈਜਰ ਸਟੇਟ ਵਿਚ ਸਾਲਿਹੁ ਟੈਂਕੋ ਇਸਲਾਮਿਕ ਸਕੂਲ ਤੋਂ ਕਰੀਬ 200 ਵਿਦਿਆਰਥੀਆਂ ਨੂੰ ਅਗਵਾ ਕਰ ਲਿਆ ਗਿਆ। ਇਸ ਘਟਨਾ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਜਿਕਰਯੋਗ ਹੈ ਕਿ ਅਗਵਾ ਬੱਚਿਆਂ ਦੀ ਗਿਣਤੀ 200 ਹੈ।ਨਾਈਜਰ ਸਟੇਟ ਪੁਲੀਸ ਬੁਲਾਰੇ ਵਾਸੀਯੂ ਅਬਿਓਦੁਲ ਨੇ ਘਟਨਾ ਦੀ ਪੁਸ਼ਟੀ ਕੀਤੀ ਹਾਲਾਂਕਿ ਉਹਨਾਂ ਨੇ ਅਗਵਾ ਬੱਚਿਆਂ ਦੀ ਗਿਣਤੀ ਨਹੀਂ ਦੱਸੀ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨੂੰ ਹਥਿਆਰਬੰਦ ਲੋਕਾਂ ਨੇ ਅੰਜਾਮ ਦਿੱਤਾ, ਜੋ ਮੋਟਰਸਾਈਕਲ ਤੇ ਸਵਾਰ…

VIA PUNJAB
ਅੱਗੇ ਪੜ੍ਹੋ

ਪੰਜਾਬ ਵਲੋਂ ‘ਵਿਸ਼ਵ ਨੋ ਤੰਬਾਕੂ ਦਿਵਸ’ ਮੌਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਤੋਂ ਦੂਰ ਰੱਖਣ ਲਈ ਤੰਬਾਕੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਲੋਂ ‘ਵਿਸ਼ਵ ਨੋ ਤੰਬਾਕੂ ਦਿਵਸ’ ਮੌਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਤੋਂ ਦੂਰ ਰੱਖਣ ਲਈ ਤੰਬਾਕੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ

ਚੰਡੀਗੜ – ਪੰਜਾਬ ਸਰਕਾਰ ਨੇ ‘ਵਿਸ਼ਵ ਨੋ ਤੰਬਾਕੂ ਦਿਵਸ’ ਦੇ ਮੌਕੇ ‘ਤੇ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਦੀ ਵਰਤੋਂ ਤੋਂ ਦੂਰ ਰੱਖਣ ਲਈ ਤੰਬਾਕੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਦੱਸਿਆ ਕਿ 31 ਮਈ ਤੋਂ 6 ਜੂਨ 2021 ਤੱਕ ਸਾਰੇ ਜਿਲਿਆਂ ਵਿੱਚ ਹਫਤੇ ਭਰ ਲਈ ਵਿਸੇਸ ਮੁਹਿੰਮ ਚਲਾਈ ਗਈ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸਮੂਹ ਸਰਕਾਰੀ ਹਸਪਤਾਲਾਂ ਨੂੰ ਤੰਬਾਕੂ ਮੁਕਤ ਘੋਸਿਤ ਕੀਤਾ ਜਾਵੇਗਾ ਅਤੇ ਤੰਬਾਕੂ…

VIA PUNJAB
ਅੱਗੇ ਪੜ੍ਹੋ

ਹਿੰਦੀ ਪੱਤਰਕਾਰਿਤਾ ਦਿਵਸ ਦੇ ਮੌਕੇ ‘ਤੇ ਪੱਤਰਕਾਰ ਬੰਧੂਆਂ ਨੂੰ ਦਿਲੋ ਵਧਾਈ ਤੇ ਸ਼ੁਭਕਾਮਨਾਵਾਂ – ਸਹਿਕਾਰਿਤਾ ਮੰਤਰੀ

ਹਿੰਦੀ ਪੱਤਰਕਾਰਿਤਾ ਦਿਵਸ ਦੇ ਮੌਕੇ ‘ਤੇ ਪੱਤਰਕਾਰ ਬੰਧੂਆਂ ਨੂੰ ਦਿਲੋ ਵਧਾਈ ਤੇ ਸ਼ੁਭਕਾਮਨਾਵਾਂ – ਸਹਿਕਾਰਿਤਾ ਮੰਤਰੀ

ਹਿੰਦੀ ਪੱਤਰਕਾਰਿਤਾ ਦਿਵਸ ਦੇਸ਼ ਲਈ ਇਕ ਮਾਣ ਦਾ ਦਿਨ – ਸਹਿਕਾਰਿਤਾ ਮੰਤਰੀ ਚੰਡੀਗੜ੍ਹ- ਹਰਿਆਣਾ ਦੇ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਅੱਜ ਹਿੰਦੀ ਪੱਤਰਕਾਰਿਤਾ ਦਿਵਸ ਦੇ ਮੌਕੇ ‘ਤੇ ਪੱਤਰਕਾਰ ਬੰਧੂਆਂ ਨੂੰ ਦਿਲੋ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਹਿੰਦੀ ਪੱਤਰਕਾਰਿਤਾ ਦਿਵਸ ਦੇਸ਼ ਦੇ ਲਈ ਇਕ ਮਾਣ ਦਾ ਦਿਨ ਹੈ। ਅੱਜ ਵਿਸ਼ਵ ਵਿਚ ਹਿੰਦੀ ਦੇ ਵੱਧਦੀ ਹੋਂਦ ਅਤੇ ਸਨਮਾਨ ਵਿਚ ਹਿੰਦੀ ਪੱਤਰਕਾਰਿਤਾ ਦਾ ਵਿਸ਼ੇਸ਼ ਯੋਗਦਾਨ ਹੈ। ਹਿੰਦੀ ਪੱਤਰਕਾਰਿਤਾ ਦੀ ਇਕ ਇਤਿਹਾਸਕ ਤੇ ਸਵਰਣਿਮ ਯਾਤਰਾ ਹੀ ਹੈ ਜਿਸ ਵਿਚ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ‘ਉਡਾਣ ਯੋਜਨਾ’ ਦੀ ਸਮੁੱਚੀ ਪ੍ਰਗਤੀ ਦੀ ਨਿਗਰਾਨੀ ਲਈ ਸਟੇਟ ਟਾਸਕ ਫੋਰਸ (ਐਸਟੀਐਫ) ਦੇ ਉੱਚ ਅਧਿਕਾਰੀ ਨਾਮਜ਼ਦ

ਪੰਜਾਬ ਸਰਕਾਰ ਵੱਲੋਂ ‘ਉਡਾਣ ਯੋਜਨਾ’ ਦੀ ਸਮੁੱਚੀ ਪ੍ਰਗਤੀ ਦੀ ਨਿਗਰਾਨੀ ਲਈ ਸਟੇਟ ਟਾਸਕ ਫੋਰਸ (ਐਸਟੀਐਫ) ਦੇ ਉੱਚ ਅਧਿਕਾਰੀ ਨਾਮਜ਼ਦ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਇਸਤਰੀਆਂ / ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਵੀਂ ਸ਼ੁਰੂ ਕੀਤੀ ਉਡਾਣ ਯੋਜਨਾ ਦੀ ਸਮੁੱਚੀ ਪ੍ਰਗਤੀ ਦੀ ਨਿਗਰਾਨੀ ਲਈ ਸਟੇਟ ਟਾਸਕ ਫੋਰਸ (ਐਸਟੀਐਫ) ਦੇ ਉੱਚ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਇਸ ਸਬੰਧੀ ਆਪਣੀ ਮਨਜ਼ੂਰੀ ਦਿੰਦਿਆਂ ਦੱਸਿਆ ਕਿ ਸਟੇਟ ਟਾਸਕ ਫੋਰਸ ਵੱਲੋਂ ਇਸ ਸਕੀਮ ਨੂੰ ਉਚਿਤ ਢੰਗ ਨਾਲ ਅਮਲ ਵਿੱਚ ਲਿਆਉਣਾ ਯਕੀਨੀ ਬਣਾਇਆ…

VIA PUNJAB
ਅੱਗੇ ਪੜ੍ਹੋ

ਹਰਿਆਣਾ ਐਸਟੀਐਫ ਨੇ ਫੜੀ 85 ਕਿਲੋ ਅਫੀਮ, ਪੰਚ ਦੋਸ਼ੀ ਗਿਰਫਤਾਰ

ਹਰਿਆਣਾ ਐਸਟੀਐਫ ਨੇ ਫੜੀ 85 ਕਿਲੋ ਅਫੀਮ, ਪੰਚ ਦੋਸ਼ੀ ਗਿਰਫਤਾਰ

ਚੰਡੀਗੜ੍ – ਹਰਿਆਣਾ ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅਫੀਮ ਤਸਕਰੀ ਨੂੰ ਲੈ ਕੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਐਸਟੀਐਫ ਨੇ ਕੈਥਲ ਅਤੇ ਕੁਰੂਕਸ਼ੇਤਰ ਜਿਲ੍ਹਿਆਂ ਤੋਂ 8y5 ਕਿਲੋ ਅਫੀਮ ਜਬਤ ਕਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿਚ ਪੰਜ ਲੋਕਾਂ ਨੂੰ ਗਿਰਫਤਾਰ ਕੀਤਾ ਹੈ। ਪਹਿਲੇ ਮਾਮਲੇ ਵਿਚ ਐਸਟੀਐਫ ਦੀ ਟੀਮ ਨੇ ਗੁਪਤ ਸੂਚਨਾ ਦੇ ਬਾਅਦ ਤਿੰਨ ਦੋਸ਼ੀਆਂ ਨੂੰ ਕੈਥਲ ਵਿਚ ਚੀਕਾ ਦੇ ਨੇੜੇ ਤੋਂ ਕਾਬੂ ਕਰ ਉਨ੍ਹਾਂ ਦੇ ਕਬਜੇ ਤੋਂ 3y5 ਕਿਲੋ ਅਫੀਮ…

VIA PUNJAB
ਅੱਗੇ ਪੜ੍ਹੋ

ਸ਼ਹਿਰੀ ਸਥਾਨਕ ਨਿਗਮ ਵਿਭਾਗ ਦੇ ਸੰਪਤੀ ਧਾਰਕਾਂ ਜੋ 20 ਸਾਲ ਤੋਂ ਵੱਧ ਸਮੇਂ ਤੋਂ ਕਿਰਾਇਆ, ਲੀਜ ਅਤੇ ਲਾਇਸੈਂਸ ਫੀਸ ਤੇ ਸੰਪਤੀ ਤੇ ਕਾਬਿਜ ਹਨ ਉਨ੍ਹਾਂ ਦੇ ਲਈ ਰਾਹਤ ਦਾ ਐਲਾਨ

ਸ਼ਹਿਰੀ ਸਥਾਨਕ ਨਿਗਮ ਵਿਭਾਗ ਦੇ ਸੰਪਤੀ ਧਾਰਕਾਂ ਜੋ 20 ਸਾਲ ਤੋਂ ਵੱਧ ਸਮੇਂ ਤੋਂ ਕਿਰਾਇਆ, ਲੀਜ ਅਤੇ ਲਾਇਸੈਂਸ ਫੀਸ ਤੇ ਸੰਪਤੀ ਤੇ ਕਾਬਿਜ ਹਨ ਉਨ੍ਹਾਂ ਦੇ ਲਈ ਰਾਹਤ ਦਾ ਐਲਾਨ

ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਵੱਲੋਂ 1225 ਕਿਲੋਮੀਟਰ ਦੇ ਪੰਚ ਕਰਮ ਦੇ 475 ਕੱਚੇ ਰਸਤਿਆਂ ਨੂੰ ਕੀਤਾ ਜਾਵੇਗਾ ਪੱਕਾ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ 20 ਸਾਲ ਤੋਂ ਵੱਧ ਸਮੇਂ ਤੋਂ ਕਿਰਾਏ ਜਾਂ ਲੀਜ ਅਤੇ ਲਾਇਸਂਸ ਫੀਸ ਤੇ ਚਲ ਰਹੀ ਪਾਲਿਕਾਵਾਂ ਦੀ ਦੁਕਾਨਾਂ ਤੇ ਮਕਾਨਾਂ ਦੀ ਮਲਕੀਅਤ ਉਨ੍ਹਾਂ ਤੇ ਕਾਬਿਜ ਵਿਅਕਤੀਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਸਦੇ ਲਈ ਇਕ ਨੀਤੀ ਬਣਾਈ ਗਈ ਹੈ ਜਿਸਦੇ ਤਹਿਤ ਕਾਬਿਜ ਵਿਅਕਤੀ ਨੂੰ ਮਾਲਿਕਾਨਾ…

VIA PUNJAB
ਅੱਗੇ ਪੜ੍ਹੋ

ਮਹਾਮਾਰੀ ਅਲਰਟ/ਸੁਰੱਖਿਅਤ ਹਰਿਆਣਾ ਦਾ ਸਮਾਂ 7 ਜੂਨ ਤਕ ਵਧਾਇਆ

ਮਹਾਮਾਰੀ ਅਲਰਟ/ਸੁਰੱਖਿਅਤ ਹਰਿਆਣਾ ਦਾ ਸਮਾਂ 7 ਜੂਨ ਤਕ ਵਧਾਇਆ

ਹੁਣ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲੀਆਂ ਰਹਿਣਗੀਆਂ ਦੁਕਾਨਾਂ ਚੰਡੀਗੜ੍ਹ – ਕੋਰੋਨਾ ਸੰਕ੍ਰਮਣ ਦੇ ਪ੍ਰਸਾਰ ਨੁੰ ਰੋਕਨ ਦੇ ਲਈ ਹਰਿਆਣਾ ਸਰਕਾਰ ਨੇ ਮਹਾਮਾਰੀ ਅਲਰਟ੍ਰਸੁਰੱਖਿਅਤ ਹਰਿਆਣਾ ਨੂੰ ਇਕ ਹੋਰ ਹਫਤੇ ਯਾਨੀ 7 ਜੂਨ, 2021 ਸਵੇਰੇ 5 ਵਜੇ ਤਕ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸੀਮਤ ਗਿਣਤੀ ਦੇ ਨਾਲ ਸ਼ਾਪਿੰਗ ਮਾਲ ਖੋਲਣ ਲਈ ਛੋਟ ਦਿੱਤੀ ਗਈ ਹੈ। ਹੁਣ ਸ਼ਾਪਿੰਗ ਮਾਲ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤਕ ਖੁੱਲੇ ਰਹਿਣਗੇ। ਮਹਾਮਾਰੀ…

VIA PUNJAB
ਅੱਗੇ ਪੜ੍ਹੋ

ਕਰੋਨਾ ਟੀਕਿਆਂ ਦੀ ਸਪਲਾਈ ਦੇ ਅੰਕੜੇ ਜਨਤਕ ਕਰੇ ਕੇਂਦਰ: ਸਿਸੋਦੀਆ

ਕਰੋਨਾ ਟੀਕਿਆਂ ਦੀ ਸਪਲਾਈ ਦੇ ਅੰਕੜੇ ਜਨਤਕ ਕਰੇ ਕੇਂਦਰ: ਸਿਸੋਦੀਆ

ਨਵੀਂ ਦਿੱਲੀ – ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ’ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਕੋਲ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਲਈ ਟੀਕਾ ਹੈ, ਪਰ ਸੂਬਿਆਂ ਨੂੰ ਦੇਣ ਲਈ ਨਹੀਂ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਪਾਰਦਰਸ਼ਤਾ ਦਿਖਾਉਂਦੇ ਹੋਏ ਟੀਕੇ ਦੀ ਪੂਰੀ ਸਪਲਾਈ ਦੇ ਅੰਕੜਿਆਂ ਨੂੰ ਜਨਤਕ ਕਰੇ। ਸਿਸੋਦੀਆ ਨੇ ਟੀਕਿਆਂ ਦੀ ਵੰਡ ਅਤੇ ਇਸ ’ਤੇ ਟੈਕਸ ਲਾਏ ਜਾਣ ਸਬੰਧੀ ਵੀ ਸਵਾਲ ਚੁੱਕੇ। ਉਪ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ…

VIA PUNJAB
ਅੱਗੇ ਪੜ੍ਹੋ

ਜੈਸ਼ੰਕਰ ਦੀ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਨਾਲ ਮੀਟਿੰਗ

ਜੈਸ਼ੰਕਰ ਦੀ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਨਾਲ ਮੀਟਿੰਗ

ਵਾਸ਼ਿੰਗਟਨ – ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਰਵਾਰ ਨੂੰ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਨਾਲ ਕਈ ਮੁੱਦਿਆਂ ਉਤੇ ਵੱਡੇ ਪੱਧਰ ’ਤੇ ਵਿਚਾਰ-ਚਰਚਾ ਕੀਤੀ। ਦੋਵਾਂ ਲੋਕਾਂ ਦਾ ਇੱਕ-ਦੂਜੇ ਨਾਲ ਸੰਪਰਕ, ਕਰੋਨਾ ਮਹਾਮਾਰੀ ਨੂੰ ਖ਼ਤਮ ਕਰਨ ਲਈ ਭਾਰਤ-ਅਮਰੀਕਾ ਰਣਨੀਤਕ ਭਾਈਵਾਲੀ ਦੀਆਂ ਬੁਨਿਆਦੀ ਕਦਰਾਂ-ਕੀਮਤਾਂ ਨੂੰ ਸਾਂਝਾ ਕਰਨ, ਆਜ਼ਾਦ ਤੇ ਮੁਕਤ ਹਿੰਦ-ਪ੍ਰਸ਼ਾਂਤ ਮਹਾਸਾਗਰ ਦਾ ਸਮਰਥਨ ਕਰਨ ਅਤੇ ਵਾਤਾਵਰਨ ਤਬਦੀਲੀ ਬਾਰੇ ਆਲਮੀ ਲੀਡਰਸ਼ਿਪ ਮੁਹੱਈਆ ਕਰਵਾਉਣ ਸਬੰਧੀ ਮੁੱਦਿਆਂ ’ਤੇ ਸਹਿਮਤੀ ਬਣੀ। ਜੋਅ ਬਾਇਡਨ ਦੇ ਰਾਸ਼ਟਰਪਤੀ ਬਣਨ ਮਗਰੋਂ…

VIA PUNJAB
ਅੱਗੇ ਪੜ੍ਹੋ

ਥਾਣੇ ਵਿੱਚ ਇਮਾਰਤ ਡਿੱਗਣ ਕਾਰਨ 7 ਵਿਅਕਤੀਆਂ ਦੀ ਮੌਤ

ਥਾਣੇ ਵਿੱਚ ਇਮਾਰਤ ਡਿੱਗਣ ਕਾਰਨ 7 ਵਿਅਕਤੀਆਂ ਦੀ ਮੌਤ

ਥਾਣੇ – ਮਹਾਰਾਸ਼ਟਰ ਦੇ ਥਾਣੇ ਜ਼ਿਲ੍ਹੇ ਦੇ ਉਲਹਾਸਨਗਰ ਕਸਬੇ ਵਿੱਚ ਇਮਾਰਤ ਦਾ ਇਕ ਹਿੱਸਾ ਢਹਿ ਜਾਣ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ। ਥਾਣੇ ਜ਼ਿਲ੍ਹੇ ਦੇ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਸੂਬਾ ਸਰਕਾਰ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਦੀ ਮਦਦ ਰਾਸ਼ੀ ਦੇਵੇਗੀ। ਮਰਨ ਵਾਲਿਆਂ ਵਿੱਚ ਇਕ ਨਾਬਾਲਗ, 3 ਔਰਤਾਂ ਅਤੇ 3 ਪੁਰਸ਼ ਸ਼ਾਮਲ ਹਨ। ਨਹਿਰੂ ਚੌਕ ਵਿਚ ਸਥਿਤ 5 ਮੰਜ਼ਿਲਾ ਇਮਾਰਤ ਸਾਈਂ ਸ਼ਕਤੀ ਦਾ ਇਕ ਹਿੱਸਾ ਬੀਤੀ ਰਾਤ ਢਹਿ ਗਿਆ। ਦੇਰ…

VIA PUNJAB
ਅੱਗੇ ਪੜ੍ਹੋ
1 58 59 60 61 62 1,271