ਆਰੀਅਨਜ਼ ਦੇ ਨਰਸਿੰਗ ਵਿਦਿਆਰਥੀਆ ਨੇ ਪੀਐਨਆਰਸੀ ਦੇ ਨਤੀਜੇ ਵਿੱਚ ਮੱਲਾ ਮਾਰੀਆ

ਆਰੀਅਨਜ਼ ਦੇ ਨਰਸਿੰਗ ਵਿਦਿਆਰਥੀਆ ਨੇ ਪੀਐਨਆਰਸੀ ਦੇ ਨਤੀਜੇ ਵਿੱਚ ਮੱਲਾ ਮਾਰੀਆ

ਮੋਹਾਲੀ – ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕਾਊਂਸਿਲ (ਪੀਐਨਆਰਸੀ) ਵੱਲੋਂ ਆਯੋਜਿਤ ਫਾਈਨਲ ਪ੍ਰੀਖਿਆਵਾਂ ਵਿੱਚ ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ ਦੀ ਜੀਐਨਐਮ ਦੂਜੇ ਸਾਲ ਦੀ ਉਰਵਸ਼ੀ ਰਾਣਾ (ਹਰਿਆਣਾ) ਨੇ 700 ਵਿੱਚੋ 485 ਨੰਬਰ ਪ੍ਰਾਪਤ ਕਰ ਕੇ ਪਹਿਲਾ ਸਥਾਨ, ਸਾਹਿਲ ਸ਼ਰਮਾ (ਜੰਮੂ) ਨੇ 466 ਨੰਬਰ ਪ੍ਰਾਪਤ ਕਰ ਕੇ ਦੂਜਾ ਸਥਾਨ ਜਦਕਿ ਮਰੀਨਾ ਮੈਗਾ (ਅਰੁਣਾਚਲ ਪ੍ਰਦੇਸ਼) ਨੇ 456 ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ ਕੀਤਾ।ਆਰੀਅਨਜ਼ ਇੰਸਟੀਚਿਉਟ ਆਫ਼ ਨਰਸਿੰਗ ਦੇ ਪ੍ਰਿੰਸੀਪਲ, ਡਾ ਰਾਜਿੰਦਰਜੀਤ ਕੌਰ ਬਾਜਵਾ, ਨੇ ਵਿਦਿਆਰਥੀਆਂ ਅਤੇ…

VIA PUNJAB
ਅੱਗੇ ਪੜ੍ਹੋ

ਅਰੁਨਾ ਚੌਧਰੀ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਤੇ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਲਈ ‘‘ਉਡਾਣ ਯੋਜਨਾ” ਦੀ ਸ਼ੁਰੂਆਤ

ਅਰੁਨਾ ਚੌਧਰੀ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਤੇ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਲਈ ‘‘ਉਡਾਣ ਯੋਜਨਾ” ਦੀ ਸ਼ੁਰੂਆਤ

ਲਾਭਪਾਤਰੀਆਂ ਨੂੰ 27,314 ਆਂਗਣਵਾੜੀ ਕੇਂਦਰਾਂ ਦੇ ਸੂਬਾ ਪੱਧਰੀ ਨੈਟਵਰਕ ਰਾਹੀਂ ਕੀਤਾ ਜਾਵੇਗਾ ਕਵਰ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ, ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ‘ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ ਸੂਬੇ ਵਿੱਚ ਮਹਿਲਾ-ਸ਼ਕਤੀਕਰਣ ਲਈ ‘‘ਉਡਾਣ ਯੋਜਨਾ” ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੀਆਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਅਤੇ ਲੜਕੀਆਂ ਨੂੰ ਹਰ ਮਹੀਨੇ ਮੁਫ਼ਤ ਸੈਨੇਟਰੀ ਪੈਡ ਵੰਡੇ ਜਾਣਗੇ।ਸੂਬੇ ਭਰ ਵਿੱਚ 1500 ਥਾਵਾਂ ਤੇ ਲਾਈਵ ਪ੍ਰਸਾਰਿਤ ਕੀਤੀ ਗਈ ਵੀਡੀਓ ਕਾਨਫਰੰਸ ਨੂੰ ਸੰਬੋਧਨ…

VIA PUNJAB
ਅੱਗੇ ਪੜ੍ਹੋ

ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਦਾ ਹੋਇਆ ਅੰਤਮ ਸੰਸਕਾਰ

ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਦਾ ਹੋਇਆ ਅੰਤਮ ਸੰਸਕਾਰ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦਾ ਅੰਤਮ ਸੰਸਕਾਰ ਅੱਜ ਸਥਾਨਕ ਤਰਨ ਤਾਰਨ ਰੋਡ ’ਤੇ ਸਥਿਤ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ. ਪ੍ਰਮਿੰਦਰ ਸਿੰਘ ਨੇ ਦਿੱਤੀ ਅਤੇ ਅਰਦਾਸ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ…

VIA PUNJAB
ਅੱਗੇ ਪੜ੍ਹੋ

ਪੰਜਾਬ ਬਾਇਓਡਾਇਵਰਸਿਟੀ ਬੋਰਡ ਅਤੇ ਪੀ.ਐਸ.ਸੀ.ਐਸ.ਟੀ. ਨੇ ਜੈਵਿਕ ਵਿਭਿੰਨਤਾ ਲਈ ਕੌਮਾਂਤਰੀ ਦਿਵਸ ਮਨਾਇਆ

ਪੰਜਾਬ ਬਾਇਓਡਾਇਵਰਸਿਟੀ ਬੋਰਡ ਅਤੇ ਪੀ.ਐਸ.ਸੀ.ਐਸ.ਟੀ. ਨੇ ਜੈਵਿਕ ਵਿਭਿੰਨਤਾ ਲਈ ਕੌਮਾਂਤਰੀ ਦਿਵਸ ਮਨਾਇਆ

ਮਾਹਿਰਾਂ ਵੱਲੋਂ ਜੀਵ-ਜੰਤੂਆਂ ਦੀਆਂ ਵੱਖ ਵੱਖ ਪ੍ਰਜਾਤੀਆਂ ਦੀ ਰਾਖੀ ਦਾ ਸੱਦਾ ਚੰਡੀਗੜ੍ਹ – ਪੰਜਾਬ ਜੈਵਿਕ ਵਿਭਿੰਨਤਾ ਬੋਰਡ ਅਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੋਲੋਜੀ (ਪੀਐਸਸੀਐਸਟੀ) ਨੇ ਸੰਯੁਕਤ ਰਾਸ਼ਟਰ ਵੱਲੋਂ “ਅਸੀਂ ਹੱਲ ਦੇ ਹਿੱਸੇ ਹਾਂ # ਫਾਰਨੇਚਰ” ਜੈਵਿਕ ਵਿਭਿੰਨਤਾ ਲਈ ਅੰਤਰਰਾਸ਼ਟਰੀ ਦਿਵਸ, 2021 ਦੀ ਘੋਸ਼ਣਾ ਕੀਤੀ ਸੀ। ਸੂਬੇ ਦੇ ਵਾਤਾਵਰਨ ਦੇ ਖ਼ਤਰੇ ਤੋਂ ਜੀਵ-ਜੰਤੂਆਂ ਦਾ ਬਚਾਅ ਕਰਨ ਸਬੰਧੀ ਦੋ ਰੋਜ਼ਾ ਐਕਸਪਰਟ ਲੈਕਚਰ ਲੜੀ ਦਾ ਆਯੋਜਨ ਕੀਤਾ ਗਿਆ ਜੋ ਕਿ 26 ਮਈ, 2021 ਨੂੰ ਖ਼ਤਮ ਹੋਇਆ।…

VIA PUNJAB
ਅੱਗੇ ਪੜ੍ਹੋ

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਤੋਂ: ਸੋਨੀ

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਤੋਂ: ਸੋਨੀ

ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓਮ ਪਰਕਾਸ਼ ਸੋਨੀ ਵੱਲੋਂ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਦੇ ਨਿਰਮਾਣ ਕਾਰਜਾਂ ਦੀ ਪ੍ਰਕਿਰਿਆ ਦੀ ਸਮੀਖਿਆ ਚੰਡੀਗੜ – ਪੰਜਾਬ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਦੇ ਵਿਕਾਸ ਲਈ ਉਪਰਾਲੇ ਲਗਾਤਾਰ ਜਾਰੀ ਹਨ, ਜਿਨਾਂ ਦੀ ਲੜੀ ਤਹਿਤ ਮੋਹਾਲੀ ਦੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਸ਼ੁਰੂ ਹੋ ਜਾਣਗੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓਮ ਪਰਕਾਸ਼ ਸੋਨੀ ਵੱਲੋਂ ਡਾ….

VIA PUNJAB
ਅੱਗੇ ਪੜ੍ਹੋ

ਸੂਬੇ ਦੇ ਸਾਰੇ 135 ਸਮੂਦਾਇਕ ਸਿਹਤ ਕੇਂਦਰਾਂ ਅਤੇ ਜਿਲ੍ਹਾ ਹਸਪਤਾਲਾਂ ਵਿਚ ਆਕਸੀਜਨ ਉਤਪਾਦਨ ਪਲਾਂਟ ਲਗਾਏ ਜਾਣਗੇ ਤਾਂ ਜੋ ਆਕਸੀਜਨ ਦੀ ਤੁਰੰਤ ਸਪਲਾਈ ਯਕੀਨੀ ਹੋ ਸਕੇ – ਮੁੱਖ ਮੰਤਰੀ

ਸੂਬੇ ਦੇ ਸਾਰੇ 135 ਸਮੂਦਾਇਕ ਸਿਹਤ ਕੇਂਦਰਾਂ ਅਤੇ ਜਿਲ੍ਹਾ ਹਸਪਤਾਲਾਂ ਵਿਚ ਆਕਸੀਜਨ ਉਤਪਾਦਨ ਪਲਾਂਟ ਲਗਾਏ ਜਾਣਗੇ ਤਾਂ ਜੋ ਆਕਸੀਜਨ ਦੀ ਤੁਰੰਤ ਸਪਲਾਈ ਯਕੀਨੀ ਹੋ ਸਕੇ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਸੂਬੇ ਦੇ ਸਾਰੇ 135 ਸਮੂਦਾਇਕ ਸਿਹਤ ਕੇਂਦਰਾਂ ਅਤੇ ਜਿਲ੍ਹਾ ਹਸਪਤਾਲਾਂ ਵਿਚ ਆਕਸੀਜਨ ਉਤਪਾਦਨ ਪਲਾਂਟ ਲਗਾਏ ਜਾਣਗੇ ਤਾਂ ਜੋ ਆਕਸੀਜਨ ਦੀ ਤੁਰੰਤ ਸਪਲਾਈ ਯਕੀਨੀ ਹੋ ਸਕੇ। ਇਹ ਗਲ ਉਨ੍ਹਾਂ ਨੇ ਅੱਜ ਗੁਰੂਗ੍ਰਾਮ ਦੇ ਤਿੰਨ ਸਰਕਾਰੀ ਹਸਪਤਾਲਾਂ ਵਿਚ ਚਾਰ ਆਕਸੀਜਨ ਉਤਪਾਦਨ ਪਲਾਂਟਾਂ ਦਾ ਵਰਚੂਅਲੀ ਉਦਘਾਟਨ ਕਰਨ ਦੌਰਾਨ ਕਹੀ। ਇਹ ਪਲਾਂਟ ਮਾਰੂਤੀ ਸਜੂਕੀ ਇੰਡੀਆ ਲਿਮੀਟੇਡ ਦੇ ਸਹਿਯੋਗ ਨਾਲ ਸਥਾਪਤ ਕੀਤੇ ਗਏ ਹਨ।ਮੁੱਖ ਮੰਤਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਮੰਨੇ-ਪ੍ਰਮੰਨੇ ਇਤਹਾਸਕਾਰ ਡਾ. ਕੇਸੀ ਯਾਦਵ ਦੇ ਨਿਧਨ ‘ਤੇ ਸੋਗ ਪ੍ਰਗਟਾਇਆ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਮੰਨੇ-ਪ੍ਰਮੰਨੇ ਇਤਹਾਸਕਾਰ ਡਾ. ਕੇਸੀ ਯਾਦਵ ਦੇ ਨਿਧਨ ‘ਤੇ ਸੋਗ ਪ੍ਰਗਟਾਇਆ

ਚੰਡੀਗੜ੍ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਮੰਨੇ-ਪ੍ਰਮੰਨੇ ਇਤਹਾਸਕਾਰ ਡਾ. ਕੇਸੀ ਯਾਦਵ ਦੇ ਨਿਧਨ ‘ਤੇ ਸੋਗ ਪ੍ਰਗਟਾਇਆ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੇ ਨਿਧਨ ਨਾਲ ਇਤਹਾਸਲੇਖਨ ਦੇ ਖੇਤਰ ਵਿਚ ਜੋ ਖਾਲੀ ਥਾਂ ਬਣੀ ਹੈ, ਉਸ ਨੂੰ ਭਰ ਪਾਉਣਾ ਮੁਸ਼ਕਲ ਹੈ। ਉਨ੍ਹਾਂ ਨੇ ਸੋਗ ਪਰਿਵਾਰ ਦੇ ਪ੍ਰਤੀ ਆਪਣੀ ਦਿਲੋ ਸੰਵੇਦਨਾ ਵਿਅਕਤ ਕਰਦੇ ਹੋਏ ਇਸ਼ਵਰ ਉਨ੍ਹਾਂ ਨੁੰ ਇਹ ਦੁੱਖ ਸਹਿਨ ਕਰਨ ਦੀ ਸ਼ਕਤੀ ਪ੍ਰਦਾਨ ਕਰਨ ਦੀ ਕਾਮਨਾ ਕੀਤੀ ਹੈ।ਡਾ. ਕੇਸੀ ਯਾਦਵ ਦਿਲ ਦਾ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਵੱਲੋਂ ਹਿਮਾਚਲ ਵਿੱਚ ਗੈਰ-ਕਾਨੂੰਨੀ ਫਾਰਮਾ ਫੈਕਟਰੀ ਵਿੱਚ ਛਾਪੇਮਾਰੀ, 30 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਮਾਲਕ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਹਿਮਾਚਲ ਵਿੱਚ ਗੈਰ-ਕਾਨੂੰਨੀ ਫਾਰਮਾ ਫੈਕਟਰੀ ਵਿੱਚ ਛਾਪੇਮਾਰੀ, 30 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਮਾਲਕ ਗ੍ਰਿਫ਼ਤਾਰ

ਤਕਰੀਬਨ 15 ਕਰੋੜ ਰੁਪਏ ਦੀਆਂ 12.45 ਲੱਖ ਟ੍ਰਾਮਾਡੋਲ ਕੈਪਸੂਲ, 7.72 ਲੱਖ ਟ੍ਰਾਮਾਡੋਲ ਗੋਲੀਆਂ ਅਤੇ 9.99 ਲੱਖ ਅਲਪ੍ਰੈਕਸ (ਅਲਪ੍ਰਾਜ਼ੋਲਮ) ਦੀਆਂ ਗੋਲੀਆਂ ਬਰਾਮਦ: ਡੀਜੀਪੀ ਪੰਜਾਬ ਚੰਡੀਗੜ੍ਹ – ਇਕ ਹੋਰ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਕੱਲ੍ਹ ਦੇਰ ਸ਼ਾਮ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਪਾਉਂਟਾ ਸਾਹਿਬ ਵਿਖੇ ਇਕ ਗੈਰ-ਕਾਨੂੰਨੀ ਸਟੋਰੇਜ਼ ਫੈਕਟਰੀ “ਯੂਨਿਕ ਫਾਰਮੂਲੇਸ਼ਨ” ਵਿਖੇ ਛਾਪੇਮਾਰੀ ਦੌਰਾਨ ਟ੍ਰਾਮਾਡੋਲ ਅਤੇ ਐਲਪ੍ਰੈਕਸ ਸਮੇਤ 30 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ।ਪੁਲਿਸ ਨੇ ਫੈਕਟਰੀ ਮਾਲਕ ਨੂੰ ਵੀ ਗ੍ਰਿਫ਼ਤਾਰ ਕਰ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਵੱਲੋਂ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਕੋਵਿਡ ਫਾਸਟ ਟੈਸਟਿੰਗ ਮਸ਼ੀਨ ਦਾ ਉਦਘਾਟਨ

ਬਲਬੀਰ ਸਿੱਧੂ ਵੱਲੋਂ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਕੋਵਿਡ ਫਾਸਟ ਟੈਸਟਿੰਗ ਮਸ਼ੀਨ ਦਾ ਉਦਘਾਟਨ

ਚੰਡੀਗੜ੍ਹ – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਖੇ ਕੋਵਿਡ ਫਾਸਟ ਟੈਸਟਿੰਗ ਮਸ਼ੀਨ (ਆਈ.ਡੀ. ਨਾਓ) ਦਾ ਉਦਘਾਟਨ ਕੀਤਾ। ਇਹ ਮਸ਼ੀਨ ਅਮਰੀਕਾ ਦੀ ਗੈਰ-ਮੁਨਾਫਾ ਸੰਗਠਨ ਪਾਥ ਦੁਆਰਾ ਦਾਨ ਕੀਤੀ ਗਈ ਹੈ।ਸਿੱਧੂ ਨੇ ਕਿਹਾ ਕਿ ‘ਆਈ.ਡੀ. ਨਾਓ’ ਮਸ਼ੀਨ ਕੋਵਿਡ ਦੇ ਪੁਸ਼ਟੀ ਕੀਤੇ ਹੋਏ ਨਤੀਜੇ ਤੇਜ਼ੀ ਨਾਲ ਪ੍ਰਦਾਨ ਕਰਨ ਵਿੱਚ ਲਾਭਕਾਰੀ ਸਿੱਧ ਹੋਵੇਗੀ ਅਤੇ ਇਹ ਮਸ਼ੀਨ ਛੇ ਤੋਂ ਤੇਰ੍ਹਾਂ ਮਿੰਟਾਂ ਦੇ ਅੰਦਰ ਨਤੀਜੇ ਪ੍ਰਦਾਨ ਕਰਦੀ ਹੈ…

VIA PUNJAB
ਅੱਗੇ ਪੜ੍ਹੋ

ਬੱਚਿਆਂ ਲਈ ਜਲਦ ਤੋਂ ਜਲਦ ਖਰੀਦੇ ਜਾਣ ਫਾਈਜ਼ਰ ਦੇ ਟੀਕੇ : ਕੇਜਰੀਵਾਲ

ਬੱਚਿਆਂ ਲਈ ਜਲਦ ਤੋਂ ਜਲਦ ਖਰੀਦੇ ਜਾਣ ਫਾਈਜ਼ਰ ਦੇ ਟੀਕੇ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੱਚਿਆਂ ਨੂੰ ਟੀਕਾ ਲਗਾਉਣ ਲਈ ਜਲਦ ਤੋਂ ਜਲਦ ਫਾਈਜ਼ਰ ਦਾ ਕੋਰੋਨਾ ਰੋਕੂ ਟੀਕਾ ਖਰੀਦਣ ਦੀ ਮੰਗ ਕੀਤੀ। ਉਨ੍ਹਾਂ ਨੇ ਇਹ ਮੰਗ ਉਦੋਂ ਕੀਤੀ ਜਦੋਂ ਇਸ ਤੋਂ ਪਹਿਲਾਂ ਅਮਰੀਕੀ ਦਵਾਈ ਕੰਪਨੀ ਨੇ ਭਾਰਤ ਵਿੱਚ ਆਪਣੇ ਟੀਕਿਆਂ ਨੂੰ ਜਲਦ ਤੋਂ ਜਲਦ ਮਨਜ਼ੂਰੀ ਦਿੱਤੇ ਜਾਣ ਦੀ ਮੰਗ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਉਸ ਦਾ ਟੀਕਾ 12 ਸਾਲ ਜਾਂ ਉਸ ਤੋਂ ਵੱਧ ਉਮਰ ਵਰਗ ਦੇ…

VIA PUNJAB
ਅੱਗੇ ਪੜ੍ਹੋ
1 60 61 62 63 64 1,271