ਖਰਾਬ ਮੌਸਮ ਕਾਰਨ ਰਾਸ਼ਟਰਪਤੀ ਦਾ ਦਰਾਸ ਦੌਰਾ ਰੱਦ, ਸ਼੍ਰੀਨਗਰ ਵਿੱਚ ਦਿੱਤੀ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ

ਖਰਾਬ ਮੌਸਮ ਕਾਰਨ ਰਾਸ਼ਟਰਪਤੀ ਦਾ ਦਰਾਸ ਦੌਰਾ ਰੱਦ, ਸ਼੍ਰੀਨਗਰ ਵਿੱਚ ਦਿੱਤੀ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ

ਜੰਮੂ – ਦੇਸ਼ ਅੱਜ ਕਾਰਗਿਲ ਵਿਜੇ ਦਿਵਸ ਮਨ੍ਹਾ ਰਿਹਾ ਹੈ| ਕਾਰਗਿਲ ਵਿਜੇ ਦਿਵਸ ਦੇ 20 ਸਾਲ ਪੂਰੇ ਹੋਣ ਤੇ ਜੰਮੂ-ਕਸ਼ਮੀਰ ਦੇ ਦਰਾਸ ਵਿੱਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ| ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਦਰਾਸ ਵਿੱਚ ਕਾਰਗਿਲ ਵਾਰ ਮੈਮੋਰੀਅਲ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚਣਾ ਸੀ ਪਰ ਸ਼੍ਰੀਨਗਰ ਵਿੱਚ ਖਰਾਬ ਮੌਸਮ ਕਾਰਨ ਨਹੀਂ ਪਹੁੰਚ ਸਕੇ| ਦਰਅਸਲ ਸ਼੍ਰੀਨਗਰ ਵਿੱਚ ਮੌਸਮ ਖਰਾਬ ਹੋਣ ਕਾਰਨ ਸ਼੍ਰੀਨਗਰ ਅਤੇ ਦਰਾਸ ਦਰਮਿਆਨ ਹੈਲੀਕਾਪਟਰ ਸੇਵਾ ਰੋਕ ਦਿੱਤੀ ਗਈ ਹੈ| ਇਸ ਕਾਰਨ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਨੂੰ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਵਾਏ ਜਾਣਗੇ: ਚੰਨੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਨੂੰ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਵਾਏ ਜਾਣਗੇ: ਚੰਨੀ

ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਸਮੂਹ ਵਿਦਿਆਰਥੀਆਂ ਨੂੰ ਪਵਿੱਤਰ ਨਗਰੀ ਦੀ ਕਰਵਾਈ ਜਾਵੇਗੀ ਮੁਫਤ ਯਾਤਰਾ ਚੰਡੀਗੜ੍ਹ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀ ਮੁਫਤ ਯਾਤਰਾ ਕਰਵਾਉਣ ਦਾ ਫੈਸਲਾ ਲਿਆ ਹੈ। ਅੱਜ ਇੱਥੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਗਈ ਮੀਟਿੰਗ ਉਪਰੰਤ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ…

VIA PUNJAB
ਅੱਗੇ ਪੜ੍ਹੋ

ਮਨੀਸ਼ ਤਿਵਾੜੀ ਵੱਲੋਂ ਬੰਗਾ-ਨੈਣਾ ਦੇਵੀ ਸੜਕ ਜਲਦੀ ਬਣਾਉਣ ਬਾਰੇ ਗਡਕਰੀ ਨਾਲ ਮੁਲਾਕਾਤ

ਮਨੀਸ਼ ਤਿਵਾੜੀ ਵੱਲੋਂ ਬੰਗਾ-ਨੈਣਾ ਦੇਵੀ ਸੜਕ ਜਲਦੀ ਬਣਾਉਣ ਬਾਰੇ ਗਡਕਰੀ ਨਾਲ ਮੁਲਾਕਾਤ

ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਬਾਰੇ ਮੰਤਰੀ ਵੱਲੋਂ ਛੇਤੀ ਨਿਰਮਾਣ ਮੁਕੰਮਲ ਕਰਵਾਉਣ ਦਾ ਭਰੋਸਾ ਜਲੰਧਰ – ਸੜਕੀ ਆਵਾਜਾਈ ਅਤੇ ਹਾਈਵੇਜ਼ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਬੰਗਾ-ਗੜ੍ਹਸੰਕਰ-ਸ੍ਰੀ ਆਨੰਦਪੁਰ ਸਾਹਿਬ-ਨੈਨਾ ਦੇਵੀ ਸੜਕ ਦੇ ਨਿਰਮਾਣ ਬਾਰੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ ਤਿਵਾੜੀ ਨੂੰ ਭਰੋਸਾ ਦਿੱਤਾ ਹੈ।ਸ੍ਰੀ ਮਨੀਸ ਤਿਵਾੜੀ ਨੇ ਅੱਜ ਨਵੀਂ ਦਿੱਲੀ ਵਿਖੇ ਸ਼੍ਰੀ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਸੜਕ ਦੇ ਨਿਰਮਾਣ ਨੂੰ ਛੇਤੀ ਮੁਕੰਮਲ ਕਰਨ ਦੀ ਲੋੜ ਬਾਰੇ ਦੱਸਿਆ। ਇਸ ਤੋਂ…

VIA PUNJAB
ਅੱਗੇ ਪੜ੍ਹੋ

ਧਰਮਸੋਤ ਵਲੋਂ ਵਾਤਾਵਰਣ ਦੀ ਸੰਭਾਲ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦਾ ਸੱਦਾ

ਧਰਮਸੋਤ ਵਲੋਂ ਵਾਤਾਵਰਣ ਦੀ ਸੰਭਾਲ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦਾ ਸੱਦਾ

‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਸਬੰਧੀ ਬੈਨਰ ਜਾਰੀ ਚੰਡੀਗੜ੍ਹ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਭਰ ‘ਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਾਉਣ ਅਤੇ ਬੂਟਿਆਂ ਦੀ ਸੰਭਾਲ ਕਰਨ ਕਰਨ ਲਈ ਸੂਬੇ ਦੀ ਹਰ ਚਾਹਵਾਨ ਸੰਸਥਾ ਦਾ ਸਹਿਯੋਗ ਲਿਆ ਜਾਵੇਗਾ।ਸ. ਧਰਮਸੋਤ ਨੇ ਕਿਹਾ ਕਿ ਸਰਕਾਰ ਵਲੋਂ ਹਰ ਉਸ ਸੰਸਥਾ ਦਾ ਸਵਾਗਤ ਹੈ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਕੇਂਦਰੀ ਜੇਲਾਂ ਵਿਚ ਹੈਪੇਟਾਈਟਸ ਸੀ ਦੇ ਕੇਸਾਂ ਦੀ ਪਛਾਣ ਅਤੇ ਇਲਾਜ ਲਈ ਪ੍ਰੋਗਰਾਮ ਦੀ ਸ਼ੁਰੂਆਤ

ਪੰਜਾਬ ਸਰਕਾਰ ਵਲੋਂ ਕੇਂਦਰੀ ਜੇਲਾਂ ਵਿਚ ਹੈਪੇਟਾਈਟਸ ਸੀ ਦੇ ਕੇਸਾਂ ਦੀ ਪਛਾਣ ਅਤੇ ਇਲਾਜ ਲਈ ਪ੍ਰੋਗਰਾਮ ਦੀ ਸ਼ੁਰੂਆਤ

ਸਿਹਤ ਵਿਭਾਗ ਵੱਲੋਂ ਫਾਊਂਡੇਸ਼ਨ ਆਫ ਇਨੋਵੇਟਿਵ ਨਿਊ ਡਾਇਗਨੋਸਟਿਕਸ ਨਾਲ ਸਮਝੌਤਾ ਸਹੀਬੱਧ ਚੰਡੀਗੜ – ਦੇਸ਼ ਦਾ ਮੋਹਰੀ ਸੂਬਾ ਬਣਦਿਆਂ ਪੰਜਾਬ ਸਰਕਾਰ ਵਲੋਂ ਅੱਜ ਕੇਂਦਰੀ ਜੇਲਾਂ ਵਿਚ ਹੈਪੇਟਾਈਟਸ ਸੀ ਦੇ ਕੇਸਾਂ ਦੀ ਪਛਾਣ ਅਤੇ ਇਲਾਜ ਲਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਸੂਬਾ ਸਰਕਾਰ ਹੈਪੇਟਾਈਟਸ ਸੀ ਦੇ ਟੈਸਟਾਂ ਦੀ ਉਸ ਲਾਗਤ ਦਾ ਖਰਚਾ ਵੀ ਉਠਾ ਰਹੀ ਹੈ, ਜਿਸ ਲਈ ਪਹਿਲਾਂ ਮਰੀਜ ਨੂੰ 881 ਰੁਪਏ ਦੇਣੇ ਪੈ ਰਹੇ ਸਨ।ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵਿਸ਼ਵ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਾਰਗਿਲ ਵਿਜੈ ਦਿਵਸ ਦੀ 20ਵੀਂ ਵਰੇਗੰਢ ‘ਤੇ ਅੱਜ ਪੰਚਕੂਲਾ ਵਿਚ ਸ਼ਹੀਦ ਸਮਾਰਕ ‘ਤੇ ਪੁਸ਼ਪ ਚੱਕਰ ਅਰਪਿਤ ਕਰ ਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ| ਇਸ ਤੋਂ ਪਹਿਲਾਂ, ਪੁਲਿਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਮੁੱਖ ਮੰਤਰੀ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਨਮਨ ਕੀਤਾ| ਮੁੱਖ ਮੰਤਰੀ ਨੇ ਕਿਹਾ ਕਿ ਮਾਂ ਭੂਮੀ ਦੀ ਸੁਰੱਖਿਆ ਲਈ ਜੀਵਨ ਬਲੀਦਾਨ ਕਰਨ ਵਾਲੇ ਸ਼ਹੀਦਾਂ ਦਾ ਕਰਜ਼ ਕਦੀ ਨਹੀਂ ਚੁੱਕਾਇਆ ਜਾ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ 3,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 3,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਦਰ ਥਾਣਾ, ਫਾਜਿਲਕਾ ਵਿਖੇ ਤਾਇਨਾਤ ਹੌਲਦਾਰ ਮਨਜੀਤ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਸੂਰਤਾ ਸਿੰਘ ਵਾਸੀ ਪਿੰਡ ਰਾਣਾ, ਜਿਲਾ ਫਾਜਿਲਕਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਖਿਲਾਫ਼ ਦਰਜ ਸ਼ਿਕਾਇਤ ਸਬੰਧੀ ਉਸ ਦੀ ਮਦਦ ਕਰਨ ਬਦਲੇ 3,000 ਰੁਪਏ ਦੀ ਮੰਗ ਕੀਤੀ ਗਈ ਹੈ ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ…

VIA PUNJAB
ਅੱਗੇ ਪੜ੍ਹੋ

15ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ 2 ਅਗਸਤ ਤੋਂ

15ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ 2 ਅਗਸਤ ਤੋਂ

ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ 8ਵਾਂ ਇਜਲਾਸ 2 ਅਗਸਤ, 2019 ਨੂੰ ਬੁਲਾਇਆ ਗਿਆ ਹੈ।ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਇਹ ਇਜਲਾਸ 2 ਅਗਸਤ, 2019 ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

VIA PUNJAB
ਅੱਗੇ ਪੜ੍ਹੋ

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਜ਼ ਵੱਲੋਂ ਪੰਜਾਬ ਦੇ ਨੁਮਾਇੰਦਿਆਂ ਅਤੇ ਉੱਚ ਅਧਿਕਾਰੀਆਂ ਨਾਲ ਨਾਲ ਰੀਵਿਊ ਮੀਟਿੰਗ

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਜ਼ ਵੱਲੋਂ ਪੰਜਾਬ ਦੇ ਨੁਮਾਇੰਦਿਆਂ ਅਤੇ ਉੱਚ ਅਧਿਕਾਰੀਆਂ ਨਾਲ ਨਾਲ ਰੀਵਿਊ ਮੀਟਿੰਗ

ਸਫ਼ਾਈ ਕਾਮਿਆਂ ਦੀ ਭਲਾਈ ਲਈ ਸਕੀਮਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ‘ਤੇ ਦਿੱਤਾ ਜ਼ੋਰ ਚੰਡੀਗੜ੍ਹ – ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਜ਼, ਭਾਰਤ ਸਰਕਾਰ ਦੇ ਚੇਅਰਮੈਨ ਸ੍ਰੀ ਮਨਹਰ ਵਾਲਜੀ ਜਾਲਾ ਅਤੇ ਮੈਂਬਰ ਸ੍ਰੀਮਤੀ ਮੰਜੂ ਦਿਲੇਰ ਵੱਲੋਂ ਅੱਜ ਇੱਥੇ ਪੰਜਾਬ ਦੇ ਸਫ਼ਾਈ ਕਰਮਚਾਰੀਆਂ ਯੂਨੀਅਨਾਂ ਦੇ ਪ੍ਰਤੀਨਿਧਾਂ, ਪੰਜਾਬ ਰਾਜ ਦੇ ਵਿਧਾਇਕਾਂ ਅਤੇ ਵਜ਼ੀਰਾਂ ਅਤੇ ਸੂਬੇ ਦੇ ਉੱਚ ਅਧਿਕਾਰੀਆਂ ਨਾਲ ਸਫ਼ਾਈ ਕਾਮਿਆਂ ਨਾਲ ਸਬੰਧਤ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਪੰਜਾਬ ‘ਚ ਕੰਮ ਕਰ ਰਹੀਆਂ ਸਫ਼ਾਈ ਕਾਮਿਆਂ ਦੀਆਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਜੰਗ ਦੇ ਜਾਂਬਾਜ਼ ਸੈਨਿਕ ਦੀ ਸ਼ਾਨ ’ਚ ਕੀਤਾ ਵਾਧਾ, ਦਿੱਤੀ ਦੂਹਰੀ ਤਰੱਕੀ

ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਜੰਗ ਦੇ ਜਾਂਬਾਜ਼ ਸੈਨਿਕ ਦੀ ਸ਼ਾਨ ’ਚ ਕੀਤਾ ਵਾਧਾ, ਦਿੱਤੀ ਦੂਹਰੀ ਤਰੱਕੀ

ਅਕਾਲੀ-ਭਾਜਪਾ ਸਰਕਾਰ ਵੱਲੋਂ ਪੁਲਿਸ ਵਿੱਚ ਭਰਤੀ ਮੌਕੇ ਵੀਰ ਚੱਕਰ ਐਵਾਰਡੀ ਦੇ ਯੋਗਦਾਨ ਨੂੰ ਅੱਖੋਂ-ਪਰੋਖੇ ਕਰਨ ’ਤੇ ਦੁੱਖ ਜ਼ਾਹਰ ਕੀਤਾ ਚੰਡੀਗੜ – ਕਾਰਗਿਲ ਜੰਗ ਦੇ ਇਕ ਨਾਇਕ ਸਤਪਾਲ ਸਿੰਘ ਵੱਲੋਂ ਮਹਿਜ਼ ਸੀਨੀਅਰ ਕਾਂਸਟੇਬਲ ਦੇ ਤੌਰ ’ਤੇ ਡਿਊਟੀ ਨਿਭਾਉਣ ਦਾ ਪਤਾ ਲੱਗਣ ਦੇ ਚੰਦ ਘੰਟਿਆਂ ਦੇ ਅੰਦਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਵੀਰ ਚੱਕਰ ਐਵਾਰਡੀ ਨੂੰ ਅੱਜ ਦੂਹਰੀ ਤਰੱਕੀ ਦੇਣ ਦੇ ਹੁਕਮ ਦਿੱਤੇ ਹਨ। ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਸਾਲ 2010 ਵਿੱਚ ਉਸ…

VIA PUNJAB
ਅੱਗੇ ਪੜ੍ਹੋ
1 669 670 671 672 673 1,271