ਸਰਕਾਰ ਦਾ ਸਾਲ ਪੂਰਾ ਹੋਣ ਮੌਕੇ ਇਮਰਾਨ ਕਰਨਗੇ ਪ੍ਰਾਪਤੀਆਂ ਦਾ ਗੁਣਗਾਣ

ਸਰਕਾਰ ਦਾ ਸਾਲ ਪੂਰਾ ਹੋਣ ਮੌਕੇ ਇਮਰਾਨ ਕਰਨਗੇ ਪ੍ਰਾਪਤੀਆਂ ਦਾ ਗੁਣਗਾਣ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 18 ਅਗਸਤ ਨੂੰ ਆਪਣੀ ਸਰਕਾਰ ਦਾ ਇਕ ਸਾਲ ਪੂਰਾ ਹੋਣ ‘ਤੇ ਦੇਸ਼ ਨੂੰ ਸੰਬੋਧਿਤ ਕਰਨਗੇ। ਇਸ ਦੌਰਾਨ ਉਹ ਆਪਣੀ ਸਰਕਾਰ ਦੇ ਪ੍ਰਦਰਸ਼ਨ ਦਾ ਬਿਓਰਾ ਦੇਣਗੇ। ਇਸ ਦੀ ਸੂਚਨਾ ਪਾਕਿਸਤਾਨ ਦੇ ਮੀਡੀਆ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਮਰਾਨ ਖਾਨ ਨੇ 18 ਅਗਸਤ 2018 ਨੂੰ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਦੇ ਰੂਪ ‘ਚ ਸਹੁੰ ਚੁੱਕੀ ਸੀ।ਪੀ.ਐੱਮ.ਓ. ਨੇ ਦੱਸਿਆ ਕਿ ਇਮਰਾਨ ਖਾਨ ਨੇ ਇਸ ਨੂੰ ਲੈ ਕੇ ਸਾਰੇ ਮੰਤਰੀਆਂ ਤੇ ਵਿਭਾਗਾਂ…

VIA PUNJAB
ਅੱਗੇ ਪੜ੍ਹੋ

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 10 ਨੂੰ

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 10 ਨੂੰ

ਨਵੀਂ ਦਿੱਲੀ – ਪਾਰਟੀ ਦੀ ਅਗਵਾਈ ਨੂੰ ਲੈ ਕੇ ਜਾਰੀ ਸੰਕਟ ਦਰਮਿਆਨ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਅਗਲੀ ਮੀਟਿੰਗ 10 ਅਗਸਤ ਨੂੰ ਹੋਵੇਗੀ। ਮੀਟਿੰਗ ਦੌਰਾਨ ਪਾਰਟੀ ਦੇ ਸਿਖਰਲੇ ਆਗੂਆਂ ਲਈ ਰਾਹੁਲ ਗਾਂਧੀ ਦੇ ਜਾਨਸ਼ੀਨ ਨੂੰ ਲੱਭਣਾ ਸਿਖਰਲਾ ਏਜੰਡਾ ਹੋਵੇਗਾ। ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਹਾਲੀਆ ਲੋਕ ਸਭਾ ਚੋਣਾਂ ਵਿੱਚ ਮਿਲੀ ਨਮੋਸ਼ੀਜਨਕ ਹਾਰ ਮਗਰੋਂ 25 ਮਈ ਨੂੰ ਸੀਡਬਲਿਊਸੀ ਮੀਟਿੰਗ ਦੌਰਾਨ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਸੀ। ਕਮੇਟੀ ਦੀ ਅਗਾਮੀ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ…

VIA PUNJAB
ਅੱਗੇ ਪੜ੍ਹੋ

ਸੈਣੀ ਦੇ ਪ੍ਰਦਰਸ਼ਨ ਮਗਰੋਂ ਗੰਭੀਰ ਨੇ ਬੇਦੀ ਤੇ ਚੌਹਾਨ ’ਤੇ ਸਾਧਿਆ ਨਿਸ਼ਾਨਾ

ਸੈਣੀ ਦੇ ਪ੍ਰਦਰਸ਼ਨ ਮਗਰੋਂ ਗੰਭੀਰ ਨੇ ਬੇਦੀ ਤੇ ਚੌਹਾਨ ’ਤੇ ਸਾਧਿਆ ਨਿਸ਼ਾਨਾ

ਨਵਦੀਪ ਸੈਣੀ ਦੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੀ-20 ਕੌਮਾਂਤਰੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਮਗਰੋਂ ਗੌਤਮ ਗੰਭੀਰ ਨੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਅਤੇ ਚੇਤਨ ਚੌਹਾਨ ਨੂੰ ਫਿਰ ਕਰੜੇ ਹੱਥੀਂ ਲਿਆ। ਇਸ 26 ਸਾਲ ਦੇ ਤੇਜ਼ ਗੇਂਦਬਾਜ਼ ਨੇ ਕੱਲ੍ਹ 17 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ ਅਤੇ ਲੌਡਰਹਿੱਲ ਵਿੱਚ ਭਾਰਤ ਦੀ ਚਾਰ ਵਿਕਟਾਂ ਨਾਲ ਜਿੱਤ ਦਾ ਸਟਾਰ ਰਿਹਾ।ਸਾਬਕਾ ਭਾਰਤੀ ਸਲਾਮੀ ਬੱਲੇਬਾਜ਼ ਗੰਭੀਰ ਨੇ ਬੇਦੀ ਅਤੇ ਚੌਹਾਨ ’ਤੇ ਦੋਸ਼ ਲਾਇਆ ਸੀ ਕਿ ਇਨ੍ਹਾਂ ਦੋਵਾਂ ਨੇ ਦਿੱਲੀ ਦੀ ਰਣਜੀ…

VIA PUNJAB
ਅੱਗੇ ਪੜ੍ਹੋ

ਵਿਨੇਸ਼ ਨੇ ਲਗਾਤਾਰ ਤੀਜਾ ਸੋਨ ਤਗ਼ਮਾ ਜਿੱਤਿਆ

ਵਿਨੇਸ਼ ਨੇ ਲਗਾਤਾਰ ਤੀਜਾ ਸੋਨ ਤਗ਼ਮਾ ਜਿੱਤਿਆ

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਵਾਰਸਾ ਵਿੱਚ ਪੋਲੈਂਡ ਓਪਨ ਕੁਸ਼ਤੀ ਟੂਰਨਾਮੈਂਟ ਵਿੱਚ ਮਹਿਲਾਵਾਂ ਦੇ 53 ਕਿਲੋ ਵਜ਼ਨ ਵਰਗ ਵਿੱਚ ਸੋਨ ਤਗ਼ਮਾ ਜਿੱਤਿਆ। ਇਹ ਇਸ ਵਰਗ ਵਿੱਚ ਉਸ ਦਾ ਲਗਾਤਾਰ ਤੀਜਾ ਸੋਨਾ ਹੈ। ਇਸ 24 ਸਾਲਾ ਖਿਡਾਰਨ ਨੇ ਫਾਈਨਲ ਵਿੱਚ ਘਰੇਲੂ ਪਹਿਲਵਾਨ ਰੁਕਸਾਨਾ ਨੂੰ 3-2 ਨਾਲ ਹਰਾਇਆ। ਵਿਨੇਸ਼ ਨੇ ਇਸ ਤੋਂ ਪਹਿਲਾਂ ਕੁਆਰਟਰ ਫਾਈਨਲ ਵਿੱਚ ਰੀਓ ਓਲੰਪਿਕ ਦੀ ਕਾਂਸੀ ਦਾ ਤਗ਼ਮਾ ਜੇਤੂ ਸਵੀਡਨ ਦੀ ਸੋਫੀਆ ਮੈਟਸਨ ਨੂੰ ਹਰਾਇਆ ਸੀ। ਇਸ ਸੀਨੀਅਰ ਭਾਰਤੀ ਪਹਿਲਵਾਨ ਨੇ ਬੀਤੇ ਮਹੀਨੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਦੇ ਲਈ ਪੌਧਾਰੋਪਣ ਜਰੂਰੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਦੇ ਲਈ ਪੌਧਾਰੋਪਣ ਜਰੂਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਦੇ ਲਈ ਪੌਧਾਰੋਪਣ ਜਰੂਰੀ ਹੈ ਅਤੇ ਵਰਖਾ ਰੁੱਤ ਵਿੱਚ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਘੱਟ ਤੋਂ ਘੱਟ ਇੱਕ-ਇੱਕ ਪੌਧਾ ਲਗਾ ਕੇ, ਉਸਦੀ ਦੇਖਭਾਲ ਜ਼ਰੂਰ ਕਰਣੀ ਚਾਹੀਦੀ ਹੈ|ਇਹ ਵਿਚਾਰ ਮੁੱਖ ਮੰਤਰੀ ਨੇ ਅੱਜ ਕਰਨਾਲ ਵਿੱਚ ਜੇ.ਬੀ.ਡੀ. ਸਮਾਜ ਭਲਾਈ ਗਰੁੱਪ ਦੁਆਰਾ ਚਲਾਏ ਜਾ ਰਹੇ ਪੌਧਾਰੋਪਣ ਅਭਿਆਨ ਵਿੱਚ ਸ਼ਾਮਿਲ ਹੋ ਕੇ ਇੱਕ ਪੌਧਾ ਲਗਾਉਣ ਦੇ ਬਾਅਦ ਵਿਅਕਤ ਕੀਤੇ| ਉਨਾਂ ਨੇ ਕਿਹਾ ਕਿ ਸਰਕਾਰ ਦੁਆਰਾ…

VIA PUNJAB
ਅੱਗੇ ਪੜ੍ਹੋ

ਭਾਰਤੀ ਕੈਪ ਮਿਲਣ ਤੋਂ ਹੈਰਾਨੀ ਹੋਈ: ਸੈਣੀ

ਭਾਰਤੀ ਕੈਪ ਮਿਲਣ ਤੋਂ ਹੈਰਾਨੀ ਹੋਈ: ਸੈਣੀ

ਤੇਜ਼ ਗੇਂਦਬਾਜ਼ ਨਵਦੀਪ ਸੈਣੀ ਨੇ ਭਾਰਤ ਲਈ ਪਲੇਠੇ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਮਗਰੋਂ ਕਿਹਾ ਕਿ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੀ-20 ਕੌਮਾਂਤਰੀ ਮੈਚ ਵਿੱਚ ਜਦੋਂ ਉਸ ਨੂੰ ਭਾਰਤੀ ਟੀਮ ਕੈਪ ਦਿੱਤੀ ਗਈ ਤਾਂ ਉਸ ਨੂੰ ਵਿਸ਼ਵਾਸ ਹੀ ਨਹੀਂ ਹੋਇਆ ਸੀ। ਕੱਲ੍ਹ ਸੈਣੀ ਨੇ 17 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ, ਜਿਸ ਕਾਰਨ ਭਾਰਤ ਨੇ ਵੈਸਟ ਇੰਡੀਜ਼ ਨੂੰ ਨੌਂ ਵਿਕਟਾਂ ’ਤੇ 95 ਦੌੜਾਂ ਹੀ ਬਣਾਉਣ ਦਿੱਤੀਆਂ। ਭਾਰਤ ਨੇ ਇਸ ਮਗਰੋਂ 2.4 ਓਵਰ ਰਹਿੰਦਿਆਂ ਚਾਰ ਵਿਕਟਾਂ ਨਾਲ…

VIA PUNJAB
ਅੱਗੇ ਪੜ੍ਹੋ

ਸੈਨਿਕ ਸਕੂਲ ਸੁਸਾਇਟੀ ਨੇ ਸੈਸ਼ਨ 2020-21 ਲਈ ਛੇਵੀਂ ਅਤੇ ਨੌਵੀਂ ਜਮਾਤ ਦੇ ਦਾਖ਼ਲੇ ਸਬੰਧੀ ਪ੍ਰਵੇਸ਼ ਪ੍ਰੀਖਿਆ ਲਈ ਅਰਜ਼ੀਆਂ ਮੰਗੀਆਂ

ਸੈਨਿਕ ਸਕੂਲ ਸੁਸਾਇਟੀ ਨੇ ਸੈਸ਼ਨ 2020-21 ਲਈ ਛੇਵੀਂ ਅਤੇ ਨੌਵੀਂ ਜਮਾਤ ਦੇ ਦਾਖ਼ਲੇ ਸਬੰਧੀ ਪ੍ਰਵੇਸ਼ ਪ੍ਰੀਖਿਆ ਲਈ ਅਰਜ਼ੀਆਂ ਮੰਗੀਆਂ

ਚੰਡੀਗੜ – ਸੈਨਿਕ ਸਕੂਲ ਸੁਸਾਇਟੀ ਨੇ ਸਾਰੇ 31 ਸੈਨਿਕ ਸਕੂਲਾਂ ਵਿੱਚ ਸੈਸ਼ਨ 2020-21 ਲਈ ਛੇਵੀਂ ਅਤੇ ਨੌਵੀਂ ਜਮਾਤ ਵਿੱਚ ਦਾਖ਼ਲਾ ਲੈਣ ਦੇ ਇਛੁੱਕ ਵਿਦਿਆਰਥੀਆਂ ਪਾਸੋਂ ਪ੍ਰਵੇਸ਼ ਪ੍ਰੀਖਿਆ ਵਿੱਚ ਬੈਠਣ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਲੜਕਿਆਂ (ਅਤੇ ਕੁੜੀਆਂ ਕੇਵਲ ਸੈਨਿਕ ਸਕੂਲ ਛਿੰਗਛਿਪ ਵਾਸਤੇ) ਦਾ ਇਨਾਂ ਸਕੂਲਾਂ ਵਿੱਚ ਦੋਵਾਂ ਜਮਾਤਾਂ ਵਿੱਚ ਦਾਖ਼ਲਾ ਪ੍ਰਵੇਸ਼ ਪ੍ਰੀਖਿਆ ਦੇ ਆਧਾਰ ’ਤੇ ਹੋਵੇਗਾ, ਜੋ ਕਿ 5 ਜਨਵਰੀ 2020 ਨੂੰ ਲਈ ਜਾਵੇਗੀ।ਦਾਖ਼ਲਾ ਲੈਣ ਹਿੱਤ ਆਯੋਜਿਤ ਕਰਵਾਈ ਜਾ ਰਹੀ ਇਸ ਪ੍ਰੀਖਿਆ ਵਿਚ 6ਵੀਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਿਰਸਾ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਿਰਸਾ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਿਰਸਾ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ| ਪ੍ਰਦਰਸ਼ਨੀ ਦਾ ਅਵਲੋਕਨ ਕਰਨ ਬਾਅਦ ਉਨਾਂ ਨੇ ਪ੍ਰਦਰਸ਼ਨੀ ਪੰਡਾਲ ਵਿਚ ਹੀ ਹਰਿਆਣਾ ਉਰਦੂ ਅਕਾਦਮੀ ਵੱਲੋਂ ਪ੍ਰਕਾਸ਼ਿਤ ਪੰਜ ਪੁਸਤਕਾਂ ਦੀ ਘੁੰਡ ਚੁਕਾਈ ਕੀਤੀ|ਮੁੱਖ ਮੰਤਰੀ ਮਨੋਹਰ ਲਾਲ ਨੇ ਜਿਨਾਂ ਪੁਸਤਕਾਂ ਦੀ ਘੁੰਡ ਚੁਕਾਈ ਕੀਤੀ, ਉਨਾਂ ਵਿਚ ਡਾ. ਚੰਦਰ ਤ੍ਰਿਖਾ ਵੱਲੋਂ ਲਿਖੀ ਗਈ ਪੁਸਤਕ ਭਾਈ ਮਰਦਾਨਾ ਅਤੇ ਰਬਾਬ, ਸ਼ਾਇਰ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਸਬੰਧੀ ਸੰਗਤ ਵਿਚ ਭਾਰੀ ਉਤਸ਼ਾਹ

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਸਬੰਧੀ ਸੰਗਤ ਵਿਚ ਭਾਰੀ ਉਤਸ਼ਾਹ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਵਾਗਤ ਲਈ ਥਾਂ-ਥਾਂ ਸੰਗਤਾਂ ਦਾ ਭਰਵਾਂ ਸਮੂਹ ਇਸ ਗੱਲ ਦਾ ਪ੍ਰਮਾਣ ਹੈ। ਸ੍ਰੀ ਨਨਕਾਣਾ ਸਾਹਿਬ ਤੋਂ ਚੱਲ ਕੇ ਆਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਨਤਮਸਤਕ ਹੋਣ ਲਈ ਸੰਗਤਾਂ ਹੁੰਮ-ਹੁਮਾ…

VIA PUNJAB
ਅੱਗੇ ਪੜ੍ਹੋ

ਪੀ.ਐਸ.ਆਈ.ਈ.ਸੀ. ਵੱਲੋਂ ਲੰਬਿਤ ਪਏ ਤਬਾਦਲਾ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਦਾ ਆਯੋਜਨ 14 ਅਗਸਤ ਨੂੰ : ਸੁੰਦਰ ਸ਼ਾਮ ਅਰੋੜਾ

ਪੀ.ਐਸ.ਆਈ.ਈ.ਸੀ. ਵੱਲੋਂ ਲੰਬਿਤ ਪਏ ਤਬਾਦਲਾ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਦਾ ਆਯੋਜਨ 14 ਅਗਸਤ ਨੂੰ :  ਸੁੰਦਰ ਸ਼ਾਮ ਅਰੋੜਾ

ਚੰਡੀਗੜ – ਪੰਜਾਬ ਵਿੱਚ ਵਪਾਰ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਪੀ.ਐਸ.ਆਈ.ਈ.ਸੀ. ਵੱਲੋਂ ਵੱਖ-ਵੱਖ ਫੋਕਲ ਪੁਆਇੰਟਾਂ ਵਿਖੇ ਸਥਿਤ ਪਲਾਟਾਂ ਦੇ ਤਬਾਦਲੇ ਸਬੰਧੀ ਲੰਬਿਤ ਕੇਸਾਂ ਦੇ ਨਿਪਟਾਰੇ ਲਈ 14 ਅਗਸਤ, 2019 ਨੂੰ ਚੰਡੀਗੜ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਪੱਸ਼ਟ ਕੀਤਾ ਕਿ ਇਹ ਕੈਂਪ ਪਲਾਟ ਧਾਰਕਾਂ ਨੂੰ ਪ੍ਰੋਜੈਕਟ ਲਗਾਉਣ ਲਈ ਕਲੀਅਰੈਂਸ ਦੀ ਆਸਾਨ ਸਹੂਲਤ ਮੁਹੱਈਆ ਕਰਾਉਣ ਨੂੰ ਯਕੀਨ ਬਣਾਏਗਾ।ਸ੍ਰੀ ਅਰੋੜਾ ਨੇ ਸਮੂਹ ਉਦਯੋਗਿਕ ਪਲਾਟ ਧਾਰਕਾਂ ਨੂੰ…

VIA PUNJAB
ਅੱਗੇ ਪੜ੍ਹੋ
1 653 654 655 656 657 1,271