ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਮਹਿਲਾ ਸਸ਼ਕਤੀਕਰਨ’ ਲਈ ਵਿਲੱਖਣ ਪਹਿਲਕਦਮੀ

ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਮਹਿਲਾ ਸਸ਼ਕਤੀਕਰਨ’ ਲਈ ਵਿਲੱਖਣ ਪਹਿਲਕਦਮੀ

ਸਮਾਜਿਕ ਸੁਰੱਖਿਆ ਮੰਤਰੀ ਅਰੁਣਾ ਚੌਧਰੀ ਦੇ ਨਿਰਦੇਸ਼ਾਂ ‘ਤੇ ਉੱਦਮ ਨਿਰਮਾਣ ਲਈ ਸੂਬਾ ਪੱਧਰੀ ਪ੍ਰਦਰਸ਼ਨੀ ਅਕਤੂਬਰ ‘ਚ ਚੰਡੀਗੜ੍ਹ – ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੇ ਦਿਸ਼ਾ ਨਿਰਦੇਸ਼ ਦੇ ਹੇਠ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਵੱਖ ਵੱਖ ਸਮਿਆਂ ‘ਤੇ ਵਿਲੱਖਣ ਪਹਿਲ ਕਦਮੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ। ਇਸੇ ਸੇਧ ਵਿੱਚ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਵਿਭਾਗ ਵੱਲੋਂ ਅਕਤੂਬਰ ਦੇ ਆਖਰੀ ਹਫ਼ਤੇ ਕਿਸਾਨ ਭਵਨ ਚੰਡੀਗੜ੍ਹ ਵਿੱਚ ਦੋ ਦਿਨਾ ਸੂਬਾ…

VIA PUNJAB
ਅੱਗੇ ਪੜ੍ਹੋ

ਏ.ਆਈ.ਜੀ ਅਸ਼ੀਸ਼ ਕਪੂਰ ਨੇ ਦੇਸ਼ ਦਾ ਨਾਂ ਕੀਤਾ ਰੌਸ਼ਨ, ਵਿਸ਼ਵ ਪੁਲਿਸ ਖੇਡਾਂ ‘ਚ ਜਿੱਤੇ 2 ਸੋਨ ਤਮਗੇ

ਏ.ਆਈ.ਜੀ ਅਸ਼ੀਸ਼ ਕਪੂਰ ਨੇ ਦੇਸ਼ ਦਾ ਨਾਂ ਕੀਤਾ ਰੌਸ਼ਨ, ਵਿਸ਼ਵ ਪੁਲਿਸ ਖੇਡਾਂ ‘ਚ ਜਿੱਤੇ 2 ਸੋਨ ਤਮਗੇ

ਚੰਡੀਗੜ੍ਹ – ਚੀਨ ਦੇ ਸ਼ਹਿਰ ਚੇਂਗਦੂ ਵਿਖੇ ਹੋਈਆਂ ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ (ਡਬਲਯੂ.ਪੀ..ਐਫ.ਜੀ) ਦੌਰਾਨ ਪੰਜਾਬ ਵਿਜੀਲੈਂਸ ਬਿਓਰੋ ਏ.ਆਈ.ਜੀ. ਅਸ਼ੀਸ਼ ਕਪੂਰ ਨੇ ਟੈਨਿਸ ਮੁਕਾਬਲਿਆਂ ਵਿਚ 2 ਸੋਨ ਤਮਗੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨਾਂ ਨੇ ਟੈਨਿਸ ਦੇ ਸਿੰਗਲਜ਼ ਅਤੇ ਡਬਲਜ਼ ਵਰਗ ਵਿੱਚ ਆਪਣੇ ਵਿਰੋਧੀਆਂ ਨੂੰ ਅਸਾਨੀ ਨਾਲ ਹਰਾ ਕੇ ਸੋਨੇ ਦੇ ਤਮਗੇ ਜਿੱਤੇ ਹਨ।ਜ਼ਿਕਰਯੋਗ ਹੈ ਕਿ ਡਬਲਯੂ.ਪੀ.ਐਫ.ਜੀ. ਖੇਡਾਂ ਹਰ ਦੋ ਸਾਲਾਂ ਬਾਅਦ ਹੁੰਦੀਆਂ ਹਨ ਅਤੇ ਇਨਾਂ ਮੁਕਾਬਲਿਆਂ ਵਿਚ ਦੁਨੀਆਂ ਭਰ ਦੇ ਪੁਲਿਸ…

VIA PUNJAB
ਅੱਗੇ ਪੜ੍ਹੋ

ਰਾਜਪਾਲ ਵੀ.ਪੀ. ਸਿੰਘ ਬਦਨੌਰ ਵੱਲੋਂ ਮਹਾਤਮਾ ਗਾਂਧੀ ਜੀ ਦੀ 150ਵੀਂ ਜਨਮ ਵਰੇਗੰਢ ਮੌਕੇ ਰਾਸ਼ਟਰੀ ਸਮਾਗਮ ਦਾ ਉਦਘਾਟਨ

ਰਾਜਪਾਲ ਵੀ.ਪੀ. ਸਿੰਘ ਬਦਨੌਰ ਵੱਲੋਂ ਮਹਾਤਮਾ ਗਾਂਧੀ ਜੀ ਦੀ 150ਵੀਂ ਜਨਮ ਵਰੇਗੰਢ ਮੌਕੇ ਰਾਸ਼ਟਰੀ ਸਮਾਗਮ ਦਾ ਉਦਘਾਟਨ

ਅਨੇਕਤਾ ਵਿੱਚ ਏਕਤਾ ਭਾਰਤੀ ਸੱਭਿਆਚਾਰ ਦੀ ਮੌਲਿਕ ਵਿਸ਼ੇਸ਼ਤਾ- ਰਾਜਪਾਲ ਵੀ.ਪੀ ਸਿੰਘ ਚੰਡੀਗੜ – ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਮਹਾਤਮਾ ਗਾਂਧੀ ਜੀ ਦੀ 150ਵੀਂ ਜਨਮ ਦਿਵਸ ਵਰੇਗੰਢ ਮੌਕੇ ਅਹਿੰਸਾ ਵਿਸ਼ਵ ਭਾਰਤੀ ਸੰਸਥਾ ਦੁਆਰਾ ਰਾਜ ਭਵਨ ਵਿਖੇ ਆਯੋਜਿਤ ‘ਭਾਰਤੀ ਸੱਭਿਆਚਾਰ: ਅਨੇਕਤਾ ਵਿੱਚ ਏਕਤਾ’ ਰਾਸ਼ਟਰੀ ਸਮਾਗਮ ਦਾ ਉਦਘਾਟਨ ਕੀਤਾ। ਇਸ ਰਾਸ਼ਟਰੀ ਸਮਾਗਮ ਦਾ ਆਯੋਜਨ ਅਚਾਰਿਆ ਡਾ. ਲੋਕਸ਼ਜੀ ਦੀ ਅਗਵਾਈ ਵਿੱਚ ਕੀਤਾ ਗਿਆ। ਆਪਣੇ ਬਿਆਨ ਵਿੱਚ ਰਾਜਪਾਲ ਨੇ ਕਿਹਾ ਕਿ ਇਹ…

VIA PUNJAB
ਅੱਗੇ ਪੜ੍ਹੋ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਕ੍ਰਿਸ਼ਣ ਮੁਰਾਰੀ ਨੇ ਫਰੀਦਾਬਾਦ ਵਿਚ ਪਹਿਲੇ ਵਰਚੂਅਨ ਅਦਾਲਤ ਦੀ ਸ਼ੁਰੂਆਤ ਕੀਤੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਕ੍ਰਿਸ਼ਣ ਮੁਰਾਰੀ ਨੇ ਫਰੀਦਾਬਾਦ ਵਿਚ ਪਹਿਲੇ ਵਰਚੂਅਨ ਅਦਾਲਤ ਦੀ ਸ਼ੁਰੂਆਤ ਕੀਤੀ

ਚੰਡੀਗੜ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਕ੍ਰਿਸ਼ਣ ਮੁਰਾਰੀ ਨੇ ਅੱਜ ਈ-ਅਦਾਲਤਾਂ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਵੀਡਿਓ ਕਾਨਫਰੈਂਸਿੰਗ ਰਾਹੀਂ ਫਰੀਦਾਬਾਦ ਵਿਚ ਪਹਿਲੇ ਵਰਚੂਅਨ ਅਦਾਲਤ ਦੀ ਸ਼ੁਰੂਆਤ ਕੀਤੀ| ਫਰੀਦਾਬਾਦ ਸਥਿਤ ਇਹ ਵਰਚੂਅਲ ਅਦਾਲਤ ਪੂਰੇ ਹਰਿਆਣਾ ਰਾਜ ਦੇ ਟ੍ਰੈਫਿਕ ਚਾਲਾਨ ਦੇ ਮਾਮਲਿਆਂ ਨਾਲ ਨਿਪਟਨਗੇ| ਇਸ ਵਰਚੂਅਨ ਕੋਰਨ ਦਾ ਮੰਤਵ ਅਦਾਲਤ ਵਿਚ ਵਿਅਕਤੀ ਦੀ ਹਾਜਿਰੀ ਨੂੰ ਖਤਮ ਕਰਨਾ ਅਤੇ ਮਾਮਲੇ ਨੂੰ ਆਨਲਾਈਨ ਨਿਪਟਾਨਾ ਹੈ|ਪਰਿਯੋਜਨਾ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਜੱਜ ਨੇ…

VIA PUNJAB
ਅੱਗੇ ਪੜ੍ਹੋ

ਸ੍ਰੀਲੰਕਾ ਦੇ ਜੱਜਾਂ ਦੇ ਵਫ਼ਦ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ

ਸ੍ਰੀਲੰਕਾ ਦੇ ਜੱਜਾਂ ਦੇ ਵਫ਼ਦ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ

ਚੰਡੀਗੜ੍ਹ – ਸ੍ਰੀਲੰਕਾ ਦੀ ਅਪੀਲ ਕੋਰਟ ਦੇ ਜਸਟਿਸ ਕੇ. ਪ੍ਰਿਯੰਥਾ ਫਰਨੈਂਡੋ ਦੀ ਅਗਵਾਈ ਵਾਲੇ ਸ੍ਰੀਲੰਕਾ ਦੇ ਜੱਜਾਂ ਦੇ ਵਫ਼ਦ ਵੱਲੋਂ ਸ਼ਨਿਚਰਵਾਰ ਸ਼ਾਮ ਨੂੰ ਇਥੇ ਪੰਜਾਬ ਵਿਧਾਨ ਦਾ ਦੌਰਾ ਕੀਤਾ ਗਿਆ। ਇਸ ਵਫ਼ਦ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਡਾਇਰੈਕਟਰ ਐਡਮਿਨਸਟ੍ਰੇਸ਼ਨ ਚੰਡੀਗੜ੍ਹ ਜੁਡੀਸ਼ਲ ਅਕੈਡਮੀ ਸ਼ਾਲਿਨੀ ਸਿੰਘ ਨਾਗਪਾਲ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਰਜਿਸਟਰਾਰ ਚੰਡੀਗੜ੍ਹ ਜੁਡੀਸ਼ਲ ਅਕੈਡਮੀ ਅਨੂਪਮਿਸ਼ ਮੋਦੀ ਮੌਜੂਦ ਸਨ।ਵਫ਼ਦ ਦਾ ਸਵਾਗਤ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਦੇ ਸਕੱਤਰ ਸ੍ਰੀ ਰਾਮ ਲੋਕ ਨੇ ਵਿਧਾਨ ਸਭਾ ਦੇ ਇਤਿਹਾਸ ਅਤੇ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਮੌਕੇ ਸਫੇਦ ਨਜ਼ਰ ਆਵੇਗਾ ਸੁਲਤਾਨਪੁਰ ਲੋਧੀ ਸ਼ਹਿਰ-ਭਾਈ ਲੌਂਗੋਵਾਲ

550ਵੇਂ ਪ੍ਰਕਾਸ਼ ਪੁਰਬ ਮੌਕੇ ਸਫੇਦ ਨਜ਼ਰ ਆਵੇਗਾ ਸੁਲਤਾਨਪੁਰ ਲੋਧੀ ਸ਼ਹਿਰ-ਭਾਈ ਲੌਂਗੋਵਾਲ

ਧਾਰਮਿਕ ਜਥੇਬੰਦੀਆਂ ਅਤੇ ਗੁਰੂ ਨਾਨਕ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਮੰਨਣ ਵਾਲੀਆਂ ਸੰਗਤਾਂ ਦਾ ਲਿਆ ਜਾਵੇਗਾ ਸਹਿਯੋਗ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੀ ਵਰੋਸਾਈ ਨਗਰੀ ਸੁਲਤਾਨਪੁਰ ਲੋਧੀ ਨੂੰ ਇਕਸਾਰ ਸਫੇਦ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ…

VIA PUNJAB
ਅੱਗੇ ਪੜ੍ਹੋ

ਪਟਨ ਅਮਰਿੰਦਰ ਸਿੰਘ ਵੱਲੋਂ ਪੀ.ਆਈ.ਐਸ. ਗਵਰਨਿੰਗ ਕੌਂਸਲ ਲਈ 5 ਉੱਘੇ ਖਿਡਾਰੀਆਂ ਦੇ ਨਾਮ ਨੂੰ ਪ੍ਰਵਾਨਗੀ

ਪਟਨ ਅਮਰਿੰਦਰ ਸਿੰਘ ਵੱਲੋਂ ਪੀ.ਆਈ.ਐਸ. ਗਵਰਨਿੰਗ ਕੌਂਸਲ ਲਈ 5 ਉੱਘੇ ਖਿਡਾਰੀਆਂ ਦੇ ਨਾਮ ਨੂੰ ਪ੍ਰਵਾਨਗੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5 ਉੱਘੇ ਖਿਡਾਰੀਆਂ ਦੇ ਨਾਮ ਨੂੰ ਮਨਜ਼ੂਰੀ ਦਿੱਤੀ ਹੈ ਜੋ ਕਿ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੀ ਗਵਰਨਿੰਗ ਕੌਂਸਲ ਦੇ ਮੈਂਬਰ ਹੋਣਗੇ। ਗਵਰਨਿੰਗ ਕੌਂਸਲ ਦਾ ਹਿੱਸਾ ਬਣਨ ਜਾ ਰਹੇ ਇਹ ਖਿਡਾਰੀ ਵੱਖ ਵੱਖ ਖੇਡਾਂ ਵਿੱਚ ਕੌਮਾਂਤਰੀ ਪੱਧਰ ਤੇ ਨਾਮਣਾ ਖੱਟ ਚੁੱਕੇ ਹਨ ਜਿਨ੍ਹਾਂ ਖਿਡਾਰੀਆਂ ਦੇ ਨਾਮ ਮਨਜ਼ੂਰ ਕੀਤੇ ਗਏ ਹਨ ਉਨ੍ਹਾਂ ਵਿੱਚ ਉੱਘੇ ਹਾਕੀ ਖਿਡਾਰੀ ਅਤੇ ਅਰਜੁਨ ਐਵਾਰਡੀ ਬ੍ਰਿਗੇਡੀਅਰ. ਹਰਚਰਨ ਸਿੰਘ, ਪ੍ਰਸਿੱਧ ਅਥਲੀਟ ਅਤੇ ਅਰਜੁਨ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ

ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ – ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਅੱਜ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ| ਜਾਣਕਾਰੀ ਮੁਤਾਬਕ ਪਾਕਿਸਤਾਨ ਨੇ ਅੱਜ ਸਵੇਰੇ 6.30 ਵਜੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ| ਹਾਲਾਂਕਿ ਭਾਰਤੀ ਫੌਜ ਨੇ ਵੀ ਪਾਕਿਸਤਾਨ ਦੀ ਇਸ ਹਰਕਤ ਦਾ ਮੂੰਹ-ਤੋੜ ਜਵਾਬ ਦਿੱਤਾ|

VIA PUNJAB
ਅੱਗੇ ਪੜ੍ਹੋ

ਪਦਮਸ਼੍ਰੀ’ ਐਵਾਰਡ ਨਾਲ ਸਨਮਾਨਿਤ ਦਾਮੋਦਰ ਗਣੇਸ਼ ਬਾਪਟ ਦਾ ਦੇਹਾਂਤ

ਪਦਮਸ਼੍ਰੀ’ ਐਵਾਰਡ ਨਾਲ ਸਨਮਾਨਿਤ ਦਾਮੋਦਰ ਗਣੇਸ਼ ਬਾਪਟ ਦਾ ਦੇਹਾਂਤ

ਕੁਸ਼ਟ ਰੋਗ ਪੀੜਤਾਂ ਦੇ ਇਲਾਜ ਅਤੇ ਉਨ੍ਹਾਂ ਦੇ ਸਮਾਜਿਕ-ਆਰਥਿਕ ਮੁੜਵਸੇਬੇ ਲਈ ਜ਼ਿੰਦਗੀ ਸਮਰਪਿਤ ਕਰਨ ਵਾਲੇ ਸਮਾਜ ਸੇਵੀ ਦਾਮੋਦਰ ਗਣੇਸ਼ ਬਾਪਟ ਦਾ ਦਿਹਾਂਤ ਹੋ ਗਿਆ| ਲੰਬੇ ਸਮੇਂ ਤੋਂ ਬੀਮਾਰ ਚਲ ਰਹੇ 87 ਸਾਲਾ ਦਾਮੋਦਰ ਗਣੇਸ਼ ਬਾਪਟ ਨੇ ਛੱਤੀਸਗੜ੍ਹ ਦੇ ਬਿਲਾਸਪੁਰ ਸਥਿਤ ਹਸਪਤਾਲ ਵਿੱਚ ਆਖਰੀ ਸਾਹ ਲਿਆ| ਇੱਥੇ ਦੱਸ ਦੇਈਏ ਕਿ ਕੁਸ਼ਟ ਰੋਗੀਆਂ ਲਈ ਆਪਣੀ ਪੂਰੀ ਜ਼ਿੰਦਗੀ ਸਮਰਪਿਤ ਕਰਨ ਵਾਲੇ ਗਣੇਸ਼ ਬਾਪਟ ਨੂੰ ਸਾਲ 2018 ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਸੀ|…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਹਾਕੀ ਟੀਮ ਨੇ ਜਾਪਾਨ ਨੂੰ 2-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਜਾਪਾਨ ਨੂੰ 2-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਇੱਥੇ ਮੇਜ਼ਬਾਨ ਜਾਪਾਨ ਤੇ 2-1 ਨਾਲ ਜਿੱਤ ਹਾਸਲ ਕਰਕੇ ਓਲੰਪਿਕ ਟੈਸਟ ਪ੍ਰਤੀਯੋਗਿਤਾ ਵਿੱਚ ਆਪਣੀ ਮੁਹਿੰਮ ਸ਼ੁਰੂ ਕੀਤੀ| ਭਾਰਤ ਨੇ ਪੈਨਲਟੀ ਕਾਰਨਰ ਮਾਹਿਰ ਗੁਰਜੀਤ ਕੌਰ ਦੀ ਮਦਦ ਨਾਲ ਨੌਵੇਂ ਹੀ ਮਿੰਟ ਵਿੱਚ ਬੜ੍ਹਤ ਬਣਾ ਲਈ ਸੀ ਪਰ ਮੇਜ਼ਬਾਨ ਟੀਮ ਨੇ 16ਵੇਂ ਮਿੰਟ ਵਿੱਚ ਅਕੀ ਮਿਤਸੁਹਾਸੀ ਦੇ ਮੈਦਾਨੀ ਗੋਲ ਨਾਲ 1-1 ਦੀ ਬਰਾਬਰੀ ਹਾਸਲ ਕੀਤੀ| ਹਾਲਾਂਕਿ ਗੁਰਜੀਤ ਨੇ ਫਿਰ 35ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਨਾਲ ਗੋਲ ਕਰਕੇ ਆਪਣੀ ਟੀਮ ਨੂੰ 2-1…

VIA PUNJAB
ਅੱਗੇ ਪੜ੍ਹੋ
1 633 634 635 636 637 1,271