ਮੂਲਰ ਨੇ ਅਮਰੀਕੀ ਕਾਂਗਰਸ ਨੂੰ ਕਿਹਾ, ਟਰੰਪ ਨੂੰ ਦੋਸ਼ ਮੁਕਤ ਨਹੀਂ ਕੀਤਾ

ਮੂਲਰ ਨੇ ਅਮਰੀਕੀ ਕਾਂਗਰਸ ਨੂੰ ਕਿਹਾ, ਟਰੰਪ ਨੂੰ ਦੋਸ਼ ਮੁਕਤ ਨਹੀਂ ਕੀਤਾ

ਐੱਫ. ਬੀ. ਆਈ. ਦੇ ਸਾਬਕਾ ਨਿਦੇਸ਼ਕ ਰਾਬਰਟ ਮੂਲਰ ਨੇ ਬੁੱਧਵਾਰ ਨੂੰ ਆਖਿਆ ਕਿ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਰੂਸ ਦੀ ਕਥਿਤ ਭੂਮਿਕਾ ਨੂੰ ਲੈ ਕੇ ਚਲੀ 2 ਸਾਲ ਦੀ ਆਪਣੀ ਜਾਂਚ ‘ਚ ਡੋਨਾਲਡ ਟਰੰਪ ਨੂੰ ਦੋਸ਼ ਮੁਕਤ ਨਹੀਂ ਕੀਤਾ ਸੀ। ਨਾਲ ਹੀ ਉਹ ਇਹ ਵੀ ਨਹੀਂ ਕਹਿਣਗੇ ਕਿ ਕੀ ਰਾਸ਼ਟਰਪਤੀ ਨੇ ਅਪਰਾਧ ਕੀਤਾ ਸੀ। 2016 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਦੀ ਆਪਣੀ ਜਾਂਚ ‘ਤੇ ਆਖਰੀ ਰਿਪੋਰਟ ਜਾਰੀ ਕਰਨ ਦੇ 3 ਮਹੀਨੇ ਬਾਅਦ ਜ਼ਿਆਦਾਤਰ ਅਮਰੀਕੀ ਨਾਗਰਿਕਾਂ…

VIA PUNJAB
ਅੱਗੇ ਪੜ੍ਹੋ

ਮੈਸੀ ਅਰਜਟੀਨਾ ਦੇ ਪਹਿਲੇ ਵਿਸ਼ਵ ਕੱਪ ਕੁਆਲੀਫਾਇਰ ਮੈਚ ਤੋਂ ਮੁਅੱਤਲ

ਮੈਸੀ ਅਰਜਟੀਨਾ ਦੇ ਪਹਿਲੇ ਵਿਸ਼ਵ ਕੱਪ ਕੁਆਲੀਫਾਇਰ ਮੈਚ ਤੋਂ ਮੁਅੱਤਲ

ਲਾਇਨਲ ਮੈਸੀ ਨੂੰ ਵਿਸ਼ਵ ਕੱਪ 2022 ਲਈ ਅਰਜਨਟੀਨਾ ਦੇ ਪਹਿਲੇ ਵਿਸ਼ਵ ਕੱਪ ਕੁਆਲੀਫਾਇਰ ਮੈਚ ਤੋਂ ਮੁਅੱਤਲ ਕਰ ਦਿੱਤਾ ਗਿਆ। ਦੱਖਣੀ ਅਮਰੀਕਾ ਦੀ ਫੁਟਬਾਲ ਦਾ ਪ੍ਰਬੰਧ ਵੇਖ ਰਹੀ ਸੰਸਥਾ ਨੇ ਇਸ ਦੇ ਨਾਲ ਹੀ ਉਸ ਨੂੰ 1500 ਡਾਲਰ ਦਾ ਜੁਰਮਾਨਾ ਵੀ ਲਾਇਆ ਹੈ। ਇਹ ਫ਼ੈਸਲਾ ਦੱਖਣੀ ਅਮਰੀਕਾ ਦੀ ਖੇਡ ਸੰਸਥਾ ‘ਕੌਨਮੇਬੋਲ’ ਨੇ ਸੁਣਾਇਆ। ਮੈਸੀ ਨੂੰ ਕੋਪਾ ਅਮਰੀਕਾ ਦੇ ਤੀਜੇ ਸਥਾਨ ਲਈ ਚਿੱਲੀ ਖ਼ਿਲਾਫ਼ ਖੇਡੇ ਮੈਚ ਦੌਰਾਨ ਲਾਲ ਕਾਰਡ ਵਿਖਾਇਆ ਗਿਆ ਸੀ। ਮੈਸੀ ਮੁਕਾਬਲੇ ਦੇ 37ਵੇਂ ਮਿੰਟ…

VIA PUNJAB
ਅੱਗੇ ਪੜ੍ਹੋ

ਭਾਰਤੀ ਹਾਕੀ ਟੀਮ ਦਾ ਧਿਆਨ ਓਲੰਪਿਕ ਲਈ ਕੁਆਲੀਫਾਈ ਕਰਨ ’ਤੇ: ਮਨਪ੍ਰੀਤ

ਭਾਰਤੀ ਹਾਕੀ ਟੀਮ ਦਾ ਧਿਆਨ ਓਲੰਪਿਕ ਲਈ ਕੁਆਲੀਫਾਈ ਕਰਨ ’ਤੇ: ਮਨਪ੍ਰੀਤ

ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਅੱਜ ਕਿਹਾ ਕਿ ਅੱਠ ਵਾਰ ਦੀ ਓਲੰਪਿਕ ਚੈਂਪੀਅਨ ਭਾਰਤ ਦਾ ਧਿਆਨ ਅਗਲੇ ਸਾਲ ਹੋਣ ਵਾਲੀ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰਨ ’ਤੇ ਹੈ। ਟੋਕੀਓ ਖੇਡਾਂ ਦੀ ਪੁੱਠੀ ਗਿਣਤੀ ਅੱਜ ਸ਼ੁਰੂ ਹੋ ਗਈ, ਜਿਸ ਦੇ ਸ਼ੁਰੂ ਹੋਣ ਵਿੱਚ ਪੂਰੇ 12 ਮਹੀਨੇ ਜਾਂ 365 ਦਿਨ ਦਾ ਸਮਾਂ ਪਿਆ ਹੈ। 2020 ਓਲੰਪਿਕ ਅਗਲੇ ਸਾਲ 24 ਜੁਲਾਈ ਤੋਂ 9 ਅਗਸਤ ਤੱਕ ਕਰਵਾਈ ਜਾਵੇਗੀ। ਪੁਰਸ਼ ਅਤੇ ਮਹਿਲਾ ਦੋਵਾਂ ਵਰਗ ਦੇ ਸ਼ੁਰੂਆਤ ਗੇੜ…

VIA PUNJAB
ਅੱਗੇ ਪੜ੍ਹੋ

ਪਿਛਲੇ ਸਾਲਾਂ ਦੌਰਾਨ ਪੰਜਾਬੀ ਵਿੱਚ ਚੰਗੀਆ ਫਿਲਮਾਂ ਬਣਾਉਣ ਦਾ ਰਝਾਨ ਵਧਿਆ : ਯੋਗਰਾਜ ਸਿੰਘ

ਪਿਛਲੇ ਸਾਲਾਂ ਦੌਰਾਨ ਪੰਜਾਬੀ ਵਿੱਚ ਚੰਗੀਆ ਫਿਲਮਾਂ ਬਣਾਉਣ ਦਾ ਰਝਾਨ ਵਧਿਆ : ਯੋਗਰਾਜ ਸਿੰਘ

2019 ਵਿੱਚ ਇੱਕ ਵੀਕੈਂਡ ਵਿੱਚ 13.12 ਕਰੋੜ ਕਮਾਉਣ ਵਾਲੀ ਪਹਿਲੀ ਪੰਜਾਬੀ ਫਿਲਮ ਬਣੀ ‘ਅਰਦਾਸ ਕਰਾਂ’ : ਗੁਰਪ੍ਰੀਤ ਘੁੱਗੀ ਐਸ.ਏ.ਐਸ ਨਗਰ – ਪੰਜਾਬੀ ਸਿਨੇਮਾ ਨੇ ਬਹੁਤ ਲੰਬਾ ਸਫਰ ਤੈਅ ਕੀਤਾ ਹੈ ਅਤੇ ਇਸ ਦੌਰਾਨ ਇਸਨੇ ਬਹੁਤ ਉਤਾਰ ਚੜ੍ਹਾ ਵੇਖੇ ਹਨ| ਪਿਛਲੇ ਕੁੱਝ ਸਾਲਾਂ ਦੌਰਾਨ ਪੰਜਾਬੀ ਫਿਲਮਕਾਰਾਂ ਵਿੱਚ ਚੰਗੀਆਂ ਫਿਲਮਾਂ ਬਣਾਉਣ ਦਾ ਰਝਾਨ ਵਧਣ ਨਾਲ ਵਧੀਆ ਪੰਜਾਬੀ ਫਿਲਮਾਂ ਬਣ ਰਹੀਆਂ ਹਨ ਜਿਹੜੀਆਂ ਨਾ ਸਿਰਫ ਦੇਸ਼ ਵਿਦੇਸ਼ ਵਿੱਚ ਕਾਮਯਾਬ ਹੋ ਰਹੀਆਂ ਹਨ ਬਲਕਿ ਉਹਨਾਂ ਦੀ ਤੁਲਨਾ ਬਾਲੀਵੁਡ ਨਹੀਂ…

VIA PUNJAB
ਅੱਗੇ ਪੜ੍ਹੋ

ਮੈਕਸੀਕੋ ਵਿੱਚ ਜਹਾਜ਼ ਹਾਦਸਾਗ੍ਰਸਤ ਚਾਰ ਵਿਅਕਤੀਆਂ ਦੀ ਮੌਤ

ਮੈਕਸੀਕੋ ਵਿੱਚ ਜਹਾਜ਼ ਹਾਦਸਾਗ੍ਰਸਤ ਚਾਰ ਵਿਅਕਤੀਆਂ ਦੀ ਮੌਤ

ਮੈਕਸੀਕੋ ਸਿਟੀ – ਮੈਕਸੀਕੋ ਦੇ ਉੱਤਰੀ ਚਿਹੁਆਹੁਆ ਸੂਬੇ ਵਿੱਚ ਇਕ ਛੋਟਾ ਜਹਾਜ਼ ਦੁਰਘਟਨਾ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ| ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਦੇ ਸਿਊਡਾਡ ਸ਼ਹਿਰ ਦੇ ਨੇੜੇ ਇਕ ਵਪਾਰਕ ਕਾਰੀਡੋਰ ਵਿੱਚ ਖੇਤ ਦੇ ਉੱਪਰੋਂ ਜਹਾਜ਼ ਨੇ ਉਡਾਣ ਭਰੀ ਅਤੇ ਕੁਝ ਪਲਾਂ ਦੇ ਬਾਅਦ ਹੀ ਦੁਰਘਟਨਾ ਦਾ ਸ਼ਿਕਾਰ ਹੋ ਗਿਆ|ਐਮਰਜੈਂਸੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਦੇ ਅੰਦਰੋਂ ਪਾਇਲਟ ਸਮੇਤ 3 ਪੁਰਸ਼ਾਂ ਤੇ ਇਕ ਔਰਤ ਦੀ ਲਾਸ਼…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਸਦੇ ਲੇਖਕ ਸਰਬਪ੍ਰੀਤ ਸਿੰਘ ਵੱਲੋਂ ਲਿਖੀ ਪੁਸਤਕ ਦੀ ਘੁੰਡ ਚੁਕਾਈ

ਅਮਰੀਕਾ ਵਸਦੇ ਲੇਖਕ ਸਰਬਪ੍ਰੀਤ ਸਿੰਘ ਵੱਲੋਂ ਲਿਖੀ ਪੁਸਤਕ ਦੀ ਘੁੰਡ ਚੁਕਾਈ

ਪਰਦੇਸ ਵਸਦੇ ਪੰਜਾਬੀਆਂ ਦੇ ਮਨਾਂ ਵਿੱਚ ਪੰਜਾਬ ਦੇ ਇਤਿਹਾਸ, ਵਿਰਸੇ, ਭਾਸ਼ਾ ਅਤੇ ਸੱਭਿਆਚਾਰ ਨੂੰ ਜਾਨਣ ਦੀ ਪ੍ਰਬਲ ਕਾਮਨਾ: ਡਾ. ਸੁਰਜੀਤ ਪਾਤਰ ਚੰਡੀਗੜ – ਪੰਜਾਬ ਕਲਾ ਪਰਿਸ਼ਦ ਵੱਲੋਂ ਆਪਣੇ ਪ੍ਰੋਗਰਾਮ ‘ਤੇਰੇ ਸਨਮੁੱਖ’ ਤਹਿਤ ਬੋਸਟਨ (ਅਮਰੀਕਾ) ਵਿੱਚ ਵਸਦੇ ਲੇਖਕ ਸਰਬਪ੍ਰੀਤ ਸਿੰਘ ਹੋਰਾਂ ਨਾਲ ਸੰਵਾਦ ਦਾ ਇੱਕ ਸ਼ਾਨਦਾਰ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਸਰਬਪ੍ਰੀਤ ਸਿੰਘ ਹੋਰਾਂ ਨੇ ਆਪਣੇ ਪਰਵਾਸ ਦੇ ਅਨੁਭਵਾਂ ਦੇ ਨਾਲ-ਨਾਲ ਆਪਣੀ ਹੁਣੇ ਛਪੀ ਬਹੁਤ ਦਿਲਚਸਪ ਅਤੇ ਸਾਰਥਕ ਅੰਗਰੇਜ਼ੀ ਪੁਸਤਕ ”“he 3amel Merchant of Philadelphia” (ਫ਼ਿਲੇਡਿਲਫ਼ੀਆ ਤੋਂ…

VIA PUNJAB
ਅੱਗੇ ਪੜ੍ਹੋ

1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜ਼ਮਾਨਤਾਂ ’ਤੇ ਮੁੜ ਵਿਚਾਰ ਕਰੇ ਸੁਪਰੀਮ ਕੋਰਟ-ਭਾਈ ਲੌਂਗੋਵਾਲ

1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜ਼ਮਾਨਤਾਂ ’ਤੇ ਮੁੜ ਵਿਚਾਰ ਕਰੇ ਸੁਪਰੀਮ ਕੋਰਟ-ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ 1984 ਦਾ ਸਿੱਖ ਕਤਲੇਆਮ ਅਣਮਨੁੱਖੀ ਕਰੂਰਕਾਰੇ ਦੀ ਸਿਖ਼ਰ ਸੀ ਅਤੇ ਇਸ ਦੇ ਦੋਸ਼ੀਆਂ ਨੂੰ ਜ਼ਮਾਨਤਾਂ ਮਿਲਣ ਨਾਲ ਪੀੜਤਾਂ ਨੂੰ ਮਾਨਸਿਕ ਠੇਸ ਪੁੱਜੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ਨਾਲ ਸਬੰਧਤ ਸਿੱਖ ਕਤਲੇਆਮ ਦੇ ਇੱਕ ਮਾਮਲੇ ’ਚ ਹਾਈਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀਆਂ ਨੂੰ ਸੁਪਰੀਮ ਕੋਰਟ ਵਿੱਚੋਂ ਜ਼ਮਾਨਤਾਂ ਮਿਲਣਾ ਅਫ਼ਸੋਸਨਾਕ…

VIA PUNJAB
ਅੱਗੇ ਪੜ੍ਹੋ

ਵਿਲੱਖਣ ਕਲਾ ਕਿ੍ਰਤੀਆਂ ਦੀ ਪ੍ਰਦਰਸ਼ਨੀ ‘ਗੁੱਡੀਆਂ ਪਟੋਲੇ’ ਸੰਪੂਰਨ ਹੋਈ

ਵਿਲੱਖਣ ਕਲਾ ਕਿ੍ਰਤੀਆਂ ਦੀ ਪ੍ਰਦਰਸ਼ਨੀ ‘ਗੁੱਡੀਆਂ ਪਟੋਲੇ’ ਸੰਪੂਰਨ ਹੋਈ

ਆਖਰੀ ਦੋ ਦਿਨ ਕਲਾ ਪ੍ਰੇਮੀਆਂ ਤੇ ਦਰਸ਼ਕਾਂ ਦਾ ਉਮੜਿਆ ਜਨ ਸਮੂਹ ਚੰਡੀਗੜ – ਪੰਜਾਬ ਕਲਾ ਪਰਿਸ਼ਦ ਚੰਡੀਗੜ ਵੱਲੋਂ ਲੋਕ ਕਲਾਵਾਂ ਦੀ ਖਾਸ ਕਲਾ ‘ਗੁੱਡੀਆਂ ਪਟੋਲੇ’ ਦੀ ਲਗਾਈ ਗਈ ਚਾਰ ਰੋਜ਼ਾ ਪ੍ਰਦਰਸ਼ਨੀ ਦਾ ਸਮਾਪਨ ਸਮਾਰੋਹ ਕਲਾ ਭਵਨ ਸਥਿਤ ਸ਼ੋਭਾ ਸਿੰਘ ਆਰਟ ਗੈਲਰੀ ਵਿਖੇ ਹੋਇਆ। ਜੀ ਐਚ ਜੀ ਖਾਲਸਾ ਕਾਲਜ ਗੁਰੂਸਰ ਸੁਧਾਰ ਦੇ ਸਹਾਇਕ ਪ੍ਰੋਫੈਸਰ ਡਾ. ਦਵਿੰਦਰ ਕੌਰ ਢੱਟ ਵੱਲੋਂ ਲਗਾਈ ਬਣਾਈਆਂ ਵਿਰਾਸਤੀ ਕਲਾ ਿਤਾਂ ਦੀ ਲਗਾਈ ਪ੍ਰਦਰਸ਼ਨੀ ਦੇ ਸਮਾਪਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਸੈਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ’ਚ ਚੰਗੇ ਨੰਬਰ ਲੈਣ ’ਤੇ ਪ੍ਰਵਾਸੀ ਬੱਚੀ ਨੂੰ ਸਨਮਾਨ ਵਜੋਂ ਦਿੱਤੇ 10 ਹਜ਼ਾਰ ਰੁਪਏ

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ’ਚ ਚੰਗੇ ਨੰਬਰ ਲੈਣ ’ਤੇ ਪ੍ਰਵਾਸੀ ਬੱਚੀ ਨੂੰ ਸਨਮਾਨ ਵਜੋਂ ਦਿੱਤੇ 10 ਹਜ਼ਾਰ ਰੁਪਏ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਸੀ ਪਰਿਵਾਰ ਦੀ ਲੜਕੀ ਆਰਤੀ ਨੂੰ ਸਿੱਖ ਧਰਮ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ‘ਧਾਰਮਿਕ ਪ੍ਰੀਖਿਆ’ ਵਿੱਚੋਂ ਚੰਗੇ ਨੰਬਰ ਹਾਸਿਲ ਕਰਨ ’ਤੇ 10 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪ੍ਰਵਾਨ ਕੀਤੀ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਸਬੰਧਤ ਲੜਕੀ ਨੂੰ ਸੌਂਪਿਆ। ਉਨ੍ਹਾਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਦੀ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ 2 ਤੋਂ 6 ਅਗਸਤ ਤੱਕ

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ 2 ਤੋਂ 6 ਅਗਸਤ ਤੱਕ

ਦਿਹਾਤੀ ਜਲ ਸਪਲਾਈ ਸਕੀਮਾਂ ਦੇ ਬਿਜਲੀ ਬਕਾਏ ਭੁਗਤਾਨ ਲਈ ਯਕਮੁਸ਼ਤ ਨਿਪਟਾਰੇ ਨੂੰ ਹਰੀ ਝੰਡੀ ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 2 ਅਗਸਤ ਤੋਂ 6 ਅਗਸਤ, 2019 ਤੱਕ ਸੱਦਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦੇ ਨਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਤਹਿਤ 15ਵੀਂ ਵਿਧਾਨ ਸਭਾ ਦਾ…

VIA PUNJAB
ਅੱਗੇ ਪੜ੍ਹੋ
1 672 673 674 675 676 1,271