ਅਫਗਾਨਿਸਤਾਨ ਵਿੱਚੋਂ ਪੂਰੀ ਫੌਜ ਵਾਪਸ ਨਹੀਂ ਲਿਆਂਦੀ ਜਾਵੇਗੀ : ਟਰੰਪ

ਅਫਗਾਨਿਸਤਾਨ ਵਿੱਚੋਂ ਪੂਰੀ ਫੌਜ ਵਾਪਸ ਨਹੀਂ ਲਿਆਂਦੀ ਜਾਵੇਗੀ : ਟਰੰਪ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਕੇਤ ਦਿੱਤੇ ਹਨ ਕਿ ਅਫਗਾਨਿਸਤਾਨ ਤੋਂ ਪੂਰੀ ਤਰ੍ਹਾਂ ਨਾਲ ਅਮਰੀਕੀ ਫੌਜੀਆਂ ਦੀ ਵਾਪਸੀ ਨਹੀਂ ਹੋਵੇਗੀ| ਉਨ੍ਹਾਂ ਦਾ ਕਹਿਣਾ ਹੈ ਕਿ ਅਮਰੀਕਾ ਨੂੰ ਇਸ ਯੁੱਧਗ੍ਰਸਤ ਦੇਸ਼ ਵਿੱਚ ‘ਮੌਜੂਦ’ ਰਹਿਣਾ ਹੀ ਪਵੇਗਾ| ਟਰੰਪ ਨੇ ਆਪਣੇ ਓਵਲ ਦਫਤਰ ਵਿੱਚ ਮੰਗਲਵਾਰ ਨੂੰ ਪੱਤਰਕਾਰਾਂ ਨੂੰ ਕਿਹਾ,”ਸਾਡੇ ਕੋਲ ਖੁਫੀਆ ਜਾਣਕਾਰੀ ਰਹੇਗੀ ਅਤੇ ਸਾਡੇ ਵਲੋਂ ਕੋਈ ਨਾ ਕੋਈ ਉੱਥੇ ਹਮੇਸ਼ਾ ਮੌਜੂਦ ਰਹੇਗਾ| ਟਰੰਪ ਅਫਗਾਨਿਸਤਾਨ ਵਿੱਚ ਤਾਲਿਬਾਨ ਨਾਲ ਚੱਲ ਰਹੀ ਸ਼ਾਂਤੀ ਗੱਲਬਾਤ ਤੇ ਪੱਤਰਕਾਰਾਂ ਦੇ…

VIA PUNJAB
ਅੱਗੇ ਪੜ੍ਹੋ

ਭਾਰਤ ਅੱਜ ਕਰੇਗਾ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਸ਼ੁਰੂਆਤ

ਭਾਰਤ ਅੱਜ ਕਰੇਗਾ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਸ਼ੁਰੂਆਤ

ਭਾਰਤੀ ਕ੍ਰਿਕਟ ਟੀਮ ਪਹਿਲੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਸ਼ੁਰੂਆਤ ਵੀਰਵਾਰ ਤੋਂ ਵੈਸਟ ਇੰਡੀਜ਼ ਖ਼ਿਲਾਫ਼ ਮੈਚ ਨਾਲ ਕਰੇਗੀ। ਭਾਰਤ ਜੇਕਰ ਮੇਜ਼ਬਾਨ ਨੂੰ ਹਰਾ ਦਿੰਦਾ ਹੈ ਤਾਂ ਬਤੌਰ ਕਪਤਾਨ ਵਿਰਾਟ ਕੋਹਲੀ ਦੀ ਇਹ 27ਵੀਂ ਟੈਸਟ ਜਿੱਤ ਹੋਵੇਗੀ ਅਤੇ ਉਹ ਮਹਿੰਦਰ ਸਿੰਘ ਧੋਨੀ ਦੀ ਬਰਾਬਰੀ ਕਰ ਲਵੇਗਾ। ਇਸ ਮੈਚ ਵਿੱਚ ਸੈਂਕੜਾ ਮਾਰਨ ’ਤੇ ਉਹ ਬਤੌਰ 19 ਟੈਸਟ ਸੈਂਕੜੇ ਦੇ ਰਿੱਕੀ ਪੌਂਟਿੰਗ ਦੇ ਰਿਕਾਰਡ ਦੀ ਬਰਾਬਰੀ ਕਰ ਲਵੇਗਾ।ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਪਹਿਲੇ ਸੈਸ਼ਨ ਵਿੱਚ ਇਲੀਟ ਦੇਸ਼ (ਆਸਟਰੇਲੀਆ, ਬੰਗਲਾਦੇਸ਼, ਇੰਗਲੈਂਡ,…

VIA PUNJAB
ਅੱਗੇ ਪੜ੍ਹੋ

ਜੋਫਰਾ ਆਰਚਰ ਦੀ ‘ਬਾਊਂਸਰ’ ਤੋਂ ਆਸਟਰੇਲੀਆ ਖ਼ੌਫਜ਼ਦਾ

ਜੋਫਰਾ ਆਰਚਰ ਦੀ ‘ਬਾਊਂਸਰ’ ਤੋਂ ਆਸਟਰੇਲੀਆ ਖ਼ੌਫਜ਼ਦਾ

ਤੇਜ਼ ਗੇਂਦਬਾਜ਼ ਜੋਫਰਾ ਆਰਚਰ ਦੀ ਗੇਂਦ ’ਤੇ ਜ਼ਖ਼ਮੀ ਹੋਏ ਸਟੀਵ ਸਮਿੱਥ ਦੇ ਤੀਜੇ ਐਸ਼ੇਜ਼ ਟੈਸਟ ’ਚੋਂ ਬਾਹਰ ਹੋਣ ਮਗਰੋਂ ਆਸਟਰੇਲਿਆਈ ਕੋਚ ਜਸਟਿਨ ਲੈਂਗਰ ਨੇ ਆਪਣੀ ਟੀਮ ਨੂੰ ਇੰਗਲੈਂਡ ਖ਼ਿਲਾਫ਼ ਵੀਰਵਾਰ ਤੋਂ ਸ਼ੁਰੂ ਹੋ ਰਹੇ ਮੈਚ ਵਿੱਚ ਬਾਊਂਸਰ ਦਾ ਸਾਹਮਣਾ ਕਰਨ ਤੋਂ ਬਚਣ ਦੀ ਤਾਕੀਦ ਕੀਤੀ ਹੈ। ਲਾਰਡਜ਼ ਦੇ ਮੈਦਾਨ ’ਤੇ ਖੇਡੇ ਗਏ ਦੂਜੇ ਟੈਸਟ ਦੇ ਚੌਥੇ ਦਿਨ ਸਮਿੱਥ ਤੇਜ਼ ਗੇਂਦਬਾਜ਼ ਆਰਚਰ ਦੇ ਸਪੈਲ ਵਿੱਚ ਦੋ ਵਾਰ ਜ਼ਖ਼ਮੀ ਹੋ ਗਿਆ ਸੀ। ਸਮਿੱਥ ਜਦੋਂ 80 ਦੌੜਾਂ ਬਣਾ…

VIA PUNJAB
ਅੱਗੇ ਪੜ੍ਹੋ

ਲੱਖਾਂ ਦੀ ਹੈਰੋਇਨ ਸਮੇਤ ਕਾਰ ਸਵਾਰ ਕਾਬੂ

ਲੱਖਾਂ ਦੀ ਹੈਰੋਇਨ ਸਮੇਤ ਕਾਰ ਸਵਾਰ ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਸਬਜ਼ੀ ਮੰਡੀ ਐਲ ਆਈ ਜੀ ਫਲੈਟਾ ਕੋਲੋ ਨਾਕੇਬੰਦੀ ਦੌਰਾਨ ਕਾਰ ਸਵਾਰ ਤਸਕਰ ਨੂੰ 165 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਐਸ ਟੀ ਐਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਓਹਨਾ ਨੂੰ ਗੁਪਤ ਸੂਚਨਾ ਮਿਲੀ ਇਕ ਕਾਰ ਸਵਾਰ ਨਸ਼ਾ ਤਸਕਰ ਭਾਰੀ ਮਾਤਰਾ ਨਸ਼ਾ ਲੈ ਕੇ ਸੈਕਟਰ 32 ‘ਚ ਨਸ਼ਾ ਦੇਣ ਲਈ ਆ ਰਿਹਾ ਹੈ ਓਹਨਾ ਨੇ ਤੁਰੰਤ ਐਲ ਆਈ ਜੀ ਫਲੈਟਾਂ ਕੋਲੋ…

VIA PUNJAB
ਅੱਗੇ ਪੜ੍ਹੋ

ਸਮਿਥ ਸੱਟ ਕਾਰਨ ਤੀਜੇ ਟੈਸਟ ਤੋਂ ਬਾਹਰ ਹੋਏ

ਸਮਿਥ ਸੱਟ ਕਾਰਨ ਤੀਜੇ ਟੈਸਟ ਤੋਂ ਬਾਹਰ ਹੋਏ

ਆਸਟਰੇਲੀਆ ਦੇ ਸਟਾਰ ਬੱਲੇਬਾਜ਼ ਸਟੀਵ ਸਮਿਥ ਸੱਟ ਕਾਰਨ ਵੀਰਵਾਰ ਨੂੰ ਹੇਡਿੰਗਲੇ ‘ਚ ਖੇਡੇ ਜਾਣ ਵਾਲੇ ਏਸ਼ੇਜ਼ ਸੀਰੀਜ਼ ਦੇ ਤੀਜੇ ਮੁਕਾਬਲੇ ਤੋਂ ਬਾਹਰ ਹੋ ਗਏ ਹਨ। ਕ੍ਰਿਕਟ ਆਸਟਰੇਲੀਆ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ। ਕੋਚ ਜਸਟਿਨ ਲੈਂਗਰ ਨੇ ਦੱਸਿਆ ਕਿ ਸਮਿਥ ਨੇ ਮੰਗਲਵਾਰ ਨੂੰ ਆਸਟਰੇਲੀਆ ਦੇ ਟ੍ਰੇਨਿੰਗ ਕੈਂਪ ‘ਚ ਹਿੱਸਾ ਨਹੀਂ ਲਿਆ। ਲਾਰਡਸ ਦੇ ਮੈਦਾਨ ‘ਤੇ ਖੇਡੇ ਗਏ ਦੂਜੇ ਟੈਸਟ ਦੇ ਚੌਥੇ ਦਿਨ (ਸ਼ਨੀਵਾਰ ਨੂੰ) ਸਮਿਥ ਤੇਜ਼ ਗੇਂਦਬਾਜ਼ ਆਰਚਰ ਦੇ ਸਪੈਲ ‘ਚ ਦੋ ਵਾਰ…

VIA PUNJAB
ਅੱਗੇ ਪੜ੍ਹੋ

ਧੋਨੀ ਦੇ ਰਿਕਾਰਡ ਦੀ ਬਰਾਬਰੀ ਕਰਨ ਤੋਂ ਇਕ ਜਿੱਤ ਦੂਰ ਵਿਰਾਟ

ਧੋਨੀ ਦੇ ਰਿਕਾਰਡ ਦੀ ਬਰਾਬਰੀ ਕਰਨ ਤੋਂ ਇਕ ਜਿੱਤ ਦੂਰ ਵਿਰਾਟ

ਭਾਰਤੀ ਕਪਤਾਨ ਵਿਰਾਟ ਕੋਹਲੀ ਬੱਲੇਬਾਜ਼ੀ ‘ਚ ਨਵੇਂ-ਨਵੇਂ ਰਿਕਾਰਡ ਹਾਸਲ ਕਰਨ ਤੋਂ ਬਾਅਦ ਹੁਣ ਕਪਤਾਨੀ ‘ਚ ਆਪਣਾ ਝੰਡਾ ਬੁਲੰਦ ਕਰ ਰਹੇ ਹਨ। ਵਿਰਾਟ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਭਾਰਤ ਲਈ ਕਪਤਾਨ ਦੇ ਰੂਪ ‘ਚ ਸਭ ਤੋਂ ਜ਼ਿਆਦਾ ਟੈਸਟ ਮੈਚ ਜਿੱਤਣ ਦੇ ਰਿਕਾਰਡ ਦੀ ਬਰਾਬਰੀ ਕਰਨ ਦੇ ਨੇੜੇ ਪਹੁੰਚ ਗਏ ਹਨ। ਭਾਰਤੀ ਟੀਮ ਨੇ ਧੋਨੀ ਦੀ ਕਪਤਾਨੀ ‘ਚ 60 ਟੈਸਟ ਮੈਚਾਂ ‘ਚ 27 ਮੈਚ ਜਿੱਤੇ ਹਨ ਜਦਕਿ ਵਿਰਾਟ ਦੀ ਅਗਵਾਈ ‘ਚ ਟੀਮ 46 ਮੈਚਾਂ ‘ਚ 26…

VIA PUNJAB
ਅੱਗੇ ਪੜ੍ਹੋ

ਸਮਾਜ ਲਈ ਖਤਰਨਾਕ ਹੈ ਵੱਧਦੀ ਅਸਹਿਣਸ਼ੀਲਤਾ ਅਤੇ ਮੌਬ ਲਿੰਚਿੰਗ : ਮਨਮੋਹਨ ਸਿੰਘ

ਸਮਾਜ ਲਈ ਖਤਰਨਾਕ ਹੈ ਵੱਧਦੀ ਅਸਹਿਣਸ਼ੀਲਤਾ ਅਤੇ ਮੌਬ ਲਿੰਚਿੰਗ : ਮਨਮੋਹਨ ਸਿੰਘ

ਨਵੀਂ ਦਿੱਲੀਂ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਹੈ ਕਿ ਕਿ ਵੱਧਦੀ ਅਸਹਿਣਸ਼ੀਲਤਾ, ਫਿਰਕੂ ਧਰੁਵੀਕਰਨ ਅਤੇ ਮੌਬ ਲਿੰਚਿੰਗ ਦੀਆਂ ਘਟਨਾਵਾਂ ਕਾਰਨ ਸਾਡੀ ਰਾਜਨੀਤੀ ਅਤੇ ਸਮਾਜ ਨੂੰ ਨੁਕਸਾਨ ਹੋ ਰਿਹਾ ਹੈ| ਸਾਬਕਾ ਪ੍ਰਧਾਨ ਮੰਤਰੀ ਸਵਰਗੀ ਰਾਜੀਵ ਗਾਂਧੀ ਦੀ 75ਵੀਂ ਜਯੰਤੀ ਤੇ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਰਾਜੀਵ ਗਾਂਧੀ ਸ਼ਾਂਤੀ, ਏਕੀਕਰਨ ਅਤੇ ਫਿਰਕੂ ਸਦਭਾਵਨਾ ਨੂੰ ਉਤਸ਼ਾਹ ਦੇਣ ਦੇ ਪੱਖ ਵਿੱਚ ਸਨ ਅਤੇ ਸਾਨੂੰ ਉਹਨਾਂ ਦੇ ਦੇ ਰਸਤੇ ਤੇ ਚੱਲਣਾ ਹੋਵੇਗਾ| ਉਹਨਾਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਐਨ.ਜੀ.ਟੀ. ਮੋਨੀਟੀਰਿੰਗ ਕਮੇਟੀ ਵਲੋਂ ਦਰਿਆਵਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਬਣਾਉਣ ਦਾ ਦਿੱਤਾ ਸੱਦਾ

ਐਨ.ਜੀ.ਟੀ. ਮੋਨੀਟੀਰਿੰਗ ਕਮੇਟੀ ਵਲੋਂ ਦਰਿਆਵਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਬਣਾਉਣ ਦਾ ਦਿੱਤਾ ਸੱਦਾ

ਸਮਾਜਿਕ, ਧਾਰਮਿਕ ਅਤੇ ਐਨ.ਜੀ.ਓਜ਼ ਨੂੰ ਬੁੱਢਾ ਨਾਲੇ ਦੀ ਸਫਾਈ ਕਰਨ ਲਈ ਪੀ.ਪੀ.ਸੀ.ਬੀ ਅਤੇ ਐਮ.ਸੀ. ਲੁਧਿਆਣਾ ਦਾ ਸਹਿਯੋਗ ਦੇਣ ਲਈ ਕਿਹਾ ਚੰਡੀਗੜ – ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਬਣਾਈ ਨਿਗਰਾਨੀ ਕਮੇਟੀ ਨੇ ਪੰਜਾਬ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮੱਦੇਨਜ਼ਰ ਦਰਿਆਵਾਂ ਦੀ ਸਫਾਈ ਕਰਨ ਲਈ ਸੁਚੱਜੀ ਪ੍ਰਣਾਲੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਥੇ ਮੈਗਸਿਪਾ ਵਿਖੇ ਆਪਣੀ 6 ਵੀਂ ਮੀਟਿੰਗ ਦੌਰਾਨ ਦਰਿਆਵਾਂ ਦੀ ਸਫਾਈ ਲਈ ਉਲੀਕੀ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਨਿਗਰਾਨ ਕਮੇਟੀ…

VIA PUNJAB
ਅੱਗੇ ਪੜ੍ਹੋ

ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਨੂੰ ਹਲਫ਼ ਦਿਵਾਇਆ

ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਨੂੰ ਹਲਫ਼ ਦਿਵਾਇਆ

ਚੰਡੀਗੜ – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ) ਦੇ ਨਵ-ਨਿਯੁਕਤ ਚੇਅਰਮੈਨ ਅਤੇ ਦੋ ਮੈਂਬਰਾਂ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ।ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਸੁਰਿੰਦਰ ਸਿੰਘ ਨੇ ਪੀ.ਪੀ.ਐਸ.ਸੀ ਦੇ ਚੇਅਰਮੈਨ ਵਜੋਂ ਸਹੁੰ ਚੁੱਕੀ ਜਦਕਿ ਮੋਹਾਲੀ ਦੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਸ਼ਵਿੰਦਰ ਸਿੰਘ ਮਾਨ ਨੇ ਅਧਿਕਾਰਤ ਮੈਂਬਰ ਅਤੇ ਉੱਘੀ ਲੇਖਿਕਾ ਅਤੇ ਕਾਲਮ ਨਵੀਸ ਹਰਮੋਹਨ ਕੌਰ ਸੰਧੂ (ਬੱਬੂ ਤੀਰ) ਨੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਬੱਤ ਸਿਹਤ ਬੀਮਾ ਸਕੀਮ ਦਾ ਆਗਾਜ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਬੱਤ ਸਿਹਤ ਬੀਮਾ ਸਕੀਮ ਦਾ ਆਗਾਜ਼

ਰਾਜੀਵ ਗਾਂਧੀ ਦੀ 75ਵੀਂ ਜਨਮ ਵਰੇਗੰਢ ਨੂੰ ਕੀਤਾ ਸਮਰਪਿਤ ਐਸ.ਏ.ਐਸ. ਨਗਰ ਮੁਹਾਲੀ – ਸਾਬਕਾ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨਾਂ ਦੀ 75ਵੀਂ ਜਨਮ ਵਰੇਗੰਢ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਰਕਾਰ ਦੀ ਮਹੱਤਵਪੂਰਨ ਸਿਹਤ ਬੀਮਾ ਸਕੀਮ ‘ਸਰਬੱਤ ਸਿਹਤ ਬੀਮਾ ਯੋਜਨਾ’ ਦਾ ਆਗਾਜ਼ ਕੀਤਾ ਜਿਸ ਨਾਲ 46 ਲੱਖ ਪਰਿਵਾਰਾਂ ਨੂੰ ਲਾਭ ਪੁੱਜੇਗਾ।ਸਕੀਮ ਦੀ ਸ਼ੁਰੂਆਤ ਕਰਦਿਆਂ ਮੁਹਾਲੀ ਜ਼ਿਲੇ ਦੇ ਪਹਿਲੇ 11 ਲਾਭਪਾਤਰੀਆਂ ਨੂੰ ਈ-ਕਾਰਡ ਵੀ ਸੌਂਪੇ ਗਏ। ਇਸ…

VIA PUNJAB
ਅੱਗੇ ਪੜ੍ਹੋ
1 626 627 628 629 630 1,271