ਬਾਲੀਵੁੱਡ ਦੀ ਜੋੜੀ ‘ਰਾਮ ਲਕਸ਼ਮਣ’ ਦੇ ਸੰਗੀਤਕਾਰ ਲਕਸ਼ਮਣ ਦਾ ਦੇਹਾਂਤ

ਬਾਲੀਵੁੱਡ ਦੀ ਜੋੜੀ ‘ਰਾਮ ਲਕਸ਼ਮਣ’ ਦੇ ਸੰਗੀਤਕਾਰ ਲਕਸ਼ਮਣ ਦਾ ਦੇਹਾਂਤ

ਮੁੰਬਈ – ਮਨੋਰੰਜਨ ਜਗਤ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਸੰਗੀਤਕਾਰ ਵਿਜੈ ਪਾਟਿਲ, ਜਿਨ੍ਹਾਂ ਨੂੰ ‘ਰਾਮ ਲਕਸ਼ਮਣ’ ਦੇ ਨਾਂ ਫ਼ਿਲਮ ਇੰਡਸਟਰੀ ਵਿੱਚ ਜਾਣਿਆ ਜਾਂਦਾ ਸੀ, ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਬਾਲੀਵੁੱਡ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੇ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।ਉਹ ਪਹਿਲਾਂ ਰਾਮ ਲਕਸ਼ਮਣ ਦੇ ਲਕਸ਼ਮਣ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਨਾਲ ਰਾਮ ਜੋੜੀਦਾਰ ਸਨ ਅਤੇ ਹਿੰਦੀ ਸਿਨੇਮਾ ਵਿੱਚ ਰਾਮ ਲਕਸ਼ਮਣ ਮਿਲ ਕੇ ਸੰਗੀਤ ਦਿੰਦੇ ਸਨ। ਫ਼ਿਲਮ ‘ਏਜੰਟ ਵਿਨੋਦ’…

VIA PUNJAB
ਅੱਗੇ ਪੜ੍ਹੋ

ਕੋਵੈਕਸੀਨ ਲਗਾਉਣ ਵਾਲਿਆਂ ਨੂੰ ਨਹੀਂ ਮਿਲੇਗੀ ਕੌਮਾਂਤਰੀ ਯਾਤਰਾ ਦੀ ਛੋਟ

ਕੋਵੈਕਸੀਨ ਲਗਾਉਣ ਵਾਲਿਆਂ ਨੂੰ ਨਹੀਂ ਮਿਲੇਗੀ ਕੌਮਾਂਤਰੀ ਯਾਤਰਾ ਦੀ ਛੋਟ

ਦਿੱਲੀ – ਕੋਰੋਨਾ ਵਿਰੁੱਧ ਲੜਾਈ ਵਿੱਚ ਭਾਰਤ ਵਿੱਚ ਇਸ ਸਮੇਂ ਕੋਵੈਕਸੀਨ ਅਤੇ ਕੋਵੀਸ਼ੀਲਡ ਵੈਕਸੀਨ ਦਾ ਹੀ ਇਸਤੇਮਾਲ ਹੋ ਰਿਹਾ ਹੈ। ਜਿੱਥੇ ਇਕ ਪਾਸੇ ਇਨ੍ਹਾਂ ਦੋਵਾਂ ਵੈਕਸੀਨ ਦੀ ਕਾਰਗਰਤਾ ਨੂੰ ਲੈ ਕੇ ਬਹਿਸ ਜਾਰੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਕੋਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾ ਚੁਕੇ ਲੋਕਾਂ ਨੂੰ ਫ਼ਿਲਹਾਲ ਕੌਮਾਂਤਰੀ ਯਾਤਰਾ ਦੀ ਛੋਟ ਨਹੀਂ ਮਿਲੀ ਹੈ। ਜਾਣਕਾਰੀ ਅਨੁਸਾਰ ਡਬਲਿਊ.ਐੱਚ.ਓ. ਨੇ ਭਾਰਤ ਬਾਇਓਟੇਕ ਵਲੋਂ ਬਣੀ ਵੈਕਸੀਨ ਨੂੰ ਆਪਣੀ ਲਿਸਟ ਵਿੱਚ ਨਹੀਂ ਰੱਖਿਆ ਹੈ।ਜਿਨ੍ਹਾਂ ਦੇਸ਼ਾਂ ਨੇ ਕੌਮਾਂਤਰੀ ਯਾਤਰਾਵਾਂ…

VIA PUNJAB
ਅੱਗੇ ਪੜ੍ਹੋ

21 ਜੂਨ ਤੱਕ ਕੈਨੇਡਾ ਨਹੀਂ ਜਾ ਸਕਣਗੀਆਂ ਭਾਰਤ ਅਤੇ ਪਾਕਿਸਤਾਨ ਦੀਆਂ ਉਡਾਣਾਂ

21 ਜੂਨ ਤੱਕ ਕੈਨੇਡਾ ਨਹੀਂ ਜਾ ਸਕਣਗੀਆਂ ਭਾਰਤ ਅਤੇ ਪਾਕਿਸਤਾਨ ਦੀਆਂ ਉਡਾਣਾਂ

ਓਟਾਵਾ – ਹਾਲੇ 21 ਜੂਨ ਤੱਕ ਭਾਰਤ ਅਤੇ ਪਾਕਿਸਤਾਨ ਤੋਂ ਕੈਨੇਡਾ ਲਈ ਉਡਾਣਾਂ ਦਾ ਸੰਚਾਲਨ ਨਹੀਂ ਕੀਤਾ ਜਾਵੇਗਾ। ਕੋਵਿਡ-19 ਦੇ ਨਵੇਂ ਵੇਰੀਐਂਟ ਦੇ ਕਹਿਰ ਭਾਰਤ ਅਤੇ ਪਾਕਿਸਤਾਨ ਵਿੱਚ ਦੇਖਦੇ ਹੋਏ ਕੈਨੇਡਾ ਨੇ ਇਹ ਫੈਸਲਾ ਲਿਆ ਹੈ। ਹਾਲਾਂਕਿ ਕਾਰਗੋ ਜਹਾਜ਼ਾਂ ਨੂੰ ਛੋਟ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰਗੋ ਜਹਾਜ਼ਾਂ ਨੂੰ ਇਸ ਤੋਂ ਛੋਟ ਹੋਵੇਗੀ। ਇਸ ਤੋਂ ਇਲਾਵਾ ਤਕਨੀਕੀ ਕਾਰਨਾਂ ਕਾਰਨ ਭਾਰਤ ਜਾਂ ਪਾਕਿਸਤਾਨ ਵਿੱਚ ਰੁਕਣ ਵਾਲੇ ਜਹਾਜ਼ ਵੀ ਇਸ ਪਾਬੰਦੀ ਦੇ ਦਾਇਰੇ ਵਿੱਚ ਨਹੀਂ ਆਉਣਗੇ।ਕੋਵਿਡ…

VIA PUNJAB
ਅੱਗੇ ਪੜ੍ਹੋ

ਹਰਿਆਣਾ ਨੇ ਪਿੰਡ ਪੱਧਰ ‘ਤੇ ਮਜਬੂਤ ਸਿਹਤ ਸੁਰੱਖਿਆ ਤੰਤਰ ਨਾਲ ਘੱਟ ਕੀਤੀ ਕੋਰੋਨਾ ਦੀ ਰਫਤਾਰ

ਹਰਿਆਣਾ ਨੇ ਪਿੰਡ ਪੱਧਰ ‘ਤੇ ਮਜਬੂਤ ਸਿਹਤ ਸੁਰੱਖਿਆ ਤੰਤਰ ਨਾਲ ਘੱਟ ਕੀਤੀ ਕੋਰੋਨਾ ਦੀ ਰਫਤਾਰ

ਹਰਿਆਣਾ ਦੇ 1310 ਪਿੰਡਾਂ ਦੇ ਪਬਲਿਕ ਸਥਾਨਾਂ ‘ਤੇ ਵਿਲੇਜ ਆਈਸੋਲੇਸ਼ਨ ਸੈਂਟਰ ਸਥਾਪਤ ਚੰਡੀਗੜ੍ਹ – ਕੋਰੋਨਾ ਸੰਕ੍ਰਮਣ ਦੀ ਦੇਸ਼ਵਿਆਪੀ ਲਹਿਰ ਦੇ ਮੌਜੂਦਾ ਦੌਰ ਵਿਚ ਹਰਿਆਣਾ ਤੋਂ ਚੰਗੀ ਖਬਰ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਕਸੀਜਨ ਤੇ ਜਰੂਰੀ ਦਵਾਈਆਂ ਦੀ ਕਮੀ ਨੂੰ ਦੂਰ ਕਰਨਾ, ਜਰੂਰਤਮੰਦਾਂ ਤੇ ਗਰੀਬ ਪਰਿਵਾਰਾਂ ਨੂੰ ਆਯੂਸ਼ਮਾਨ ਭਾਰਤ ਤੇ ਹੋਰ ਸਰਕਾਰੀ ਯੋਜਨਾਵਾਂ ਨਾਲ ਮਦਦ ਪਹੁੰਚਾਉਣ ਤੋਂ ਇਲਾਵਾ ਗ੍ਰਾਮੀਣ ਖੇਤਰਾਂ ਵਿਚ ਕੋਰੋਨਾ ਸੰਕ੍ਰਮਣ ਨਾਲ ਜਨਮਾਨਸ ਦੇ ਬਚਾਅ ਦੇ ਲਈ ਪਿੰਡ ਪੱਧਰ ‘ਤੇ ਜਰੂਰੀ ਸਿਹਤ ਇੰਤਜਾਮ ਉਪਲਬਧ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਮਨਾਈ ਗਈ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਕੁਕਰਮੀ…

VIA PUNJAB
ਅੱਗੇ ਪੜ੍ਹੋ

ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਂਡ ਨੇ ਸ਼੍ਰੋਮਣੀ ਕਮੇਟੀ ਨੂੰ ਭੇਜੇ ਆਕਸੀਜਨ ਕੰਨਸਨਟਰੇਟਰ

ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਂਡ ਨੇ ਸ਼੍ਰੋਮਣੀ ਕਮੇਟੀ ਨੂੰ ਭੇਜੇ ਆਕਸੀਜਨ ਕੰਨਸਨਟਰੇਟਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਲਈ ਵੱਖ-ਵੱਖ ਥਾਵਾਂ ’ਤੇ ਬਣਾਏ ਗਏ ਕੋਵਿਡ ਕੇਅਰ ਕੇਂਦਰਾਂ ਲਈ ਸਹਿਯੋਗੀ ਬਣਦਿਆਂ ਨਿਊਜੀਲੈਂਡ ਦੀ ਸੁਪਰੀਮ ਸਿੱਖ ਸੁਸਾਇਟੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਆਕਲੈਂਡ ਵੱਲੋਂ 15 ਆਕਸੀਜਨ ਕੰਨਸਨਟਰੇਟਰ ਭੇਜੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਨਾ ਨਾਲ ਇਹ ਉੱਦਮ ਸੁਸਾਇਟੀ ਦੇ ਮੁੱਖ ਪ੍ਰਬੰਧਕ ਸ. ਦਲਜੀਤ ਸਿੰਘ ਨੇ ਕੀਤਾ ਹੈ ਜਿਨ੍ਹਾਂ ਦੇ ਸਹਿਯੋਗ ਵਿਚ ਸ. ਪ੍ਰਿਥੀਪਾਲ ਸਿੰਘ ਬਸਰਾ ਤੇ ਸ. ਭਵਦੀਪ ਸਿੰਘ ਢਿੱਲੋਂ ਨੇ…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ 24 ਮਈ ਤੋਂ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ 24 ਮਈ ਤੋਂ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਮੇਤ ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।ਕੈਬਨਿਟ ਮੰਤਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀਆਂ ਨੂੰ ਉਨ੍ਹਾਂ ‘ਤੇ ਉਂਗਲ ਉਠਾਉਣ ਤੋਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਦੀ ਪੜਤਾਲ ਕਰਵਾਉਣ ਲਈ ਵੰਗਾਰਿਆ

ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀਆਂ ਨੂੰ ਉਨ੍ਹਾਂ ‘ਤੇ ਉਂਗਲ ਉਠਾਉਣ ਤੋਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਦੀ ਪੜਤਾਲ ਕਰਵਾਉਣ ਲਈ ਵੰਗਾਰਿਆ

ਮੀਡੀਆ ਰਿਪੋਰਟਾਂ ਤੋਂ ਬਾਅਦ ਖੁਦ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਨੂੰ ਮਾਮਲੇ ਦੀ ਜਾਂਚ ਕਰਨ ਲਈ ਆਖਿਆ: ਰੰਧਾਵਾਚੰਡੀਗੜ੍ਹ – ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਸਕੱਤਰੇਤ ਸਟਾਫ ਦੇ ਆਪਣੇ ਸਾਬਕਾ ਨਿੱਜੀ ਸਕੱਤਰ ਬਚਿੱਤਰ ਸਿੰਘ ਨਾਲ ਸਬੰਧਤ ਕਿਸੇ ਵੀ ਪੜਤਾਲ ਦਾ ਸਾਹਮਣਾ ਕਰਨ ਲਈ ਤਿਆਰ ਹਨ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਨ੍ਹਾਂ ‘ਤੇ ਉਂਗਲ ਉਠਾਉਣ ਤੋਂ ਪਹਿਲਾਂ ਆਪਣੇ ਦਹਾਕੇ ਦੇ ਕਾਰਜਕਾਲ ਦੌਰਾਨ ਕੀਤੇ ਗੁਨਾਹਾਂ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋਂ ਮਿਸ਼ਨ ਫਤਿਹ 2.0 ਨੂੰ ਕਾਮਯਾਬ ਕਰਕੇ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਦੇ ਨਿਰਦੇਸ਼

ਮੁੱਖ ਸਕੱਤਰ ਵੱਲੋਂ ਮਿਸ਼ਨ ਫਤਿਹ 2.0 ਨੂੰ ਕਾਮਯਾਬ ਕਰਕੇ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਦੇ ਨਿਰਦੇਸ਼

ਪਿੰਡਾਂ ਦੇ ਹਸਪਤਾਲਾਂ `ਚ ਆਕਸੀਜਨ ਕੰਸਟਰੇਟਰ ਮੁਹੱਈਆ ਕਰਵਾਉਣ ਦੇ ਹੁਕਮ, ਕੋਵਿਡ ਮਰੀਜ਼ਾਂ ਤੋਂ ਵਾਧੂ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਸ਼ੁਰੂ ਕੀਤੇ ਮਿਸ਼ਨ ਫਤਿਹ 2.0 ਨੂੰ ਪੂਰਨ ਕਾਮਯਾਬ ਕਰਨ ਉੱਪਰ ਜ਼ੋਰ ਦਿੰਦਿਆਂ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਨੇ ਸਿਹਤ ਵਿਭਾਗ ਸਮੇਤ ਹੋਰ ਸਾਰੇ ਵਿਭਾਗਾਂ ਦੇ ਨਾਲ-ਨਾਲ ਜ਼ਿਲ੍ਹਾਂ ਅਧਿਕਾਰੀਆਂ ਨੂੰ ਟੈਸਟਿੰਗ, ਟਰੇਸਿੰਗ, ਇਲਾਜ ਅਤੇ ਟੀਕਾਕਰਨ ਮੁਹਿੰਮ ਨੂੰ ਹਰੇਕ ਪਿੰਡ ਦੇ ਹਰੇਕ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ 5287 ਪਿੰਡਾਂ ਨੂੰ 18 ਮਈ ਤ 24 ਘੰਟੇ ਬਿਜਲੀ ਸਪਲਾਈ

ਹਰਿਆਣਾ ਦੇ 5287 ਪਿੰਡਾਂ ਨੂੰ 18 ਮਈ ਤ 24 ਘੰਟੇ ਬਿਜਲੀ ਸਪਲਾਈ

ਸੂਬੇ ਦੇ 75 ਫੀਸਦੀ ਪਿੰਡਾਂ ਅਤੇ 10 ਸੰਪੂਰਣ ਜਿਲ੍ਹਿਆਂ ਵਿਚ 24 ਘੰਟੇ ਬਿਜਲੀ ਸਪਲਾਈਚੰਡੀਗੜ੍ਹ – ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਗ੍ਰਾਮੀਣ ਖੇਤਰਾਂ ਨੂੰ ਸ਼ਹਿਰੀ ਤਰਜ ‘ਤੇ 24 ਘੰਟੇ ਬਿਜਲੀ ਮਹੁਇਆ ਕਰਵਾਉਣ ਦੇ ਉਦੇਸ਼ ਨਾਲ ਮਾਰਾ ਗਾਂਓ-ਜਗਮਗ ਗਾਂਓ ਯੋਜਨਾ ਨੂੰ ਅੱਗੇ ਵਧਾਉਣ ਹੋਏ 18 ਮਈ, 2021 ਨੂੰ 17 ਅਤੇ ਨਵੇਂ ਪਿੰਡਾਂ ਨੂੰ ਇਸ ਯੋਜਨਾ ਵਿਚ ਸ਼ਾਮਿਲ ਕੀਤਾ ਗਿਆ ਹੈ। ਜਿਸ ਵਿਚ ਸੋਨੀਪਤ ਦੇ 9 ਪਿੰਡ (ਰਤਨਗੜ੍ਹ, ਜਾਟ, ਮਾਜਰਾ, ਜਿਤਾਨਾ, ਭਟਾਨਾ, ਗੜੀ ਹਕੀਕਤ, ਕਾਰੇਵਾੜੀ, ਬੜਵਾਸਨੀ, ਹੱਲਾਹੇੜੀ ਅਤੇ…

VIA PUNJAB
ਅੱਗੇ ਪੜ੍ਹੋ
1 66 67 68 69 70 1,271