ਹੜ ਪ੍ਰਭਾਵਿਤ ਇਲਾਕਿਆਂ ਵਿੱਚ ਟੋਲ ਫਰੀ ਨੰਬਰ 104 ਰਾਹੀਂ ਦਿੱਤੀਆਂ ਜਾ ਰਹੀਆਂ ਹਨ ਸਿਹਤ ਸੇਵਾਵਾਂ

ਹੜ ਪ੍ਰਭਾਵਿਤ ਇਲਾਕਿਆਂ ਵਿੱਚ ਟੋਲ ਫਰੀ ਨੰਬਰ 104 ਰਾਹੀਂ ਦਿੱਤੀਆਂ ਜਾ ਰਹੀਆਂ ਹਨ ਸਿਹਤ ਸੇਵਾਵਾਂ

ਸਿਹਤ ਵਿਭਾਗ ਦੀਆਂ ਜ਼ਿਲਾ ਅਤੇ ਬਲਾਕ ਪੱਧਰ ਦੀਆਂ ਟੀਮਾਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਪਿੰਡਾਂ ਨੂੰ ਪੁਚਾ ਰਹੀਆਂ ਹਨ ਸਿਹਤ ਸੇਵਾਵਾਂ: ਬਲਬੀਰ ਸਿੰਘ ਸਿੱਧੂ ਚੰਡੀਗੜ – ”ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਟੋਲ ਫਰੀ ਨੰਬਰ 104 ਰਾਹੀਂ ਸਿਹਤ ਅਤੇ ਉਪਚਾਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹੜ ਪ੍ਰਭਾਵਿਤ ਇਲਾਕਿਆਂ ਸਬੰਧੀ ਰਿਪੋਰਟ ਅਨੁਸਾਰ ਸਿਵਲ ਸਰਜਨਾਂ ਨੂੰ ਤੁਰੰਤ ਸੂਬੇ ਵਿੱਚ ਕਿਸੇ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਨਿਰਦੇਸ਼ ਦਿੱਤੇ ਗਏ ਹਨ।” ਸਿਹਤ ਤੇ…

VIA PUNJAB
ਅੱਗੇ ਪੜ੍ਹੋ

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦਿਹਾਂਤ

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦਿਹਾਂਤ

ਪਿਛਲੇ ਕਈ ਦਿਨਾਂ ਤੋਂ ਚਲ ਰਹੇ ਸੀ ਬਿਮਾਰ, ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖਰੀ ਸਾਹਨਵੀਂ ਦਿੱਲੀ –  ਪਿਛਲੇ ਕਈ ਦਿਨਾਂ ਤੋਂ ਏਮਜ਼ ਵਿੱਚ ਦਾਖਲ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਦੇ ਦਿੱਗਜ ਨੇਤਾ ਸ਼੍ਰੀ ਅਰੁਣ ਜੇਤਲੀ ਦਾ ਅੱਜ ਦਿਹਾਂਤ ਹੋ ਗਿਆ| ਉਹ 66 ਸਾਲ ਦੇ ਸਨ| ਸਾਹ ਲੈਣ ਵਿੱਚ ਦਿੱਕਤ ਤੋਂ ਬਾਅਦ ਸ਼੍ਰੀ ਜੇਤਲੀ ਨੂੰ ਬੀਤੀ 9 ਅਗਸਤ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ ਸੀ| ਜੇਤਲੀ ਨੇ ਦੁਪਹਿਰ 12 ਵਜ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਵਿੱਚ ਇਮਾਰਤ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌਤ

ਮਹਾਰਾਸ਼ਟਰ ਵਿੱਚ ਇਮਾਰਤ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌਤ

ਭਿਵੰਡੀ – ਮਹਾਰਾਸ਼ਟਰ ਦੇ ਭਿਵੰਡੀ-ਨਿਜਾਮਪੁਰ ਵਿੱਚ ਬੀਤੀ ਰਾਤ ਇੱਕ ਚਾਰ ਮੰਜ਼ਲਾਂ ਇਮਾਰਤ ਦੇ ਡਿੱਗ ਜਾਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ| ਇਸ ਇਮਾਰਤ ਦੇ ਮਲਬੇ ਵਿੱਚ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ| ਪੁਲੀਸ ਅਤੇ ਐਨ. ਡੀ. ਆਰ. ਐਫ. ਦੀ ਟੀਮ ਰਾਹਤ ਤੇ ਬਚਾਅ ਕਾਰਜ ਵਿੱਚ ਜੁਟੀ ਹੈ| ਭਿਵੰਡੀ-ਨਿਜਾਮਪੁਰ ਨਗਰ ਨਿਗਮ ਦੇ ਕਮਿਸ਼ਨਰ ਅਸ਼ੋਕ ਰਣਖੰਭ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ…

VIA PUNJAB
ਅੱਗੇ ਪੜ੍ਹੋ

70 ਸਾਲਾ ਬਾਅਦ ਜੰਮੂ-ਕਸ਼ਮੀਰ ਨੂੰ ਬਣਾਇਆ ਭਾਰਤ ਦਾ ਅਟੁੱਟ ਹਿੱਸਾ: ਸ਼ਾਹ

70 ਸਾਲਾ ਬਾਅਦ ਜੰਮੂ-ਕਸ਼ਮੀਰ ਨੂੰ ਬਣਾਇਆ ਭਾਰਤ ਦਾ ਅਟੁੱਟ ਹਿੱਸਾ: ਸ਼ਾਹ

ਹੈਦਰਾਬਾਦ – ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਹੈਦਰਾਬਾਦ ਦੇ ਨੈਸ਼ਨਲ ਪੁਲਸ ਅਕੈਡਮੀ ਵਿੱਚ ਆਯੋਜਿਤ ਆਈ. ਪੀ. ਐਸ. ਅਧਿਕਾਰੀਆਂ ਦੀ ਪਾਸਿੰਗ ਆਊਟ ਪਰੇਡ ਪ੍ਰੋਗਰਾਮ ਵਿੱਚ ਪਹੁੰਚੇ| ਇਸ ਦੌਰਾਨ ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਦਾਰ ਪਟੇਲ ਜੀ ਨੂੰ ਅੱਜ ਮੈਂ ਨਿਮਰਤਾ ਪੂਰਵਕ ਸ਼ਰਧਾਂਜਲੀ ਦਿੰਦਾ ਹਾਂ, ਜਿਨ੍ਹਾਂ ਨੇ 630 ਰਿਆਸਤਾਂ ਨੂੰ ਜੋੜਨ ਦਾ ਕੰਮ ਕੀਤਾ ਸੀ, ਉਸ ਵਿੱਚ ਆਖਰੀ ਬਿੰਦੂ ਰਹਿ ਗਿਆ ਸੀ, ਜੋ ਕਿ ਜੰਮੂ-ਕਸ਼ਮੀਰ ਦਾ ਪੂਰਾ ਏਕੀਕਰਣ ਹੈ| ਧਾਰਾ 370 ਦੇ ਰਹਿੰਦੇ ਜੰਮੂ-ਕਸ਼ਮੀਰ…

VIA PUNJAB
ਅੱਗੇ ਪੜ੍ਹੋ

ਉੱਤਰੀ ਕੋਰੀਆ ਵਲੋਂ ਫਿਰ ਘੱਟ ਦੂਰੀ ਦੀਆਂ ਦੋ ਬੈਲਿਸਟਿਕ ਮਿਜ਼ਾਇਲਾਂ ਦਾ ਪ੍ਰੀਖਣ

ਉੱਤਰੀ ਕੋਰੀਆ ਵਲੋਂ ਫਿਰ ਘੱਟ ਦੂਰੀ ਦੀਆਂ ਦੋ ਬੈਲਿਸਟਿਕ ਮਿਜ਼ਾਇਲਾਂ ਦਾ ਪ੍ਰੀਖਣ

ਸਿਓਲ – ਉੱਤਰੀ ਕੋਰੀਆ ਨੇ ਅੱਜ ਘੱਟ ਦੂਰੀ ਵਾਲੀਆਂ ਦੋ ਬੈਲਿਸਟਿਕ ਮਿਜ਼ਾਇਲਾਂ ਦਾ ਪ੍ਰੀਖਣ ਕੀਤਾ| ਅਮਰੀਕਾ ਅਤੇ ਦੱਖਣੀ ਕੋਰੀਆ ਦੇ ਸਾਂਝੇ ਅਭਿਆਸ ਦੇ ਵਿਰੋਧ ਵਿੱਚ ਉਹ ਲਗਾਤਾਰ ਮਿਜ਼ਾਇਲਾਂ ਦਾ ਪ੍ਰੀਖਣ ਕਰ ਰਿਹਾ ਹੈ| ਇਸੇ ਤਹਿਤ ਇਹ ਉਸ ਦਾ ਤਾਜਾ ਪ੍ਰੀਖਣ ਹੈ| ਦੱਖਣੀ ਕੋਰੀਆ ਦੇ ‘ਜੁਆਇੰਟ ਚੀਫ ਆਫ ਸਟਾਫ’ ਨੇ ਅੱਜ ਕਿਹਾ,”ਫੌਜ ਨੇ ਦੋ ਮਿਜ਼ਾਇਲਾਂ ਨੂੰ ਦੇਖਿਆ| ਅਜਿਹਾ ਮੰਨਿਆ ਜਾ ਰਿਹਾ ਹੈ ਇਹ ਘੱਟ ਦੂਰੀ ਵਾਲੀਆਂ ਬੈਲਿਸਟਿਕ ਮਿਜ਼ਾਇਲਾਂ ਸਨ| ਮਿਜ਼ਾਇਲਾਂ ਜਾਪਾਨ ਸਾਗਰ ਵਿੱਚ ਡਿੱਗਣ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ

ਭਾਰਤ ਨੂੰ ਪਹਿਲੀ ਪਾਰੀ ਵਿੱਚ 75 ਦੌੜਾਂ ਦੀ ਲੀਡ ਮਿਲੀ

ਭਾਰਤ ਨੂੰ ਪਹਿਲੀ ਪਾਰੀ ਵਿੱਚ 75 ਦੌੜਾਂ ਦੀ ਲੀਡ ਮਿਲੀ

ਭਾਰਤ ਨੇ ਅੱਜ ਇੱਥੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਦੇ ਤੀਜੇ ਦਿਨ ਦੁਪਹਿਰ ਦੇ ਖਾਣੇ ਤੱਕ ਦੂਜੀ ਪਾਰੀ ਵਿੱਚ ਬਿਨਾਂ ਕਿਸੇ ਨੁਕਸਾਨ ਤੋਂ 14 ਦੌੜਾਂ ਬਣਾ ਲਈਆਂ ਸਨ। ਇਸ ਤੋਂ ਪਹਿਲਾਂ ਭਾਰਤ ਦੀਆਂ 297 ਦੌੜਾਂ ਦੇ ਜਵਾਬ ਵਿੱਚ, ਵੈਸਟ ਇੰਡੀਜ਼ ਨੇ ਆਪਣੀ ਪਹਿਲੀ ਪਾਰੀ ਵਿੱਚ 222 ਦੌੜਾਂ ਬਣਾਈਆਂ। ਭਾਰਤ ਨੂੰ ਪਹਿਲੀ ਪਾਰੀ ਵਿੱਚ 75 ਦੌੜਾਂ ਦੀ ਬੜ੍ਹਤ ਮਿਲੀ ਸੀ ਜਿਸ ਨਾਲ ਉਸ ਦੀ ਕੁੱਲ ਬੜ੍ਹਤ 89 ਦੌੜਾਂ ਹੋ ਚੁੱਕੀ ਹੈ।ਸੀਨੀਅਰ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ…

VIA PUNJAB
ਅੱਗੇ ਪੜ੍ਹੋ

ਜੀ-7 ਸੰਮੇਲਨ ਤੋਂ ਪਹਿਲਾਂ ਹੀ ਵਿਗੜੇ ਡੋਨਲਡ ਟਰੰਪ

ਜੀ-7 ਸੰਮੇਲਨ ਤੋਂ ਪਹਿਲਾਂ ਹੀ ਵਿਗੜੇ ਡੋਨਲਡ ਟਰੰਪ

ਫਰਾਂਸ ਦੇ ਸ਼ਹਿਰ ਬਿਆਰਿਜ਼ ’ਚ ਜੀ-7 ਸੰਮੇਲਨ ਲਈ ਪਹੁੰਚੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਸੰਮੇਲਨ ਦੇ ਮੇਜ਼ਬਾਨ ਫਰਾਂਸ ਨੂੰ ਟੈਕਸ ਵਧਾਉਣ ਤੇ ਚੀਨ ਨਾਲ ਕਾਰੋਬਾਰੀ ਜੰਗ ਹੋਰ ਵਧਾਉਣ ਦੀਆਂ ਧਮਕੀਆਂ ਦਿੱਤੀਆਂ।ਅਮਰੀਕੀ ਰਾਸ਼ਟਰਪਤੀ ਨੇ ਆਪਣੇ ਤਕਰੀਬਨ ਸਾਰੇ ਭਾਈਵਾਲਾਂ ਦੀ ਆਲੋਚਨਾ ਕੀਤੀ ਤੇ ਉਨ੍ਹਾਂ ’ਤੇ ਇਰਾਨ, ਕਾਰੋਬਾਰ, ਆਲਮੀ ਤਪਸ਼ ਤੇ ਬ੍ਰੈਗਜ਼ਿਟ ਦੇ ਮੁੱਦਿਆਂ ’ਤੇ ਵਰ੍ਹੇ। ਇਸ ਦੌਰਾਨ ਉਨ੍ਹਾਂ ਆਲਮੀ ਵਿੱਤੀ ਸੰਕਟ ਦੇ ਮੁੱਦੇ ਨੂੰ ਬਿਲਕੁਲ ਇੱਕ ਪਾਸੇ ਹੀ ਰੱਖਿਆ। ਇਸ ਤੋਂ ਪਹਿਲਾਂ ਇਸ ਸੰਮੇਲਨ ’ਚ ਆਉਣ…

VIA PUNJAB
ਅੱਗੇ ਪੜ੍ਹੋ

ਟਰੰਪ ਵੱਲੋਂ ਡੈਨਿਸ਼ ਪ੍ਰਧਾਨ ਮੰਤਰੀ ਦੀ ਸ਼ਲਾਘਾ

ਟਰੰਪ ਵੱਲੋਂ ਡੈਨਿਸ਼ ਪ੍ਰਧਾਨ ਮੰਤਰੀ ਦੀ ਸ਼ਲਾਘਾ

ਵਾਸ਼ਿੰਗਟਨ – ਰਾਸ਼ਟਰਪਤੀ ਡੋਨਲਡ ਟਰੰਪ ਨੇ ਡੈਨਮਾਰਕ ਦੀ ਪ੍ਰਧਾਨ ਮੰਤਰੀ ਦੀ ਸ਼ਲਾਘਾ ਕੀਤੀ ਹੈ। ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੈਟੇ ਫਰੈਡੈਰਿਕਸਨ ਦਾ ਅੱਜ ਉਨ੍ਹਾਂ ਨੂੰ ਫੋਨ ਆਇਆ ਸੀ ਤੇ ਉਨ੍ਹਾਂ ਵਿਚਾਲੇ ਕਾਫੀ ਚੰਗੀ ਗੱਲਬਾਤ ਹੋਈ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਉਨ੍ਹਾਂ ਡੈਨਮਾਰਕ ਦਾ ਦੌਰਾ ਰੱਦ ਕਰ ਦਿੱਤਾ ਸੀ ਤੇ ਗਰੀਨਲੈਂਡ ਨੂੰ ਖਰੀਦਣ ਸਬੰਧੀ ਦਿੱਤੀ ਸਲਾਹ ਰੱਦ ਕਰਨ ’ਤੇ ਡੈਨਿਸ਼ ਪ੍ਰਧਾਨ ਮੰਤਰੀ ਦੀ ਆਲੋਚਨਾ ਕੀਤੀ ਸੀ।

VIA PUNJAB
ਅੱਗੇ ਪੜ੍ਹੋ

ਚੈਂਪੀਅਨ ਬੈਂਗਲੁਰੂ ਨੂੰ ਹਰਾ ਦਿੱਲੀ ਪਹੁੰਚੀ ਦੂਜੇ ਸਥਾਨ ਤੇ

ਚੈਂਪੀਅਨ ਬੈਂਗਲੁਰੂ ਨੂੰ ਹਰਾ ਦਿੱਲੀ ਪਹੁੰਚੀ ਦੂਜੇ ਸਥਾਨ ਤੇ

ਦਬੰਗ ਦਿੱਲੀ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਘਰੇਲੂ ਪੜਾਅ ‘ਚ ਵੀ ਬਰਕਰਾਰ ਰੱਖਦੇ ਹੋਏ ਪਿਛਲੇ ਚੈਂਪੀਅਨ ਬੈਂਗਲੁਰੂ ਬੁਲਸ ਨੂੰ ਪ੍ਰੋ ਕਬੱਡੀ ਲੀਗ ‘ਚ 7ਵੇਂ ਪੜਾਅ ‘ਚ ਸ਼ਨੀਵਾਰ ਨੂੰ 33-31 ਨਾਲ ਹਰਾ ਦਿੱਤਾ ਤੇ ਦੂਜਾ ਸਥਾਨ ਹਾਸਲ ਕਰ ਲਿਆ ਹੈ। ਦਿੱਲੀ ਦੀ 8 ਮੈਚਾਂ ‘ਚ ਇਹ 6ਵੀਂ ਜਿੱਤ ਹੈ ਤੇ ਉਹ 34 ਅੰਕਾਂ ਦੇ ਨਾਲ ਅੰਕ ਸੂਚੀ ‘ਚ ਦੂਜੇ ਸਥਾਨ ‘ਤੇ ਪਹੁੰਚ ਗਈ ਹੈ। ਚੈਂਪੀਅਨ ਬੈਂਗਲੁਰੂ ਦੀ 10 ਮੈਚਾਂ ‘ਚ ਇਹ ਪੰਜਵੀਂ ਹਾਰ ਹੈ ਤੇ ਉਹ 28…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਕੈਂਪਸ ਵਿਖੇ ਮਾਨਸਿਕ ਸਿਹਤ ਸੁਧਾਰਨ ਬਾਰੇ ਇੱਕ ਸੈਸ਼ਨ ਆਯੋਜਿਤ ਕੀਤਾ ਗਿਆ

ਆਰੀਅਨਜ਼ ਕੈਂਪਸ ਵਿਖੇ ਮਾਨਸਿਕ ਸਿਹਤ ਸੁਧਾਰਨ ਬਾਰੇ ਇੱਕ ਸੈਸ਼ਨ ਆਯੋਜਿਤ ਕੀਤਾ ਗਿਆ

ਮੋਹਾਲੀ – ਮਾਨਸਿਕ ਸਿਹਤ ਅਤੇ ਇਕਾਗਰਤਾ ਦੀ ਸ਼ਕਤੀ ਨੂੰ ਬਿਹਤਰ ਬਣਾਉਣ ਲਈ ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ, ਰਾਜਪੁਰਾ, ਨੇੜੇ ਚੰਡੀਗੜ ਨੇ ਅੱਜ ਆਪਣੇ ਇੰਜੀਨੀਅਰਿੰਗ ਵਿਦਿਆਰਥੀਆਂ ਲਈ ਇਕ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ। ਬ੍ਰਹਮਾ ਕੁਮਾਰੀ, ਕੈਲਾਸ਼ ਦੀਦੀ ਇਸ ਮੌਕੇ ਮਹਿਮਾਨ ਸਪੀਕਰ ਸਨ।ਕੈਲਾਸ਼ ਦੀਦੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਵਿਦਿਆਰਥੀਆਂ ਦੇ ਜੀਵਨ ਵਿੱਚ ਧਿਆਨ ਕੇਂਦਰਿਤ ਕੀਤੇ ਜਾਣ ਦੇ ਮਹੱਤਵ ਤੇ ਜੋਰ ਦਿੱਤਾ। ਇਕਗਾਰਤਾ ਦੀ ਯੋਗਤਾ ਨੂੰ ਵਿਕਸਿਤ ਕਰਨ ਲਈ ਕਿਸੇ ਨੂੰ ਆਪਣੇ ਦਿਮਾਗ ਨੂੰ ਸਿਖਲਾਈ ਦੇਣ ਅਤੇ…

VIA PUNJAB
ਅੱਗੇ ਪੜ੍ਹੋ
1 620 621 622 623 624 1,271