ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਜਸ਼ਨਾ ਲਈ ਕੇਂਦਰ ਸਰਕਾਰ 100 ਕਰੋੜ ਰੁਪਏ ਤੁਰੰਤ ਜਾਰੀ ਕਰੇ: ਚੰਨੀ

ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਜਸ਼ਨਾ ਲਈ ਕੇਂਦਰ ਸਰਕਾਰ 100 ਕਰੋੜ ਰੁਪਏ ਤੁਰੰਤ ਜਾਰੀ ਕਰੇ: ਚੰਨੀ

ਚੰਨੀ ਵਲੋਂ ਕੇਂਦਰੀ ਸੈਰ ਸਪਾਟਾ ਮੰਤਰੀ ਪਰਹਿਲਾਦ ਸਿੰਘ ਪਟੇਲ ਨਾਲ ਦਿੱਲੀ ਵਿਖੇ ਮੁਲਾਕਾਤ ਚੰਡੀਗੜ – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ।ਇਨਾਂ ਸਮਾਗਮਾਂ ਵਿਚ ਦੁਨੀਆਂ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਨਾਨਕ ਨਾਮ ਲੇਵਾ ਸੰਗਤਾਂ ਸ਼ਾਮਲ ਹੋਣਗੀਆਂ।ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਇੰਨਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।ਦਿੱਲੀ ਵਿਖੇ ਦੇ ਸਮਰਾਟ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਖ਼ਾਲਸਾ ਏਡ ਦੇ ਸੰਸਥਾਪਕ ਸ. ਰਵੀ ਸਿੰਘ ’ਤੇ ਹੋਈ ਨਸਲੀ ਟਿੱਪਣੀ ਦੀ ਨਿੰਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਖ਼ਾਲਸਾ ਏਡ ਦੇ ਸੰਸਥਾਪਕ ਸ. ਰਵੀ ਸਿੰਘ ’ਤੇ ਹੋਈ ਨਸਲੀ ਟਿੱਪਣੀ ਦੀ ਨਿੰਦਾ

ਅੰਮ੍ਰਿਤਸਰ – ਆਸਟ੍ਰੇਲੀਆ ਦੇ ਸ਼ਹਿਰ ਵਿਆਨਾ ਦੇ ਹਵਾਈ ਅੱਡੇ ’ਤੇ ਖ਼ਾਲਸਾ ਏਡ ਦੇ ਸੰਸਥਾਪਕ ਸ. ਰਵੀ ਸਿੰਘ ’ਤੇ ਹੋਈ ਨਸਲੀ ਟਿੱਪਣੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ. ਰਵੀ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਏਡ ਵੱਲੋਂ ਬਿਨਾ ਕਿਸੇ ਵਿਤਕਰੇ ਦੇ ਲੋੜਵੰਦਾਂ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਸੰਸਥਾ ਦੇ ਵਲੰਟੀਅਰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਸਿਧਾਂਤਾਂ ਅਨੁਸਾਰ ਬਿਨਾ ਭੇਦ-ਭਾਵ ਕੀਤੇ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਵਲੋਂ ਟੀ.ਬੀ. ਸੁਪਰਵਾਇਜ਼ਰਾਂ ਨੂੰ 81 ਸਕੂਟਰ ਤਕਸੀਮ

ਸਿਹਤ ਮੰਤਰੀ ਵਲੋਂ ਟੀ.ਬੀ. ਸੁਪਰਵਾਇਜ਼ਰਾਂ ਨੂੰ 81 ਸਕੂਟਰ ਤਕਸੀਮ

ਖਰੜ ਦੇ ਸਰਕਾਰੀ ਹਸਪਤਾਲ ਵਿਚ ਬਣੇਗਾ ਵਖਰਾ ਜੱਚਾ-ਬੱਚਾ ਵਾਰਡ : ਬਲਬੀਰ ਸਿੰਘ ਸਿੱਧੂ ਚੰਡੀਗੜ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿਚ ਟੀ.ਬੀ. ਦੇ ਮਰੀਜ਼ਾਂ ਤੱਕ ਸੁਖਾਲੀ ਅਤੇ ਵਿਆਪਕ ਪਹੁੰਚ ਬਣਾਉਣ ਦੇ ਮੰਤਵ ਨਾਲ ਟੀ.ਬੀ. ਸੁਪਰਵਾਇਜ਼ਰਾਂ ਨੂੰ ਸਕੂਟਰ ਤਕਸੀਮ ਕਰਨ ਮਗਰੋਂ ਉਨਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਖਰੜ ਦੇ ਸਬ-ਡਵੀਜ਼ਨਲ ਹਸਪਤਾਲ (ਐਸ.ਡੀ.ਐਚ.) ਵਿਚ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸ. ਸਿੱਧੂ ਨੇ ਦਸਿਆ ਕਿ ਟੀ.ਬੀ. ਕੰਟਰੋਲ ਪ੍ਰੋਗਰਾਮ ਤਹਿਤ ਇਹ…

VIA PUNJAB
ਅੱਗੇ ਪੜ੍ਹੋ

ਵਿਨੀ ਮਹਾਜਨ ਵੱਲੋਂ ਸਰਕਾਰੀ ਵਿਭਾਗਾਂ ਦੀ ਸੰਚਾਰ ਸਮਰਥਾ ਵਧਾਉਣ ‘ਤੇ ਜ਼ੋਰ

ਵਿਨੀ ਮਹਾਜਨ ਵੱਲੋਂ ਸਰਕਾਰੀ ਵਿਭਾਗਾਂ ਦੀ ਸੰਚਾਰ ਸਮਰਥਾ ਵਧਾਉਣ ‘ਤੇ ਜ਼ੋਰ

ਆਲਮੀ ਬੈਂਕ ਦੇ ਨੁਮਾਇੰਦਿਆਂ ਨਾਲ ਗੋਲ-ਮੇਜ਼ ਕਾਨਫਰੰਸ ਦੌਰਾਨ ਕਮਿਊਨੀਕੇਸ਼ਨ ਸੰਚਾਰ ਸੈੱਲ ਕਾਇਮ ਕਰਨ ਦਾ ਦਿੱਤਾ ਸੁਝਾਅ ਚੰਡੀਗੜ – ਆਲਮੀ ਬੈਂਕ ਦੀ ਸੰਚਾਰ ਟੀਮ ਨਾਲ ਅੱਜ ਇਥੇ ਪੰਜਾਬ ਭਵਨ ਵਿੱਚ ‘ਡਿਵੈੱਲਪਮੈਂਟ ਕਮਿਊਨੀਕੇਸ਼ਨ’ ਉਤੇ ਗੋਲ-ਮੇਜ਼ ਕਾਨਫਰੰਸ ਦੌਰਾਨ ਇੰਡਸਟਰੀਜ਼ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਰਕਾਰੀ ਵਿਭਾਗਾਂ ਦੀ ਸੰਚਾਰ ਸਮਰਥਾ ਵਿੱਚ ਵਾਧਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਅਤੇ ਪ੍ਰਾਜੈਕਟਾਂ ਦੀ ਸਫ਼ਲਤਾ ਲੋਕਾਂ ਦੇ ਮਨ ਵਿੱਚ ਉਨਾਂ ਪ੍ਰਤੀ ਬਣਨ ਵਾਲੀ ਧਾਰਨਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀ ਆਰਥਿਕ ਵਿਵਸਥਾ ਨੂੰ ਹੁਲਾਰਾ ਦੇਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਅਤੇ ਸਹਿਕਾਰਤਾ ਵਿਭਾਗ ਦੀ ਸਾਂਝੇਦਾਰੀ

ਪੰਜਾਬ ਦੀ ਆਰਥਿਕ ਵਿਵਸਥਾ ਨੂੰ ਹੁਲਾਰਾ ਦੇਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਅਤੇ ਸਹਿਕਾਰਤਾ ਵਿਭਾਗ ਦੀ ਸਾਂਝੇਦਾਰੀ

ਆਈ.ਓ.ਸੀ ਵਲੋਂ ਸਹਿਕਾਰਤਾ ਮੰਤਰੀ ਦੀ ਹਾਜ਼ਰੀ ਵਿਚ ਗੁਰਦਾਸਪੁਰ, ਨਕੋਦਰ ਅਤੇ ਭੋਗਪੁਰ ਖੰਡ ਮਿੱਲਾਂ ਵਿਖੇ ਰਿਟੇਲ ਆਊਟਲੈਟ ਸਥਾਪਤ ਕਰਨ ਲਈ ਲੈਟਰ ਆਫ਼ ਇੰਟੈਂਟ ਸੌਂਪਿਆ ਗਿਆ ਚੰਡੀਗੜ – ”ਇੰਡੀਅਨ ਆਇਲ ਕਾਰਪੋਰੇਸ਼ਨ ਅਤੇ ਸਹਿਕਾਰਤਾ ਵਿਭਾਗ, ਪੰਜਾਬ ਵਲੋਂ ਆਪਸੀ ਸਹਿਯੋਗ ਨਾਲ ਰਲ਼ ਕੇ ਕੰਮ ਕਰਨਾ ਪੰਜਾਬ ਦੇ ਅਰਥਚਾਰੇ ਦੀ ਮਜ਼ਬੂਤੀ ਲਈ ਇਕ ਸ਼ੁੱਭ ਸੰਕੇਤ ਹੈ।” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ ਗੁਰਦਾਸਪੁਰ, ਨਕੋਦਰ ਅਤੇ ਭੋਗਪੁਰ ਖੰਡ ਮਿੱਲਾਂ ਵਿਖੇ ਰਿਟੇਲ ਆਊਟਲੈਟ…

VIA PUNJAB
ਅੱਗੇ ਪੜ੍ਹੋ

ਨਦੀਆਂ ਅਤੇ ਵਾਤਾਵਰਣ ਬਚਾਉਣ ਲਈ ਰੁੱਖ ਅਤਿਅੰਤ ਜ਼ਰੂਰੀ: ਸਾਧੂ ਸਿੰਘ ਧਰਮਸੋਤ

ਨਦੀਆਂ ਅਤੇ ਵਾਤਾਵਰਣ ਬਚਾਉਣ ਲਈ ਰੁੱਖ ਅਤਿਅੰਤ ਜ਼ਰੂਰੀ:  ਸਾਧੂ ਸਿੰਘ ਧਰਮਸੋਤ

ਹਿਮਾਲੀਅਨ ਰਿਸਰਚ ਇੰਸਟੀਚਿਊਟ, ਸ਼ਿਮਲਾ ਵੱਲੋਂ ਪੰਜਾਬ ਦੀਆਂ ਮੁੱਖ ਨਦੀਆਂ ਨੂੰ ਬਚਾਉਣ ਸਬੰਧੀ ਵਰਕਸ਼ਾਪ ਦਾ ਆਯੋਜਨ ਚੰਡੀਗੜ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਅਜੋਕੇ ਸਮੇਂ ਵਿੱਚ ਨਦੀਆਂ ਅਤੇ ਵਾਤਾਵਰਣ ਬਚਾਉਣ ਲਈ ਰੁੱਖਾਂ ਦੀ ਜ਼ਰੂਰਤ ਅਤਿਅੰਤ ਜ਼ਰੂਰੀ ਹੋ ਗਈ ਹੈ। ਉਨਾਂ ਇਹ ਪ੍ਰਗਟਾਵਾ ਅੱਜ ਇੱਥੇ ਹਿਮਾਲੀਅਨ ਰਿਸਰਚ ਇੰਸਟੀਚਿਊਟ, ਸ਼ਿਮਲਾ ਵੱਲੋਂ ਪੰਜਾਬ ਦੀਆਂ ਮੁੱਖ ਨਦੀਆਂ ਸਤਲੁਜ, ਰਾਵੀ, ਬਿਆਸ ਕਿਨਾਰੇ ਜੰਗਲ ਵਧਾ ਕੇ ਇਨਾਂ ਨਦੀਆਂ ਨੂੰ ਬਚਾਉਣ ਲਈ ਆਯੋਜਿਤ ਕੀਤੀ ਗਈ ਵਰਕਸ਼ਾਪ…

VIA PUNJAB
ਅੱਗੇ ਪੜ੍ਹੋ

ਰਵਿਦਾਸ ਭਾਈਚਾਰੇ ਵੱਲੋਂ ਦਿੱਲੀ ਵਿਖੇ ਵੱਡਾ ਰੋਸ ਪ੍ਰਦਰਸ਼ਨ

ਰਵਿਦਾਸ ਭਾਈਚਾਰੇ ਵੱਲੋਂ ਦਿੱਲੀ ਵਿਖੇ ਵੱਡਾ ਰੋਸ ਪ੍ਰਦਰਸ਼ਨ

ਪੰਜਾਬ ਦੇ ਮੰਤਰੀਆਂ ਨੇ ਵੀ ਕੀਤੀ ਸ਼ਮੂਲੀਅਤ ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਦਿੱਲੀ ਦੇ ਤੁਗਲਕਾਬਾਦ ‘ਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਰ ਢਾਹੇ ਜਾਣ ਤੋਂ ਬਾਅਦ ਰਵਿਦਾਸ ਭਾਈਚਾਰੇ ਦੇ ਲੋਕਾਂ ‘ਚ ਗੁੱਸਾ ਹੈ। ਦਿੱਲੀ ਵਿਖੇ ਅੱਜ ਮੰਦਰ ਢਾਹੇ ਜਾਣ ਦੇ ਵਿਰੋਧ ‘ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਹੱਥਾਂ ‘ਚ ਨੀਲੇ ਰੰਗ ਦੇ ਝੰਡੇ ਫੜ ਕੇ ਵਿਰੋਧ ਪ੍ਰਦਰਸ਼ਨ ਕੀਤਾ। ਰਵਿਦਾਸ ਭਾਈਚਾਰੇ ਨੇ ਝੰਡੇਵਾਲਾਨ ਤੋਂ ਰਾਮਲੀਲਾ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ਵੱਲੋਂ ਟਿਕਾਊ ਵਿਕਾਸ ਦੇ ਟੀਚਿਆਂ ਨੂੰ ਅਮਲ ‘ਚ ਲਿਆਉਣ ਲਈ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਨਾਲ ਸਮਝੌਤਾ

ਕੈਪਟਨ ਸਰਕਾਰ ਵੱਲੋਂ ਟਿਕਾਊ ਵਿਕਾਸ ਦੇ ਟੀਚਿਆਂ ਨੂੰ ਅਮਲ ‘ਚ ਲਿਆਉਣ ਲਈ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਨਾਲ ਸਮਝੌਤਾ

ਰੋਜ਼ਗਾਰ ਉਤਪਤੀ ਵਿਭਾਗ ਨੂੰ ਨਵੇਂ ਮੌਕੇ ਤਲਾਸ਼ਣ ਲਈ ਯੂ.ਐਨ.ਡੀ.ਪੀ. ਨਾਲ ਭਾਈਵਾਲੀ ਲਈ ਕਿਹਾ ਚੰਡੀਗੜ੍ਹ – ਪੰਜਾਬ ਸਰਕਾਰ ਨੇ ਸਥਿਰ ਵਿਕਾਸ ਦੇ ਟੀਚਿਆਂ (ਐਸ.ਡੀ.ਜੀ.)ਨੂੰ ਅਮਲ ਵਿਚ ਲਿਆਉਣ ਲਈ ਅੱਜ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂ.ਐਨ.ਡੀ.ਪੀ.) ਨਾਲ ਸਮਝੌਤਾ ਸਹੀਬੰਦ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਯੂ.ਐਨ.ਡੀ.ਪੀ. ਦੀ ਰੈਜ਼ੀਡੈਂਟ ਨੁਮਾਇੰਦਾ ਸ਼ੋਕੋ ਨੋਡਾ ਅਤੇ ਪੰਜਾਬ ਦੇ ਯੋਜਨਾਬੰਦੀ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪਾਲ ਸਿੰਘ ਨੇ ਇਸ ਸਮਝੌਤੇ ‘ਤੇ ਹਸਤਾਖਰ ਕੀਤੇ। ਇਸ ਸਮਝੌਤੇ…

VIA PUNJAB
ਅੱਗੇ ਪੜ੍ਹੋ

ਉਤਰਕਾਸ਼ੀ ਵਿੱਚ ਰਾਹਤ ਸਮੱਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗਰਸਤ

ਉਤਰਕਾਸ਼ੀ ਵਿੱਚ ਰਾਹਤ ਸਮੱਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗਰਸਤ

ਉਤਰਾਖੰਡ – ਉਤਰਾਖੰਡ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਲਿਜਾ ਰਿਹਾ ਇਕ ਹੈਲੀਕਾਪਟਰ ਕ੍ਰੈਸ਼ ਹੋ ਗਿਆ| ਇਹ ਹੈਲੀਕਾਪਟਰ ਦੇਹਰਾਦੂਨ ਤੋਂ ਰਾਸ਼ਨ ਲੈ ਕੇ ਉੱਡਿਆ ਸੀ ਅਤੇ ਮੋਲੜੀ ਤੋਂ ਅਰਾਕੋਟ ਜਾ ਰਿਹਾ ਸੀ| ਉਦੋਂ ਉਤਰਕਾਸ਼ੀ ਪਹੁੰਚਣ ਤੇ ਇਹ ਕ੍ਰੈਸ਼ ਹੋ ਗਿਆ| ਪ੍ਰਾਪਤ ਜਾਣਕਾਰੀ ਅਨੁਸਾਰ ਰਾਹਤ ਅਤੇ ਬਚਾਅ ਕੰਮ ਵਿੱਚ ਜੁਟਿਆ ਇਹ ਹੈਲੀਕਾਪਟਰ ਅਚਾਨਕ ਬਿਜਲੀ ਦੀਆਂ ਤਾਰਾਂ ਵਿੱਚ ਉਲਟ ਕੇ ਡਿੱਗ ਗਿਆ| ਹੈਲੀਕਾਪਟਰ ‘ਵਿੱਚ ਪਾਇਲਟ, ਕੋ-ਪਾਇਲਟ ਅਤੇ ਐਸ.ਡੀ.ਆਰ.ਐਫ. ਦੇ ਜਵਾਨ ਸਮੇਤ ਤਿੰਨ ਲੋਕ ਸਵਾਰ ਸਨ| ਕ੍ਰੈਸ਼…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਬਾਬੂਲਾਲ ਗੌਰ ਦਾ ਦਿਹਾਂਤ

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਬਾਬੂਲਾਲ ਗੌਰ ਦਾ ਦਿਹਾਂਤ

ਭੋਪਾਲ – ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਬਾਬੂਲਾਲ ਗੌਰ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ| ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਭੋਪਾਲ ਦੇ ਇਕ ਨਿੱਜੀ ਹਸਪਤਾਲ ਵਿੱਚ ਭਰਤੀ ਸਨ| ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ ਹੋ ਰਹੀ ਸੀ| ਜਿਕਰਯੋਗ ਹੈ ਕਿ ਬਾਬੂਲਾਲ ਨੇ ਉਮਾ ਭਾਰਤੀ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਣ ਤੋਂ ਬਾਅਦ ਪ੍ਰਦੇਸ਼ ਦੀ ਕਮਾਨ ਸੰਭਾਲੀ ਸੀ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

VIA PUNJAB
ਅੱਗੇ ਪੜ੍ਹੋ
1 625 626 627 628 629 1,271