ਪਾਕਿ ’ਚ ਕੁਲਭੂਸ਼ਣ ਜਾਧਵ ਨੂੰ ਪਹਿਲੀ ਵਾਰ ਮਿਲੀ ਕੂਟਨੀਤਿਕ ਪਹੁੰਚ

ਪਾਕਿ ’ਚ ਕੁਲਭੂਸ਼ਣ ਜਾਧਵ ਨੂੰ ਪਹਿਲੀ ਵਾਰ ਮਿਲੀ ਕੂਟਨੀਤਿਕ ਪਹੁੰਚ

ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੇ ਕੀਤੀ ਮੁਲਾਕਾਤ ਇਸਲਾਮਾਬਾਦ – ਪਾਕਿਸਤਾਨ ਦੀ ਜੇਲ੍ਹ ‘ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਪਹਿਲੀ ਵਾਰ ਕੂਟਨੀਤਿਕ ਪਹੁੰਚ ਮਿਲੀ ਹੈ। ਜਾਧਵ ਪਿਛਲੇ ਤਿੰਨ ਸਾਲ (ਸਾਲ 2016) ਤੋਂ ਜੇਲ੍ਹ ‘ਚ ਹਨ ਅਤੇ ਇਸ ਦੌਰਾਨ ਉਨ੍ਹਾਂ ਨੂੰ ਅੱਜ ਪਹਿਲੀ ਵਾਰ ਕੌਂਸਲਰ ਐਕਸੈੱਸ ਮਿਲਿਆ। ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੇ ਕੁਲਭੂਸ਼ਣ ਜਾਧਵ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਜਾਧਵ ਨਾਲ ਉਨ੍ਹਾਂ ਲਗਪਗ ਦੋ ਘੰਟੇ ਮੁਲਾਕਾਤ ਕੀਤੀ। ਕਾਬਿਲੇਗੌਰ ਹੈ ਕਿ ਭਾਰਤ ਨੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ’ਤੇ ਤਾਇਨਾਤ ਲੋਡਰਾਂ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ’ਤੇ ਤਾਇਨਾਤ ਲੋਡਰਾਂ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਸ੍ਰੀ ਅੰਮ੍ਰਿਤਸਰ ਵਿਖੇ ਇੰਡੋਥਾਈ ਹਵਾਈ ਕੰਪਨੀ ਦੀ ਇਕ ਮਹਿਲਾ ਅਧਿਕਾਰੀ ਵੱਲੋਂ ਉਥੇ ਕੰਮ ਕਰਦੇ ਸਿੱਖ ਨੌਜੁਆਨ ਲੋਡਰਾਂ ਨੂੰ ਦਸਤਾਰ ਉਤਾਰਨ ਅਤੇ ਕੇਸ ਕਟਵਾਉਣ ਲਈ ਮਜ਼ਬੂਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਚੌਥੇ ਪਾਤਸ਼ਾਹ ਜੀ ਦੇ ਨਾਂ ’ਤੇ ਚੱਲ ਰਹੇ ਕੌਮਾਂਤਰੀ ਹਵਾਏ ਅੱਡੇ ’ਤੇ ਗੁਰੂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਅਤੇ ਬਰਮਿੰਘਮ ਯੂਨੀਵਰਸਿਟੀ ਸੂਬੇ ’ਚ ਖੇਡ ਹੁਨਰ ਨੂੰ ਉਭਾਰਨ ਵਾਸਤੇ ਮਿਲਕੇ ਕੰਮ ਕਰਨਗੇ-ਰਾਣਾ ਸੋਢੀ

ਪੰਜਾਬ ਸਰਕਾਰ ਅਤੇ ਬਰਮਿੰਘਮ ਯੂਨੀਵਰਸਿਟੀ ਸੂਬੇ ’ਚ ਖੇਡ ਹੁਨਰ ਨੂੰ ਉਭਾਰਨ ਵਾਸਤੇ ਮਿਲਕੇ ਕੰਮ ਕਰਨਗੇ-ਰਾਣਾ ਸੋਢੀ

ਬਿ੍ਰਟਸ਼ ਹਾਈ ਕਮਿਸ਼ਨਰ ਐਂਡਰਿਊ ਆਇਰ ਇੱਕ ਉਚ ਪੱਧਰੀ ਵਫਦ ਨਾਲ ਰਾਣਾ ਸੋਢੀ ਨੂੰ ਮਿਲੇ ਚੰਡੀਗੜ – ਇੰਗਲੈਂਡ ਦੀ ਬਰਮਿੰਘਮ ਯੂਨੀਵਰਸਿਟੀ ਪੰਜਾਬ ਸੂਬੇ ਵਿੱਚ ਖੇਡ ਹੁਨਰ ਨੂੰ ਉਭਾਰ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਗੀ ਅਤੇ ਇਸ ਨੇ ਮਹਾਰਾਜ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਪਟਿਆਲਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਪ੍ਰੋਗਰਾਮ ਨੂੰ ਬਨਾਉਣ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਸਹਿਯੋਗ ਦੇਣ ਲਈ ਵੱਡੀ ਦਿਲਚਸਪੀ ਵਿਖਾਈ ਹੈ।ਇਸ ਦਾ ਪ੍ਰਗਟਾਵਾ ਅੱਜੇ ਏਥੇ ਖੇਡ ਤੇ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਰਾਂਚੀ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਰਾਂਚੀ ਲਈ ਰਵਾਨਾ

ਜਮਸ਼ੇਦਪੁਰ ਵਿਖੇ ਸੰਗਤ ਨੇ ਦਿਖਾਇਆ ਭਾਰੀ ਉਤਸ਼ਾਹ ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਝਾਰਖੰਡ ਦੇ ਜਮਸ਼ੇਦਪੁਰ ਤੋਂ ਰਾਂਚੀ ਲਈ ਰਵਾਨਾ ਹੋਇਆ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਜਮਸ਼ੇਦਪੁਰ ਸ਼ਹਿਰ ਵਿਖੇ ਨਗਰ ਕੀਰਤਨ ਸਜਾਇਆ ਗਿਆ ਅਤੇ ਅੱਜ ਇਥੋਂ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਜਮਸ਼ੇਦਪੁਰ ਵਿਖੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਪ੍ਰਤੀ ਭਰਵਾਂ ਉਤਸ਼ਾਹ ਦਿਖਾਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਤੇ…

VIA PUNJAB
ਅੱਗੇ ਪੜ੍ਹੋ

ਜਾਨੀਆ ਚਾਹਲ ਵਿਖੇ 500 ਫੁੱਟ ਚੌੜੇ ਪਾੜ ਨੂੰ ਪੂਰਨ ਦਾ ਕੰਮ ਮੁਕੰਮਲ

ਜਾਨੀਆ ਚਾਹਲ ਵਿਖੇ 500 ਫੁੱਟ ਚੌੜੇ ਪਾੜ ਨੂੰ ਪੂਰਨ ਦਾ ਕੰਮ ਮੁਕੰਮਲ

80 ਪਿੰਡਾਂ ਦੇ 2200 ਮਨਰੇਗਾ ਕਾਮਿਆਂ ਨੇ ਪਾਇਆ ਯੋਗਦਾਨ ਚੰਡੀਗੜ੍ਹ – ਹੜ੍ਹਾਂ ਦੀ ਕ੍ਰੋਪੀ ਦਾ ਸਾਹਮਣਾ ਕਰਦਿਆਂ ਪਿੰਡ ਜਾਨੀਆ ਚਾਹਲ ਵਿਖੇ ਸਤਲੁਜ ਦਰਿਆ ਵਿਚ ਪਏ 500 ਫੁੱਟ ਚੌੜੇ ਪਾੜ ਨੂੰ ਪੂਰਨ ਦਾ ਕੰਮ ਸੋਮਵਾਰ ਸਵੇਰੇ ਮੁਕੰਮਲ ਕਰਕੇ ਇਕ ਵੱਡੀ ਸਫਲਤਾ ਹਾਸਲ ਕੀਤੀ ਗਈ। ਭਾਰਤੀ ਫੌਜ ਦੇ ਇੰਜੀਨੀਅਰਾਂ ਦੀ ਰਹਿਨੁਮਾਈ ਹੇਠ ਡਰੇਨੇਜ ਵਿਭਾਗ ਦੇ ਠੋਸ ਯਤਨਾਂ ਸਦਕਾ ਇਹ ਕੰਮ ਸੰਭਵ ਹੋ ਸਕਿਆ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 80 ਪਿੰਡਾਂ ਦੇ 2200 ਮਨਰੇਗਾ ਕਾਮਿਆਂ,…

VIA PUNJAB
ਅੱਗੇ ਪੜ੍ਹੋ

ਅਰੁਨਾ ਚੌਧਰੀ ਵੱਲੋਂ ਪੌਦੇ ਲਾਉਣ ਤੇ ਸੰਭਾਲਣ ਦੀ ਮੁਹਿੰਮ ’ਚ ਮਹਿਲਾਵਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

ਅਰੁਨਾ ਚੌਧਰੀ ਵੱਲੋਂ ਪੌਦੇ ਲਾਉਣ ਤੇ ਸੰਭਾਲਣ ਦੀ ਮੁਹਿੰਮ ’ਚ ਮਹਿਲਾਵਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

ਚੰਡੀਗੜ੍ਹ – ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮੁਹਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਬਚਨਵੱਧਤਾ ਨੂੰ ਦਹਾਰਾਉਦੇ ਹੋਏ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਔਰਤਾਂ ਨੂੰ ਸੂਬੇ ਵਿੱਚ ਪੌਦੇ ਲਾਉਣ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਲਈ ਸਰਕਾਰ ਦੀ ਮੁਹਿੰਮ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰੇਕ ਪਿੰਡ ਵਿੱਚ…

VIA PUNJAB
ਅੱਗੇ ਪੜ੍ਹੋ

ਯੂ. ਐੱਸ. ਓਪਨ ਤੋਂ ਹਟੇ ਨੋਵਾਕ ਜੋਕੋਵਿਚ

ਯੂ. ਐੱਸ. ਓਪਨ ਤੋਂ ਹਟੇ ਨੋਵਾਕ ਜੋਕੋਵਿਚ

ਦੁਨੀਆ ਦੇ ਨੰਬਰ ਇਕ ਖਿਡਾਰੀ ਅਤੇ ਸਾਬਕਾ ਚੈਂਪੀਅਨ ਨੋਵਾਕ ਜੋਕੋਵਿਚ ਰਿਟਾਇਰ ਹਰਟ ਹੋ ਕੇ ਯੂ. ਐੱਸ. ਓਪਨ 2019 ਤੋਂ ਬਾਹਰ ਹੋ ਗਏ। ਸਰਬੀਆ ਦੇ ਇਸ ਖਿਡਾਰੀ ਦੇ ਇਕਦਮ ਬਾਹਰ ਹੋਣ ਨਾਲ ਸਵਿਟਜ਼ਰਲੈਂਡ ਦੇ ਸਟੇਨ ਵਾਵਰਿੰਕਾ ਕੁਆਰਟਰ ਫਾਈਨਲ ’ਚ ਪਹੁੰਚ ਗਏ। 23ਵੇਂ ਨੰਬਰ ਦੇ ਖਿਡਾਰੀ ਵਾਵਰਿੰਕਾ ਕੁਆਰਟਰ ਫਾਈਨਲ ’ਚ ਰੂਸ ਦੇ ਦਾਨਿਲ ਮੇਦਵੇਦੇਵ ਦਾ ਸਾਹਮਣਾ ਕਰਨਗੇ।ਐਤਵਾਰ ਨੂੰ ਰਾਊਂਡ ਆਫ 16 ’ਚ ਖੇਡੇ ਗਏ ਇਸ ਮੁਕਾਬਲੇ ਦੇ ਚੌਥੇ ਦੌਰ ਦੇ ਮੈਚ ਵਿਚਾਲੇ ਨੋਵਾਕ ਨੇ ਰਿਟਾਇਰਟਹਰਟ ਹੋਣ ਦਾ…

VIA PUNJAB
ਅੱਗੇ ਪੜ੍ਹੋ

ਭਾਰਤ ਵਿਰੁੱਧ ਖਰਾਬ ਬੱਲੇਬਾਜ਼ੀ ਤੋਂ ਨਿਰਾਸ਼ ਵਿੰਡੀਜ਼ ਦੇ ਕੋਚ ਰੀਫਰ

ਭਾਰਤ ਵਿਰੁੱਧ ਖਰਾਬ ਬੱਲੇਬਾਜ਼ੀ ਤੋਂ ਨਿਰਾਸ਼ ਵਿੰਡੀਜ਼ ਦੇ ਕੋਚ ਰੀਫਰ

ਵੈਸਟਇੰਡੀਜ਼ ਦੇ ਕੋਚ ਫਲਾਈਡ ਰੀਫਰ ਨੇ ਭਾਰਤ ਦੇ ਵਿਰੁੱਧ ਟੈਸਟ ਦੇ ਦੂਜੇ ਦਿਨ ਟੀਮ ਦੇ 87 ਦੌੜਾਂ ’ਤੇ 7 ਵਿਕਟਾਂ ਗੁਵਾਉਣ ’ਤੇ ਬੱਲੇਬਾਜ਼ੀ ਦੇ ਪ੍ਰਤੀ ਨਿਰਾਸ਼ ਹਨ। ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਧਾਮਕੇਦਾਰ ਸ਼ੁਰੂਆਤੀ ਸਪੈਲ ਨਾਲ ਵੈਸਟਇੰਡੀਜ਼ ਦੀ ਟੀਮ ਨੇ ਪਹਿਲੀ ਪਾਰੀ ’ਚ ਦੂਜੇ ਦਿਨ ਦੀ ਖੇਡ ਖਤਮ ਹੋਣ ਤਕ 7 ਵਿਕਟਾਂ ਗੁਆ ਦਿੱਤੀਆਂ ਸਨ।ਰੀਫਰ ਨੇ ਕਿਹਾ ਸਾਡੀ ਬੱਲੇਬਾਜ਼ੀ ਫਿਰ ਤੋਂ ਨਿਰਾਸ਼ਾਜਨਕ ਰਹੀ ਕਿਉਂਕਿ ਅਸ ਪਾਰੀ ਦੇ ਸ਼ੁਰੂ ’ਚ ਬਹੁਤ ਗੇਂਦਾਂ ਨੂੰ ਛੱਡਿਆ ਨਹੀਂ।…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਕੋਰੀਡੋਰ ’ਤੇ ਭਾਰਤ-ਪਾਕਿ ਵਿਚਾਲੇ ਤੀਜੀ ਬੈਠਕ 4 ਸਤੰਬਰ ਨੂੰ

ਕਰਤਾਰਪੁਰ ਕੋਰੀਡੋਰ ’ਤੇ ਭਾਰਤ-ਪਾਕਿ ਵਿਚਾਲੇ ਤੀਜੀ ਬੈਠਕ 4 ਸਤੰਬਰ ਨੂੰ

ਕਰਤਾਰਪੁਰ ਕੋਰੀਡੋਰ ’ਤੇ ਭਾਰਤ ਅਤੇ ਪਾਕਿਸਤਾਨੀ ਅਧਿਕਾਰੀਆਂ ਵਿਚਾਲੇ ਤੀਜੀ ਬੈਠਕ 4 ਸਤੰਬਰ ਨੂੰ ਹੋਵੇਗੀ। ਇਹ ਬੈਠਕ ਅਟਾਰੀ ਵਿਚ ਹੋਵੇਗੀ। ਇਹ ਗੱਲ ਸਮਾਚਾਰ ਏਜੰਸੀ ਐੱਨ.ਆਰ.ਆਈ. ਨੇ ਪਾਕਿਸਤਾਨ ਦੇ ਸੂਤਰਾਂ ਦੇ ਹਵਾਲੇ ਨਾਲ ਕਹੀ ਹੈ।ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਮਾਰੋਹਾਂ ਵਿਚ ਸ਼ਾਮਲ ਹੋਣ ਲਈ ਸ਼ਰਧਾਲੂ ਵੀਜ਼ਾ ਲੈ ਪਾਉਣਗੇ। ਇਹ ਫੈਸਲਾ ਬੁੱਧਵਾਰ ਨੂੰ ਧਾਰਮਿਕ ਟੂਰਿਜ਼ਮ ਅਤੇ ਵਿਰਾਸਤ ਕਮੇਟੀ ਨੇ ਰਾਜਪਾਲ ਚੌਧਰੀ ਸਰਵਰ ਦੀ…

VIA PUNJAB
ਅੱਗੇ ਪੜ੍ਹੋ

ਜਾਧਵ ਨੂੰ ਅੱਜ ਮਿਲੇਗਾ ਕੌਂਸੁਲਰ ਐਕਸੈੱਸ, ਮਿਲਣ ਪਹੁੰਚੇ ਭਾਰਤੀ ਡਿਪਟੀ ਹਾਈ ਕਮਿਸ਼ਨਰ

ਜਾਧਵ ਨੂੰ ਅੱਜ ਮਿਲੇਗਾ ਕੌਂਸੁਲਰ ਐਕਸੈੱਸ, ਮਿਲਣ ਪਹੁੰਚੇ ਭਾਰਤੀ ਡਿਪਟੀ ਹਾਈ ਕਮਿਸ਼ਨਰ

ਪਾਕਿਸਤਾਨ ਦੀ ਜੇਲ ਵਿਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਲਈ ਅੱਜ ਵੱਡਾ ਦਿਨ ਹੈ। ਵੀਆਨਾ ਸੰਧੀ ਅਤੇ ਅੰਤਰਰਾਸ਼ਟਰੀ ਕੋਰਟ ਦੇ ਆਦੇਸ਼ ਦਾ ਪਾਲਣ ਕਰਦਿਆਂ ਅੱਜ ਪਾਕਿਸਤਾਨ ਜਾਧਵ ਨੂੰ ਕੌਂਸੁਲਰ ਐਕਸੈੱਸ ਦੇਵੇਗਾ। ਭਾਰਤ ਨੇ ਵੀ ਜਾਧਵ ਨੂੰ ਦਿੱਤੇ ਜਾਣੇ ਵਾਲੇ ਕੌਂਸੁਲਰ ਐਕਸੈੱਸ ਲਈ ਪਾਕਿਸਤਾਨ ਦੇ ਪ੍ਰਸਤਾਵ ਨੂੰ ਮੰਨ ਲਿਆ ਹੈ। ਸਮਾਚਾਰ ਏਜੰਸੀ ਏ.ਐੱਨ.ਆਈ. ਦੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਪਾਕਿਸਤਾਨ ਵਿਚ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਕੁਲਭੂਸ਼ਣ ਜਾਧਵ ਨਾਲ ਮੁਲਾਕਾਤ…

VIA PUNJAB
ਅੱਗੇ ਪੜ੍ਹੋ
1 605 606 607 608 609 1,271