ਵੱਖ-ਵੱਖ ਦੇਸ਼ਾਂ ਤੋਂ ਆਏ ਲੋਕਾਂ ਨੇ ਵਧਾਈ ਅਮਰੀਕਾ ਦੀ ਤਾਕਤ : ਮਰਕੇਲ

ਵੱਖ-ਵੱਖ ਦੇਸ਼ਾਂ ਤੋਂ ਆਏ ਲੋਕਾਂ ਨੇ ਵਧਾਈ ਅਮਰੀਕਾ ਦੀ ਤਾਕਤ : ਮਰਕੇਲ

ਵਾਸ਼ਿੰਗਟਨ – ਜਰਮਨੀ ਦੀ ਚਾਂਸਲਰ ਏਜੰਲਾ ਮਰਕੇਲ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਸ਼ਵੇਤ ਡੈਮੋਕ੍ਰੇਟ ਮਹਿਲਾ ਸੰਸਦੀ ਮੈਂਬਰਾਂ ‘ਤੇ ਕੀਤੀ ਗਈ ਟਿੱਪਣੀ ਦੀ ਨਿੰਦਾ ਕਰਦੇ ਹੋਏ ਆਖਿਆ ਕਿ ਉਹ ਉਸ ਧਾਰਾ ਦੇ ਉਲਟ ਜਾ ਰਹੇ ਹਨ ਜਿਸ ਨੂੰ ਉਹ ਅਮਰੀਕਾ ਦੀ ਤਾਕਤ ਸਮਝਦੇ ਹਨ। ਮਰਕੇਲ ਤੋਂ ਗਰਮੀਆਂ ਦੇ ਸਾਲਾਨਾ ਪੱਤਰਕਾਰ ਸੰਮੇਲਨ ‘ਚ ਪੁੱਛਿਆ ਗਿਆ ਸੀ ਕਿ ਕਿ ਉਹ ਅਜੇ ਵੀ ਟਰੰਪ ਦੀ ਇਸ ਟਿੱਪਣੀ ‘ਚ ਟਰੰਪ ਦੇ ਨਾਲ ਸਾਂਝਾ ਮੂਲਾਂ ਦਾ ਆਧਾਰ ਦੇਖਦੀ ਹੈ।ਟਰੰਪ ਨੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਲੋਂ ਪਾਕਿ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਮਦਦ ਤੇ ਰੋਕ

ਅਮਰੀਕਾ ਵਲੋਂ ਪਾਕਿ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਮਦਦ ਤੇ ਰੋਕ

ਵਾਸ਼ਿੰਗਟਨ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਅਮਰੀਕੀ ਦੌਰੇ ਤੋਂ ਪਹਿਲਾਂ ਕਾਂਗਰਸ ਨੇ ਇਕ ਰਿਪੋਰਟ ਜਾਰੀ ਕੀਤੀ ਹੈ| ਰਿਪੋਰਟ ਮੁਤਾਬਕ ਅੱਤਵਾਦੀ ਸਮੂਹਾਂ ਵਿਰੁੱਧ ਪਾਕਿਸਤਾਨ ਵੱਲੋਂ ਫੈਸਲਾਕੁੰਨ ਕਾਰਵਾਈ ਨਾ ਹੋਣ ਤੱਕ ਉਸ ਨੂੰ ਮਿਲਣ ਵਾਲੀ ਸੁਰੱਖਿਆ ਮਦਦ ਬੰਦ ਰਹੇਗੀ| ਸੀ.ਆਰ.ਐਸ. ਦੀ 15 ਜੁਲਾਈ ਦੀ ਇਸ ਰਿਪੋਰਟ ਵਿੱਚ ਕਿਹਾ ਗਿਆ ਕਿ ਟਰੰਪ ਪ੍ਰਸ਼ਾਸਨ ਨੇ ਪਾਕਿਸਤਾਨ ਤੇ ਆਪਣੇ ਤੋਂ ਪਹਿਲੇ ਪ੍ਰਸ਼ਾਸਨਾਂ ਨਾਲੋਂ ਜ਼ਿਆਦਾ ਸਖਤ ਰਵੱਈਆ ਅਪਨਾਇਆ ਹੈ| ਉਸ ਨੇ ਵਿੱਤੀ ਮਦਦ ਵਿਚ ਕਟੌਤੀ ਕਰਨ ਅਤੇ ਸੁਰੱਖਿਆ…

VIA PUNJAB
ਅੱਗੇ ਪੜ੍ਹੋ

ਅਫ਼ਗ਼ਾਨਿਸਤਾਨ ਤੋਂ ਲਿਆਂਦੀ 600 ਕਰੋੜ ਦੀ ਹੈਰੋਇਨ ਫੜੀ

ਅਫ਼ਗ਼ਾਨਿਸਤਾਨ ਤੋਂ ਲਿਆਂਦੀ 600 ਕਰੋੜ ਦੀ ਹੈਰੋਇਨ ਫੜੀ

ਨਵੀਂ ਦਿੱਲੀ – ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਾਰਵਾਈ ਕਰਦਿਆਂ 600 ਕਰੋੜ ਰੁਪਏ ਮੁੱਲ ਦੀ ਹੈਰੋਇਨ ਜ਼ਬਤ ਕੀਤੀ ਹੈ। ਇਸ ਨਸ਼ੀਲੇ ਪਦਾਰਥ ਦਾ ਵਜ਼ਨ ਲਗਭਗ 150 ਕਿਲੋਗ੍ਰਾਮ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਨਸ਼ੇ ਅਫ਼ਗ਼ਾਨਿਸਤਾਨ ਤੋਂ ਸਮੱਗਲਿੰਗ ਕਰ ਕੇ ਭਾਰਤ ਲਿਆਂਦੇ ਗਏ ਸਨ। ਪੁਲਿਸ ਨੇ 2 ਅਫ਼ਗ਼ਾਨ ਕੈਮੀਕਲ ਮਾਹਿਰਾਂ ਸਮੇਤ ਨਸ਼ਿਆਂ ਦੇ ਪੰਜ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

VIA PUNJAB
ਅੱਗੇ ਪੜ੍ਹੋ

ਤੇਂਦੁਲਕਰ ਆਈਸੀਸੀ ‘ਹਾਲ ਆਫ਼ ਫੇਮ’ ’ਚ ਸ਼ਾਮਲ

ਤੇਂਦੁਲਕਰ ਆਈਸੀਸੀ ‘ਹਾਲ ਆਫ਼ ਫੇਮ’ ’ਚ ਸ਼ਾਮਲ

ਭਾਰਤ ਦੇ ਸਟਾਰ ਬੱਲੇਬਾਜ਼ ਸਚਿਨ ਤੇਂਦੁਲਕਰ ਨੂੰ ਦੱਖਣੀ ਅਫ਼ਰੀਕਾ ਦੇ ਤੇਜ਼ ਗੇਂਦਬਾਜ਼ ਐਲਨ ਡੋਨਲਡ ਨਾਲ ਕੌਮਾਂਤਰੀ ਕ੍ਰਿਕਟ ਕੌਂਸਲ ਦੇ ‘ਹਾਲ ਆਫ਼ ਫੇਮ’ ਵਿੱਚ ਸ਼ਾਮਲ ਕੀਤਾ ਗਿਆ ਹੈ। ਤੇਂਦੁਲਕਰ ਆਈਸੀਸੀ ‘ਹਾਲ ਆਫ਼ ਫੇਮ’ ਵਿੱਚ ਸ਼ਾਮਲ ਹੋਣ ਵਾਲਾ ਛੇਵਾਂ ਭਾਰਤੀ ਖਿਡਾਰੀ ਬਣਿਆ ਹੈ। ਉਸ ਤੋਂ ਪਹਿਲਾਂ ਸੁਨੀਲ ਗਾਵਸਕਰ, ਬਿਸ਼ਨ ਸਿੰਘ ਬੇਦੀ, ਕਪਿਲ ਦੇਵ, ਅਨਿਲ ਕੁੰਬਲੇ ਅਤੇ ਰਾਹੁਲ ਦ੍ਰਾਵਿੜ ‘ਹਾਲ ਆਫ਼ ਫੇਮ’ ਵਿੱਚ ਸ਼ਾਮਲ ਹੋਏ ਸਨ। ਤੇਂਦੁਲਕਰ ਤੇ ਡੋਨਲਡ ਦੇ ਨਾਲ ਇਸ ਸਾਲ ‘ਹਾਲ ਆਫ਼ ਫੇਮ’ ਵਿੱਚ ਦੋ…

VIA PUNJAB
ਅੱਗੇ ਪੜ੍ਹੋ

ਇੰਡੋਨੇਸ਼ੀਆ ਓਪਨ ਸਿੰਧੂ ਸੈਮੀ ਫਾਈਨਲ ’ਚ

ਇੰਡੋਨੇਸ਼ੀਆ ਓਪਨ ਸਿੰਧੂ ਸੈਮੀ ਫਾਈਨਲ ’ਚ

ਭਾਰਤ ਦੀ ਸਿਖ਼ਰਲੀ ਸ਼ਟਲਰ ਪੀ.ਵੀ. ਸਿੰਧੂ ਨੇ ਅੱਜ ਇੱਥੇ ਜਾਪਾਨ ਦੀ ਨੋਜ਼ੋਮੀ ਓਕੂਹਾਰਾ ਨੂੰ ਸਿੱਧੇ ਗੇਮ ਵਿੱਚ ਹਰਾ ਕੇ ਇੰਡੋਨੇਸ਼ੀਆ ਓਪਨ ਬੈਡਮਿੰਟ ਟੂਰਨਾਮੈਂਟ ਦੇ ਮਹਿਲਾ ਸਿੰਗਲਜ਼ ਦੇ ਸੈਮੀ ਫਾਈਨਲ ਵਿੱਚ ਪ੍ਰਵੇਸ਼ ਕੀਤਾ।ਓਲੰਪਿਕ ਤਗ਼ਮਾ ਜੇਤੂ ਅਤੇ ਇੱਥੇ ਪੰਜਵਾਂ ਦਰਜਾ ਪ੍ਰਾਪਤ ਸਿੰਧੂ ਨੂੰ ਜਾਪਾਨ ਦੀ ਤੀਜਾ ਦਰਜਾ ਪ੍ਰਾਪਤ ਖਿਡਾਰਨ ਓਕੂਹਾਰਾ ਨੂੰ 21-14, 21-7 ਨਾਲ ਹਰਾਉਣ ਲਈ ਕਿਸੇ ਤਰ੍ਹਾਂ ਦੀ ਮਸ਼ੱਕਤ ਨਹੀਂ ਕਰਨੀ ਪਈ। ਇਹ ਮੈਚ ਸਿਰਫ਼ 44 ਮਿੰਟ ਤੱਕ ਚੱਲਿਆ। ਇਹ ਭਾਰਤੀ ਖਿਡਾਰਨ ਬੀਡਬਲਿਊਐੱਫ ਵਿਸ਼ਵ ਟੂਰ ਸੁਪਰ…

VIA PUNJAB
ਅੱਗੇ ਪੜ੍ਹੋ

ਬੇਨਾਮੀ ਜਾਇਦਾਦ ਨਾਲ ਹੀ ਲੋਕ ਸਭਾ ਚੋਣਾਂ ਜਿੱਤੀ ਹੈ ਭਾਜਪਾ : ਮਾਇਆਵਤੀ

ਬੇਨਾਮੀ ਜਾਇਦਾਦ ਨਾਲ ਹੀ ਲੋਕ ਸਭਾ ਚੋਣਾਂ ਜਿੱਤੀ ਹੈ ਭਾਜਪਾ : ਮਾਇਆਵਤੀ

ਲਖਨਊ – ਨੋਇਡਾ ਵਿੱਚ ਆਪਣੇ ਭਰਾ ਦੀ ਕਥਿਤ ਬੇਨਾਮੀ ਜਾਇਦਾਦ ਜ਼ਬਤ ਕੀਤੇ ਜਾਣ ਤੋਂ ਨਾਰਾਜ਼ ਬਸਪਾ ਸੁਪਰੀਮੋ ਮਾਇਆਵਤੀ ਨੇ ਕੇਂਦਰ ਵਿੱਚ ਸੱਤਾਧਾਰੀ ਭਾਜਪਾ ਤੇ ਬੇਹੱਦ ਤਿੱਖੇ ਦੋਸ਼ ਲਗਾਏ ਹਨ| ਉਨ੍ਹਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸ ਪਾਰਟੀ ਨੇ ਲੋਕ ਸਭਾ ਚੋਣਾਂ ਬੇਨਾਮੀ ਜਾਇਦਾਦ ਰਾਹੀਂ ਹੀ ਜਿੱਤੀਆਂ ਹਨ ਅਤੇ ਉਸ ਨੂੰ ਸਭ ਤੋਂ ਪਹਿਲਾਂ ਇਸ ਦਾ ਖੁਲਾਸਾ ਕਰਨਾ ਚਾਹੀਦਾ| ਮਾਇਆਵਤੀ ਨੇ ਕਿਹਾ ਕਿ ਜਦੋਂ ਦਲਿਤ ਅਤੇ ਵਾਂਝੇ ਵਰਗ ਦਾ ਕੋਈ ਵਿਅਕਤੀ ਤਰੱਕੀ ਹਾਸਲ ਕਰਦਾ ਹੈ…

VIA PUNJAB
ਅੱਗੇ ਪੜ੍ਹੋ

ਐਨਕਾਊਂਟਰ ਸਪੈਸ਼ਲਿਸਟ ਪ੍ਰਦੀਪ ਸ਼ਰਮਾ ਨੇ ਦਿੱਤਾ ਅਸਤੀਫਾ

ਐਨਕਾਊਂਟਰ ਸਪੈਸ਼ਲਿਸਟ ਪ੍ਰਦੀਪ ਸ਼ਰਮਾ ਨੇ ਦਿੱਤਾ ਅਸਤੀਫਾ

ਮੁੰਬਈ – ਐਨਕਾਊਂਟਰ ਸਪੈਸ਼ਲਿਸਟ ਪ੍ਰਦੀਪ ਸ਼ਰਮਾ ਨੇ ਮਹਾਰਾਸ਼ਟਰ ਪੁਲੀਸ ਸਰਵਿਸ ਦੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ| ਹੁਣ ਤੱਕ 100 ਤੋਂ ਵੀ ਜ਼ਿਆਦਾ ਐਨਕਾਊਂਟਰ ਕਰ ਚੁੱਕੇ ਪ੍ਰਦੀਪ ਸ਼ਰਮਾ ਫਿਲਹਾਲ ਠਾਣੇ ਕ੍ਰਾਈਮ ਬ੍ਰਾਂਚ ਵਿੱਚ ਤਾਇਨਾਤ ਸੀ| ਉਨ੍ਹਾਂ ਨੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ| ਦੱਸ ਦੇਈਏ ਕਿ ਪ੍ਰਦੀਪ ਸ਼ਰਮਾ ਰਾਜਨੀਤੀ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਿਵਸੈਨਾ ਦੀ ਟਿਕਟ ਤੇ ਚੋਣਾਂ ਲੜ ਸਕਦੇ ਹਨ|ਜ਼ਿਕਰਯੋਗ ਹੈ ਕਿ ਪ੍ਰਦੀਪ…

VIA PUNJAB
ਅੱਗੇ ਪੜ੍ਹੋ

ਸਿੱਖ ਰੈਫਰੈਂਸ ਲਾਇਬ੍ਰੇਰੀ ਸਬੰਧੀ ਜਾਂਚ ਕਮੇਟੀ ਦੀ ਹੋਈ ਇਕੱਤਰਤਾ

ਸਿੱਖ ਰੈਫਰੈਂਸ ਲਾਇਬ੍ਰੇਰੀ ਸਬੰਧੀ ਜਾਂਚ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਕੀਮਤੀ ਸਰਮਾਏ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਅੱਜ ਦੂਸਰੀ ਬੈਠਕ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਾਬਕਾ ਸਕੱਤਰ ਸ. ਦਲਮੇਘ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਮਰ ਸਿੰਘ ਅਤੇ ਵਧੀਕ…

VIA PUNJAB
ਅੱਗੇ ਪੜ੍ਹੋ

ਪਲਾਸਟਿਕ ਲਿਫਾਫੇ ਬਣਾਉਣ ਵਾਲੇ ਉਤਪਾਦਕਾਂ ਦੀਆਂ ਐਸੋਸੀਏਸ਼ਨਾਂ ਵੱਲੋਂ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ

ਪਲਾਸਟਿਕ ਲਿਫਾਫੇ ਬਣਾਉਣ ਵਾਲੇ ਉਤਪਾਦਕਾਂ ਦੀਆਂ ਐਸੋਸੀਏਸ਼ਨਾਂ ਵੱਲੋਂ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ

ਜ਼ਿਆਦਾ ਮੋਟਾਈ ਵਾਲੇ ਲਿਫਾਫਿਆਂ ਦੀ ਵਰਤੋਂ ‘ਤੇ ਰੋਕ ਸਬੰਧੀ ਢਿੱਲ ਦੇਣ ਲਈ ਕੀਤੀ ਅਪੀਲ ਚੰਡੀਗੜ – ਸੂਬੇ ਵਿੱਚ ਪਲੇਨ ਪਲਾਸਟਿਕ ਅਤੇ ਨਾਨ-ਵੂਵਨ ਮਟੀਰੀਅਲ ਤੋਂ ਲਿਫਾਫੇ ਬਣਾਉਣ ਵਾਲੇ ਉਤਪਾਦਕਾਂ ਦੀਆਂ ਐਸੋਸੀਏਸ਼ਨਾਂ ਵੱਲੋਂ ਅੱਜ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ ਕੀਤੀ ਗਈ। ਐਸੋਸੀਏਸ਼ਨਾਂ ਵੱਲੋਂ ਸਰਕਾਰ ਦੁਆਰਾ 2016 ਵਿੱਚ ਪਲਾਸਟਿਕ ਦੇ ਲਿਫਾਫਿਆਂ ਦੇ ਉਤਪਾਦਨ, ਭੰਡਾਰਨ, ਵੰਡ, ਮੁੜ-ਵਰਤੋਂ, ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ ਸਬੰਧੀ ਜਾਰੀ ਕੀਤੇ ਹੁਕਮਾਂ ਵਿੱਚ ਢਿੱਲ ਦੇਣ ਲਈ ਅਪੀਲ ਕੀਤੀ ਗਈ।…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਮੇਂ ਸਮੇਂ ਤੇ ਪੀਣ ਵਾਲੇ ਪਾਣੀ ਦੀ ਜਾਂਚ ਦੇ ਹੁਕਮ

ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਮੇਂ ਸਮੇਂ ਤੇ ਪੀਣ ਵਾਲੇ ਪਾਣੀ ਦੀ ਜਾਂਚ ਦੇ ਹੁਕਮ

ਚੰਡੀਗੜ – ਸੂਬੇ ਦੇ ਲੋਕਾਂ ਨੂੰ ਸ਼ੁਧ ਪੀਣ ਯੋਗ ਪਾਣੀ ਮੁਹੱਈਆਂ ਕਰਵਾਉਣ ਦੇ ਮੰਤਵ ਨਾਲ ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਮੇਂ ਸਮੇਂ ਤੇ ਪੀਣ ਵਾਲੇ ਪਾਣੀ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।ਫੂਡ ਕਮਿਸ਼ਨ ਦੇ ਚੈਅਰਮੈਨ ਸ਼੍ਰੀ ਡੀ.ਪੀ. ਰੈਡੀ ਦੀ ਅਗਵਾਈ ਵਿੱਚ ਹੋਈ ਰੀਵੀਉ ਮੀਟਿੰਗ ਦੋਰਾਨ ਲਿਆ ਗਿਆ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨੁਮਾਇੰਦੇ ਹਾਜਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ…

VIA PUNJAB
ਅੱਗੇ ਪੜ੍ਹੋ
1 679 680 681 682 683 1,271