ਪੈਟਰੋਲ-ਡੀਜ਼ਲ ਦੇ ਵਾਹਨਾਂ ਤੇ ਪਾਬੰਦੀ ਦਾ ਕੋਈ ਵਿਚਾਰ ਨਹੀਂ : ਨਿਤਿਨ ਗਡਕਰੀ

ਪੈਟਰੋਲ-ਡੀਜ਼ਲ ਦੇ ਵਾਹਨਾਂ ਤੇ ਪਾਬੰਦੀ ਦਾ ਕੋਈ ਵਿਚਾਰ ਨਹੀਂ : ਨਿਤਿਨ ਗਡਕਰੀ

ਨਵੀਂ ਦਿੱਲੀ – ਕੇਂਦਰੀ ਸੜਕ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਅੱਜ ਕਿਹਾ ਕਿ ਸਰਕਾਰ ਪੈਟਰੋਲ-ਡੀਜ਼ਲ ਦੇ ਵਾਹਨਾਂ ਤੇ ਪਾਬੰਦੀ ਨਹੀਂ ਲਾਵੇਗੀ| ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਪੈਟਰੋਲ-ਡੀਜ਼ਲ ਦੇ ਵਾਹਨਾਂ ਨੂੰ ਬੰਦ ਕਰਨ ਦਾ ਕੋਈ ਇਰਾਦਾ ਨਹੀਂ ਹੈ| ਇਸ ਤੇ ਚਰਚਾ ਹੋਈ ਅਤੇ ਮੰਤਰਾਲੇ ਨੂੰ ਸੁਝਾਅ ਮਿਲਿਆ ਕਿ ਪੈਟਰੋਲ-ਡੀਜ਼ਲ ਵਾਹਨਾਂ ਤੇ ਪਾਬੰਦੀ ਲਾਈ ਜਾਣੀ ਚਾਹੀਦੀ ਹੈ| ਮੈਂ ਸਪੱਸ਼ਟ ਕਰਨਾ ਚਾਹਾਂਗਾ ਕਿ ਸਰਕਾਰ ਦਾ ਪੈਟਰੋਲ-ਡੀਜ਼ਲ ਵਾਹਨਾਂ ਤੇ ਪਾਬੰਦੀ ਲਾਉਣ ਦਾ ਕੋਈ ਇਰਾਦਾ ਨਹੀਂ ਹੈ|…

VIA PUNJAB
ਅੱਗੇ ਪੜ੍ਹੋ

ਪੋਂਪਿਓ ਵੱਲੋਂ ਤਾਲਿਬਾਨ ਨਾਲ ਕੀਤੇ ਸ਼ਾਂਤੀ ਸਮਝੌਤੇ ਤੇ ਦਸਤਖਤ ਤੋਂ ਇਨਕਾਰ

ਪੋਂਪਿਓ ਵੱਲੋਂ ਤਾਲਿਬਾਨ ਨਾਲ ਕੀਤੇ ਸ਼ਾਂਤੀ ਸਮਝੌਤੇ ਤੇ ਦਸਤਖਤ ਤੋਂ ਇਨਕਾਰ

ਵਾਸ਼ਿੰਗਟਨ – ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਆਪਣੇ ਵਿਸ਼ੇਸ਼ ਦੂਤ ਵੱਲੋਂ ਤਾਲਿਬਾਨ ਨਾਲ ਕੀਤੇ ਗਏ ਅਨਿਸ਼ਚਿਤ ਸ਼ਾਂਤੀ ਸਮਝੌਤੇ ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ| ਕਿਉਂਕਿ ਉਸ ਵਿਚ ਅਲ-ਕਾਇਦਾ ਵਿਰੁੱਧ ਲੜਾਈ ਲਈ ਅਫਗਾਨਿਸਤਾਨ ਵਿਚ ਅਮਰੀਕੀ ਫੌਜ ਦੀ ਮੌਜੂਦਗੀ ਜਾਂ ਫਿਰ ਕਾਬੁਲ ਵਿੱਚ ਅਮਰੀਕੀ ਸਮਰਥਿਤ ਸਰਕਾਰ ਦੇ ਸੰਬੰਧ ਵਿਚ ਕੁਝ ਵੀ ਸਪੱਸ਼ਟ ਨਹੀਂ ਹੈ| ਪੋਂਪਿਓ ਨੇ ਅਫਗਾਨਿਸਤਾਨ ਤੇ ਅਮਰੀਕਾ ਦੇ ਵਿਸ਼ੇਸ਼ ਦੂਤ ਜ਼ਲਮਯ ਖਲੀਲਜ਼ਾਦ ਵੱਲੋਂ ਤਾਲਿਬਾਨ ਨਾਲ 9 ਦੌਰ ਦੀ ਵਾਰਤਾ ਦੇ ਬਾਅਦ ਕੀਤੇ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੂੰ ਦੁਨੀਆ ਦਾ ਸਭ ਤੋਂ ਜ਼ਿਆਦਾ ਖਤਰਨਾਕ ਦੇਸ਼ ਮੰਨਦਾ ਹਾਂ

ਪਾਕਿਸਤਾਨ ਨੂੰ ਦੁਨੀਆ ਦਾ ਸਭ ਤੋਂ ਜ਼ਿਆਦਾ ਖਤਰਨਾਕ ਦੇਸ਼ ਮੰਨਦਾ ਹਾਂ

ਅਮਰੀਕਾ ਦੇ ਸਾਬਕਾ ਰੱਖਿਆ ਮੰਤਰੀ ਜਿਮ ਮੈਟਿਸ ਨੇ ਆਖਿਆ ਹੈ ਕਿ ਦੁਨੀਆ ਦੇ ਜਿਨਾਂ ਦੇਸ਼ਾਂ ਦੇ ਨਾਲ ਉਨ੍ਹਾਂ ਨੇ ਕੰਮ ਕੀਤਾ ਹੈ ਉਨ੍ਹਾਂ ‘ਚ ਉਹ ਪਾਕਿਸਤਾਨ ਨੂੰ ਸਭ ਤੋਂ ਜ਼ਿਆਦਾ ਖਤਰਨਾਕ ਦੇਸ਼ ਮੰਨਦੇ ਹਨ। ਇਸ ਦੇ ਪਿੱਛੇ ਦਾ ਕਾਰਨ ਇਹ ਹੈ ਕਿ ਉਹ ਪਾਕਿਸਤਾਨ ਦੇ ਸਮਾਜ ਦੇ ਕੱਟੜਪੰਥੀ ਹੋਣ ਨੂੰ ਦੱਸਦੇ ਹਨ। ਮੈਟਿਸ ਮੰਗਲਵਾਰ ਨੂੰ ਇਥੇ ਵਿਦੇਸ਼ ਸਬੰਧ ਪ੍ਰੀਸ਼ਦ (ਸੀ. ਐੱਫ. ਆਰ.) ‘ਚ ਆਯੋਜਿਤ ਇਕ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਹਾਲ ਹੀ…

VIA PUNJAB
ਅੱਗੇ ਪੜ੍ਹੋ

ਨਵੀਨ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਦਿੱਲੀ ਨੇ ਜੈਪੁਰ ਨੂੰ ਹਰਾਇਆ

ਨਵੀਨ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਦਿੱਲੀ ਨੇ ਜੈਪੁਰ ਨੂੰ ਹਰਾਇਆ

ਨਵੀਨ ਕੁਮਾਰ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਦਬੰਗ ਦਿੱਲੀ ਨੇ ਬੁੱਧਵਾਰ ਨੂੰ ਇੱਥੇ ਪ੍ਰੋ ਕਬੱਡੀ ਲੀਗ ਦੇ ਮੁਕਾਬਲੇ ’ਚ ਜੈਪੁਰ ਪਿੰਕ ਪੈਂਥਰਸ ਨੂੰ 46-44 ਨਾਲ ਹਰਾਇਆ। ਰੇਡਰ ਨਵੀਨ ਨੇ ਰਿਕਾਰਡ ਲਗਾਤਾਰ 10 ਵਾਰ ਸੁਪਰ 10 ਦੇ ਨਾਲ ਕੁਲ 16 ਅੰਕ ਹਾਸਲ ਕੀਤੇ। ਇਸ ਜਿੱਤ ਦੇ ਨਾਲ ਦਿੱਲੀ ਦੀ ਟੀਮ ਨੇ ਅੰਕ ਸੂਚੀ ’ਚ ਚੋਟੀ ’ਤੇ ਆਪਣੀ ਸਥਿਤੀ ਮਜ਼ਬੂਤ ਕਰ ਲਈ ਹੈ।

ਰਿਜਿਜੂ ਵੱਲੋਂ ਨਿਸ਼ਾਨੇਬਾਜ਼ੀ ਨੂੰ ਰਾਸ਼ਟਰਮੰਡਲ ਖੇਡਾਂ ’ਚ ਸ਼ਾਮਲ ਕਰਨ ਦੀ ਮੰਗ

ਰਿਜਿਜੂ ਵੱਲੋਂ ਨਿਸ਼ਾਨੇਬਾਜ਼ੀ ਨੂੰ ਰਾਸ਼ਟਰਮੰਡਲ ਖੇਡਾਂ ’ਚ ਸ਼ਾਮਲ ਕਰਨ ਦੀ ਮੰਗ

ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਬਰਤਾਨੀਆ ਦੇ ਡਿਜੀਟਲ, ਸਭਿਆਚਾਰ, ਮੀਡੀਆ ਅਤੇ ਖੇਡ ਮੰਤਰੀ ਨਿੱਕੀ ਮੌਰਗਨ ਨੂੰ ਪੱਤਰ ਲਿਖ ਕੇ 2022 ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਨੂੰ ਸ਼ਾਮਲ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਸਾਲ 1974 ਮਗਰੋਂ ਪਹਿਲੀ ਵਾਰ ਨਿਸ਼ਾਨੇਬਾਜ਼ੀ ਨੂੰ ਇਨ੍ਹਾਂ ਖੇਡਾਂ ਵਿੱਚੋਂ ਬਾਹਰ ਕੀਤਾ ਗਿਆ ਹੈ। ਹਾਲਾਂਕਿ ਰਾਸ਼ਟਰਮੰਡਲ ਖੇਡ ਫੈਡਰੇਸ਼ਨ ਦੇ ਪ੍ਰਧਾਨ ਲੂਈਸ ਮਾਰਟਿਨ ਨੇ ਕਿਹਾ ਕਿ ਨਿਸ਼ਾਨੇਬਾਜ਼ੀ ਕਦੇ ਵੀ ਰਾਸ਼ਟਰਮੰਡਲ ਵਿੱਚ ਲਾਜ਼ਮੀ ਖੇਡ ਵਜੋਂ ਸ਼ਾਮਲ ਨਹੀਂ ਰਹੀ ਸੀ। ਰਾਸ਼ਟਰਮੰਡਲ ਖੇਡਾਂ…

VIA PUNJAB
ਅੱਗੇ ਪੜ੍ਹੋ

ਭਾਰਤੀ ਖਿਡਾਰੀਆਂ ’ਚ ਜਿੱਤ ਦੀ ਭੁੱਖ: ਛੇਤਰੀ

ਭਾਰਤੀ ਖਿਡਾਰੀਆਂ ’ਚ ਜਿੱਤ ਦੀ ਭੁੱਖ: ਛੇਤਰੀ

ਸਟਾਰ ਸਟਰਾਈਕਰ ਸੁਨੀਲ ਛੇਤਰੀ ਨੇ ਅੱਜ ਕਿਹਾ ਕਿ ਭਾਰਤੀ ਫੁਟਬਾਲ ਟੀਮ ਫੀਫਾ ਵਿਸ਼ਵ ਕੱਪ-2022 ਦੇ ਸ਼ੁਰੂਆਤੀ ਕੁਆਲੀਫਾਈਂਗ ਮੈਚ ਵਿੱਚ ਓਮਾਨ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਫਿੱਟ ਹੈ ਅਤੇ ਉਸ ਨੂੰ ਜਿੱਤ ਦੀ ਭੁੱਖ ਹੈ। ਭਾਰਤੀ ਟੀਮ ਵੀਰਵਾਰ ਨੂੰ ਇੰਦਰਾ ਗਾਂਧੀ ਅਥਲੈਟਿਕ ਸਟੇਡੀਅਮ ਵਿੱਚ ਆਪਣੀ ਮੁਹਿੰਮ ਸ਼ੁਰੂ ਕਰੇਗੀ। ਕੌਮਾਂਤਰੀ ਫੁਟਬਾਲ ਸਕੋਰਰਾਂ ਵਿੱਚ ਸ਼ਾਮਲ ਛੇਤਰੀ ਨੇ ਮੈਚ ਤੋਂ ਇੱਕ ਦਿਨ ਪਹਿਲਾਂ ਮੀਡੀਆ ਨੂੰ ਕਿਹਾ, ‘‘ਟੀਮ ਕਾਫ਼ੀ ਉਤਸੁਕ ਹੈ ਅਤੇ ਖਿਡਾਰੀਆਂ ਵਿੱਚ ਜਿੱਤ ਦੀ ਭੁੱਖ ਹੈ। ਅਸੀਂ ਸੱਚੀਓ ਇਸ…

VIA PUNJAB
ਅੱਗੇ ਪੜ੍ਹੋ

ਹਾਂਗਕਾਂਗ: ਹਵਾਲਗੀ ਬਿੱਲ ਵਾਪਸ ਲੈਣ ਦਾ ਐਲਾਨ

ਹਾਂਗਕਾਂਗ: ਹਵਾਲਗੀ ਬਿੱਲ ਵਾਪਸ ਲੈਣ ਦਾ ਐਲਾਨ

ਹਾਂਗਕਾਂਗ ਵਿੱਚ ਤਣਾਅ ਦਾ ਕਾਰਨ ਬਣੇ ਹਵਾਲਗੀ ਬਿੱਲ, ਜਿਸ ਦੇ ਵਿਰੋਧ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਲੋਕਤੰਤਰ ਪੱਖੀ ਰੈਲੀਆਂ ਕੱਢੀਆਂ ਜਾ ਰਹੀਆਂ ਹਨ, ਨੂੰ ਅੱਜ ਵਾਪਸ ਲੈ ਲਿਆ। ਇਹ ਐਲਾਨ ਕਰਦਿਆਂ ਸ਼ਹਿਰ ਦੇ ਇੱਕ ਆਗੂ ਨੇ ਅੱਜ ਇੱਥੇ ਆਖਿਆ ਕਿ ਇਸ ਨਾਲ ਪ੍ਰਦਰਸ਼ਨਕਾਰੀਆਂ ਦੀਆਂ ਪੰਜ ਮੁੱਖ ਮੰਗਾਂ ’ਚੋਂ ਇੱਕ ਮੰਗ ਪੂਰੀ ਹੋ ਜਾਵੇਗੀ।ਦੱਸਣਯੋਗ ਹੈ ਕਿ ਜੂਨ ਮਹੀਨੇ ਤੋਂ ਹਜ਼ਾਰਾਂ ਲੋਕ ਹਾਂਗਕਾਂਗ ਦੀਆਂ ਸੜਕਾਂ ’ਤੇ ਇਸ ਬਿੱਲ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਇਸ ਤਾਜ਼ਾ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਵਲੋਂ ਕਸ਼ਮੀਰ ਘਾਟੀ ਵਿੱਚ ਘੁਸਪੈਠ ਦੀ ਕੋਸ਼ਿਸ਼ ਜਾਰੀ : ਫੌਜ ਵਲੋਂ ਲਸ਼ਕਰ ਦੇ ਦੋ ਅੱਤਵਾਦੀ ਕਾਬੂ

ਪਾਕਿਸਤਾਨ ਵਲੋਂ ਕਸ਼ਮੀਰ ਘਾਟੀ ਵਿੱਚ ਘੁਸਪੈਠ ਦੀ ਕੋਸ਼ਿਸ਼ ਜਾਰੀ : ਫੌਜ ਵਲੋਂ ਲਸ਼ਕਰ ਦੇ ਦੋ ਅੱਤਵਾਦੀ ਕਾਬੂ

ਸ਼੍ਰੀਨਗਰ – ਚਿਨਾਰ ਫੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਕੰਵਲਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪਾਕਿਸਤਾਨ ਵਲੋਂ ਕਸ਼ਮੀਰ ਘਾਟੀ ਵਿੱਚ ਘੁਸਪੈਠ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ| ਜੰਮੂ ਕਸ਼ਮੀਰ ਪੁਲੀਸ ਦੇ ਨਾਲ ਸ਼੍ਰੀਨਗਰ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਭਾਰਤੀ ਫੌਜ ਨੇ 21 ਅਗਸਤ ਨੂੰ 2 ਪਾਕਿਸਤਾਨੀ ਘੁਸਪੈਠੀਆਂ ਨੂੰ ਬਾਰਾਮੂਲਾ ਤੋਂ ਗ੍ਰਿਫਤਾਰ ਕੀਤਾ ਸੀ| ਇਹ ਦੋਵੇਂ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਹਨ| ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਦੇ ਨਾਂ ਖਲੀਲ ਅਹਿਮਦ ਅਤੇ ਮੋਜਾਮ ਖੋਕਰ ਹਨ|…

VIA PUNJAB
ਅੱਗੇ ਪੜ੍ਹੋ

ਯੂ. ਪੀ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਲੋਕਾਂ ਨੂੰ ਲੁੱਟਣ ਲੱਗੀ ਯੋਗੀ ਸਰਕਾਰ : ਪ੍ਰਿਅੰਕਾ

ਯੂ. ਪੀ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਲੋਕਾਂ ਨੂੰ ਲੁੱਟਣ ਲੱਗੀ ਯੋਗੀ ਸਰਕਾਰ : ਪ੍ਰਿਅੰਕਾ

ਨਵੀਂ ਦਿੱਲੀ – ਉੱਤਰ ਪ੍ਰਦੇਸ਼ ਵਿੱਚ ਬਿਜਲੀ ਦੀ ਦਰ ਵਿੱਚ ਵਾਧੇ ਦੇ ਪ੍ਰਸਤਾਵ ਨੂੰ ਲੈ ਕੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਰਾਜ ਦੀ ਯੋਗੀ ਆਦਿੱਤਿਯਨਾਥ ਸਰਕਾਰ ਤੇ ਸਰਕਾਰੀ ਖਜ਼ਾਨਾ ਖਾਲੀ ਕਰਨ ਤੋਂ ਬਾਅਦ ਹੁਣ ਜਨਤਾ ਦੀ ਜੇਬ ਕੱਟਣ ਦਾ ਦੋਸ਼ ਲਗਾਇਆ| ਪ੍ਰਿਯੰਕਾ ਨੇ ਟਵੀਟ ਕਰ ਕੇ ਕਿਹਾ,”ਪਹਿਲਾਂ ਮਹਿੰਗੇ ਪੈਟਰੋਲ-ਡੀਜ਼ਲ ਦਾ ਬੋਝ ਅਤੇ ਹੁਣ ਮਹਿੰਗੀ ਬਿਜਲੀ ਦੀ ਮਾਰ| ਉੱਤਰ ਪ੍ਰਦੇਸ਼ ਭਾਜਪਾ ਸਰਕਾਰ ਆਮ ਜਨਤਾ ਦੀ ਜੇਬ ਕੱਟਣ ਵਿੱਚ ਲੱਗੀ ਹੈ| ਕਿਉਂ?” ਪ੍ਰਿਯੰਕਾ…

VIA PUNJAB
ਅੱਗੇ ਪੜ੍ਹੋ
1 600 601 602 603 604 1,271