ਅੰਤਰਰਾਸ਼ਟਰੀ ਨਗਰ ਕੀਰਤਨ ਕਾਨ੍ਹਪੁਰ ਤੋਂ ਜੈਕਾਰਿਆਂ ਦੀ ਗੂੰਜ ’ਚ ਅਗਲੇ ਪੜਾਅ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਕਾਨ੍ਹਪੁਰ ਤੋਂ ਜੈਕਾਰਿਆਂ ਦੀ ਗੂੰਜ ’ਚ ਅਗਲੇ ਪੜਾਅ ਲਈ ਰਵਾਨਾ

ਆਰੰਭਤਾ ਸਮੇਂ ਯੂ.ਪੀ. ਸਰਕਾਰ ਵੱਲੋਂ ਕਾਨ੍ਹਪੁਰ ਦੇ ਡਿਪਟੀ ਕਮਿਸ਼ਨਰ ਨੇ ਵਿਸ਼ੇਸ ਤੌਰ ਤੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁਲਦਾਬਾਦ ਇਲਾਹਾਬਾਦ (ਯੂ.ਪੀ.) ਲਈ ਰਵਾਨਾ ਹੋਇਆ। ਕਾਨ੍ਹਪੁਰ ਤੋਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ…

VIA PUNJAB
ਅੱਗੇ ਪੜ੍ਹੋ

ਪੁਣੇਰੀ ਨੇ ਬੈਂਗਲੁਰੂ ਨੂੰ 31-23 ਨਾਲ ਹਰਾਇਆ

ਪੁਣੇਰੀ ਨੇ ਬੈਂਗਲੁਰੂ ਨੂੰ 31-23 ਨਾਲ ਹਰਾਇਆ

ਪੁਣੇਰੀ ਪਲਟਨ ਨੇ ਬੁੱਧਵਾਰ ਨੂੰ ਇੱਥੇ ਪ੍ਰੋ ਕਬੱਡੀ ਲੀਗ ਮੈਚ ‘ਚ ਮੌਜੂਦਾ ਚੈਂਪੀਅਨ ਬੈਂਗਲੁਰੂ ਬੁਲਸ ਖਿਲਾਫ 31-23 ਨਾਲ ਜਿੱਤ ਦਰਜ ਕੀਤੀ। ਪੁਣੇ ਦੀ ਜਿੱਤ ਦੇ ਹੀਰੋ ਸੁਰਜੀਤ ਸਿੰਘ ਰਹੇ ਜਿਸ ਨੇ ਲੀਗ ਦੇ ਹੁਣ ਦੇ ਸਰਵਸ੍ਰੇਸ਼ਠ ਰੇਡਰ ਪਵਨ ਸਹਰਾਵਤ ਨੂੰ ਕੋਈ ਮੌਕਾ ਨਹੀਂ ਦਿੱਤਾ। ਸੁਰਜੀਤ ਨੇ 6 ਅੰਕ ਹਾਸਲ ਕੀਤੇ। ਪੁਣੇ ਦੀ ਟੀਮ ਨੇ ਸ਼ੁਰੂ ਤੋਂ ਹੀ ਵਧੀਆ ਖੇਡ ਦਿਖਆਇਆ ਪਰ ਇਸ ਤੋਂ ਬਾਅਦ ਚੇਨਈ ਵੀ ਲੈਅ ‘ਚ ਆ ਗਈ। ਪਹਿਲੇ ਹਾਫ ‘ਚ ਦੋਵੇਂ ਟੀਮਾਂ…

VIA PUNJAB
ਅੱਗੇ ਪੜ੍ਹੋ

ਮਰੀਅਮ ਤੇ ਉਸ ਦੇ ਚਚੇਰੇ ਭਰਾ ਯੂਸੁਫ ਅੱਬਾਸ ਦੀ ਰਿਮਾਂਡ 14 ਦਿਨ ਹੋਰ ਵਧੀ

ਮਰੀਅਮ ਤੇ ਉਸ ਦੇ ਚਚੇਰੇ ਭਰਾ ਯੂਸੁਫ ਅੱਬਾਸ ਦੀ ਰਿਮਾਂਡ 14 ਦਿਨ ਹੋਰ ਵਧੀ

ਪਾਕਿਸਤਾਨ ਮੁਸਲਿਮ ਲੀਗ ਦੀ ਉਪ ਪ੍ਰਧਾਨ ਮਰੀਅਮ ਨਵਾਜ਼ ਤੇ ਉਨ੍ਹਾਂ ਦੇ ਚਚੇਰੇ ਭਰਾ ਯੂਸੁਫ ਅੱਬਾਸ ਦੀ ਜਵਾਬਦੇਹੀ ਅਦਾਲਤ ਨੇ ਬੁੱਧਵਾਰ ਨੂੰ ਵਿਅਕਤੀਗਤ ਰਿਮਾਂਡ 14 ਦਿਨ ਵਧਾ ਦਿੱਤੀ ਹੈ। ਦੋਵਾਂ ਨੂੰ ਹੁਣ ਚਾਰ ਸਿਤੰਬਰ ਨੂੰ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਚੌਧਰੀ ਚੀਨੀ ਮਿਲ ਮਾਮਲੇ ‘ਚ ਰਾਸ਼ਟਰੀ ਜਵਾਬਦੇਹੀ ਬਿਊਰੋ ਨੇ ਮਰੀਅਮ ਤੇ ਅੱਬਾਸ ਦੀ 12 ਦਿਨ ਦੀ ਵਿਅਕਤੀਗਤ ਰਿਮਾਂਡ ਮਨਜ਼ੂਰ ਕੀਤੀ ਸੀ। ਮਰੀਅਮ ਤੇ ਅੱਬਾਸ ਨੂੰ ਕੋਟ ਲਖਪਤ ਜੇਲ ਤੋਂ ਗ੍ਰਿਫਤਾਰ ਕੀਤਾ ਗਿਆ…

VIA PUNJAB
ਅੱਗੇ ਪੜ੍ਹੋ

ਵਿਵਾਦ ਕਾਰਨ ਪੁਰਸਕਾਰ ਚੋਣ ਕਮੇਟੀ ’ਚੋਂ ਹਟੀ: ਮੇਰੀਕੌਮ

ਵਿਵਾਦ ਕਾਰਨ ਪੁਰਸਕਾਰ ਚੋਣ ਕਮੇਟੀ ’ਚੋਂ ਹਟੀ: ਮੇਰੀਕੌਮ

ਨਵੀਂ ਦਿੱਲੀ – ਛੇ ਵਾਰ ਦੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਐਮਸੀ ਮੇਰੀਕੌਮ ਦਰੋਣਾਚਾਰੀਆ ਪੁਰਸਕਾਰ ਚੋਣ ਕਮੇਟੀ ਅਤੇ ਟਰਾਇਲ ਸਬੰਧੀ ਵਿਵਾਦਾਂ ਤੋਂ ਕਾਫ਼ੀ ਨਾਰਾਜ਼ ਜਾਪੀ ਅਤੇ ਉਸ ਨੇ ਕਿਹਾ ਕਿ ਇਸ ਦਾ ਸਿੱਧਾ ਅਸਰ ਉਸ ’ਤੇ ਪੈਂਦਾ ਹੈ। ਓਲੰਪਿਕ ਕਾਂਸੀ ਦਾ ਤਗ਼ਮਾ ਜੇਤੂ ਮੇਰੀਕੌਮ ਨੇ ਖ਼ੁਦ ਨੂੰ ਦਰੋਣਾਚਾਰੀਆ ਪੁਰਸਕਾਰ ਚੋਣ ਕਮੇਟੀ ਦੀ ਸ਼ਨਿੱਚਰਵਾਰ ਨੂੰ ਚੋਣ ਪ੍ਰਕਿਰਿਆ ਲਈ ਹੋਈ ਮੀਟਿੰਗ ਤੋਂ ਅਲੱਗ ਕਰ ਲਿਆ ਸੀ। ਉਸ ਦੇ ਕੋਚ ਛੋਟੇ ਲਾਲ ਯਾਦਵ ਇਸ ਪੁਰਸਕਾਰ ਦੀ ਦੌੜ ਵਿੱਚ ਸਨ, ਚੋਣ…

VIA PUNJAB
ਅੱਗੇ ਪੜ੍ਹੋ

ਰਾਜਨਾਥ ਨੇ ਹੈੱਡਕੁਆਰਟਰ ਤੋਂ ਸ਼ੁਰੂ ਕੀਤੇ ਫ਼ੌਜ ’ਚ ਸੁਧਾਰ

ਰਾਜਨਾਥ ਨੇ ਹੈੱਡਕੁਆਰਟਰ ਤੋਂ ਸ਼ੁਰੂ ਕੀਤੇ ਫ਼ੌਜ ’ਚ ਸੁਧਾਰ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੈਨਾ ’ਚ ਸੁਧਾਰਾਂ ਦੇ ਪਹਿਲੇ ਪੜਾਅ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ’ਚ ਸੈਨਾ ਦੇ ਹੈੱਡਕੁਆਰਟਰ ’ਤੇ ਤਾਇਨਾਤ 206 ਅਧਿਕਾਰੀਆਂ ਦੇ ਤਬਾਦਲੇ ਵੀ ਸ਼ਾਮਲ ਹਨ। ਉਨ੍ਹਾਂ ਮਨੁੱਖੀ ਹੱਕਾਂ ਦੇ ਮੁੱਦੇ ’ਤੇ ਵੱਖਰਾ ਵਿਜੀਲੈਂਸ ਸੈੱਲ ਅਤੇ ਜਥੇਬੰਦੀ ਬਣਾਉਣ ਦਾ ਐਲਾਨ ਵੀ ਕੀਤਾ ਹੈ। ਪਿਛਲੇ ਸਾਲ ਫ਼ੌਜ ਨੇ ਸੁਧਾਰਾਂ ਦੀ ਯੋਜਨਾ ਨੂੰ ਅੰਤਿਮ ਰੂਪ ਦੇ ਦਿੱਤਾ ਸੀ ਤਾਂ ਜੋ ਉਸ ਦੀ ਤਾਕਤ ਅਤੇ ਸਮਰੱਥਾ ਨੂੰ ਵਧਾਇਆ ਜਾ ਸਕੇ। ਰੱਖਿਆ ਮੰਤਰਾਲੇ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ 1000 ਕਰੋੜ ਰੁਪਏ ਦਾ ਵਿਸ਼ੇਸ਼ ਹੜ ਰਾਹਤ ਪੈਕੇਜ ਦੇਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

ਕੈਪਟਨ ਅਮਰਿੰਦਰ ਸਿੰਘ ਨੇ 1000 ਕਰੋੜ ਰੁਪਏ ਦਾ ਵਿਸ਼ੇਸ਼ ਹੜ ਰਾਹਤ ਪੈਕੇਜ ਦੇਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

ਪ੍ਰਭਾਵਿਤ ਪਿੰਡਾਂ ਵਿੱਚ ਬਚਾਓ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਦਿੱਤੇ ਆਦੇਸ਼ ਚੰਡੀਗੜ – ਪੰਜਾਬ ਸਰਕਾਰ ਵੱਲੋਂ ਹੜ ਪੀੜਤਾਂ ਲਈ ਵੱਡੇ ਪੱਧਰ ’ਤੇ ਬਚਾਓ ਤੇ ਰਾਹਤ ਕਾਰਜ ਚਲਾਉਣ ਦੇ ਨਾਲ-ਨਾਲ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦਾ ਵਿਸ਼ੇਸ਼ ਹੜ ਰਾਹਤ ਪੈਕੇਜ ਮੰਗਿਆ ਹੈ ਤਾਂ ਜੋ ਹੜਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ।ਮੁੱਖ ਮੰਤਰੀ ਨੇ ਨਾਲ ਹੀ ਪ੍ਰਧਾਨ ਮੰਤਰੀ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਨੇ ਲੁਧਿਆਣਾ ਅਤੇ ਜਲੰਧਰ ਵਿਚ ਪਾੜ ਪੂਰਨ ਦੇ ਕਾਰਜ ਦਾ ਲਿਆ ਜਾਇਜ਼ਾ

ਸਰਕਾਰੀਆ ਨੇ ਲੁਧਿਆਣਾ ਅਤੇ ਜਲੰਧਰ ਵਿਚ ਪਾੜ ਪੂਰਨ ਦੇ ਕਾਰਜ ਦਾ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਚੰਡੀਗੜ – ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਜ਼ਿਲਾ ਦੇ ਪਿੰਡ ਭੋਲੇਵਾਲ ਨੇੜੇ ਸਤਲੁਜ ਦਰਿਆ ਵਿਚ ਪਏ ਪਾੜ ਨੂੰ ਪੂਰਨ ਦੇ ਕਾਰਜ ਦਾ ਜਾਇਜ਼ਾ ਲਿਆ ਗਿਆ।ਜਲ ਸਰੋਤ ਮੰਤਰੀ ਨੇ ਜਲੰਧਰ ਜ਼ਿਲੇ ਦੇ ਪਿੰਡ ਮਿਓਵਾਲ ਦਾ ਦੌਰਾ ਕੀਤਾ ਅਤੇ ਉਥੇ ਚੱਲ ਰਹੇ ਪਾੜ ਨੂੰ ਪੂਰਨ ਦੇ ਕਾਰਜ ਦਾ ਜਾਇਜ਼ਾ ਲਿਆ। ਉਹਨਾਂ ਅਧਿਕਾਰੀਆਂ ਨੂੰ ਇਲਾਕਾ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ…

VIA PUNJAB
ਅੱਗੇ ਪੜ੍ਹੋ

ਬ੍ਰਹਮ ਮਹਿੰਦਰਾ ਨੇ ਭਾਰੀ ਮੀਂਹ ਤੋਂ ਬਾਅਦ ਕੋਈ ਵੀ ਬਿਮਾਰੀ ਪੈਦਾ ਹੋਣ ਦੀ ਸੰਭਾਵਨਾ ਨੂੰ ਖਤਮ ਕਰਨ ਸਬੰਧੀ ਮਿਊਂਸੀਪਲ ਕਾਰਪੋਰੇਸ਼ਨਾਂ, ਕਮੇਟੀਆਂ ਅਤੇ ਨਗਰ ਪੰਚਾਇਤਾਂ ਨੂੰ ਕੀਤੀ ਹਦਾਇਤ

ਬ੍ਰਹਮ ਮਹਿੰਦਰਾ ਨੇ ਭਾਰੀ ਮੀਂਹ ਤੋਂ ਬਾਅਦ ਕੋਈ ਵੀ ਬਿਮਾਰੀ ਪੈਦਾ ਹੋਣ ਦੀ ਸੰਭਾਵਨਾ ਨੂੰ ਖਤਮ ਕਰਨ ਸਬੰਧੀ ਮਿਊਂਸੀਪਲ ਕਾਰਪੋਰੇਸ਼ਨਾਂ, ਕਮੇਟੀਆਂ ਅਤੇ ਨਗਰ ਪੰਚਾਇਤਾਂ ਨੂੰ ਕੀਤੀ ਹਦਾਇਤ

ਅਜਿਹੀ ਸਥਿਤੀ ਨਾਲ ਨਜਿੱਠਣ ਲਈ ਵਿਭਾਗ ਦੀ ਸਰਭਪੱਖੀ ਤਿਆਰੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ – ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਪਿਛਲੇ ਕੁਝ ਦਿਨਾਂ ਤੋਂ ਪਏ ਭਾਰੀ ਮੀਂਹ ਦੇ ਮੱਦੇਨਜ਼ਰ ਸੂਬੇ ਵਿੱਚ ਖ਼ਾਸ ਤੌਰ ‘ਤੇ ਨੀਵੇਂ ਇਲਾਕਿਆਂ ਵਿੱਚ ਬਿਮਾਰੀ ਫੈਲਣ ਦੀ ਹਰ ਸੰਭਾਵਨਾ ਨੂੰ ਖਤਮ ਕਰਨ ਲਈ ਵਿਆਪਕ ਉਪਾਅ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਇਸ ਸਬੰਧ ਵਿਚ ਵਿਭਾਗ ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਆਪਣੇ ਦਫ਼ਤਰ…

VIA PUNJAB
ਅੱਗੇ ਪੜ੍ਹੋ

ਪੱਤਰਕਾਰ ਯੂਨੀਅਨ ਵੱਲੋਂ ਬੀਮਾ ਸੁਰੱਖਿਆ ਲਈ ਕੈਪਟਨ ਦਾ ਧੰਨਵਾਦ

ਪੱਤਰਕਾਰ ਯੂਨੀਅਨ ਵੱਲੋਂ ਬੀਮਾ ਸੁਰੱਖਿਆ ਲਈ ਕੈਪਟਨ ਦਾ ਧੰਨਵਾਦ

ਚੰਡੀਗੜ੍ਹ – ਪੰਜਾਬ ਅਤੇ ਚੰਡੀਗੜ੍ਹ ਪੱਤਰਕਾਰ ਯੂਨੀਅਨ ਦੇ ਇੱਕ ਵਫ਼ਦ ਨੇ ਸੂਬੇ ਦੇ ਮਾਨਤਾ ਪ੍ਰਾਪਤ ਅਤੇ ਪੀਲਾ ਕਾਰਡ ਧਾਰਕ ਪੱਤਰਕਾਰਾਂ ਨੂੰ ‘ਸਰਬੱਤ ਸਿਹਤ ਬੀਮਾ ਯੋਜਨਾ’ ਦਾ ਲਾਭ ਦੇਣ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਨ ਲਈ ਮੁਲਾਕਾਤ ਕੀਤੀ।ਇਸ ਵਫ਼ਦ ਦੀ ਪ੍ਰਧਾਨਗੀ ਕਰਨ ਵਾਲੇ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਨੇ ਕਿਹਾ ਕਿ ਮੁੱਖ ਮੰਤਰੀ ਦੇ ਇਸ ਉਪਰਾਲੇ ਨਾਲ 4500 ਪੱਤਰਕਾਰਾਂ ਨੂੰ ਲਾਭ ਮਿਲੇਗਾ। ਉਹਨਾਂ ਨੇ ਉੱਘੇ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਦਾ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਲਖਨਊ ਤੋਂ ਅਗਲੇ ਪੜਾਅ ਕਾਨ੍ਹਪੁਰ ਯੂ.ਪੀ. ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਲਖਨਊ ਤੋਂ ਅਗਲੇ ਪੜਾਅ ਕਾਨ੍ਹਪੁਰ ਯੂ.ਪੀ. ਲਈ ਰਵਾਨਾ

ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ (ਉੱਤਰ ਪ੍ਰਦੇਸ਼) ਤੋਂ ਅਗਲੇ ਪੜਾਅ ਕਾਨ੍ਹਪੁਰ ਲਈ ਰਵਾਨਾ ਹੋਇਆ। ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਤਰਨ ਕੀਤਾ ਗਿਆ, ਉਪਰੰਤ ਭਾਈ ਪ੍ਰਣਾਮ…

VIA PUNJAB
ਅੱਗੇ ਪੜ੍ਹੋ
1 624 625 626 627 628 1,271