ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪ੍ਰਬੰਧਾਂ ਅਤੇ ਰੂਟ ਸਬੰਧੀ ਵਿਚ ਹੋਈ ਇਕੱਤਰਤਾ

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪ੍ਰਬੰਧਾਂ ਅਤੇ ਰੂਟ ਸਬੰਧੀ ਵਿਚ ਹੋਈ ਇਕੱਤਰਤਾ

ਨਗਰ ਕੀਰਤਨ ਦਾ ਅਟਾਰੀ ਸਰਹੱਦ ਵਿਖੇ ਹੋਵੇਗਾ ਸ਼ਾਨਦਾਰ ਸਵਾਗਤ-ਭਾਈ ਲੌਂਗੋਵਾਲ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 1 ਅਗਸਤ 2019 ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਰੂਟ ਅਤੇ ਸਵਾਗਤੀ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਹੋਈ, ਜਿਸ ਵਿਚ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਸ. ਮਨਜਿੰਦਰ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਦੀ ਅਵਾਜ਼ ’ਚ ਧੁਨੀ ਸ਼ਬਦ ਰਿਲੀਜ਼

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਦੀ ਅਵਾਜ਼ ’ਚ ਧੁਨੀ ਸ਼ਬਦ ਰਿਲੀਜ਼

ਭਾਈ ਲੌਂਗੋਵਾਲ ਅਤੇ ਹੋਰਾਂ ਨੇ ਗਾਇਕ ਸੁਖਵਿੰਦਰ ਸਿੰਘ ਦਾ ਕੀਤਾ ਸਨਮਾਨ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 1 ਅਗਸਤ 2019 ਨੂੰ ਸ਼ੁਰੂ ਹੋਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੀਆਂ ਤਿਆਰੀਆਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਨਗਰ ਕੀਰਤਨ ਦਾ ਧੁਨੀ ਸ਼ਬਦ ‘ਕਲਿ ਤਾਰਣ ਗੁਰੁ ਨਾਨਕ ਆਇਆ’ ਜਾਰੀ ਕੀਤਾ ਗਿਆ। ਇਹ ਸ਼ਬਦ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਵੱਲੋਂ ਗਾਇਆ ਗਿਆ ਹੈ। ਧੁਨੀ ਸ਼ਬਦ ਰਿਲੀਜ਼…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਮੁੱਖ ਮੰਤਰੀ, ਪੰਜਾਬ ਨੂੰ ਸੁਪਰ-30 ਫਿਲਮ ਨੂੰ ਟੈਕਸ ਫਰੀ ਕਰਨ ਦੀ ਅਪੀਲ ਕੀਤੀ

ਪੰਜਾਬ ਨੇ ਮੁੱਖ ਮੰਤਰੀ, ਪੰਜਾਬ ਨੂੰ ਸੁਪਰ-30 ਫਿਲਮ ਨੂੰ ਟੈਕਸ ਫਰੀ ਕਰਨ ਦੀ ਅਪੀਲ ਕੀਤੀ

ਮੋਹਾਲੀ – ਬਿਹਾਰ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀ ਤਰਜ ਤੇ ਪੰਜਾਬ ਨੇ ਪ੍ਰਸਿੱਧ ਗਣਿਤ ਮਾਹਿਰ ਆਨੰਦ ਕੁਮਾਰ ਦੀ ਜੀਵਨੀ ਤੇ ਬਣੀ ਫਿਲਮ ਸੁਪਰ-30 ਨੂੰ ਟੈਕਸ ਫਰੀ ਕਰਨ ਦੀ ਮੰਗ ਕੀਤੀ ਹੈ।ਡਾ.ਅੰਸ਼ੂ ਕਟਾਰੀਆ, ਪ੍ਰਧਾਨ, ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਅਤੇ ਚੈਅਰਮੈਨ, ਆਰੀਅਨਜ਼ ਗਰੁੱਪ ਆਫ ਕਾਲਜਿਜ਼ ਨੇ ਪੰਜਾਬ ਦੇ ਮੁੱਖਮੰਤਰੀ, ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਕਿ ਸਾਨੂੰ ਇਸ ਤਰਾਂ ਦੀਆਂ ਫਿਲਮਾਂ ਤੋ ਪ੍ਰਰੇਣਾ ਲੈਣੀ ਚਾਹੀਦੀ ਹੈ ਅਤੇ ਅੱਜ ਸਾਡੇ ਸਮਾਜ ਦੇ ਨੌਜਵਾਨਾਂ ਵਿੱਚ ” ਸਿੱਖਿਆ ਵਿੱਚ ਉਤੱਮਤਾ”…

VIA PUNJAB
ਅੱਗੇ ਪੜ੍ਹੋ

ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਮੈਦਾਨ ਪੱਧਰਾ

ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਮੈਦਾਨ ਪੱਧਰਾ

ਸੂਬੇ ਦੀ ਪਹਿਲੀ ਖੇਡ ਯੂਨੀਵਰਸਿਟੀ ਲਈ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਚੰਡੀਗੜ – ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਟਿਆਲਾ ਵਿਖੇ ਅਤਿ ਆਧੁਨਿਕ ਖੇਡ ਯੂਨੀਵਰਸਿਟੀ ਦੀ ਸਥਾਪਨਾ ਦੇ ਸੁਪਨਮਈ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।ਰਾਣਾ ਸੋਢੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਹ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ ਹੋਵੇਗੀ ਸੂਬੇ ਭਰ…

VIA PUNJAB
ਅੱਗੇ ਪੜ੍ਹੋ

ਮਾਪਿਆਂ ਦੇ ਘਰ ਰਹਿ ਰਹੀ ਪਤਨੀ ਨੂੰ ਪਤੀ ਨੇ ਚਾਕੂ ਦੇ ਵਾਰਾਂ ਨਾਲ ਕੀਤਾ ਗੰਭੀਰ ਜ਼ਖਮੀ

ਮਾਪਿਆਂ ਦੇ ਘਰ ਰਹਿ ਰਹੀ ਪਤਨੀ ਨੂੰ ਪਤੀ ਨੇ ਚਾਕੂ ਦੇ ਵਾਰਾਂ ਨਾਲ ਕੀਤਾ ਗੰਭੀਰ ਜ਼ਖਮੀ

ਸ਼ਾਹਕੋਟ – ਨਸ਼ੇ ਦੇ ਆਦੀ ਇੱਕ ਪਤੀ ਵੱਲੋ ਆਪਣੀ ਪਤਨੀ ਨੂੰ ਚਾਕੂ ਦੇ ਵਾਰਾਂ ਨਾਲ ਗੰਭੀਰ ਜ਼ਖਮੀ ਕਰ ਦੇਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜ਼ਖਮੀ ਹੋਈ ਪਤਨੀ ਜਲੰਧਰ ਦੇ ਕਿਸੇ ਨਿਜੀ ਹਸਪਤਾਲ ਵਿੱਚ ਇਲਾਜ ਅਧੀਨ ਹੈ ਅਤੇ ਪਤੀ ਨੂੰ ਸ਼ਾਹਕੋਟ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਮਾਡਲ ਥਾਣਾ ਸ਼ਾਹਕੋਟ ਦੇ ਏ.ਐਸ.ਆਈ ਲਖਵਿੰਦਰ ਸਿੰਘ ਪਾਸੋ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਢੰਡੋਵਾਲ ਦੀ ਲੜਕੀ ਕਵਿਤਾ ਰਾਣੀ ਦੋ ਕੁ ਸਾਲ ਪਹਿਲਾ ਮੁਹੱਲਾ ਸੰਤੋਖ ਪੁਰਾ ਜਲੰਧਰ ਦੇ ਕਿਸ਼ਨ ਪੁੱਤਰ…

VIA PUNJAB
ਅੱਗੇ ਪੜ੍ਹੋ

ਟਰੰਪ ਵੱਲੋਂ ਦਿੱਤੇ ਬਿਆਨ ‘ਤੇ ਅਮਰੀਕਾ ਨੇ ਸੁਧਾਰੀ ਗ਼ਲਤੀ

ਟਰੰਪ ਵੱਲੋਂ ਦਿੱਤੇ ਬਿਆਨ ‘ਤੇ ਅਮਰੀਕਾ ਨੇ ਸੁਧਾਰੀ ਗ਼ਲਤੀ

ਵਾਸ਼ਿੰਗਟਨ- ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਸ਼ਮੀਰ ਮੁੱਦੇ ‘ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਚੋਲਗੀ ਨਾਲ ਸਬੰਧਿਤ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਵਾਦਗ੍ਰਸਤ ਬਿਆਨ ਦੇ ਕੁਝ ਘੰਟਿਆਂ ਬਾਅਦ ਹੀ ਟਰੰਪ ਦੀ ਗ਼ਲਤੀ ਸੁਧਾਰਦਿਆਂ ਕਿਹਾ ਹੈ ਕਿ, ‘ਕਸ਼ਮੀਰ ਦੋਹਾਂ ਦੇਸ਼ਾਂ ਦਾ ਦੋ-ਪੱਖੀ ਮੁੱਦਾ ਹੈ।’ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਤਾਬਿਕ ਟਰੰਪ ਪ੍ਰਸ਼ਾਸਨ ਇਸ ਗੱਲ ਦਾ ਸਵਾਗਤ ਕਰੇਗਾ ਕਿ ਭਾਰਤ-ਪਾਕਿਸਤਾਨ ਗੱਲਬਾਤ ਦੇ ਮੇਜ਼ ‘ਤੇ ਬੈਠਣ। ਇਸ ਵਿੱਚ ਅਮਰੀਕਾ ਮਦਦ ਲਈ ਤਿਆਰ ਹੈ।

VIA PUNJAB
ਅੱਗੇ ਪੜ੍ਹੋ

ਕਸ਼ਮੀਰ ਮਾਮਲੇ ‘ਚ ਨਰਿੰਦਰ ਮੋਦੀ ਨੇ ਨਹੀਂ ਮੰਗੀ ਕੋਈ ਮਦਦ : ਐੱਸ. ਜੈਸ਼ੰਕਰ

ਕਸ਼ਮੀਰ ਮਾਮਲੇ ‘ਚ ਨਰਿੰਦਰ ਮੋਦੀ ਨੇ ਨਹੀਂ ਮੰਗੀ ਕੋਈ ਮਦਦ : ਐੱਸ. ਜੈਸ਼ੰਕਰ

ਟਰੰਪ ਦੇ ਬਿਆਨ ‘ਤੇ ਵਿਦੇਸ਼ ਮੰਤਰੀ ਦਾ ਜਵਾਬ ਨਵੀਂ ਦਿੱਲੀ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ ‘ਤੇ ਵਿਚੋਲਗੀ ਨੂੰ ਲੈ ਕੇ ਆਏ ਬਿਆਨ ‘ਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਜਵਾਬ ਮੰਗ ਰਿਹਾ ਹੈ। ਇਸੇ ਸਿਲਸਿਲੇ ‘ਚ ਸੰਸਦ ਦੇ ਦੋਹਾਂ ਸਦਨਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਦੀ ਮੰਗ ਉੱਠੀ। ਇਸ ਬਾਰੇ ‘ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਰਾਜ ਸਭਾ ‘ਚ ਜਵਾਬ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ…

VIA PUNJAB
ਅੱਗੇ ਪੜ੍ਹੋ

ਦੋਸ਼ੀ ਕਰਾਰ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਦੋਸ਼ੀ ਕਰਾਰ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਨਵੀਂ ਦਿੱਲੀ – 1984 ‘ਚ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਭੜਕੇ ਸਿੱਖ ਵਿਰੋਧੀ ਦੰਗਿਆਂ ‘ਚ ਸਜ਼ਾਯਾਫ਼ਤਾ 33 ਦੋਸ਼ੀਆਂ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ 33 ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਜਿਨ੍ਹਾਂ 33 ਦੋਸ਼ੀਆਂ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦਿੱਤੀ ਹੈ ਉਹ ਸਾਰੇ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ 5 ਸਾਲ ਦੀ ਸਜ਼ਾ ਕੱਟ ਰਹੇ ਹਨ। ਇਨ੍ਹਾਂ ਸਾਰੇ ਦੋਸ਼ੀਆਂ ਨੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ…

VIA PUNJAB
ਅੱਗੇ ਪੜ੍ਹੋ

ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਬਣਾਉਣ ਲਈ ਕੈਪਟਨ ਕੇਂਦਰ ‘ਤੇ ਪਾਉਣਗੇ ਦਬਾਅ

ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਬਣਾਉਣ ਲਈ ਕੈਪਟਨ ਕੇਂਦਰ ‘ਤੇ ਪਾਉਣਗੇ ਦਬਾਅ

ਹੜ੍ਹਾਂ ਦੀ ਸਮੱਸਿਆ ਦੇ ਹੱਲ ਲਈ ਹਰਿਆਣਾ ਨੂੰ ਵੀ ਸਾਥ ਦੇਣ ਦੀ ਅਪੀਲ ਸੰਗਰੂਰ – ਘੱਗਰ ਦਰਿਆ ਦਾ ਕੰਟਰੋਲ ਕੇਂਦਰੀ ਜਲ ਕਮਿਸ਼ਨ (ਸੀ.ਡਬਲਿਊ.ਸੀ.) ਕੋਲ ਚਲੇ ਜਾਣ ਲਈ ਅਕਾਲੀਆਂ ‘ਤੇ ਦੋਸ਼ ਲਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਬਣਾਉਣ ਲਈ ਦਬਾਅ ਪਾਉਣ ਵਾਸਤੇ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਮਿਲਣਗੇ। ਘੱਗਰ ਵਿੱਚ ਪਏ ਪਾੜ ਨੇ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਖੜ੍ਹੀ ਫ਼ਸਲ ਅਤੇ ਹੋਰ…

VIA PUNJAB
ਅੱਗੇ ਪੜ੍ਹੋ

ਬੋਪੰਨਾ ਬਣਿਆ ਦੇਸ਼ ਦਾ ਨੰਬਰ ਇਕ ਡਬਲਜ਼ ਖਿਡਾਰੀ

ਬੋਪੰਨਾ ਬਣਿਆ ਦੇਸ਼ ਦਾ ਨੰਬਰ ਇਕ ਡਬਲਜ਼ ਖਿਡਾਰੀ

ਭਾਰਤੀ ਟੈਨਿਸ ਖਿਡਾਰੀ ਰੋਹਨ ਬੋਪੰਨਾ ਏ. ਟੀ. ਪੀ. ਦੀ ਤਾਜ਼ਾ ਰੈਂਕਿੰਗ ‘ਚ 3 ਸਥਾਨ ਅੱਗੇ ਵਧਣ ‘ਚ ਸਫਲ ਰਿਹਾ ਹੈ, ਜਿਸ ਨਾਲ ਉਹ ਫਿਰ ਤੋਂ ਭਾਰਤ ਦੇ ਨੰਬਰ ਇਕ ਡਬਲਜ਼ ਖਿਡਾਰੀ ਬਣ ਗਏ ਹਨ। ਬੋਪੰਨਾ ਹੁਣ ਵਰਲਡ ਟੈਨਿਸ ਰੈਂਕਿੰਗ ‘ਚ 43ਵੇਂ ਨੰਬਰ ‘ਤੇ ਪਹੁੰਚ ਗਏ ਹਨ, ਜਦਕਿ ਪਿਛਲੇ ਹਫਤੇ ਤੱਕ ਭਾਰਤੀ ਖਿਡਾਰੀਆਂ ‘ਚ ਚੋਟੀ ‘ਤੇ ਕਾਬਜ਼ ਰਿਹਾ ਦਿਵਿਜ ਸ਼ਰਨ ਤਿੰਨ ਸਥਾਨ ਹੇਠਾਂ 46ਵੇਂ ਸਥਾਨ ‘ਤੇ ਖਿਸਕ ਗਿਆ ਹੈ।ਦਿੱਗਜ ਟੈਨਿਸ ਖਿਡਾਰੀ ਲਿਏਂਡਰ ਪੇਸ ਵੀ ਡਬਲ ਰੈਂਕਿੰਗ…

VIA PUNJAB
ਅੱਗੇ ਪੜ੍ਹੋ
1 675 676 677 678 679 1,271