ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਕੇਰੀਆਂ ਤੋਂ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਕੇਰੀਆਂ ਤੋਂ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਕੇਰੀਆਂ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਨਿੱਜੀ ਘਾਟਾ ਦੱਸਿਆ | ਸ੍ਰੀ ਬੱਬੀ ਨੇ ਅੱਜ ਸਵੇਰੇ ਇੱਥੇ ਪੀ.ਜੀ.ਆਈ ਵਿਖੇ ਆਖਰੀ ਸਾਹ ਲਿਆ |ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸ੍ਰੀ ਬੱਬੀ ਨੂੰ ਇੱਕ ਹੰਢਿਆ ਹੋਇਆ ਸਿਆਸਤਦਾਨ ਦੱਸਿਆ ਜਿਨ੍ਹਾਂ ਨੂੰ ਸਿਆਸੀ ਕਦਰਾਂ ਕੀਮਤਾਂ ‘ਤੇ ਅਧਾਰਿਤ ਵਿਰਾਸਤ ਆਪਣੇ ਪਿਤਾ ਅਤੇ ਪਾਰਟੀ ਦੇ ਕੱਦਾਵਰ ਆਗੂ ਡਾ. ਕੇਵਲ…

VIA PUNJAB
ਅੱਗੇ ਪੜ੍ਹੋ

ਆਊਟ ਸਵਿੰਗ ਗੇਂਦਬਾਜ਼ੀ ਨੂੰ ਲੈ ਕੇ ਜ਼ਿਆਦਾ ਆਤਮ-ਵਿਸ਼ਵਾਸ ਬੁਮਰਾਹ

ਆਊਟ ਸਵਿੰਗ ਗੇਂਦਬਾਜ਼ੀ ਨੂੰ ਲੈ ਕੇ ਜ਼ਿਆਦਾ ਆਤਮ-ਵਿਸ਼ਵਾਸ ਬੁਮਰਾਹ

ਭਾਰਤ ਦੇ ਸਟਾਰ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਕਿਹਾ ਕਿ ਉਹ ਹਮੇਸ਼ਾ ਆਪਣੀ ਕਲਾ ਨੂੰ ਨਿਖਾਰਨ ’ਤੇ ਕੰਮ ਕਰਦਾ ਹੈ ਤੇ ਇਸ ਵਿਚ ਉਸ ਨੇ ਹੁਣ ਆਊਟ ਸਵਿੰਗ ਗੇਂਦਬਾਜ਼ੀ ਨੂੰ ਜੋੜਿਆ ਹੈ, ਜਿਸ ਨੂੰ ਲੈ ਕੇ ਉਹ ਪਿਛਲੇ ਸਾਲ ਤਕ ਕਾਫੀ ਸਹਿਜ ਨਹÄ ਸੀ। ਇੰਗਲੈਂਡ ’ਚ ਪਿਛਲੇ ਸਾਲ ਭਾਰਤ ਦੀ 1-4 ਦੀ ਹਾਰ ਦੌਰਾਨ ਗੇਂਦਬਾਜ਼ੀ ਦੇ ਸਬੰਧ ਵਿਚ ਬੁਮਰਾਹ ਨੇ ਕਿਹਾ, ‘‘ਪਹਿਲਾਂ ਮੈਂ ਇਨ ਸਵਿੰਗ ਗੇਂਦਬਾਜ਼ੀ ਕਰਦਾ ਸੀ ਪਰ ਜ਼ਿਆਦਾ ਟੈਸਟ ਮੈਚ ਖੇਡਣ ਤੋਂ ਬਾਅਦ ਮੇਰੇ…

VIA PUNJAB
ਅੱਗੇ ਪੜ੍ਹੋ

ਅਰਜੁਨ ਤੇਂਦੁਲਕਰ ਮੁੰਬਈ ਟੀਮ ’ਚ

ਅਰਜੁਨ ਤੇਂਦੁਲਕਰ ਮੁੰਬਈ ਟੀਮ ’ਚ

ਮੁੰਬਈ – ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦੇ ਪੁੱਤਰ ਅਤੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਜੁਨ ਤੇਂਦੁਲਕਰ ਨੂੰ ਨਾਗਪੁਰ ਵਿੱਚ ਹੋਣ ਵਾਲੇ ‘ਬਾਪੁਨਾ ਕੱਪ’ ਲਈ ਮੁੰਬਈ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਸੂਰਿਆ ਕੁਮਾਰ ਯਾਦਵ ਦੀ ਕਪਤਾਨੀ ਵਾਲੀ ਟੀਮ ਦਾ ਐਲਾਨ ਮੁੰਬਈ ਕ੍ਰਿਕਟ ਐਸੋਸੀਏਸ਼ਨ ਨੇ ਅੱਜ ਆਪਣੀ ਵੈਬਸਾਈਟ ’ਤੇ ਕੀਤਾ। ਬਾਪੁਨਾ ਕੱਪ ਸੈਸ਼ਨ ਤੋਂ ਪਹਿਲਾਂ ਹੋਣ ਵਾਲਾ ਟੂਰਨਾਮੈਂਟ ਜੋ ਵਿਦਰਭ ਕ੍ਰਿਕਟ ਐਸੋਸੀਏਸ਼ਨ ਕਰਵਾਉਂਦਾ ਹੈ। ਇਸ ਸਾਲ ਇਹ 50 ਓਵਰਾਂ ਦਾ ਹੋਵੇਗਾ ਅਤੇ ਪੰਜ ਸਤੰਬਰ ਤੋਂ ਸ਼ੁਰੂ…

VIA PUNJAB
ਅੱਗੇ ਪੜ੍ਹੋ

ਨਕਵੀ ਦੀ ਅਗਵਾਈ ’ਚ ਕੇਂਦਰੀ ਟੀਮ ਭਲਕ ਤੋਂ ਵਾਦੀ ਦੇ ਦੌਰੇ ’ਤੇ

ਨਕਵੀ ਦੀ ਅਗਵਾਈ ’ਚ ਕੇਂਦਰੀ ਟੀਮ ਭਲਕ ਤੋਂ ਵਾਦੀ ਦੇ ਦੌਰੇ ’ਤੇ

ਨਵੀਂ ਦਿੱਲੀ – ਕੇਂਦਰੀ ਘੱਟ ਗਿਣਤੀ ਮੰਤਰਾਲੇ ਦੀ ਇਕ ਟੀਮ ਮੰਗਲਵਾਰ ਤੋਂ ਕਸ਼ਮੀਰ ਵਾਦੀ ਦੇ ਦੌਰੇ ’ਤੇ ਜਾਵੇਗੀ। ਟੀਮ ਵੱਲੋਂ ਇਸ ਦੋ ਦਿਨਾ ਦੌਰੇ ਦੌਰਾਨ ਉਨ੍ਹਾਂ ਇਲਾਕਿਆਂ ਦੀ ਸ਼ਨਾਖ਼ਤ ਕੀਤੀ ਜਾਵੇਗੀ ਜਿੱਥੇ ਧਾਰਾ 370 ਹਟਾਏ ਜਾਣ ਮਗਰੋਂ ਕੇਂਦਰੀ ਵਿਕਾਸ ਸਕੀਮਾਂ ਨੂੰ ਲਾਗੂ ਕੀਤਾ ਜਾ ਸਕਦਾ ਹੈ। ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਕਿਹਾ ਕਿ ਇਸ ਵੇਲੇ ਜਿਹੜੇ ਆਪਣੀ ਸਿਆਸੀ ਵਿਚਾਰਧਾਰਾ ਦੇ ਪ੍ਰਭਾਵ ਹੇਠ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕਰ ਰਹੇ ਹਨ, ਬਾਅਦ ਵਿਚ ਉਹੀ ਇਸ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਦੇ ਬਹੁਤੇ ਇਲਾਕਿਆਂ ’ਚ ਲੈਂਡਲਾਈਨ ਸੇਵਾਵਾਂ ਬਹਾਲ

ਕਸ਼ਮੀਰ ਦੇ ਬਹੁਤੇ ਇਲਾਕਿਆਂ ’ਚ ਲੈਂਡਲਾਈਨ ਸੇਵਾਵਾਂ ਬਹਾਲ

ਕਸ਼ਮੀਰ ’ਚ ਸੰਚਾਰ ਸਾਧਨਾਂ ’ਤੇ ਲਾਈਆਂ ਪਾਬੰਦੀਆਂ ਵਿਚ ਕੁਝ ਰਾਹਤ ਦਿੱਤੀ ਗਈ ਹੈ ਤੇ ਵਾਦੀ ਦੇ ਜ਼ਿਆਦਾਤਰ ਇਲਾਕਿਆਂ ਵਿਚ ਲੈਂਡਲਾਈਨ ਸੇਵਾ ਬਹਾਲ ਕਰ ਦਿੱਤੀ ਗਈ ਹੈ। ਸ੍ਰੀਨਗਰ ਸਥਿਤ ਸਿਵਲ ਸਕੱਤਰੇਤ ’ਚੋਂ ਅੱਜ ਜੰਮੂ ਕਸ਼ਮੀਰ ਦਾ ਝੰਡਾ ਉਤਾਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਇਹ ਤਿਰੰਗੇ ਦੇ ਨਾਲ ਹੀ ਲਹਿਰਾਉਂਦਾ ਸੀ। ਹੋਰਨਾਂ ਸਰਕਾਰੀ ਇਮਾਰਤਾਂ ਤੋਂ ਵੀ ਝੰਡੇ ਉਤਾਰਨ ਦੀ ਕਵਾਇਦ ਆਰੰਭੀ ਗਈ ਹੈ। ਅਧਿਕਾਰੀਆਂ ਮੁਤਾਬਕ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਹੈ ਤੇ ਸਥਿਤੀ ਬਿਹਤਰ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਨੇ ਆਪਣੀ ਸਮਾਜਿਕ ਵਚਨਬੱਧਤਾ ਦੁਹਰਾਈ ਅੰਗ ਦਾਨ ਦੇ ਨੇਕ ਕੰਮ ਨੂੰ ਕੀਤਾ ਉਤਸ਼ਾਹਿਤ

ਪੰਜਾਬ ਰਾਜ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਨੇ ਆਪਣੀ ਸਮਾਜਿਕ ਵਚਨਬੱਧਤਾ ਦੁਹਰਾਈ ਅੰਗ ਦਾਨ ਦੇ ਨੇਕ ਕੰਮ ਨੂੰ ਕੀਤਾ ਉਤਸ਼ਾਹਿਤ

ਚੰਡੀਗੜ੍ਹ – ਸਮਾਜਿਕ ਜਿੰਮੇਵਾਰੀ ਨਿਭਾਉਂਦਿਆਂ, ਪੰਜਾਬ ਰਾਜ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਨੇ ਆਪਣੇ ਮੈਂਬਰਾਂ ਦਰਮਿਆਨ ਮਰਨ ਉਪਰੰਤ ਅੰਗ ਦਾਨ ਕਰਨ ਦੇ ਨੇਕ ਕੰਮ ਨੂੰ ਉਤਸ਼ਾਹਿਤ ਕਰਨ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ ਅਤੇ ਸੋਮਵਾਰ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਸਟ੍ਰੇਸ਼ਨ ਵਿਖੇ ਰੀਜ਼ਨਲ ਆਰਗਨ ਐਂਡ ਟਿਸ਼ੂ ਟਰਾਂਸਪਲਾਂਟ ਸੰਸਥਾ (ਰੋਟੋ) ਪੀ.ਜੀ.ਆਈ. ਦੇ ਸਹਿਯੋਗ ਨਾਲ ਓਰੀਐਨਟੇਸ਼ਨ ਸੈਸ਼ਨ ਦਾ ਆਯੋਜਨ ਕੀਤਾ।ਇਸ ਸੈਸ਼ਨ ਦੌਰਾਨ ਪੰਜਾਬ ਦੇ ਉਚ ਆਈ.ਏ.ਐਸ. ਅਧਿਕਾਰੀ ਜਿਹਨਾਂ ਵਿਚ ਅਨਿਰੁਧ ਤਿਵਾੜੀ, ਤੇਜਵੀਰ ਸਿੰਘ, ਗੁਰਪ੍ਰੀਤ ਸਪਰਾ, ਅਮਿ੍ਰਤ ਕੌਰ, ਹੁਸਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਤੇ ਮੁੜ ਵਸੇਬਾ ਕਦਮਾਂ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਤੇ ਮੁੜ ਵਸੇਬਾ ਕਦਮਾਂ ਦਾ ਐਲਾਨ

ਹੜ ਨਾਲ ਨੁਕਸਾਨੀਆਂ ਸੜਕਾਂ ਤੇ ਬੁਨਿਆਦੀ ਢਾਂਚੇ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਨ ਦੇ ਹੁਕਮ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹੜ ਪੀੜਤਾਂ ਦੇ ਰਾਹਤ ਤੇ ਮੁੜ ਵਸੇਬੇ ਲਈ ਹੋਰ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਉਨਾਂ ਨੇ ਅਗਾਮੀ ਹਾੜੀ ਸੀਜ਼ਨ ਲਈ ਕਿਸਾਨਾਂ ਨੂੰ ਕਣਕ ਦਾ ਉਚ ਮਿਆਰੀ ਬੀਜ ਮੁਫਤ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ।ਸੂਬੇ ਵਿੱਚ ਹੜਾਂ ਤੋਂ ਬਾਅਦ ਦੀ ਕਾਰਜ ਯੋਜਨਾ ਦਾ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮੈਡੀਕਲ ਕੈਂਪਾਂ ਉੱਤੇ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ ਦੇ ਨਿਰਦੇਸ਼

ਬਲਬੀਰ ਸਿੰਘ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮੈਡੀਕਲ ਕੈਂਪਾਂ ਉੱਤੇ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ ਦੇ ਨਿਰਦੇਸ਼

ਦੁੱਖ ਦੀ ਘੜੀ ਵਿਚ ਜ਼ਰੂਰਤਮੰਦਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਵਿਭਾਗ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਰਕਾਰ ਵਲੋਂ ਲਗਾਏ ਜਾ ਰਹੇ ਮੈਡੀਕਲ ਕੈਂਪਾਂ ਉੱਤੇ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।ਸਿਹਤ ਮੰਤਰੀ ਨੇ ਇਸ ਸਬੰਧੀ ਵਿਭਾਗ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਰੂਰਤਮੰਦਾਂ ਨੂੰ ਸਮੇਂ ਸਿਰ ਅਤੇ ਨਿਯਮਿਤ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ…

VIA PUNJAB
ਅੱਗੇ ਪੜ੍ਹੋ

ਜੀ-7 ਸੰਮੇਲਨ ਸੰਪੰਨ, ਇਰਾਨ ਤੇ ਅਮੇਜ਼ਨ ਅੱਗ ਸਮੇਤ ਛਾਏ ਰਹੇ ਕਈ ਮੁੱਦੇ

ਜੀ-7 ਸੰਮੇਲਨ ਸੰਪੰਨ, ਇਰਾਨ ਤੇ ਅਮੇਜ਼ਨ ਅੱਗ ਸਮੇਤ ਛਾਏ ਰਹੇ ਕਈ ਮੁੱਦੇ

ਪੈਰਿਸ – ਫਰਾਂਸ ਦੇ ਤੱਟੀ ਸ਼ਹਿਰ ਬਿਆਰਟਿਜ਼ ਵਿਚ ਅੱਜ ਜੀ-7 ਸਿਖਰ ਸੰਮੇਲਨ ਸੰਪੰਨ ਹੋ ਇਆ| ਇਸ ਵਿਚ ਮੈਂਬਰ ਦੇਸ਼ਾਂ ਵਿਚਾਲੇ ਅਮੇਜ਼ਨ ਦੇ ਵਰਖਾਵਣ ਵਿਚ ਅੱਗ ਸਮੇਤ ਦੁਨੀਆ ਸਾਹਮਣੇ ਪੇਸ਼ ਸਮੱਸਿਆਵਾਂ ਤੇ ਚਰਚਾ ਹੋਈ| ਇਨ੍ਹਾਂ ਸਾਰੇ ਮੁੱਦਿਆਂ ਦੇ ਇਲਾਵਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਾਰੋਬਾਰ ਯੁੱਧ ਛਾਇਆ ਰਿਹਾ ਅਤੇ ਇਸ ਸਮੂਹ ਦੀ ਏਕਤਾ ਤੇ ਵੀ ਸਵਾਲ ਉੱਠੇ| ਇਸ ਸੰਮੇਲਨ ਨੇ ਸ਼ਨੀਵਾਰ ਨੂੰ ਉਦੋਂ ਨਾਟਕੀ ਮੋੜ ਲਿਆ ਜਦੋਂ ਇਰਾਨ ਦੇ ਵਿਦੇਸ਼ ਮੰਤਰੀ ਮੁਹੰਮਦ ਜਵਾਦ ਜ਼ਰੀਫ ਤੇਹਰਾਨ ਦੇ…

VIA PUNJAB
ਅੱਗੇ ਪੜ੍ਹੋ

ਮੌਜੂਦਾ ਰਾਜ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਦੇ ਜੀਵਨ ਨੂੰ ਸੁਗਮ ਬਣਾਉਣ ਦਾ ਕੰਮ ਕੀਤਾ ਹੈ : ਮੁੱਖ ਮੰਤਰੀ

ਮੌਜੂਦਾ ਰਾਜ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਦੇ ਜੀਵਨ ਨੂੰ ਸੁਗਮ ਬਣਾਉਣ ਦਾ ਕੰਮ ਕੀਤਾ ਹੈ : ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਮੌਜੂਦਾ ਰਾਜ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਦੇ ਜੀਵਨ ਨੂੰ ਸੁਗਮ ਬਨਾਉਣ ਦਾ ਕੰਮ ਕੀਤਾ ਹੈ। ਲੋਕਾਂ ਨੂੰ ਦਫਤਰਾਂ ਵਿਚ ਅਫਸਰਾਂ ਦੇ ਚੱਕਰ ਕੱਟਣ ਤੋਂ ਛੁਟਕਾਰਾ ਦਿਵਾਇਆ ਹੈ। ਇਸ ਤੋਂ ਇਲਾਵਾ, ਹਰ ਘਰ ਵਿਚ ਐਲ.ਪੀ.ਜੀ. ਗੈਸ ਪਹੁੰਚਾਈ ਹੈ ਅਤੇ 4100 ਤੋਂ ਵੱਧ ਪਿੰਡਾਂ ਵਿਚ 24 ਘੰਟੇ ਬਿਜਲੀ ਸਪਲਾਈ ਦੀ ਵਿਵਸਥਾ ਕੀਤੀ ਹੈ ਅਤੇ ਆਉਣ ਵਾਲੇ ਸੇਮਂ ਵਿਚ ਬਾਕੀ ਪਿੰਡਾਂ ਵਿਚ ਵੀ 24…

VIA PUNJAB
ਅੱਗੇ ਪੜ੍ਹੋ
1 615 616 617 618 619 1,271