ਚੁੱਘ ਨੇ ਆਪਣੀ ਆਦਤ ਅਨੁਸਾਰ ਅਨਾਜ ਵੰਡ ਸਬੰਧੀ ਗਲਤ ਅੰਕੜੇ ਪੇਸ਼ ਕੀਤੇ: ਆਸ਼ੂ

ਚੁੱਘ ਨੇ ਆਪਣੀ ਆਦਤ ਅਨੁਸਾਰ ਅਨਾਜ ਵੰਡ ਸਬੰਧੀ ਗਲਤ ਅੰਕੜੇ ਪੇਸ਼ ਕੀਤੇ: ਆਸ਼ੂ

ਕਣਕ ਦੀ ਖਰੀਦ ਕਾਰਜ ਮੁਕੰਮਲ ਹੋਣ ਉਪਰੰਤ 16 ਮਈ ਤੋਂ ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਚੱਲ ਰਹੀ ਹੈ ਅਨਾਜ ਵੰਡ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕੌਮੀ ਖੁਰਾਕ ਸੁਰੱਖਿਆ ਐਕਟ 2013 ਅਧੀਨ ਰਜਿਸਟਰ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਵਾਧੂ ਤੋਰ ਤੇ ਅਨਾਜ ਵੰਡ ਦਾ ਕਾਰਜ ਰਾਜ ਵਿਚ ਕਣਕ ਦੇ ਖਰੀਦ ਸੀਜ਼ਨ ਮੁਕੰਮਲ ਹੋਣ ੳੁਪਰੰਤ 16 ਮਈ 2021 ਨੂੰ ਸ਼ੁਰੂ ਕਰ ਦਿੱਤਾ ਗਿਆ ਸੀ ਜਦਕਿ ਭਾਰਤੀ ਜਨਤਾ ਪਾਰਟੀ ਦੇ ਆਗੂ ਤਰੁਣ…

VIA PUNJAB
ਅੱਗੇ ਪੜ੍ਹੋ

ਪੰਥਕ ਸ਼ਖ਼ਸੀਅਤਾਂ ਵੱਲੋਂ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਸ਼ਰਧਾਂਜਲੀ

ਪੰਥਕ ਸ਼ਖ਼ਸੀਅਤਾਂ ਵੱਲੋਂ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਸ਼ਰਧਾਂਜਲੀ

ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਮਿਤ ਅੰਤਮ ਅਰਦਾਸ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਥੇਦਾਰ ਵੇਦਾਂਤੀ ਨੂੰ ਸ਼ਰਧਾਂਜਲੀ ਭੇਟ ਕੀਤੀ।…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਰਿਪੋਰਟ ਕੀਤੇ ਗਏ: ਬਲਬੀਰ ਸਿੰਘ ਸਿੱਧੂ

ਪੰਜਾਬ ਵਿੱਚ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਰਿਪੋਰਟ ਕੀਤੇ ਗਏ: ਬਲਬੀਰ ਸਿੰਘ ਸਿੱਧੂ

ਸੂਬਾ ਸਰਕਾਰ ਨੇ ਮਿਊਕਰਮਾਈਕੋਸਿਸ ਦੇ ਇਲਾਜ ਬਾਰੇ ਸਲਾਹ ਦੇਣ ਲਈ ਮਾਹਿਰਾਂ ਦੀ ਕਮੇਟੀ ਬਣਾਈਚੰਡੀਗੜ੍ਹ – ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਸਾਹਮਣੇ ਆਏ ਹਨ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 25 ਕੇਸ ਸਰਕਾਰੀ ਸਿਹਤ ਸਹੂਲਤਾਂ ਵਿੱਚ ਸਾਹਮਣੇ ਆਏ ਹਨ, ਜਦੋਂ ਕਿ ਬਾਕੀ 86 ਵੱਖ-ਵੱਖ ਨਿੱਜੀ ਹਸਪਤਾਲਾਂ ਤੋਂ ਰਿਪੋਰਟ ਕੀਤੇ ਗਏ ਹਨ।ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਇਹ…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ ਮਜਬੂਤ ਹੈਲਥ ਇੰਫ੍ਰਾਸਟਕਚਰ ਨਾਲ ਕੋਰੋਨਾ ਕੰਟਰੋਲ ਦੀ ਰਾਹ ਹੋਈ ਆਸਾਨ

ਹਰਿਆਣਾ ਵਿਚ ਮਜਬੂਤ ਹੈਲਥ ਇੰਫ੍ਰਾਸਟਕਚਰ ਨਾਲ ਕੋਰੋਨਾ ਕੰਟਰੋਲ ਦੀ ਰਾਹ ਹੋਈ ਆਸਾਨ

ਮੁੱਖ ਮੰਤਰੀ ਮਨੋਹਰ ਲਾਲ ਦੀ ਸੂਝਬੂਝ ਤੇ ਟੀਮ ਦੀ ਮਿਹਨਤ ਨੇ ਕੀਤਾ ਮੁਸ਼ਕਲ ਰਾਹਾਂ ਨੂੰ ਆਸਾਨ ਚੰਡੀਗੜ੍ਹ – ਕੋਰੋਨਾ ਦੀ ਦੇਸ਼ਵਿਆਪੀ ਲਹਿਰ ਦੀ ਰਫਤਾਰ ਨੂੰ ਸੂਬੇ ਵਿਚ ਘੱਟ ਕਰਨ ਤੇ ਆਪਣੇ ਨਾਗਰਿਕਾਂ ਦੇ ਸਿਹਤ ਦੀ ਸੁਰੱਖਿਆ ਦੇ ਲਈ ਹਰਿਆਣਾ ਨੇ ਕੁਸ਼ਲ ਪ੍ਰਬੰਧਨ ਨਾਲ ਘੱਟ ਸਮੇਂ ਵਿਚ ਸਿਹਤ ਸਰੋਤਾਂ ਵਿਚ ਤੇਜੀ ਨਾਲ ਵਾਧਾ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਯਤਨ ਨਾਲ ਪਾਣੀਪਤ ਤੇ ਹਿਸਾਰ ਜਿਲ੍ਹੇ ਵਿਚ ਪੂਰੇ ਦੇਸ਼ ਵਿਚ ਆਪਣੀ ਤਰ੍ਹਾ ਦੇ…

VIA PUNJAB
ਅੱਗੇ ਪੜ੍ਹੋ

ਬਲੈਕ ਫੰਗਸ ਦੇ ਇੰਜੈਕਸ਼ਨ ਦੀ ਕਾਲਾਬਾਜਾਰੀ ਵਿਚ ਦੋ ਰੰਗੀ ਹੱਥੀ ਗਿਰਫਤਾਰ, ਕਈ ਗੁਣਾ ਵੱਧ ਰੇਟ ਤੇ ਕਰ ਰਹੇ ਸਨ ਸੇਲ

ਬਲੈਕ ਫੰਗਸ ਦੇ ਇੰਜੈਕਸ਼ਨ ਦੀ ਕਾਲਾਬਾਜਾਰੀ ਵਿਚ ਦੋ ਰੰਗੀ ਹੱਥੀ ਗਿਰਫਤਾਰ, ਕਈ ਗੁਣਾ ਵੱਧ ਰੇਟ ਤੇ ਕਰ ਰਹੇ ਸਨ ਸੇਲ

ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਡਰੱਗ ਕੰਟਰੋਲ ਅਥਾਰਿਟੀ ਦੇ ਨਾਲ ਛਾਪੇਮਾਰੀ ਕਰਦੇ ਹੋਏ ਬਲੈਕ ਫੰਗਸ ਤੋਂ ਪੀੜਤ ਮਰੀਜਾਂ ਦੇ ਇਲਾਜ ਵਿਚ ਇਸਤੇਮਾਲ ਹੋਣ ਵਾਲੇ ਇੰਜੈਕਸ਼ਨ ਐਂਫੋਟੇਰਿਸਿਨ ਬੀ ਦੀ ਕਾਲਾਬਾਜਾਰੀ ਵਿਚ ਦੋ ਦੋਸ਼ੀਆਂ ਨੂੰ ਰੋਹਤਕ ਜਿਲ੍ਹੇ ਤੋਂ ਗਿਰਫਤਾਰ ਕੀਤਾ ਹੈ।ਗਿਰਫਤਾਰ ਦੋਸ਼ੀਆਂ ਦੀ ਪਹਿਚਾਣ ਹਿਸਾਰ ਨਿਵਾਸੀ ਰਾਹੁਲ ਚੌਹਾਾਨ ਅਤੇ ਭਿਵਾਨੀ ਦੇ ਡਿੰਪਲ ਸ਼ਰਮਾ ਵਜੋ ਹੋਈ ਹੈ, ਦੋਨੋਂ ਅਂਫੋਟੇਰਿਸਿਨ ਬੀ ਦੇ ਇਕ ਇੰਜੈਕਸ਼ਨ ਨੂੰ 12000 ਰੁਪਏ ਵਿਚ ਵੇਚਣ ਦੀ ਕੋਸ਼ਿਸ਼ ਕਰ ਰਹੇ ਸਨ।ਪੁਲਿਸ ਨੂੰ ਸੂਚਨਾ ਮਿਲੀ ਸੀ ਕਿ…

VIA PUNJAB
ਅੱਗੇ ਪੜ੍ਹੋ

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਸ਼ਹੀਦ ਏਐਸਆਈ ਦਲਵਿੰਦਰਜੀਤ ਸਿੰਘ ਨੂੰ ਉਨ੍ਹਾਂ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਸ਼ਹੀਦ ਏਐਸਆਈ ਦਲਵਿੰਦਰਜੀਤ ਸਿੰਘ ਨੂੰ ਉਨ੍ਹਾਂ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਏਐਸਆਈ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ ਚੰਡੀਗੜ੍ਹ – ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਅੱਜ ਪੁਲਿਸ ਦੇ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਦਲਵਿੰਦਰਜੀਤ ਸਿੰਘ ਨੂੰ ਉਹਨਾਂ ਦੇ ਜੱਦੀ ਪਿੰਡ ਸੰਗਵਾਂ, ਤਰਨਤਾਰਨ ਵਿੱਚ ਸਥਿਤ ਗੁਰੂ ਨਾਨਕ ਸਿੰਘ ਸਭਾ ਗੁਰਦੁਆਰਾ ਵਿਖੇ ਭੋਗ ਸਮਾਰੋਹ ਦੌਰਾਨ ਆਨਲਾਈਨ ਢੰਗ ਨਾਲ ਨਿੱਘੀ ਸ਼ਰਧਾਂਜਲੀ ਭੇਟ ਕੀਤੀ।ਏਐਸਆਈ ਦਲਵਿੰਦਰਜੀਤ ਸਿੰਘ (48), ਜੋ 1994 ਵਿਚ ਕਾਂਸਟੇਬਲ ਵਜੋਂ ਪੁਲਿਸ ਫੋਰਸ…

VIA PUNJAB
ਅੱਗੇ ਪੜ੍ਹੋ

ਜੋਅ ਬਾਈਡੇਨ , ਜਾਰਜ ਫਲੋਇਡ ਦੇ ਪਰਿਵਾਰ ਨਾਲ ਵ੍ਹਾਈਟ ਹਾਊਸ ਵਿੱਚ ਕਰਨਗੇ ਮੁਲਾਕਾਤ

ਜੋਅ ਬਾਈਡੇਨ , ਜਾਰਜ ਫਲੋਇਡ ਦੇ ਪਰਿਵਾਰ ਨਾਲ ਵ੍ਹਾਈਟ ਹਾਊਸ ਵਿੱਚ ਕਰਨਗੇ ਮੁਲਾਕਾਤ

ਕੈਲੀਫੋਰਨੀਆ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਮੰਗਲਵਾਰ ਨੂੰ ਵ੍ਹਾਈਟ ਹਾਊਸ ਵਿਖੇ, ਇੱਕ ਗੋਰੇ ਮੂਲ ਦੇ ਮਿਨੀਆਪੋਲਿਸ ਪੁਲਿਸ ਅਧਿਕਾਰੀ ਦੇ ਹੱਥੋਂ ਆਪਣੀ ਜਾਨ ਗਵਾਉਣ ਵਾਲੇ ਕਾਲੇ ਮੂਲ ਦੇ ਵਿਅਕਤੀ ਜਾਰਜ ਫਲੋਇਡ ਦੀ ਮੌਤ ਦੀ ਪਹਿਲੀ ਵਰ੍ਹੇਗੰਢ ਮੌਕੇ ਉਸਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਜੇਨ ਪਸਾਕੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਸ਼ਟਰਪਤੀ ਫਲੋਇਡ ਦੀ ਮੌਤ ਦੀ ਵਰ੍ਹੇਗੰਢ ਮਨਾਉਣਗੇ, ਪਰ ਇਸ ਸੰਬੰਧੀ ਹੋਰ ਯੋਜਨਾਵਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਜਿਕਰਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

ਅਮਰੀਕੀ ਦੌਰੇ ਤੇ ਗਏ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਕਰਨਗੇ ਕਈ ਮੁੱਦਿਆਂ ਤੇ ਚਰਚਾ

ਅਮਰੀਕੀ ਦੌਰੇ ਤੇ ਗਏ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਕਰਨਗੇ ਕਈ ਮੁੱਦਿਆਂ ਤੇ ਚਰਚਾ

ਅਮਰੀਕਾ – ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਮਰੀਕਾ ਦੌਰੇ ਤੇ ਪਹੁੰਚੇ। ਭਾਰਤ ਦੇ ਇਸ ਸਾਲ ਜਨਵਰੀ ਵਿੱਚ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦਾ ਗੈਰ-ਸਥਾਈ ਮੈਂਬਰ ਬਣਨ ਤੋਂ ਬਾਅਦ ਵਿਦੇਸ਼ ਮੰਤਰੀ ਦਾ ਅਮਰੀਕਾ ਦਾ ਇਹ ਪਹਿਲਾ ਦੌਰਾ ਹੈ। ਜੈਸ਼ੰਕਰ ਇਸ ਸਮੇਂ ਦੌਰਾਨ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟਾਰੇਸ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਨਾਲ ਮੁਲਾਕਾਤ ਕਰਨਗੇ। ਵਿਦੇਸ਼ ਮੰਤਰੀ 25 ਮਈ ਨੂੰ ਸਵੇਰੇ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਨਾਲ ਮੁਲਾਕਾਤ ਕਰਨਗੇ ਅਤੇ ਫਿਰ ਵਾਸ਼ਿੰਗਟਨ…

VIA PUNJAB
ਅੱਗੇ ਪੜ੍ਹੋ

ਕੇਂਦਰੀ ਸਿਹਤ ਮੰਤਰੀ ਵੱਲੋਂ ਸੱਦੀ ਮੀਟਿੰਗ ਵਿੱਚ ਹੋਈ ਬਲੈਕ ਫੰਗਸ ਤੇ ਚਰਚਾ

ਕੇਂਦਰੀ ਸਿਹਤ ਮੰਤਰੀ ਵੱਲੋਂ ਸੱਦੀ ਮੀਟਿੰਗ ਵਿੱਚ ਹੋਈ ਬਲੈਕ ਫੰਗਸ ਤੇ ਚਰਚਾ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਹਾਲਾਤ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਡਾ.ਹਰਸ਼ਵਰਧਨ ਨੇ ਮੰਤਰੀਆਂ ਦੇ ਸਮੂਹ ਦੀ 27ਵੀਂ ਮੀਟਿੰਗ ਕੀਤੀ। ਕੇਂਦਰੀ ਸਿਹਤ ਮੰਤਰਾਲੇ ਡਾ.ਹਰਸ਼ਵਰਧਨ ਨੇ ਮੰਤਰੀਆਂ ਦੇ ਸਮੂਹ ਦੀ 27ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਦੇਸ਼ ਵਿੱਚ ਫੈਲੇ ਬਲੈਕ ਫੰਗਸ ਨੂੰ ਲੈ ਕੇ ਚਰਚਾ ਹੋਈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਹੁਣ ਤੱਕ ਬਲੈਕ ਫੰਗਸ ਇਨਫੈਕਸ਼ਨ ਦੇ ਕੁੱਲ 5,424 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹੁਣ ਤਕ, 18…

VIA PUNJAB
ਅੱਗੇ ਪੜ੍ਹੋ

ਫਾਈਜ਼ਰ ਅਤੇ ਮਾਡਰਨਾ ਵੱਲੋਂ ਦਿੱਲੀ ਨੂੰ ਵੈਕਸੀਨ ਦੇਣ ਤੋਂ ਇਨਕਾਰ : ਕੇਜਰੀਵਾਲ

ਫਾਈਜ਼ਰ ਅਤੇ ਮਾਡਰਨਾ ਵੱਲੋਂ ਦਿੱਲੀ ਨੂੰ ਵੈਕਸੀਨ ਦੇਣ ਤੋਂ ਇਨਕਾਰ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਫਾਈਜ਼ਰ ਅਤੇ ਮਾਡਰਨਾ ਵਰਗੀਆਂ ਕੰਪਨੀਆਂ ਨਾਲ ਦਿੱਲੀ ਨੂੰ ਵੈਕਸੀਨ ਵਿਕਰੀ ਲਈ ਗੱਲ ਕੀਤੀ ਤਾਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ।ਉਨ੍ਹਾਂ ਦਾ ਦਾਅਵਾ ਹੈ ਕਿ ਕੰਪਨੀਆਂ ਨੇ ਦਿੱਲੀ ਨੂੰ ਸਿੱਧਾ ਜਵਾਬ ਦਿੱਤਾ ਹੈ ਕਿ ਉਹ ਸਿਰਫ਼ ਅਤੇ ਸਿਰਫ਼ ਭਾਰਤ ਸਰਕਾਰ ਨਾਲ ਹੀ ਸੌਦਾ ਕਰਨਗੀਆਂ। ਅਜਿਹੇ ਵਿੱਚ ਉਨ੍ਹਾਂ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ…

VIA PUNJAB
ਅੱਗੇ ਪੜ੍ਹੋ
1 64 65 66 67 68 1,271