550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਝੀਰਾ ਬਿਦਰ ਤੋਂ ਵਿਸ਼ਾਲ ਨਗਰ ਕੀਰਤਨ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਪੁੱਜਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਝੀਰਾ ਬਿਦਰ ਤੋਂ ਵਿਸ਼ਾਲ ਨਗਰ ਕੀਰਤਨ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਪੁੱਜਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਭਰਵਾਂ ਸਵਾਗਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) ਤੋਂ ਆਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਹ ਸਵਾਗਤ ਸ਼ਹਿਰ ਦੇ ਬਾਈਪਾਸ ਨਜ਼ਦੀਕ ਗੋਲਡਨ ਗੇਟ ਵਿਖੇ ਹੋਇਆ। ਨਗਰ ਕੀਰਤਨ ਨੂੰ ਜੀ-ਆਇਆਂ ਕਹਿਣ ਲਈ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ, ਅਧਿਕਾਰੀ ਅਤੇ ਕਰਮਚਾਰੀ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਇਨਾਮੀ ਕਵੀ ਦਰਬਾਰ 26 ਜੁਲਾਈ ਨੂੰ ਕੀਰਤਪੁਰ ਸਾਹਿਬ ਵਿਖੇ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਇਨਾਮੀ ਕਵੀ ਦਰਬਾਰ 26 ਜੁਲਾਈ ਨੂੰ ਕੀਰਤਪੁਰ ਸਾਹਿਬ ਵਿਖੇ

ਅੰਮ੍ਰਿਤਸਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ੋਨਾਂ ਵਿੱਚ ਇਨਾਮੀ ਕਵੀ ਦਰਬਾਰ ਕਰਵਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਪਹਿਲਾ ਇਨਾਮੀ ਕਵੀ ਦਰਬਾਰ 26 ਜੁਲਾਈ ਨੂੰ ਗੁਰਦੁਆਰਾ ਸ਼ੀਸ਼ ਮਹਿਲ, ਕੀਰਤਪੁਰ ਸਾਹਿਬ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਪਹਿਲਾਂ ਇਹ ਕਵੀ ਦਰਬਾਰ 28 ਜੁਲਾਈ ਨੂੰ ਰੱਖਿਆ ਗਿਆ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਨੇ ਚੰਦਰਯਾਨ-2 ਦੀ ਲਾਂਚਿੰਗ ਲਈ ਇਸਰੋ ਨੂੰ ਵੱਧਾਈ ਦਿੱਤੀ

ਮੁੱਖ ਮੰਤਰੀ ਹਰਿਆਣਾ ਨੇ ਚੰਦਰਯਾਨ-2 ਦੀ ਲਾਂਚਿੰਗ ਲਈ ਇਸਰੋ ਨੂੰ ਵੱਧਾਈ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸ੍ਰੀਹਰੀਕੋਟਾ ਤੋਂ ਚੰਦਰਯਾਨ-2 ਦੀ ਇਤਿਹਾਸਕ ਲਾਂਚਿੰਗ ਲਈ ਟੀਮ ਇਸਰੋ ਨੂੰ ਵੱਧਾਈ ਦਿੱਤੀ ਹੈ, ਜਿਸ ਨਾਲ ਭਾਰਤ ਵਿਸ਼ਵ ਵਿਚ ਵਿਗਿਆਨਕ ਤੌਰ ‘ਤੇ ਉੱਨਤ ਮੋਹਰੀ ਦੇਸ਼ਾਂ ਦੇ ਸਮੂਹ ਵਿਚ ਸ਼ਾਮਿਲ ਹੋ ਗਿਆ ਹੈ।ਅੱਜ ਇੱਥੇ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ, ‘ਇਹ ਸਾਰੀ ਭਾਰਤੀਆਂ ਲਈ ਮਾਣ ਦੀ ਘੜੀ ਹੈ? ਸਾਡੀ ਪੁਲਾੜ ਪ੍ਰੋਗ੍ਰਾਮ ਨੂੰ ਗਤੀ ਦੇਣ,ਪੁਲਾੜ ਤਕਨਾਲੋਜੀ ਵਿਚ ਨਵੇਂ ਰਿਕਾਰਡ ਸਥਾਪਿਤ ਕਰਨ ਅਤੇ ਭਾਰਤ ਨੂੰ ਉਹ ਥਾਂ ਦਿਵਾਉਣ,…

VIA PUNJAB
ਅੱਗੇ ਪੜ੍ਹੋ

ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ ‘ਤੇ ਦੇਸ਼ ਨੂੰ ਹੈ ਮਾਣ : ਮੋਦੀ

ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ ‘ਤੇ ਦੇਸ਼ ਨੂੰ ਹੈ ਮਾਣ : ਮੋਦੀ

ਨਵੀਂ ਦਿੱਲੀ- ਚੰਦਰਯਾਨ-2 ਦੇ ਦਾਗੇ ਜਾਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸਰੋ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ ‘ਤੇ ਪੂਰੇ ਦੇਸ਼ ਨੂੰ ਮਾਣ ਹੈ।

VIA PUNJAB
ਅੱਗੇ ਪੜ੍ਹੋ

ਭਾਰਤ ਨੇ ਰਚਿਆ ਇਤਿਹਾਸ-ਚੰਨ ਦੇ ਅਣਛੋਹੇ ਹਿੱਸੇ ਵੱਲ ਚੰਦਰਯਾਨ–2 ਰਵਾਨਾ

ਭਾਰਤ ਨੇ ਰਚਿਆ ਇਤਿਹਾਸ-ਚੰਨ ਦੇ ਅਣਛੋਹੇ ਹਿੱਸੇ ਵੱਲ ਚੰਦਰਯਾਨ–2 ਰਵਾਨਾ

48 ਦਿਨਾਂ ਬਾਅਦ ਪਹੁੰਚੇਗਾ ਚੰਨ ਦੀ ਸਤ੍ਹਹ ‘ਤੇ ਸ੍ਰੀਹਰੀਕੋਟਾ – ਭਾਰਤ ਦਾ ਚੰਦਰਯਾਨ–2 ਅੱਜ ਸਫ਼ਲਤਾਪੂਰਬਕ ਪੁਲਾੜ ਵਿੱਚ ਜਾਣ ਲਈ ਦਾਗ਼ ਦਿੱਤਾ ਗਿਆ। ਬਾਅਦ ਦੁਪਹਿਰ ਠੀਕ 2:43 ਵਜੇ ਚੰਦਰਯਾਨ–2, ਚੰਨ ਦੇ ਉਸ ਹਨੇਰੇ ਹਿੱਸੇ ਲਈ ਰਵਾਨਾ ਹੋਇਆ, ਜਿੱਥੇ ਅੱਜ ਤੱਕ ਕੋਈ ਨਹੀਂ ਜਾ ਸਕਿਆ। ਇੰਝ ਅੱਜ ਭਾਰਤ ਨੇ ਇੱਕ ਹੋਰ ਇਤਿਹਾਸ ਰਚ ਦਿੱਤਾ। ਇੱਥੇ ਵਰਨਣਯੋਗ ਹੈ ਕਿ ਬੀਤੀ 15 ਜੁਲਾਈ ਨੂੰ ਚੰਦਰਯਾਨ–2 ਦੀ ਲਾਂਚਿੰਗ ਐਨ ਆਖ਼ਰੀ ਮੌਕੇ ਰੋਕ ਦਿੱਤੀ ਗਈ ਸੀ। ਵਿਗਿਆਨੀਆਂ ਨੇ ਤਦ ਦੱਸਿਆ ਸੀ…

VIA PUNJAB
ਅੱਗੇ ਪੜ੍ਹੋ

ਅਫ਼ਗਾਨਿਸਤਾਨ ’ਚ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੀ ਸਹਾਇਤਾ

ਅਫ਼ਗਾਨਿਸਤਾਨ ’ਚ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੀ ਸਹਾਇਤਾ

ਅੰਮ੍ਰਿਤਸਰ – ਅਫ਼ਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਜਾ ਰਹੇ ਸਿੱਖਾਂ ਦੇ ਕਾਫ਼ਲੇ ’ਤੇ ਆਤਮਘਾਤੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਦੱਸਣਯੋਗ ਹੈ ਕਿ ਇਸ ਹਮਲੇ ਦੌਰਾਨ ਸਿੱਖ ਆਗੂ ਸ. ਅਵਤਾਰ ਸਿੰਘ ਖ਼ਾਲਸਾ ਸਮੇਤ ਕਈ ਸਿੱਖ ਮਾਰੇ ਗਏ ਸਨ ਅਤੇ ਕੁਝ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ…

VIA PUNJAB
ਅੱਗੇ ਪੜ੍ਹੋ

ਕਲੋਨੀਆਂ ਨੂੰ ਰੈਗੂਲਰ ਕਰਨ ਲਈ ਗਮਾਡਾ ਹਰ ਹਫ਼ਤੇ ਲਾਵੇਗੀ ਕੈਂਪ

ਕਲੋਨੀਆਂ ਨੂੰ ਰੈਗੂਲਰ ਕਰਨ ਲਈ ਗਮਾਡਾ ਹਰ ਹਫ਼ਤੇ ਲਾਵੇਗੀ ਕੈਂਪ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਲੋਨਾਈਜ਼ਰਾਂ ਨਾਲ ਮੀਟਿੰਗ ਦੌਰਾਨ ਦਿੱਤੇ ਆਦੇਸ਼ ਚੰਡੀਗੜ – ਕਲੋਨੀਆਂ ਨੂੰ ਰੈਗੂਲਰ ਕਰਾਉਣ ਦੇ ਚਾਹਵਾਨ ਕਲੋਨਾਈਜ਼ਰਾਂ ਦੀ ਮਦਦ ਅਤੇ ਇਸ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਲਈ ਗਰੇਟਰ ਮੁਹਾਲੀ ਏਰੀਆ ਡਿਵੈੱਲਪਮੈਂਟ ਅਥਾਰਿਟੀ (ਗਮਾਡਾ) ਵੱਲੋਂ ਹਰ ਹਫ਼ਤੇ ਬੁੱਧਵਾਰ ਨੂੰ ਸਵੇਰੇ 11 ਵਜੇ ਪੁੱਡਾ ਭਵਨ, ਸੈਕਟਰ-62, ਐਸ.ਏ.ਐਸ. ਨਗਰ ਵਿੱਚ ਕੈਂਪ ਲਾਏ ਜਾਣਗੇ। ਪੰਜਾਬ ਦੇ ਕਲੋਨਾਈਜ਼ਰਾਂ ਦੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ…

VIA PUNJAB
ਅੱਗੇ ਪੜ੍ਹੋ

ਅਮਰੀਕਾ ਪੁੱਜੇ ਇਮਰਾਨ ਖਾਨ, ਸੋਮਵਾਰ ਨੂੰ ਕਰਨਗੇ ਟਰੰਪ ਨਾਲ ਮੁਲਾਕਾਤ

ਅਮਰੀਕਾ ਪੁੱਜੇ ਇਮਰਾਨ ਖਾਨ, ਸੋਮਵਾਰ ਨੂੰ ਕਰਨਗੇ ਟਰੰਪ ਨਾਲ ਮੁਲਾਕਾਤ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਮਰੀਕਾ ਦੇ ਆਪਣੇ ਤਿੰਨ ਦਿਨਾਂ ਅਧਿਕਾਰਕ ਦੌਰੇ ‘ਤੇ ਸਥਾਨਕ ਸਮੇਂ ਮੁਤਾਬਕ ਸ਼ਨੀਵਾਰ ਦੁਪਹਿਰ ਸਮੇਂ ਇੱਥੇ ਪੁੱਜੇ। ਖਾਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਵ੍ਹਾਈਟ ਹਾਊਸ ‘ਚ 22 ਜੁਲਾਈ ਨੂੰ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਅਮਰੀਕਾ ਉਨ੍ਹਾਂ ‘ਤੇ ਪਾਕਿਸਤਾਨੀ ਧਰਤੀ ‘ਤੇ ਕਿਰਿਆਸ਼ੀਲ ਅੱਤਵਾਦੀ ਸਮੂਹਾਂ ਖਿਲਾਫ ਸਥਿਰ ਕਾਰਵਾਈ ਕਰਨ ਅਤੇ ਤਾਲਿਬਾਨ ਨਾਲ ਸ਼ਾਂਤੀ ਗੱਲਬਾਤ ‘ਚ ਸਹਾਇਕ ਭੂਮਿਕਾ ਨਿਭਾਉਣ ਦਾ ਦਬਾਅ ਬਣਾਵੇਗਾ। ਕ੍ਰਿਕਟਰ ਤੋਂ ਨੇਤਾ ਬਣੇ ਖਾਨ ਕਤਰ ਏਅਰਵੇਜ਼ ਦੀ ਉਡਾਣ ਰਾਹੀਂ ਇੱਥੇ…

VIA PUNJAB
ਅੱਗੇ ਪੜ੍ਹੋ

ਪਾਕਿ ਰਨਵੇਅ ਤੇ ਫਿਸਲਿਆ ਜਹਾਜ਼, ਵਾਲ-ਵਾਲ ਬਚੇ ਯਾਤਰੀ

ਪਾਕਿ ਰਨਵੇਅ ਤੇ ਫਿਸਲਿਆ ਜਹਾਜ਼, ਵਾਲ-ਵਾਲ ਬਚੇ ਯਾਤਰੀ

ਪਾਕਿਸਤਾਨ ਵਿਚ ਸ਼ਨੀਵਾਰ ਨੂੰ ਵੱਡਾ ਜਹਾਜ਼ ਹਾਦਸਾ ਟਲ ਗਿਆ। ਇੱਥੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਜ਼ ਦਾ ਜਹਾਜ਼ ਗਿਲਗਿਤ ਹਵਾਈ ਅੱਡੇ ‘ਤੇ ਉਤਰਦੇ ਸਮੇਂ ਰਨਵੇਅ ਤੋਂ ਫਿਸਲ ਗਿਆ। ਚੰਗੀ ਗੱਲ ਇਹ ਰਹੀ ਕਿ ਜਹਾਜ਼ ਵਿਚ ਸਵਾਰ 48 ਯਾਤਰੀਆਂ ਵਿਚੋਂ ਕਿਸੇ ਨੂੰ ਸੱਟਾਂ ਨਹੀਂ ਲੱਗੀਆਂ। ਜਹਾਜ਼ ਇਸਲਾਮਾਬਾਦ ਤੋਂ ਗਿਲਗਿਤ ਜਾ ਰਿਹਾ ਸੀ। ਏਅਰਲਾਈਨਜ਼ ਨੇ ਇਕ ਬਿਆਨ ਵਿਚ ਦੱਸਿਆ ਕਿ ਏ.ਟੀ.ਆਰ-42 ਜਹਾਜ਼ ਕੱਚੀ ਜਗ੍ਹਾ ਤੋਂ ਕੁਝ ਪਹਿਲਾਂ ਫਿਸਲਿਆ ਪਰ ਪਾਇਲਟ ਵੱਲੋਂ ਜਹਾਜ਼ ‘ਤੇ ਤੁਰੰਤ ਕੰਟਰੋਲ ਕਰ ਲੈਣ ਕਾਰਨ ਕਿਸੇ ਤਰ੍ਹਾਂ…

VIA PUNJAB
ਅੱਗੇ ਪੜ੍ਹੋ

ਘੱਗਰ ਕਾਰਨ ਆਉਂਦੇ ਹੜਾਂ ਦਾ ਕਾਂਗਰਸ ਸਰਕਾਰ ਕਰੇਗੀ ਪੱਕਾ ਹੱਲ: ਸਰਕਾਰੀਆ

ਘੱਗਰ ਕਾਰਨ ਆਉਂਦੇ ਹੜਾਂ ਦਾ ਕਾਂਗਰਸ ਸਰਕਾਰ ਕਰੇਗੀ ਪੱਕਾ ਹੱਲ: ਸਰਕਾਰੀਆ

ਜਲ ਸਰੋਤ ਮੰਤਰੀ ਵੱਲੋਂ ਘੱਗਰ ਦੀ ਮਾਰ ਝੱਲ ਰਹੇ ਸੰਗਰੂਰ ਤੇ ਪਟਿਆਲਾ ਜ਼ਿਲਿਆਂ ਦੇ ਪਿੰਡਾਂ ਦਾ ਦੌਰਾ ਚੰਡੀਗੜ – ਬਰਸਾਤਾਂ ਦੇ ਮੌਸਮ ਵਿੱਚ ਘੱਗਰ ਦਰਿਆ ਵੱਲੋਂ ਕੀਤੀ ਜਾਂਦੇ ਨੁਕਸਾਨ ਦਾ ਪੱਕਾ ਹੱਲ ਕਾਂਗਰਸ ਸਰਕਾਰ ਵੱਲੋਂ ਜਲਦੀ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸੰਗਰੂਰ ਅਤੇ ਪਟਿਆਲਾ ਜ਼ਿਲੇ ਦੇ ਹੜ ਪ੍ਰਭਾਵਿਤ ਪਿੰਡਾਂ ਦੇ ਦੌਰੇ ਅਤੇ ਰਾਹਤ ਕਾਰਜਾਂ ਦੇ ਜਾਇਜ਼ੇ ਦੌਰਾਨ ਕੀਤਾ ਗਿਆ।ਦੋ-ਰੋਜ਼ਾ ਪੰਜਾਬ ਦੌਰੇ ਦੇ ਅੱਜ ਆਖਰੀ ਦਿਨ…

VIA PUNJAB
ਅੱਗੇ ਪੜ੍ਹੋ
1 677 678 679 680 681 1,271